ਤਾਜਾ ਖ਼ਬਰਾਂ


ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  12 minutes ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  27 minutes ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  53 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 1 hour ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)- ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ...
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 2 hours ago
ਨਾਭਾ, 8 ਦਸੰਬਰ (ਕਰਮਜੀਤ ਸਿੰਘ)- ਕੈਪਟਨ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਭ ਤੋਂ ਬੇਖ਼ੌਫ਼ ਕਰਮਚਾਰੀ ਪੰਜਾਬ ਸਰਕਾਰ ਦੇ ਅਦਾਰਿਆਂ 'ਚ...
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ. ਐੱਮ. ਓ. ਵਲੋਂ ਜਾਰੀ ਬਿਆਨ...
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 3 hours ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 4 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 5 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਮੋਗਾ

ਪੁਲਿਸ ਲਾਈਨ ਵਿਖੇ ਮਨਾਇਆ ਗਿਆ ਸਿਮਿ੍ਤੀ ਦਿਵਸ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)- ਪੁਲਿਸ ਲਾਈਨ ਮੋਗਾ ਵਿਖੇ ਦੇਸ਼ ਭਰ ਵਿਚ ਅੱਤਵਾਦ ਦੌਰਾਨ ਡਿਊਟੀ ਕਰਨ ਸਮੇਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਸਿਮਿ੍ਤੀ ਦਿਵਸ ਪੁਲਿਸ ਲਾਈਨ ਮੋਗਾ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਰਤੀਆਂ ਦੇ ਹਰਮਨ ਪਿਆਰੇ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਮਨਾਈ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਕਿਰਤੀਆਂ ਦੇ ਹਰਮਨ ਪਿਆਰੇ ਚੇਤਨ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਇਸ ਸਾਲ ਵੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਤੇ ਭਰਾਤਰੀ ਜਥੇਬੰਦੀਆਂ ਵਲੋਂ ਬੱਸ ਅੱਡਾ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਈ ਗਈ | ਬਰਸੀ ਸਮਾਗਮ ਵਿਚ ਪੰਜਾਬ ਭਰ ਤੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਪੈਨਸ਼ਨਰਜ਼, ਭਰਾਤਰੀ ਜਥੇਬੰਦੀਆਂ ਦੇ ਆਗੂ ਤੇ ਕਾਮਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਬਰਸੀ ਸਮਾਗਮ 'ਤੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਪੰਜਾਬ ਏਟਕ ਦੇ ਪੰਜਾਬ ਬੰਤ ਸਿੰਘ ਬਰਾੜ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਤੇ ਭਾਈਚਾਰਕ ਸਾਂਝ ਦਿਨੋਂ ਦਿਨ ਨਿੱਘਰਦੀ ਜਾ ਰਹੀ ਹੈ | ਪਬਲਿਕ ਸੈਂਟਰ, ਬੈਂਕਾਂ ਤੇ ਕਾਰਖ਼ਾਨੇ ਬੰਦ ਹੁੰਦੇ ਜਾ ਰਹੇ ਹਨ, ਏਅਰ ਲਾਈਨਾਂ, ਰੇਲਵੇ ਤੇ ਟੈਲੀਕਾਮ ਵਰਗੇ ਅਦਾਰੇ ਕੌਡੀਆਂ ਦੇ ਭਾਅ ਸਰਮਾਏਦਾਰ ਘਰਾਨਿਆਂ ਨੂੰ ਵੇਚੇ ਜਾ ਰਹੇ ਹਨ, ਕੰਮ ਵਿਚ ਲੱਗੇ ਕਿਰਤੀਆਂ ਨੂੰ ਕੰਮ ਤੋਂ ਬਾਹਰ ਕੀਤਾ ਜਾ ਰਿਹੈ ਜਿਸ ਨਾਲ ਬੇਰੁਜ਼ਗਾਰੀ ਵਿਚ ਵੀ ਭਾਰੀ ਵਾਧਾ ਹੋ ਰਿਹਾ ਹੈ, ਜੀ.ਐਸ.ਟੀ. ਤੇ ਨੋਟਬੰਦੀ ਵਰਕੇ ਫ਼ੈਸਲਿਆਂ ਕਰਕੇ ਦੇਸ਼ ਦੀ ਆਰਥਿਕਤਾ ਤਬਾਹੀ ਦੇ ਕੰਢੇ ਪੁੱਜ ਚੁੱਕੀ ਹੈ | ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕੇਂਦਰ ਵਿਚ ਮੋਦੀ ਸਰਕਾਰ ਅਤੇ ਪੰਜਾਬ ਵਿਚ ਕੈਪਟਨ ਸਰਕਾਰ ਬਣੀ ਪਰ ਕਰੀਬ 3 ਸਾਲ ਬੀਤਣ ਦੇ ਬਾਅਦ ਵੀ ਕੈਪਟਨ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਰਕੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਤੇ ਸੂਬੇ ਵਿਚ ਰੋਜ਼ਾਨਾ ਵੱਡੇ ਪੱਧਰ 'ਤੇ ਧਰਨੇ ਮੁਜ਼ਾਹਰੇ ਹੋ ਰਹੇ ਹਨ | ਕਾ. ਜਤਿੰਦਰ ਪੰਨੂੰ ਨੇ ਕਿਹਾ ਕਿ 31 ਸਾਲ ਪਹਿਲਾਂ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਨੇ ਦੇਸ਼ ਧਰੋਹੀ ਤਾਕਤਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਸ਼ਹਾਦਤ ਦਾ ਜਾਮ ਪੀਤਾ | ਕਾ. ਜਗਰੂਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਇਕ ਪੂਰ ਅੱਤਵਾਦ ਦੀ ਭੇਟ, ਦੂਜਾ ਨਸ਼ਿਆਂ ਤੇ ਤੀਜਾ ਪੂਰ ਹਾਲਾਤ ਦਾ ਸਤਾਇਆ ਵਿਦੇਸ਼ਾਂ ਨੂੰ ਕੂਚ ਕਰ ਰਿਹਾ ਹੈ | ਦੇਸ਼ ਦੀ ਜਵਾਨੀ ਨੂੰ ਇਸ ਉਜਾੜੇ ਤੋਂ ਬਚਾਉਣ ਲਈ ਪਾਰਲੀਮੈਂਟ ਵਲੋਂ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੁਜ਼ਗਾਰ ਗਾਰੰਟੀ ਐਕਟ ਪਾਸ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕਾਨੂੰਨੀ ਮੁਤਾਬਿਕ ਹਰ ਇਕ ਨੂੰ ਉਸ ਦੀ ਯੋਗਤਾ ਮੁਤਾਬਿਕ ਰੁਜ਼ਗਾਰ ਮਿਲ ਸਕੇ | ਕਾ. ਗੁਰਦੀਪ ਸਿੰਘ ਮੋਤੀ ਨੇ ਕਿਹਾ ਕਿ ਪਿਛਲੇ 10 ਸਾਲਾ ਵਿਚ ਅਕਾਲੀ ਭਾਜਪਾ ਸਰਕਾਰ ਵਲੋਂ ਪਬਲਿਕ ਅਦਾਰਿਆਂ ਖ਼ਾਸ ਕਰਕੇ ਪੰਜਾਬ ਰੋਡਵੇਜ਼ ਦਾ ਬੇੜਾ ਗ਼ਰਕ ਕੀਤਾ ਗਿਆ ਹੈ ਤੇ ਕਾਂਗਰਸ ਸਰਕਾਰ ਤੋਂ ਕੁਝ ਆਸ ਜਾਗੀ ਸੀ ਪਰ ਇਸ ਸਰਕਾਰ ਨੇ ਵੀ ਪੰਜਾਬ ਰੋਡਵੇਜ਼ ਦੇ ਪੱਲੇ ਕੁਝ ਨਹੀਂ ਪਾਇਆ ਜਿਸ ਨਾਲ ਸਮਾਂ-ਸਾਰਨੀ ਵਿਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਜਿਸ ਕਰਕੇ ਵਿਭਾਗ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ | ਬਰਸੀ ਸਮਾਗਮ ਦੀ ਸ਼ੁਰੂਆਤ ਕਾ: ਕੁਲਦੀਪ ਸਿੰਘ ਭੋਲਾ ਸਕੱਤਰ ਸੀ.ਪੀ.ਆਈ. ਜ਼ਿਲ੍ਹਾ ਮੋਗਾ ਵਲੋਂ ਕੀਤੀ ਗਈ | ਸਟੇਜ ਦਾ ਸੰਚਾਲਨ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾ. ਜਗਦੀਸ਼ ਸਿੰਘ ਚਾਹਲ ਸਿੰਘ ਬਾਖ਼ੂਬੀ ਨਿਭਾਇਆ | ਇਸ ਮੌਕੇ ਰੁਜ਼ਗਾਰ ਪ੍ਰਾਪਤੀ ਸਭਿਆਚਾਰ ਮੋਗਾ ਦੀ ਟੀਮ ਵਲੋਂ ਕਾ. ਵਿੱਕੀ ਮਹੇਸ਼ਰੀ ਦੇ ਵੀ ਨਿਰਦੇਸ਼ਨਾਂ ਹੇਠ ਨਾਟਕ ਤੇ ਕੋਰੀਓਗ੍ਰਰਾਫ਼ੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪੀ.ਐਸ.ਈ.ਬੀ. ਦੇ ਪ੍ਰਧਾਨ ਹਰਭਜਨ ਪਿਲਕਣੀ, ਗੁਰਮੇਲ ਮੈਡਲੇ ਪ੍ਰਧਾਨ ਪੈਨਸ਼ਨਰ ਯੂਨੀਅਨ, ਸੁਖਦੇਵ ਸ਼ਰਮਾ, ਗੁਰਦੇਵ ਸਿੰਘ, ਅਵਤਾਰ ਸਿੰਘ ਤਾਰੀ, ਬਚਿੱਤਰ ਸਿੰਘ ਥੋਥੜ, ਭੁਪਿੰਦਰ ਸਿੰਘ ਸੇਖੋਂ, ਗੁਰਮੀਤ ਸਿੰਘ ਧਾਲੀਵਾਲ, ਜਗਸੀਰ ਸਿੰਘ ਖੋਸਾ, ਜਗਜੀਤ ਧੂੜਕੋਟ, ਸੁਖਜਿੰਦਰ ਮਹੇਸ਼ਰੀ, ਅਵਤਾਰ ਗਗੜਾ, ਗੁਰਜੰਟ ਕੋਕਰੀ, ਗੁਰਚਰਨ ਦਾਤੇਵਾਲ, ਜਸਵਿੰਦਰ ਕੌਰ, ਗੁਰਪ੍ਰੀਤ ਚੁਗਾਵਾਂ, ਇੰਦਰਜੀਤ ਸਿੰਘ ਭਿੰਡਰ, ਸੁਰਿੰਦਰ ਸਿੰਘ, ਜਗਪਾਲ ਸਿੰਘ, ਜਸਵੀਰ ਲਾਡੀ, ਕੁਲਵਿੰਦਰ ਮੱਲ੍ਹੀ ਸਮੇਤ ਵੱਡੀ ਗਿਣਤੀ ਵਿਚ ਜਥੇਬੰਦੀਆਂ ਦੇ ਆਗੂ ਤੇ ਕਾਮੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਧਾਇਕ ਡਾ: ਹਰਜੋਤ ਕਮਲ ਵਲੋਂ ਸ਼ਹਿਰ ਦੀ ਸਫ਼ਾਈ ਲਈ ਚਲਾਈ ਜਾਵੇਗੀ 5 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਪਰੰਪਰਾਗਤ ਤੌਰ 'ਤੇ ਮੋਗਾ ਦੀ ਸਫ਼ਾਈ ਲਈ 5 ਦਿਨਾਂ ਦਾ ਵਿਸ਼ੇਸ਼ ਸਫ਼ਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾਉਣ 'ਤੇ 15 ਸਾਲਾ ਲੜਕੇ ਦੀ ਮੌਤ, 1 ਜ਼ਖ਼ਮੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ 'ਤੇ ਇਕ 15 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੋਟ ਸੁਖੀਆ ਹਾਲ ਆਬਾਦ ਸਰਦਾਰ ਨਗਰ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਕਲਮ ਛੋੜ ਹੜਤਾਲ ਜਾਰੀ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾਈ ਕਮੇਟੀ ਦੇ ਸੱਦੇ ਮੁਤਾਬਿਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਅਰੰਭਿਆ ਹੋਇਆ ਹੈ | ਇਹ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆਂ ਸਥਾਨਕ ਐਸ.ਡੀ.ਐਮ. ਤੇ ਤਹਿਸੀਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਜਲੰਧਰ ਰੋਡ 'ਤੇ ਸਥਿਤ ਜਗਜੀਤ ਫਿਲਿੰਗ ਦੇ ਸਾਹਮਣੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਮਾਰੇ ਜਾਣ ਅਤੇ ਇਕ ਦਾ ਸਖ਼ਤ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਅੱਜ ਸਵੇਰੇ 11 ਵਜੇ ਦੇ ਕਰੀਬ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ 'ਚ ਸਮਾਗਮ ਸਮਾਪਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਬਰਸੀ ਨੂੰ ਸਮਰਪਿਤ ਕਰਕੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ 'ਚ ਕਰਵਾਏ ਸ਼ਤਰੰਜ ਤੇ ਕੈਰਮ ਬੋਰਡ ਦੇ ਮੁਕਾਬਲੇ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਨਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਦੇ ਸ਼ਤਰੰਜ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਦਾ ਲਿਆ ਗਰੀਨ ਉਲੰਪੀਅਡ ਟੈਸਟ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਹੇਮਕੁੰਟ ਸੀਨੀਅਰ ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਵਿਗਿਆਨ, ਵਾਤਾਵਰਨ ਪ੍ਰਤੀ ਰੁਚੀਆਂ ਨੂੰ ਧਿਆਨ ਵਿਚ ਰੱਖਦਿਆਂ ਤੇ ਉਨ੍ਹਾਂ ਦੀ ਆਮ ਜਾਣਕਾਰੀ ਤੇ ਆਤਮ ਵਿਸ਼ਵਾਸ ਵਿਚ ਹੋਰ ਵਾਧਾ ...

ਪੂਰੀ ਖ਼ਬਰ »

24ਵੀਆਂ ਜ਼ੋਨਲ ਅਥਲੈਟਿਕਸ ਖੇਡਾਂ 'ਚ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਪੰਜ ਤਗਮੇ ਜਿੱਤੇ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਜਾਨੀਆ ਰੋਡ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਇਸ ਵਾਰ ਵੀ 24ਵੀਆਂ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਖੇਡਾਂ ਵਿਚ ਆਪਣਾ ਦਬਦਬਾ ਕਾਇਮ ...

ਪੂਰੀ ਖ਼ਬਰ »

ਘਲੋਟੀ ਸਕੂਲ ਨੇ ਕੱਢੀ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਿਪਟੀ ਕਮਿਸ਼ਨਰ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ...

ਪੂਰੀ ਖ਼ਬਰ »

ਜੈ ਮਾਂ ਸ਼ੀਤਲਾ ਕਲੱਬ ਨੇ ਕਰਵਾਇਆ ਸਾਲਾਨਾ ਜਗਰਾਤਾ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜੈ ਮਾਂ ਸ਼ੀਤਲਾ ਕਲੱਬ ਗਲੀ ਨੰਬਰ ਸਤਾਰਾਂ ਪ੍ਰੀਤ ਨਗਰ ਨਿਗਾਹਾ ਰੋਡ ਮੋਗਾ ਵਲੋਂ ਨੌਵਾਂ ਸਾਲਾਨਾ ਜਗਰਾਤਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜਗਰਾਤੇ 'ਚ ਮੁੱਖ ਮਾਣ ਵਜੋਂ ਨਵਦੀਪ ਸਿੰਘ ਸੰਘਾ ਹਲਕਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸੀ. ਬੀ. ਐੱਸ. ਈ. ਵਲੋਂ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪੀ.ਟੀ.ਐਮ. ਮੀਟ ਕਰਵਾਈ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਮੋਗਾ-ਕੋਟਕਪੁਰਾ ਰੋਡ 'ਤੇ ਸਥਿਤ ਪਿੰਡ ਪੰਜਗਰਾਈਾ ਦੇ ਕੋਲ ਸਥਿਤ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਪੀ.ਟੀ.ਐਮ. ਮੀਟਿੰਗ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਵਿਚ ਕਰਵਾਈ ਗਈ | ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਗੁਰਮਤਿ ਇਮਤਿਹਾਨ ਕਰਵਾਇਆ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਨਾਲ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਇਮਤਿਹਾਨ ਕਰਵਾਇਆ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ ਤੇ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ, ਪਤੀ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਅਜੀਤਵਾਲ, 21 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਅਜੀਤਵਾਲ ਵਲੋਂ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਜਗਦੀਸ ਸਿੰਘ ਰਾਹੀਂ ਦੇ ਦਿਸ਼ਾ ਨਿਰਦੇਸ਼ ਅਧੀਨ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਕਿ੍ਸ਼ੀ ਵਿਗਿਆਨ ਕੇਂਦਰ ਮੋਗਾ ਵਲੋਂ ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਪਿੰਡ ਸਮਾਲਸਰ ਵਿਖੇ ਲਗਾਇਆ ਗਿਆ | ਕਿਸਾਨਾਂ ਨੂੰ ਵੱਖ-ਵੱਖ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਤਕਨੀਕਾਂ ...

ਪੂਰੀ ਖ਼ਬਰ »

ਅਲੱਗ ਸ਼ਬਦ ਯੰਗ ਟਰੱਸਟ ਵਲੋਂ ਸ਼ਬਦ ਲੰਗਰ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਲੱਗ ਸ਼ਬਦ ਯੱਗ ਟਰੱਸਟ ਵੱਲੋਂ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸ਼ਬਦ ਲੰਗਰ ਲਗਾਇਆ ਗਿਆ ਜਿਸ ਦੌਰਾਨ ਮਾਨਵਤਾ ਦੀ ਸੇਵਾ ਨੂੰ ਪ੍ਰਣਾਈ ਸ਼ਖ਼ਸੀਅਤ ਸਰੂਪ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੀ ਅਮਿਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਵਿੱਦਿਅਕ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੇ ਕੀਤੀ ਲੋੜਵੰਦ ਪਰਿਵਾਰ ਦੀ ਸਹਾਇਤਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਸਹਾਇਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਕੀਤੀ ਗਈ | ਜ਼ਿਕਰਯੋਗ ਹੈ ਕਿ ਪਰਿਵਾਰ ਆਪਣੇ 6 ਦਿਨਾਂ ਨਵ ਜਨਮੇ ਬੱਚੇ ਸਮੇਤ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਆਇਆ ਜਿਸ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਲਬਰੇਜ਼ ਸਾਊਾਡ ਐਾਡ ਲਾਈਟ ਸ਼ੋਅ ਨੇ ਹਜ਼ਾਰਾਂ ਦਰਸ਼ਕਾਂ ਨੂੰ ਰੂਹਾਨੀਅਤ ਦੇ ਰੰਗ 'ਚ ਰੰਗਿਆ

ਮੋਗਾ, 21 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਕਰਵਾਏ ਗਏ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ | ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਕਲਸੀ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...

ਪੂਰੀ ਖ਼ਬਰ »

ਗੋਪਾਲ ਗਊਸ਼ਾਲਾ ਨੇ ਆਰਗੈਨਿਕ ਵਸਤੂਆਂ ਦੀ ਲਾਈ ਪ੍ਰਦਰਸ਼ਨੀ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਲੋਂ ਆਰਬਿਟ ਮੋਗਾ ਵਿਖੇ ਆਰਗੈਨਿਕ ਵਸਤੂਆਂ ਕੇਚੂਆ ਖਾਦ, ਗੋ-ਅਰਕ, ਧੂਫ ਬੱਤੀ, ਓਪਲੇ, ਸਪਰੇ, ਦੀਵੇ ਆਦਿ ਦੀ ਪ੍ਰਦਰਸ਼ਨੀ ਲਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਐਮ.ਡੀ. ਯੋਗੇਸ਼ ਗੋਇਲ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਕੰਢਲੇ ਬਿਨਾਂ ਸਫ਼ੇਦ ਪੱਟੀ ਵਾਲੇ ਟੋਏ ਬਣ ਸਕਦੇ ਨੇ ਜਾਨ ਦਾ ਖੌਅ-ਕਿਸਾਨ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਜੋ ਕਿ ਕੋਟ ਈਸੇ ਖਾਂ ਤੋਂ ਜਗਰਾਉਂ ਤੱਕ ਜਾਂਦੀ ਹੈ, ਸੜਕ ਦੇ ਐਨ ਕੰਢਿਆਂ 'ਤੇ ਕੋਟ ਈਸੇ ਖਾਂ ਤੋਂ ਪਿੰਡ ਚੀਮਾ ਤੱਕ ਕਿਸੇ ਕੰਪਨੀ ਵਲੋਂ ਅੰਡਰ ਗਰਾਊਾਡ ਕੇਬਲ ਵਿਛਾਉਣ ਲਈ ਵੱਖ-ਵੱਖ ਥਾਈਾ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਨਵੇਂ ਬਣੇ ਫੜ੍ਹ ਦਾ ਬੀਬੀ ਭਾਗੀਕੇ ਨੇ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਸਰਕਾਰ ਵਲੋਂ ਪਿੰਡ ਰੌਾਤਾ ਵਿਖੇ ਦਾਣਾ ਮੰਡੀ ਦੇ ਨਵੇਂ ਬਣਾਏ ਫੜ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਕੀਤਾ¢ ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਰਾਬ ਤੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਲਖਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਰਾਤ ਸਵਾ ਅੱਠ ਵਜੇ ਦੇ ਕਰੀਬ ਬੁੱਕਣ ਵਾਲਾ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਲੋੜ- ਡਾ: ਜੱਸਲ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਜੇਕਰ ਪੰਜਾਬੀ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਕਿਸੇ ਦਿਨ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਪ੍ਰਗਟਾਵਾ ਡਾ: ਮਲਕੀਤ ਸਿੰਘ ਜੱਸਲ ਨੇ ਕੀਤਾ | ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਸ਼ੋਤਮ ਸਿੰਘ ਵਿਰਕ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵਾ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਕੈਨੇਡਾ ਤੇ ਆਸਟੇ੍ਰਲੀਆ ਦੇ 14 ਵਿਜ਼ਟਰ ਵੀਜ਼ੇ-ਅਰਸ਼ਦੀਪ ਸਿੰਘ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਨੇ ਮੀਟਿੰਗ 'ਚ ਮੰਗਾਂ ਸਬੰਧੀ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੈਂਕੜੇ ਦੀ ਗਿਣਤੀ 'ਚ ਕਿਸਾਨ ਤੇ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਸਾਲਾਨਾ ਜਾਗਰਣ 'ਚ ਵੱਡੇ ਪੱਧਰ 'ਤੇ ਪੁੱਜੀ ਸੰਗਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਸ਼ਰਮਾ ਕਲੌਨੀ ਵਿਖੇ ਸਥਿਤ ਬਾਬਾ ਖੇਤਰਪਾਲ ਦੇ ਅਸਥਾਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਬਹੁਤ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਦੀ ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਚੱਲ ਰਹੀ ਬਰਾਂਚ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਢਪਾਲੀ ਨੇ ਲਿਸਨਿੰਗ 'ਚ 6.5 ਰੀਡਿੰਗ 'ਚ 7.5 ਰਾਈਟਿੰਗ 6 ਸਪੀਕਿੰਗ 6 ਅਤੇ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬੀਤੇ ਦਿਨੀਂ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੀ ਜਸਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਢੈਪਈ ...

ਪੂਰੀ ਖ਼ਬਰ »

'ਤਸਵੀਰ ਦਿਖਾਓ ਤੇ ਬੋਲੋ' ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਐਲ.ਕੇ.ਜੀ. ਜਮਾਤ ਦੇ ਬੱਚਿਆਂ ਦਾ 'ਤਸਵੀਰ ਦਿਖਾਓ ਅਤੇ ਬੋਲੋ' ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੇ ਆਪਣੀ ਮਨਪਸੰਦ ਦੀ ਇਕ ਵਸਤੂ ਦਿਖਾ ਕੇ ਆਪਣੀ ਸਮਝ ਮੁਤਾਬਿਕ ...

ਪੂਰੀ ਖ਼ਬਰ »

14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 'ਚ ਪਾਥਵੇਅਜ਼ ਸਕੂਲ ਨੇ ਥਾਂ ਪੱਕੀ ਕੀਤੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- 14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 2019 ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਖੇਡਾਂ ਲੁਧਿਆਣਾ ਜ਼ਿਲ੍ਹਾ ਦੇ ਸਮਰਾਲਾ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਉੱਚ ਬੈਂਡ ਹਾਸਲ ਕੀਤੇ

ਸਮਾਧ ਭਾਈ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਆਇਲੈਟਸ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਆਇਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX