ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  14 minutes ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  32 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  56 minutes ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 1 hour ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 2 hours ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਤਰਨਤਾਰਨ

ਪੁਲਿਸ ਲਾਈਨ ਵਿਖੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਸਮਾਗਮ ਕਰਵਾਇਆ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਪੁਲਿਸ ਲਾਈਨ ਵਿਖੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਸ਼ਹੀਦੀ ਸਮਾਰਕ 'ਤੇ ਸਮਾਗਮ ਕਰਵਾਇਆ ਗਿਆ | ਇਸ ਸ਼ਹੀਦੀ ਸਮਾਗਮ ਵਿਚ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗੁਰਭੇਜ ਸਿੰਘ ਐਮਾ ਤੇ ਬਲਦੇਵ ਸਿੰਘ ਠੱਠਗੜ੍ਹ ਆਪਣੇ ਦਰਜਨਾਂ ਸਾਥੀਆਂ ਸਮੇਤ ਸੀ.ਪੀ.ਆਈ.ਐੱਮ. ਨੂੰ ਅਲਵਿਦਾ ਕਹਿ ਕੇ ਆਰ. ਐਮ. ਪੀ. ਆਈ ਵਿਚ ਸ਼ਾਮਿਲ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ.ਆਈ. ਦੇ ਝੰਡੇ ਹੇਠ ਪਿੰਡ ਠੱਠੇ 'ਚ ਵਿਸ਼ਾਲ ਇਕੱਠ ਕਰਕੇ ਸਾਥੀ ਹਰਭੇਜ ਸਿੰਘ ਐਮਾ ਅਤੇ ਬਲਦੇਵ ਸਿੰਘ ਠੱਠਗੜ੍ਹ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਸੀ.ਪੀ.ਆਈ.ਐੱਮ. ਨੂੰ ਅਲਵਿਦਾ ...

ਪੂਰੀ ਖ਼ਬਰ »

ਟੋਲ ਪਲਾਜ਼ੇ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ 'ਤੇ ਪਿੰਡ ਮੰਨਣ ਦੇ ਨਜ਼ਦੀਕ ਬਣਾਏ ਜਾ ਰਹੇ ਟੋਲ ਪਲਾਜ਼ੇ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜੀ ...

ਪੂਰੀ ਖ਼ਬਰ »

ਮਾਰਕੁੱਟ ਦੌਰਾਨ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਵਿਖੇ ਬਾਜਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਭਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 3 ਅਕਤੂਬਰ ਨੂੰ ਜਦੋਂ ਉਹ ਆਪਣੇ ਘਰ ਦੇ ਨਜਦੀਕ ਜਾ ਰਿਹਾ ਸੀ ਤਾਂ ਉਸ ਸਮੇਂ ਉਸਦਾ ਝਗੜਾ ਜੋਧਾ ਸਿੰਘ ਪੁੱਤਰ ਦਿਆਲ ਸਿੰਘ, ਨਰਾਇਣ ਸਿੰਘ ਪੁੱਤਰ ਦਿਆਲ ਸਿੰਘ ਵਾਸੀਅਨ ਸਭਰਾ ਨਾਲ ਹੋ ਗਿਆ ਜਿਨ੍ਹਾਂ ਨੇ ਉਸ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆ ਹਨ ਅਤੇ ਉਹ ਇਲਾਜ ਅਧੀਨ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖਿਲ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਔਰਤ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਵੈਰੋਵਾਲ ਵਿਖੇ ਪਿੰਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਇਕ ਕਿਸਾਨ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਵੈਰੋਂਵਾਲ ਵਿਖੇ ਕੇਵਲ ਸਿੰਘ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਹਰੇ ਭਰੇ ਪੰਜਾਬ ਨੂੰ ਮਾਰੂਥਲ ਬਣਾ ਦੇਵੇਗੀ-ਮੱਲਮੋਹਰੀ

ਤਰਨਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਹਵਾ ਅਤੇ ਪਾਣੀ ਕੁਦਰਤ ਵਲੋਂ ਬਖਸ਼ੀ ਇਕਵੱਡਮੁਲੀ ਦਾਤ ਹੈ, ਜੋ ਕਿ ਧਰਤੀ ਉਪਰ ਰਹਿਣ ਵਾਲੇ ਹਰ ਮਨੁੱਖ, ਪਸ਼ੂ, ਪੰਛੀ,ਜੀਵ-ਜੰਤੂ ਜੀਉਂਦੇ ਰਹਿਣ ਅਤੇ ਫਸਲਾਂ, ਬਨਸਪਤੀ ਲਈ ਅਤੀ ਜਰੂਰੀ ਹੈ | ਮਨੁੱਖ ਵਿਕਾਸ ਦੇ ਨਾਂ ਤੇ ਦਰੱਖਤਾਂ ਦੀ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਕੇਂਦਰ ਸਰਕਾਰ ਦਾ ਧੰਨਵਾਦ-ਭਰੋਵਾਲ , ਪ੍ਰਧਾਨ ਟੀਟੂ

ਫਤਿਹਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਕੌਮ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਕੇਂਦਰ ਸਰਕਾਰ ਵਲੋਂ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਕਪੂਰਥਲਾ ਤੋਂ ਵਾਇਆ ਗੋਇੰਦਵਾਲ ਸਾਹਿਬ ਤੋਂ ਤਰਨ ...

ਪੂਰੀ ਖ਼ਬਰ »

ਬਲਾਕ ਚੋਹਲਾ ਸਾਹਿਬ ਦੇ ਸਮੂਹ ਸਕੂਲ ਮੁਖੀਆਂ ਦੀ ਮੀਟਿੰਗ 22 ਨੂੰ ਹੋਵੇਗੀ

ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਫਤਿਆਬਾਦ ਵਿਖੇ ਪ੍ਰੈਸ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਾਕ ਚੋਹਲਾ ਸਾਹਿਬ ਦੇ ਸਮੂਹ ਮਿਡਲ, ਹਾਈ ਸਕੂਲ ਅਤੇ ਸੀ.ਸੈਕੰਡਰੀ ਸਕੂਲਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਨਾਮ ਸਿੰਘ ਬਾਠ ...

ਪੂਰੀ ਖ਼ਬਰ »

ਸੰਤ ਬਾਬਾ ਭਗਤ ਸਿੰਘ ਤੇ ਕਵੀਸ਼ਰ ਭਾਈ ਨਿਰਮਲ ਸਿੰਘ ਦੀ ਬਰਸੀ 27 ਨੂੰ

ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਮਹਾਨ ਤਪੱਸਵੀ ਸੰਤ ਬਾਬਾ ਭਗਤ ਸਿੰਘ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਨਿਰਮਲ ਸਿੰਘ ਕਵੀਸ਼ਰ ਚੋਹਲਾ ਸਾਹਿਬ ਵਾਲਿਆਂ ਦੀ ਬਰਸੀ 27 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਡੇਰਾ ਸ੍ਰੀ ਨਿਰੰਕਾਰਪੁਰਾ ਵਿਖੇ ਜਥੇ. ...

ਪੂਰੀ ਖ਼ਬਰ »

ਪਾਵਰਕਾਮ ਦੀ ਅਣਗਹਿਲੀ ਕਾਰਨ ਕਿਸਾਨ ਦਾ ਟਰੈਕਟਰ ਪਲਟਿਆ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪੰਜਾਬ ਰਾਜ ਪਾਵਰਕਾਮ ਦੀ ਅਣਗਹਿਲੀ ਕਾਰਨ ਕਿਸਾਨ ਦਾ ਖੇਤਾਂ ਵਿਚ ਟਰੈਕਟਰ ਪਲਟ ਗਿਆ ਅਤੇ ਚਾਲਕ ਜਖਮੀ ਹੋ ਗਿਆ ਤੇ ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਲਾਭ ਸਿੰਘ ਪੁੱਤਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਦਾ ਪਿੰਡ ਚੀਮਾ ਕਲਾਂ ਪਹੁੰਚਣ 'ਤੇ ਸਵਾਗਤ

ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪਿੰਡ ਚਮਿਾ ਕਲਾਂ 'ਚ ਮਾਹੌਲ ਉਸ ਵੇਲੇ ਖੁਸ਼ੀ ਭਰਿਆ ਹੋਏ ਗਿਆ ਜਦੋਂ ਇਸੇ ਪਿੰਡ ਦਾ ਜੰਮਪਲ ਪਹਿਲਵਾਨ ਧਲਵਿੰਦਰ ਸਿੰਘ ਉਰਫ ਬੀਰ ਪੁੱਤਰ ਸਵ: ਨਿੰਦਰ ਸਿੰਘ ਜੋ ਪਿਛਲੇ ਦਿਨੀਂ ਭਾਰਤ ਵਲੋਂ ਅੰਤਰਰਾਸ਼ਟਰੀ ਕੁਸ਼ਤੀ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਪਹਿਲਵਾਨ ਧਲਵਿੰਦਰ ਸਿੰਘ ਬੀਰ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਮਲੇਸ਼ੀਆ ਵਿਖੇ ਕੁਆਲਾ ਲੰਮਪੁਰ ਵਿਖੇ ਹੋਏ 90 ਕਿੱਲੋ ਵਿਸ਼ਵ ਕੁਸ਼ਤੀ ਮੁਕਾਬਲਿਆਂ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਸਰਹੱਦੀ ਪਿੰਡ ਚੀਮਾ ਕਲਾਂ ਦੇ ਪਹਿਲਵਾਨ ਧਲਵਿੰਦਰ ਸਿੰਘ ਬੀਰ ਮਾਝੇ ਦੇ ...

ਪੂਰੀ ਖ਼ਬਰ »

ਯੁਨਾਇਟਡ ਅਕਾਲੀ ਦਲ ਦੇ ਜਨਰਲ ਸਕੱਤਰ ਜਥੇ. ਸਤਨਾਮ ਸਿੰਘ ਮਨਾਵਾ ਪੁਲਿਸ ਵਲੋਂ ਗਿ੍ਫ਼ਤਾਰ–ਬਾਅਦ ਦੁਪਹਿਰ ਕੀਤਾ ਰਿਹਾਅ

ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਗਿ੍ਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਮਾਝੇ ਦੇ ਨਾਲ ਸਬੰਧਤ ਪੰਥਕ ਆਗੂਆਂ ਨੂੰ ਅੱਜ ਸਵੇਰੇ ਪੁਲਿਸ ਨੇ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪੱਟੀ ਬਣਿਆ ਨਸ਼ੇੜੀਆ ਦਾ ਅੱਡਾ ਬੇਖੌਫ਼ ਨਸ਼ੀਲੇ ਟੀਕੇ ਲਗਾਉਂਦੇ ਹਨ ਨਸ਼ੇੜੀ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕ)-ਸਰਕਾਰੀ ਹਸਪਤਾਲ ਪੱਟੀ ਨਸ਼ੇੜੀਆ ਦਾ ਅੱਡਾ ਬਣ ਕੇ ਰਹਿ ਗਿਆ ਹੈ, ਵਿਖੇ ਬੇਖੌਫ ਨਸ਼ੇੜੀਆਂ ਨੂੰ ਨਸ਼ੀਲੇ ਟੀਕੇ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ | ਅੱਜ ਪੱਟੀ ਸ਼ਹਿਰ ਵਿਚ ਇਕ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ...

ਪੂਰੀ ਖ਼ਬਰ »

ਸੇਕਰਡ ਸੋਲਜ਼ ਸਕੂਲ ਕਾਲੇ ਵਿਖੇ ਤਿੰਨ ਦਿਨਾ ਖੇਡ ਮੁਕਾਬਲੇ ਸ਼ੁਰੂ

ਭਿੱਖੀਵਿੰਡ, 21 ਅਕਤੂਬਰ (ਬੌਬੀ)-ਸੈਕਰਡ ਸੋਲਜ਼ ਸਕੂਲ ਕਾਲੇ ਵਲੋਂ ਅੱਜ ਤਿੰਨ ਦਿਨਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਦੁਆਰਾ ਭਾਗ ਲਏ ਗਏ | ਖੇਡਾਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਕੰਧਾਲ ਸਿੰਘ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਲੀਵਾਲ ਕਬੱਡੀ ਕੱਪ 29 ਅਕਤੂਬਰ ਨੂੰ -ਸੰਤ ਬਾਬਾ ਅਵਤਾਰ ਸਿੰਘ ਘਰਿਆਲਾ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਧਾਲੀਵਾਲ ਕਬੱਡੀ ਕੱਪ 27, 28, 29 ਅਕਤੂਬਰ ਨੂੰ ਕਰਵਾਏ ਜਾ ਰਿਹਾ ਹੈ, ਦੀਆਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਇੰਨਡੋਰ ਸਟੇਡੀਅਮ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ ਤਹਿਤ ਇਸ ਵਾਰ ਦਾ ਜ਼ਿਲ੍ਹਾ ਪੱਧਰੀ ਮਹੀਨਾਵਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹੇ 'ਚ ਭਰੇ ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ

ਤਰਨ ਤਾਰਨ, 21 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਹਤ ਵਿਭਾਗ ਵਲੋਂ ਸੋਮਵਾਰ ਨੂੰ ਤਰਨਤਾਰਨ ਦੇ ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ ਅਤੇ ਵਧੇਰੇ ਰੰਗ ਵਾਲੀ ਚਟਨੀ ਅਤੇ ਮਠਿਆਈਆਂ ਮੌਕੇ 'ਤੇ ਨਸ਼ਟ ਕਰਵਾਈਆਂ | ਇਸ ਸਬੰਧੀ ਸਹਾਇਕ ਫੂਡ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ 4 ਜ਼ਿਲਿ੍ਹਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ਕਮੇਟੀ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾੲਾੇ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਜੀਤ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਅੱਜ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲ੍ਹੇ ਦੇ 11 ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਤਰਨ ਤਾਰਨ ਵਲੋਂ ਡੀ.ਸੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)¸ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਮੰਚ ਵਲੋਂ ਕਨਵੀਨਰ ਸੁਖਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਿਖ਼ਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਹਰੀਕੇ ਅੱਗੇ ਲਗਾਇਆ ਪੱਕਾ ਧਰਨਾ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪਿੰਡ ਬੂਹ ਹਥਾੜ ਵਿਖੇ ਹੋ ਰਹੀ ਨਜਾਇਜ਼ ਮਾਈਨਿੰਗ ਦੇ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਹਰੀਕੇ ਦੇ ਸਾਹਮਣੇ ਧਰਨਾ ਲਗਾ ਦਿੱਤਾ ਗਿਆ | ਕਿਸਾਨ ਆਗੂ ਸਤਨਾਮ ਸਿੰਘ ਹਰੀਕੇ, ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਉਪਗ੍ਰਹਿ ਰਾਹੀਂ ਰੱਖੀ ਜਾ ਰਹੀ ਹੈ ਨਜ਼ਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨਾਲ ...

ਪੂਰੀ ਖ਼ਬਰ »

ਚੋਰੀ ਫ਼ਸਲ ਕੱਟਣ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਦੀ ਗੈਰਹਾਜ਼ਰੀ ਵਿਚ ਉਸ ਦੀ ਝੋਨੇ ਦੀ ਫਸਲ ਕੱਟ ਕੇ ਲੈ ਜਾਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 4-5 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਪਲਸਰ ਸਵਾਰ ਲੁਟੇਰਿਆਂ ਨੇ ਭਰੋਵਾਲ ਨਿਵਾਸੀ ਦਿਲਬਾਗ ਸਿੰਘ ਨੂੰ ਸ਼ਿਕਾਰ ਬਣਾਇਆ

ਫਤਿਆਬਾਦ 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਪਿੰਡਾਂ ਵਿਚ ਮੋਟਰਸਾਈਕਲ ਲੁਟੇਰਿਆਂ ਦੀ ਦਹਿਸ਼ਤ ਅਤੇ ਕਹਿਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ ਵਜੋਂ ਫਤਿਆਬਾਦ ਦੇ ਬਾਜ਼ਾਰ ਵਿਚ ਭਰੋਵਾਲ ਕਰਿਆਨਾ ਸਟੋਰ ਦੇ ਨਾਂਅ 'ਤੇ ਦੁਕਾਨ ਕਰਦੇ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਧੂਮ–ਧਾਮ ਨਾਲ ਮਨਾਇਆ ਸ਼ਹੀਦ ਬਾਬਾ ਵੱਸਣ ਸਿੰਘ ਦਾ ਸਾਲਾਨਾ ਜੋੜ ਮੇਲਾ

ਤਰਨ ਤਾਰਨ, 21 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਹੀਦ ਬਾਬਾ ਵੱਸਣ ਸਿੰਘ ਦਾ ਸਾਲਾਨਾ ਜੋੜ ਮੇਲਾ ਪਿੰਡ ਕੱਦ ਗਿੱਲ ਵਿਖੇ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਇਲਾਕਾ ਨਿਵਾਸੀਆਂ, ਪਿੰਡ ਦੇ ਜੰਮਪਲ (ਪ੍ਰਵਾਸੀ ਭਾਰਤੀ) ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਮਨਾਇਆ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਨਾਲ ਰਸਾਇਣਕ ਖਾਦਾਂ ਤੇ ਜ਼ਹਿਰਾਂ 'ਤੇ ਘੱਟ ਹੋ ਸਕਦੇ ਹਨ ਬੇਲੋੜੇ ਖਰਚੇ-ਖੇਤੀਬਾੜੀ ਮਾਹਿਰ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਬ-ਡਵੀਜ਼ਨ ਪੱਟੀ ਵਿਚ ਪੈਂਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੋਤੀ ਸ਼ਾਹ ਦੇ ਅਗਾਂਹਵਧੂ ਕਿਸਾਨ ਸਰਪੰਚ ਨਰਿੰਦਰ ਸਿੰਘ ਜੋ ਕਿ ਆਲੂ, ਮਟਰਾਂ ਦੀ ਕਾਸ਼ਤ ਕਰਦਾ ਹੈ, ਉਸ ਨੇ ਸਾਲ 2018 ਵਿਚ ਖੇਤੀਬਾੜੀ ਵਿਭਾਗ ਦੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ

ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...

ਪੂਰੀ ਖ਼ਬਰ »

ਮੁਰੰਮਤ ਅਧੀਨ ਲਿੰਕ ਸੜਕ 'ਤੇ ਮਹਿਕਮਾ ਲੁੱਕ ਪਾਉਣੀ ਭੁੱਲਿਆ

ਸੁਰ ਸਿੰਘ, 21 ਅਕਤੂਬਰ (ਧਰਮਜੀਤ ਸਿੰਘ)-ਸਥਾਨਿਕ ਮੇਨ ਚੌਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਜਾਂਦੀ ਅਤੇ ਇਥੋਂ ਦੀਆਂ ਹੋਰਨਾਂ ਪੱਤੀਆ, ਸਕੂਲਾਂ ਤੇ ਕਈ ਪਿੰਡਾਂ ਨੂੰ ਜੋੜਦੀ ਮੁਰੰਮਤ ਅਧੀਨ ਲਿੰਕ ਸੜਕ ਸਬੰਧਿਤ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਜੀ. ਓ. ਜੀ. ਵਲੰਟੀਅਰਜ਼ ਨੇ ਸਮਾਗਮਾਂ ਦੀ ਸਫ਼ਲਤਾ ਲਈ ਭੋਗ ਪਾਏ

ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਗਲੋਬਲ ਆਇਓਡੀਨ ਦਿਵਸ ਮਨਾਇਆ

ਤਰਨ ਤਾਰਨ, 21 ਅਕਤੂਬਰ (ਕੱਦਗਿੱਲ)¸ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇਓਡੀਨ ਲੂਣ 'ਇਸ ਥੀਮ ਨੰੂ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ ਵਧਾਵਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮੀਆਂਵਿੰਡ ਵਿਖੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਅਤੇ ਦੇਵਗਨ ਬਰਾਦਰੀ ਨੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ | ਲੱਖੂਵਾਲ ਪ੍ਰੀਵਾਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ-ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...

ਪੂਰੀ ਖ਼ਬਰ »

ਹਬ ਆਫ ਲਰਨਿੰਗ ਪ੍ਰੋਗਰਾਮ ਤਹਿਤ ਅਧਿਆਪਕ ਵਰਕਸ਼ਾਪ ਲਗਾਈ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਮਹਤਾਮਾ 'ਹਬ ਆਫ ਲਰਨਿੰਗ ਪ੍ਰੋਗਰਾਮ' ਰਾਹੀਂ ਲੀਡ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਿਖੇ ਇਕ 'ਅਧਿਆਪਕ ਵਰਕਸ਼ਾਪ' ...

ਪੂਰੀ ਖ਼ਬਰ »

ਐੱਮ ਬੀ ਪਬਲਿਕ ਸਕੂਲ ਉਸਮਾ ਵਿਖੇ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)¸ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਬੀ. ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਵਿਦਿਆਰਥੀਆਂ ਦਾ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ ਗਿਆ, ਜਿਸ ਵਿਚ ਸਕੂਲ ਦੇ ਲਗਪਗ 100 ...

ਪੂਰੀ ਖ਼ਬਰ »

ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਬੱਚਿਆਂ ਲਈ ਨੁਕਸਾਨਦੇਹ-ਡਾ. ਸੁਪਿ੍ਯਾ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ ਪ੍ਰਦੂਸ਼ਣ, ਹਵਾ ਵਿਚ ਜਹਿਰੀਲੇ ਧੂੰਏ ਦਾ ਪ੍ਰਦੂਸ਼ਣ ਜਿਸਦੇ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ

ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...

ਪੂਰੀ ਖ਼ਬਰ »

ਮੁਰੰਮਤ ਅਧੀਨ ਲਿੰਕ ਸੜਕ 'ਤੇ ਮਹਿਕਮਾ ਲੁੱਕ ਪਾਉਣੀ ਭੁੱਲਿਆ

ਸੁਰ ਸਿੰਘ, 21 ਅਕਤੂਬਰ (ਧਰਮਜੀਤ ਸਿੰਘ)-ਸਥਾਨਿਕ ਮੇਨ ਚੌਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਜਾਂਦੀ ਅਤੇ ਇਥੋਂ ਦੀਆਂ ਹੋਰਨਾਂ ਪੱਤੀਆ, ਸਕੂਲਾਂ ਤੇ ਕਈ ਪਿੰਡਾਂ ਨੂੰ ਜੋੜਦੀ ਮੁਰੰਮਤ ਅਧੀਨ ਲਿੰਕ ਸੜਕ ਸਬੰਧਿਤ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਜੀ. ਓ. ਜੀ. ਵਲੰਟੀਅਰਜ਼ ਨੇ ਸਮਾਗਮਾਂ ਦੀ ਸਫ਼ਲਤਾ ਲਈ ਭੋਗ ਪਾਏ

ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਗਲੋਬਲ ਆਇਓਡੀਨ ਦਿਵਸ ਮਨਾਇਆ

ਤਰਨ ਤਾਰਨ, 21 ਅਕਤੂਬਰ (ਕੱਦਗਿੱਲ)¸ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇਓਡੀਨ ਲੂਣ 'ਇਸ ਥੀਮ ਨੰੂ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ ਵਧਾਵਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮੀਆਂਵਿੰਡ ਵਿਖੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਅਤੇ ਦੇਵਗਨ ਬਰਾਦਰੀ ਨੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ | ਲੱਖੂਵਾਲ ਪ੍ਰੀਵਾਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ-ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...

ਪੂਰੀ ਖ਼ਬਰ »

ਹਬ ਆਫ ਲਰਨਿੰਗ ਪ੍ਰੋਗਰਾਮ ਤਹਿਤ ਅਧਿਆਪਕ ਵਰਕਸ਼ਾਪ ਲਗਾਈ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਮਹਤਾਮਾ 'ਹਬ ਆਫ ਲਰਨਿੰਗ ਪ੍ਰੋਗਰਾਮ' ਰਾਹੀਂ ਲੀਡ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਿਖੇ ਇਕ 'ਅਧਿਆਪਕ ਵਰਕਸ਼ਾਪ' ...

ਪੂਰੀ ਖ਼ਬਰ »

ਐੱਮ ਬੀ ਪਬਲਿਕ ਸਕੂਲ ਉਸਮਾ ਵਿਖੇ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)¸ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਬੀ. ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਵਿਦਿਆਰਥੀਆਂ ਦਾ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ ਗਿਆ, ਜਿਸ ਵਿਚ ਸਕੂਲ ਦੇ ਲਗਪਗ 100 ...

ਪੂਰੀ ਖ਼ਬਰ »

ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਬੱਚਿਆਂ ਲਈ ਨੁਕਸਾਨਦੇਹ-ਡਾ. ਸੁਪਿ੍ਯਾ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ ਪ੍ਰਦੂਸ਼ਣ, ਹਵਾ ਵਿਚ ਜਹਿਰੀਲੇ ਧੂੰਏ ਦਾ ਪ੍ਰਦੂਸ਼ਣ ਜਿਸਦੇ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX