ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਉਤਸ਼ਾਹ ਉਸ ਸਮੇਂ ਨਜ਼ਰ ਆਇਆ,ਜੱਦੋ ਪੰਜਾਬ ਸਰਕਾਰ ਦਾ ਵਿਸ਼ੇਸ਼ ...
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ 10 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਾਜਰਾ ਮੰਨਾ ਸਿੰਘ ਵਾਲਾ (ਨੇੜੇ ...
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ਢਾਣੀ 'ਚ ਛਾਪੇਮਾਰੀ ਕਰ ਕੇ 10 ਹਜ਼ਾਰ ਲੀਟਰ ਲਾਹਣ ...
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ...
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ 9 ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ 'ਚੋਂ ਅਮਰੀਕ ...
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ਬੈਂਕ 'ਚੋਂ ਕਢਵਾਈ ਸੀ । ਲੁਟੇਰਿਆਂ ਦੀ ਵੀਡੀਓ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ ...
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ 23 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ...
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ ਦੇ ਨਾਮ 'ਤੇ ਹਜ਼ਾਰਾਂ ਰੁਪਏ ਠਗੇ ਜਾ ਰਹੇ ਹਨ, ਇਸ ਗੱਲ ਦਾ ਖ਼ੁਲਾਸਾ ਇਕ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ ਗੁਰਦੇਵ ਸਿੰਘ ਅਤੇ ਮੇਜਰ ਸਿੰਘ ਨੂੰ ਅੱਜ ...
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ...
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ...
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ ...
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਦੇ ਬਲੱਡ ਪਲੇਟਲੈਟਸ ਦੀ ਗਿਣਤੀ ਬਹੁਤ ਘੱਟ ਗਈ ਸੀ ਅਤੇ ਬੀਤੀ ਰਾਤ ਉਨ੍ਹਾਂ ਨੂੰ ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੱਤਰਕਾਰਾਂ ਦੇ ...
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ਹਨ। ਇਹ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀ ਵੱਲੋਂ ਦਿੱਤੀ ਗਈ ...
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਤਸਵੀਰਾਂ- ਹਰਜੀਤ ਸਿੰਘ, ਨਿਰਮਲ ...
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ਵਾਲੀ ਰੋਡ ਉੱਪਰ ਕਮਾਦਾਂ 'ਚੋਂ 26 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ। ਪ੍ਰਾਪਤ ...
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ਹੈ। ਇਸ ਜਾਣਕਾਰੀ ਸਰਕਾਰੀ ਸੂਤਰਾਂ ਵੱਲੋਂ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਦੋਨਾਂ ਦੇਸ਼ਾਂ ਨੇ 23 ਅਕਤੂਬਰ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
ਤਸਵੀਰਾਂ- ਹਰਜੀਤ ਸਿੰਘ, ਨਿਰਮਲ ...
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਪੰਗਤ 'ਚ ਬੈਠ ਕੇ ਲੰਗਰ ...
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਮੁਲਾਕਾਤ ...
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ ਹੈ। ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਇਹ ਵਫ਼ਦ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ...
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਹਾਲਾਂਕਿ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਇਸ ...
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ਜਾ ਕੇ ਸਮਾਪਤ ਹੋਣੀ ਹੈ, ਬੀਤੀ ਰਾਤ ਨਾਭਾ ਪਹੁੰਚੀ। ਅੱਜ ਸਥਾਨਕ ਇਤਿਹਾਸਕ ...
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਇੱਕਜੁੱਟ ਹੋ ਕੇ ਕੰਮ ਕੀਤਾ ਹੈ ਜਿਸ ਨਾਲ ਸੂਬੇ ਦੀ ਸਥਿਤੀ 'ਚ ਕਾਫ਼ੀ ...
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ 'ਤੇ ਪਹੁੰਚ ਗਏ ਹਨ ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
ਤਸਵੀਰਾਂ- ਸੁਰਿੰਦਰਪਾਲ ਸਿੰਘ ...
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ ਦੀ ਵਿਧਾਇਕੀ ਤੋ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਨੇ ਅੱਜ ਅਚਾਨਕ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ । ...
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ...
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ 157 ਸੀਟਾਂ ਦੇ ਨਾਲ ਸਭ ਤੋਂ ਵੱਡੀ ਪਾਰਟੀ ਬਣੇ ਕੇ ਉੱਭਰੀ ਹੈ ਪਰ ਉਹ ਅਜੇ ਵੀ ਬਹੁਮਤ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX