ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...
ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...
ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...
ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...
ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ਨਮਕ, ਕੁਕਿੰਗ ਆਇਲ ਆਦਿ ਬੇਖ਼ੌਫ਼ ਹੋ ਕੇ ਵੇਚੇ ਜਾ ਰਹੇ ਹਨ ਤੇ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਬਾਜ਼ਾਰ ਵਿਚ ਖਪਤਕਾਰਾਂ ਦੀ ਗਿਣਤੀ ਪਹਿਲਾਂ ਨਾਲੋਂ ਵਧੀ ਹੈ ਤੇ ਦੁਕਾਨਦਾਰ ਇਸ ਦਾ ਫ਼ਾਇਦਾ ਉਠਾ ਰਹੇ ਹਨ | ਹਰਿਆਣਾ ਤੇ ਰਾਜਸਥਾਨ ਤੋਂ ਮਿਲਾਵਟੀ ਖੋਆ ਅਤੇ ਪਨੀਰ ਭਾਰੀ ਮਾਤਰਾ ਵਿਚ ਸਪਲਾਈ ਹੋ ਰਿਹਾ ਹੈ ਜੋ ਦੀਵਾਲੀ ਵਾਲੇ ਦਿਨ ਸ਼ਹਿਰ ਵਾਸੀਆਂ ਨੂੰ ਪਰੋਸਿਆ ਜਾਵੇਗਾ, ਜਿਸ ਤੋਂ ਬਾਅਦ ਸ਼ਹਿਰ ਵਾਸੀ ਭਿਆਨਕ ਬਿਮਾਰੀਆਂ ਦੀ ਜਕੜ ਵਿਚ ਆ ਜਾਣਗੇ, ਪਰ ਸਿਹਤ ਵਿਭਾਗ ਵਲੋਂ ਗੋਂਗਲੂਆਂ ਤੋਂ ਮਿੱਟੀ ਲਾਹੁਣ ਲਈ ਕੁੱਝ ਖ਼ਾਸ ਦੁਕਾਨਦਾਰਾਂ ਦੇ ਨਮੂਨੇ ਭਰੇ ਗਏ ਹਨ | ਕਰਿਆਨੇ ਦੀ ਕਿਸੇ ਵੀ ਦੁਕਾਨ ਤੋਂ ਪਿਛਲੇ ਲੰਮੇ ਸਮੇਂ ਤੋਂ ਕੋਈ ਨਮੂਨਾ ਨਹੀਂ ਭਰਿਆ ਗਿਆ, ਜਿਸ ਕਾਰਨ ਰਾਤ ਦੇ ਹਨੇਰੇ ਵਿਚ ਗੈਰ ਮਿਆਰੀ ਵਸਤੂਆਂ ਦੇ ਭੰਡਾਰ ਜਮ੍ਹਾ ਹੋ ਰਹੇ ਹਨ | ਜਦੋਂ ਇਸ ਸਬੰਧੀ ਫ਼ੂਡ ਕਮਿਸ਼ਨਰ ਕੰਵਲਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਵਲੋਂ ਅੱਜ ਹੀ ਸ਼ਹਿਰ ਦੀ ਇਕ ਨਾਮੀ ਜੀ.ਟੀ. ਰੋਡ 'ਤੇ ਸਥਿਤ ਮਠਿਆਈ ਦੀ ਦੁਕਾਨ ਤੋਂ ਨਮੂਨੇ ਲਏ ਗਏ ਹਨ | ਇਸ ਤੋਂ ਇਲਾਵਾ ਕਾਕੇ ਦੀ ਡੇਅਰੀ ਤੋਂ ਵੀ ਦੁੱਧ ਦੇ ਨਮੂਨੇ ਲਏ ਗਏ ਹਨ ਤੇ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਤੇਜ਼ ਕਰ ਦਿੱਤੀ ਜਾਵੇਗੀ ਤੇ ਜੋ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਜਾਰੀ ਰਹੇਗੀ | ਉਨ੍ਹਾਂ ਵਲੋਂ ਲੰਬੀ, ਗਿੱਦੜਬਾਹਾ ਤੇ ਮਲੋਟ ਤੋਂ ਨਮੂਨੇ ਭਰੇ ਗਏ ਹਨ, ਜਦੋਂਕਿ ਸਿਹਤ ਵਿਭਾਗ ਦੇ ਇੰਸਪੈਕਟਰ ਸੰਜੈ ਕਟਿਆਲ ਦਾ ਕਹਿਣਾ ਸੀ ਕਿ ਰਾਜਸਥਾਨ ਤੇ ਹਰਿਆਣਾ ਤੋਂ ਆਉਣ ਵਾਲੇ ਗੈਰ ਮਿਆਰੀ ਖੋਏ ਨੂੰ ਰੋਕਣ ਲਈ ਇਨ੍ਹਾਂ ਰਾਜਾਂ ਵਿਚੋਂ ਆਉਣ ਵਾਲੀਆਂ ਬੱਸਾਂ ਅਤੇ ਵਹੀਕਲਾਂ ਦੀ ਵਿਸ਼ੇਸ਼ ਜਾਂਚ ਆਰੰਭੀ ਗਈ ਹੈ, ਜੋ ਲਗਾਤਾਰ ਜਾਰੀ ਰਹੇਗੀ |
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...
ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...
ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...
ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...
ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...
ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...
ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...
ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ...
ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...
ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...
ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...
ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...
ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...
ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX