ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਬਰਨਾਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਜੱਜ ਸ੍ਰੀਮਤੀ ਮੰਤਰੀ ਨਹਿਰੂ ਕੌਲ ਵਲੋਂ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਵਰਿੰਦਰ ਅਗਰਵਾਲ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਡਾਈਟਿਸ਼ਨ ...

ਪੂਰੀ ਖ਼ਬਰ »

18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੋ ਵਿਅਕਤੀਆਂ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ, ਕਾਰਤੂਸ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ, ਇਕ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉੱਚ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਹੁੱਲੜਬਾਜ਼ਾਂ ਨੂੰ ਪਾਈਆਂ ਭਾਜੜਾਂ, ਮੋਟਰਸਾਈਕਲਾਂ ਤੋਂ ਲਹਾਏ ਪ੍ਰੈਸ਼ਰ ਹਾਰਨ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿਟੀ ਇੰਚਾਰਜ ਸਰਬਜੀਤ ਸਿੰਘ ਨੇ ਸ਼ਹਿਰ 'ਚ ਹੁੜਦੰਗ ਮਚਾ ਰਹੇ ਹੁੱਲੜਬਾਜ਼ਾਂ ਨੂੰ ਉਸ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ 9 ਪਿੰਡਾਂ ਦੀ ਆਦਰਸ਼ ਗ੍ਰਾਮ ਯੋਜਨਾ ਤਹਿਤ ਹੋਈ ਚੋਣ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਤਹਿਤ ਜ਼ਿਲ੍ਹੇ ਦੇ 9 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਵਿਚ ਨਾਈਵਾਲਾ, ਪੱਤੀ ਸੋਹਲ, ਅਮਲਾ ਸਿੰਘ ਵਾਲਾ, ਧਨੇਰ, ਕ੍ਰਿਪਾਲ ਸਿੰਘ ਵਾਲਾ, ਭੱਦਲਵੱਢ, ਪੰਡੋਰੀ, ਦਰਾਕਾ ਅਤੇ ...

ਪੂਰੀ ਖ਼ਬਰ »

ਕੰਬਾਈਨ ਉੱਪਰ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਖੇਤ ਵਿਚ ਝੋਨੇ ਦੀ ਕਟਾਈ ਕਰਦੇ ਸਮੇਂ ਕੰਬਾਈਨ ਉੱਪਰ ਬਤੌਰ ਹੈਲਪਰ ਕੰਮ ਕਰਦੇ ਇਕ ਨੌਜਵਾਨ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਥਾਣਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਤਪਾ ਦੇ ਨਾਕਸ ਪ੍ਰਬੰਧਾਂ ਦੀ ਨਿਕਲੀ ਫੂਕ, ਕਿਸਾਨਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਜਿੱਥੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੁਕੰਮਲ ਪ੍ਰਬੰਧਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਮਾਰਕੀਟ ਕਮੇਟੀ ਤਪਾ ਦੇ ਨਾਕਸ ਪ੍ਰਬੰਧਾਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਦੇ ਸ਼ਤਰੰਜ ਦੇ ਮੁਕਾਬਲਿਆਂ 'ਚ ਅੰਡਰ-14, 17 ਤੇ 19 ਸਾਲ ਵਰਗ ਲੜਕੀਆਂ ਦੀਆਂ ਟੀਮਾਂ ਕੁਆਟਰ ਫਾਈਨਲ 'ਚ ਪਹੁੰਚੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-65ਵੀਆਂ ਪੰਜਾਬ ਰਾਜ ਖੇਡਾਂ ਅੰਤਰ ਜ਼ਿਲ੍ਹਾ ਸ਼ਤਰੰਜ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਮੁਕਾਬਲਿਆਂ ਵਿਚ 22 ਜ਼ਿਲਿ੍ਹਆਂ ਦੀਆਂ 200 ਲੜਕੀਆਂ ਨੇ ਅੰਡਰ-14, 17, 19 ਸਾਲ ਵਰਗ ਵਿਚ ਭਾਗ ਲਿਆ | ਇਨ੍ਹਾਂ ਖੇਡ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੀਆਂ ਖਿਡਾਰਨਾਂ ਨੇ ਨੈੱਟਬਾਲ ਦੇ ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੀਆਂ ਹੋਣਹਾਰ ਖਿਡਾਰਨਾਂ ਨੇ ਰਾਜ ਪੱਧਰੀ ਨੈਟਬਾਲ ਅੰਡਰ-19 ਸਾਲ ਦੇ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਤਹਿਸੀਲਦਾਰ ਵਲੋਂ ਦਾਣਾ ਮੰਡੀਆਂ ਅੰਦਰ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਾਣਾ ਮੰਡੀਆਂ ਅੰਦਰ ਝੋਨੇ ਦੀ ਵਧੀ ਆਮਦ ਨੂੰ ਦੇਖਦੇ ਹੋਏ ਨਾਇਬ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਦਾਣਾ ਮੰਡੀ ਭਦੌੜ ਵਿਖੇ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਗੱਲਬਾਤ ...

ਪੂਰੀ ਖ਼ਬਰ »

ਹੰਡਿਆਇਆ ਸਕੂਲ ਦੇ ਕਮਰਿਆਂ ਦੇ ਬਦਲਣ ਨਾਲ ਪੜ੍ਹਾਈ ਦਾ ਮਾਹੌਲ ਹੋਵੇਗਾ ਸਾਜਗਰ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਤੇ ਸੈਕੰਡਰੀ ਸਕੂਲ ਦੇ ਕਮਰਿਆਂ ਦਾ ਮਸਲਾ ਹੱਲ ਹੋਇਆ | ਉਨ੍ਹਾਂ ਦੱਸਿਆ ਕਿ ਕਮਰਿਆਂ ਦਾ ਮਸਲਾ ਕਈ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਸਮੂਹ ਸਟਾਫ਼ ਨੇ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੇ ਸੱਦੇ 'ਤੇ ਸਮੂਹ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲਦੀ ਆ ਰਹੀ ਹੜਤਾਲ ਦੇ ਪੰਜਵੇਂ ਦਿਨ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਚੌਕੀ ਇੰਚਾਰਜ ਨੇ ਦੁਕਾਨਦਾਰਾਂ ਨਾਲ ਪਟਾਕੇ ਵੇਚਣ ਸਬੰਧੀ ਕੀਤੀ ਮੀਟਿੰਗ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਿਖੇ ਦੁਕਾਨਦਾਰਾਂ ਨਾਲ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਜਸਵੀਰ ਸਿੰਘ ਨੇ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਨੁਸਾਰ ਕਸਬਾ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਵਲੋਂ ਸਕਿਉਰਿਟੀ ਗਾਰਡਾਂ ਨੂੰ ਬਿਨਾਂ ਨੋਟਿਸ ਦਿੱਤੇ ਕੱਢਣਾ ਅਤਿ ਮੰਗਭਾਗਾ-ਇੰਜ: ਸਿੱਧੂ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰਾਮੀਣ ਬੈਂਕ ਵਲੋਂ 350 ਦੇ ਕਰੀਬ ਸਕਿਉਰਿਟੀ ਗਾਰਡਾਂ ਨੂੰ ਬਿਨਾਂ ਕਾਰਨ ਦੱਸੇ ਨੋਟਿਸ ਦੇ ਕੇ ਘਰ ਭੇਜਣਾ ਅਤਿ ਮੰਦਭਾਗਾ ਹੈ | ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਨੌਜਵਾਨਾਂ ਨੂੰ ਕੀਤਾ ਲਾਮਬੰਦ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਮਨਜੀਤ ਧਨੇਰ ਨੂੰ ਝੂਠੇ ਕਤਲ ਕੇਸ ਵਿਚ ਹੋਈ ਨਹੱਕੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਵਿਚ 22 ਅਕਤੂਬਰ ਨੂੰ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਨੇ ਅਥਲੈਟਿਕਸ ਮੁਕਾਬਲਿਆਂ ਵਿਚ ਜਿੱਤੇ ਸੋਨ ਤਗਮੇ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ...

ਪੂਰੀ ਖ਼ਬਰ »

ਪੱਕਾ ਮੋਰਚੇ ਦੇ 22ਵੇਂ ਦਿਨ ਵੱਡੀ ਗਿਣਤੀ 'ਚ ਕਿਸਾਨਾਂ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸ਼ਾਮਿਲ ਹੋ ਕੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ 22ਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿਚ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਅਤੇ ਮੈਡੀਕਲ ...

ਪੂਰੀ ਖ਼ਬਰ »

ਕਲਾਸ ਰੂਮ ਪ੍ਰਬੰਧਨ ਤੇ ਕੈਰੀਅਰ ਬਿਲਡਿੰਗ ਪ੍ਰੋਗਰਾਮ ਸਬੰਧੀ ਵਰਕਸ਼ਾਪ ਲਗਾਈ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਲਾਸ ਰੂਮ ਪ੍ਰਬੰਧਨ ਤੇ ਕੈਰੀਅਰ ਬਿਲਡਿੰਗ ਪ੍ਰੋਗਰਾਮ ਸਬੰਧੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 44 ਅਧਿਆਪਕਾਂ ਨੇ ਭਾਗ ਲਿਆ | ਵਰਕਸ਼ਾਪ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੀ ਇਕ ਦੁਕਾਨ ਦੀ ਬੋਲੀ 99500 ਰੁਪਏ ਪ੍ਰਤੀ ਮਹੀਨਾ ਦੀ ਹੋਈ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਗੁਰਦੁਆਰਾ ਸਿੰਘ ਸਭਾ ਦੀ ਬੱਸ ਸਟੈਂਡ ਰੋਡ 'ਤੇ ਸਥਿਤ 54 ਨੰਬਰ ਦੁਕਾਨ ਦੀ ਬੋਲੀ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਮੈਨੇਜਰ ਦਲੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੀਵਾਨਾ ਵਿਖੇ ਪ੍ਰੋ: ਮੋਹਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ-ਲੇਖਿਕਾ ਸ਼ਸ਼ੀ ਪਾਲ ਸਮੁੰਦਰਾ ਨਾਲ ਰੂਬਰੂ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬ੍ਰੇਰੀ ਦੀਵਾਨਾ ਵਲੋਂ ਪੰਜਾਬੀ ਪ੍ਰਗਤੀਵਾਦੀ ਕਵਿਤਾ ਦੇ ਮੋਢੀ ਪ੍ਰੋ: ਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ¢ ਇਸ ਮੌਕੇ ਕਵੀ, ਨਾਵਲਕਾਰ ਸ਼ੀਸ਼ਪਾਲ ਸਮੁੰਦਰਾ ਨਾਲ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਪਿ੍ੰਸੀਪਲ ਡਾ: ਵਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਅਵਤਾਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 21 ਅਕਤੂਬਰ (ਗਰਗ, ਢੀਂਡਸਾ, ਗੋਇਲ)-ਪਿੰਡ ਘੋੜੇਨਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਐਤਵਾਰ ਬਾਅਦ ਦੁਪਹਿਰ ਉਸ ਸਮੇਂ ਵਾਪਰੀ ਜਦੋਂ ਵਿਆਹੁਤਾ ਔਰਤ ਕਰਮਜੀਤ ਕੌਰ (25) ਪਤਨੀ ਪਰਮਿੰਦਰ ਸਿੰਘ ਬਿੱਲਾ ਵਾਸੀ ਘੋੜੇਨਬ ਨੇ ਆਪਣੇ ਘਰ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਤਾਂ ਉਸ ਨੂੰ ਇਲਾਜ ਲਈ ਪਹਿਲਾਂ ਲਹਿਰਾਗਾਗਾ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਉਣ ਮਗਰੋਂ ਉਸ ਨੂੰ ਇਲਾਜ ਲਈ ਕਸ਼ਮੀਰੀ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਲਹਿਰਾਗਾਗਾ ਪੁਲਿਸ ਨੇ ਮਿ੍ਤਕ ਔਰਤ ਕਰਮਜੀਤ ਕੌਰ ਦੇ ਪਿਤਾ ਨਿਰਮਲ ਸਿੰਘ ਵਾਸੀ ਲਾਡਬੰਜਾਰਾ ਕਲਾਂ ਦੇ ਬਿਆਨਾਂ ਉੱਪਰ ਪਤੀ ਪਰਮਿੰਦਰ ਸਿੰਘ ਬਿੱਲਾ, ਜੇਠ ਗੁਰਭਿੰਦਰ ਸਿੰਘ ਭਿੰਦਾ ਅਤੇ ਸੱਸ ਗੁਰਜੀਤ ਕੌਰ ਪਤਨੀ ਮੇਜਰ ਸਿੰਘ ਵਾਸੀ ਘੋੜੇਨਬ ਿਖ਼ਲਾਫ਼ ਕਰਮਜੀਤ ਕੌਰ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ | ਪੇਕੇ ਪਰਿਵਾਰ ਨੇ ਆਪਣੀ ਲੜਕੀ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਨੂੰ ਪੁਲਿਸ ਥਾਣਾ ਲਹਿਰਾਗਾਗਾ ਵਿਖੇ ਲਿਆਉਣ ਮਗਰੋਂ ਸਹੁਰੇ ਪਰਿਵਾਰ ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਉੱਪਰ ਘੱਗਰ ਬਰਾਂਚ ਨਹਿਰ ਦੇ ਪੁਲ ਉੱਪਰ ਲਾਸ਼ ਰੱਖ ਕੇ ਧਰਨਾ ਲਗਾ ਦਿੱਤਾ ਅਤੇ 2 ਘੰਟਿਆਂ ਤੋਂ ਵੱਧ ਆਵਾਜਾਈ ਠੱਪ ਰੱਖੀ | ਮਿ੍ਤਕ ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਕਰਮਜੀਤ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ਼ੀ ਨਹੀਂ ਬਲਕਿ ਸਹੁਰੇ ਪਰਿਵਾਰ ਨੇ ਜ਼ਬਰਦਸਤੀ ਦਿੱਤੀ ਹੈ ਜਿਸ ਨਾਲ ਉਸ ਦੀ ਮੌਤ ਹੋਈ ਹੈ | ਮਿ੍ਤਕ ਔਰਤ ਦੇ ਪਿਤਾ ਨਿਰਮਲ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਲਾਡਬੰਜਾਰਾ ਕਲਾਂ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਕਰਮਜੀਤ ਕੌਰ ਦਾ ਵਿਆਹ ਦੋ ਸਾਲ ਪਹਿਲਾਂ ਪਰਮਿੰਦਰ ਸਿੰਘ ਬਿੱਲਾ ਪੁੱਤਰ ਮੇਜਰ ਸਿੰਘ ਵਾਸੀ ਘੋੜੇਨਬ ਨਾਲ ਹੋਇਆ ਸੀ ਜਿਸ ਪਾਸ ਕੋਈ ਬੱਚਾ ਨਹੀਂ ਹੈ | ਉਸ ਦਾ ਜਵਾਈ ਪਰਮਿੰਦਰ ਸਿੰਘ ਅਕਸਰ ਹੀ ਸ਼ਰਾਬ ਪੀ ਕੇ ਘਰ ਆਉਂਦਾ ਸੀ ਅਤੇ ਕਰਮਜੀਤ ਕੌਰ ਦੀ ਕੁੱਟਮਾਰ ਕਰਦਾ ਸੀ, ਕਈ ਵਾਰ ਰਿਸ਼ਤੇਦਾਰਾਂ ਦੇ ਕਹਿਣ 'ਤੇ ਕਰਮਜੀਤ ਕੌਰ ਨੂੰ ਸਹੁਰੇ ਪਰਿਵਾਰ ਭੇਜਿਆ ਗਿਆ ਸੀ ਪਰ ਹੁਣ 10 ਕੁ ਮਹੀਨੇ ਪਹਿਲਾਂ ਕਰਮਜੀਤ ਕੌਰ ਦੇ ਜੇਠ ਗੁਰਭਿੰਦਰ ਸਿੰਘ ਦਾ ਵਿਆਹ ਹੋ ਗਿਆ ਸੀ ਜੋ ਅਕਸਰ ਹੀ ਆਪਣੇ ਭਰਾ ਪਰਮਿੰਦਰ ਸਿੰਘ ਨੂੰ ਆਖਦਾ ਸੀ ਕਿ ਤੂੰ ਗ਼ਰੀਬ ਘਰ 'ਚ ਵਿਆਹ ਕਰਵਾ ਲਿਆ ਹੈ, ਆਪਣੇ ਘਰ ਵਾਲੀ ਨੂੰ ਤਲਾਕ ਦੇਦੇ ਫਿਰ ਅਸੀਂ ਤੇਰਾ ਵਿਆਹ ਕਿਸੇ ਵੱਡੇ ਘਰ ਵਿਚ ਕਰ ਦੇਵਾਂਗੇ | ਜਾਣਕਾਰੀ ਅਨੁਸਾਰ ਕਰਮਜੀਤ ਕੌਰ ਕਿਸੇ ਨਿੱਜੀ ਸਕੂਲ ਵਿਚ ਅਧਿਆਪਕਾ ਸੀ | ਥਾਣਾ ਮੁਖੀ ਸਤਨਾਮ ਸਿੰਘ ਚੀਮਾ ਨੇ ਦੱਸਿਆ ਹੈ ਕਿ ਪੁਲਿਸ ਨੇ ਮੁਲਜ਼ਮਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਮਿ੍ਤਕ ਦਾ ਸਿਵਲ ਹਸਪਤਾਲ ਮੂਨਕ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਹੈ | ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਆਪਣੀ ਲੜਕੀ ਦਾ ਸੰਸਕਾਰ ਆਪਣੇ ਪਿੰਡ ਲਾਡਬੰਜਾਰਾ ਕਲਾਂ ਵਿਖੇ ਕਰਨਗੇ |


ਖ਼ਬਰ ਸ਼ੇਅਰ ਕਰੋ

ਮਿਲਾਵਟਖੋਰੀ ਵਿਰੁੱਧ ਰੋਸ ਪ੍ਰਦਰਸ਼ਨ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਤਿਉਹਾਰ ਮੌਸਮ ਦੇ ਮੱਦੇਨਜ਼ਰ ਮਿਠਾਈ ਵਿਚ ਮਿਲਾਵਟਖੋਰੀ ਦਾ ਕਾਲਾ ਕਾਰੋਬਾਰ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਇਸ ਮਿਲਾਵਟਖੋਰੀ ਦੇ ਿਖ਼ਲਾਫ਼ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਪ੍ਰਧਾਨ ਰਾਜ ਸਿੰਘ ...

ਪੂਰੀ ਖ਼ਬਰ »

ਐਸ.ਐਮ.ਓ. ਮਲੇਰਕੋਟਲਾ ਅਤੇ ਹਸਪਤਾਲ ਸਟਾਫ਼ ਦਾ ਰੇੜਕਾ ਜਾਰੀ

ਧੂਰੀ, 21 ਅਕਤੂਬਰ (ਦੀਪਕ, ਸੰਜੇ ਲਹਿਰੀ)- ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਇਨੀਂ ਦਿਨੀਂ ਐਸ.ਐਮ.ਓ. ਮਾਲੇਰਕੋਟਲਾ ਅਤੇ ਹਸਪਤਾਲ ਦੇ ਸਟਾਫ਼ ਵਿਚ ਰੇੜਕਾ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਵਿਚ ਅੱਜ ਦੋਵੇਂ ਧਿਰਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਸਵੱਛਤਾ ਪੱਖੋਂ ਕੇ.ਟੀ. ਹੋਟਲ ਨੇ ਅਹਿਮ ਥਾਂ ਲਿਆ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਲੋਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਨੰੂ ਸਮਰਪਿਤ ਸਵੱਛਤਾ ਸਰਵੇਖਨ ਕਰਵਾਇਆ ਗਿਆ | ਸਰਵੇਖਨ ਦੌਰਾਨ ਸਕੂਲਾਂ, ਹੋਟਲਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਮੁਆਇਨਾ ...

ਪੂਰੀ ਖ਼ਬਰ »

ਠੱਗਾਂ ਨੇ 'ਆਪ' ਆਗੂ ਦੀ ਮਾਂ ਨੂੰ ਕਾਰ 'ਚ ਬਿਠਾ ਕੇ ਲਾਹੇ ਗਹਿਣੇ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਚਲਦਿਆਂ ਅੱਜ 'ਆਪ' ਆਗੂ ਦਿਨੇਸ਼ ਬਾਂਸਲ ਦੀ ਮਾਂ ਵੀ ਇਨ੍ਹਾਂ ਠੱਗਾਂ ਦਾ ਸ਼ਿਕਾਰ ਹੋ ਗਈ ਹੈ | ਠੱਗਾਂ ਜਿਨ੍ਹਾਂ ਵਿਚ ਦੋ ਔਰਤਾਂ ਅਤੇ ਇਕ ਵਿਅਕਤੀ ਦੱਸਿਆ ਗਿਆ ਹੈ ਨੇ ਉਸ ...

ਪੂਰੀ ਖ਼ਬਰ »

ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਪੰਜਾਬ ਵਿਚ ਭਾਜਪਾ ਦੀ ਚੜ੍ਹਤ ਬਰਕਰਾਰ-ਗਰਗ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਅੱਜ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਇਹ ਹੈ ਕਿ ਹਰਿਆਣੇ ...

ਪੂਰੀ ਖ਼ਬਰ »

ਐਫ. ਸੀ. ਆਈ. ਚੌਕੀਦਾਰ ਮਨਾਉਣਗੇ ਕਾਲੀ ਦੀਵਾਲੀ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਭੁੱਲਰ)- ਐਫ.ਸੀ.ਆਈ.ਵਾਚਮੈਨ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅਜੈਬ ਸਿੰਘ ਨੀਲੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ, ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੜ੍ਹਤ ਕਾਇਮ ਰੱਖੀ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਪਣਾ ਰਿਕਾਰਡ ਕਾਇਮ ਰਖਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਹਰਪ੍ਰੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਲੇਕੇ ਦੀ ਇਕਾਈ ਗਠਿਤ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਵਿਸ਼ੇਸ਼ ਇਕੱਤਰਤਾ ਸਰਕਲ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ | ਕੀਤੀ ਗਈ ਚੋਣ ਅਨੁਸਾਰ ...

ਪੂਰੀ ਖ਼ਬਰ »

ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਆਲ-ਓਵਰ ਚੈਂਪੀਅਨਸ਼ਿਪ ਜਿੱਤੀ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-65ਵੀਂ ਸਕੂਲ ਖੇਡਾਂ ਦੇ ਚਲਦੇ ਭਦੌੜ ਜ਼ੋਨ ਦੇ ਅੰਡਰ-14, 17 ਅਤੇ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ¢ਇਨ੍ਹਾਂ ਮੁਕਾਬਲਿਆਂ ਅਧੀਨ ਆਉਂਦੇ ਸਕੂਲਾਂ ਨੇ ਹਿੱਸਾ ਲਿਆ¢ ਅਥਲੈਟਿਕਸ ਮੀਟ ਕਰਵਾਉਣ ਦੀ ਸਮੁੱਚੀ ਜ਼ਿੰਮੇਵਾਰੀ ਸਕੱਤਰ ਮੈਡਮ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਦੇ ਵਿਦਿਆਰਥੀਆਂ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਲੋਕਪਾਲ ਕਮੇਟੀ ਸ਼ਹਿਣਾ ਦੀ ਮੀਟਿੰਗ ਹੋਈ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪੰਚਾਇਤ ਦੇ ਕੰਮ ਕਾਰਜਾਂ ਦੀ ਨਿਗਰਾਨ ਕਮੇਟੀ ਦੇ ਤੌਰ 'ਤੇ ਨਿਯੁਕਤ ਲੋਕਪਾਲ ਕਮੇਟੀ ਦੀ ਮੀਟਿੰਗ ਬੀਬੜੀਆਂ ਮਾਈਆਂ ਮੰਦਰ ਵਿਖੇ ਹੋਈ | ਇਸ ਮੀਟਿੰਗ ਵਿਚ ਲੋਕਪਾਲ ਕਮੇਟੀ ਦੇ ਸਮੂਹ ਮੈਂਬਰਾਨ ਹਾਜ਼ਰ ਹੋਏ | ...

ਪੂਰੀ ਖ਼ਬਰ »

ਜਾਗਰਣ ਸ਼ਰਧਾ ਪੂਰਵਕ ਸੰਪੰਨ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਜੈ ਮਾਂ ਕਾਲੀ ਮੰਡਲ (ਰਜਿ:) ਧਨੌਲਾ ਵਲੋਂ ਜੋਗੀ ਬਸਤੀ, ਦਾਣਾ ਮੰਡੀ ਧਨੌਲਾ ਵਿਖੇ ਵਿਸਾਲ ਜਾਗਰਨ ਕਰਵਾਇਆ ਗਿਆ | ਪ੍ਰਧਾਨ ਕਰਮਜੀਤ ਸਿੰਘ, ਛਿੰਦਾ ਨਾਥ, ਕਰਨ, ਅਜੈ ਵੀਰ, ਜੀਵਨ, ਸੰਜੂ, ਸਲਾਮੀਆ, ਪਰਮਜੀਤ, ਚਰਨਜੀਤ, ਸੋਮਾ, ਸੇਖਰ, ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਥਾਣਾ ਰੂੜੇਕੇ ਕਲਾਂ ਵਿਖੇ ਬੂਟੇ ਲਾਏ

ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਮਹਿਕਮੇ ਵਿਚ ਪੰਜਾਬ ਦੀ ਅਮਨ ਸ਼ਾਂਤੀ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਬੂਟੇ ...

ਪੂਰੀ ਖ਼ਬਰ »

ਸਮਾਰਟ ਸਕੂਲ ਲੜਕੇ ਵਿਖੇ ਨਸ਼ਿਆਂ ਪ੍ਰਤੀ ਸਲੋਗਨ ਮੁਕਾਬਲੇ ਕਰਵਾਏ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਲੋਂ ਇੰਚਾਰਜ ਪਿ੍ੰਸੀਪਲ ਅਚਿੰਤ ਰਾਜ ਦੀ ਅਗਵਾਈ ਹੇਠ ਨਸ਼ਿਆਂ ਵਿਰੱੁਧ ਸਲੋਗਨ ...

ਪੂਰੀ ਖ਼ਬਰ »

ਅੰਤਰ ਸਕੂਲ ਹਾਊਸ ਮੁਕਾਬਲੇ ਕਰਵਾਏ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸੀਨੀਅਰ ਲੜਕਿਆਂ ਦੇ ਵਾਲੀਬਾਲ ਅਤੇ ਨੈੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਲਖਵੀਰ ਸਿੰਘ ਡੀ.ਪੀ. ਈ ਦੁਆਰਾ ਕੀਤੀ ਗਈ | ਮੁਕਾਬਲਿਆਂ ਵਿਚ ਸਿਵਾ ਜੀ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਨਾਮਦੇਵ ਕਮੇਟੀ ਦੀ ਮੀਟਿੰਗ ਹੋਈ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਕਸਬਾ ਸ਼ਹਿਣਾ ਦੇ ਮੇਨ ਬਾਜ਼ਾਰ ਵਿਚ ਪ੍ਰਧਾਨ ਅਵਤਾਰ ਸਿੰਘ ਬੀਮੇ ਵਾਲਾ ਅਤੇ ਚੇਅਰਮੈਨ ਦਰਸ਼ਨ ਸਿੰਘ ਆੜ੍ਹਤੀਆ ਸੈਕਟਰੀ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ 'ਚ ਮਾਰੀ ਬਾਜ਼ੀ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿਚ ਸੋਨ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਮੀਡੀਆ ਇੰਚਾਰਜ ਸੁਖਰਾਜ ਚਹਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX