

-
ਨਵ ਨਿਯੁਕਤ ਮਾਸਟਰ ਕੇਡਰ ਅਧਿਆਪਕਾਂ ਨੂੰ ਕੱਲ੍ਹ ਨੂੰ ਮਿਲਣਗੇ ਨਿਯੁਕਤੀ ਪੱਤਰ
. . . about 1 hour ago
-
ਅਜਨਾਲਾ, 25 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿਚ ਭਰਤੀ ਕੀਤੇ ਅਧਿਆਪਕਾਂ ਨੂੰ ਕੱਲ੍ਹ ਯਾਨੀ 26 ਫਰਵਰੀ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ I ਸਾਇੰਸ ਅਤੇ ਹਿਸਾਬ ਵਿਸ਼ੇ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ...
-
ਪੁਡੂਚੇਰੀ ਚ ਲਗਾਇਆ ਗਿਆ ਰਾਸ਼ਟਰਪਤੀ ਸ਼ਾਸਨ
. . . about 2 hours ago
-
-
ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਬਾਹਰ ਖੜੀ ਮਿਲੀ ਵਿਸਫੋਟਕ ਪਦਾਰਥ ਵਾਲੀ ਕਾਰ ਮਿਲੀ
. . . about 2 hours ago
-
ਮੁੰਬਈ , 25 ਫ਼ਰਵਰੀ - ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਬਾਹਰ ਖੜੀ ਵਿਸਫੋਟਕ ਪਦਾਰਥ ਵਾਲੀ ਕਾਰ ਮਿਲੀ ਹੈ । ਮੁੰਬਈ ਪੁਲਿਸ ਦੇ ਬੁਲਾਰੇ ਡੀਸੀਪੀ ਚੈਤਨਿਆ ਐਸ ਨੇ ਕਿਹਾ ਕਿ ਕਾਰ ਦੇ ਅੰਦਰ ਜੈਲੇਟਿਨ ਦੀਆਂ ਤਾਰਾਂ ਪਾਈਆਂ ਗਈਆਂ ਸਨ ...
-
ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਮੌਕੇ ਦਿਸਿਆ ਕਿਸਾਨ ਅੰਦੋਲਨ ਦਾ ਅਸਰ
. . . about 3 hours ago
-
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)-ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਦੇਹ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਅੰਤਿਮ ਯਾਤਰਾ ਮੌਕੇ ਕਿਸਾਨ ਅੰਦੋਲਨ ਦਾ ਅਸਰ ਸਾਫ਼ ਤੌਰ 'ਤੇ ਦੇਖਿਆ ਜਾ ...
-
ਚੋਣਾਂ ਦੌਰਾਨ ਬੂਥ 'ਤੇ ਕਬਜ਼ੇ ਮਾਮਲੇ 'ਚ ਹਾਈਕੋਰਟ ਵਲੋਂ ਐੱਸ.ਡੀ.ਐਮ. ਕਲਾਨੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ
. . . about 4 hours ago
-
ਵਡਾਲਾ ਬਾਂਗਰ, 25 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-2019 ਵਿਚ ਹੋਈਆਂ ਸਰਪੰਚੀ ਦੀਆਂ ਚੋਣਾਂ ਵਿਚ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਚੋਣ ਬੂਥ 'ਤੇ ਕਬਜ਼ੇ ਦੇ ਮਾਮਲੇ ਵਿਚ ਅੱਜ ਹਾਈਕੋਰਟ ਨੇ ਮੌਜੂਦਾ ਐੱਸ...
-
ਖੇੜੀ ਨੌਧ ਸਿੰਘ ਵਿਖੇ ਸਰਦੂਲ ਸਿਕੰਦਰ ਨੂੰ ਕੀਤਾ ਗਿਆ ਸਪੁਰਦ-ਏ-ਖਾਕ
. . . about 4 hours ago
-
-
100 ਰੁਪਏ ਦੀ ਲਾਟਰੀ ਨਾਲ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਰੇਨੂ ਚੌਹਾਨ
. . . about 4 hours ago
-
ਚੰਡੀਗੜ੍ਹ, 25 ਫਰਵਰੀ- ਅੰਮ੍ਰਿਤਸਰ ਦੀ ਰੇਨੂ ਚੌਹਾਨ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ ਲਾਟਰੀ ਦਾ 1 ਕਰੋੜ ਰੁਪਏ ਦਾ ਪਹਿਲਾ...
-
ਜ਼ੀਰਾ ਵਿਚ ਥੋਕ ਦੇ ਵਪਾਰੀ ਤੋਂ ਸੱਤ ਲੱਖ ਨਕਦੀ ਦੀ ਲੁੱਟ ਖੋਹ
. . . about 4 hours ago
-
ਜ਼ੀਰਾ , 25 ਫ਼ਰਵਰੀ – {ਪ੍ਤਾਪ ਸਿੰਘ ਹੀਰਾ}- ਜ਼ੀਰਾ ਸ਼ਹਿਰ ਦੇ ਮੇਨ ਚੌਂਕ ਵਿਚ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੋਟਰ ਸਾਇਕਲ ਸਵਾਰ ਨਕਾਬਪੋਸ਼ ਲੁਟੇਰੇ ਇਕ ਥੋਕ ਦੇ ਵਪਾਰੀ ਕੋਲੋ ਸੱਤ ਲੱਖ ਦੀ ਨਕਦੀ ਵਾਲਾ ...
-
ਸਰਨਾ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਭਜਨ ਸਿੰਘ ਵਾਲੀਆ ਸੁਖਬੀਰ ਬਾਦਲ ਦੀ ਹਾਜ਼ਰੀ 'ਚ ਅਕਾਲੀ ਦਲ 'ਚ ਸ਼ਾਮਲ
. . . about 4 hours ago
-
ਨਵੀਂ ਦਿੱਲੀ, 25 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਉਦੋਂ ਵੱਡਾ ਬਲ ਮਿਲਿਆ ਜਦੋਂ ਸਰਨਾ ਦਲ ਛੱਡ ਕੇ ਸੀਨੀਅਰ ਆਗੂ ਭਜਨ ਸਿੰਘ ਵਾਲੀਆ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
-
ਖੇੜੀ ਨੌਧ ਸਿੰਘ ਵਿਖੇ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਥੋੜ੍ਹੀ ਦੇਰ 'ਚ ਕੀਤਾ ਜਾਵੇਗਾ ਸਪੁਰਦ-ਏ-ਖਾਕ
. . . about 5 hours ago
-
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਰਸਮਾਂ ਰਿਵਾਜ਼ ਪੂਰੀਆਂ ਕਰ ਕੇ ਥੋੜ੍ਹੀ ਹੀ ਦੇਰ ਬਾਅਦ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ...
-
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਵਲੋਂ ਦਾਇਰ ਪਟੀਸ਼ਨਾਂ 'ਚ ਫ਼ੈਸਲਾ ਰੱਖਿਆ ਰਾਖਵਾਂ
. . . about 5 hours ago
-
ਚੰਡੀਗੜ੍ਹ, 25 ਫਰਵਰੀ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਮੁਅੱਤਲ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਲੋਂ ਦਾਇਰ ਪਟੀਸ਼ਨਾਂ ਵਿਚ ਆਪਣਾ ਹੁਕਮ...
-
ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 155ਵੇਂ ਦਿਨ ਵੀ ਜਾਰੀ
. . . about 5 hours ago
-
ਜੰਡਿਆਲਾ ਗੁਰੂ, 25 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਜੰਡਿਆਲਾ ਗੁਰੂ...
-
ਆਪ ਦੇ ਵਰਕਰਾਂ ਨੇ ਮਹਿੰਗਾਈ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . . about 5 hours ago
-
ਜੈਤੋ, 25 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਪ ਪਾਰਟੀ ਦੇ ਵਰਕਰਾਂ ਵਲੋਂ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਸਥਾਨਕ ਬਾਜਾਖਾਨਾ ਚੌਕ 'ਚ ਰੋਸ ਪ੍ਰਦਰਸ਼ਨ...
-
ਪਿੰਡ ਖੇੜੀ ਨੌਧ ਸਿੰਘ ਵਿਖੇ ਪਹੁੰਚੀ ਮਰਹੂਮ ਸਰਦੂਲ ਸਿਕੰਦਰ ਮ੍ਰਿਤਕ ਦੇਹ
. . . about 6 hours ago
-
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਪਿੰਡ ਖੇੜੀ ਨੌਧ ਸਿੰਘ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬੀ ਗਾਇਕ...
-
ਪੂਰੇ ਦੇਸ਼ 'ਚ ਭਲਕੇ ਭਾਰਤ ਬੰਦ, 8 ਕਰੋੜ ਵਪਾਰੀ ਕਰਨਗੇ ਹੜਤਾਲ ਅਤੇ ਬਾਜ਼ਾਰ ਰਹਿਣਗੇ ਬੰਦ
. . . about 6 hours ago
-
ਨਵੀਂ ਦਿੱਲੀ, 25 ਫਰਵਰੀ- ਵਪਾਰੀਆਂ ਦੀ ਸਰਵੋਤਮ ਸੰਸਥਾ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਜੀਐਸਟੀ ਪ੍ਰਣਾਲੀ ਨੂੰ ਸਰਲ ਬਣਾਉਣ ਦੀ ਮੰਗ ਕਰਦਿਆਂ 26 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ...
-
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ ਸਦਕਾ ਅੱਜ 18 ਕਿਸਾਨਾਂ ਦੀਆਂ ਜ਼ਮਾਨਤਾਂ ਮਨਜ਼ੂਰ-ਸਿਰਸਾ
. . . about 6 hours ago
-
ਨਵੀਂ ਦਿੱਲੀ, 25 ਫਰਵਰੀ-ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ ਸਦਕਾ ਅੱਜ 18 ਕਿਸਾਨਾਂ ਦੀਆਂ ਜ਼ਮਾਨਤਾਂ ਮਨਜ਼ੂਰ ਹੋਈਆਂ ਹਨ। ਇਨ੍ਹਾਂ ਕੇਸਾਂ ਅੰਦਰ...
-
ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਅਜੇ ਵੀ ਤਿਆਰ-ਨਰਿੰਦਰ ਤੋਮਰ
. . . about 6 hours ago
-
ਨਵੀਂ ਦਿੱਲੀ, 25 ਫਰਵਰੀ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ 12 ਦੌਰਾਂ ਦੀ ਗੱਲਬਾਤ ਕੀਤੀ ਹੈ । ਕਿਸਾਨਾਂ ਨੂੰ ਕਈ ਸੋਧਾਂ ਅਤੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ...
-
ਭਾਰਤ-ਪਾਕਿ ਦੀਆਂ ਫ਼ੌਜਾਂ ਵਿਚਾਲੇ ਹੋਈ ਗੱਲਬਾਤ, ਗੋਲੀਬਾਰੀ ਰੋਕਣ ਦਾ ਫ਼ੈਸਲਾ
. . . about 6 hours ago
-
ਨਵੀਂ ਦਿੱਲੀ, 25 ਫਰਵਰੀ- ਭਾਰਤ ਅਤੇ ਪਾਕਿਸਤਾਨ ਦੀਆਂ ਸੈਨਾਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਦੋਹਾਂ ਪੱਖਾਂ 'ਚ ਕੰਟਰੋਲ ਰੇਖਾ (ਐਲ. ਓ. ਸੀ.) ਅਤੇ ਹੋਰਨਾਂ ਇਲਾਕਿਆਂ 'ਚ 24-25 ਫਰਵਰੀ ਦੀ ਰਾਤ ਤੋਂ ਗੋਲੀਬਾਰੀ...
-
ਭਾਕਿਯੂ (ਏਕਤਾ ਉਗਰਾਹਾਂ) ਵਲੋਂ 27 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰੀਆਂ ਮੁਕੰਮਲ
. . . about 6 hours ago
-
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
-
ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . . about 7 hours ago
-
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
-
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . . about 7 hours ago
-
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
-
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . . about 7 hours ago
-
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
-
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . . about 7 hours ago
-
-
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . . about 7 hours ago
-
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
-
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . . about 7 hours ago
-
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 