ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)- ਪੁਲਿਸ ਲਾਈਨ ਮੋਗਾ ਵਿਖੇ ਦੇਸ਼ ਭਰ ਵਿਚ ਅੱਤਵਾਦ ਦੌਰਾਨ ਡਿਊਟੀ ਕਰਨ ਸਮੇਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਸਿਮਿ੍ਤੀ ਦਿਵਸ ਪੁਲਿਸ ਲਾਈਨ ਮੋਗਾ ਵਿਖੇ ਮਨਾਇਆ ਗਿਆ | ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਕਿਰਤੀਆਂ ਦੇ ਹਰਮਨ ਪਿਆਰੇ ਚੇਤਨ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਇਸ ਸਾਲ ਵੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਤੇ ਭਰਾਤਰੀ ਜਥੇਬੰਦੀਆਂ ਵਲੋਂ ਬੱਸ ਅੱਡਾ ਮੋਗਾ ਵਿਖੇ ਪੂਰੇ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਪਰੰਪਰਾਗਤ ਤੌਰ 'ਤੇ ਮੋਗਾ ਦੀ ਸਫ਼ਾਈ ਲਈ 5 ਦਿਨਾਂ ਦਾ ਵਿਸ਼ੇਸ਼ ਸਫ਼ਾਈ ...
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...
ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ 'ਤੇ ਇਕ 15 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੋਟ ਸੁਖੀਆ ਹਾਲ ਆਬਾਦ ਸਰਦਾਰ ਨਗਰ ...
ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾਈ ਕਮੇਟੀ ਦੇ ਸੱਦੇ ਮੁਤਾਬਿਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਅਰੰਭਿਆ ਹੋਇਆ ਹੈ | ਇਹ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆਂ ਸਥਾਨਕ ਐਸ.ਡੀ.ਐਮ. ਤੇ ਤਹਿਸੀਲ ...
ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਜਲੰਧਰ ਰੋਡ 'ਤੇ ਸਥਿਤ ਜਗਜੀਤ ਫਿਲਿੰਗ ਦੇ ਸਾਹਮਣੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਮਾਰੇ ਜਾਣ ਅਤੇ ਇਕ ਦਾ ਸਖ਼ਤ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਅੱਜ ਸਵੇਰੇ 11 ਵਜੇ ਦੇ ਕਰੀਬ ...
ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਬਰਸੀ ਨੂੰ ਸਮਰਪਿਤ ਕਰਕੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਸਹਿਜ ਪਾਠ ...
ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਨਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਦੇ ਸ਼ਤਰੰਜ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ ਗਏ ...
ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਹੇਮਕੁੰਟ ਸੀਨੀਅਰ ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਵਿਗਿਆਨ, ਵਾਤਾਵਰਨ ਪ੍ਰਤੀ ਰੁਚੀਆਂ ਨੂੰ ਧਿਆਨ ਵਿਚ ਰੱਖਦਿਆਂ ਤੇ ਉਨ੍ਹਾਂ ਦੀ ਆਮ ਜਾਣਕਾਰੀ ਤੇ ਆਤਮ ਵਿਸ਼ਵਾਸ ਵਿਚ ਹੋਰ ਵਾਧਾ ...
ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਜਾਨੀਆ ਰੋਡ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਇਸ ਵਾਰ ਵੀ 24ਵੀਆਂ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਖੇਡਾਂ ਵਿਚ ਆਪਣਾ ਦਬਦਬਾ ਕਾਇਮ ...
ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਿਪਟੀ ਕਮਿਸ਼ਨਰ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ...
ਮੋਗਾ, 21 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜੈ ਮਾਂ ਸ਼ੀਤਲਾ ਕਲੱਬ ਗਲੀ ਨੰਬਰ ਸਤਾਰਾਂ ਪ੍ਰੀਤ ਨਗਰ ਨਿਗਾਹਾ ਰੋਡ ਮੋਗਾ ਵਲੋਂ ਨੌਵਾਂ ਸਾਲਾਨਾ ਜਗਰਾਤਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜਗਰਾਤੇ 'ਚ ਮੁੱਖ ਮਾਣ ਵਜੋਂ ਨਵਦੀਪ ਸਿੰਘ ਸੰਘਾ ਹਲਕਾ ...
ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸੀ. ਬੀ. ਐੱਸ. ਈ. ਵਲੋਂ ...
ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਮੋਗਾ-ਕੋਟਕਪੁਰਾ ਰੋਡ 'ਤੇ ਸਥਿਤ ਪਿੰਡ ਪੰਜਗਰਾਈਾ ਦੇ ਕੋਲ ਸਥਿਤ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਪੀ.ਟੀ.ਐਮ. ਮੀਟਿੰਗ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਵਿਚ ਕਰਵਾਈ ਗਈ | ...
ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਨਾਲ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਇਮਤਿਹਾਨ ਕਰਵਾਇਆ ...
ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...
ਅਜੀਤਵਾਲ, 21 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਅਜੀਤਵਾਲ ਵਲੋਂ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਜਗਦੀਸ ਸਿੰਘ ਰਾਹੀਂ ਦੇ ਦਿਸ਼ਾ ਨਿਰਦੇਸ਼ ਅਧੀਨ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਲੋਂ ਵੱਖ-ਵੱਖ ...
ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਕਿ੍ਸ਼ੀ ਵਿਗਿਆਨ ਕੇਂਦਰ ਮੋਗਾ ਵਲੋਂ ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਪਿੰਡ ਸਮਾਲਸਰ ਵਿਖੇ ਲਗਾਇਆ ਗਿਆ | ਕਿਸਾਨਾਂ ਨੂੰ ਵੱਖ-ਵੱਖ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਤਕਨੀਕਾਂ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਲੱਗ ਸ਼ਬਦ ਯੱਗ ਟਰੱਸਟ ਵੱਲੋਂ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸ਼ਬਦ ਲੰਗਰ ਲਗਾਇਆ ਗਿਆ ਜਿਸ ਦੌਰਾਨ ਮਾਨਵਤਾ ਦੀ ਸੇਵਾ ਨੂੰ ਪ੍ਰਣਾਈ ਸ਼ਖ਼ਸੀਅਤ ਸਰੂਪ ਸਿੰਘ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਵਿੱਦਿਅਕ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਸਹਾਇਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਕੀਤੀ ਗਈ | ਜ਼ਿਕਰਯੋਗ ਹੈ ਕਿ ਪਰਿਵਾਰ ਆਪਣੇ 6 ਦਿਨਾਂ ਨਵ ਜਨਮੇ ਬੱਚੇ ਸਮੇਤ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਆਇਆ ਜਿਸ ...
ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...
ਮੋਗਾ, 21 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਕਰਵਾਏ ਗਏ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ | ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ...
ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ਟਰੱਕਾਂ ਵਾਲੇ ਪੈ੍ਰਸ਼ਰ ਹਾਰਨਾਂ ਨਾਲ ਬੇਤਹਾਸ਼ਾ ਪ੍ਰਦੂਸ਼ਣ ਫੈਲਾ ਕੇ ਜਿੱਥੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ ਉੱਥੇ ਭਿਆਨਕ ਬਿਮਾਰੀਆਂ ਲੱਗਣ ਦਾ ਵੀ ਡਰ ਬਣਿਆ ਰਹਿੰਦਾ ਹੈ | ਦੂਜੇ ਪਾਸੇ ਮੈਰਿਜ ਪੈਲੇਸਾਂ ਤੇ ਹੋਰ ਵੱਖ-ਵੱਖ ਸਮਾਗਮਾਂ ਵਿਚ ਲੱਗਦੇ ਡੀ.ਜੇ. ਦੀ ਆਵਾਜ਼ ਜਿੱਥੇ ਉੱਚੀ ਰੱਖੀ ਜਾਂਦੀ ਹੈ, ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਹ ਆਵਾਜ਼ ਪ੍ਰਦੂਸ਼ਣ ਨੂੰ ਜੜੋਂ੍ਹ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੱੁਖ ਲੋੜ ਹੈ | ਇਸ ਮੌਕੇ ਸੁਖਪਾਲ ਸਿੰਘ ਸੁੱਖੀ, ਅਮਨਦੀਪ ਸਿੰਘ ਬੱਧਨੀ ਵਾਲਾ, ਜਸਵੰਤ ਸਿੰਘ ਨੀਲਾ, ਗੁਰਪ੍ਰੇਮ, ਗੋਰਾ, ਬਿੱਟੂ, ਜਸਮੀਨ ਸੀਨਾ, ਰਾਮ ਸਿੰਘ, ਅਮਨਦੀਪ ਸਿੰਘ, ਧਰਮਵੀਰ ਸਿੰਘ ਆਦਿ ਹਾਜ਼ਰ ਸਨ |
ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਲੋਂ ਆਰਬਿਟ ਮੋਗਾ ਵਿਖੇ ਆਰਗੈਨਿਕ ਵਸਤੂਆਂ ਕੇਚੂਆ ਖਾਦ, ਗੋ-ਅਰਕ, ਧੂਫ ਬੱਤੀ, ਓਪਲੇ, ਸਪਰੇ, ਦੀਵੇ ਆਦਿ ਦੀ ਪ੍ਰਦਰਸ਼ਨੀ ਲਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਐਮ.ਡੀ. ਯੋਗੇਸ਼ ਗੋਇਲ ਨੇ ...
ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਜੋ ਕਿ ਕੋਟ ਈਸੇ ਖਾਂ ਤੋਂ ਜਗਰਾਉਂ ਤੱਕ ਜਾਂਦੀ ਹੈ, ਸੜਕ ਦੇ ਐਨ ਕੰਢਿਆਂ 'ਤੇ ਕੋਟ ਈਸੇ ਖਾਂ ਤੋਂ ਪਿੰਡ ਚੀਮਾ ਤੱਕ ਕਿਸੇ ਕੰਪਨੀ ਵਲੋਂ ਅੰਡਰ ਗਰਾਊਾਡ ਕੇਬਲ ਵਿਛਾਉਣ ਲਈ ਵੱਖ-ਵੱਖ ਥਾਈਾ ...
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਸਰਕਾਰ ਵਲੋਂ ਪਿੰਡ ਰੌਾਤਾ ਵਿਖੇ ਦਾਣਾ ਮੰਡੀ ਦੇ ਨਵੇਂ ਬਣਾਏ ਫੜ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਕੀਤਾ¢ ਇਸ ਸਮੇਂ ਉਨ੍ਹਾਂ ...
ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਲਖਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਰਾਤ ਸਵਾ ਅੱਠ ਵਜੇ ਦੇ ਕਰੀਬ ਬੁੱਕਣ ਵਾਲਾ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...
ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਜੇਕਰ ਪੰਜਾਬੀ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਕਿਸੇ ਦਿਨ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਪ੍ਰਗਟਾਵਾ ਡਾ: ਮਲਕੀਤ ਸਿੰਘ ਜੱਸਲ ਨੇ ਕੀਤਾ | ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵਾ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ...
ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੈਂਕੜੇ ਦੀ ਗਿਣਤੀ 'ਚ ਕਿਸਾਨ ਤੇ ...
ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਸ਼ਰਮਾ ਕਲੌਨੀ ਵਿਖੇ ਸਥਿਤ ਬਾਬਾ ਖੇਤਰਪਾਲ ਦੇ ਅਸਥਾਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਬਹੁਤ ...
ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਦੀ ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਚੱਲ ਰਹੀ ਬਰਾਂਚ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਢਪਾਲੀ ਨੇ ਲਿਸਨਿੰਗ 'ਚ 6.5 ਰੀਡਿੰਗ 'ਚ 7.5 ਰਾਈਟਿੰਗ 6 ਸਪੀਕਿੰਗ 6 ਅਤੇ ...
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬੀਤੇ ਦਿਨੀਂ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੀ ਜਸਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਢੈਪਈ ...
ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਐਲ.ਕੇ.ਜੀ. ਜਮਾਤ ਦੇ ਬੱਚਿਆਂ ਦਾ 'ਤਸਵੀਰ ਦਿਖਾਓ ਅਤੇ ਬੋਲੋ' ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੇ ਆਪਣੀ ਮਨਪਸੰਦ ਦੀ ਇਕ ਵਸਤੂ ਦਿਖਾ ਕੇ ਆਪਣੀ ਸਮਝ ਮੁਤਾਬਿਕ ...
ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- 14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 2019 ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਖੇਡਾਂ ਲੁਧਿਆਣਾ ਜ਼ਿਲ੍ਹਾ ਦੇ ਸਮਰਾਲਾ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ...
ਸਮਾਧ ਭਾਈ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਆਇਲੈਟਸ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਆਇਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX