ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  1 minute ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  11 minutes ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਜਲੰਧਰ

ਮੁੱਖ ਸੜਕਾਂ ਦੀ ਹੋਵੇਗੀ ਸਫ਼ਾਈ, ਨਿਗਮ ਨੂੰ ਸਾਲ ਬਾਅਦ ਮਿਲੀ ਨਵੀਂ ਮਸ਼ੀਨ

ਸ਼ਿਵ ਸ਼ਰਮਾ ਜਲੰਧਰ, 21 ਅਕਤੂਬਰ-ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਨੂੰ ਸਮਾਰਟ ਸਿਟੀ ਪ੍ਰਾਜੈਕਟ 'ਚ ਸਮਰਾਲਾ ਦੀ ਬਣੀ ਇਕ ਸਵੀਪਿੰਗ ਮਸ਼ੀਨ ਮਿਲ ਗਈ ਹੈ ਜਿਹੜਾ ਕਿ ਵੀਰਵਾਰ ਤੋਂ ਕੰਮ ਕਰਨਾ ਸ਼ੁਰੂ ਕਰ ...

ਪੂਰੀ ਖ਼ਬਰ »

ਟਰਾਲੀ ਦੀ ਲਪੇਟ 'ਚ ਆਉਣ ਕਾਰਨ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ

ਮਕਸੂਦਾਂ, 21 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਡੀ. ਏ. ਵੀ. ਫਲਾਈਓਵਰ 'ਤੇ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਐਕਟੀਵਾ ਸਵਾਰ ਇਕ 80 ਸਾਲਾ ਬਜ਼ੁਰਗ ਦੀ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜਮੋਹਨ ਮਲਹੋਤਰਾ ਵਾਸੀ ਬਸਤੀ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ ਪੈਸੇ ਕਢਵਾਉਣ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ, ਸਾਥੀ ਫਰਾਰ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਵਿਅਕਤੀ ਗਿ੍ਫ਼ਤਾਰ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਵਰਕਸ਼ਾਪ ਚੌਕ ਨੇੜੇ ਕਾਰਵਾਈ ਕਰਦੇ ਹੋਏ ਅੰਬਰੀਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜਾਇਦਾਦ ਕਰ ਦੇ ਡਿਫਾਲਟਰਾਂ ਨੂੰ ਰੋਜ਼ਾਨਾ 50 ਨੋਟਿਸ ਜਾਰੀ ਕਰਨਗੇ ਇੰਸਪੈਕਟਰ

ਜਲੰਧਰ, 21 ਅਕਤੂਬਰ (ਸ਼ਿਵ)-ਜਾਇਦਾਦ ਕਰ ਦੀ ਵਸੂਲੀ ਲਈ ਨਿਗਮ ਪ੍ਰਸ਼ਾਸਨ ਨੇ ਕੰਮ ਤੇਜ਼ ਕਰ ਦਿੱਤਾ ਹੈ | ਸੰਯੁਕਤ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੇ ਕੀਤੀ ਮੀਟਿੰਗ 'ਚ ਹਰ ਇੰਸਪੈਕਟਰਾਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਹੈ ਕਿ ਉਹ ਜਾਇਦਾਦ ਕਰ ਦੀ ਵਸੂਲੀ ਤੇਜ਼ ਕਰਨ ...

ਪੂਰੀ ਖ਼ਬਰ »

ਆਵਾਜ਼ ਤੇ ਰੌਸ਼ਨੀ ਸ਼ੋਅ 'ਕੈਸੀ ਆਰਤੀ ਹੋਇ' ਨੂੰ ਦੇਖਣ ਲਈ ਸੰਗਤਾਂ ਦਾ ਉਮੜਿਆ ਸੈਲਾਬ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਅਵਾਜ਼ ਤੇ ਰੌਸ਼ਨੀ ਸ਼ੋਅ 'ਕੈਸੀ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲੇ 'ਚੋਂ ਸੁਖਨੂਰਪ੍ਰੀਤ ਕੌਰ ਨੇ 2 ਸੋਨ ਤਗਮੇ ਜਿੱਤੇ

ਜਲੰਧਰ, 21 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਅੰਡਰ 14, 17 ਤੇ 19 ਸਾਲ ਵਰਗ ਦੇ ਮੁਕਾਬਲੇ ਜੋ ਸਪੋਰਟਸ ਸਕੂਲ ਜਲੰਧਰ ਦੇ ਹਾਲ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ 'ਚ ਅੱਜ ਖਿਡਾਰੀਆਂ ਨੂੰ ਅਸ਼ੀਰਵਾਦ ਇਕਾਬਲ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਰਤਾਰਪੁਰ, 21 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧ 'ਚ ਇੰਸਪੈਕਟਰ ਰਾਜੀਵ ਕੁਮਾਰ ਥਾਣਾ ਮੁਖੀ ਕਰਤਾਰਪੁਰ ਨੇ ਦੱਸਿਆ ਕਿ ਏ.ਐੱਸ.ਆਈ. ਕੁਲਬੀਰ ਸਿੰਘ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 215 ਪੇਟੀਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 21 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ | ਇਸ ਸਬੰਧੀ ਏ. ਡੀ. ਸੀ. ਪੀ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੂੰ ਦਿੱਤੀ 4 ਜ਼ਿਲਿ੍ਹਆਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ...

ਪੂਰੀ ਖ਼ਬਰ »

ਘਾਨਾ ਦੇ ਹਾਈ ਕਮਿਸ਼ਨਰ ਤੇ ਰੇਲਵੇ ਮੰਤਰੀ ਦਾ ਜਲੰਧਰ ਪੁਹੰਚਣ 'ਤੇ ਸਵਾਗਤ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੇਵਾ ਸੰਕਲਪ ਸੁਸਾਇਟੀ ਦੇ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਐਡਵੋਕੇਟ ਜੋ ਘਾਨਾ ਹਾਈ ਕਮਿਸ਼ਨਰ ਦੇ ਕੋਅਰਡੀਨੇਟਰ ਵੀ ਹਨ ਦੇ ਸੱਦੇ 'ਤੇ ਅੱਜ ਘਾਨਾ ਦੇ ਹਾਈ ਕਮਿਸ਼ਨਰ ਮਿਸ਼ੇਲ ਨਿਲ ਨੋਰਟੇ ਓਕੂਏ, ਘਾਨਾ ਦੇ ਰੇਲ ਮੰਤਰੀ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਦੀ ਹੜਤਾਲ ਖ਼ਤਮ, ਅੱਜ ਤੋਂ ਪਹਿਲਾਂ ਵਾਂਗ ਹੋਵੇਗਾ ਕੰਮਕਾਜ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਡੀ. ਸੀ. ਦਫ਼ਤਰ, ਸਾਂਝਾ ਮੁਲਾਜ਼ਮ ਮੰਚ ਤੇ ਹੋਰ ਦਫ਼ਤਰੀ ਕਾਮਿਆਂ ਵਲੋਂ ਸ਼ੁਰੂ ਕੀਤੀ ਕਲਮਛੋੜ ਹੜਤਾਲ ਨੂੰ ਖਤਮ ਕਰ ਦਿੱਤਾ ਗਈ ਹੈ ਤੇ ਇਹ ਫੈਸਲਾ ਚੰਡੀਗੜ੍ਹ ਵਿਖੇ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ ਤੇ ਹੁਣ ਮੰਗਲਵਾਰ 22 ਅਕਤੂਬਰ ਤੋਂ ...

ਪੂਰੀ ਖ਼ਬਰ »

ਲੁੱਟ ਦੀ ਵਾਰਦਾਤ ਦਾ ਸ਼ਿਕਾਰ ਹੋਈ ਔਰਤ ਨੂੰ ਲੱਗੀਆਂ ਸੱਟਾਂ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਰੇਲਵੇ ਰੋਡ 'ਤੇ ਆਪਣੇ ਪਤੀ ਦੇ ਐਕਟਿਵਾ ਪਿੱਛੇ ਬੈਠ ਕੇ ਜਾ ਰਹੀ ਔਰਤ ਦਾ ਇਕ ਐਕਟਿਵਾ ਸਵਾਰ ਨੇ ਪਰਸ ਝਪਟ ਲਿਆ, ਜਿਸ ਦੌਰਾਨ ਔਰਤ ਐਕਟਿਵਾ ਤੋਂ ਡਿਗ ਗਈ ਤੇ ਉਸ ਦੇ ਗੰਭੀਰ ਸੱਟਾਂ ਲੱਗ ਗਈਆਂ | ਪੀੜਤ ਰਣਜੀਤ ਕੌਰ ਦੇ ਪਤੀ ਜਗਜੀਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਲੋਕ ਹਿੱਤ 'ਚ ਦਿੱਤਾ ਫੈਸਲਾ-ਵਿਜੇ ਸਾਂਪਲਾ

ਜਲੰਧਰ, 21 ਅਕਤੂਬਰ (ਸ਼ਿਵ)-ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਦੇ ਤੁਗਲਕਾਬਾਦ 'ਚ ਪਹਿਲੇ ਵਾਲੀ ਜਗ੍ਹਾ 'ਤੇ ਗੁਰੂ ਰਵਿਦਾਸ ਦਾ ਮੰਦਰ ਬਣਾਉਣ ਬਾਰੇ ਕੇਂਦਰ ਤੇ ਡੀ. ਡੀ. ਏ. ਦੀ ਸਹਿਮਤੀ ਦੀ ਮੰਗ ਨੂੰ ਸਵੀਕਾਰ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 21 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਨਾਇਜੀਰੀਅਣ ਲੜਕੀ ਸੂਫਾ ਹਰੁਣਾ ਸੁਵਾਨੀ ਵਾਸੀ ਉੱਤਮ ਨਗਰ, ਦਿੱਲੀ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਹਰ ਮਰੀਜ਼ ਨੂੰ ਨਹੀਂ ਹੁੰਦੀ ਗੋਡੇ ਬਦਲਣ ਦੀ ਜ਼ਰੂਰਤ-ਡਾ: ਸੰਜੀਵ ਗੋਇਲ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਆਲ ਇੰਡੀਆ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਵਲੋਂ ਕਰਵਾਏ ਸੈਮੀਨਾਰ 'ਚ ਭਾਗ ਲੈਣ ਪਹੁੰਚੇ ਹੱਡੀਆਂ ਤੇ ਜੋੜ ਬਦਲਣ ਦੇ ਮਾਹਿਰ ਡਾ: ਸੰਜੀਵ ਗੋਇਲ ਨੇ ਇਸ ਮੌਕੇ ਹਾਜ਼ਰ ਡਾਕਟਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਵਿੱਦਿਆ ਦੇ ਮਕਾਬਲੇ ਕਰਵਾਏ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੱਟੀ ਤੇਰਾਂ-ਤੇਰਾਂ ਤੇ ਮਾਤਾ ਗੁਜਰੀ ਸੇਵਾ ਸੁਸਾਇਟੀ ਵਲੋਂ 8ਵਾਂ ...

ਪੂਰੀ ਖ਼ਬਰ »

ਐਲ. ਈ. ਡੀ., ਬਾਇਓ ਮਾਈਨਿੰਗ ਪ੍ਰਾਜੈਕਟ ਲਟਕਣ ਤੋਂ ਪਰਗਟ ਸਿੰਘ ਨਾਰਾਜ਼, ਕਰਨਗੇ ਮੰਤਰੀ ਨੂੰ ਸ਼ਿਕਾਇਤ

ਸ਼ਿਵ ਸ਼ਰਮਾ ਜਲੰਧਰ, 21 ਅਕਤੂਬਰ-ਸ਼ਹਿਰ ਦੇ ਵਿਕਾਸ ਦੇ ਕੰਮ ਰੁਕਣ ਬਾਰੇ ਕਈ ਵਾਰ ਨਿਗਮ ਪ੍ਰਸ਼ਾਸਨ 'ਤੇ ਆਪਣੀ ਨਾਰਾਜ਼ਗੀ ਜਾਹਰ ਕਰ ਚੁੱਕੇ ਵਿਧਾਇਕ ਪਰਗਟ ਸਿੰਘ ਹੁਣ ਸ਼ਹਿਰ 'ਚ ਲਾਈਟਾਂ ਲਗਾਉਣ ਲਈ ਐਲ. ਈ. ਡੀ. ਪ੍ਰਾਜੈਕਟ ਤੇ ਵਰਿਆਣਾ ਦੇ ਡੰਪ ਨੂੰ ਖ਼ਤਮ ਕਰਨ ਬਾਰੇ ...

ਪੂਰੀ ਖ਼ਬਰ »

420 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਜਮਸ਼ੇਰ ਖਾਸ, 21 ਅਕਤੂਬਰ (ਜਸਬੀਰ ਸਿੰਘ ਸੰਧੂ)-ਇੰਸਪੈਕਟਰ ਰੇਸ਼ਮ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਜਲੰਧਰ ਦੀ ਨਿਗਰਾਨੀ ਹੇਠ ਏ.ਐੱਸ.ਆਈ. ਜਸਬੀਰ ਸਿੰਘ, ਏ.ਐੱਸ.ਆਈ. ਗੁਰਦੀਪ ਕੌਰ, ਏ.ਐੱਸ.ਆਈ., ਗੁਲਜ਼ਾਰ ਸਿੰਘ ਸਮੇਤ ਹੋਰ ਕਰਮਚਾਰੀ ਥਾਣਾ ਸਦਰ ਦੇ ਏਰੀਏ ਹਮੀਰੀ ਖੇੜਾ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਪਟਾਕੇ ਚਲਾਉਣ ਲਈ ਨਿਰਧਾਰਿਤ ਕੀਤੀ ਸਮਾਂ ਸੀਮਾਂ ਦੀ ਪਾਲਣਾ ਕਰਨ ਲੋਕ-ਡੀ. ਸੀ.

ਮਕਸੂਦਾਂ, 21 ਅਕਤੂਬਰ (ਲਖਵਿੰਦਰ ਪਾਠਕ)-ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵਲੋਂ ਗੂੰਗੇ-ਬਹਿਰੇ ਬੱਚਿਆਂ ਦੇ ਸਕੂਲ ਰੈੱਡ ਕਰਾਸ ਵਿਖੇ ਵਿਸ਼ੇਸ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਮਾਨਵਤਾ, ਦਇਆ ਤੇ ਭਰਾਤਰੀ ਪਿਆਰ ਦੇ ਤੌਰ 'ਤੇ ਦੀਵਾਲੀ ਦਾ ਤਿਉਹਾਰ ਮਨਾ ਕੇ ਇਕ ਵੱਖਰੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਨਗਰ 'ਚ ਪਲਾਟ ਵੇਚਣ ਦਾ ਮਤਾ ਪਾਸ, ਲੋਕਾਂ ਵਲੋਂ ਵਿਰੋਧ ਸ਼ੁਰੂ

ਜਲੰਧਰ, 21 ਅਕਤੂਬਰ (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਗੁਰੂ ਅਮਰਦਾਸ ਨਗਰ 'ਚ ਖ਼ਾਲੀ ਪਏ ਪਲਾਟ ਸਮੇਤ ਹੋਰ ਜ਼ਮੀਨਾਂ ਨੂੰ ਵੇਚਣ ਦੇ ਮਤੇ ਪਾਸ ਕਰਨ ਦੇ ਪਹਿਲੇ ਦਿਨ ਹੀ ਵਿਰੋਧ ਸ਼ੁਰੂ ਹੋ ਗਿਆ ਹੈ | ਇਲਾਕਾ ਨਿਵਾਸੀਆਂ ਨੇ ਇਕ ਮੀਟਿੰਗ ਕਰ ਕੇ ਟਰੱਸਟ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਸ ਨੇ ਖ਼ਾਲੀ ਪਏ ਪਲਾਟ ਨੂੰ ਪੈਟਰੋਲ ਪੰਪ ਲਗਾਉਣ ਲਈ ਜਗ੍ਹਾ ਦਿੱਤੀ ਤਾਂ ਉਹ ਨਾ ਸਿਰਫ਼ ਇਸ ਦਾ ਵਿਰੋਧ ਕਰਨਗੇ ਸਗੋਂ ਉਹ ਇਸ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨਗੇ | ਇਸ ਇਲਾਕੇ 'ਚ ਗਰੀਨ ਬੈਲਟ ਤੇ ਉਸਾਰੀ ਨਹੀਂ ਖੇਤਰ ਹੋਣ ਕਰ ਕੇ ਪਲਾਟ ਵੇਚਿਆ ਨਹੀਂ ਜਾ ਸਕਦਾ ਹੈ | ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਇਸ ਜਗ੍ਹਾ ਸਮੇਤ ਹੋਰ ਕਈ ਥਾਵਾਂ ਵੇਚਣ ਲਈ ਸਰਕਾਰ ਤੋਂ ਮਨਜ਼ੂਰੀ ਲੈਣ ਲਈ ਮਤੇ ਪਾਸ ਕਰ ਕੇ ਭੇਜੇ ਗਏ ਸਨ | ਲੋਕਾਂ ਨੇ ਕਿਹਾ ਕਿ ਇਹ ਪਲਾਟ ਲੋਕਾਂ ਦੀ ਸਹੂਲਤ ਲਈ ਖ਼ਰੀਦੇ ਸਨ ਤੇ ਇਹ ਵੇਚੇ ਨਹੀਂ ਜਾ ਸਕਦੇ ਹਨ | ਕੌਾਸਲਰ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਨੂੰ ਉਠਾਉਣ ਲਈ ਇਕ ਜੁਆਇੰਟ ਐਕਸ਼ਨ ਕਮੇਟੀ ਬਣਾਈ ਜਾਵੇਗੀ | ਗੋਰਾ ਗਿੱਲ ਨੇ ਕਿਹਾ ਕਿ ਟਰੱਸਟ ਦੀ ਇਹ ਚਾਲ ਹੈ ਲੋਕਾਂ ਨੂੰ ਉਹ ਪ੍ਰੇਸ਼ਾਨ ਕਰਨ ਦਾ ਕੰਮ ਕਰ ਰਹੀ ਹੈ | ਇਸ ਮੌਕੇ ਸਰਦਾਰੀ ਲਾਲ ਗੁਪਤਾ, ਅਵਤਾਰ ਸਿੰਘ ਬੈਂਸ, ਆਰ. ਡੀ. ਸੂਦ, ਸੁੱਚਾ ਸਿੰਘ, ਜਰਨੈਲ ਸਿੰਘ ਰੰਧਾਵਾ, ਐਸ. ਐਸ. ਭਾਟੀਆ, ਗੁਰਸ਼ਰਨ ਸਿੰਘ, ਦੀਪਿੰਦਰ ਪਾਲ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੀਟਿੰਗ 'ਚ ਕੀਤੇ ਕਈ ਮਤੇ ਪਾਸ

ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਚ ਕੀਤੀ ਮੀਟਿੰਗ 'ਚ ਜਿਹੜੇ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜੇ ਗਏ, ਉਨ੍ਹਾਂ 'ਚ ਉਹ ਜ਼ਮੀਨਾਂ ਵੀ ਹਨ ਜਿਹੜੀਆਂ ਕਿ ਟਰੱਸਟ ਕੋਲ ਲੰਬੇ ਸਮੇਂ ਤੋਂ ਨਹੀਂ ਵਿਕ ਰਹੀਆਂ ਹਨ | ਗੁਰੂ ਅਮਰਦਾਸ ਨਗਰ 'ਚ ਪਲਾਟ ਤੋਂ ਇਲਾਵਾ ...

ਪੂਰੀ ਖ਼ਬਰ »

ਮੀਟਿੰਗ 'ਚ ਕੀਤੇ ਕਈ ਮਤੇ ਪਾਸ

ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਚ ਕੀਤੀ ਮੀਟਿੰਗ 'ਚ ਜਿਹੜੇ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜੇ ਗਏ, ਉਨ੍ਹਾਂ 'ਚ ਉਹ ਜ਼ਮੀਨਾਂ ਵੀ ਹਨ ਜਿਹੜੀਆਂ ਕਿ ਟਰੱਸਟ ਕੋਲ ਲੰਬੇ ਸਮੇਂ ਤੋਂ ਨਹੀਂ ਵਿਕ ਰਹੀਆਂ ਹਨ | ਗੁਰੂ ਅਮਰਦਾਸ ਨਗਰ 'ਚ ਪਲਾਟ ਤੋਂ ਇਲਾਵਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਨਗਰ 'ਚ ਪਲਾਟ ਵੇਚਣ ਦਾ ਮਤਾ ਪਾਸ, ਲੋਕਾਂ ਵਲੋਂ ਵਿਰੋਧ ਸ਼ੁਰੂ

ਜਲੰਧਰ, 21 ਅਕਤੂਬਰ (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਗੁਰੂ ਅਮਰਦਾਸ ਨਗਰ 'ਚ ਖ਼ਾਲੀ ਪਏ ਪਲਾਟ ਸਮੇਤ ਹੋਰ ਜ਼ਮੀਨਾਂ ਨੂੰ ਵੇਚਣ ਦੇ ਮਤੇ ਪਾਸ ਕਰਨ ਦੇ ਪਹਿਲੇ ਦਿਨ ਹੀ ਵਿਰੋਧ ਸ਼ੁਰੂ ਹੋ ਗਿਆ ਹੈ | ਇਲਾਕਾ ਨਿਵਾਸੀਆਂ ਨੇ ਇਕ ਮੀਟਿੰਗ ਕਰ ਕੇ ਟਰੱਸਟ ਨੂੰ ਚਿਤਾਵਨੀ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ

ਜਲੰਧਰ, 21 ਅਕਤੂਬਰ (ਅਜੀਤ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਲੀਗਲ ਏਡ ਕਲੱਬ ਅਤੇ ਐਨ. ਐਸ. ਐਸ. ਵਿਭਾਗ ਵਲੋਂ ਗੁ: ਆਲਮਗੀਰ ਘੰਟਾ ਘਰ, ਕਾਲਾ ਸੰਘਿਆਂ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਆਮ ਲੋਕਾਂ ਨੂੰ ਕਾਨੂੰਨੀ ...

ਪੂਰੀ ਖ਼ਬਰ »

ਸੀ. ਬੀ. ਆਈ. ਦਾ ਨਕਲੀ ਅਫ਼ਸਰ ਕਾਬੂ

ਕਰਤਾਰਪੁਰ, 21 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਸੀ.ਬੀ.ਆਈ. ਦਾ ਨਕਲੀ ਅਫ਼ਸਰ ਕਾਬੂ ਕੀਤਾ ਹੈ | ਇਹ ਸੀ.ਬੀ.ਆਈ. ਅਫ਼ਸਰ ਬਣ ਲੋਕਾਂ ਨੂੰ ਠੱਗਦਾ ਸੀ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਦੱਸਿਆ ਕਿ ਕਰਤਾਰਪੁਰ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਰਲੇਵੇ ਿਖ਼ਲਾਫ਼ ਅੱਜ ਕਰਨਗੇ ਹੜਤਾਲ

ਜਲੰਧਰ, 21 ਅਕਤੂਬਰ (ਸ਼ਿਵ)-ਬੈਂਕ ਮੁਲਾਜ਼ਮਾਂ ਨੇ ਓ. ਬੀ. ਸੀ. ਬੈਂਕ ਦੇ ਸਾਹਮਣੇ ਨਿੱਜੀਕਰਨ ਤੇ ਬੈਂਕਾਂ ਦੇ ਰਲੇਵੇਂ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਬੈਂਕ ਯੂਨੀਅਨ ਦੇ ਕਨਵੀਨਰ ਅੰਮਿ੍ਤ ਲਾਲ ਨੇ ਕਿਹਾ ਕਿ ਲੋਕ ਹਿਤਾਂ ਦੇ ਿਖ਼ਲਾਫ਼ ਬੈਂਕਾਂ ਦਾ ਰਲੇਵਾਂ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਕਵੀ ਦਰਬਾਰ ਅੱਜ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੁੱਦੀ ਦਿਵਸ ਨੂੰ ਸਮਰਪਿਕ ਕਵੀ ਦਰਬਾਰ 22 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਨੇੜੇ ਐਮ. ਜੀ. ਐਨ. ਪਬਲਿਕ ਸਕੂਲ ਰਾਤ 7 ਵਜੇ ਤੋਂ 10 ਵਜੇ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 22 ਅਕਤੂਬਰ ਦਿਨ ਮੰਗਲਵਾਰ ਸ਼ਾਮ ਨੂੰ 7.30 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਸ਼ਹੀਦ ਭਗਤ ਸਿੰਘ ਨਗਰ ਨੇੜੇ (ਜਲੰਧਰ-ਅੰਮਿ੍ਤਸਰ) ਬਾਈਪਾਸ ਵਿਖੇ ਕੀਰਤਨ ਸਮਾਗਮ ਹੋਣਗੇ | ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੀਆਂ ਵਸਤਾਂ ਦੇ 5 ਸੈਂਪਲ ਭਰੇ

ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੀ ਟੀਮ ਨੇ ਮਾਡਲ ਟਾਊਨ ਦੇ ਖੇਤਰ 'ਚੋਂ ਮਠਿਆਈਆਂ ਦੀ ਦੁਕਾਨ ਤੋਂ ਖਾਣ ਵਾਲੀਆਂ ਵਸਤਾਂ ਦੇ 5 ਸੈਂਪਲ ਭਰੇ ਹਨ | ਇਸ ਸਬੰਧੀ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਐਸ. ਐਸ. ਨਾਂਗਲ ਨੇ ਦੱਸਿਆ ਇਕ ਅੱਜ ਉਨ੍ਹਾਂ ਦੇ ਨਾਲ ਖੁਰਾਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ੈਫ ਵਿਕਾਸ ਖੰਨਾ ਪਹੁੰਚੇ ਲਵਲੀ ਸਵੀਟਸ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਅੰਤਰ-ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ੈਫ ਵਿਕਾਸ ਖੰਨਾ ਜਲੰਧਰ ਵਿਖੇ ਸਥਿਤ ਲਵਲੀ ਸਵੀਟਸ ਤੇ ਲਵਲੀ ਬੇਕਰੀ ਪੁੱਜੇ | ਉਨ੍ਹਾਂ ਲਵਲੀ ਸਵੀਟਸ ਵਿਖੇ ਬਣੀ ਵੱਖ-ਵੱਖ ਪ੍ਰਕਾਰ ਦੀਆਂ ਮਿਠਾਈਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਐਸ. ਟੀ. ਸੀ. ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਡਰਾਈਵਿੰਗ ਟਰੈਕ 'ਤੇ ਕੱਸੇਗਾ ਸ਼ਿਕੰਜਾ

ਜਲੰਧਰ, 21 ਅਕਤੂਬਰ (ਸ਼ਿਵ)-ਸਟੇਟ ਟਰਾਂਸਪੋਰਟ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਜਲਦੀ ਹੀ ਸਹੂਲਤਾਂ 'ਚ ਸੁਧਾਰ ਲਈ ਡਰਾਈਵਿੰਗ ਟਰੈਕ 'ਤੇ ਸ਼ਿਕੰਜਾ ਕੱਸਣ ਜਾ ਰਹੇ ਹਨ | ਸ. ਖਹਿਰਾ ਸੁਲਤਾਨਪੁਰ ਲੋਧੀ 'ਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡ ਮੁਕਾਬਲੇ 'ਚੋਂ ਜਲੰਧਰ ਦੂਜੇ ਸਥਾਨ 'ਤੇ

ਜਲੰਧਰ, 21 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ 25 ਸਾਲ ਵਰਗ ਦੇ ਪੰਜਾਬ ਰਾਜ ਖੇਡਾਂ ਦੇ ਟੇਬਲ ਟੈਨਿਸ ਮੁਕਾਬਲੇ ਦੇ 'ਚੋਂ ਜਲੰਧਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਕੋਚ ਮੁਨੀਸ਼ ਭਾਰਦਵਾਜ ਵਲੋਂ ਦਿੱਤੀ ਗਈ | ...

ਪੂਰੀ ਖ਼ਬਰ »

ਹੈਲਮੇਟ ਪਾ ਕੇ ਆਏ ਲੁਟੇਰਿਆਾ ਨੇ ਘਰ ਦੇ ਬਾਹਰ ਖੜ੍ਹੀ ਔਰਤ ਦੀ ਚੇਨੀ ਝਪਟੀ

ਜਲੰਧਰ, 21 ਅਕਤੂਬਰ (ਐੱਸ ਲੋਹੀਆ)-ਸਥਾਨਕ ਮੁਹੱਲਾ ਬਸੰਤ ਵਿਹਾਰ 'ਚ ਇਕ ਘਰ ਦੇ ਬਾਹਰ ਐਕਟਿਵਾ 'ਤੇ ਆਪਣੇ ਇਕ ਸਾਲ ਦੇ ਬੱਚੇ ਦੇ ਨਾਲ ਖੜ੍ਹੀ ਔਰਤ ਦੇ ਗਲੇ 'ਚ ਪਾਈ ਸੋਨੇ ਦੀ ਚੇਨ ਦੋ ਮੋਟਰਸਾਈਕਲ ਸਵਾਰਾਂ ਨੇ ਝਪਟ ਲਈ | ਇਹ ਸਾਰੀ ਘਟਨਾ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ...

ਪੂਰੀ ਖ਼ਬਰ »

ਐਸ. ਟੀ. ਸੀ. ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਡਰਾਈਵਿੰਗ ਟਰੈਕ 'ਤੇ ਕੱਸੇਗਾ ਸ਼ਿਕੰਜਾ

ਜਲੰਧਰ, 21 ਅਕਤੂਬਰ (ਸ਼ਿਵ)-ਸਟੇਟ ਟਰਾਂਸਪੋਰਟ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਜਲਦੀ ਹੀ ਸਹੂਲਤਾਂ 'ਚ ਸੁਧਾਰ ਲਈ ਡਰਾਈਵਿੰਗ ਟਰੈਕ 'ਤੇ ਸ਼ਿਕੰਜਾ ਕੱਸਣ ਜਾ ਰਹੇ ਹਨ | ਸ. ਖਹਿਰਾ ਸੁਲਤਾਨਪੁਰ ਲੋਧੀ 'ਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਦਾ ਪੋਸਟਮਾਰਟਮ, ਸਸਕਾਰ ਅੱਜ

ਮਕਸੂਦਾਂ, 21 ਅਕਤੂਬਰ (ਲਖਵਿੰਦਰ ਪਾਠਕ)-ਹਾਦਸਾ ਜਾਂ ਕਤਲ ਦੀ ਪਹੇਲੀ 'ਚ ਉਲਝ ਰਹੇ ਮਨਪ੍ਰੀਤ ਸਿੰਘ ਜੱਗਾ ਦੇ ਮਾਮਲੇ 'ਚ ਅੱਜ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ | ਜਿਸ ਦਾ ਪਰਿਵਾਰ ਵਲੋਂ 22 ਅਕਤੂਬਰ ਨੂੰ ਸਸਕਾਰ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਏ. ਸੀ. ਸੀ. ਨੇ ਸਾਲਾਨਾ ਡੀਲਰ ਕਾਨਫ਼ਰੰਸ ਕਰਵਾਈ

ਜਲੰਧਰ 21 ਅਕਤੂਬਰ (ਅ.ਬ.)-ਏ. ਸੀ. ਸੀ. ਲਿਮ ਵਲੋਂ ਬਾਥ ਕੈਸਟਲ ਜਲੰਧਰ ਵਿਖੇ ਸਾਲਾਨਾ ਡੀਲਰ ਕਾਨਫਰੰਸ 2019 ਕਰਵਾਈ ਗਈ | ਸਮਾਗਮ ਦਾ ਉਦਘਾਟਨ ਕਰਦਿਆਂ ਨੌਰਥ ਤੇ ਸੈਂਟਰਲ ਸੇਲਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਕੁਮਾਰ ਤੇ ਪੰਜਾਬ ਸੇਲਜ਼ ਹੈੱਡ ਅਲੋਕ ਉਪਧਿਆਏ ਨੇ ਏ. ਸੀ. ਸੀ. ਦੀ ...

ਪੂਰੀ ਖ਼ਬਰ »

ਏ. ਸੀ. ਸੀ. ਨੇ ਸਾਲਾਨਾ ਡੀਲਰ ਕਾਨਫ਼ਰੰਸ ਕਰਵਾਈ

ਜਲੰਧਰ 21 ਅਕਤੂਬਰ (ਅ.ਬ.)-ਏ. ਸੀ. ਸੀ. ਲਿਮ ਵਲੋਂ ਬਾਥ ਕੈਸਟਲ ਜਲੰਧਰ ਵਿਖੇ ਸਾਲਾਨਾ ਡੀਲਰ ਕਾਨਫਰੰਸ 2019 ਕਰਵਾਈ ਗਈ | ਸਮਾਗਮ ਦਾ ਉਦਘਾਟਨ ਕਰਦਿਆਂ ਨੌਰਥ ਤੇ ਸੈਂਟਰਲ ਸੇਲਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਕੁਮਾਰ ਤੇ ਪੰਜਾਬ ਸੇਲਜ਼ ਹੈੱਡ ਅਲੋਕ ਉਪਧਿਆਏ ਨੇ ਏ. ਸੀ. ਸੀ. ਦੀ ...

ਪੂਰੀ ਖ਼ਬਰ »

ਸੇਂਟ ਸੋਲਜਰ ਇੰਜੀਨੀਅਰਿੰਗ ਇੰਸਟੀਚਿਊਟ ਵਿਖੇ ਫੈਸਟ 'ਟੈਕਨੋਫੀਲੀਆ-2019' 'ਚ ਬਿਖੇਰੇ ਜਲਵੇ

ਜਲੰਧਰ, 21 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਖੇ ਫੈਸਟ 'ਟੈਕਨੋਫੀਲੀਆ-2019' ਕਰਵਾਇਆ ਗਿਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਪੀ. ਟੀ. ਐੱਮ. ਆਰੀਆ ਕਾਲਜ ਦਾ ਵਿੱਦਿਅਕ ਟੂਰ ਰਵਾਨਾ

ਨੂਰਮਹਿਲ, 21 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ. ਟੀ. ਐੱਮ. ਆਰੀਆ ਕਾਲਜ ਦਾ ਇਕ ਟੂਰ ਪ੍ਰੋ: ਅਸੀਮ ਖੰਨਾਂ ਤੇ ਮੈਡਮ ਦੀਕਸ਼ਾ ਦੀ ਅਗਵਾਈ ਹੇਠ ਮਾਤਾ ਚਿੰਤਪੂਰਨੀ, ਜਵਾਲਾ ਜੀ ਤੇ ਬੰਬੇ ਪਿਕਨਿਕ ਸਪੋਟ ਵਿਖੇ ਭੇਜਿਆ ਗਿਆ | ਕਾਲਜ ਪਿੰ੍ਰ: ਡਾ. ਤਜਿੰਦਰ ਕੌਰ ਨੇ ...

ਪੂਰੀ ਖ਼ਬਰ »

ਫਿਲੌਰ ਦਾ ਚੁੰਗੀ ਵਾਲਾ ਮੋੜ ਬਣਿਆ ਹਾਦਸਿਆਂ ਦਾ ਕਾਰਨ

ਫਿਲੌਰ, 21 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਚੁੰਗੀ ਵਾਲੇ ਮੋੜ ਵਿਖੇ ਬੀਤੀ ਰਾਤ ਪੱਠਿਆ ਦੀ ਭਰੀ ਟਰਾਲੀ ਪਲਟਣ ਨਾਲ ਸਕੂਟਰੀ ਸਵਾਰ ਦਾ ਮਸਾਂ ਬਚਾਅ ਹੋਇਆ | ਜਾਣਕਾਰੀ ਅਨੁਸਾਰ ਲੰਬੜਦਾਰ ਸੰਘੇੜਾ ਨੇ ਦੱਸਿਆ ਕਿ ਫਿਲੌਰ ਤੋਂ ਨਗਰ ਨੂੰ ਜਾਣ ਵਾਲੀ ...

ਪੂਰੀ ਖ਼ਬਰ »

ਬਿਲਗਾ ਦਾ 10ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਬਿਲਗਾ, 21 ਅਕਤੂਬਰ (ਰਾਜਿੰਦਰ ਸਿੰਘ ਬਿਲਗਾ)-ਗੁਰੂ ਅਰਜਨ ਦੇਵ ਕਬੱਡੀ ਅਕੈਡਮੀ ਬਿਲਗਾ ਵਲੋਂ ਕਰਵਾਇਆ 10ਵਾਂ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ | ਟੂਰਨਾਮੈਂਟ ਦਾ ਉਦਘਾਟਨ ਤਰਲੋਚਨ ਸਿੰਘ ਬਿਲਗਾ ਯੂ. ਕੇ. ਨੇ ਕੀਤਾ ਉਨ੍ਹਾਂ ਨਾਲ ਬਲਦੇਵ ਸਿੰਘ ਸੰਘੇੜਾ ਯੂ. ਕੇ., ...

ਪੂਰੀ ਖ਼ਬਰ »

ਦੁਸਾਂਝ ਕਲਾਂ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਦੁਸਾਂਝ ਕਲਾਂ, 21 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਦੁਸਾਂਝ ਕਲਾਂ ਤੋਂ ਮੁਕੰਦਪੁਰ ਰੋਡ 'ਤੇ ਅੱਡਾ ਦੁਸਾਂਝ ਕਲਾਂ ਨੇੜੇ ਪੈਟਰੋਲ ਪੰਪ ਦੇਰ ਸ਼ਾਮ ਸੜਕ ਦੁਰਘਟਨਾ 'ਚ ਇਕ ਨੋਜਵਾਨ ਦੀ ਮੌਤ ਹੋ ਗਈ ਤੇ ਇਕ ਬਜ਼ੁਰਗ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਛਾਣ ਅਮਨਦੀਪ ਉਰਫ ਲਾਡੀ ...

ਪੂਰੀ ਖ਼ਬਰ »

ਬੈਂਕ ਨੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮਹਿਤਪੁਰ, 21 ਅਕਤੂਬਰ (ਮਿਹਰ ਸਿੰਘ ਰੰਧਾਵਾ)-ਕੈਪੀਟਲ ਸਮਾਲ ਫਾਈਨੈਂਸ ਬੈਂਕ ਬ੍ਰਾਂਚ ਮਹਿਤਪੁਰ ਦੇ ਸਟਾਫ਼ ਵਲੋਂ ਛੋਟੇ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਸਾਰਥਿਕ ਉਪਰਾਲੇ ਵਜੋਂ ਸਰਕਾਰੀ ਪ੍ਰਾਇਮਰੀ ਸਕੂਲ ਆਦਰਮਾਨ ਦੇ ਪ੍ਰੀ ਪ੍ਰਾਇਮਰੀ ਜਮਾਤਾਂ ...

ਪੂਰੀ ਖ਼ਬਰ »

ਆਦਮਪੁਰ 'ਚ ਈ-ਰਿਕਸ਼ਾ ਯੂਨੀਅਨ ਬਣੀ

ਆਦਮਪੁਰ, 21 ਅਕਤੂਬਰ (ਹਰਪ੍ਰੀਤ ਸਿੰਘ)-ਆਦਮਪੁਰ 'ਚ ਈ ਰਿਕਸ਼ਾ ਯੂਨੀਅਨ ਬਣਾਉਣ ਸਬੰਧੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਇਕੱਠੇ ਹੋਏ ਸਮੂਹ ਈ ਰਿਕਸ਼ਾ ਚਾਲਕਾਂ ਨੇ ਸਰਬ ਸੰਮਤੀ ਨਾਲ ਨਿਰੰੰਜਣ ਦਾਸ ਨੂੰ ਪ੍ਰਧਾਨ, ਗੁਰਦਿਆਲ ਸਿੰਘ ਸੀਨੀਅਰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਲਾਇਬੇ੍ਰਰੀ ਦਾ ਉਦਘਾਟਨ

ਫਿਲੌਰ, 21 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਅੰਬੇਡਕਰ ਬੁੱਧਾ ਲਰਨਿੰਗ ਸੈਂਟਰ ਅੰਬੇਡਕਰ ਨਗਰ ਪਿੰਡ ਗੜ੍ਹਾਂ ਫਿਲੌਰ ਵਿਖੇ ਪ੍ਰਵਾਸੀ ਭਾਰਤੀ ਗੁਰਦਿਆਲ ਬੌਧ ਸਾਬਕਾ ਪ੍ਰਧਾਨ ਡਾਕਟਰ ਅੰਬੇਡਕਰ ਮੈਮੋਰੀਅਲ ਕਮੇਟੀ ਗ੍ਰੇਟ ਬਿ੍ਟੇਨ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ...

ਪੂਰੀ ਖ਼ਬਰ »

ਗਲੋਬਲ ਆਇਓਡੀਨ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ

ਮਹਿਤਪੁਰ, 21 ਸਤੰਬਰ (ਮਿਹਰ ਸਿੰਘ ਰੰਧਾਵਾ)-ਡਾ: ਵਰਿੰਦਰ ਜਗਤ ਐਸ. ਐਮ. ਓ. ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਵਿਖੇ ਵਿਸ਼ਵ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਗਿਆ | ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਦੀ ਯੱਕੋਪੁਰ ਖੁਰਦ ਜਦੀਦ ਕੋਆਪ੍ਰੇਟਿਵ ਸੁਸਾਇਟੀ ਨੂੰ ਖ਼ਾਲਸਾ ਏਡ ਵਲੋਂ ਟਰੈਕਟਰ ਭੇਟ

ਲੋਹੀਆਂ ਖਾਸ, 21 ਅਕਤੂਬਰ (ਦਿਲਬਾਗ ਸਿੰਘ)-'ਖ਼ਾਲਸਾ ਏਡ' ਵਲੋਂ ਲੋਹੀਆਂ ਖਾਸ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਸਿਲਸਲਾ ਲਗਤਾਰ ਜਾਰੀ ਹੈ | ਇਸੇ ਤਹਿਤ ਹੀ 'ਦੀ ਯੱਕੋਪੁਰ ਖੁਰਦ ਜਦੀਦ ਕੋ ਆਪਰੇਟਿਵ ਐਗਰੀਕਲਚਰ ਮਲਟੀਪਰਪਜ਼ ਸੋਸਾਇਟੀ ਨੂੰ ਇਕ ਹੋਲੈਂਡ ...

ਪੂਰੀ ਖ਼ਬਰ »

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਗਰਭਵਤੀ ਔਰਤਾਂ ਦਾ ਮੈਡੀਕਲ ਚੈੱਕਅਪ

ਬਿਲਗਾ, 21 ਅਕਤੂਬਰ (ਰਾਜਿੰਦਰ ਸਿੰਘ ਬਿਲਗਾ)-ਰੂਰਲ ਹਸਪਤਾਲ ਮੌ ਸਾਹਿਬ ਵਿਖੇ ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਗਰਭਵਤੀ ਔਰਤਾਂ ਦਾ ਮੈਡੀਕਲ ਚੈੱਕਅਪ ਕੀਤਾ | ਜਿਸ 'ਚ ਡਾਕਟਰ ਰਾਜਵਿੰਦਰ ਕੌਰ, ਡਾਕਟਰ ਕਪਿਲ ਦੁੱਗਲ ਤੇ ਰਾਜਿੰਦਰ ਕੁਮਾਰ ਸ਼ਰਮਾ ਅਪਥਾਲਮਿਕ ਅਫ਼ਸਰ ...

ਪੂਰੀ ਖ਼ਬਰ »

ਛੇਵੀਂ ਵਾਰ ਓਵਰਆਲ ਟਰਾਫ਼ੀ 'ਤੇ ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਕਬਜ਼ਾ

ਸ਼ਾਹਕੋਟ, 21 ਅਕਤੂਬਰ (ਸੁਖਦੀਪ ਸਿੰਘ)-ਸਟੇਟ ਪਬਲਿਕ ਸਕੂਲ ਸ਼ਾਹਕੋਟ ਵਲੋਂ ਸਕੂਲ ਦੇ ਪ੍ਰਧਾਨ ਡਾ: ਨਰੋਤਮ ਸਿੰਘ ਤੇ ਉਪ-ਪ੍ਰਧਾਨ ਡਾ: ਗਗਨਦੀਪ ਕੌਰ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਨੇ ਮੁੱਖ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਸਬੰਧੀ ਸਮਾਗਮ 28 ਨੂੰ

ਸ਼ਾਹਕੋਟ, 21 ਅਕਤੂਬਰ (ਬਾਂਸਲ)-ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 28 ਅਕਤੂਬਰ ਨੂੰ ਸ਼ਾਹਕੋਟ ਵਿਖੇ ਸਲੈਚਾਂ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਭਵਨ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਵਿਸ਼ਵਕਰਮਾ ਟੈਕਨੀਕਲ ...

ਪੂਰੀ ਖ਼ਬਰ »

ਢੰਡੋਵਾਲ ਦੇ ਨੌਜਵਾਨ ਹਰਸ਼ਦੀਪ ਦੀ 'ਇੰਡੀਅਨ ਆਈਡਲ' 'ਚ ਚੋਣ

ਸ਼ਾਹਕੋਟ, 21 ਅਕਤੂਬਰ (ਸਚਦੇਵਾ, ਸੁਖਦੀਪ ਸਿੰਘ)-ਸੋਨੀ ਟੀ. ਵੀ. 'ਤੇ 'ਇੰਡੀਅਨ ਆਈਡਲ ਸੀਜ਼ਨ 11' ਸ਼ੋਅ ਸ਼ੁਰੂ ਹੋਇਆ ਹੈ, ਜਿਸ 'ਚ ਸ਼ਾਹਕੋਟ ਦੇ ਨਜ਼ਦੀਕ ਪਿੰਡ ਢੰਡੋਵਾਲ ਦੇ ਰਹਿਣ ਵਾਲੇ 16 ਸਾਲਾ ਨੌਜਵਾਨ ਹਰਸ਼ਦੀਪ ਪੁੱਤਰ ਸਵ. ਰੇਸ਼ਮ ਦੀ ਚੋਣ ਹੋਈ | ਚੋਣ ਹੋਣ ਨਾਲ ਸ਼ਾਹਕੋਟ ...

ਪੂਰੀ ਖ਼ਬਰ »

ਅਧਿਕਾਰੀਆਂ ਤੇ ਕਰਮਚਾਰੀਆਾ ਦੀ ਘਾਟ ਨਾਲ ਜੂਝ ਰਿਹਾ ਪਾਵਰਕਾਮ ਸਬ ਡਵੀਜ਼ਨ ਸਮਰਾਏ

ਜੰਡਿਆਲਾ ਮੰਜਕੀ, 21 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਸਮਰਾਏ ਇਨ੍ਹਾਂ ਦਿਨਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਹੀ ਹੈ, ਜਿਸ ਕਾਰਨ ਇਸ ਸਬ ਡਿਵੀਜ਼ਨ ਅਧੀਨ ਆਉਂਦੇ ਦਰਜਨ ਦੇ ਕਰੀਬ ਪਿੰਡਾਂ ...

ਪੂਰੀ ਖ਼ਬਰ »

ਨਕੋਦਰ 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ

ਨਕੋਦਰ, 21 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਨੂਰਮਹਿਲ ਰੋਡ 'ਤੇ ਬਿਜਲੀ ਦਫਤਰ ਦੇ ਸਾਹਮਣੇ ਤੜਕਸਾਰ ਇਕ ਟਰੱਕ ਨੇ ਬਿਜਲੀ ਦੇ ਖੰਭੇ 'ਚ ਭਿਆਨਕ ਟੱਕਰ ਨਾਲ ਬਿਜਲੀ ਦਾ ਖੰਭਾ ਕਈ ਹਿੱਸਿਆਂ 'ਚ ਟੁੱਟ ਗਿਆ ਤੇ ਸੜਕ 'ਤੇ ਖਿੱਲਰ ਗਿਆ, ਜਿਸ ਨਾਲ ਸ਼ਹਿਰ 'ਚ 11 ਹਜ਼ਾਰ ਵੋਲਟੇਜ ...

ਪੂਰੀ ਖ਼ਬਰ »

ਕਿਸ਼ਨਗੜ੍ਹ ਵਿਖੇ 13ਵਾਂ ਸਾਲਾਨਾ ਮਾਂ ਭਗਵਤੀ ਜਾਗਰਣ ਸਮਾਪਤ

ਕਿਸ਼ਨਗੜ੍ਹ, 21 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਰਾਸ਼ਟਰੀ ਮਾਰਗ 'ਤੇ ਪ੍ਰਮੁੱਖ ਕਸਬਾ ਕਿਸ਼ਨਗੜ੍ਹ ਵਿਖੇ 13ਵਾਂ ਸਾਲਾਨਾ ਮਾਂ ਭਗਵਤੀ ਜਾਗਰਣ ਸਮੂਹ ਸਾਧ ਸੰਗਤ ਅਤੇ ਨੌਜਵਾਨ ਸਭਾ ਕਿਸ਼ਨਗੜ੍ਹ ਵਲੋਂ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮਹੰਤ ਗਾਇਕ ...

ਪੂਰੀ ਖ਼ਬਰ »

ਦੀ ਫਿਲੌਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਗੁਰਾਇਆ ਦਾ ਆਮ ਇਜਲਾਸ

ਗੁਰਾਇਆ, 21 ਅਕਤੂਬਰ (ਬਲਵਿੰਦਰ ਸਿੰਘ)-ਦੀ ਫਿਲੌਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਗੁਰਾਇਆ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਬੈਂਕ ਦੇ ਸਮੂਹ ਏ ਕਲਾਸ ਮੈਂਬਰ ਹਾਜ਼ਰ ਹੋਏ | ਜਗਵਿੰਦਰ ਸਿੰਘ ਮੈਨੇਜਰ ਨੇ ਸਾਰੇ ਮੈਂਬਰਾਂ ਤੇ ਡਾਇਰੈਕਟਰਾਂ ਨੂੰ ਜੀ ...

ਪੂਰੀ ਖ਼ਬਰ »

ਡੀ. ਐਸ. ਪੀ. ਦਵਿੱਤਰ ਅੱਤਰੀ ਵਲੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਫਿਲੌਰ, 21 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਪੰਜਾਬ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਕਰਦੇ ਹੋਏ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮ ਸ਼ਹੀਦ ਅੰਮਿ੍ਤਪਾਲ ਪਿੰਡ ਹਰੀਪੁਰ, ਸ਼ਹੀਦ ਕਰਤਾਰ ਚੰਦ ਗੰਨਾ ਪਿੰਡ, ਗੁਰਦੇਵ ਸਿੰਘ ਫਿਲੌਰ ਤੇ ਜੋਗਾ ਸਿੰਘ ਨੂੰ ਸਬੰਧੀ ...

ਪੂਰੀ ਖ਼ਬਰ »

24 ਨੂੰ ਪੁਤਲੇ ਫੂਕੇ ਜਾਣਗੇ

ਮਹਿਤਪੁਰ, 21 ਅਕਤੂਬਰ (ਮਿਹਰ ਸਿੰਘ ਰੰਧਾਵਾ)-ਸੀ. ਪੀ. ਆਈ. ਦੇ ਵਰਕਰਾਂ ਦੀ ਇਕ ਮੀਟਿੰਗ ਕਾ. ਸੰਦੀਪ ਅਰੋੜਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪਿੰਡਾਂ ਦੀਆਂ ਕਾਫੀ ਸਮੇਂ ਤੋਂ ਲਟਕ ਰਹੀਆਂ ਸਮੱਸਿਆਂ ਨੂੰ ਵਿਚਾਰਿਆਂ ਗਿਆ | ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਆਦਰਾਮਾਨ ...

ਪੂਰੀ ਖ਼ਬਰ »

ਗਾਇਕ ਸ਼ੈਰੀ ਦਾ ਗੀਤ 'ਪਸੰਦ' ਕੱਲ੍ਹ ਹੋਵੇਗਾ ਜਾਰੀ

ਮੱਲ੍ਹੀਆਂ ਕਲਾਂ, 21 ਅਕਤੂਬਰ (ਮਨਜੀਤ ਮਾਨ)-ਪ੍ਰਸਿੱਧ ਗਾਇਕ ਸ਼ੈਰੀ ਦਾ ਗੀਤ 'ਪਸੰਦ' 23 ਅਕਤੂਬਰ ਨੂੰ ਜਾਰੀ ਹੋਵੇਗਾ | ਇਹ ਜਾਣਕਾਰੀ ਗਾਇਕ ਸ਼ੈਰੀ ਨੇ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਗੀਤ 'ਪਸੰਦ' ਜੱਸ ਰਿਕਾਰਡ ਕੈਸਿਟ ਕੰਪਨੀ ਦੇ ਬੈਨਰ ਹੇਠ ਰਿਲੀਜ਼ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼ਾਹਕੋਟ 'ਚ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਅੱਜ ਤੋਂ

ਸ਼ਾਹਕੋਟ, 21 ਅਕਤੂਬਰ (ਸਚਦੇਵਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨੀ ਹਰਬੰਸ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੁੰਨੜ ਕਲਾਂ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰੈਲੀ ਕੱਢੀ

ਨੂਰਮਹਿਲ, 21 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਸਰਕਾਰੀ ਹਾਈ ਸਕੂਲ ਸੁੰਨੜ ਕਲਾਂ ਦੇ ਬੱਚਿਆਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨੀ ਪਿੰਡ ਸੁੰਨੜ ਕਲਾਂ 'ਚ ਮਿਸ਼ਨ ਤੰਦਰੂਸਤ ਪੰਜਾਬ ਦੀ ਲੜੀਵਾਰਤਾ ਅਨੁਸਾਰ ਇਕ ਰੈਲੀ ਕੱਢੀ ਗਈ | ਜਿਸ ਦਾ ਸਿਰਲੇਖ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਮੌਤ

ਫਿਲੌਰ, 21 ਅਕਤੂਬਰ (ਬੀ. ਐਸ. ਕੈਨੇਡੀ, ਸੁਰਜੀਤ ਸਿੰਘ ਬਰਨਾਲਾ)-ਰੇਲਵੇ ਚੌਕੀ ਇੰਚਾਰਜ ਰਾਜਿੰਦਰ ਸਿੰਘ ਤੇ ਮੁਲਾਜ਼ਮ ਕਮਲਜੀਤ ਸਿੰਘ ਧੁਲੇਤਾ ਨੇ ਦੱਸਿਆ ਕਿ ਰੇਲਵੇ ਪੁਲ ਕੋਲ ਬੇਗਮਪੁਰਾ ਐਕਸਪ੍ਰੈੱਸ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਮੋਨਾ ਵਿਅਕਤੀ ਜਿਸ ਦੀ ਉਮਰ 27-28 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX