ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਜੱਜ ਸ੍ਰੀਮਤੀ ਮੰਤਰੀ ਨਹਿਰੂ ਕੌਲ ਵਲੋਂ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਵਰਿੰਦਰ ਅਗਰਵਾਲ ਜ਼ਿਲ੍ਹਾ ਅਤੇ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਡਾਈਟਿਸ਼ਨ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੋ ਵਿਅਕਤੀਆਂ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ, ਇਕ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉੱਚ ...
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿਟੀ ਇੰਚਾਰਜ ਸਰਬਜੀਤ ਸਿੰਘ ਨੇ ਸ਼ਹਿਰ 'ਚ ਹੁੜਦੰਗ ਮਚਾ ਰਹੇ ਹੁੱਲੜਬਾਜ਼ਾਂ ਨੂੰ ਉਸ ...
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਤਹਿਤ ਜ਼ਿਲ੍ਹੇ ਦੇ 9 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਵਿਚ ਨਾਈਵਾਲਾ, ਪੱਤੀ ਸੋਹਲ, ਅਮਲਾ ਸਿੰਘ ਵਾਲਾ, ਧਨੇਰ, ਕ੍ਰਿਪਾਲ ਸਿੰਘ ਵਾਲਾ, ਭੱਦਲਵੱਢ, ਪੰਡੋਰੀ, ਦਰਾਕਾ ਅਤੇ ...
ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਖੇਤ ਵਿਚ ਝੋਨੇ ਦੀ ਕਟਾਈ ਕਰਦੇ ਸਮੇਂ ਕੰਬਾਈਨ ਉੱਪਰ ਬਤੌਰ ਹੈਲਪਰ ਕੰਮ ਕਰਦੇ ਇਕ ਨੌਜਵਾਨ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਥਾਣਾ ...
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਜਿੱਥੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੁਕੰਮਲ ਪ੍ਰਬੰਧਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਮਾਰਕੀਟ ਕਮੇਟੀ ਤਪਾ ਦੇ ਨਾਕਸ ਪ੍ਰਬੰਧਾਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ ਜਿਸ ਨੂੰ ਲੈ ਕੇ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-65ਵੀਆਂ ਪੰਜਾਬ ਰਾਜ ਖੇਡਾਂ ਅੰਤਰ ਜ਼ਿਲ੍ਹਾ ਸ਼ਤਰੰਜ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਮੁਕਾਬਲਿਆਂ ਵਿਚ 22 ਜ਼ਿਲਿ੍ਹਆਂ ਦੀਆਂ 200 ਲੜਕੀਆਂ ਨੇ ਅੰਡਰ-14, 17, 19 ਸਾਲ ਵਰਗ ਵਿਚ ਭਾਗ ਲਿਆ | ਇਨ੍ਹਾਂ ਖੇਡ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੀਆਂ ਹੋਣਹਾਰ ਖਿਡਾਰਨਾਂ ਨੇ ਰਾਜ ਪੱਧਰੀ ਨੈਟਬਾਲ ਅੰਡਰ-19 ਸਾਲ ਦੇ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ...
ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਾਣਾ ਮੰਡੀਆਂ ਅੰਦਰ ਝੋਨੇ ਦੀ ਵਧੀ ਆਮਦ ਨੂੰ ਦੇਖਦੇ ਹੋਏ ਨਾਇਬ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਦਾਣਾ ਮੰਡੀ ਭਦੌੜ ਵਿਖੇ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਗੱਲਬਾਤ ...
ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਤੇ ਸੈਕੰਡਰੀ ਸਕੂਲ ਦੇ ਕਮਰਿਆਂ ਦਾ ਮਸਲਾ ਹੱਲ ਹੋਇਆ | ਉਨ੍ਹਾਂ ਦੱਸਿਆ ਕਿ ਕਮਰਿਆਂ ਦਾ ਮਸਲਾ ਕਈ ...
ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੇ ਸੱਦੇ 'ਤੇ ਸਮੂਹ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲਦੀ ਆ ਰਹੀ ਹੜਤਾਲ ਦੇ ਪੰਜਵੇਂ ਦਿਨ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ...
ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਿਖੇ ਦੁਕਾਨਦਾਰਾਂ ਨਾਲ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਜਸਵੀਰ ਸਿੰਘ ਨੇ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਨੁਸਾਰ ਕਸਬਾ ...
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰਾਮੀਣ ਬੈਂਕ ਵਲੋਂ 350 ਦੇ ਕਰੀਬ ਸਕਿਉਰਿਟੀ ਗਾਰਡਾਂ ਨੂੰ ਬਿਨਾਂ ਕਾਰਨ ਦੱਸੇ ਨੋਟਿਸ ਦੇ ਕੇ ਘਰ ਭੇਜਣਾ ਅਤਿ ਮੰਦਭਾਗਾ ਹੈ | ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ...
ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਮਨਜੀਤ ਧਨੇਰ ਨੂੰ ਝੂਠੇ ਕਤਲ ਕੇਸ ਵਿਚ ਹੋਈ ਨਹੱਕੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਵਿਚ 22 ਅਕਤੂਬਰ ਨੂੰ ...
ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ...
ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਭੁੱਲਰ)- ਐਫ.ਸੀ.ਆਈ.ਵਾਚਮੈਨ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅਜੈਬ ਸਿੰਘ ਨੀਲੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ, ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਅੱਜ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਇਹ ਹੈ ਕਿ ਹਰਿਆਣੇ ...
ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਚਲਦਿਆਂ ਅੱਜ 'ਆਪ' ਆਗੂ ਦਿਨੇਸ਼ ਬਾਂਸਲ ਦੀ ਮਾਂ ਵੀ ਇਨ੍ਹਾਂ ਠੱਗਾਂ ਦਾ ਸ਼ਿਕਾਰ ਹੋ ਗਈ ਹੈ | ਠੱਗਾਂ ਜਿਨ੍ਹਾਂ ਵਿਚ ਦੋ ਔਰਤਾਂ ਅਤੇ ਇਕ ਵਿਅਕਤੀ ਦੱਸਿਆ ਗਿਆ ਹੈ ਨੇ ਉਸ ...
ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਲੋਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਨੰੂ ਸਮਰਪਿਤ ਸਵੱਛਤਾ ਸਰਵੇਖਨ ਕਰਵਾਇਆ ਗਿਆ | ਸਰਵੇਖਨ ਦੌਰਾਨ ਸਕੂਲਾਂ, ਹੋਟਲਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਮੁਆਇਨਾ ...
ਧੂਰੀ, 21 ਅਕਤੂਬਰ (ਦੀਪਕ, ਸੰਜੇ ਲਹਿਰੀ)- ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਇਨੀਂ ਦਿਨੀਂ ਐਸ.ਐਮ.ਓ. ਮਾਲੇਰਕੋਟਲਾ ਅਤੇ ਹਸਪਤਾਲ ਦੇ ਸਟਾਫ਼ ਵਿਚ ਰੇੜਕਾ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਵਿਚ ਅੱਜ ਦੋਵੇਂ ਧਿਰਾਂ ਦੀ ਹਾਜ਼ਰੀ ਵਿਚ ਇਕ ਪੜਤਾਲ ਰੱਖੀ ਗਈ ਸੀ ਪ੍ਰੰਤੂ ਅਚਾਨਕ ਟੋਲ ਪਲਾਜ਼ਾ ਕੋਲ ਅੱਜ ਫਿਰ ਦੋਵੇਂ ਧਿਰਾਂ ਦਾ ਟਕਰਾਅ ਹੁੰਦਾ-ਹੁੰਦਾ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਐਮ.ਓ. ਮਾਲੇਰਕੋਟਲਾ ਦੀ ਵਿਰੋਧੀ ਧਿਰ ਜਾਂ ਕਿਸੇ ਹੋਰ ਬਾਹਰੀ ਨਾਮਾਲੂਮ ਵਿਅਕਤੀ ਨੇ ਟੋਲ ਪਲਾਜੇ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਇੱਕ ਨਕਲੀ ਅਫ਼ਸਰ ਟੋਲ ਪਲਾਜੇ ਤੋਂ ਆਪਣੇ ਆਪ ਨੂੰ ਸਾਬਕਾ ਪੀ.ਸੀ.ਐਸ. ਅਧਿਕਾਰੀ ਦੱਸ ਕੇ ਨਿਕਲਣ ਦੀ ਕੋਸ਼ਿਸ਼ ਕਰੇਗਾ ਜਦੋਂਕਿ ਅਸਲ ਵਿਚ ਉਹ ਅਫ਼ਸਰ ਨਕਲੀ ਪੀ.ਸੀ.ਐਸ. ਅਧਿਕਾਰੀ ਹੈ | ਇਸ ਮਾਮਲੇ ਨੂੰ ਲੈ ਕੇ ਜਦੋਂ ਟੋਲ ਪਲਾਜੇ ਵਾਲਿਆਂ ਨੇ ਸਬੰਧਿਤ ਵਿਅਕਤੀ ਦੀ ਗੱਡੀ ਰੋਕੀ ਤਾਂ ਉਸ ਉੱਤੇ ਪੰਜਾਬ ਸਰਕਾਰ ਲਿਖਿਆ ਹੋਇਆ ਸੀ | ਜਦੋਂ ਇਸ ਮਾਮਲੇ ਦੀ ਭਿਣਕ ਥਾਣਾ ਸਦਰ ਧੂਰੀ ਦੀ ਪੁਲਿਸ ਨੂੰ ਪਈ ਤਾਂ ਉਹ ਵੀ ਸੁਚੇਤ ਹੋ ਗਈ ਸੀ ਅਤੇ ਥਾਣਾ ਸਦਰ ਦੇ ਐਸ.ਐਚ.ਓ. ਸ਼੍ਰੀ ਹਰਵਿੰਦਰ ਸਿੰਘ ਖਹਿਰਾ ਵੀ ਮੌਕੇ 'ਤੇ ਪਹੁੰਚ ਗਏ ਸਨ | ਇਸ ਮੌਕੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੌਰਾਨ ਥਾਣਾ ਸਦਰ ਧੂਰੀ ਦੇ ਐਸ.ਐਚ.ਓ. ਸ਼੍ਰੀ ਖਹਿਰਾ ਨੇ ਕਿਹਾ ਕਿ ਸਬੰਧਤ ਅਧਿਕਾਰੀ ਨੇ ਦੱਸਿਆ ਹੈ ਕਿ ਉਹ ਇਸ ਵਕਤ ਸੀਨੀਅਰ ਮੈਡੀਕਲ ਅਫ਼ਸਰ ਮਲੇਰਕੋਟਲਾ ਵਜੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਨੌਕਰੀ 'ਤੇ ਤਾਇਨਾਤ ਹਨ ਅਤੇ ਗਜ਼ਟਿਡ ਅਫ਼ਸਰ ਹਨ ਅਤੇ 2016 ਵਿਚ ਉਨ੍ਹਾਂ ਦੀ ਨਿਯੁਕਤੀ ਬਤੌਰ ਪੀ.ਸੀ.ਐਸ. ਅਧਿਕਾਰੀ ਹੋਈ ਸੀ ਅਤੇ ਉਨ੍ਹਾਂ ਨੇ ਸਹਾਇਕ ਕਮਿਸ਼ਨਰ ਵਜੋਂ ਪੰਜਾਬ ਸਰਕਾਰ ਦੀ ਨੌਕਰੀ ਵੀ ਕੀਤੀ ਹੈ ਅਤੇ 2018 ਵਿਚ ਆਨੰਦਪੁਰ ਸਾਹਿਬ ਹੋਲੇ-ਮੁਹੱਲੇ ਦੌਰਾਨ ਬਤੌਰ ਡਿਊਟੀ ਮੈਜਿਸਟਰੇਟ ਉਨ੍ਹਾਂ ਨੇ ਡਿਊਟੀ ਕੀਤੀ ਹੈ ਅਤੇ ਵਿਭਾਗ ਨਾਲ ਸਨਿਉਰਟੀ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਮੁੜ ਆਪਣੀ ਪੁਰਾਣੀ ਡਾਕਟਰੀ ਪੇਸ਼ੇ ਦੀ ਨੌਕਰੀ ਕਰ ਲਈ ਹੈ | ਇਸ ਸਬੰਧੀ ਐਸ.ਐਮ.ਓ. ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਉਹ 2016 ਵਿਚ ਪੀ.ਸੀ.ਐਸ. ਦੀ ਨੌਕਰੀ 'ਤੇ ਰਹੇ ਹਨ ਅਤੇ ਅਤੇ ਵਿਭਾਗ ਨਾਲ ਸਨਿਉਰਟੀ ਮੁਤਾਬਿਕ ਪੂਰੀ ਤਨਖ਼ਾਹ ਨਾ ਮਿਲਣ ਕਰ ਕੇ ਉਨ੍ਹਾਂ ਕਾਨੂੰਨੀ ਚਾਰਾਜੋਈ ਵੀ ਚੱਲ ਰਹੀ ਹੈ ਅਤੇ ਅੱਜ-ਕੱਲ੍ਹ ਉਹ ਐਸ.ਐਮ.ਓ. ਮਲੇਰਕੋਟਲਾ ਵਜੋਂ ਆਪਣੀ ਡਿਊਟੀ ਨਿਭਾਅ ਰਹੇ ਹਨ ਅਤੇ ਅੱਜ ਉਹ ਸਿਵਲ ਸਰਜਨ ਸੰਗਰੂਰ ਪਾਸ ਪੜਤਾਲ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਪ੍ਰੰਤੂ ਉਨ੍ਹਾਂ ਦੀ ਵਿਰੋਧੀ ਧਿਰ ਜੋ ਉਨ੍ਹਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ, ਨੇ ਇਹ ਸਾਰਾ ਕੁਝ ਜਾਨ-ਬੁੱਝ ਕੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਹੈ | ਇਸ ਮੌਕੇ ਜਦੋਂ ਟੋਲ ਪਲਾਜੇ ਦੇ ਕਰਮਚਾਰੀਆਂ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਬੰਧਿਤ ਵਿਅਕਤੀ ਟੋਲ ਬੂਥ ਤੋਂ ਟੋਲ ਪਲਾਜੇ ਦੀ ਪਰਚੀ ਕਟਵਾ ਕੇ ਗਿਆ ਹੈ |
ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਤਿਉਹਾਰ ਮੌਸਮ ਦੇ ਮੱਦੇਨਜ਼ਰ ਮਿਠਾਈ ਵਿਚ ਮਿਲਾਵਟਖੋਰੀ ਦਾ ਕਾਲਾ ਕਾਰੋਬਾਰ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਇਸ ਮਿਲਾਵਟਖੋਰੀ ਦੇ ਿਖ਼ਲਾਫ਼ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਪ੍ਰਧਾਨ ਰਾਜ ਸਿੰਘ ...
ਲਹਿਰਾਗਾਗਾ, 21 ਅਕਤੂਬਰ (ਗਰਗ, ਢੀਂਡਸਾ, ਗੋਇਲ)-ਪਿੰਡ ਘੋੜੇਨਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਐਤਵਾਰ ਬਾਅਦ ਦੁਪਹਿਰ ਉਸ ਸਮੇਂ ਵਾਪਰੀ ਜਦੋਂ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਪਿ੍ੰਸੀਪਲ ਡਾ: ਵਰਿੰਦਰ ...
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਅਵਤਾਰ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਲਾਸ ਰੂਮ ਪ੍ਰਬੰਧਨ ਤੇ ਕੈਰੀਅਰ ਬਿਲਡਿੰਗ ਪ੍ਰੋਗਰਾਮ ਸਬੰਧੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 44 ਅਧਿਆਪਕਾਂ ਨੇ ਭਾਗ ਲਿਆ | ਵਰਕਸ਼ਾਪ ਦੌਰਾਨ ਸ੍ਰੀ ਗੁਰੂ ...
ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਗੁਰਦੁਆਰਾ ਸਿੰਘ ਸਭਾ ਦੀ ਬੱਸ ਸਟੈਂਡ ਰੋਡ 'ਤੇ ਸਥਿਤ 54 ਨੰਬਰ ਦੁਕਾਨ ਦੀ ਬੋਲੀ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਮੈਨੇਜਰ ਦਲੀਪ ਸਿੰਘ ਨੇ ਦੱਸਿਆ ...
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬ੍ਰੇਰੀ ਦੀਵਾਨਾ ਵਲੋਂ ਪੰਜਾਬੀ ਪ੍ਰਗਤੀਵਾਦੀ ਕਵਿਤਾ ਦੇ ਮੋਢੀ ਪ੍ਰੋ: ਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ¢ ਇਸ ਮੌਕੇ ਕਵੀ, ਨਾਵਲਕਾਰ ਸ਼ੀਸ਼ਪਾਲ ਸਮੁੰਦਰਾ ਨਾਲ ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ 22ਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿਚ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਅਤੇ ਮੈਡੀਕਲ ...
ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿਚ ਸੋਨ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਮੀਡੀਆ ਇੰਚਾਰਜ ਸੁਖਰਾਜ ਚਹਿਲ ...
ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਕਸਬਾ ਸ਼ਹਿਣਾ ਦੇ ਮੇਨ ਬਾਜ਼ਾਰ ਵਿਚ ਪ੍ਰਧਾਨ ਅਵਤਾਰ ਸਿੰਘ ਬੀਮੇ ਵਾਲਾ ਅਤੇ ਚੇਅਰਮੈਨ ਦਰਸ਼ਨ ਸਿੰਘ ਆੜ੍ਹਤੀਆ ਸੈਕਟਰੀ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ...
ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸੀਨੀਅਰ ਲੜਕਿਆਂ ਦੇ ਵਾਲੀਬਾਲ ਅਤੇ ਨੈੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਲਖਵੀਰ ਸਿੰਘ ਡੀ.ਪੀ. ਈ ਦੁਆਰਾ ਕੀਤੀ ਗਈ | ਮੁਕਾਬਲਿਆਂ ਵਿਚ ਸਿਵਾ ਜੀ ...
ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਲੋਂ ਇੰਚਾਰਜ ਪਿ੍ੰਸੀਪਲ ਅਚਿੰਤ ਰਾਜ ਦੀ ਅਗਵਾਈ ਹੇਠ ਨਸ਼ਿਆਂ ਵਿਰੱੁਧ ਸਲੋਗਨ ...
ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਜੈ ਮਾਂ ਕਾਲੀ ਮੰਡਲ (ਰਜਿ:) ਧਨੌਲਾ ਵਲੋਂ ਜੋਗੀ ਬਸਤੀ, ਦਾਣਾ ਮੰਡੀ ਧਨੌਲਾ ਵਿਖੇ ਵਿਸਾਲ ਜਾਗਰਨ ਕਰਵਾਇਆ ਗਿਆ | ਪ੍ਰਧਾਨ ਕਰਮਜੀਤ ਸਿੰਘ, ਛਿੰਦਾ ਨਾਥ, ਕਰਨ, ਅਜੈ ਵੀਰ, ਜੀਵਨ, ਸੰਜੂ, ਸਲਾਮੀਆ, ਪਰਮਜੀਤ, ਚਰਨਜੀਤ, ਸੋਮਾ, ਸੇਖਰ, ...
ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਮਹਿਕਮੇ ਵਿਚ ਪੰਜਾਬ ਦੀ ਅਮਨ ਸ਼ਾਂਤੀ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਬੂਟੇ ...
ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪੰਚਾਇਤ ਦੇ ਕੰਮ ਕਾਰਜਾਂ ਦੀ ਨਿਗਰਾਨ ਕਮੇਟੀ ਦੇ ਤੌਰ 'ਤੇ ਨਿਯੁਕਤ ਲੋਕਪਾਲ ਕਮੇਟੀ ਦੀ ਮੀਟਿੰਗ ਬੀਬੜੀਆਂ ਮਾਈਆਂ ਮੰਦਰ ਵਿਖੇ ਹੋਈ | ਇਸ ਮੀਟਿੰਗ ਵਿਚ ਲੋਕਪਾਲ ਕਮੇਟੀ ਦੇ ਸਮੂਹ ਮੈਂਬਰਾਨ ਹਾਜ਼ਰ ਹੋਏ | ...
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਦੇ ਵਿਦਿਆਰਥੀਆਂ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-65ਵੀਂ ਸਕੂਲ ਖੇਡਾਂ ਦੇ ਚਲਦੇ ਭਦੌੜ ਜ਼ੋਨ ਦੇ ਅੰਡਰ-14, 17 ਅਤੇ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ¢ਇਨ੍ਹਾਂ ਮੁਕਾਬਲਿਆਂ ਅਧੀਨ ਆਉਂਦੇ ਸਕੂਲਾਂ ਨੇ ਹਿੱਸਾ ਲਿਆ¢ ਅਥਲੈਟਿਕਸ ਮੀਟ ਕਰਵਾਉਣ ਦੀ ਸਮੁੱਚੀ ਜ਼ਿੰਮੇਵਾਰੀ ਸਕੱਤਰ ਮੈਡਮ ...
ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਵਿਸ਼ੇਸ਼ ਇਕੱਤਰਤਾ ਸਰਕਲ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ | ਕੀਤੀ ਗਈ ਚੋਣ ਅਨੁਸਾਰ ...
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਪਣਾ ਰਿਕਾਰਡ ਕਾਇਮ ਰਖਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਹਰਪ੍ਰੀਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX