ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਖੰਨਾ / ਸਮਰਾਲਾ

ਮਨਿਸਟਰੀ ਆਫ਼ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਹੜਤਾਲ

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ)-ਅੱਜ ਤਹਿਸੀਲਦਾਰ ਤੇ ਐੱਸ. ਡੀ. ਐਮ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਮਨਿਸਟਰੀ ਆਫ਼ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ ਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਸਾਹਨੇਵਾਲ ਸਬ-ਤਹਿਸੀਲ ਦੇ ਬਾਹਰੋਂ ਸਕੂਟਰੀ ਐਕਟਵਾ ਚੋਰੀ

ਸਾਹਨੇਵਾਲ, 21 ਅਕਤੂਬਰ (ਪੱਤਰ ਪ੍ਰੇਰਕ)-ਸਾਹਨੇਵਾਲ ਤਹਿਸੀਲ 'ਚ ਕੰਮ ਕਰਵਾਉਣ ਗਏ ਇਕ ਵਿਅਕਤੀ ਦੀ ਸਕੂਟਰੀ ਚੋਰੀ ਹੋ ਜਾਣ ਦੀ ਖ਼ਬਰ ਹੈ | ਕੂੰਮਕਲਾਂ ਦੇ ਪੁਲਿਸ ਅਧਿਕਾਰੀ ਸ. ਥ. ਰਣਧੀਰ ਸਿੰਘ ਨੇ ਦੱਸਿਆ ਕਿ ਕਮਲ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਧਾਂਦਰਾ ਰੋਡ ...

ਪੂਰੀ ਖ਼ਬਰ »

ਚੋਰਾਂ ਵਲੋਂ 9 ਦੁਕਾਨਾਂ ਤੋਂ ਬਾਅਦ ਬੈਂਕ 'ਚ ਚੋਰੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅਜੇ ਪਿਛਲੇ ਦੋ ਦਿਨਾਂ ਵਿਚ ਹੀ ਖੰਨਾ ਸ਼ਹਿਰ ਵਿਚ ਚੋਰੀ ਦੀਆਂ 9 ਵਾਰਦਾਤਾਂ ਹੋਈਆਂ ਹਨ ਪਰ ਅੱਜ ਪਤਾ ਲੱਗਾ ਹੈ ਕਿ ਚੋਰ ਹੁਣ ਬੈਂਕਾਂ ਦੇ ਤਾਲੇ ਤੱਕ ਵੀ ਤੋੜਨ ਦੀ ਹਿੰਮਤ ਜੁਟਾਉਣ ਲੱਗੇ ਹਨ | ਬੇਖ਼ੌਫ ਚੋਰਾਂ ਨੇ ਜਿਸ ਇਲਾਕੇ ਵਿਚ ...

ਪੂਰੀ ਖ਼ਬਰ »

ਜੀ. ਟੀ. ਬੀ. ਮਾਰਕੀਟ 'ਚ ਅੱਜ ਹੋਵੇਗੀ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕਾਰਵਾਈ-ਲਾਲੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਗਰ ਸੁਧਾਰ ਟਰੱਸਟ ਵਲੋਂ ਜੀ. ਟੀ. ਬੀ. ਮਾਰਕੀਟ ਦੇ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤੀ ਗਈ ਸਮਾਂ ਸੀਮਾ ਅੱਜ ਖ਼ਤਮ ਹੋ ਗਈ | ਟਰੱਸਟ ਵਲੋਂ ਅੱਜ ਜੀ. ਟੀ. ਬੀ. ਮਾਰਕੀਟ ਵਿਚ ਮੁਨਾਦੀ ਕਰਵਾਈ ਗਈ | ਕੱਲ੍ਹ ਨਗਰ ...

ਪੂਰੀ ਖ਼ਬਰ »

ਟੋਭੇ ਦੇ ਸਰਕੰਡਿਆਂ ਨੂੰ ਲੱਗੀ ਅੱਗ

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)-ਖੰਨਾ ਤੇ ਚਾਵਾ ਰੋਡ ਵਿਚਕਾਰ ਫੈਲੇ ਕਰੀਬ 6 ਏਕੜ ਸ਼ਹਿਰ ਦੇ ਗੰਦੇ ਪਾਣੀ ਨੂੰ ਸਮਾਉਣ ਲਈ ਟੋਭੇ 'ਚ ਉੱਗੇ ਸਰਕੰਡਿਆਂ ਨੂੰ ਅਣਪਛਾਤੇ ਕਾਰਨਾਂ ਦੇ ਕਾਰਨ ਅੱਗ ਲੱਗ ਗਈ | ਦੇਖਦੇ ਹੀ ਦੇਖਦੇ ਅੱਗ ਦੂਰ ਤੱਕ ਭੜਕ ਗਈ, ...

ਪੂਰੀ ਖ਼ਬਰ »

ਪਰਾਲੀ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਝੋਨੇ ਦੀ ਫ਼ਸਲ 'ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਵੇ - ਪਾਲਮਾਜਰਾ

ਸਮਰਾਲਾ, 21 ਅਕਤੂਬਰ (ਸੁਰਜੀਤ ਸਿੰਘ)-ਪਰਾਲੀ ਦਾ ਮੁਕੰਮਲ ਖ਼ਾਤਮਾ ਕਰਨ ਲਈ ਕਿਸਾਨਾਂ ਦਾ ਕਰੀਬ ਤਿੰਨ ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਆ ਰਿਹਾ ਹੈ¢ ਜਿਸ ਦੀ ਭਰਪਾਈ ਲਈ ਸਰਕਾਰ ਝੋਨੇ ਦੀ ਫ਼ਸਲ 'ਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰੇ¢ ਇਹ ਵਿਚਾਰ ਭਾਰਤੀ ...

ਪੂਰੀ ਖ਼ਬਰ »

ਸਕਰੈਪ, ਨਕਦੀ ਤੇ ਟੈਂਪੂ ਚੋਰੀ ਕਰਨ ਦੇ ਮਾਮਲੇ 'ਚੋਂ 3 ਕਾਬੂ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਸ਼ਹਿਰ ਦੀਆਂ ਮਿੱਲਾਂ 'ਚੋਂ ਸਕਰੈਪ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਚੋਰੀ ਕੀਤੀ ਸਕਰੈਪ ਤੇ ਇਕ ਮਹਿੰਦਰਾ ਬਲੈਰੋ ਗੱਡੀ ਸਮੇਤ ਕਾਬੂ ...

ਪੂਰੀ ਖ਼ਬਰ »

ਟੈਂਪੂ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਜ਼ਖ਼ਮੀ

ਖੰਨਾ, 21 ਅਕਤੂਬਰ (ਮਨਜੀਤ ਸਿੰਘ ਧੀਮਾਨ)-ਟੈਂਪੂ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਧਰਮਵੀਰ ਸਿੰਘ 40 ਸਾਲ ਵਾਸੀ ਸਲਾਣੀ ਨੇ ਦੱਸਿਆ ਕਿ ਬੀਤੀ ਰਾਤ ਮੈਂ ਦਾਣਾ ਮੰਡੀ ਤੋਂ ...

ਪੂਰੀ ਖ਼ਬਰ »

ਆਨੰਦ ਈਸ਼ਰ ਪਬਲਿਕ ਸਕੂਲ ਬਰਮਾਲੀਪੁਰ ਦਾ ਸਾਲਾਨਾ ਸਮਾਗਮ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਆਨੰਦ ਈਸ਼ਰ ਪਬਲਿਕ ਹਾਈ ਸਕੂਲ ਬਰਮਾਲੀਪੁਰ ਦਾ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ¢ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਤੇ ਡਾਇਰੈਕਟਰ ਕਰਤਾਰ ਸਿੰਘ ਜੀ ਦੀ ਰਹਿਨੁਮਾਈ ...

ਪੂਰੀ ਖ਼ਬਰ »

ਵਿਸ਼ਵਕਰਮਾ ਉਤਸਵ ਸਬੰਧੀ ਵਿਧਾਇਕ ਗੁਰਕੀਰਤ ਤੇ ਕੌਾਸਲ ਪ੍ਰਧਾਨ ਮਹਿਤਾ ਨਾਲ ਵਿਚਾਰਾਂ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਾਡ ਵੈੱਲਫੇਅਰ ਸਭਾ ਖੰਨਾ ਵਲੋਂ ਪ੍ਰਧਾਨ ਦਵਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਮੰਦਰ 'ਚ 28 ਅਕਤੂਬਰ ਦਿਨ ਸੋਮਵਾਰ ਨੂੰ ਕਰਵਾਏ ਜਾ ਰਹੇ 60ਵੇਂ ਸਾਲਾਨਾ ਉਤਸਵ ਦੀਆਂ ਤਿਆਰੀਆਂ ਤੇਜ਼ੀ ਨਾਲ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਨੇ ਦੀਵਾਲੀ ਦੇ ਤੋਹਫ਼ੇ ਵੰਡੇ

ਈਸੜੂ, 21 ਅਕਤੂਬਰ (ਬਲਵਿੰਦਰ ਸਿੰਘ)-'ਦੀ ਈਸੜੂ ਦੁੱਧ ਉਤਪਾਦਕ ਸਭਾ ਲਿਮ' ਵਲੋਂ ਕਰਵਾਏ ਸਮਾਗਮ 'ਚ ਸਭਾ ਦੇ ਪ੍ਰਬੰਧਕ ਮੈਂਬਰ, ਪੰਚਾਇਤ ਮੈਂਬਰ ਤੇ ਦੁੱਧ ਉਤਪਾਦਕ ਸ਼ਾਮਿਲ ਹੋਏ¢ ਸਮਾਗਮ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਨੇ ਸਹਿਕਾਰੀ ਸਭਾ ਦੀ ਮਹੱਤਤਾ, ਸਭਾਵਾਂ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੇ 3% ਮਹਿੰਗਾਈ ਭੱਤੇ ਨੂੰ ਨਗਰ ਕੌਾਸਲ ਦੇ ਪੈਨਸ਼ਨਰਜ਼ ਨੇ ਨਕਾਰਿਆ

ਸਮਰਾਲਾ, 21 ਅਕਤੂਬਰ (ਸੁਰਜੀਤ ਸਿੰਘ)-ਸਰਕਾਰ ਵਲੋਂ ਆਪਣੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਦਿੱਤੇ 3% ਮਹਿੰਗਾਈ ਭੱਤੇ ਦੀ ਕਿਸ਼ਤ ਨੂੰ ਨਗਰ ਕੌਾਸਲ ਸਮਰਾਲਾ ਦੇ ਪੈਨਸ਼ਨਰਾਂ ਨੇ ਨਕਾਰ ਦਿੱਤਾ ਹੈ¢ ਇਸ ਸਬੰਧੀ ਕੌਾਸਲ ਦੇ ਮੁਲਾਜ਼ਮਾਂ ਦੀ ਹੋਈ ਹੰਗਾਮੀ ਮੀਟਿੰਗ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਖੇ ਪ੍ਰਕਾਸ਼ ਪੁਰਬ ਸਬੰਧੀ ਮੁਕਾਬਲੇ ਕਰਵਾਏ

ਦੋਰਾਹਾ, 21 ਅਕਤੂਬਰ (ਜਸਵੀਰ ਝੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਨਕਾਣਾ ਸਾਹਿਬ ਪਬਲਿਕ ਸੀ. ਸੈਕੰ. ਸਕੂਲ ਰਾਮਪੁਰ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਪਿ੍ੰਸੀਪਲ ਜਸਵਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੀ ...

ਪੂਰੀ ਖ਼ਬਰ »

ਸਾਬਕਾ ਨਗਰ ਕੌਾਸਲ ਪ੍ਰਧਾਨ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਪਾਇਲ, 21 ਅਕਤੂਬਰ (ਰਜਿੰਦਰ ਸਿੰਘ)-ਸਥਾਨਕ ਵਾਰਡ ਨੰ:7 ਬਾਲਮੀਕ ਬਸਤੀ 'ਚ ਸਾਬਕਾ ਨਗਰ ਕੌਸ਼ਲ ਪ੍ਰਧਾਨ ਮਲਕੀਤ ਸਿੰਘ ਗੋਗਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ 'ਚ ਹਲਕਾ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੀ 'ਏ' ਡਵੀਜ਼ਨ ਓਵਰ-ਆਲ ਚੈਂਪੀਅਨ ਟਰਾਫ਼ੀ ਜਿੱਤੀ

ਅਹਿਮਦਗੜ੍ਹ, 21 ਅਕਤੂਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਕੁਸ਼ਤੀ (ਫ਼ਰੀ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਦੀ 'ਏ- ਡਵੀਜ਼ਨ' ਚੈਂਪੀਅਨ ਟਰਾਫ਼ੀ ਜਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਅਵਿਨਾਸ਼ ਕੌਰ ਨੇ ਟੀਮ ਇੰਚਾਰਜ ਤੇ ਕੋਚ ਨੂੰ ਵਧਾਈ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮਾਸਿਸਟਾਂ ਵਲੋ ਸੰਘਰਸ਼ ਦੀ ਚਿਤਾਵਨੀ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਠੇਕੇ 'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਦੁਆਰਾ ਮੰਨੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਸਾਹਨੇਵਾਲ ਦਾ ਜ਼ੋਨਲ ਖੇਡਾਂ 'ਚ ਵਧੀਆ ਪ੍ਰਦਰਸ਼ਨ

ਸਾਹਨੇਵਾਲ, 21 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ 'ਚ ਕੀਤੇ ਵਧੀਆ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਨੇ ਦੱਸਿਆ ਕਿ ਐਥਲੈਟਿਕਸ ...

ਪੂਰੀ ਖ਼ਬਰ »

ਜਰਖੜ ਖੇਡਾਂ ਦੀਆਂ ਤਰੀਕਾਂ ਸੰਬੰਧੀ ਪ੍ਰਬੰਧਕਾਂ ਦੀ ਮੀਟਿੰਗ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੀ ਮੀਟਿੰਗ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਹੋਈ, ਜਿਸ ਦੌਰਾਨ ਇਸ ਵਰੇ੍ਹ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ¢ਚੇਅਰਮੈਨ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਮਕਸੂਦੜਾ ਦੀ ਇਕੱਤਰਤਾ

ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬੀ ਲਿਖਾਰੀ ਸਭਾ, ਮਕਸੂਦੜਾ ਦੀ ਵਿਸ਼ੇਸ਼ ਇਕੱਤਰਤਾ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਤੇ ਗਾਇਕ ਬਲਿਹਾਰ ਸਿੰਘ ਗੋਬਿੰਦਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦੋ ਦਰਜਨ ਦੇ ਕਰੀਬ ਲੇਖਕਾਂ ਤੇ ...

ਪੂਰੀ ਖ਼ਬਰ »

ਗਤਕਾ ਮੁਕਾਬਲੇ 'ਚ ਵਿਕਟੋਰੀਆ ਸਕੂਲ ਲਹਿਰਾ ਨੇ ਸੋਨ ਤਗਮੇ ਜਿੱਤੇ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਫੈਡਰੇਸ਼ਨ ਆਫ਼ ਇੰਡੀਆ ਵਲੋਂ ਅੰਮਿ੍ਤਸਰ ਵਿਖੇ ਕਰਵਾਏ ਚੌਥੇ ਨੈਸ਼ਨਲ ਗਤਕਾ ਮੁਕਾਬਲੇ 'ਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਵਲੋਂ ਸੋਨ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਕੁਹਾੜਾ ਦੇ ਪ੍ਰਾਇਮਰੀ ਸਕੂਲ 'ਚ ਕੇਂਦਰ ਮੁੱਖ ਅਧਿਆਪਕ ਨੇ ਅਹੁਦਾ ਸੰਭਾਲਿਆ

ਕੁਹਾੜਾ, 21 ਅਕਤੂਬਰ (ਤੇਲੂ ਰਾਮ ਕੁਹਾੜਾ)-ਸਰਕਾਰੀ ਪ੍ਰਾਇਮਰੀ ਕੇਂਦਰ ਸਕੂਲ ਕੁਹਾੜਾ 'ਚ ਕੇਂਦਰ ਮੁੱਖ ਅਧਿਆਪਕ ਦੀ ਅਸਾਮੀ ਲੰਬੇ ਸਮੇਂ ਤੋਂ ਖਾਲੀ ਪਈ ਸੀ¢ ਇਸ ਅਸਾਮੀ 'ਤੇ ਫ਼ਰੀਦਕੋਟ ਜ਼ਿਲੇ੍ਹ ਵਿਚ ਈ. ਟੀ. ਟੀ. ਅਧਿਆਪਕ ਦੀ ਅਸਾਮੀ 'ਤੇ ਕੰਮ ਕਰਦੇ ਉੱਨਤ ਹੋਣ ਉਪਰੰਤ ...

ਪੂਰੀ ਖ਼ਬਰ »

ਫੱਲੇਵਾਲ ਸਕੂਲ ਦਾ ਦੀਪ ਇੰਦਰ ਸਿੰਘ ਰਾਜ ਪੱਧਰ ਲਈ ਚੁਣਿਆ

ਅਹਿਮਦਗੜ੍ਹ, 21 ਅਕਤੂਬਰ (ਪੁਰੀ)-ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਦਾ ਵਿਦਿਆਰਥੀ ਦੀਪ ਇੰਦਰ ਸਿੰਘ ਪੰਜਾਬ ਦੀ ਟੀਮ 'ਚ ਚੁਣਿਆ ਗਿਆ | ਰਿਸੀ ਪਬਲਿਕ ਸਕੂਲ ਸੰਗਰੂਰ ਵਿਖੇ ਹੋਏ ਮੁਕਾਬਲਿਆਂ 'ਚ 12 ਸਕੂਲ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਸ 'ਚੋਂ ਗੁਰੂ ...

ਪੂਰੀ ਖ਼ਬਰ »

ਐੱਸ. ਕੇ. ਸਕੂਲ ਆਫ਼ ਮਿਊਜ਼ਿਕ ਵਲੋਂ ਸੰਗੀਤਕ ਮਹਿਫ਼ਲ

ਸਮਰਾਲਾ, 21 ਅਕਤੂਬਰ (ਸੁਰਜੀਤ ਸਿੰਘ)-ਐੱਸ. ਕੇ. ਸਕੂਲ ਆਫ਼ ਮਿਊਜ਼ਿਕ ਵਲੋਂ ਚਾਵਾ ਰੋਡ 'ਤੇ ਤੀਜੀ ਸ਼ਾਨਦਾਰ ਮਿਊਜ਼ਿਕ ਮਹਿਫ਼ਲ ਸਮਾਗਮ ਕੀਤਾ ਗਿਆ¢ ਸਭ ਤੋਂ ਪਹਿਲਾਂ ਛੋਟੇ ਬੱਚਿਆਂ ਨੇ ਸ਼ਬਦ ਗਾਇਨ ਗਲੋਰੀ ਧਾਲੀਵਾਲ, ਪਰਲੀਨ ਕੌਰ ਤੇ ਆਵੀਸ਼ੀ ਮਿਸ਼ਰਾ ਪੇਸ਼ ਕੀਤਾ¢ ...

ਪੂਰੀ ਖ਼ਬਰ »

ਬਾਬਾ ਸਿੱਧ ਪੰਧੇਰ ਦੇ ਜੋੜ ਮੇਲੇ 'ਤੇ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਮਲੌਦ/ਰਾੜਾ ਸਾਹਿਬ, 21 ਅਕਤੂਬਰ (ਸਹਾਰਨ ਮਾਜਰਾ/ਬੋਪਾਰਾਏ)-ਪੰਜਾਬ ਦੇ ਨਾਮਵਰ ਗੋਤ 'ਪੰਧੇਰ' ਦੇ ਵਡੇਰਿਆਂ ਦੇ ਅਸਥਾਨ ਬਾਬਾ ਸਿੱਧ ਪੰਧੇਰ ਪਿੰਡ ਰੌਸ਼ੀਆਣਾ ਵਿਖੇ ਪ੍ਰਬੰਧਕ ਕਮੇਟੀ ਵਸੋਂ ਸਾਂਝੇ ਤੌਰ 'ਤੇ ਸਾਲਾਨਾ ਜੋੜ ਮੇਲੇ 'ਤੇ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦ ਕੁਲਜਿੰਦਰ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ

ਮਲੌਦ, 21 ਅਕਤੂਬਰ (ਦਿਲਬਾਗ ਸਿੰਘ ਚਾਪੜਾ)-5 ਮਾਰਚ 1993 ਨੂੰ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ 82 ਬਟਾਲੀਅਨ ਬੀ. ਐੱਸ. ਐਫ. ਦੇ ਜਵਾਨ ਸ਼ਹੀਦ ਕੁਲਜਿੰਦਰ ਸਿੰਘ ਪੁੱਤਰ ਤਾਰਾ ਸਿੰਘ ਦੀ ਸ਼ਹਾਦਤ ਨੂੰ ਹਰ ਸਾਲ ਯਾਦ ਕਰਦਿਆਂ ਬੀ. ਐੱਸ. ਐਫ. ਦੇ ਸਾਥੀਆਂ ਵਲੋਂ ਸ਼ਹੀਦ ਦੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸਬੰਧੀ ਮੀਟਿੰਗ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ਪਾਠ ...

ਪੂਰੀ ਖ਼ਬਰ »

ਖੰਨਾ ਦੇ ਵਿਦਿਆਰਥੀਆਂ ਨੇ ਅਬੈਕਸ 'ਚ ਕੀਤੀਆਂ ਪ੍ਰਾਪਤੀਆਂ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿੱਪ ਅਬੈਕਸ ਨਵੀਂ ਆਬਾਦੀ ਖੰਨਾ ਜ਼ੀਰਕਪੁਰ ਵਿਚ ਹੋਏ ਅਬੈਕਸ ਮੁਕਾਬਲਿਆਂ 'ਚ ਫ਼ਸਟ ਰਨਰ ਚੈਂਪੀਅਨ ਆਫ਼ ਪੰਜਾਬ ਬਣਿਆ | ਇਹ ਮੁਕਾਬਲੇ ਵੈਲਵਟ ਕਲਾਰਕ ਐਕਜੋਰਟੀਕਾ ਹੋਟਲ ਵਿਚ ਹੋਏ | ਜਿਸ ਵਿਚ ਸਿਪ ਖੰਨਾ ਦੇ ਬੱਚਿਆਂ ਦਾ ...

ਪੂਰੀ ਖ਼ਬਰ »

ਪੁਲ ਉਸਾਰੀ ਲਈ ਧਰਨਾਕਾਰੀ ਹੁਣ ਦਸਤਖ਼ਤ ਮੁਹਿੰਮ ਸ਼ੁਰੂ ਕਰਨਗੇ

ਸਮਰਾਲਾ, 21 ਅਕਤੂਬਰ (ਸੁਰਜੀਤ ਸਿੰਘ)-ਝਾੜ ਸਾਹਿਬ ਰੋਡ 'ਤੇ ਪੁਲ ਉਸਾਰੀ ਲਈ ਬੀਤੇ 49 ਦਿਨਾਂ ਤੋਂ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਧਰਨਾਕਾਰੀਆਂ ਦੀ ਜਦੋਂ ਨੈਸ਼ਨਲ ਹਾਈਵੇ ਅਥਾਰਿਟੀ ਨੇ ਕੋਈ ਸਾਰ ਨਾ ਲਈ ਤਾਂ ਹੁਣ ਉਨ੍ਹਾਂ ਵਲ਼ੋਂ ਹਸਤਾਖ਼ਰ ਮੁਹਿੰਮ ਸ਼ੁਰੂ ਕਰਨ 'ਤੇ ...

ਪੂਰੀ ਖ਼ਬਰ »

ਰੇਹੜੀਆਂ 'ਤੇ ਸਿਲੰਡਰ ਦਾ ਪ੍ਰਯੋਗ ਕਰਨ ਵਾਲਿਆਂ ਨੂੰ ਫਾਇਰ ਬਿ੍ਗੇਡ ਦਫ਼ਤਰ ਨੇ ਦਿੱਤੇ ਅੱਗ ਬੁਝਾਊ ਯੰਤਰ ਰੱਖਣ ਦੇ ਨਿਰਦੇਸ਼

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ)-ਕਰੀਬ 5 ਦਿਨ ਪਹਿਲਾਂ ਸਮਰਾਲਾ ਦੇ ਨਾਲ ਲੱਗਦੇ ਇੱਕ ਕਸਬੇ 'ਚ ਇੱਕ ਰੇਹੜੀ 'ਤੇ ਸਿਲੰਡਰ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਬਕ ਲੈਂਦਿਆਂ ਹੋਇਆ ਫਾਇਰ ਬਿ੍ਗੇਡ ਦਫ਼ਤਰ ਨੇ ਸਮਰਾਲਾ ਵਿਚ ਸਿਲੰਡਰ ਦਾ ਪ੍ਰਯੋਗ ਕਰ ਰਹੇ ਰੇਹੜੀ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ 3 ਜ਼ਖ਼ਮੀ

ਖੰਨਾ, 21 ਅਕਤੂਬਰ (ਮਨਜੀਤ ਸਿੰਘ ਧੀਮਾਨ)-ਕਾਰ ਮੋਟਰਸਾਈਕਲ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਮੋਟਰਸਾਈਕਲ ਚਾਲਕ ਸਮੇਤ 3 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਮੋਟਰਸਾਈਕਲ ਚਾਲਕ ਰਣਜੀਤ ਸਿੰਘ ਵਾਸੀ ਫ਼ਤਿਹਪੁਰ ਨੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100%

ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ ¢ ਮਿਸ ਅਮਨਪ੍ਰੀਤ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਨੇ ਪਿੰਡ ਸਿਹਾਲਾ ਵਿਖੇ ਕੈਂਪ ਲਗਾਇਆ

ਸਮਰਾਲਾ, 21 ਅਕਤੂਬਰ (ਪੱਤਰ ਪ੍ਰੇਰਕ)-ਪਿੰਡ ਸਿਹਾਲਾ ਵਿਖੇ ਸੋਹਾਣਾ ਹਸਪਤਾਲ ਮੋਹਾਲੀ ਵਲੋਂ ਹੱਡੀਆਂ, ਗੋਡੇ ਬਦਲਣ ਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਕਰੀਬ 200 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ 15 ਮਰੀਜ਼ਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਗਈ¢ ਲੋੜਵੰਦ ਮਰੀਜ਼ਾਂ ...

ਪੂਰੀ ਖ਼ਬਰ »

ਉਦਯੋਗਪਤੀ ਗੁੱਡੂ ਨੇ ਦਿੱਤੇ ਟ੍ਰੀ ਗਾਰਡ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਾਤਾਵਰਨ ਦੀ ਸ਼ੁੱਧਤਾ ਲਈ ਵਾਰਡ ਨੰਬਰ 30 'ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਤੇ ਵਿਜੈ ਸ਼ਰਮਾ ਨੇ ਸਾਂਝੇ ਤੌਰ 'ਤੇ ਬੂਟੇ ਲਾਉਣ ਦਾ ਉਦਘਾਟਨ ਕੀਤਾ | ਲਾਲੀ ਨੇ ਦੱਸਿਆ ਕਿ ਇਹ ਬੂਟਿਆਂ ਦੀ ਸੰਭਾਲ ਲਈ ਉਦਯੋਗਪਤੀ ਵਰਿੰਦਰ ਕੁਮਾਰ ਗੁੱਡੂ ਸ੍ਰੀ ਗਣੇਸ਼ ਫਲੋਰ ਮਿੱਲ ਵਲੋਂ 30 ਟ੍ਰੀ ਗਾਰਡ ਦਾਨ ਕੀਤੇ ਹਨ ਤੇ ਉਹ 20 ਟ੍ਰੀ ਗਾਰਡ ਹੋਰ ਦੇਣਗੇ | ਇਸ ਦੇ ਨਾਲ ਹੀ ਵਾਰਡ 'ਚ ਬੈਚ ਵੀ ਲਗਾਏ ਜਾਣੇ | ਇਸ ਮੌਕੇ ਉਦਯੋਗਪਤੀ ਵਰਿੰਦਰ ਕੁਮਾਰ ਗੁੱਡੂ, ਕੁਲਦੀਪ ਭਾਰਦਵਾਜ, ਪਰਮਜੀਤ ਸਿੰਘ ਮਿੰਟੂ, ਹੰਸ ਰਾਜ ਬਿਰਾਨੀ, ਅੱਛਰੂ ਸ਼ਾਸਤਰੀ, ਸੁਰੇਸ਼ ਕੁਮਾਰ ਸੁਚੇਤਾ, ਹਰਪ੍ਰੀਤ ਸਿੰਘ ਹੈਰੀ, ਰਮੇਸ਼ ਵਿੱਜ, ਸੁਰਿੰਦਰ ਸਿੰਘ, ਰਵੀ ਕੁਮਾਰ ਆਸ਼ੂ, ਸੁਦੇਸ਼ ਕੁਮਾਰ ਗੁਪਤਾ, ਨਰਿੰਦਰ ਸਿੰਘ, ਰਾਮ ਕੁਮਾਰ ਮੌਾਟੀ, ਮਹੇਸ ਸ਼ਾਹੀ, ਦਾਰਾ ਪੰਡਿਤ ਆਦਿ ਹਾਜਰ ਸਨ |


ਖ਼ਬਰ ਸ਼ੇਅਰ ਕਰੋ

ਪਟਵਾਰੀਆਂ ਨੇ ਰੱਖੀ ਸਰਕਾਰੀ ਕਰਮਚਾਰੀਆਂ ਦੇ ਸਮਰਥਨ 'ਚ ਹੜਤਾਲ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਂਝਾ ਮੁਲਾਜ਼ਮ ਏਕਤਾ ਮੰਚ, ਪੰਜਾਬ ਦੇ ਸੱਦੇ 'ਤੇ ਡੀ. ਏ. ਦੀ ਬਕਾਇਆ ਅਦਾਇਗੀ ਦੀ ਮੰਗ ਨੂੰ ਲੈ ਕੇ ਪਟਵਾਰ ਯੂਨੀਅਨ ਪੰਜਾਬ ਵਲੋਂ ਸਮਰਥਨ ਕੀਤਾ ਗਿਆ ਤੇ ਹੜਤਾਲ ਰੱਖੀ ਗਈ | ਪੰਜਾਬ ਭਰ ਦੇ ਪਟਵਾਰੀ ਹੜਤਾਲ 'ਤੇ ਰਹੇ | ਖੰਨਾ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਜਾਗਰੂਕਤਾ ਲੈਕਚਰ

ਦੋਰਾਹਾ, 21 ਅਕਤੂਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ 'ਡੇਂਗੂ ਤੇ ਚਿਕਨਗੁਨੀਆ' ਸੰਬੰਧੀ ਐਕਸਟੈਨਸ਼ਨ ਸੈੱਲ ਵਲੋਂ ਲੈਕਚਰ ਕਰਵਾਇਆ ਗਿਆ | ਜਿਸ 'ਚ ਸੁਖਵਿੰਦਰ ਸਿੰਘ, ਐਮ.ਪੀ.ਐਸ. (ਪੀ.ਐਚ.ਸੀ. ਰਾਮਪੁਰ), ਕਰਮਜੀਤ ਸਿੰਘ ...

ਪੂਰੀ ਖ਼ਬਰ »

ਨਿਰਮਲੇ ਸੰਪਰਦਾਇ ਨੇ ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ

ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਸਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ...

ਪੂਰੀ ਖ਼ਬਰ »

'ਅੰਤਰ-ਰਾਸ਼ਟਰੀ ਨਗਰ ਕੀਰਤਨ' ਦੀ ਆਮਦ ਬਾਰੇ ਖੀਰਨੀਆਂ ਦੀ ਅਗਵਾਈ 'ਚ ਮੀਟਿੰਗ

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਨਨਕਾਣਾ ਸਾਹਿਬ ਤੋਂ ਚਲੇ 'ਅੰਤਰ-ਰਾਸ਼ਟਰੀ ਨਗਰ ਕੀਰਤਨ' ਦੀ ਤਿਆਰੀਆਂ ਸਬੰਧੀ ਇਲਾਕੇ ਦੀ ਸਿੱਖ ਸੰਗਤਾਂ ਦੀ ਜ਼ਰੂਰੀ ਮੀਟਿੰਗ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦੋਸ਼ੀ ਕਾਬੂ

ਖੰਨਾ, 21 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਕਾਬੂ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਕਥਿਤ ਦੋਸ਼ੀ ਰਾਮ ਸਿੰਘ ਵਾਸੀ ਸੰਘਾਲੀ ...

ਪੂਰੀ ਖ਼ਬਰ »

34 ਸਾਲ ਪਹਿਲਾਂ ਰਾਮ ਲੀਲ੍ਹਾ ਕਮੇਟੀ ਵਲੋਂ ਕਿਰਾਏ 'ਤੇ ਲਈ ਜ਼ਮੀਨ 'ਤੇ ਕਬਜ਼ੇ ਦਾ ਮਾਮਲਾ ਉਲਝਿਆ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਨਗਰ ਕੌਾਸਲ ਵਲੋਂ ਸੰਘਾੜੇ ਵਾਲੇ ਟੋਭੇ ਦੇ ਨਾਲ ਰਾਮ ਲੀਲ੍ਹਾ ਕਮੇਟੀ ਨੂੰ 1985 'ਚ ਕਿਰਾਏ 'ਤੇ ਦਿੱਤੀ ਜ਼ਮੀਨ ਦਾ ਵਿਵਾਦ ਹੁਣ 34 ਸਾਲਾਂ ਬਾਅਦ ਭਾਜਪਾ 'ਚ ਫੁੱਟ ਦਾ ਕਾਰਨ ਬਣਦਾ ਨਜ਼ਰ ਆ ਰਿਹਾ ਹੈ | ਕਿਉਂਕਿ ਇਸ ਜ਼ਮੀਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX