ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  2 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  18 minutes ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  40 minutes ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  41 minutes ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਕਾਂਗਰਸ ਦੀ ਜਨਰਲ ਸਕੱਤਰ ਰਾਬਰਟ ਵਾਡਰਾ ਨੂੰ...
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਫੋਰੈਂਸਿਕ ਟੀਮ ਜਾਂਚ ਲਈ ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਫੈਕਟਰੀ ਦੀ ਇਮਾਰਤ 'ਚ ਪਹੁੰਚੀ ਹੈ। ਗੌਰਤਲਬ ਹੈ ਕਿ ਬੀਤੇ ਦਿਨ ਇਸ...
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 1 hour ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  5 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 2 hours ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 minute ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 3 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 3 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਰੀਦਕੋਟ / ਮੁਕਤਸਰ

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ- ਮਨਜੀਤ ਸਿੰਘ ਢੇਸੀ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ...

ਪੂਰੀ ਖ਼ਬਰ »

ਅਨਾਜ ਮੰਡੀ ਸਾਦਿਕ ਵਿਖੇ ਬਾਸਮਤੀ ਦੀ ਖਰੀਦ ਸ਼ੁਰੂ

ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਅਨਾਜ ਮੰਡੀ ਸਾਦਿਕ ਵਿਖੇ ਆ ਰਹੀ ਬਾਸਮਤੀ ਦੀ ਖਰੀਦ ਦਾ ਕੰਮ ਮਾਰਕੀਟ ਕਮੇਟੀ ਸਾਦਿਕ ਦੇ ਸਕੱਤਰ ਪਿ੍ਤਪਾਲ ਸਿੰਘ ਕੋਹਲੀ ਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਨੇ ਸ਼ੁਰੂ ਕਰਵਾਇਆ | ਇਸ ਮੌਕੇ ਰੁਪਿੰਦਰ ਕੁਮਾਰ, ਦੀਪਕ ਕੁਮਾਰ ਦੀ ...

ਪੂਰੀ ਖ਼ਬਰ »

ਮਾਮਲਾ ਗੈਂਗਸਟਰ ਦੀ ਮਾਂ ਨਾਲ ਦੁਰਵਿਹਾਰ ਕਰਨ ਦਾ,/h4> ਸੀ. ਆਈ. ਏ. ਸਟਾਫ਼ ਦੇ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਲਈ ਡੀ. ਐੱਸ. ਪੀ. ਨੂੰ ਦਿੱਤਾ ਮੰਗ-ਪੱਤਰ

ਜੈਤੋ, 21 ਅਕਤੂਬਰ (ਭੋਲਾ ਸ਼ਰਮਾ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਵਲੋਂ ਗੈਂਗਸਟਰ ਅਮਨਦੀਪ ਅਮਨਾ ਜੈਤੋ ਦੀ ਮਾਤਾ ਲੱਛਮੀ ਦੇਵੀ ਨਾਲ ਕੀਤੇ ਦੁਰਵਿਹਾਰ ਦਾ ਮਾਮਲਾ ਗਰਮਾਉਣ ਲੱਗ ਪਿਆ ਹੈ | ਅਨੁਸੂਚਿਤ ਸ਼੍ਰੇਣੀ ਦੇ ਲੋਕਾਂ ਵਲੋਂ ਅੱਜ ਇੱਥੇ ਡੀ.ਐੱਸ.ਪੀ. ਜੈਤੋ ਡਾ. ਮਹਿਤਾਬ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦਿੱਲੀ ਵਿਖੇ 23 ਨੂੰ ਦਿੱਤਾ ਜਾਵੇਗਾ ਪੁਰਸਕਾਰ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ-2019 ਲਈ ਪੰਜਾਬ ਵਿਚੋਂ ਵਧੀਆ ਕਾਰਗੁਜ਼ਾਰੀ ਕਰਕੇ ਪਹਿਲੇ ਨੰਬਰ 'ਤੇ ਚੁਣਿਆ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋੋਂ ਹਾਈਕੋੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਅਧਿਕਾਰੀਆਂ ਨੂੰ ਆਦੇਸ਼

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਜ਼ਿਲ੍ਹੇ ਦੇ ਸਮੂਹ ਐੱਸ. ਡੀ. ਐੱਮਜ, ਤਹਿਸੀਲਦਾਰਾਂ, ਬੀ. ਡੀ. ਪੀ. ਓਜ, ਕਾਰਜ ਸਾਧਕ ਅਧਿਕਾਰੀਆਂ ਤੇ ਹੋੋਰ ਸਬੰਧਿਤ ਵਿਭਾਗਾਂ ਦੇ ...

ਪੂਰੀ ਖ਼ਬਰ »

ਬੱਸ ਦੀ ਟਕੱਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਚਾਕੀ ਮੱਲ ਸਿੰਘ ਰੋਡ 'ਤੇ ਸਥਿਤ ਬਰਾੜ ਪੈਟਰੋਲ ਪੰਪ ਨਜ਼ਦੀਕ ਪੀ.ਆਰ.ਟੀ.ਸੀ. ਦੀ ਇਕ ਬੱਸ ਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਦਿਅਰਥੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਧਰਮਿੰਦਰ ਸਿੰਘ ਪੀ. ਐ ੱਸ. ਯੂ. ਦੇ ਬਰਜਿੰਦਰਾ ਕਾਲਜ ਦੇ ਪ੍ਰਧਾਨ ਚੁਣੇ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਜਮਹੂਰੀ ਤਰੀਕੇ ਨਾਲ 20 ਮੈਂਬਰੀ ਕਾਲਜ ਕਮੇਟੀ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਧਰਮਿੰਦਰ ਸਿੰਘ ਨੂੰ ਕਾਲਜ ਪ੍ਰਧਾਨ, ਪਿ੍ੰਸ ਸਕੱਤਰ, ...

ਪੂਰੀ ਖ਼ਬਰ »

ਗੈਂਗਸਟਰ ਮੁਖੀ ਦੱਸ ਕੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ ਤੇ ਮੰਗੀ ਫ਼ਿਰੌਤੀ, ਮਾਮਲਾ ਦਰਜ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਗਰੀਨ ਐਵਿਨਿਊ ਵਸਨੀਕ ਇਕ ਵਿਅਕਤੀ ਨੂੰ ਫ਼ੋਨ 'ਤੇ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਦਾ ਮੁਖੀ ਦੱਸਦੇ ਹੋਏ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਫ਼ੋਨ ਕਰਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮਾਂ ਕਾਬੂ, ਪੁੱਤਰ ਫ਼ਰਾਰ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਢੁੱਡੀ ਦੇ ਇਕ ਘਰ ਵਿਚ ਛਾਪੇਮਾਰੀ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ ਤੇ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ, ਪਤੀ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...

ਪੂਰੀ ਖ਼ਬਰ »

ਬੁਰਜ ਜਵਾਹਰ ਸਿੰਘ ਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਦਾਣਾ ਮੰਡੀ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਨੇ ਝੋਨੇ ਦੀ ਖਰੀਦ ਦਾ ਉਦਘਾਟਨ ਕਰਕੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸੀ. ਆਈ. ਏ. ਸਟਾਫ਼ ਜੈਤੋ ਦੇ ਵਿਰੁੱਧ ਧਰਨਾ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਤੇ ਨੌਜਵਾਨ ਭਾਰਤ ਸਭਾ ਵਲੋਂ ਸੀ. ਆਈ. ਏ. ਸਟਾਫ਼ ਜੈਤੋ ਵਿਰੁੱਧ ਸਥਾਨਕ ਬਾਜਾਖਾਨਾ ਚੌਾਕ ਵਿਖੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਵਿਸ਼ਵਕਰਮਾ ਧਰਮਸ਼ਾਲਾ ਕਮੇਟੀ ਦੀ ਮੀਟਿੰਗ ਹੋਈ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ)-ਵਿਸ਼ਵਕਰਮਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਬਰਗਾੜੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਵਿਚ ਵਿੱਤੀ ਲੇਖਾ ਜੋਖਾ ਕੀਤਾ ਗਿਆ ਅਤੇ ਬਾਬਾ ਵਿਸ਼ਵਕਰਮਾ ਜੀ ਦਾ ਸ਼ੁਭ ਦਿਹਾੜਾ ਮਨਾਉਣ ਸਬੰਧੀ ਵਿਚਾਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਮਹਿੰਦੀ ਤੇ ਰੰਗੋਲੀ ਮੁਕਾਬਲੇ ਕਰਵਾਏ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਮਹਿੰਦੀ ਤੇ ਰੰਗੋਲੀ ਦੇ ਮੁਕਾਬਲੇ ਸਿਲਵਰ ਓਕਸ ਸਕੂਲ ਜੈਤੋ ਵਿਖੇ ਕਰਵਾਏ ਗਏ, ਜਿਸ ਵਿਚ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਸ਼ਦ ਦੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹਿਰ ਤੋਂ ਗੰਦਗੀ ਦੇ ਧੱਬੇ ਧੋਣ ਲਈ ਡੀ. ਸੀ. ਤੋਂ ਮੰਗਿਆ ਦਖ਼ਲ

ਜੈਤੋ, 21 ਅਕਤੂਬਰ (ਭੋਲਾ ਸ਼ਰਮਾ)- ਸ਼ਹਿਰ 'ਚ ਗੰਦਗੀ ਦਾ ਬੋਲਬਾਲਾ ਹੈ | ਥਾਂ-ਥਾਂ ਕੂੜੇ ਦੇ ਲੱਗੇ ਢੇਰ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੇ ਹਨ | ਸ਼ਹਿਰੀਏ ਸਫ਼ਾਈ ਲਈ ਅਨੇਕਾਂ ਵਾਰ ਮੰਗ ਕਰ ਚੁੱਕੇ ਹਨ, ਪਰ ਸੁਣਵਾਈ ਨਹੀਂ ਹੋ ਰਹੀ | ਹੁਣ ਉਨ੍ਹਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਇਕ ਰੋਜ਼ਾ ਆਰ. ਟੀ. ਆਈ. ਵਰਕਸ਼ਾਪ ਲਗਾਈ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸਟੇਟ ਸੂਚਨਾ ਆਯੋਗ ਪੰਜਾਬ ਵਲੋਂ ਸਪੌਾਸਰਡ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਬਠਿੰਡਾ ਰਿਜ਼ਨਲ ਸੈਂਟਰ ਦੇ ਸਹਿਯੋਗ ਨਾਲ ਇਕ ਰੋਜ਼ਾ ਰਾਇਟ ਟੂ ਇੰਨਫਰਮੇਸ਼ਨ ਐਕਟ, 2005 ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਕਾਲਜ ਦੇ 80 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਵਰਕਸ਼ਾਪ ਵਿਚ ਜਰਨੈਲ ਸਿੰਘ (ਰੀਜ਼ਨਲ ਪ੍ਰੋਜੈਕਟ ਡਾਇਰੈਕਟਰ, ਮਗਸੀਪਾ), ਮਨਦੀਪ ਸਿੰਘ (ਟ੍ਰੇਨਿੰਗ ਕੋ-ਆਰਡੀਨੇਟਰ, ਰੀਜ਼ਨਲ ਸੈਂਟਰ ਬਠਿੰਡਾ), ਐਡਵੋਕੇਟ ਕਸ਼ਮੀਰ ਲਾਲ (ਰਿਟਾ.ਖ਼ਜ਼ਾਨਾ ਅਫ਼ਸਰ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਵਰਕਸ਼ਾਪ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਦਿੰਦਿਆਂ ਡਾ. ਏਵਨ ਕੁਮਾਰ ਵੈਦ ਨੇ ਵਿਦਿਆਰਥੀਆਂ ਨੂੰ ਰਾਇਟ ਟੂ ਇੰਨਫਰਮੇਸ਼ਨ ਐਕਟ, 2005 ਦੇ ਹੋਂਦ ਵਿਚ ਆਉਣ ਦਾ ਪਿਛੋਕੜ, ਉਦੇਸ਼, ਆਰਟੀਕਲ 19 (1)(ਏ) ਤੇ ਆਰਟੀਕਲ 21 'ਤੇ ਚਾਨਣਾ ਪਾਇਆ¢ ਇਸ ਉਪਰੰਤ ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸੂਚਨਾ ਦੇ ਅਧਿਕਾਰ ਅਤੇ ਇਸ ਨਾਲ ਸਬੰਧਿਤ ਨਿਯਮਾਂ ਬਾਰੇ ਜਾਣੂ ਕਰਵਾਇਆ | ਇਸ ਤੋਂ ਬਾਅਦ ਐੱਲ.ਐੱਲ.ਬੀ. ਭਾਗ-ਪਹਿਲਾ ਦੀ ਵਿਦਿਆਰਥਣ ਕਿ੍ਤਿਕਾ ਡੋਡ ਨੇ ਰਾਜ ਤੇ ਕੇਂਦਰੀ ਸੂਚਨਾ ਆਯੋਗ ਦੀ ਬਣਤਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ¢ ਇਸ ਵਰਕਸ਼ਾਪ ਵਿਚ ਮੰਚ ਸੰਚਾਲਨ ਐੱਲ.ਐੱਲ.ਬੀ. ਭਾਗ-ਤੀਜਾ ਦੀ ਵਿਦਿਆਰਥਣ ਨਵਜੀਤ ਕੌਰ ਨੇ ਕੀਤਾ | ਵਰਕਸ਼ਾਪ ਵਿਚ ਮੌਜੂਦ ਵਿਦਿਆਰਥੀਆਂ ਨੇ ਮੁੱਖ ਮਹਿਮਾਨਾਂ ਤੋਂ ਪੈਨਲ ਡਿਸਕਸ਼ਨ ਦੌਰਾਨ ਆਰ.ਟੀ.ਆਈ. ਐਕਟ ਬਾਰੇ ਸਵਾਲ ਪੁੱਛੇ ਜਿਨ੍ਹਾਂ ਦਾ ਜਵਾਬ ਬਹੁਤ ਹੀ ਸੁਚੱਜੇ ਢੰਗ ਨਾਲ ਵਿਦਿਆਰਥੀਆਂ ਨੂੰ ਦਿੱਤਾ ਗਿਆ¢ ਇਸ ਉਪਰੰਤ ਵਿਦਿਆਰਥੀਆਂ ਲਈ ਆਰ.ਟੀ.ਆਈ. ਐਕਟ ਤੇ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ¢ ਅੰਤ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਆਰ.ਟੀ.ਆਈ. ਐਕਟ ਦੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ¢ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਇਸ ਤਰ੍ਹਾਂ ਦੇ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਰਕਸ਼ਾਪ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ | ਅੰਤ ਵਿਚ ਮੁੱਖ ਮਹਿਮਾਨਾਂ ਵਲੋਂ ਕਾਲਜ ਪ੍ਰਸ਼ਾਸਨ ਤੇ ਵਿਦਿਆਰਥੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੇ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ ਵਿਚ ਉਚ-ਸਿੱਖਿਆ ਦੇਣ ਦੇ ਉਪਰਾਲੇ ਦੀ ਪ੍ਰਸੰਸਾ ਕੀਤੀ | ਇੰਚਾਰਜ ਅਕੈਡਮਿਕ ਪੰਕਜ ਕੁਮਾਰ ਗਰਗ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਵਰਕਸ਼ਾਪ ਦੀ ਸਫ਼ਲਤਾ ਲਈ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਪਿੰਡੀ ਬਲੋਚਾਂ ਦੇ ਵਾਲੀਬਾਲ ਮੁਕਾਬਲੇ 'ਚੋਂ ਪਿੰਡ ਹਰੀ ਨੌ ਦੀ ਟੀਮ ਨੇ ਮਾਰੀ ਬਾਜ਼ੀ

ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਗਰਾਮ ਪੰਚਾਇਤ ਪਿੰਡ ਪਿੰਡੀ ਬਲੋਚਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਮੁਕਾਬਲੇ ਕਰਵਾਏ ਗਏ, ਜਿਸਦਾ ਉਦਘਾਟਨ ਪਿੰਡ ਦੇ ਨੌਜਵਾਨ ਸਰਪੰਚ ਰਮਨਦੀਪ ਸਿੰਘ ਨੇ ਕੀਤਾ | ਇਨ੍ਹਾਂ ਖੇਡ ਮੁਕਾਬਲਿਆਂ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦਾ ਘੋਨਾ ਪੁਲ

ਗੋਲੇਵਾਲਾ, 21 ਅਕਤੂਬਰ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਹੱਸਣਭੱਟੀ ਪਿੰਡ ਨੂੰ ਜੋੜਦੀ ਲਿੰਕ ਰੋਡ ਉੱਪਰ ਬਣਿਆ ਸੇਮਨਾਲੇ ਦਾ ਘੋਨਾ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਪਿਛਲੇ ਲੰਮੇੇਂ ਤੋਂ ਇਸ ਪੁਲ ਉੱਪਰ ਕੋਈ ਅਜਿਹੀ ਐਾਗਲ ਨਹੀਂ ਲੱਗੀ ਜਿਸ ਤੋਂ ਹਾਦਸੇ ਨੂੰ ...

ਪੂਰੀ ਖ਼ਬਰ »

ਸਰਪੰਚ ਕਰਨੈਲ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਕੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਤੇ ਲੋਕ ਸਰਕਾਰ ਦੀਆਂ ਨੀਤੀਆਂ ਨੂੰ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਕਲਸੀ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...

ਪੂਰੀ ਖ਼ਬਰ »

ਲਾਭਪਾਤਰੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾਂ ਦੇ ਕਾਰਡ ਬਣਵਾਏ

ਫ਼ਰੀਦਕੋਟ, 21 ਅਕਤੂਬਰ (ਸਟਾਫ਼ ਰਿਪੋਰਟਰ)-ਭਾਈ ਘਨੱਈਆ ਯੂਥ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਦਿਨੀਂ ਵਾਰਡ ਨੰਬਰ 3 ਵਿਖੇ ਕੈਂਪ ਲਗਾ ਕੇ ਲੋੜਵੰਦ ਮੁਹੱਲਾ ਵਾਸੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਏ ਗਏ | ਕੈਂਪ ਦੌਰਾਨ ਕਰੀਬ 200 ਲਾਭਪਾਤਰੀਆਂ ਦੇ ਕਾਰਡ ...

ਪੂਰੀ ਖ਼ਬਰ »

ਸਵ. ਕਰਤਾਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਕਰਤਾਰ ਕੌਰ ਪਤਨੀ ਸਵ. ਜਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਮੋਗਾ ਸੜਕ 'ਤੇ ਸਥਿਤ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਇਆ | ਇਸ ਮੌਕੇ ਭਾਈ ਚਰਨਜੀਤ ਸਿੰਘ ਚੰਨੀ ਦੇ ਰਾਗੀ ਜਥੇ ਨੇ ਵੈਰਾਗਮਈ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਰੈਲੀ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸਮੂਹ ਦਫ਼ਤਰੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਅੱਜ ਪੰਜਵੇਂ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਸਮੂਹ ਹੜਤਾਲੀਆਂ ਨੇ ਪੰਜਾਬ ...

ਪੂਰੀ ਖ਼ਬਰ »

ਸੇਵ ਹਿਊਮੈਨਟੀ ਫ਼ਾਊਾਡੇਸ਼ਨ ਵਲੋਂ ਸਕੂਲ ਨੂੰ ਐੱਲ. ਈ. ਡੀ. ਭੇਟ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸੇਵ ਹਿਊਮੈਨਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਵਲੋਂ ਸਰਕਾਰੀ ਮਿਡਲ ਸਕੂਲ ਨੱਥਲਵਾਲਾ ਨੂੰ 'ਸਮਾਰਟ ਕਲਾਸ ਰੂਮ ਲਈ ਐੱਲ.ਈ.ਡੀ. ਭੇਟ ਕੀਤੀ ਗਈ | ਸੰਸਥਾ ਦੇ ਕੋਆਰਡੀਨੇਟਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਪਿ੍ੰ. ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ ਨੂੰ ਐੱਲ. ਈ. ਡੀ. ਦਾਨ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਨੂੰ ਹਰਕੀਰਤ ਸਿੰਘ ਦੇ ਪਰਿਵਾਰ ਵਲੋਂ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਉਤਸ਼ਾਹਿਤ ਕਰਨ 'ਤੇ ਇਕ ਐੱਲ. ਈ. ਡੀ. ਸਮਾਰਟ ਟੀ. ਵੀ. ਦਾਨ ਵਜੋਂ ਦਿੱਤਾ ਗਿਆ, ਤਾਂ ਕਿ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਐੱਚ. ਡੀ. ਐੱਫ਼. ਸੀ. ਬੈਂਕ ਵਲੋਂ ਲੋਨ ਮੇਲਾ ਅੱਜ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਐੱਚ. ਡੀ. ਅੱੈਫ. ਸੀ. ਬੈਂਕ ਦੀ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਸ਼ਾਖ਼ਾ ਵਲੋਂ 22 ਅਕਤੂਬਰ ਨੂੰ ਸਵੇਰੇ 10 ਵਜੇ ਲੋਨ ਮੇਲਾ ਨਵੀਂ ਦਾਣਾ ਮੰਡੀ ਮੋਗਾ ਰੋਡ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਸ਼ਾਖ਼ਾ ਦੇ ਮੈਨੇਜਰ ਅਸ਼ੀਸ਼ ...

ਪੂਰੀ ਖ਼ਬਰ »

ਬਿਜਲਈ ਰੌਸ਼ਨੀਆਂ ਨੇ ਮੱਧਮ ਕੀਤੀ ਮਿੱਟੀ ਦੇ ਦੀਵਿਆਂ ਦੀ ਲੋਅ ਤੇ ਠੰਢੇ ਕੀਤੇ ਕਾਰੀਗਰਾਂ ਦੇ ਚੁੱਲ੍ਹੇ

ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਪੁਰਾਣੇ ਜ਼ਮਾਨੇ ਵੱਲ ਜੇਕਰ ਝਾਤ ਮਾਰੀਏ ਤਾਂ ਉਸ ਸਮੇਂ ਇਨਸਾਨ ਕੋਲ ਜ਼ਿੰਦਗੀ ਜਿਉਣ ਲਈ ਬਹੁਤੀਆਂ ਸੁੱਖ ਸਹੂਲਤਾਂ ਨਹੀਂ ਹੁੰਦੀਆਂ ਸਨ ਤੇ ਲੋਕ ਆਪਣੀਆਂ ਬਣਾਈਆਂ ਸਹੂਲਤਾਂ ਦਾ ਹੀ ਸੁੱਖ ਮਾਣਦੇ ਸਨ ਪਰ ਫਿਰ ਉਹ ਹਰ ਸਮੇਂ ਖੁਸ਼ ...

ਪੂਰੀ ਖ਼ਬਰ »

ਹਲਵਾਈ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹਿਰ 'ਚ ਲੋਕਾਂ ਨੂੰ ਸਾਫ਼-ਸੁਥਰੀ ਤੇ ਸ਼ੁੱਧ ਮਠਿਆਈ ਮੁਹੱਈਆ ਕਰਾਉਣ ਅਤੇ ਵਿਕਰੀ ਦੇ ਲਈ ਸਥਾਨਕ ਹਲਵਾਈ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਾਮ ਲਾਲ ਮੈਂਗੀ ਦੀ ਅਗਵਾਈ ਹੇਠ ਸਥਾਨਕ ਸੇਤੀਆ ਰੈਸਟੋਰੈਂਟ ਵਿਖੇ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਖ਼ਪਤਕਾਰਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਸਥਾਨਕ ਮੁਕਤਸਰ ਸੜਕ 'ਤੇ ਸਥਿਤ ਵਿਭਾਗੀ ਸੁਵਿਧਾ ਕੇਂਦਰ 'ਚ ਖ਼ਪਤਕਾਰ ਸ਼ਿਕਾਇਤ ਨਿਵਾਰਨ ਪ੍ਰਣਾਲੀ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ 70 ਤੋਂ ਜ਼ਿਆਦਾ ਖ਼ਪਤਕਾਰਾਂ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨਮਾਨ ਪੱਤਰ ਦਿੱਤੇ

ਪੰਜਗਰਾਈ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਗੋਦਾਰਾ)-ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿਚ ਸਹਿਜ ਪਾਠ ਸੰਪੂਰਨਤਾ ਤੇ ਆਰੰਭਤਾ ਸਮਾਗਮ ਪਿੰਡ ਮਾੜੀ ਮੁਸਤਫਾ ਵਿਖੇ 19 ਅਕਤੂਬਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਿੱਡੂਮਾਨ ਵਿਖੇ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਮਿਡਲ ਸਕੂਲ ਮਿੱਡੂਮਾਨ ਵਿਖੇ ਸਕੂਲ ਮੁਖੀ ਰਸ਼ਪਾਲ ਸਿੰਘ ਸਰਾਂ ਦੀ ਦੇਖ-ਰੇਖ 'ਚ ਸਕੂਲ ਦੇ ਟਾਈਗਰ ਈਕੋ ਕਲੱਬ ਵਲੋਂ ਪਿੰਡ ਦੀਆਂ ਗਲੀਆਂ 'ਚ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਵਾਸਤੇ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਪਿੰਡ ਢਿਲਵਾਂ ਖੁਰਦ ਦੇ ਸਕੂਲ ਨੂੰ ਆਰ.ਓ. ਦਾਨ ਕੀਤਾ

ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਮਾਜ ਸੇਵਾ ਵਿਚ ਆਪਣਾ ਉੱਘਾ ਯੋਗਦਾਨ ਪਾ ਰਹੀ ਸੰਸਥਾ ਸੇਵਾ ਹਿਊਮੈਨਟੀ ਫਾਊਾਡੇਸ਼ਨ ਵਲੋਂ ਪਿੰਡ ਢਿਲਵਾਂ ਖੁਰਦ ਵਿਖੇ ਸਰਕਾਰੀ ਮਿਡਲ ਸਕੂਲ ਪਿੰਡ ਢਿਲਵਾਂ ਖੁਰਦ ਦੇ ਬੱਚਿਆਂ ਨੂੰ ਆਰ. ਓ. ਦਾਨ ਕੀਤਾ ਗਿਆ | ਭਾਈ ਸ਼ਿਵਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX