ਤਾਜਾ ਖ਼ਬਰਾਂ


'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  2 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  10 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  26 minutes ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  35 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  32 minutes ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  47 minutes ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  55 minutes ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  1 minute ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਸ੍ਰੀ ਮੁਕਤਸਰ ਸਾਹਿਬ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਦੋ ਮੈਂਬਰ ਪਿਸਤੌਲ, ਨਕਦੀ ਤੇ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਸ਼ਹੀਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...

ਪੂਰੀ ਖ਼ਬਰ »

ਸੰਥੈਟਿਕ ਦੁੱਧ ਤੇ ਮਠਿਆਈਆਂ ਦੀ ਵਿਕਰੀ ਜ਼ੋਰਾਂ 'ਤੇ-ਸਿਹਤ ਵਿਭਾਗ ਨੇ ਲਏ ਨਮੂਨੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਤੇ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਜਸਵਿੰਦਰ ਸ਼ਰਮਾ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...

ਪੂਰੀ ਖ਼ਬਰ »

ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ•ਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਦੱਬਣ ਨਾਲ ਸੇਮ ਕਾਰਨ ਆਇਆ ਸ਼ੋਰਾ ਹੋਇਆ ਘੱਟ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਦਾ ਸੰਦਾਂ ਨਾਲ ਪ੍ਰਦਰਸ਼ਨ ਕੀਤਾ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਰਿਚਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਫੈਲ ਰਹੀਆਂ ਮਿੱਥਾਂ ਸਬੰਧੀ ਕਿਸਾਨਾਂ ਦੇ ਖਦਸੇ ਦੂਰ ਕਰਨ ਲਈ ਕਿਹਾ | ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਤਾਵਰਨ, ਆਪਣੇ ਬੱਚਿਆਂ, ਬਜ਼ੁਰਗਾਂ ਤੇ ਆਪਣੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪਰਾਲੀ ਸਾੜਨ ਤੋਂ ਪ੍ਰਹੇਜ ਕਰਨ | ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਔਖਾ ਕੰਮ ਹੈ, ਪਰ ਸਾਨੂੰ ਗੁਰਬਾਣੀ ਵਿਚ ਦਿੱਤੇ ਗਏ ਕੁਦਰਤ ਸੰਭਾਲ ਦੇ ਸੰਦੇਸ਼ ਅਨੁਸਾਰ ਪਰਾਲੀ ਨੂੰ ਅੱਗ ਨਹੀਂ ਲਗਾਉਣ ਚਾਹੀਦੀ ਹੈ | ਇਸ ਮੌਕੇ ਕਿਸਾਨਾਂ ਨੂੰ ਐੱਸ.ਐੱਮ.ਐੱਸ. ਲੱਗੀ ਕੰਬਾਇਨ, ਪੈਡੀ ਸਟ੍ਰਾਅ ਚੋਪਰ, ਹੈਪੀ ਸੀਡਰ ਆਦਿ ਸੰਦਾਂ ਨੂੰ ਖੇਤ ਵਿਚ ਚਲਾ ਕੇ ਵਿਖਾਇਆ ਗਿਆ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਐੱਸ.ਐੱਮ.ਅੱੈਸ. ਲੱਗੀ ਕੰਬਾਇਨ ਨਾਲ ਝੋਨੇ ਦੀ ਕਟਾਈ ਕੀਤੀ ਜਾਂਦੀ ਹੈ ਤਾਂ ਇਸ ਤੋਂ ਤੁਰੰਤ ਬਾਅਦ ਕਿਸਾਨ ਖੇਤ ਨੂੰ ਬਿਨ੍ਹਾਂ ਵਾਹੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਸਕਦਾ ਹੈ | ਇਸ ਤੋਂ ਬਿਨਾਂ ਜੇਕਰ ਮਲਚਰ ਚਲਾਇਆ ਜਾਂਦਾ ਹੈ, ਤਾਂ ਉਸ ਤੋਂ ਬਾਅਦ ਕਿਸਾਨ ਐੱਮ. ਬੀ. ਪਲਾਓ ਨਾਲ ਪਰਾਲੀ ਨੂੰ ਮਿੱਟੀ ਵਿਚ ਦਬਾ ਕੇ ਉਸ ਤੋਂ ਬਾਅਦ ਕਣਕ ਦੀ ਬਿਜਾਈ ਕਰ ਸਕਦਾ ਹੈ | ਕੰਬਾਇਨ ਮਾਲਕ ਨੇ ਕਿਹਾ ਕਿ ਉਸਨੇ ਜਿਨ੍ਹਾਂ ਖੇਤਾਂ ਵਿਚ ਪਿਛਲੇ ਸਾਲ ਐੱਸ.ਐੱਮ.ਐੱਸ. ਵਾਲੀ ਕੰਬਾਇਨ ਨਾਲ ਝੋਨਾ ਵੱਡਿਆ ਸੀ ਉਨ੍ਹਾਂ ਹੀ ਖੇਤਾਂ ਵਿਚ ਬੀਜੀ ਕਣਕ ਦੀ ਕਟਾਈ ਵੀ ਉਸਨੇ ਕੀਤੀ ਸੀ ਜੋ ਕਿ ਆਮ ਨਾਲੋਂ ਜ਼ਿਆਦਾ ਝਾੜ ਨਿਕਲਿਆ ਸੀ | ਇਸ ਮੌਕੇ ਗਿੱਦੜਬਾਹਾ ਬਲਾਕ ਦੇ ਕੋਆਰਡੀਨੇਟਰ ਤੇ ਨੋਡਲ ਅਫ਼ਸਰ ਵੀ ਹਾਜ਼ਰ ਸਨ, ਤਾਂ ਜੋ ਉਹ ਇਸ ਸਾਰੀ ਪ੍ਰਕ੍ਰਿਆ ਨੂੰ ਖੁਦ ਵੇਖ ਕੇ ਉਸੇ ਅਨੁਸਾਰ ਕਿਸਾਨਾਂ ਦੀ ਅਗਵਾਈ ਕਰ ਸਕਣ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਬਿੱਕਰ ਸਿੰਘ ਤੇ ਸਤਿੰਦਰ ਸਿੰਘ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਵਰਕਸ਼ਾਪ ਲਗਾਈ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਖੇਡਾਂ 'ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX