ਤਾਜਾ ਖ਼ਬਰਾਂ


ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  16 minutes ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  38 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  46 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 1 hour ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 1 hour ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 2 hours ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 2 hours ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਅੰਮ੍ਰਿਤਸਰ

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਦਮਦਮੀ ਟਕਸਾਲ ਮਹਿਤਾ ਵਿਖੇ ਆਲੀਸ਼ਾਨ ਦਰਸ਼ਨੀ ਡਿਓੜੀ ਤੇ ਗੁਰਮਤਿ ਕੀਰਤਨ ਵਿਦਿਆਲੇ ਦਾ ਉਟਘਾਟਨ

ਚੌਕ ਮਹਿਤਾ, 21 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੇ 50 ਸਾਲਾ ਸਥਾਪਨਾ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਾਵਨ ਯਾਦ 'ਚ ਬਣਾਈ ਗਈ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਤੇ ਜ਼ਰੀਨ ਖ਼ਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ ਉਦਯੋਗ ਵਲੋਂ ਤਰੱਕੀ ਕਰਕੇ ਫ਼ਿਲਮ ਖੇਤਰ 'ਚ ਨਿਵੇਕਲਾ ਸਥਾਨ ਬਣਾਇਆ ਜਾ ਰਿਹਾ ਹੈ, ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਦੇ ਨਾਲ ਦੂਸਰੀਆਂ ਭਾਸ਼ਾਵਾਂ ਦੇ ਲੋਕ ਵੀ ਪੰਜਾਬੀ ਫ਼ਿਲਮਾਂ ਨੂੰ ਬਹੁਤ ਪਸੰਦ ਕਰਦੇ ...

ਪੂਰੀ ਖ਼ਬਰ »

ਸਕੂਲ ਅਧਿਆਪਕਾ ਦਾ ਪਰਸ ਚੋਰੀ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਰਣਜੀਤ ਐਵੀਨਿਊ ਦੇ ਖੇਤਰ ਆਨੰਦ ਪਾਰਕ 'ਚ ਸੈਰ ਕਰ ਰਹੀ ਇਕ ਸਕੂਲ ਅਧਿਆਪਕਾ ਦਾ ਪਰਸ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਉਸ ਦੇ ਪਰਸ 'ਚ 4 ਹਜ਼ਾਰ ਦੀ ਨਕਦੀ, ਏ. ਟੀ. ਐਮ. ਕਾਰਡ, ਅਧਾਰ ਕਾਰਡ, ਪੈਨ ਕਾਰਡ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ | ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਹੜਤਾਲ ਖਤਮ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪਿਛਲੇ ਹਫਤੇ ਤੋਂ ਸਾਂਝਾ ਮੁਲਾਜ਼ਮ ਮੰਚ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਹੜਤਾਲ ਅੱਜ ਵੀ ਜਾਰੀ ਰਹੀ, ਜਿਸ ਕਾਰਨ ਅੱਜ ਵੀ ਕਿਸੇ ਵਿਭਾਗ 'ਚ ਕੋਈ ਸਰਕਾਰੀ ਕੰਮਕਾਜ਼ ਨੇਪਰੇ ਨਹੀਂ ਚੜ੍ਹ ਸਕਿਆ | ਇਸ ਹੜਤਾਲ ਕਾਰਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ

ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ 4 ਜ਼ਿਲਿ੍ਹਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਸੀਮਾ ਸੁਰੱਖਿਆ ਬਲ ਦੀ ਸਾਂਝੀ ਕਾਰਵਾਈ ਦੌਰਾਨ ਸਾਢੇ ਸੱਤ ਕਿਲੋ ਤੋਂ ਵਧੇਰੇ ਹੈਰੋਇਨ ਬਰਾਮਦ

ਬੱਚੀਵਿੰਡ/ਅਜਨਾਲਾ 21 ਅਕੂਬਰ (ਕੰਬੋ/ਢਿੱਲੋਂ)-ਅੰਮਿ੍ਤਸਰ ਸੈਕਟਰ ਅਧੀਨ ਪੈਂਦੇ ਪਿੰਡ ਕੱਕੜ ਵਿਖੇ ਕੰਡਿਆਲੀ ਤਾਰ ਤੋਂ ਉਸ ਪਾਰ ਅੰਤਰਰਾਸ਼ਟਰੀ ਸਰਹੱਦ ਨੇੜਲੇ ਭਾਰਤੀ ਖੇਤਰ ਵਿਚ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦਾ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ | ...

ਪੂਰੀ ਖ਼ਬਰ »

ਸੰਤਾਂ-ਮਹਾਂਪੁਰਸ਼ਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ

ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਵਲੋਂ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦਾ ਸਰਹਾਲਾ ਵਿਖੇ ਪੁੱਜਣ 'ਤੇ ਸੰਤ ਬਾਬਾ ਕਿਰਪਾਲ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਛੇਵਾਂ ਅਲੌਕਿਕ ਨਗਰ ਕੀਰਤਨ ਸਜਾਇਆ

ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਛੇਵਾਂ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੇ ਕੁਝ ਦਿਨਾਂ ...

ਪੂਰੀ ਖ਼ਬਰ »

ਸਮਾਰਟ ਸਿਟੀ ਪੋ੍ਰਜੈਕਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਾਲੇ ਵਿਰਾਸਤੀ ਮਾਰਗ 'ਚ ਮੁਫ਼ਤ ਵਾਈ-ਫਾਈ ਸੇਵਾ ਸ਼ੁਰੂ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਵਿਰਾਸਤੀ ਮਾਰਗ ਵਿਖੇ ਵਾਈ­-ਫਾਈ ਦੀ ਸਹੂਲਤ ਮੁਫ਼ਤ ਉਪਲਬੱਧ ਕਰਵਾਉਣ ਦੀ ਸੇਵਾ ਦਾ ਉਦਘਾਟਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ...

ਪੂਰੀ ਖ਼ਬਰ »

ਜੁਗਰਾਜ ਸਿੰਘ ਦਾ ਸੇਜ਼ਲ ਅੱਖਾਂ ਦਰਮਿਆਨ ਅੰਤਿਮ ਸੰਸਕਾਰ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-18 ਅਕਤੂਬਰ ਨੂੰ ਕਾਠਮੰਡੂ (ਨਿਪਾਲ) ਵਿਖੇ ਯੂਨਾਇਟਡ ਸੀਮੇਂਟ ਪ੍ਰਾਈਵੇਟ ਲਿਮ: ਕੰਪਨੀ 'ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਨੌਜਵਾਨ ਜੁਗਰਾਜ ਸਿੰਘ (ਪੁੱਤਰ ਪਲਵਿੰਦਰ ਸਿੰਘ) ਦਾ ਅੱਜ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਨੇ ਸ਼ਹੀਦ ਜਵਾਨਾਂ ਦੀ ਯਾਦ 'ਚ ਸਮਾਰੋਹ ਕਰਵਾਇਆ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅੱਜ ਇੱਥੇ ਬੀ.ਐੱਸ.ਐੱਫ. ਦੇ ਹੈੱਡ ਕੁਆਰਟਰ ਵਿਖੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ 73ਵੀਂ ਤੇ 32 ਬਟਾਲੀਅਨ ਵਲੋਂ ਇੱਕ ਸਮਾਰੋਹ ਕਰਵਾਇਆ ਗਿਆ | ਜਿਸ 'ਚ 73ਵੀਂ ਬਟਾਲੀਅਨ ਦੇ ਕਮਾਂਡੈਂਟ ਬਲਰਾਜ ਸਿੰਘ ਅਤੇ 32 ਬਟਾਲੀਅਨ ਦੇ ਕਮਾਂਡਰ ...

ਪੂਰੀ ਖ਼ਬਰ »

ਵਡਾਲੀ ਡੋਗਰਾਂ ਦੀ ਸੜਕ ਬਣਨ 'ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਵਡਾਲੀ ਡੋਗਰਾਂ, ਅੰਮਿ੍ਤਸਰ ਦੇ ਸੇਵਾਦਾਰਾਂ ਨੇ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਚੋਣ ਇਜਲਾਸ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਟੀ. ਐਫ. ਪੰਜਾਬ ਦਾ ਜ਼ਿਲ੍ਹਾ ਅੰਮਿ੍ਤਸਰ ਦਾ ਭਰਵਾਂ ਚੋਣ ਇਜਲਾਸ ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ, ਜਿਸ 'ਚ ਚੋਣ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਨ ਹਿੱਤ ਦਵਿੰਦਰ ਸਿੰਘ ਪੂਨੀਆਂ, ਸੂਬਾ ਸਕੱਤਰ, ਡੀ.ਟੀ.ਐਫ., ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਾਨਦਾਰ ਜਿੱਤ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਸਬੰਧੀ ਪਿ੍ੰ: ਨੀਰਾ ਸ਼ਰਮਾ ਨੇ ਦੱਸਿਆ ਕਿ 11ਵੀਂ ਜਮਾਤ ਦੇ ਉਦੈ ਠਾਕੁਰ ਅਤੇ 10ਵੀਂ ...

ਪੂਰੀ ਖ਼ਬਰ »

ਰੇਲ ਹਾਦਸਾ ਪੀੜਤਾਂ ਲਈ ਅੱਜ ਧਰਨੇ 'ਤੇ ਬੈਠੇਗੀ ਆਮ ਆਦਮੀ ਪਾਰਟੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਮ ਆਦਮੀ ਪਾਰਟੀ 22 ਅਕਤੂਬਰ ਨੂੰ ਵੱਖ-ਵੱਖ ਪਾਰਟੀਆਂ ਅਤੇ ਸਮਾਜ ਸੇਵਕਾਂ ਨਾਲ ਧਰਨੇ 'ਤੇ ਬੈਠੇਗੀ | ਉਕਤ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਤੇ ਕਬੱਡੀ ਕੱਪ ਭਲਕੇ

ਚੇਤਨਪੁਰਾ, 21 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 23 ਅਕਤੂਬਰ ਨੂੰ ਗੁਰਦੁਆਰਾ ਮਹਿਲ ਜੰਡਿਆਲਾ (ਸੰਤੂਨੰਗਲ) ਵਿਖੇ ਮਨਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਭਾਰਤ ਸਰਕਾਰ ਇਸ ਵਾਰ ਸ਼ਹੀਦ-ਏ-ਆਜਮ ਭਗਤ ਸਿੰਘ ਨੂੰ ਸਰਵਉੱਚ ਐਵਾਰਡ ਭਾਰਤ ਰਤਨ ਨਾਲ ਨਿਵਾਜੇ-ਕੰਵਰਪ੍ਰਤਾਪ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ 'ਚ ਵੀਰ ਸਾਵਰਕਰ ਦਾ ਨਾਂਅ ਲਏ ਬਗ਼ੈਰ ਕਿਹਾ ਗਿਆ ਕਿ ਮਹਾਂਰਾਸ਼ਟਰ ਸੂਬੇ ਦੀਆਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪੂਰੇ ਸ਼ਹਿਰ ਨੂੰ ਸਟਰੀਟ ਲਾਈਟਾਂ ਨਾਲ ਰੁਸ਼ਨਾਉਣ ਲਈ ਮੀਟਿੰਗ ਅੱਜ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੇਅਰ ਕਰਮਜੀਤ ਸਿੰਘ ਵਲੋਂ ਬੈਠਕ ਅੱਜ ਕੀਤੀ ਜਾਵੇਗੀ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਮੇਅਰ ਸ: ਰਿੰਟੂ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਬਾਜ਼ਾਰਾਂ 'ਚ ਤਾਂ ਆਧੁਨਿਕ ਐਲ.ਈ.ਡੀ. ਲਗਾਈਆਂ ਜਾ ਰਹੀਆਂ ਹਨ ਪਰ ਕੌਾਸਲਰ ਸਾਹਿਬਾਨ ਵਲੋਂ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ ਕਿ ਅਜੇ ਸ਼ਹਿਰ ਦੇ ਅੰਦਰੂਨੀ ਅਤੇ ਤੰਗ ਬਾਜ਼ਾਰਾਂ ਅਤੇ ਗਲੀਆਂ ਵਿਚ ਕਈ ਜਗ੍ਹਾ 'ਤੇ ਸਟਰੀਟ ਲਾਈਟ ਦੇ ਪੁਆਇੰਟ ਖ਼ਰਾਬ ਤੇ ਬੰਦ ਪਏ ਹਨ | ਇਨ੍ਹਾਂ ਖ਼ਰਾਬ ਪੁਆਇੰਟਾਂ ਦੀ ਮੁਰੰਮਤ ਲਈ ਸਮੂਹ ਜੇ.ਈ., ਇਲੈਕਟ੍ਰੀਸ਼ੀਅਨਾਂ ਅਤੇ ਸਟਰੀਟ ਪੈਟਰੋਲਰਾਂ ਦੀ ਮੀਟਿੰਗ ਕੱਲ੍ਹ 22 ਅਕਤੂਬਰ ਨੂੰ ਸੱਦੀ ਗਈ ਹੈ ¢


ਖ਼ਬਰ ਸ਼ੇਅਰ ਕਰੋ

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਵਪਾਰ ਸੰਮੇਲਨ ਮੁਕਾਬਲੇ 'ਚ ਓਵਰਆਲ ਚੈਂਪੀਅਨਸ਼ਿਪ 'ਚ ਜਿੱਤ ਦੀ ਹੈਟਿ੍ਕ ਬਣਾ ਕੇ ਇਸ ਖੇਤਰ 'ਚ ਵੀ ਆਪਣੀ ਕਮਾਨ ਸਾਬਤ ਕੀਤੀ ਹੈ | ਪਿ੍ੰੰਸੀਪਲ ਰਾਜੀਵ ਕੁਮਾਰ ...

ਪੂਰੀ ਖ਼ਬਰ »

ਪਿੰਡ ਉਮਰਾ ਨੰਗਲ ਵਿਖੇ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਮਾਲ ਮੰਤਰੀ ਮਰਹੂਮ ਜ: ਜੀਵਨ ਸਿੰਘ ਉਮਰਾ ਨੰਗਲ ਖੇਡ ਸਟੇਡੀਅਮ, ਉਮਰਾਨੰਗਲ ਵਿਖੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਪੀ.ਐਸ. ਦੀ ਅਗਵਾਈ ਹੇਠ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਦਾ ਜਨਮ ਦਿਹਾੜਾ ਮਨਾਇਆ

ਟਾਂਗਰਾ, 21 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਡੇਰਾ-ਤਪਿਆਣਾ ਸਾਹਿਬ ਟਾਂਗਰਾ ਵਿਖੇ ਬਾਬਾ ਸ੍ਰੀ ਚੰਦਰ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਡੇਰਾ ਤਪਿਆਣਾ ਸਾਹਿਬ ਦੇ ਗੱਦੀ ਨਸ਼ੀਨ ਬਾਬਾ ਦਰਸ਼ਨ ਦਾਸ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਧਾਰਮਿਕ ...

ਪੂਰੀ ਖ਼ਬਰ »

ਏਸ਼ੀਅਨ ਪੇਂਟਸ ਨੇ ਸ਼ੁਰੂ ਕੀਤਾ ਅੰਮਿ੍ਤਸਰ 'ਚ ਪਹਿਲਾ ਏਪੀ ਹੋਮਜ਼ ਸਟੋਰ

ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੇਂਟ ਤੇ ਡੈਕਰ ਕੰਪਨੀ ਏਸ਼ੀਅਨ ਪੇਂਟਸ ਨੇ ਸਥਾਨਕ ਰਣਜੀਤ ਐਵੀਨਿਊ ਵਿਖੇ ਆਪਣੇ ਆਧੁਨਿਕ ਮਲਟੀ-ਕੈਟੇਗਰੀ ਡੈਕਰ ਸ਼ੋ-ਰੂਮ ਏਪੀ ਹੋਮਜ਼ ਦਾ ਉਦਘਾਟਨ ਕੀਤਾ | ਇਸ ਮੌਕੇ ਏਸ਼ੀਅਨ ਪੇਂਟਸ ਲਿਮਟਿਡ ਦੇ ਪ੍ਰਬੰਧਕ ਸ੍ਰੀ ਅਮਿੱਤ ...

ਪੂਰੀ ਖ਼ਬਰ »

ਗੰਨਾ ਉਤਪਾਦਕ ਸੰਘਰਸ਼ ਕਮੇਟੀ ਵਲੋਂ ਬੁੱਟਰ ਸਿਵੀਆਂ 'ਚ ਸੂਬਾ ਕਨਵੈਨਸ਼ਨ 24 ਨੂੰ

ਭਿੰਡੀ ਸੈਦਾਂ, 21 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਗੰਨਾ ਉਤਪਾਦਕ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਅਕਤੂਬਰ ਨੂੰ ਬੁੱਟਰ ਸਿਵੀਆਂ ਵਿਖੇ ਕਰਵਾਈ ਜਾ ਰਹੀ ਸੂਬਾ ਕਨਵੈਨਸ਼ਨ ਹਿੱਤ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਰਣਜੀਤ ਸਿੰਘ ਤੇ ਬਲਕਾਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੰਟੀਅਰਾਂ ਦੀ ਇਕੱਤਰਤਾ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕੱਤਰਤਾ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਰਾਜਬਲਵਿੰਦਰ ਸਿੰਘ ਦੇ ਗ੍ਰਹਿ ਮਜੀਠਾ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਵਰਕਰਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਮੁਜ਼ਾਹਰਾ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅਜਨਾਲਾ ਸ਼ਹਿਰ ਅੰਦਰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਬਣਦੇ ਉੱਚਿਤ ਪ੍ਰਬੰਧ ਨਾ ਕਰਨ ਤੇ ਸਿਵਲ ਹਸਪਤਾਲ ਅਜਨਾਲਾ ਵਿਚ ਇਸ ਸਬੰਧੀ ਵੱਖਰੀਆਂ ਵਾਰਡਾਂ ਨਾ ਬਣਾਉਣ ਦੇ ਰੋਸ ਵਜੋਂ ਅੱਜ ਇੱਥੇ ਹਲਕਾ ਅਜਨਾਲਾ ਦੇ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜ ਬੀ. ਐਸ. ਵਾਲੀਆ ਗੁ: ਨੌਵੀਂ ਪਾਤਸ਼ਾਹੀ ਹੋਏ ਨਸਮਤਸਕ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਬੀ. ਐਸ. ਵਾਲੀਆ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ, ਜਿੱਥੇ ਕਿ ਉਨ੍ਹਾਂ ਨੂੰ ਮੈਨੇਜਰ ਸਤਿੰਦਰ ...

ਪੂਰੀ ਖ਼ਬਰ »

ਕੁੱਕੜਾਂ ਵਾਲਾ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਕੁੱਕੜਾਂ ਵਾਲਾ ਹਰਸ਼ਾ ਛੀਨਾ ਦੇ ਵਿਹੜੇ 'ਚ ਸਮੂਹ ...

ਪੂਰੀ ਖ਼ਬਰ »

ਮਜਦੂਰ ਨੌਜਵਾਨ 'ਤੇ ਹਮਲਾ ਕਰਨ ਵਾਲੇ 6 ਨੌਜਵਾਨਾਂ 'ਤੇ ਮੁਕੱਦਮਾ ਦਰਜ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਸਚੰਦਰ ਦੇ ਇੱਕ ਜਮਦੂਰ 'ਤੇ ਕਾਤਲਾਨਾ ਹਮਲਾ ਕਰਕੇ ਜ਼ਖਮੀ ਕਰਨ ਵਾਲੇ ਪਿੰਡ ਦੇ ਹੀ 6 ਵਿਅਕਤੀਆਂ 'ਤੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਜਾਣਕਾਰੀ ਅਨਸੁਰ ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰੀ ਹਫਤਾ ਸਮਾਪਤ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਯਾਦਗਾਰੀ ਹਫਤਾ ਸਮਾਪਤ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਚੱਬਾ, 21 ਅਕਤੂਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੇ 6 ਸਕੂਲਾਂ ਜਿਨ੍ਹਾਂ 'ਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਸਿਦਾਨਾ ਇੰਟਰਨੈਸ਼ਨਲ ਸਕੂਲ, ਸੈਣੀ ਇੰਟਰਨੈਸ਼ਨਲ ਸਕੂਲ, ...

ਪੂਰੀ ਖ਼ਬਰ »

ਡੇਂਗੂ ਨੇ ਅਜਨਾਲਾ ਸ਼ਹਿਰ ਤੋਂ ਬਾਅਦ ਪੇਂਡੂ ਖੇਤਰਾਂ 'ਚ ਵੀ ਪਸਾਰੇ ਪੈਰ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਅਜਨਾਲਾ ਸ਼ਹਿਰ 'ਚ ਡੇਂਗੂ ਦਾ ਕਹਿਰ ਜ਼ੋਰਾਂ 'ਤੇ ਹੈ ਅਤੇ ਇਸ ਨਾਲ ਸ਼ਹਿਰ ਅੰਦਰ ਪੰਜ ਮੌਤਾਂ ਹੋ ਚੁੱਕੀਆਂ ਹਨ ਤੇ ਸੈਂਕੜੇ ਲੋਕ ਇਸ ਤੋਂ ਪੀੜਤ ਹਨ, ਡੇਂਗੂ ਅਜੇ ਸ਼ਹਿਰ 'ਚੋਂ ਖ਼ਤਮ ਹੋਇਆ ਨਹੀਂ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ਹਜ਼ਾਰਾਂ ਹੀ ਵਿਦਿਆਰਥੀਆਂ ਨੰੂ ਆਸਟ੍ਰੇਲੀਆ, ਨਿਊਜ਼ੀਲੈਂਡ, ...

ਪੂਰੀ ਖ਼ਬਰ »

ਯੂਰਪ ਦੇ ਸਿੱਖ ਪ੍ਰਚਾਰਕਾਂ ਵਲੋਂ ਸੰਤ ਢੱਡਰੀਆਂ ਵਾਲੇ ਵਿਰੁੱਧ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ ਪੱਤਰ

ਅੰਮਿ੍ਤਸਰ, 21 ਅਕਤੂਬਰ (ਜੱਸ)-ਯੂਰਪ 'ਚ ਸਿੱਖੀ ਦਾ ਪ੍ਰਚਾਰ ਤੇ ਅੰਮਿ੍ਤ ਸੰਚਾਰ ਕਰ ਰਹੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਾਪ ਕੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਪੰਥ ਵਿਰੋਧੀ ਪ੍ਰਚਾਰ ...

ਪੂਰੀ ਖ਼ਬਰ »

70 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਲਾਹ ਸਾਹਿਬ ਰੋਡ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਯਤਨਾਂ ਨਾਲ ਸਥਾਨਕ ਹਵਾਈ ਅੱਡਾ ਰੋਡ ਤੋਂ ਗੁਰਦੁਆਰਾ ਪਲਾਹ ਸਾਹਿਬ ਤਕ ਕਰੀਬ ਇਕ ਕਿਲੋਮੀਟਰ ਦੀ 70 ਲੱਖ ਦੀ ਲਾਗਤ ਨਾਲ ਬਣਾਈ ਗਈ ਸੜਕ ਉਪਰ ਪ੍ਰੀਮਿਕਸ ...

ਪੂਰੀ ਖ਼ਬਰ »

91 ਦੇਸ਼ਾਂ ਦੇ ਰਾਜਦੂਤ ਅੱਜ ਕਰਨਗੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਭਾਰਤ 'ਚ 91 ਮੁਲਕਾਂ ਦੇ ਹਾਈ ਕਮਿਸ਼ਨਰ ਕੱਲ੍ਹ 22 ਅਕਤੂਬਰ ਨੂੰ ਪਹਿਲੀ ਵਾਰ ਇਕੋ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੇ ਹਨ, ...

ਪੂਰੀ ਖ਼ਬਰ »

2 ਧੜਿਆਂ ਵਿਚਕਾਰ ਖ਼ੁੂਨੀ ਤਕਰਾਰ, ਗੋਲੀਆਂ ਚਲੀਆਂ, 2 ਜ਼ਖ਼ਮੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕੇ ਡੈਮ ਗੰਜ਼ 'ਚ ਦੋ ਧੜਿਆਂ ਵਿਚਕਾਰ ਖ਼ੁੂਨੀ ਤਕਰਾਰ ਹੋਇਆ, ਲੜਾਈ ਦੌਰਾਨ ਇੱਟਾਂ, ਬੋਤਲਾਂ ਤੇ ਬਾਅਦ 'ਚ ਗੋਲੀਆਂ ਵੀ ਚਲੀਆਂ | ਇਸ ਲੜਾਈ 'ਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਬਾਬਾ ਜਵਾਲਾ ਸਿੰਘ ਯਾਦਗਾਰੀ ਕਬੱਡੀ ਕੱਪ ਮੂਧਲ ਕਲੱਬ ਨੇ ਜਿੱਤਿਆ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ ਪਿੰਡ ਮੂਧਲ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜਵਾਲਾ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ ਗਿਆ | ਇਕ ਦਿਨਾਂ ਚੱਲੇ ਇਨ੍ਹਾਂ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX