ਤਾਜਾ ਖ਼ਬਰਾਂ


ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  3 minutes ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  20 minutes ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  30 minutes ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 1 hour ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 2 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 2 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 3 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 3 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਮੋਗਾ

ਪੁਲਿਸ ਲਾਈਨ ਵਿਖੇ ਮਨਾਇਆ ਗਿਆ ਸਿਮਿ੍ਤੀ ਦਿਵਸ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)- ਪੁਲਿਸ ਲਾਈਨ ਮੋਗਾ ਵਿਖੇ ਦੇਸ਼ ਭਰ ਵਿਚ ਅੱਤਵਾਦ ਦੌਰਾਨ ਡਿਊਟੀ ਕਰਨ ਸਮੇਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਸਿਮਿ੍ਤੀ ਦਿਵਸ ਪੁਲਿਸ ਲਾਈਨ ਮੋਗਾ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »

ਕਿਰਤੀਆਂ ਦੇ ਹਰਮਨ ਪਿਆਰੇ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਮਨਾਈ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਕਿਰਤੀਆਂ ਦੇ ਹਰਮਨ ਪਿਆਰੇ ਚੇਤਨ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਇਸ ਸਾਲ ਵੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਤੇ ਭਰਾਤਰੀ ਜਥੇਬੰਦੀਆਂ ਵਲੋਂ ਬੱਸ ਅੱਡਾ ਮੋਗਾ ਵਿਖੇ ਪੂਰੇ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਵਲੋਂ ਸ਼ਹਿਰ ਦੀ ਸਫ਼ਾਈ ਲਈ ਚਲਾਈ ਜਾਵੇਗੀ 5 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਪਰੰਪਰਾਗਤ ਤੌਰ 'ਤੇ ਮੋਗਾ ਦੀ ਸਫ਼ਾਈ ਲਈ 5 ਦਿਨਾਂ ਦਾ ਵਿਸ਼ੇਸ਼ ਸਫ਼ਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾਉਣ 'ਤੇ 15 ਸਾਲਾ ਲੜਕੇ ਦੀ ਮੌਤ, 1 ਜ਼ਖ਼ਮੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ 'ਤੇ ਇਕ 15 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੋਟ ਸੁਖੀਆ ਹਾਲ ਆਬਾਦ ਸਰਦਾਰ ਨਗਰ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਕਲਮ ਛੋੜ ਹੜਤਾਲ ਜਾਰੀ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾਈ ਕਮੇਟੀ ਦੇ ਸੱਦੇ ਮੁਤਾਬਿਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਅਰੰਭਿਆ ਹੋਇਆ ਹੈ | ਇਹ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆਂ ਸਥਾਨਕ ਐਸ.ਡੀ.ਐਮ. ਤੇ ਤਹਿਸੀਲ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪੀ.ਟੀ.ਐਮ. ਮੀਟ ਕਰਵਾਈ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਮੋਗਾ-ਕੋਟਕਪੁਰਾ ਰੋਡ 'ਤੇ ਸਥਿਤ ਪਿੰਡ ਪੰਜਗਰਾਈਾ ਦੇ ਕੋਲ ਸਥਿਤ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਪੀ.ਟੀ.ਐਮ. ਮੀਟਿੰਗ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਵਿਚ ਕਰਵਾਈ ਗਈ | ਇਸ ਮੌਕੇ ਪਹਿਲੀ ਤੋਂ ਲੈ ਕੇ ਅੱਠਵੀਂ ਕਲਾਸ ਦੇ ਬੱਚਿਆਂ ਦੀ ਪੀ.ਟੀ.ਐਮ. ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਬੱਚਿਆਂ ਵਿਚ ਭਾਰੀ ਜਜ਼ਬਾ ਦੇਖਿਆ ਗਿਆ | ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਦੁਆਰਾ ਸਕੂਲ ਵਿਚ ਕਰਵਾਈ ਜਾ ਰਹੀ ਪੀ.ਟੀ.ਐਮ. ਬੈਠਕ ਦੀ ਸ਼ਲਾਘਾ ਕੀਤੀ | ਸਕੂਲ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਸਕੂਲ ਵਲੋਂ ਸਮੇਂ-ਸਮੇਂ 'ਤੇ ਪੀ.ਟੀ.ਐਮ. ਮੀਟਿੰਗ ਕਰਵਾਈਆਂ ਜਾਂਦੀਆਂ ਹੈ ਤਾਂ ਕਿ ਵਿਦਿਆਰਥੀਆਂ ਦੇ ਅੰਦਰ ਛੁਪੀ ਕਲਾ ਦਾ ਉਨ੍ਹਾਂ ਦੇ ਮਾਤਾ-ਪਿਤਾ ਨੂੰ ਪਤਾ ਚੱਲ ਸਕੇ | ਉਨ੍ਹਾਂ ਨੇ ਕਿਹਾ ਕਿ ਸਕੂਲ ਵਲੋਂ ਪੀ.ਟੀ.ਐਮ. ਮੀਟਿੰਗ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਵਿਚ ਪਾਈ ਜਾਣ ਵਾਲੀਆਂ ਖ਼ਾਮੀਆਂ ਦੇ ਬਾਰੇ 'ਚ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕਰਵਾਉਣਾ ਹੈ | ਉਨ੍ਹਾਂ ਨੇ ਕਿਹਾ ਕਿ ਸਕੂਲ ਵਲੋਂ ਪੀ.ਟੀ.ਐਮ. ਮੀਟਿੰਗ ਅੱਗੇ ਵੀ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਸਕੂਲ ਪਿ੍ੰਸੀਪਲ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸੀ. ਬੀ. ਐੱਸ. ਈ. ਵਲੋਂ ...

ਪੂਰੀ ਖ਼ਬਰ »

ਜੈ ਮਾਂ ਸ਼ੀਤਲਾ ਕਲੱਬ ਨੇ ਕਰਵਾਇਆ ਸਾਲਾਨਾ ਜਗਰਾਤਾ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜੈ ਮਾਂ ਸ਼ੀਤਲਾ ਕਲੱਬ ਗਲੀ ਨੰਬਰ ਸਤਾਰਾਂ ਪ੍ਰੀਤ ਨਗਰ ਨਿਗਾਹਾ ਰੋਡ ਮੋਗਾ ਵਲੋਂ ਨੌਵਾਂ ਸਾਲਾਨਾ ਜਗਰਾਤਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜਗਰਾਤੇ 'ਚ ਮੁੱਖ ਮਾਣ ਵਜੋਂ ਨਵਦੀਪ ਸਿੰਘ ਸੰਘਾ ਹਲਕਾ ...

ਪੂਰੀ ਖ਼ਬਰ »

ਘਲੋਟੀ ਸਕੂਲ ਨੇ ਕੱਢੀ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਿਪਟੀ ਕਮਿਸ਼ਨਰ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ...

ਪੂਰੀ ਖ਼ਬਰ »

24ਵੀਆਂ ਜ਼ੋਨਲ ਅਥਲੈਟਿਕਸ ਖੇਡਾਂ 'ਚ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਪੰਜ ਤਗਮੇ ਜਿੱਤੇ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਜਾਨੀਆ ਰੋਡ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਇਸ ਵਾਰ ਵੀ 24ਵੀਆਂ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਖੇਡਾਂ ਵਿਚ ਆਪਣਾ ਦਬਦਬਾ ਕਾਇਮ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਦਾ ਲਿਆ ਗਰੀਨ ਉਲੰਪੀਅਡ ਟੈਸਟ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਹੇਮਕੁੰਟ ਸੀਨੀਅਰ ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਵਿਗਿਆਨ, ਵਾਤਾਵਰਨ ਪ੍ਰਤੀ ਰੁਚੀਆਂ ਨੂੰ ਧਿਆਨ ਵਿਚ ਰੱਖਦਿਆਂ ਤੇ ਉਨ੍ਹਾਂ ਦੀ ਆਮ ਜਾਣਕਾਰੀ ਤੇ ਆਤਮ ਵਿਸ਼ਵਾਸ ਵਿਚ ਹੋਰ ਵਾਧਾ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ 'ਚ ਕਰਵਾਏ ਸ਼ਤਰੰਜ ਤੇ ਕੈਰਮ ਬੋਰਡ ਦੇ ਮੁਕਾਬਲੇ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਨਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਦੇ ਸ਼ਤਰੰਜ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ 'ਚ ਸਮਾਗਮ ਸਮਾਪਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਬਰਸੀ ਨੂੰ ਸਮਰਪਿਤ ਕਰਕੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਜਲੰਧਰ ਰੋਡ 'ਤੇ ਸਥਿਤ ਜਗਜੀਤ ਫਿਲਿੰਗ ਦੇ ਸਾਹਮਣੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਮਾਰੇ ਜਾਣ ਅਤੇ ਇਕ ਦਾ ਸਖ਼ਤ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਅੱਜ ਸਵੇਰੇ 11 ਵਜੇ ਦੇ ਕਰੀਬ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਨਵੇਂ ਬਣੇ ਫੜ੍ਹ ਦਾ ਬੀਬੀ ਭਾਗੀਕੇ ਨੇ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਸਰਕਾਰ ਵਲੋਂ ਪਿੰਡ ਰੌਾਤਾ ਵਿਖੇ ਦਾਣਾ ਮੰਡੀ ਦੇ ਨਵੇਂ ਬਣਾਏ ਫੜ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਕੀਤਾ¢ ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਗੋਪਾਲ ਗਊਸ਼ਾਲਾ ਨੇ ਆਰਗੈਨਿਕ ਵਸਤੂਆਂ ਦੀ ਲਾਈ ਪ੍ਰਦਰਸ਼ਨੀ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਲੋਂ ਆਰਬਿਟ ਮੋਗਾ ਵਿਖੇ ਆਰਗੈਨਿਕ ਵਸਤੂਆਂ ਕੇਚੂਆ ਖਾਦ, ਗੋ-ਅਰਕ, ਧੂਫ ਬੱਤੀ, ਓਪਲੇ, ਸਪਰੇ, ਦੀਵੇ ਆਦਿ ਦੀ ਪ੍ਰਦਰਸ਼ਨੀ ਲਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਐਮ.ਡੀ. ਯੋਗੇਸ਼ ਗੋਇਲ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਕੰਢਲੇ ਬਿਨਾਂ ਸਫ਼ੇਦ ਪੱਟੀ ਵਾਲੇ ਟੋਏ ਬਣ ਸਕਦੇ ਨੇ ਜਾਨ ਦਾ ਖੌਅ-ਕਿਸਾਨ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਜੋ ਕਿ ਕੋਟ ਈਸੇ ਖਾਂ ਤੋਂ ਜਗਰਾਉਂ ਤੱਕ ਜਾਂਦੀ ਹੈ, ਸੜਕ ਦੇ ਐਨ ਕੰਢਿਆਂ 'ਤੇ ਕੋਟ ਈਸੇ ਖਾਂ ਤੋਂ ਪਿੰਡ ਚੀਮਾ ਤੱਕ ਕਿਸੇ ਕੰਪਨੀ ਵਲੋਂ ਅੰਡਰ ਗਰਾਊਾਡ ਕੇਬਲ ਵਿਛਾਉਣ ਲਈ ਵੱਖ-ਵੱਖ ਥਾਈਾ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਕਲਸੀ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਲਬਰੇਜ਼ ਸਾਊਾਡ ਐਾਡ ਲਾਈਟ ਸ਼ੋਅ ਨੇ ਹਜ਼ਾਰਾਂ ਦਰਸ਼ਕਾਂ ਨੂੰ ਰੂਹਾਨੀਅਤ ਦੇ ਰੰਗ 'ਚ ਰੰਗਿਆ

ਮੋਗਾ, 21 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਕਰਵਾਏ ਗਏ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ | ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੇ ਕੀਤੀ ਲੋੜਵੰਦ ਪਰਿਵਾਰ ਦੀ ਸਹਾਇਤਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਸਹਾਇਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਕੀਤੀ ਗਈ | ਜ਼ਿਕਰਯੋਗ ਹੈ ਕਿ ਪਰਿਵਾਰ ਆਪਣੇ 6 ਦਿਨਾਂ ਨਵ ਜਨਮੇ ਬੱਚੇ ਸਮੇਤ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਆਇਆ ਜਿਸ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੀ ਅਮਿਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਵਿੱਦਿਅਕ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ...

ਪੂਰੀ ਖ਼ਬਰ »

ਅਲੱਗ ਸ਼ਬਦ ਯੰਗ ਟਰੱਸਟ ਵਲੋਂ ਸ਼ਬਦ ਲੰਗਰ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਲੱਗ ਸ਼ਬਦ ਯੱਗ ਟਰੱਸਟ ਵੱਲੋਂ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸ਼ਬਦ ਲੰਗਰ ਲਗਾਇਆ ਗਿਆ ਜਿਸ ਦੌਰਾਨ ਮਾਨਵਤਾ ਦੀ ਸੇਵਾ ਨੂੰ ਪ੍ਰਣਾਈ ਸ਼ਖ਼ਸੀਅਤ ਸਰੂਪ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਕਿ੍ਸ਼ੀ ਵਿਗਿਆਨ ਕੇਂਦਰ ਮੋਗਾ ਵਲੋਂ ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਪਿੰਡ ਸਮਾਲਸਰ ਵਿਖੇ ਲਗਾਇਆ ਗਿਆ | ਕਿਸਾਨਾਂ ਨੂੰ ਵੱਖ-ਵੱਖ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਤਕਨੀਕਾਂ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਅਜੀਤਵਾਲ, 21 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਅਜੀਤਵਾਲ ਵਲੋਂ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਜਗਦੀਸ ਸਿੰਘ ਰਾਹੀਂ ਦੇ ਦਿਸ਼ਾ ਨਿਰਦੇਸ਼ ਅਧੀਨ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ ਤੇ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ, ਪਤੀ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਗੁਰਮਤਿ ਇਮਤਿਹਾਨ ਕਰਵਾਇਆ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਨਾਲ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਇਮਤਿਹਾਨ ਕਰਵਾਇਆ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਉੱਚ ਬੈਂਡ ਹਾਸਲ ਕੀਤੇ

ਸਮਾਧ ਭਾਈ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਆਇਲੈਟਸ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਆਇਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 'ਚ ਪਾਥਵੇਅਜ਼ ਸਕੂਲ ਨੇ ਥਾਂ ਪੱਕੀ ਕੀਤੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- 14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 2019 ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਖੇਡਾਂ ਲੁਧਿਆਣਾ ਜ਼ਿਲ੍ਹਾ ਦੇ ਸਮਰਾਲਾ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਦੀ ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਚੱਲ ਰਹੀ ਬਰਾਂਚ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਢਪਾਲੀ ਨੇ ਲਿਸਨਿੰਗ 'ਚ 6.5 ਰੀਡਿੰਗ 'ਚ 7.5 ਰਾਈਟਿੰਗ 6 ਸਪੀਕਿੰਗ 6 ਅਤੇ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬੀਤੇ ਦਿਨੀਂ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੀ ਜਸਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਢੈਪਈ ...

ਪੂਰੀ ਖ਼ਬਰ »

'ਤਸਵੀਰ ਦਿਖਾਓ ਤੇ ਬੋਲੋ' ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਐਲ.ਕੇ.ਜੀ. ਜਮਾਤ ਦੇ ਬੱਚਿਆਂ ਦਾ 'ਤਸਵੀਰ ਦਿਖਾਓ ਅਤੇ ਬੋਲੋ' ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੇ ਆਪਣੀ ਮਨਪਸੰਦ ਦੀ ਇਕ ਵਸਤੂ ਦਿਖਾ ਕੇ ਆਪਣੀ ਸਮਝ ਮੁਤਾਬਿਕ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਸਾਲਾਨਾ ਜਾਗਰਣ 'ਚ ਵੱਡੇ ਪੱਧਰ 'ਤੇ ਪੁੱਜੀ ਸੰਗਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਸ਼ਰਮਾ ਕਲੌਨੀ ਵਿਖੇ ਸਥਿਤ ਬਾਬਾ ਖੇਤਰਪਾਲ ਦੇ ਅਸਥਾਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਬਹੁਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਨੇ ਮੀਟਿੰਗ 'ਚ ਮੰਗਾਂ ਸਬੰਧੀ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੈਂਕੜੇ ਦੀ ਗਿਣਤੀ 'ਚ ਕਿਸਾਨ ਤੇ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਕੈਨੇਡਾ ਤੇ ਆਸਟੇ੍ਰਲੀਆ ਦੇ 14 ਵਿਜ਼ਟਰ ਵੀਜ਼ੇ-ਅਰਸ਼ਦੀਪ ਸਿੰਘ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਲੋੜ- ਡਾ: ਜੱਸਲ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਜੇਕਰ ਪੰਜਾਬੀ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਕਿਸੇ ਦਿਨ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਪ੍ਰਗਟਾਵਾ ਡਾ: ਮਲਕੀਤ ਸਿੰਘ ਜੱਸਲ ਨੇ ਕੀਤਾ | ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਸ਼ੋਤਮ ਸਿੰਘ ਵਿਰਕ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵਾ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਰਾਬ ਤੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਲਖਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਰਾਤ ਸਵਾ ਅੱਠ ਵਜੇ ਦੇ ਕਰੀਬ ਬੁੱਕਣ ਵਾਲਾ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX