ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਪੁਲਿਸ ਲਾਈਨ ਵਿਖੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਸ਼ਹੀਦੀ ਸਮਾਰਕ 'ਤੇ ਸਮਾਗਮ ਕਰਵਾਇਆ ਗਿਆ | ਇਸ ਸ਼ਹੀਦੀ ਸਮਾਗਮ ਵਿਚ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ.ਆਈ. ਦੇ ਝੰਡੇ ਹੇਠ ਪਿੰਡ ਠੱਠੇ 'ਚ ਵਿਸ਼ਾਲ ਇਕੱਠ ਕਰਕੇ ਸਾਥੀ ਹਰਭੇਜ ਸਿੰਘ ਐਮਾ ਅਤੇ ਬਲਦੇਵ ਸਿੰਘ ਠੱਠਗੜ੍ਹ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਸੀ.ਪੀ.ਆਈ.ਐੱਮ. ਨੂੰ ਅਲਵਿਦਾ ...
ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ 'ਤੇ ਪਿੰਡ ਮੰਨਣ ਦੇ ਨਜ਼ਦੀਕ ਬਣਾਏ ਜਾ ਰਹੇ ਟੋਲ ਪਲਾਜ਼ੇ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜੀ ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਵੈਰੋਵਾਲ ਵਿਖੇ ਪਿੰਡ ...
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਖੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਇਕ ਕਿਸਾਨ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਵੈਰੋਂਵਾਲ ਵਿਖੇ ਕੇਵਲ ਸਿੰਘ ...
ਤਰਨਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਹਵਾ ਅਤੇ ਪਾਣੀ ਕੁਦਰਤ ਵਲੋਂ ਬਖਸ਼ੀ ਇਕਵੱਡਮੁਲੀ ਦਾਤ ਹੈ, ਜੋ ਕਿ ਧਰਤੀ ਉਪਰ ਰਹਿਣ ਵਾਲੇ ਹਰ ਮਨੁੱਖ, ਪਸ਼ੂ, ਪੰਛੀ,ਜੀਵ-ਜੰਤੂ ਜੀਉਂਦੇ ਰਹਿਣ ਅਤੇ ਫਸਲਾਂ, ਬਨਸਪਤੀ ਲਈ ਅਤੀ ਜਰੂਰੀ ਹੈ | ਮਨੁੱਖ ਵਿਕਾਸ ਦੇ ਨਾਂ ਤੇ ਦਰੱਖਤਾਂ ਦੀ ...
ਫਤਿਹਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਕੌਮ ਨੂੰ ਇਕ ਵੱਡਾ ਤੋਹਫ਼ਾ ਦਿੰਦਿਆਂ ਕੇਂਦਰ ਸਰਕਾਰ ਵਲੋਂ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਕਪੂਰਥਲਾ ਤੋਂ ਵਾਇਆ ਗੋਇੰਦਵਾਲ ਸਾਹਿਬ ਤੋਂ ਤਰਨ ...
ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਫਤਿਆਬਾਦ ਵਿਖੇ ਪ੍ਰੈਸ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਾਕ ਚੋਹਲਾ ਸਾਹਿਬ ਦੇ ਸਮੂਹ ਮਿਡਲ, ਹਾਈ ਸਕੂਲ ਅਤੇ ਸੀ.ਸੈਕੰਡਰੀ ਸਕੂਲਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਤਨਾਮ ਸਿੰਘ ਬਾਠ ...
ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਮਹਾਨ ਤਪੱਸਵੀ ਸੰਤ ਬਾਬਾ ਭਗਤ ਸਿੰਘ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਨਿਰਮਲ ਸਿੰਘ ਕਵੀਸ਼ਰ ਚੋਹਲਾ ਸਾਹਿਬ ਵਾਲਿਆਂ ਦੀ ਬਰਸੀ 27 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਡੇਰਾ ਸ੍ਰੀ ਨਿਰੰਕਾਰਪੁਰਾ ਵਿਖੇ ਜਥੇ. ...
ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪੰਜਾਬ ਰਾਜ ਪਾਵਰਕਾਮ ਦੀ ਅਣਗਹਿਲੀ ਕਾਰਨ ਕਿਸਾਨ ਦਾ ਖੇਤਾਂ ਵਿਚ ਟਰੈਕਟਰ ਪਲਟ ਗਿਆ ਅਤੇ ਚਾਲਕ ਜਖਮੀ ਹੋ ਗਿਆ ਤੇ ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਲਾਭ ਸਿੰਘ ਪੁੱਤਰ ...
ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਪਿੰਡ ਚਮਿਾ ਕਲਾਂ 'ਚ ਮਾਹੌਲ ਉਸ ਵੇਲੇ ਖੁਸ਼ੀ ਭਰਿਆ ਹੋਏ ਗਿਆ ਜਦੋਂ ਇਸੇ ਪਿੰਡ ਦਾ ਜੰਮਪਲ ਪਹਿਲਵਾਨ ਧਲਵਿੰਦਰ ਸਿੰਘ ਉਰਫ ਬੀਰ ਪੁੱਤਰ ਸਵ: ਨਿੰਦਰ ਸਿੰਘ ਜੋ ਪਿਛਲੇ ਦਿਨੀਂ ਭਾਰਤ ਵਲੋਂ ਅੰਤਰਰਾਸ਼ਟਰੀ ਕੁਸ਼ਤੀ ...
ਝਬਾਲ, 21 ਅਕਤੂਬਰ (ਸੁਖਦੇਵ ਸਿੰਘ)-ਮਲੇਸ਼ੀਆ ਵਿਖੇ ਕੁਆਲਾ ਲੰਮਪੁਰ ਵਿਖੇ ਹੋਏ 90 ਕਿੱਲੋ ਵਿਸ਼ਵ ਕੁਸ਼ਤੀ ਮੁਕਾਬਲਿਆਂ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਸਰਹੱਦੀ ਪਿੰਡ ਚੀਮਾ ਕਲਾਂ ਦੇ ਪਹਿਲਵਾਨ ਧਲਵਿੰਦਰ ਸਿੰਘ ਬੀਰ ਮਾਝੇ ਦੇ ...
ਖੇਮਕਰਨ, 21 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਗਿ੍ਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਮਾਝੇ ਦੇ ਨਾਲ ਸਬੰਧਤ ਪੰਥਕ ਆਗੂਆਂ ਨੂੰ ਅੱਜ ਸਵੇਰੇ ਪੁਲਿਸ ਨੇ ਗਿ੍ਫ਼ਤਾਰ ਕਰਕੇ ...
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕ)-ਸਰਕਾਰੀ ਹਸਪਤਾਲ ਪੱਟੀ ਨਸ਼ੇੜੀਆ ਦਾ ਅੱਡਾ ਬਣ ਕੇ ਰਹਿ ਗਿਆ ਹੈ, ਵਿਖੇ ਬੇਖੌਫ ਨਸ਼ੇੜੀਆਂ ਨੂੰ ਨਸ਼ੀਲੇ ਟੀਕੇ ਲਗਾਉਂਦੇ ਹੋਏ ਦੇਖਿਆ ਜਾ ਸਕਦਾ ਹੈ | ਅੱਜ ਪੱਟੀ ਸ਼ਹਿਰ ਵਿਚ ਇਕ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ...
ਭਿੱਖੀਵਿੰਡ, 21 ਅਕਤੂਬਰ (ਬੌਬੀ)-ਸੈਕਰਡ ਸੋਲਜ਼ ਸਕੂਲ ਕਾਲੇ ਵਲੋਂ ਅੱਜ ਤਿੰਨ ਦਿਨਾਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਕਲਾਸਾਂ ਦੇ ਬੱਚਿਆਂ ਦੁਆਰਾ ਭਾਗ ਲਏ ਗਏ | ਖੇਡਾਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਕੰਧਾਲ ਸਿੰਘ ...
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਧਾਲੀਵਾਲ ਕਬੱਡੀ ਕੱਪ 27, 28, 29 ਅਕਤੂਬਰ ਨੂੰ ਕਰਵਾਏ ਜਾ ਰਿਹਾ ਹੈ, ਦੀਆਂ ...
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ ਦੀ ਲੜੀ ਤਹਿਤ ਇਸ ਵਾਰ ਦਾ ਜ਼ਿਲ੍ਹਾ ਪੱਧਰੀ ਮਹੀਨਾਵਾਰ ...
ਤਰਨ ਤਾਰਨ, 21 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਹਤ ਵਿਭਾਗ ਵਲੋਂ ਸੋਮਵਾਰ ਨੂੰ ਤਰਨਤਾਰਨ ਦੇ ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ ਅਤੇ ਵਧੇਰੇ ਰੰਗ ਵਾਲੀ ਚਟਨੀ ਅਤੇ ਮਠਿਆਈਆਂ ਮੌਕੇ 'ਤੇ ਨਸ਼ਟ ਕਰਵਾਈਆਂ | ਇਸ ਸਬੰਧੀ ਸਹਾਇਕ ਫੂਡ ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ਕਮੇਟੀ ...
ਸਰਾਏ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾੲਾੇ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਵਿਖੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਜੀਤ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਅੱਜ ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲ੍ਹੇ ਦੇ 11 ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ...
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)¸ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਮੰਚ ਵਲੋਂ ਕਨਵੀਨਰ ਸੁਖਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਤਰਨ ...
ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਪਿੰਡ ਬੂਹ ਹਥਾੜ ਵਿਖੇ ਹੋ ਰਹੀ ਨਜਾਇਜ਼ ਮਾਈਨਿੰਗ ਦੇ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਹਰੀਕੇ ਦੇ ਸਾਹਮਣੇ ਧਰਨਾ ਲਗਾ ਦਿੱਤਾ ਗਿਆ | ਕਿਸਾਨ ਆਗੂ ਸਤਨਾਮ ਸਿੰਘ ਹਰੀਕੇ, ਡਾ. ਪਰਮਜੀਤ ਸਿੰਘ ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨਾਲ ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਦੀ ਗੈਰਹਾਜ਼ਰੀ ਵਿਚ ਉਸ ਦੀ ਝੋਨੇ ਦੀ ਫਸਲ ਕੱਟ ਕੇ ਲੈ ਜਾਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 4-5 ਅਣਪਛਾਤੇ ਵਿਅਕਤੀਆਂ ...
ਫਤਿਆਬਾਦ 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਪਿੰਡਾਂ ਵਿਚ ਮੋਟਰਸਾਈਕਲ ਲੁਟੇਰਿਆਂ ਦੀ ਦਹਿਸ਼ਤ ਅਤੇ ਕਹਿਰ ਜਾਰੀ ਹੈ, ਜਿਸ ਦੀ ਤਾਜ਼ਾ ਮਿਸਾਲ ਵਜੋਂ ਫਤਿਆਬਾਦ ਦੇ ਬਾਜ਼ਾਰ ਵਿਚ ਭਰੋਵਾਲ ਕਰਿਆਨਾ ਸਟੋਰ ਦੇ ਨਾਂਅ 'ਤੇ ਦੁਕਾਨ ਕਰਦੇ ...
ਤਰਨ ਤਾਰਨ, 21 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਹੀਦ ਬਾਬਾ ਵੱਸਣ ਸਿੰਘ ਦਾ ਸਾਲਾਨਾ ਜੋੜ ਮੇਲਾ ਪਿੰਡ ਕੱਦ ਗਿੱਲ ਵਿਖੇ ਬੜੀ ਸ਼ਰਧਾ ਅਤੇ ਧੂੰਮਧਾਮ ਨਾਲ ਇਲਾਕਾ ਨਿਵਾਸੀਆਂ, ਪਿੰਡ ਦੇ ਜੰਮਪਲ (ਪ੍ਰਵਾਸੀ ਭਾਰਤੀ) ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵਲੋਂ ਮਨਾਇਆ ...
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਬ-ਡਵੀਜ਼ਨ ਪੱਟੀ ਵਿਚ ਪੈਂਦੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੋਤੀ ਸ਼ਾਹ ਦੇ ਅਗਾਂਹਵਧੂ ਕਿਸਾਨ ਸਰਪੰਚ ਨਰਿੰਦਰ ਸਿੰਘ ਜੋ ਕਿ ਆਲੂ, ਮਟਰਾਂ ਦੀ ਕਾਸ਼ਤ ਕਰਦਾ ਹੈ, ਉਸ ਨੇ ਸਾਲ 2018 ਵਿਚ ਖੇਤੀਬਾੜੀ ਵਿਭਾਗ ਦੀ ...
ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...
ਸੁਰ ਸਿੰਘ, 21 ਅਕਤੂਬਰ (ਧਰਮਜੀਤ ਸਿੰਘ)-ਸਥਾਨਿਕ ਮੇਨ ਚੌਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਜਾਂਦੀ ਅਤੇ ਇਥੋਂ ਦੀਆਂ ਹੋਰਨਾਂ ਪੱਤੀਆ, ਸਕੂਲਾਂ ਤੇ ਕਈ ਪਿੰਡਾਂ ਨੂੰ ਜੋੜਦੀ ਮੁਰੰਮਤ ਅਧੀਨ ਲਿੰਕ ਸੜਕ ਸਬੰਧਿਤ ਅਧਿਕਾਰੀਆਂ ਦੀ ...
ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ...
ਤਰਨ ਤਾਰਨ, 21 ਅਕਤੂਬਰ (ਕੱਦਗਿੱਲ)¸ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇਓਡੀਨ ਲੂਣ 'ਇਸ ਥੀਮ ਨੰੂ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ ਵਧਾਵਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ...
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮੀਆਂਵਿੰਡ ਵਿਖੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਅਤੇ ਦੇਵਗਨ ਬਰਾਦਰੀ ਨੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ | ਲੱਖੂਵਾਲ ਪ੍ਰੀਵਾਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...
ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਮਹਤਾਮਾ 'ਹਬ ਆਫ ਲਰਨਿੰਗ ਪ੍ਰੋਗਰਾਮ' ਰਾਹੀਂ ਲੀਡ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਿਖੇ ਇਕ 'ਅਧਿਆਪਕ ਵਰਕਸ਼ਾਪ' ...
ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)¸ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਬੀ. ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਵਿਦਿਆਰਥੀਆਂ ਦਾ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ ਗਿਆ, ਜਿਸ ਵਿਚ ਸਕੂਲ ਦੇ ਲਗਪਗ 100 ਵਿਦਿਆਰਥੀਆਂ ਨੇ ਪੇਪਰ ਦਿੱਤਾ | ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਸਕੂਲ ਦੇ ਡਾਇ: ਡਾ: ਜਸਵਿੰਦਰ ਕੌਰ ਨੇ ਦੱਸਿਆ ਕਿ ਪੇਪਰ ਦਾ ਪੈਟਰਨ ਬਹੁ ਵਿਕਲਪੀ ਪ੍ਰਸ਼ਨਾਂ ਦੇ ਉੱਤਰ ਦੇਣ ਵਾਲਾ ਸੀ, ਜਿਸ ਦੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਤਿਆਰੀ ਕੀਤੀ ਅਤੇ ਅਨੁਸ਼ਾਸ਼ਨਮਈ ਤਰੀਕੇ ਨਾਲ ਪੇਪਰ ਦਿੱਤਾ | ਇਸ ਸਬੰਧੀ ਪਿ੍ੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਇਸ ਕਿਸਮ ਦੀ ਪ੍ਰੀਖਿਆ ਕਰਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਵਿਚ ਆਉਣ ਵਾਲੇ ਇਮਤਿਹਾਨਾਂ ਦੀ ਤਿਆਰੀ ਕਰਵਾਉਣਾ ਹੈ ਇਸ ਤੋਂ ਇਲਾਵਾ ਸਕੂਲ ਦੇ ਚੇਅ: ਡਾ: ਆਰ.ਪੀ. ਸਿੰਘ ਨੇ ਦੱਸਿਆ ਕਿ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੀ ਦਿਲਚਸਪੀ ਵਧਾਉਣ ਲਈ ਸਕੂਲ ਵਿਚ ਹਰ ਸਾਲ ਇਸ ਤਰ੍ਹਾਂ ਦੇ ਅੰਗਰੇਜੀ, ਹਿਸਾਬ ਅਤੇ ਵਿਗਿਆਨ ਦੇ ਪੇਪਰ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਲਏ ਜਾਂਦੇ ਹਨ ਅਤੇ ਇਨ੍ਹਾਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਹਿੰਦਾ ਹੈ ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਵਲੋਂ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਉਪਰਾਲਾ ਕਰਦਿਆਂ ਐੱਮ.ਬੀ. ਇੰਟਰਨੈਸ਼ਨਲ ਪਬਲਿਕ ਸਕੂਲ ਮਾਨਤਾ ਪ੍ਰਾਪਤ ਆਈ. ਸੀ. ਐੱਸ. ਈ., ਆਈ.ਐੱਸ.ਸੀ. ਦੀ ਇੱਕ ਹੋਰ ਨਵੀਂ ਬ੍ਰਾਂਚ ਟੀ ਪੁਆਇੰਟ ਨੇੜੇ ਅਲਾਦੀਨਪੁਰ ਤਰਨ ਤਾਰਨ ਵਿਖੇ ਖੋਲ੍ਹੀ ਗਈ ਹੈ, ਜਿਥੇ ਸੈਸ਼ਨ 2020-2021 ਲਈ ਬਾਕਾਇਦਾ ਦਾਖ਼ਲਾ ਸ਼ੁਰੂ ਕਰ ਦਿੱਤਾ ਗਿਆ ਹੈ |
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ ਪ੍ਰਦੂਸ਼ਣ, ਹਵਾ ਵਿਚ ਜਹਿਰੀਲੇ ਧੂੰਏ ਦਾ ਪ੍ਰਦੂਸ਼ਣ ਜਿਸਦੇ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ...
ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...
ਸੁਰ ਸਿੰਘ, 21 ਅਕਤੂਬਰ (ਧਰਮਜੀਤ ਸਿੰਘ)-ਸਥਾਨਿਕ ਮੇਨ ਚੌਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਜਾਂਦੀ ਅਤੇ ਇਥੋਂ ਦੀਆਂ ਹੋਰਨਾਂ ਪੱਤੀਆ, ਸਕੂਲਾਂ ਤੇ ਕਈ ਪਿੰਡਾਂ ਨੂੰ ਜੋੜਦੀ ਮੁਰੰਮਤ ਅਧੀਨ ਲਿੰਕ ਸੜਕ ਸਬੰਧਿਤ ਅਧਿਕਾਰੀਆਂ ਦੀ ...
ਫਤਿਆਬਾਦ, 21 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ...
ਤਰਨ ਤਾਰਨ, 21 ਅਕਤੂਬਰ (ਕੱਦਗਿੱਲ)¸ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਆਇਓਡੀਨ ਲੂਣ 'ਇਸ ਥੀਮ ਨੰੂ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੁਮਨ ਵਧਾਵਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ...
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮੀਆਂਵਿੰਡ ਵਿਖੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਵਾਸੀਆਂ ਅਤੇ ਦੇਵਗਨ ਬਰਾਦਰੀ ਨੇ ਬੜੀ ਧੂੰਮਧਾਮ ਨਾਲ ਮਨਾਇਆ ਗਿਆ | ਲੱਖੂਵਾਲ ਪ੍ਰੀਵਾਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...
ਹਰੀਕੇ ਪੱਤਣ, 21 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਮਹਤਾਮਾ 'ਹਬ ਆਫ ਲਰਨਿੰਗ ਪ੍ਰੋਗਰਾਮ' ਰਾਹੀਂ ਲੀਡ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਪੱਟੀ ਵਿਖੇ ਇਕ 'ਅਧਿਆਪਕ ਵਰਕਸ਼ਾਪ' ...
ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)¸ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਮ.ਬੀ. ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ ਵਿਦਿਆਰਥੀਆਂ ਦਾ ਸਾਇੰਸ ਉਲੰਪੀਡੀਆ ਫਾਊਾਡੇਸ਼ਨ ਵਲੋਂ ਅੰਗਰੇਜ਼ੀ ਦਾ ਪੇਪਰ ਲਿਆ ਗਿਆ, ਜਿਸ ਵਿਚ ਸਕੂਲ ਦੇ ਲਗਪਗ 100 ...
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ ਪ੍ਰਦੂਸ਼ਣ, ਹਵਾ ਵਿਚ ਜਹਿਰੀਲੇ ਧੂੰਏ ਦਾ ਪ੍ਰਦੂਸ਼ਣ ਜਿਸਦੇ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX