ਤਾਜਾ ਖ਼ਬਰਾਂ


ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  31 minutes ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  44 minutes ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 1 hour ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 2 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 2 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 4 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 4 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 5 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 4 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 5 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਸ੍ਰੀ ਮੁਕਤਸਰ ਸਾਹਿਬ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਦੋ ਮੈਂਬਰ ਪਿਸਤੌਲ, ਨਕਦੀ ਤੇ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਸ਼ਹੀਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...

ਪੂਰੀ ਖ਼ਬਰ »

ਸੰਥੈਟਿਕ ਦੁੱਧ ਤੇ ਮਠਿਆਈਆਂ ਦੀ ਵਿਕਰੀ ਜ਼ੋਰਾਂ 'ਤੇ-ਸਿਹਤ ਵਿਭਾਗ ਨੇ ਲਏ ਨਮੂਨੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਤੇ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਜਸਵਿੰਦਰ ਸ਼ਰਮਾ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...

ਪੂਰੀ ਖ਼ਬਰ »

ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ•ਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਪਿਲ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਖਦਰਸ਼ਨ ਸਿੰਘ ਬੇਦੀ ਦੀ ਨਿਗਰਾਨੀ ਹੇਠ ਅੰਡਰ-17 'ਤੇ ਅੰਡਰ-19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲਿਆਂ ਦੀ ਸ਼ੁਰੂਆਤ ਸਥਾਨਕ ਸੋਹਨ ਲਾਲ ਮੈਮੋਰੀਅਲ ਪਬਲਿਕ ਸਕੂਲ ਵਿਖੇ ਹੋਈ | ਇਨ੍ਹਾਂ ਮੁਕਾਬਲਿਆਂ ਨੂੰ ਵਧੀਆ 'ਤੇ ਸੁਚਾਰੂ ਰੂਪ ਵਿਚ ਕਰਵਾਉਣ ਲਈ ਪ੍ਰਬੰਧਕ ਸਕੱਤਰ ਦਲਜੀਤ ਸਿੰਘ ਤੇ ਸਪੋਰਟਸ ਇੰਚਾਰਜ ਰਾਜ ਕੁਮਾਰ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ, ਜਿਸਦਾ ਉਦਘਾਟਨ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਪਿਲ ਸ਼ਰਮਾ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਮਿੱਤਲ ਪ੍ਰੈੱਸ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 12 ਲੜਕਿਆਂ ਤੇ 11 ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਤੇ ਕਰੀਬ 250 ਖਿਡਾਰੀ ਹਿੱਸਾ ਲੈ ਰਹੇ ਹਨ | ਇਸ ਮੌਕੇ ਅੰਡਰ-19 (ਲੜਕੀਆਂ) ਦੇ ਕਰਵਾਏ ਗਏ ਮੁਕਾਬਲਿਆਂ ਵਿਚ ਜਲੰਧਰ ਨੇ ਫ਼ਾਜ਼ਿਲਕਾ ਦੀ ਟੀਮ ਨੂੰ ਹਰਾਇਆ, ਬਠਿੰਡਾ ਨੇ ਫ਼ਿਰੋਜ਼ਪੁਰ ਦੀ ਟੀਮ ਨੂੰ, ਮੋਗਾ ਨੇ ਮਾਨਸਾ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਮਾਨਸਾ ਨੂੰ ਤੇ ਬਠਿੰਡਾ ਨੇ ਫਤਹਿਗੜ੍ਹ ਸਾਹਿਬ ਦੀ ਟੀਮ ਨੂੰ ਹਰਾਇਆ | ਅੰਡਰ-19 (ਲੜਕੇ) ਦੇ ਕਰਵਾਏ ਗਏ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫ਼ਰੀਦਕੋਟ ਤੇ ਸੰਗਰੂਰ ਦੀ ਟੀਮ ਨੂੰ ਹਰਾਇਆ, ਫ਼ਰੀਦਕੋਟ ਨੇ ਸੰਗਰੂਰ ਅਤੇ ਫ਼ਿਰੋਜ਼ਪੁਰ ਨੂੰ ਹਰਾਇਆ, ਲੁਧਿਆਣਾ ਨੇ ਫ਼ਾਜ਼ਿਲਕਾ 'ਤੇ ਮਾਨਸਾ ਦੀ ਟੀਮ ਨੂੰ ਹਰਾਇਆ ਅਤੇ ਫ਼ਾਜ਼ਿਲਕਾ ਨੇ ਮਾਨਸਾ ਦੀ ਟੀਮ ਨੂੰ ਹਰਾਇਆ | ਇਸ ਮੌਕੇ ਖਿਡਾਰੀਆਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਸੋਹਨ ਲਾਲ ਮੈਮੋਰੀਅਲ ਪਬਲਿਕ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਕੀਤਾ ਗਿਆ ਹੈ | ਇਹ ਟੂਰਨਾਮੈਂਟ ਮੁਕਾਬਲੇ 20 ਤੋਂ 22 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਮੇਂ ਪਿ੍ੰਸੀਪਲ ਸੁਨੀਤਾ ਮੋਂਗਾ ਨੇ ਆਏ ਹੋਏ ਮਹਿਮਾਨਾਂ, ਖਿਡਾਰੀਆਂ ਅਤੇ ਨਾਲ ਆਏ ਅਧਿਆਪਕਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਰਾਜਵਿੰਦਰ ਸਿੰਘ, ਅਮਰਦੀਪ ਸਿੰਘ, ਅਮਨਦੀਪ ਕੌਰ, ਪ੍ਰਦੀਪ ਕੌਰ, ਚਰਨਜੀਤ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਚੰਦਨ ਮੋਂਗਾ, ਹਰਦੀਪ ਸਿੰਘ, ਗੁਰਤੇਜ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਅਮਨਦੀਪ ਕੌਰ, ਰਮਨਦੀਪ ਕੌਰ, ਰਾਜਵੰਤ ਕੌਰ, ਹਰਪ੍ਰੀਤ ਕੌਰ ਅਤੇ ਸੁਖਵਿੰਦਰਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜੀ. ਜੀ. ਐੱਸ. ਸਕੂਲ 'ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਦੱਬਣ ਨਾਲ ਸੇਮ ਕਾਰਨ ਆਇਆ ਸ਼ੋਰਾ ਹੋਇਆ ਘੱਟ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਦਾ ਸੰਦਾਂ ਨਾਲ ਪ੍ਰਦਰਸ਼ਨ ਕੀਤਾ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਵਰਕਸ਼ਾਪ ਲਗਾਈ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਖੇਡਾਂ 'ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX