ਤਾਜਾ ਖ਼ਬਰਾਂ


'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  8 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  16 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  32 minutes ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  41 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  38 minutes ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  53 minutes ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  1 minute ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 3 hours ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਬਰਨਾਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਜੱਜ ਸ੍ਰੀਮਤੀ ਮੰਤਰੀ ਨਹਿਰੂ ਕੌਲ ਵਲੋਂ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਵਰਿੰਦਰ ਅਗਰਵਾਲ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਡਾਈਟਿਸ਼ਨ ...

ਪੂਰੀ ਖ਼ਬਰ »

18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਦੋ ਵਿਅਕਤੀਆਂ ਨੂੰ 18 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ, ਕਾਰਤੂਸ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ 315 ਬੋਰ, ਇਕ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉੱਚ ...

ਪੂਰੀ ਖ਼ਬਰ »

ਸਿਟੀ ਇੰਚਾਰਜ ਨੇ ਹੁੱਲੜਬਾਜ਼ਾਂ ਨੂੰ ਪਾਈਆਂ ਭਾਜੜਾਂ, ਮੋਟਰਸਾਈਕਲਾਂ ਤੋਂ ਲਹਾਏ ਪ੍ਰੈਸ਼ਰ ਹਾਰਨ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿਟੀ ਇੰਚਾਰਜ ਸਰਬਜੀਤ ਸਿੰਘ ਨੇ ਸ਼ਹਿਰ 'ਚ ਹੁੜਦੰਗ ਮਚਾ ਰਹੇ ਹੁੱਲੜਬਾਜ਼ਾਂ ਨੂੰ ਉਸ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ 9 ਪਿੰਡਾਂ ਦੀ ਆਦਰਸ਼ ਗ੍ਰਾਮ ਯੋਜਨਾ ਤਹਿਤ ਹੋਈ ਚੋਣ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-'ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ' ਤਹਿਤ ਜ਼ਿਲ੍ਹੇ ਦੇ 9 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਵਿਚ ਨਾਈਵਾਲਾ, ਪੱਤੀ ਸੋਹਲ, ਅਮਲਾ ਸਿੰਘ ਵਾਲਾ, ਧਨੇਰ, ਕ੍ਰਿਪਾਲ ਸਿੰਘ ਵਾਲਾ, ਭੱਦਲਵੱਢ, ਪੰਡੋਰੀ, ਦਰਾਕਾ ਅਤੇ ...

ਪੂਰੀ ਖ਼ਬਰ »

ਕੰਬਾਈਨ ਉੱਪਰ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਖੇਤ ਵਿਚ ਝੋਨੇ ਦੀ ਕਟਾਈ ਕਰਦੇ ਸਮੇਂ ਕੰਬਾਈਨ ਉੱਪਰ ਬਤੌਰ ਹੈਲਪਰ ਕੰਮ ਕਰਦੇ ਇਕ ਨੌਜਵਾਨ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਥਾਣਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਤਪਾ ਦੇ ਨਾਕਸ ਪ੍ਰਬੰਧਾਂ ਦੀ ਨਿਕਲੀ ਫੂਕ, ਕਿਸਾਨਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਜਿੱਥੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੁਕੰਮਲ ਪ੍ਰਬੰਧਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਮਾਰਕੀਟ ਕਮੇਟੀ ਤਪਾ ਦੇ ਨਾਕਸ ਪ੍ਰਬੰਧਾਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਦੇ ਸ਼ਤਰੰਜ ਦੇ ਮੁਕਾਬਲਿਆਂ 'ਚ ਅੰਡਰ-14, 17 ਤੇ 19 ਸਾਲ ਵਰਗ ਲੜਕੀਆਂ ਦੀਆਂ ਟੀਮਾਂ ਕੁਆਟਰ ਫਾਈਨਲ 'ਚ ਪਹੁੰਚੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-65ਵੀਆਂ ਪੰਜਾਬ ਰਾਜ ਖੇਡਾਂ ਅੰਤਰ ਜ਼ਿਲ੍ਹਾ ਸ਼ਤਰੰਜ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਮੁਕਾਬਲਿਆਂ ਵਿਚ 22 ਜ਼ਿਲਿ੍ਹਆਂ ਦੀਆਂ 200 ਲੜਕੀਆਂ ਨੇ ਅੰਡਰ-14, 17, 19 ਸਾਲ ਵਰਗ ਵਿਚ ਭਾਗ ਲਿਆ | ਇਨ੍ਹਾਂ ਖੇਡ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੀਆਂ ਖਿਡਾਰਨਾਂ ਨੇ ਨੈੱਟਬਾਲ ਦੇ ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੀਆਂ ਹੋਣਹਾਰ ਖਿਡਾਰਨਾਂ ਨੇ ਰਾਜ ਪੱਧਰੀ ਨੈਟਬਾਲ ਅੰਡਰ-19 ਸਾਲ ਦੇ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਤਹਿਸੀਲਦਾਰ ਵਲੋਂ ਦਾਣਾ ਮੰਡੀਆਂ ਅੰਦਰ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਾਣਾ ਮੰਡੀਆਂ ਅੰਦਰ ਝੋਨੇ ਦੀ ਵਧੀ ਆਮਦ ਨੂੰ ਦੇਖਦੇ ਹੋਏ ਨਾਇਬ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਦਾਣਾ ਮੰਡੀ ਭਦੌੜ ਵਿਖੇ ਤਹਿਸੀਲਦਾਰ ਕਮਲਜੀਤ ਸਿੰਘ ਬਰਾੜ ਨੇ ਗੱਲਬਾਤ ...

ਪੂਰੀ ਖ਼ਬਰ »

ਹੰਡਿਆਇਆ ਸਕੂਲ ਦੇ ਕਮਰਿਆਂ ਦੇ ਬਦਲਣ ਨਾਲ ਪੜ੍ਹਾਈ ਦਾ ਮਾਹੌਲ ਹੋਵੇਗਾ ਸਾਜਗਰ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਤੇ ਸੈਕੰਡਰੀ ਸਕੂਲ ਦੇ ਕਮਰਿਆਂ ਦਾ ਮਸਲਾ ਹੱਲ ਹੋਇਆ | ਉਨ੍ਹਾਂ ਦੱਸਿਆ ਕਿ ਕਮਰਿਆਂ ਦਾ ਮਸਲਾ ਕਈ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਸਮੂਹ ਸਟਾਫ਼ ਨੇ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਅਕਤੂਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਹਿਸੀਲ ਕੰਪਲੈਕਸ ਵਿਖੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੇ ਸੱਦੇ 'ਤੇ ਸਮੂਹ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚੱਲਦੀ ਆ ਰਹੀ ਹੜਤਾਲ ਦੇ ਪੰਜਵੇਂ ਦਿਨ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਚੌਕੀ ਇੰਚਾਰਜ ਨੇ ਦੁਕਾਨਦਾਰਾਂ ਨਾਲ ਪਟਾਕੇ ਵੇਚਣ ਸਬੰਧੀ ਕੀਤੀ ਮੀਟਿੰਗ

ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਿਖੇ ਦੁਕਾਨਦਾਰਾਂ ਨਾਲ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਜਸਵੀਰ ਸਿੰਘ ਨੇ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਅਨੁਸਾਰ ਕਸਬਾ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਵਲੋਂ ਸਕਿਉਰਿਟੀ ਗਾਰਡਾਂ ਨੂੰ ਬਿਨਾਂ ਨੋਟਿਸ ਦਿੱਤੇ ਕੱਢਣਾ ਅਤਿ ਮੰਗਭਾਗਾ-ਇੰਜ: ਸਿੱਧੂ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗ੍ਰਾਮੀਣ ਬੈਂਕ ਵਲੋਂ 350 ਦੇ ਕਰੀਬ ਸਕਿਉਰਿਟੀ ਗਾਰਡਾਂ ਨੂੰ ਬਿਨਾਂ ਕਾਰਨ ਦੱਸੇ ਨੋਟਿਸ ਦੇ ਕੇ ਘਰ ਭੇਜਣਾ ਅਤਿ ਮੰਦਭਾਗਾ ਹੈ | ਇਹ ਜਾਣਕਾਰੀ ਦਿੰਦਿਆਂ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਨੌਜਵਾਨਾਂ ਨੂੰ ਕੀਤਾ ਲਾਮਬੰਦ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਮਨਜੀਤ ਧਨੇਰ ਨੂੰ ਝੂਠੇ ਕਤਲ ਕੇਸ ਵਿਚ ਹੋਈ ਨਹੱਕੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਵਿਚ 22 ਅਕਤੂਬਰ ਨੂੰ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਨੇ ਅਥਲੈਟਿਕਸ ਮੁਕਾਬਲਿਆਂ ਵਿਚ ਜਿੱਤੇ ਸੋਨ ਤਗਮੇ

ਮਹਿਲ ਕਲਾਂ, 21 ਅਕਤੂਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਦੀਆਂ ਖਿਡਾਰਨਾਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ, ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੰਸਥਾ ਦੀਆਂ ਹੋਣਹਾਰ ਖਿਡਾਰਨਾਂ ਨੇ 100 ਮੀਟਰ ਦੌੜ 14 ਸਾਲਾ, 17 ਸਾਲਾ ਅਤੇ 19 ਸਾਲਾ ਵਰਗ ਵਿਚ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਕੇ ਤਿੰਨ ਸੋਨ ਤਗਮੇ ਅਤੇ ਤਿੰਨ ਚਾਂਦੀ ਦੇ ਤਗਮੇ ਹਾਸਿਲ ਕਰਨ ਵਿਚ ਸਫਲਤਾ ਹਾਸਿਲ ਕੀਤੀ | ਅੰਡਰ 14, ਅੰਡਰ 17 ਅਤੇ ਅੰਡਰ 19 ਦੀਆਂ ਖਿਡਾਰਨਾਂ ਨੇ 200 ਮੀਟਰ ਰੇਸ ਵਿਚ 2 ਸੋਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤੇ | 400 ਮੀਟਰ, 600 ਮੀਟਰ, 800 ਮੀਟਰ ਅਤੇ 1500 ਮੀਟਰ ਦੌੜ ਵਿਚ ਖਿਡਾਰਨਾਂ ਵਲੋਂ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਆਪਣੀ ਕਲਾ ਦਾ ਲੋਹਾ ਮਨਵਾਇਆ | ਇਸੇ ਤਰ੍ਹਾਂ ਹੀ ਹਰਡਲ ਰੇਸ (17 ਸਾਲਾ ਵਰਗ), ਹਾਈ ਜੰਪ (17, 19 ਸਾਲਾ ਵਰਗ), ਸ਼ਾਰਟ ਪੁੱਟ (17, 19 ਸਾਲਾ ਵਰਗ), ਡਿਸਕਸ ਥ੍ਰੋਅ (17, 19 ਸਾਲਾ ਵਰਗ), ਹੈਮਰ ਥ੍ਰੋਅ (17, 19 ਸਾਲਾ ਵਰਗ) ਅਤੇ ਰਿਲੇਅ ਦੌੜ (14, 17, 19 ਸਾਲਾ ਵਰਗ) ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਤਰ੍ਹਾਂ ਸਕੂਲ ਦੀ ਝੋਲੀ 10 ਸੋਨ, 14 ਚਾਂਦੀ, 7 ਕਾਂਸੀ ਦੇ ਤਗਮੇ ਪਏ | ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ, ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਇਸ ਮਾਣ ਮੱਤੀ ਪ੍ਰਾਪਤੀ ਲਈ ਖੇਡਾਂ ਵਿਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਵਧੇਰੇ ਲਗਨ ਮਿਹਨਤ ਨਾਲ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਸਥਾ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਰਛਪਾਲ ਸਿੰਘ, ਮੰਗਲ ਸੈਨ, ਬਲੌਰ ਖਾਂ ਅਤੇ ਮੈਡਮ ਸਰਬਜੀਤ ਕੌਰ ਨੇ ਵੀ ਖਿਡਾਰਨਾਂ ਦੀ ਹੌਸਲਾ ਅਫ਼ਜਾਈ ਕੀਤੀ |


ਖ਼ਬਰ ਸ਼ੇਅਰ ਕਰੋ

ਐਫ. ਸੀ. ਆਈ. ਚੌਕੀਦਾਰ ਮਨਾਉਣਗੇ ਕਾਲੀ ਦੀਵਾਲੀ

ਸੁਨਾਮ ਊਧਮ ਸਿੰਘ ਵਾਲਾ, 21 ਅਕਤੂਬਰ (ਭੁੱਲਰ, ਭੁੱਲਰ)- ਐਫ.ਸੀ.ਆਈ.ਵਾਚਮੈਨ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅਜੈਬ ਸਿੰਘ ਨੀਲੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਦਰਸ਼ਨ ਸਿੰਘ, ...

ਪੂਰੀ ਖ਼ਬਰ »

ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਪੰਜਾਬ ਵਿਚ ਭਾਜਪਾ ਦੀ ਚੜ੍ਹਤ ਬਰਕਰਾਰ-ਗਰਗ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਪਵਨ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲਹਿਰ ਅੱਜ ਵੀ ਕਾਇਮ ਹੈ | ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਇਹ ਹੈ ਕਿ ਹਰਿਆਣੇ ...

ਪੂਰੀ ਖ਼ਬਰ »

ਠੱਗਾਂ ਨੇ 'ਆਪ' ਆਗੂ ਦੀ ਮਾਂ ਨੂੰ ਕਾਰ 'ਚ ਬਿਠਾ ਕੇ ਲਾਹੇ ਗਹਿਣੇ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਚਲਦਿਆਂ ਅੱਜ 'ਆਪ' ਆਗੂ ਦਿਨੇਸ਼ ਬਾਂਸਲ ਦੀ ਮਾਂ ਵੀ ਇਨ੍ਹਾਂ ਠੱਗਾਂ ਦਾ ਸ਼ਿਕਾਰ ਹੋ ਗਈ ਹੈ | ਠੱਗਾਂ ਜਿਨ੍ਹਾਂ ਵਿਚ ਦੋ ਔਰਤਾਂ ਅਤੇ ਇਕ ਵਿਅਕਤੀ ਦੱਸਿਆ ਗਿਆ ਹੈ ਨੇ ਉਸ ...

ਪੂਰੀ ਖ਼ਬਰ »

ਸਵੱਛਤਾ ਪੱਖੋਂ ਕੇ.ਟੀ. ਹੋਟਲ ਨੇ ਅਹਿਮ ਥਾਂ ਲਿਆ

ਸੰਗਰੂਰ, 21 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਨਗਰ ਕੌਾਸਲ ਸੰਗਰੂਰ ਵਲੋਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਨੰੂ ਸਮਰਪਿਤ ਸਵੱਛਤਾ ਸਰਵੇਖਨ ਕਰਵਾਇਆ ਗਿਆ | ਸਰਵੇਖਨ ਦੌਰਾਨ ਸਕੂਲਾਂ, ਹੋਟਲਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਮੁਆਇਨਾ ...

ਪੂਰੀ ਖ਼ਬਰ »

ਐਸ.ਐਮ.ਓ. ਮਲੇਰਕੋਟਲਾ ਅਤੇ ਹਸਪਤਾਲ ਸਟਾਫ਼ ਦਾ ਰੇੜਕਾ ਜਾਰੀ

ਧੂਰੀ, 21 ਅਕਤੂਬਰ (ਦੀਪਕ, ਸੰਜੇ ਲਹਿਰੀ)- ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਇਨੀਂ ਦਿਨੀਂ ਐਸ.ਐਮ.ਓ. ਮਾਲੇਰਕੋਟਲਾ ਅਤੇ ਹਸਪਤਾਲ ਦੇ ਸਟਾਫ਼ ਵਿਚ ਰੇੜਕਾ ਚੱਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਵਲ ਸਰਜਨ ਸੰਗਰੂਰ ਦੇ ਦਫ਼ਤਰ ਵਿਚ ਅੱਜ ਦੋਵੇਂ ਧਿਰਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਮਿਲਾਵਟਖੋਰੀ ਵਿਰੁੱਧ ਰੋਸ ਪ੍ਰਦਰਸ਼ਨ

ਅਮਰਗੜ੍ਹ, 21 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਤਿਉਹਾਰ ਮੌਸਮ ਦੇ ਮੱਦੇਨਜ਼ਰ ਮਿਠਾਈ ਵਿਚ ਮਿਲਾਵਟਖੋਰੀ ਦਾ ਕਾਲਾ ਕਾਰੋਬਾਰ ਸਿਖ਼ਰਾਂ ਨੂੰ ਛੂਹ ਰਿਹਾ ਹੈ ਅਤੇ ਇਸ ਮਿਲਾਵਟਖੋਰੀ ਦੇ ਿਖ਼ਲਾਫ਼ ਜਬਰ ਜ਼ੁਲਮ ਵਿਰੋਧੀ ਫ਼ਰੰਟ ਪੰਜਾਬ ਵਲੋਂ ਪ੍ਰਧਾਨ ਰਾਜ ਸਿੰਘ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 21 ਅਕਤੂਬਰ (ਗਰਗ, ਢੀਂਡਸਾ, ਗੋਇਲ)-ਪਿੰਡ ਘੋੜੇਨਬ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਐਤਵਾਰ ਬਾਅਦ ਦੁਪਹਿਰ ਉਸ ਸਮੇਂ ਵਾਪਰੀ ਜਦੋਂ ...

ਪੂਰੀ ਖ਼ਬਰ »

ਜੈ ਵਾਟਿਕਾ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਦੀ ਪਿ੍ੰਸੀਪਲ ਡਾ: ਵਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਕੀਤਾ ਸਨਮਾਨ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਅਵਤਾਰ ...

ਪੂਰੀ ਖ਼ਬਰ »

ਕਲਾਸ ਰੂਮ ਪ੍ਰਬੰਧਨ ਤੇ ਕੈਰੀਅਰ ਬਿਲਡਿੰਗ ਪ੍ਰੋਗਰਾਮ ਸਬੰਧੀ ਵਰਕਸ਼ਾਪ ਲਗਾਈ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਲਾਸ ਰੂਮ ਪ੍ਰਬੰਧਨ ਤੇ ਕੈਰੀਅਰ ਬਿਲਡਿੰਗ ਪ੍ਰੋਗਰਾਮ ਸਬੰਧੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ 44 ਅਧਿਆਪਕਾਂ ਨੇ ਭਾਗ ਲਿਆ | ਵਰਕਸ਼ਾਪ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਦੀ ਇਕ ਦੁਕਾਨ ਦੀ ਬੋਲੀ 99500 ਰੁਪਏ ਪ੍ਰਤੀ ਮਹੀਨਾ ਦੀ ਹੋਈ

ਬਰਨਾਲਾ, 21 ਅਕਤੂਬਰ (ਰਾਜ ਪਨੇਸਰ)-ਗੁਰਦੁਆਰਾ ਸਿੰਘ ਸਭਾ ਦੀ ਬੱਸ ਸਟੈਂਡ ਰੋਡ 'ਤੇ ਸਥਿਤ 54 ਨੰਬਰ ਦੁਕਾਨ ਦੀ ਬੋਲੀ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਤੇਜਾ ਸਿੰਘ ਜਾਗਲ, ਮੈਨੇਜਰ ਦਲੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੀਵਾਨਾ ਵਿਖੇ ਪ੍ਰੋ: ਮੋਹਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ-ਲੇਖਿਕਾ ਸ਼ਸ਼ੀ ਪਾਲ ਸਮੁੰਦਰਾ ਨਾਲ ਰੂਬਰੂ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬ੍ਰੇਰੀ ਦੀਵਾਨਾ ਵਲੋਂ ਪੰਜਾਬੀ ਪ੍ਰਗਤੀਵਾਦੀ ਕਵਿਤਾ ਦੇ ਮੋਢੀ ਪ੍ਰੋ: ਮੋਹਨ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ¢ ਇਸ ਮੌਕੇ ਕਵੀ, ਨਾਵਲਕਾਰ ਸ਼ੀਸ਼ਪਾਲ ਸਮੁੰਦਰਾ ਨਾਲ ...

ਪੂਰੀ ਖ਼ਬਰ »

ਪੱਕਾ ਮੋਰਚੇ ਦੇ 22ਵੇਂ ਦਿਨ ਵੱਡੀ ਗਿਣਤੀ 'ਚ ਕਿਸਾਨਾਂ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸ਼ਾਮਿਲ ਹੋ ਕੇ ਕੀਤੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ 22ਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿਚ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਅਤੇ ਮੈਡੀਕਲ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ 'ਚ ਮਾਰੀ ਬਾਜ਼ੀ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿਚ ਸੋਨ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਮੀਡੀਆ ਇੰਚਾਰਜ ਸੁਖਰਾਜ ਚਹਿਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਨਾਮਦੇਵ ਕਮੇਟੀ ਦੀ ਮੀਟਿੰਗ ਹੋਈ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ ਕਸਬਾ ਸ਼ਹਿਣਾ ਦੇ ਮੇਨ ਬਾਜ਼ਾਰ ਵਿਚ ਪ੍ਰਧਾਨ ਅਵਤਾਰ ਸਿੰਘ ਬੀਮੇ ਵਾਲਾ ਅਤੇ ਚੇਅਰਮੈਨ ਦਰਸ਼ਨ ਸਿੰਘ ਆੜ੍ਹਤੀਆ ਸੈਕਟਰੀ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ...

ਪੂਰੀ ਖ਼ਬਰ »

ਅੰਤਰ ਸਕੂਲ ਹਾਊਸ ਮੁਕਾਬਲੇ ਕਰਵਾਏ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਸੀਨੀਅਰ ਲੜਕਿਆਂ ਦੇ ਵਾਲੀਬਾਲ ਅਤੇ ਨੈੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਲਖਵੀਰ ਸਿੰਘ ਡੀ.ਪੀ. ਈ ਦੁਆਰਾ ਕੀਤੀ ਗਈ | ਮੁਕਾਬਲਿਆਂ ਵਿਚ ਸਿਵਾ ਜੀ ...

ਪੂਰੀ ਖ਼ਬਰ »

ਸਮਾਰਟ ਸਕੂਲ ਲੜਕੇ ਵਿਖੇ ਨਸ਼ਿਆਂ ਪ੍ਰਤੀ ਸਲੋਗਨ ਮੁਕਾਬਲੇ ਕਰਵਾਏ

ਭਦੌੜ, 21 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਲੋਂ ਇੰਚਾਰਜ ਪਿ੍ੰਸੀਪਲ ਅਚਿੰਤ ਰਾਜ ਦੀ ਅਗਵਾਈ ਹੇਠ ਨਸ਼ਿਆਂ ਵਿਰੱੁਧ ਸਲੋਗਨ ...

ਪੂਰੀ ਖ਼ਬਰ »

ਜਾਗਰਣ ਸ਼ਰਧਾ ਪੂਰਵਕ ਸੰਪੰਨ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਜੈ ਮਾਂ ਕਾਲੀ ਮੰਡਲ (ਰਜਿ:) ਧਨੌਲਾ ਵਲੋਂ ਜੋਗੀ ਬਸਤੀ, ਦਾਣਾ ਮੰਡੀ ਧਨੌਲਾ ਵਿਖੇ ਵਿਸਾਲ ਜਾਗਰਨ ਕਰਵਾਇਆ ਗਿਆ | ਪ੍ਰਧਾਨ ਕਰਮਜੀਤ ਸਿੰਘ, ਛਿੰਦਾ ਨਾਥ, ਕਰਨ, ਅਜੈ ਵੀਰ, ਜੀਵਨ, ਸੰਜੂ, ਸਲਾਮੀਆ, ਪਰਮਜੀਤ, ਚਰਨਜੀਤ, ਸੋਮਾ, ਸੇਖਰ, ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਥਾਣਾ ਰੂੜੇਕੇ ਕਲਾਂ ਵਿਖੇ ਬੂਟੇ ਲਾਏ

ਰੂੜੇਕੇ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਮਹਿਕਮੇ ਵਿਚ ਪੰਜਾਬ ਦੀ ਅਮਨ ਸ਼ਾਂਤੀ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਦੀ ਅਗਵਾਈ ਵਿਚ ਬੂਟੇ ...

ਪੂਰੀ ਖ਼ਬਰ »

ਲੋਕਪਾਲ ਕਮੇਟੀ ਸ਼ਹਿਣਾ ਦੀ ਮੀਟਿੰਗ ਹੋਈ

ਸ਼ਹਿਣਾ, 21 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਪੰਚਾਇਤ ਦੇ ਕੰਮ ਕਾਰਜਾਂ ਦੀ ਨਿਗਰਾਨ ਕਮੇਟੀ ਦੇ ਤੌਰ 'ਤੇ ਨਿਯੁਕਤ ਲੋਕਪਾਲ ਕਮੇਟੀ ਦੀ ਮੀਟਿੰਗ ਬੀਬੜੀਆਂ ਮਾਈਆਂ ਮੰਦਰ ਵਿਖੇ ਹੋਈ | ਇਸ ਮੀਟਿੰਗ ਵਿਚ ਲੋਕਪਾਲ ਕਮੇਟੀ ਦੇ ਸਮੂਹ ਮੈਂਬਰਾਨ ਹਾਜ਼ਰ ਹੋਏ | ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਦੇ ਵਿਦਿਆਰਥੀਆਂ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਆਲ-ਓਵਰ ਚੈਂਪੀਅਨਸ਼ਿਪ ਜਿੱਤੀ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-65ਵੀਂ ਸਕੂਲ ਖੇਡਾਂ ਦੇ ਚਲਦੇ ਭਦੌੜ ਜ਼ੋਨ ਦੇ ਅੰਡਰ-14, 17 ਅਤੇ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ¢ਇਨ੍ਹਾਂ ਮੁਕਾਬਲਿਆਂ ਅਧੀਨ ਆਉਂਦੇ ਸਕੂਲਾਂ ਨੇ ਹਿੱਸਾ ਲਿਆ¢ ਅਥਲੈਟਿਕਸ ਮੀਟ ਕਰਵਾਉਣ ਦੀ ਸਮੁੱਚੀ ਜ਼ਿੰਮੇਵਾਰੀ ਸਕੱਤਰ ਮੈਡਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਲੇਕੇ ਦੀ ਇਕਾਈ ਗਠਿਤ

ਧਨੌਲਾ, 21 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਵਿਸ਼ੇਸ਼ ਇਕੱਤਰਤਾ ਸਰਕਲ ਪ੍ਰਧਾਨ ਜਸਵੀਰ ਸਿੰਘ ਕਾਲੇਕੇ ਅਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ | ਕੀਤੀ ਗਈ ਚੋਣ ਅਨੁਸਾਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੜ੍ਹਤ ਕਾਇਮ ਰੱਖੀ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਆਪਣਾ ਰਿਕਾਰਡ ਕਾਇਮ ਰਖਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱੁਖ ਅਧਿਆਪਕ ਹਰਪ੍ਰੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX