ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਥਾਣਾ ਪਾਤੜਾਂ ਵਿਚ ਚੋਰੀ, ਧੋਖਾਧੜੀ ਅਤੇ ਨਾਜਾਇਜ਼ ਸ਼ਰਾਬ ਤੋਂ ਇਲਾਵਾ ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਲਾਹਣ ਸਮੇਤ ਤਿੰਨ ਵੱਖ-ਵੱਖ ਮਾਮਲੇ ਦਰਜ ਹੋਏ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਲੰਘੀ ਰਾਤ ਰਾਜਪੁਰਾ-ਸਰਹਿੰਦ ਮੁੱਖ ਸ਼ਾਹ ਮਾਰਗ 'ਤੇ ਹਾਈਵੇ ਅਥਾਰਿਟੀ ਵਲੋਂ ਬਣਦੇ ਪੁਲ ਤੋਂ ਪਹਿਲਾਂ ਮੁੜਨ ਲਈ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਜਾਂ ਬੋਰਡ ਨਾ ਲਗਾਏ ਜਾਣ ਕਾਰਨ ਇਕ ਕੈਂਟਰ ਪਲਟ ਗਿਆ ਤੇ ਉਸ ਵਿਚ ਬੈਠੇ ਇਕ ਵਪਾਰੀ ...
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੋੜ)-ਨਾਭਾ ਰੋਡ ਲਾਗੇ ਰੱਖੜਾ ਮਿੱਲ ਸਾਹਮਣੇ ਵਾਪਰੇ ਇਕ ਸੜਕ ਹਾਦਸੇ 'ਚ ਬਜ਼ੁਰਗ ਜੋੜੇ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾਂ ਦੀ ਪਹਿਚਾਣ ਪੂਰਨ ਸਿੰਘ (62) ਅਤੇ ਅਮਰਜੀਤ ਕੌਰ (56) ਵਾਸੀ ਪਿੰਡ ਚੂਹੜਪੁਰ ਵਜੋਂ ...
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਨਾਲ ਸਬੰਧਿਤ ਸਕੂਲਾਂ 'ਚ ਚੱਲ ਰਹੇ ਸੈਮੀਨਾਰਾਂ ਦੌਰਾਨ ਬੱਚਿਆਂ ਨੂੰ 'ਜਪੁਜੀ' ਸਾਹਿਬ ਦੇ ਪਾਠ ਕੰਠ ਕਰਵਾਏ ਜਾਣ ਤਹਿਤ ਤਿੰਨ ਤਖਤ ...
ਭਾਦਸੋਂ, 21 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਦੇ ਨਜ਼ਦੀਕ ਪਿੰਡ ਦੰਦਰਾਲਾ ਖਰੌਡ ਵਿਖੇ ਡੇਂਗੂ ਨਾਲ 60 ਸਾਲਾ ਸੋਹਣ ਲਾਲ ਅਤੇ ਉਸ ਦੇ 30 ਸਾਲਾ ਨੌਜਵਾਨ ਪੁੱਤਰ ਹਰਮੇਸ਼ ਕੁਮਾਰ ਦੀ ਮੌਤ ਦੀ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...
ਸਮਾਣਾ, 21 ਅਕਤੂਬਰ (ਗੁਰਦੀਪ ਸ਼ਰਮਾ)-ਸਮਾਣਾ-ਪਾਤੜਾਂ ਰੋਡ 'ਤੇ ਪੈਂਦੇ ਪਿੰਡ ਰੇਤਗੜ~ ਨੇੜੇ ਆਵਾਰਾ ਪਸ਼ੂ ਦਾ ਮੋਟਰਸਾਈਕਲ ਦੇ ਅੱਗੇ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ | ਮਿ੍ਤਕ ਨੌਜਵਾਨ ਹਰਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਾਤੜਾਂ ਦੀ ਪਤਨੀ ...
ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲੇ੍ਹ ਦੇ ਪਿੰਡ ਕੋਰਜੀਵਾਲ ਵਿਖੇ ਇਕ ਨੌਜਵਾਨ ਵਲੋਂ ਆਪਣੇ ਲਾਇਸੰਸੀ ਹਥਿਆਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਹਰਪ੍ਰੀਤ ਸਿੰਘ (30) ਵਜੋਂ ਹੋਈ ...
ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਪੰਜਾਬ ਰਾਜ ਅੰਤਰ ਬਹੁ ਤਕਨੀਕੀ ਕਾਲਜ ਯੁਵਕ ਮੇਲੇ ਦਾ ਉਦਘਾਟਨ ਸਾਂਸਦ ਪ੍ਰਨੀਤ ਕੌਰ ਨੇ ਕੀਤਾ | ਪੰਜਾਬ ਰਾਜ ਅੰਤਰ ਬਹੁਤ ਤਕਨੀਕੀ ਕਾਲਜ ਯੁਵਕ ਮੇਲੇ ਵਿਚ 32 ...
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ ਅਤੇ ਵਿੱਤ ਸਕੱਤਰ ਨਰੇਸ਼ ਕੁਮਾਰੀ ਨੇ ਇਕ ਸਾਂਝੇ ਪੈੱ੍ਰਸ ਬਿਆਨ ਵਿਚ ਕਿਹਾ ਹੈ ਕਿ ਸਕੂਲਾਂ ਅੰਦਰ ਖਾਣਾ ਬਣਾਉਣ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ ਦੇ ਸਾਰੇ ਸ਼ਹਿਰ ਨੂੰ ਭਾਖੜਾ ਨਹਿਰ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਸਵੇਰ ਸ਼ਾਮ ਹੁੰਦੀ ਹੈ, ਪਰ 22 ਅਕਤੂਬਰ ਤੋਂ 25 ਅਕਤੂਬਰ ਤੱਕ ਭਾਖੜਾ ਦੀ ਨਰਵਾਣਾ ਨਹਿਰ ਦੀ ਜ਼ਰੂਰੀ ਮੁਰੰਮਤ ਕਾਰਨ ਸਿਰਫ਼ ਸਵੇਰ ਸਮੇਂ ਹੀ ਪੀਣ ਵਾਲਾ ...
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੀਆਂ ਸਿਹਤ, ਸੇਫ਼ਟੀ, ਤੰਦਰੁਸਤ ਪੰਜਾਬ ਦੇ ਮਿਸ਼ਨ ਦੀ ਸਫਲਤਾ ਹਿਤ ਮਦਨ ਗੁਪਾਲ ਜਲੋਟਾ ਵਲੋਂ ਮਹਿੰਦਰਾ ਕੰਨਿ੍ਹਆਂ ਮਹਾ ਵਿਦਿਆਲਿਆਂ ਹਾਈ ਸਕੂਲ ਵਿਖੇ ਫਾਇਰ ਸੇਫ਼ਟੀ ਬਾਰੇ ਜਾਣਕਾਰੀ ਦੇਣ ਹਿਤ ...
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਪੁਲਿਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਘੋੜਿਆਂ ਦੇ ਨਵੇਂ ਅਸਤਬਲ ਲਈ ਭੇਜੇ 20 ਲੱਖ ਰੁਪਏ ਨਾਲ ਪੁਲਿਸ ਲਾਈਨ ਪਟਿਆਲਾ ਵਿਖੇ ਨਵੇਂ ਅਸਤਬਲ ਦਾ ਨਿਰਮਾਣ ਕੀਤਾ ਗਿਆ ਹੈ, ...
ਸ਼ੁਤਰਾਣਾ, 21 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਖੇਤੀਬਾੜੀ ਵਿਭਾਗ ਦੇ ਪਰਾਲੀ ਸਾੜਨ ਦੇ ਿਖ਼ਲਾਫ਼ ਕੀਤੇ ਜਾ ਰਹੇ ਉਪਰਾਲੇ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਅਰਵਿੰਦਰ ਸਿੰਘ ਤੇ ਬਲਾਕ ...
ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਬੈਠਕ ਹਲਕਾ ਮੁਖੀ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹੋਈ | ਇਸ ਮੌਕੇ ਸ਼ਬਦ ਗੁਰੂ ਯਾਤਰਾ ਜੋ ਕੱਲ੍ਹ 22 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਸ੍ਰੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਵੇਗੀ ਦੇ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਨਗਰ ਕੀਰਤਨ ਕੱਲ੍ਹ 22 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ ਤੋਂ ਚੱਲ ਕੇ ਸਥਾਨਕ ਅਲੌਹਰਾਂ ਗੇਟ, ਮਿਲਟਰੀ ਚੌਾਕ, ਕੈਂਟ ਰੋਡ, ਗਰਿੱਡ ਚੌਕ ਤੋਂ ਹੁੰਦਾ ਹੋਇਆ ਬਰਾਸਤਾ ਰੋਹਟੀ ਪੁਲ, ਘਮਰੌਦਾ, ਰੱਖੜਾ, ਕਲਿਆਣ ਰਾਹੀਂ ਪਟਿਆਲਾ ਪਹੁੰਚੇਗਾ | ਸਥਾਨਕ ਰੋਹਟੀ ਪੁਲ 'ਤੇ ਸੰਤ ਸਮਾਜ ਵਲੋਂ ਨਗਰ ਕੀਰਤਨ ਦਾ ਰਵਾਇਤੀ ਅਤੇ ਵਿਰਾਸਤੀ ਢੰਗ ਨਾਲ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇ. ਬਲਤੇਜ ਸਿੰਘ ਖੋਖ, ਸਰਕਲ ਜਥੇ. ਗੁਰਮੀਤ ਸਿੰਘ ਕੋਟ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ, ਜਥੇਦਾਰ ਧਰਮ ਸਿੰਘ ਧਾਰੋਂਕੀ, ਜਥੇ. ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਸੁਖਵਿੰਦਰ ਸਿੰਘ ਵਿਰਕ, ਅਨਿਲ ਗੁਪਤਾ ਵਪਾਰ ਵਿੰਗ ਪ੍ਰਧਾਨ, ਹਰਸਿਮਰਤ ਸਿੰਘ ਸਾਹਨੀ, ਰੌਸ਼ਨ ਲਾਲ ਆਦਿ ਹਾਜ਼ਰ ਸਨ |
ਦੇਵੀਗੜ੍ਹ, 21 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਦਾ ਮਾਮਲਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਤਾਂ ਪਟਿਆਲਾ ਜ਼ਿਲੇ੍ਹ ਦਾ ਇਕ ਪਿੰਡ ਅਜਿਹਾ ਹੈ ਜਿਥੋਂ ਦੇ ਕਿਸਾਨਾਂ ਨੇ ਨਾ ਤਾਂ ਪਿਛਲੇ ਸਾਲ ...
ਭਾਦਸੋਂ, 21 ਅਕਤੂਬਰ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰ ਦੀਆਂ (ਪ੍ਰਾਇਮਰੀ) ਖੇਡਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਡਕੌਾਦਾ ਬਲਾਕ ਭਾਦਸੋਂ-2 ਦੇ ਬੱਚਿਆਂ ਨੇ ਕੁਸ਼ਤੀ 30 ਕਿੱਲੋ ਸਮਰ ਕੁਮਾਰ, 25 ਕਿੱਲੋ ਕੁਸ਼ਤੀ 'ਚੋਂ ਰਨਵੀਰ ਕੁਮਾਰ, ਕਬੱਡੀ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਅੱਜ ਬਲਾਕ ਸੰਮਤੀ ਰਾਜਪੁਰਾ ਦੀ ਪਲੇਠੀ ਬੈਠਕ ਸਥਾਨਕ ਮਿੰਨੀ ਸਕੱਤਰੇਤ ਵਿਖੇ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ ਅਤੇ ਬਲਾਕ ਸੰਮਤੀ ਦੇ ਬੀ.ਡੀ.ਪੀ.ਓ. ਕਮ ਕਾਰਜਸਾਧਕ ਅਫ਼ਸਰ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਦੇ ਅਹਾਤੇ ਵਿਚ ਖਾਲੀ ਪਈ ਜ਼ਮੀਨ 'ਤੇ ਫਲਦਾਰ ਅਤੇ ਛਾਂਦਾਰ ਬੂਟੇ ਤਿਆਰ ਕਰਨ ਲਈ ਐਸ.ਡੀ.ਐਮ. ਸ਼ਿਵ ਕੁਮਾਰ ਦੀ ਦੇਖ-ਰੇਖ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)- ਲੰਘੀ ਰਾਤ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਲਾਬ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਸੇਵਕ ਸਿੰਘ ਦੀ ...
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ 'ਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਤੱਕ 4 ਲੱਖ 43 ਹਜ਼ਾਰ 315 ...
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਸੀ.ਓ-2 ਪਹਿਲੀ ਮੰਜ਼ਿਲ ਨੇੜੇ ਫਲਾਈ ਓਵਰ ਹੋਟਲ ਫੈਕਟਰੀ ਏਰੀਆ ਵਿਖੇ ਸਥਿਤ ਦਰਿਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ 23 ਅਕਤੂਬਰ ਦਿਨ ਬੁੱਧਵਾਰ ਨੂੰ ਹੋਟਲ ਗੋਲਡਨ ਪਾਮ, ਪਠਾਨਕੋਟ ਰੋਡ, ਬਾਈਪਾਸ ਚੌਾਕ, ...
ਪਾਤੜਾਂ, 21 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਇਲਾਕੇ ਦੀ ਨਾਮਵਰ ਸੰਸਥਾ ਡੀ.ਏ.ਵੀ. ਸਕੂਲ ਪਾਤੜਾਂ ਹਮੇਸ਼ਾ ਸਿੱਖਿਆ ਦੇ ਨਾਲ ਵਿਦਿਆਰਥੀਆਂ ਦੀਆਂ ਹੋਰ ਗਤੀਵਿਧੀਆਂ ਦਾ ਵਿਸ਼ੇਸ਼ ਧਿਆਨ ਰੱਖਦਾ ਹੈ | ਜਿਸ ਤਹਿਤ ਵਿਗਿਆਨ ਦਾ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ | ...
ਪਟਿਆਲਾ, 21 ਅਕਤੂਬਰ (ਚਹਿਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਖੇਡਾਂ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਕਰਵਾਈਆਂ ਗਈਆਂ | ਜਿਨ੍ਹਾਂ ਦੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਹਾਇਕ ਨਿਰਦੇਸ਼ਕ ਐਸ.ਸੀ.ਈ.ਆਰ.ਟੀ. ਜਰਨੈਲ ...
ਭਾਦਸੋਂ, 21 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਗੁਰੂ ਨਾਨਕ ਦੇਵ ਜੀ ਨੇ ਹੁਕਮਰਾਨਾਂ ਅੱਗੇ ਦੱਬੇ ਕੁਚਲੇ ਲੋਕਾਂ ਨੂੰ ਮਨੋਵਿਗਿਆਨਕ ਢੰਗ ਨਾਲ ਬਦਲ ਕੇ ਸਮਾਜਿਕ ਬੁਰਾਈਆਂ ਦਾ ਵਿਰੋਧ ਕਰਕੇ ਜ਼ਿੰਦਗੀ ਜਿਊਣਾ ਸਿਖਾਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ਵ ...
ਘਨੌਰ, 21 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਜ਼ੋਨ ਘਨੌਰ ਸਰਦ ਰੁੱਤ ਅਥਲੈਟਿਕ ਮੀਟ ਯੂਨੀਵਰਸਿਟੀ ਕਾਲਜ ਦੇ ਸਟੇਡੀਅਮ ਵਿਖੇ ਪਿ੍ੰ. ਡਾ. ਰੁਪੇਸ਼ ਦੀਵਾਨ ਅਤੇ ਜਸਵਿੰਦਰ ਸਿੰਘ ਚਪੜ ਖੇਡ ਸਕੱਤਰ ਦੀ ਅਗਵਾਈ 'ਚ ਕਰਵਾਈ ਗਈ | ਜਿਸ 'ਚ ਗੁਰਮੀਤ ਸਿੰਘ ਗਿੱਲ ਐਸ.ਐਚ.ਓ. ਘਨੌਰ ਅਤੇ ...
ਭੁਨਰਹੇੜੀ, 21 ਅਕਤੂਬਰ (ਧਨਵੰਤ ਸਿੰਘ)-ਬਲਾਕ ਸੰਮਤੀ ਭੁਨਰਹੇੜੀ ਦੀ ਬੈਠਕ ਸੰਮਤੀ ਦਫ਼ਤਰ 'ਚ ਹੋਈ | ਜਿਸ ਦੀ ਪ੍ਰਧਾਨਗੀ ਚੇਅਰਪਰਸਨ ਬੀਬੀ ਅੰਮਿ੍ਤਪਾਲ ਕੌਰ ਦੀਵਾਨਵਾਲਾ ਤੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ਼ ਨੇ ਕੀਤੀ | ਇਸ ਮੌਕੇ ਹਲਕਾ ਸਨੌਰ ਤੋਂ ਕਾਂਗਰਸ ...
ਪਟਿਆਲਾ, 21 ਅਕਤੂਬਰ (ਚਹਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਦੀ 57ਵੀਂ ਸਾਲਾਨਾ ਅਥਲੈਟਿਕ ਮੀਟ ਆਰੰਭ ਹੋ ਗਈ ਹੈ | ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕ ਖੇਡ ਵਿਭਾਗ ਦੀ ਅਗਵਾਈ 'ਚ ਤਿੰਨ ਦਿਨਾਂ ਮੀਟ 'ਚ ...
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੇ ਜ਼ਮੀਨਾਂ ਨਾਲ ਸਬੰਧਿਤ ਰਿਕਾਰਡ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਯਕੀਨੀ ...
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਜਲ ਸਰੋਤ ਸਿੰਚਾਈ ਵਿਭਾਗ ਬਾਰਾ ਖੂਹਾਂ ਅਤੇ ਭਾਖੜਾ ਮੇਨ ਲਾਇਨ ਦਫ਼ਤਰ ਵਿਖੇ ਪਰਾਲੀ ਨਾ ਸਾੜੋ ਵਾਤਾਵਰਨ ਨਾ ਵਿਗਾੜੋ ...
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਲੰਧਰ ਤਾਈਕਵਾਂਡੋ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਤਾਈਕਵਾਂਡੋ ਮੁਕਾਬਲਿਆਂ 'ਚ ਹਿੱਸਾ ਲੈ ਕੇ ਦੋ ਸੋਨ ਸਮੇਤ 5 ਤਗਮੇ ਜਿੱਤੇ ਅਤੇ ਸਕੂਲ ਦੇ 2 ਵਿਦਿਆਰਥੀਆਂ ਦੀ ...
ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੀ ਯੂਨੀਵਰਸਿਟੀ ਇਕਾਈ ਅਤੇ ਸਫ਼ਾਈ ਕਰਮਚਾਰੀ ਯੂਨੀਅਨ (ਸੈਨੀਟੇਸ਼ਨ ਵਿਭਾਗ) ਵਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਦੇ ਪ੍ਰਗਟ ...
ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਨਗਰ ਕੌਾਸਲ ਦੇ ਦਫ਼ਤਰ ਵਿਚ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ ਵਿਚ ਬੈਠਕ ਹੋਈ ਜਿਸ ਵਿਚ ਕਈ ਮਤੇ ਪਾਸ ਕੀਤੇ ਗਏ | ਇਸ ਬੈਠਕ ਵਿਚ ਸੜਕਾਂ 'ਤੇ ਕੂੜਾ ਸੁੱਟਣ ਵਾਲਿਆਂ ਦੇ ਿਖ਼ਲਾਫ਼ ਜੁਰਮਾਨਾ ਲਾਉਣ ਦਾ ਮਤਾ ਪਾਸ ਕੀਤਾ ...
ਨਾਭਾ, 21 ਅਕਤੂਬਰ (ਅਮਨਦੀਪ ਸਿੰਘ ਲਵਲੀ)-ਥਾਣਾ ਸਦਰ ਨਾਭਾ ਵਿਖੇ ਰਾਮ ਸਰੂਪ ਪੁੱਤਰ ਇੰਦਰਜੀਤ ਸਿੰਘ ਵਾਸੀ ਰਾਮਗੜ੍ਹ ਉੱਪਰ ਐਨ.ਡੀ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ | ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ...
ਪਟਿਆਲਾ, 21 ਅਕਤੂਬਰ (ਚਹਿਲ)-ਹਾਲ ਹੀ ਵਿਚ ਪੰਜਾਬ ਸਕੂਲ ਖੇਡਾਂ ਦੇ ਬਾਕਸਟਬਾਲ ਅੰਡਰ-17 ਵਰਗ 'ਚ ਚੈਂਪੀਅਨ ਬਣੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿੰਗ ਦੀ ਟੀਮ ਅਤੇ ਕੋਚ ਅਮਰਜੋਤ ਸਿੰਘ ਦਾ ਸਕੂਲ ਦੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ...
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਡਾਕ ਵਿਭਾਗ ਵਲੋਂ ਚਲਾਏ ਜਾ ਰਹੇ ਇੰਡੀਆ ਪੋਸਟ ਪੇਮੈਂਟ ਬੈਂਕ 'ਚ ਸਭ ਨੂੰ ਆਪਣਾ ਖਾਤਾ ਖੁਲ੍ਹਵਾਉਣ ਦਾ ਸੱਦਾ ਦਿੰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਡਾਕ ਵਿਭਾਗ ਵਲੋਂ ਚਲਾਈ ਜਾ ਰਹੀ ਇਸ ਸੇਵਾ ...
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮਾਡਰਨ ਸੀਨੀ. ਸੈਕੰ. ਸਕੂਲ ਪਟਿਆਲਾ ਵਿਖੇ ਤਿੰਨ ਦਿਨ 71ਵਾਂ ਖੇਡ ਸਮਾਰੋਹ ਆਰੰਭ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜੁਝਾਰ ਸਿੰਘ ਉਚੇਚੇ ਤੌਰ 'ਤੇ ਪੁੱਜੇ | ਇਸ ਖੇਡ ਸਮਾਰੋਹ ਦਾ ਉਦਘਾਟਨ ਮੁੱਖ ...
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ ਸਕੂਲ ਪਟਿਆਲਾ ਵਿਖੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ | ਡੀ.ਏ.ਵੀ ਨੈਸ਼ਨਲ ਸਪੋਰਟਸ ਕਲੱਸਟਰ ਮੁਕਾਬਲੇ 'ਚ ਡੀ.ਏ.ਵੀ ਸਕੂਲ ਦੇ ਖਿਡਾਰੀਆਂ ਨੇ ਵੱਡੇ ਮਾਰਜਨ ਨਾਲ ਜਿੱਤ ਹਾਸਲ ਕੀਤੀ | ਇਸ ਮੁਕਾਬਲੇ ਵਿਚ ...
ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ, ਕਾਲਜ ਪਟਿਆਲਾ ਵਲੋਂ ਕਾਲਜ ਵਿਖੇ ਰਾਏ ਬਹਾਦਰ ਸੇਠ ਮੁਲਤਾਨੀ ਮੱਲ ਮੋਦੀ ਦੇ 144ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਅੱਜ ਹਵਨ ਕਰਵਾਉਣ ਨਾਲ ਸੰਪੂਰਨ ਹੋ ਗਈ | ਇਸ ਮੌਕੇ ਕਾਲਜ ਦੀ ...
ਘਨੌਰ, 21 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਸਰਾਲਾ ਖ਼ੁਰਦ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ ਮੁੱਖ ਸੜਕ 'ਤੇ ਤਕਰੀਬਨ ਚਾਰ ਮਹੀਨੇ ਤੋਂ ਪਾੜ ਪਿਆ ਹੋਇਆ ਹੈ, ਜਿਸ ਕਾਰਨ ਆਏ ਦਿਨ ਕੋਈ ਅਣਹੋਣੀ ਘਟਨਾ ਵਾਪਰਨ ਦਾ ਡਰ ਬਣਿਆ ...
ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਲੈਂਡ ਸ਼ਾਖਾ ਵਲੋਂ ਨਾਭਾ ਰੋਡ 'ਤੇ ਸਥਿਤ ਕਈ ਅਜਿਹੇ ਨਜਾਇਜ਼ ਕਬਜ਼ੇ ਹਟਾਏ ਜੋ ਆਵਾਜਾਈ ਵਿਚ ਵਿਘਨ ਦੇ ਨਾਲ ਨਾਲ ਸਰਕਾਰੀ ਜਗ੍ਹਾ ਦੱਬ ਕੇ ਕੀਤੇ ਹੋਏ ਸਨ | ਪਹਿਲਾਂ ਰੇਹੜੀਆਂ ਤੇ ਫਿਰ ਉਨ੍ਹਾਂ ਨੂੰ ...
ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਪੰਕਜ ਕਪੂਰ ਦੀ ਲਿਖੀ ਕਿਤਾਬ ਬੀਓਨਡ 1 ਨੰੂ ਜਾਰੀ ਕੀਤਾ | ਇਸ ਮੌਕੇ ਆਪਣੀ ਲਿਖੀ ਕਿਤਾਬ ਬਾਰੇ ...
ਪਟਿਆਲਾ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਮੇਲੇ ਦੌਰਾਨ ਨੈਸ਼ਨਲ ਬੁੱਕ ਟਰੱਸਟ ਦਿੱਲੀ ਅਤੇ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਵਲੋਂ 'ਕੁਝ ਕਿਹਾ ਤਾਂ...' ...
ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਨੇੜਲੇ ਪਿੰਡ ਧਰਮਗੜ੍ਹ ਵਾਸੀ ਔਰਤ ਨੇ ਆਪਣੇ ਕਲਯੁਗੀ ਪੁੱਤਰ ਅਤੇ ਨੂੰ ਹ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ | ਇਸ 'ਤੇ ਗੰਡਾ ਖੇੜੀ ਪੁਲਿਸ ਨੇ ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਪੁੱਤਰ ਅਤੇ ਨੂੰ ਹ ਦੇ ਿਖ਼ਲਾਫ਼ ਆਤਮ ਹੱਤਿਆ ਲਈ ...
ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਵਿਚ ਬੀਤੇ ਦਿਨੀਂ ਹੋਈਆਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਹੜਤਾਲ ਦਾ ਨਤੀਜਾ ਹਾਲੇ ਵੀ ਸਾਫ਼ ਵੇਖਣ ਨੂੰ ਵੀ ਮਿਲ ਰਿਹਾ ਹੈ | ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗੇ ਵਿਖਾਈ ਦੇ ਰਹੇ ਹਨ ਚਾਰੇ ਪਾਸੇ ...
ਪਟਿਆਲਾ, 21 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਵਲੋਂ ਸਥਾਨਕ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਪਟਿਆਲਾ ਜੋਨ ਦੀ ਪੰਜਾਬੀ ਭਾਸ਼ਾ ਬਚਾਓ ਕਾਨਫ਼ਰੰਸ ਕਰਵਾਈ ਗਈ | ਕਾਨਫ਼ਰੰਸ ਦੀ ...
ਬਹਾਦਰਗੜ੍ਹ, 21 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਬਹਾਦਰਗੜ੍ਹ ਅਤੇ ਦੌਣ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਸਮੇਂ ...
ਬਨੂੜ, 21 ਅਕਤੂਬਰ (ਭੁਪਿੰਦਰ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚਿੱਤ ਕਰਕੇ ਚਾਰੇ ਸੀਟਾਂ 'ਤੇ ਆਪਣਾ ਕਬਜ਼ਾ ਕਰਨਗੇ | ਕਿਉਂਕਿ ਚਾਰੇ ਸੀਟਾਂ ...
ਪਟਿਆਲਾ, 21 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪਟਿਆਲਾ ਇਕਾਈ ਦੀ ਬੈਠਕ ਨਗਰ ਨਿਗਮ ਦੇ ਅੰਬੇਡਕਰ ਹਾਲ 'ਚ ਹੋਈ | ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਪ੍ਰਕਾਸ਼ ਚੰਦ ਦੀ ਅਗਵਾਈ 'ਚ ਰਿਜਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ...
ਨਾਭਾ, 21 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਮਾਤਾ ਨੈਣਾਂ ਦੇਵੀ ਕਲੱਬ ਚੌਧਰੀ ਮਾਜਰਾ ਰੋਡ, ਨਾਭਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5ਵਾਂ ਵਿਸ਼ਾਲ ਭਗਵਤੀ ਜਾਗਰਣ ਕੱਲ੍ਹ 22 ਅਕਤੂਬਰ ਦਿਨ ਮੰਗਲਵਾਰ ਨੂੰ ਰਾਤ 8 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਨਾਭਾ, 21 ਅਕਤੂਬਰ (ਅਮਨਦੀਪ ਸਿੰਘ ਲਵਲੀ)-ਬਲਾਕ ਦਫ਼ਤਰ ਨਾਭਾ ਵਿਖੇ ਪਰਾਲੀ ਬਚਾਓ ਫਸਲ ਵਧਾਓ ਤੇ ਪਰਾਲੀ ਨੂੰ ਅੱਗ ਨਾ ਲਗਾਓ ਜੀ.ਪੀ.ਡੀ.ਪੀ. ਤਹਿਤ ਪਿੰਡਾਂ ਵਿਚ ਹੋ ਰਹੀਆਂ ਗ੍ਰਾਮ ਸਭਾਵਾਂ ਸਬੰਧੀ ਇਕ ਵਿਸ਼ੇਸ਼ ਬੈਠਕ ਬੀ.ਡੀ.ਪੀ.ਓ. ਅਜੈਬ ਸਿੰਘ ਵਲੋਂ ਸਰਪੰਚਾਂ-ਪੰਚਾਂ ...
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਾਮਝੇੜ੍ਹੀ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਜ਼ੋਨ ਪੱਧਰ, ਜ਼ਿਲ੍ਹਾ ਪੱਧਰ 'ਤੇ ਹੀ ਨਹੀਂ ਸਗੋਂ ਸੂਬਾ ਪੱਧਰ 'ਤੇ ਵੀ ਮੱਲ੍ਹਾਂ ਮਾਰੀਆਂ ਹਨ | ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਸਰਪੰਚ ...
ਨਾਭਾ, 21 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਨਿਊ ਇੰਡੀਅਨ ਪਬਲਿਕ ਸੀ.ਸੈਕੰਡਰੀ ਸਕੂਲ ਨੇ ਪ੍ਰਾਇਮਰੀ ਖੇਡਾਂ ਵਿਚ ਰੱਸਾਕਸ਼ੀ ਦੇ ਮੁਕਾਬਲਿਆਂ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਜਿਥੇ ਹਾਸਿਲ ਕੀਤਾ ਉਥੇ ਹੀ ਪਿ੍ਸੀਪਲ ਖੁਸ਼ਪਿੰਦਰ ਕੌਰ ਖਹਿਰਾ ਵਲੋਂ ਦਿੱਤੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX