ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ...
ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਅਨਾਜ ਮੰਡੀ ਸਾਦਿਕ ਵਿਖੇ ਆ ਰਹੀ ਬਾਸਮਤੀ ਦੀ ਖਰੀਦ ਦਾ ਕੰਮ ਮਾਰਕੀਟ ਕਮੇਟੀ ਸਾਦਿਕ ਦੇ ਸਕੱਤਰ ਪਿ੍ਤਪਾਲ ਸਿੰਘ ਕੋਹਲੀ ਤੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਨੇ ਸ਼ੁਰੂ ਕਰਵਾਇਆ | ਇਸ ਮੌਕੇ ਰੁਪਿੰਦਰ ਕੁਮਾਰ, ਦੀਪਕ ਕੁਮਾਰ ਦੀ ...
ਜੈਤੋ, 21 ਅਕਤੂਬਰ (ਭੋਲਾ ਸ਼ਰਮਾ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਵਲੋਂ ਗੈਂਗਸਟਰ ਅਮਨਦੀਪ ਅਮਨਾ ਜੈਤੋ ਦੀ ਮਾਤਾ ਲੱਛਮੀ ਦੇਵੀ ਨਾਲ ਕੀਤੇ ਦੁਰਵਿਹਾਰ ਦਾ ਮਾਮਲਾ ਗਰਮਾਉਣ ਲੱਗ ਪਿਆ ਹੈ | ਅਨੁਸੂਚਿਤ ਸ਼੍ਰੇਣੀ ਦੇ ਲੋਕਾਂ ਵਲੋਂ ਅੱਜ ਇੱਥੇ ਡੀ.ਐੱਸ.ਪੀ. ਜੈਤੋ ਡਾ. ਮਹਿਤਾਬ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਵਿਭਾਗ ਫ਼ਰੀਦਕੋਟ ਵਲੋਂ ਪੰਜਾਬ ਸਰਕਾਰ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੂੰ ਦੀਨ ਦਿਆਲ ਉਪਾਧਿਆਏ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ-2019 ਲਈ ਪੰਜਾਬ ਵਿਚੋਂ ਵਧੀਆ ਕਾਰਗੁਜ਼ਾਰੀ ਕਰਕੇ ਪਹਿਲੇ ਨੰਬਰ 'ਤੇ ਚੁਣਿਆ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਜ਼ਿਲ੍ਹੇ ਦੇ ਸਮੂਹ ਐੱਸ. ਡੀ. ਐੱਮਜ, ਤਹਿਸੀਲਦਾਰਾਂ, ਬੀ. ਡੀ. ਪੀ. ਓਜ, ਕਾਰਜ ਸਾਧਕ ਅਧਿਕਾਰੀਆਂ ਤੇ ਹੋੋਰ ਸਬੰਧਿਤ ਵਿਭਾਗਾਂ ਦੇ ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮਚਾਕੀ ਮੱਲ ਸਿੰਘ ਰੋਡ 'ਤੇ ਸਥਿਤ ਬਰਾੜ ਪੈਟਰੋਲ ਪੰਪ ਨਜ਼ਦੀਕ ਪੀ.ਆਰ.ਟੀ.ਸੀ. ਦੀ ਇਕ ਬੱਸ ਤੇ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਦਿਅਰਥੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਜਮਹੂਰੀ ਤਰੀਕੇ ਨਾਲ 20 ਮੈਂਬਰੀ ਕਾਲਜ ਕਮੇਟੀ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਧਰਮਿੰਦਰ ਸਿੰਘ ਨੂੰ ਕਾਲਜ ਪ੍ਰਧਾਨ, ਪਿ੍ੰਸ ਸਕੱਤਰ, ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਗਰੀਨ ਐਵਿਨਿਊ ਵਸਨੀਕ ਇਕ ਵਿਅਕਤੀ ਨੂੰ ਫ਼ੋਨ 'ਤੇ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਦਾ ਮੁਖੀ ਦੱਸਦੇ ਹੋਏ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਫ਼ੋਨ ਕਰਨ ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਢੁੱਡੀ ਦੇ ਇਕ ਘਰ ਵਿਚ ਛਾਪੇਮਾਰੀ ਕਰਕੇ ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਅਨੁਸਾਰ ...
ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...
ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਦਾਣਾ ਮੰਡੀ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਨੇ ਝੋਨੇ ਦੀ ਖਰੀਦ ਦਾ ਉਦਘਾਟਨ ਕਰਕੇ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ...
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਤੇ ਨੌਜਵਾਨ ਭਾਰਤ ਸਭਾ ਵਲੋਂ ਸੀ. ਆਈ. ਏ. ਸਟਾਫ਼ ਜੈਤੋ ਵਿਰੁੱਧ ਸਥਾਨਕ ਬਾਜਾਖਾਨਾ ਚੌਾਕ ਵਿਖੇ ਧਰਨਾ ਲਗਾ ਕੇ ...
ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ)-ਵਿਸ਼ਵਕਰਮਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਬਰਗਾੜੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਵਿਚ ਵਿੱਤੀ ਲੇਖਾ ਜੋਖਾ ਕੀਤਾ ਗਿਆ ਅਤੇ ਬਾਬਾ ਵਿਸ਼ਵਕਰਮਾ ਜੀ ਦਾ ਸ਼ੁਭ ਦਿਹਾੜਾ ਮਨਾਉਣ ਸਬੰਧੀ ਵਿਚਾਰ ...
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਮਹਿੰਦੀ ਤੇ ਰੰਗੋਲੀ ਦੇ ਮੁਕਾਬਲੇ ਸਿਲਵਰ ਓਕਸ ਸਕੂਲ ਜੈਤੋ ਵਿਖੇ ਕਰਵਾਏ ਗਏ, ਜਿਸ ਵਿਚ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਸ਼ਦ ਦੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ...
ਜੈਤੋ, 21 ਅਕਤੂਬਰ (ਭੋਲਾ ਸ਼ਰਮਾ)- ਸ਼ਹਿਰ 'ਚ ਗੰਦਗੀ ਦਾ ਬੋਲਬਾਲਾ ਹੈ | ਥਾਂ-ਥਾਂ ਕੂੜੇ ਦੇ ਲੱਗੇ ਢੇਰ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੇ ਹਨ | ਸ਼ਹਿਰੀਏ ਸਫ਼ਾਈ ਲਈ ਅਨੇਕਾਂ ਵਾਰ ਮੰਗ ਕਰ ਚੁੱਕੇ ਹਨ, ਪਰ ਸੁਣਵਾਈ ਨਹੀਂ ਹੋ ਰਹੀ | ਹੁਣ ਉਨ੍ਹਾਂ ਡਿਪਟੀ ਕਮਿਸ਼ਨਰ ਫ਼ਰੀਦਕੋਟ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਸਟੇਟ ਸੂਚਨਾ ਆਯੋਗ ਪੰਜਾਬ ਵਲੋਂ ਸਪੌਾਸਰਡ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਬਠਿੰਡਾ ਰਿਜ਼ਨਲ ਸੈਂਟਰ ਦੇ ਸਹਿਯੋਗ ਨਾਲ ਇਕ ਰੋਜ਼ਾ ਰਾਇਟ ...
ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਗਰਾਮ ਪੰਚਾਇਤ ਪਿੰਡ ਪਿੰਡੀ ਬਲੋਚਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਸਮੈਸਿੰਗ ਮੁਕਾਬਲੇ ਕਰਵਾਏ ਗਏ, ਜਿਸਦਾ ਉਦਘਾਟਨ ਪਿੰਡ ਦੇ ਨੌਜਵਾਨ ਸਰਪੰਚ ਰਮਨਦੀਪ ਸਿੰਘ ਨੇ ਕੀਤਾ | ਇਨ੍ਹਾਂ ਖੇਡ ਮੁਕਾਬਲਿਆਂ ...
ਗੋਲੇਵਾਲਾ, 21 ਅਕਤੂਬਰ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਹੱਸਣਭੱਟੀ ਪਿੰਡ ਨੂੰ ਜੋੜਦੀ ਲਿੰਕ ਰੋਡ ਉੱਪਰ ਬਣਿਆ ਸੇਮਨਾਲੇ ਦਾ ਘੋਨਾ ਪੁਲ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਪਿਛਲੇ ਲੰਮੇੇਂ ਤੋਂ ਇਸ ਪੁਲ ਉੱਪਰ ਕੋਈ ਅਜਿਹੀ ਐਾਗਲ ਨਹੀਂ ਲੱਗੀ ਜਿਸ ਤੋਂ ਹਾਦਸੇ ਨੂੰ ...
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਕੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਤੇ ਲੋਕ ਸਰਕਾਰ ਦੀਆਂ ਨੀਤੀਆਂ ਨੂੰ ...
ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...
ਫ਼ਰੀਦਕੋਟ, 21 ਅਕਤੂਬਰ (ਸਟਾਫ਼ ਰਿਪੋਰਟਰ)-ਭਾਈ ਘਨੱਈਆ ਯੂਥ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਦਿਨੀਂ ਵਾਰਡ ਨੰਬਰ 3 ਵਿਖੇ ਕੈਂਪ ਲਗਾ ਕੇ ਲੋੜਵੰਦ ਮੁਹੱਲਾ ਵਾਸੀਆਂ ਦੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਏ ਗਏ | ਕੈਂਪ ਦੌਰਾਨ ਕਰੀਬ 200 ਲਾਭਪਾਤਰੀਆਂ ਦੇ ਕਾਰਡ ਬਣਾਏ ਗਏ | ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਿਸ ਪਰਿਵਾਰ ਦਾ ਕਾਰਡ ਬਣਿਆ ਹੈ ਉਹ ਕਾਰਡ ਧਾਰਕ ਹਸਪਤਾਲ 'ਚ ਦਾਖ਼ਲ ਹੋਣ ਦੀ ਸੂਰਤ ਵਿਚ ਹਰ ਸਾਲ ਪੰਜੀਕ੍ਰਿਤ ਪਰਿਵਾਰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਇਸ ਮੌਕੇ ਮੀਤ ਪ੍ਰਧਾਨ ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਹੈਪੀ, ਗੁਰਮੇਲ, ਲਵਪ੍ਰੀਤ, ਅਸੀਸ, ਛਾਨਾ, ਸੋਨੂੰ, ਮੁਕੇਸ਼, ਕੈਲਾਸ਼ ਤੇ ਗੁਰਦਿੱਤ ਆਦਿ ਹਾਜ਼ਰ ਸਨ |
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਕਰਤਾਰ ਕੌਰ ਪਤਨੀ ਸਵ. ਜਮੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਮੋਗਾ ਸੜਕ 'ਤੇ ਸਥਿਤ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਇਆ | ਇਸ ਮੌਕੇ ਭਾਈ ਚਰਨਜੀਤ ਸਿੰਘ ਚੰਨੀ ਦੇ ਰਾਗੀ ਜਥੇ ਨੇ ਵੈਰਾਗਮਈ ...
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਸਮੂਹ ਦਫ਼ਤਰੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਅੱਜ ਪੰਜਵੇਂ ਦਿਨ ਵੀ ਕੰਮਕਾਜ ਠੱਪ ਰੱਖਿਆ ਗਿਆ ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ | ਸਮੂਹ ਹੜਤਾਲੀਆਂ ਨੇ ਪੰਜਾਬ ...
ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸੇਵ ਹਿਊਮੈਨਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਵਲੋਂ ਸਰਕਾਰੀ ਮਿਡਲ ਸਕੂਲ ਨੱਥਲਵਾਲਾ ਨੂੰ 'ਸਮਾਰਟ ਕਲਾਸ ਰੂਮ ਲਈ ਐੱਲ.ਈ.ਡੀ. ਭੇਟ ਕੀਤੀ ਗਈ | ਸੰਸਥਾ ਦੇ ਕੋਆਰਡੀਨੇਟਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ...
ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਪਿ੍ੰ. ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸੋਸੀਏਸ਼ਨ ਵਲੋਂ ...
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਨੂੰ ਹਰਕੀਰਤ ਸਿੰਘ ਦੇ ਪਰਿਵਾਰ ਵਲੋਂ ਸਾਬਕਾ ਸਰਪੰਚ ਸੁਖਦੇਵ ਸਿੰਘ ਦੇ ਉਤਸ਼ਾਹਿਤ ਕਰਨ 'ਤੇ ਇਕ ਐੱਲ. ਈ. ਡੀ. ਸਮਾਰਟ ਟੀ. ਵੀ. ਦਾਨ ਵਜੋਂ ਦਿੱਤਾ ਗਿਆ, ਤਾਂ ਕਿ ਸਰਕਾਰੀ ਪ੍ਰਾਇਮਰੀ ...
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਐੱਚ. ਡੀ. ਅੱੈਫ. ਸੀ. ਬੈਂਕ ਦੀ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਸ਼ਾਖ਼ਾ ਵਲੋਂ 22 ਅਕਤੂਬਰ ਨੂੰ ਸਵੇਰੇ 10 ਵਜੇ ਲੋਨ ਮੇਲਾ ਨਵੀਂ ਦਾਣਾ ਮੰਡੀ ਮੋਗਾ ਰੋਡ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਸ਼ਾਖ਼ਾ ਦੇ ਮੈਨੇਜਰ ਅਸ਼ੀਸ਼ ...
ਸਾਦਿਕ, 21 ਅਕਤੂਬਰ (ਆਰ.ਐਸ.ਧੰੁਨਾ)-ਪੁਰਾਣੇ ਜ਼ਮਾਨੇ ਵੱਲ ਜੇਕਰ ਝਾਤ ਮਾਰੀਏ ਤਾਂ ਉਸ ਸਮੇਂ ਇਨਸਾਨ ਕੋਲ ਜ਼ਿੰਦਗੀ ਜਿਉਣ ਲਈ ਬਹੁਤੀਆਂ ਸੁੱਖ ਸਹੂਲਤਾਂ ਨਹੀਂ ਹੁੰਦੀਆਂ ਸਨ ਤੇ ਲੋਕ ਆਪਣੀਆਂ ਬਣਾਈਆਂ ਸਹੂਲਤਾਂ ਦਾ ਹੀ ਸੁੱਖ ਮਾਣਦੇ ਸਨ ਪਰ ਫਿਰ ਉਹ ਹਰ ਸਮੇਂ ਖੁਸ਼ ...
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹਿਰ 'ਚ ਲੋਕਾਂ ਨੂੰ ਸਾਫ਼-ਸੁਥਰੀ ਤੇ ਸ਼ੁੱਧ ਮਠਿਆਈ ਮੁਹੱਈਆ ਕਰਾਉਣ ਅਤੇ ਵਿਕਰੀ ਦੇ ਲਈ ਸਥਾਨਕ ਹਲਵਾਈ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸ਼ਾਮ ਲਾਲ ਮੈਂਗੀ ਦੀ ਅਗਵਾਈ ਹੇਠ ਸਥਾਨਕ ਸੇਤੀਆ ਰੈਸਟੋਰੈਂਟ ਵਿਖੇ ...
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਸਥਾਨਕ ਮੁਕਤਸਰ ਸੜਕ 'ਤੇ ਸਥਿਤ ਵਿਭਾਗੀ ਸੁਵਿਧਾ ਕੇਂਦਰ 'ਚ ਖ਼ਪਤਕਾਰ ਸ਼ਿਕਾਇਤ ਨਿਵਾਰਨ ਪ੍ਰਣਾਲੀ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ 70 ਤੋਂ ਜ਼ਿਆਦਾ ਖ਼ਪਤਕਾਰਾਂ ਦੀਆਂ ...
ਪੰਜਗਰਾਈ ਕਲਾਂ, 21 ਅਕਤੂਬਰ (ਕੁਲਦੀਪ ਸਿੰਘ ਗੋਦਾਰਾ)-ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿਚ ਸਹਿਜ ਪਾਠ ਸੰਪੂਰਨਤਾ ਤੇ ਆਰੰਭਤਾ ਸਮਾਗਮ ਪਿੰਡ ਮਾੜੀ ਮੁਸਤਫਾ ਵਿਖੇ 19 ਅਕਤੂਬਰ ...
ਫ਼ਰੀਦਕੋਟ, 21 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਮਿਡਲ ਸਕੂਲ ਮਿੱਡੂਮਾਨ ਵਿਖੇ ਸਕੂਲ ਮੁਖੀ ਰਸ਼ਪਾਲ ਸਿੰਘ ਸਰਾਂ ਦੀ ਦੇਖ-ਰੇਖ 'ਚ ਸਕੂਲ ਦੇ ਟਾਈਗਰ ਈਕੋ ਕਲੱਬ ਵਲੋਂ ਪਿੰਡ ਦੀਆਂ ਗਲੀਆਂ 'ਚ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਵਾਸਤੇ ਜਾਗਰੂਕਤਾ ਰੈਲੀ ਕੱਢੀ ...
ਸਾਦਿਕ, 21 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਮਾਜ ਸੇਵਾ ਵਿਚ ਆਪਣਾ ਉੱਘਾ ਯੋਗਦਾਨ ਪਾ ਰਹੀ ਸੰਸਥਾ ਸੇਵਾ ਹਿਊਮੈਨਟੀ ਫਾਊਾਡੇਸ਼ਨ ਵਲੋਂ ਪਿੰਡ ਢਿਲਵਾਂ ਖੁਰਦ ਵਿਖੇ ਸਰਕਾਰੀ ਮਿਡਲ ਸਕੂਲ ਪਿੰਡ ਢਿਲਵਾਂ ਖੁਰਦ ਦੇ ਬੱਚਿਆਂ ਨੂੰ ਆਰ. ਓ. ਦਾਨ ਕੀਤਾ ਗਿਆ | ਭਾਈ ਸ਼ਿਵਜੀਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX