ਤਾਜਾ ਖ਼ਬਰਾਂ


ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  4 minutes ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  15 minutes ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  44 minutes ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 1 hour ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 1 hour ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 2 hours ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ...
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 2 hours ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 3 hours ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 3 hours ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 3 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 3 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 2 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਸ਼ਹੀਦੀ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ...

ਪੂਰੀ ਖ਼ਬਰ »

ਲੁੱਟ-ਖੋਹ ਗਰੋਹ ਦੇ ਦੋ ਮੈਂਬਰ ਪਿਸਤੌਲ, ਨਕਦੀ ਤੇ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਮੇਲ ਸਿੰਘ ਦੀ ਅਗਵਾਈ ਤੇ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਾਗਰੂਕਤਾ ਵਾਹਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਵਾਹਨ ਰਵਾਨਾ ਕੀਤੇ ਗਏ ਹਨ | ਇਨ੍ਹਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਖਾਣ ਵਾਲੇ ਨਮਕ ਵਿਚ ਆਇਉਡੀਨ ਦੀ ਕਮੀ ਪਾਏ ਜਾਣ 'ਤੇ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਗਲੋਬਲ ਆਇਉਡੀਨ ...

ਪੂਰੀ ਖ਼ਬਰ »

ਖੇਡ ਮੁਕਾਬਲਿਆਂ 'ਚ ਰੁਪਾਣਾ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)-ਬਠਿੰਡਾ 'ਚ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ ਪਿ੍ੰਸੀਪਲ ਮਨੋਜ ਕੁਮਾਰ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸੋਲਰ ਲਾਈਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਿਚ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਜਸਪਾਲ ਕੌਰ ਨੇ ਦੱਸਿਆ ਕਿ ਸਾਰੇ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਤੇ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੱਦੇ 'ਤੇ ਮਿਡ-ਡੇ-ਮੀਲ ਵਰਕਰਾਂ ਨੇ ਪਿਛਲੇ ਦਿਨੀਂ ਸਰਕਾਰ ਵਲੋਂ ਬੱਚਿਆਂ ਦੇ ਬਰਤਨ ...

ਪੂਰੀ ਖ਼ਬਰ »

ਸੰਥੈਟਿਕ ਦੁੱਧ ਤੇ ਮਠਿਆਈਆਂ ਦੀ ਵਿਕਰੀ ਜ਼ੋਰਾਂ 'ਤੇ-ਸਿਹਤ ਵਿਭਾਗ ਨੇ ਲਏ ਨਮੂਨੇ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਦੀਵਾਲੀ ਦਾ ਤਿਉਹਾਰ ਆਉਂਦਿਆਂ ਹੀ ਸੰਥੈਟਿਕ ਦੁੱਧ ਤੇ ਸੰਥੈਟਿਕ ਮਠਿਆਈਆਂ ਦੀ ਵਿਕਰੀ ਜ਼ੋਰਾਂ ਤੇ ਹੈ, ਪਰ ਸਿਹਤ ਵਿਭਾਗ ਗ਼ਾਇਬ ਹੈ | ਸ਼ਹਿਰ ਵਾਸੀਆਂ ਵਿਚ ਮਿਲਾਵਟੀ ਕਰਿਆਨੇ ਦੀਆਂ ਵਸਤੂਆਂ ਜਿਨ੍ਹਾਂ ਵਿਚ ਮਿਰਚ, ਮਸਾਲੇ, ...

ਪੂਰੀ ਖ਼ਬਰ »

ਬੱਚਿਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਮਾਰਚ ਕੱਢਿਆ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਖਿਉਵਾਲੀ ਦੇ ਬੱਚਿਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਖਿਉਵਾਲੀ ਦੀਆਂ ਗਲੀਆਂ ਵਿਚ ਪੈਦਲ ਮਾਰਚ ਕੀਤਾ ਗਿਆ | ਇਸ ਮਾਰਚ ਵਿਚ ਸੁਰਿੰਦਰ ਕੁਮਾਰ, ਜੰਗ ਬਹਾਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਹਾਈ ਸਕੂਲ ਦੌਲਾ ਦੇ ਈਕੋ ਕਲੱਬ ਦੀ ਮੀਟਿੰਗ ਮੁੱਖ ਅਧਿਆਪਕ ਸੁਭਾਸ਼ ਗਰਗ ਦੀ ਅਗਵਾਈ ਵਿਚ ਹੋਈ,ਜਿਸ ਵਿਚ ਮੁੱਖ ਅਧਿਆਪਕ ਨੇ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਬਾਰੇ ਚਿੰਤਾ ਪ੍ਰਗਟ ਕਰਦਿਆਂ ਬੂਟਿਆਂ ਦੀ ...

ਪੂਰੀ ਖ਼ਬਰ »

ਪਰਾਲੀ ਖੇਤ 'ਚ ਦੱਬਣ ਨਾਲ ਸੇਮ ਕਾਰਨ ਆਇਆ ਸ਼ੋਰਾ ਹੋਇਆ ਘੱਟ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਲਾਕ ਮਲੋਟ ਦੇ ਪਿੰਡ ਕੱਟਿਆਂਵਾਲੀ ਦੇ ਕਿਸਾਨ ਸੁਖਦੇਵ ਸਿੰਘ ਨੇ ਆਪਣੀ ਸੇਮ ਮਾਰੀ ਬੰਜਰ ਹੋਈ ਜ਼ਮੀਨ ਨੂੰ ਖੇਤ ਵਿਚ ਪਰਾਲੀ ਦਬਾ ਕੇ ਬਹਾਲ ਕਰ ਲਿਆ ਹੈ | ਹੁਣ ਉਸਦੀ ਉਸੇ ਜ਼ਮੀਨ ਵਿਚੋਂ 80 ਮਣ ਝੋਨਾ ਹੋ ਰਿਹਾ ਹੈ | ਆਪਣੀ ਸਫਲਤਾ ...

ਪੂਰੀ ਖ਼ਬਰ »

ਜੀ. ਜੀ. ਐੱਸ. ਸਕੂਲ 'ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਡਰਾਪ ਰੋਬਾਲ ਮੁਕਾਬਲੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ...

ਪੂਰੀ ਖ਼ਬਰ »

ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਲਈ ਡਰਾਅ ਕੱਢੇ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਵਿਕੇ੍ਰਤਾਵਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਜੀ. ਟੀ. ਰੋਡ ਮਲੋਟ 'ਤੇ ਕੀਤੀ ਜਾਵੇਗੀ ਲਾਈਟਿੰਗ

ਮਲੋਟ, 21 ਅਕਤੂਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ 8, 9 ਤੇ 10 ਨਵੰਬਰ ਨੂੰ ਸਾਂਝੇ ਤੌਰ 'ਤੇ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਜਾਣ ਦੇ ਪ੍ਰੋਗਰਾਮ ਉਲੀਕੇ ਗਏ ਹਨ, ...

ਪੂਰੀ ਖ਼ਬਰ »

ਐੱਸ. ਐੱਮ. ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 21 ਅਕਤੂਬਰ (ਮੇਵਾ ਸਿੰਘ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਦੀ ਅਗਵਾਈ ਵਿਚ ਮਹੀਨਾਵਾਰ ਰਿਪੋਰਟਾਂ ਦੇ ਏਜੰਡੇ ਦੀ ਪੂਰਤੀ ਲਈ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐੱਲ.ਐੱਚ.ਵੀ., ਏ.ਐੱਨ.ਐੱਮਜ., ...

ਪੂਰੀ ਖ਼ਬਰ »

ਰਣਜੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 25 ਨੂੰ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਦੋਦਾ ਵਾਸੀ ਸਵ: ਜਥੇਦਾਰ ਸੁਦਾਗਰ ਸਿੰਘ ਦੇ ਪੋਤਰੇ ਰਣਜੀਤ ਸਿੰਘ ਬਰਾੜ (ਰਾਜਾ) ਪੁੱਤਰ ਸਵ: ਜਰਨੈਲ ਸਿੰਘ ਬਰਾੜ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ•ਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 21ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੀ. ਡਬਲਯੂ. ਡੀ. ਟੈਕਨੀਸ਼ੀਅਨ ਤੇ ਦਰਜਾਚਾਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਤੇ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਖਵੀਰ ਸਿੰਘ ਧਾਲੀਵਾਲ ਨੇ ਪ੍ਰੈੱਸ ...

ਪੂਰੀ ਖ਼ਬਰ »

ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ- ਜਸਵਿੰਦਰ ਸ਼ਰਮਾ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)- ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸ਼ਰਮਾ (ਕਾਲਾ) ਡੋਡਾਂਵਾਲੀ ਨੇ ਦੱਸਿਆ ਕਿ ਨੈੱਟਬਾਲ ਦੀ ਗ੍ਰੇਡੇਸ਼ਨ ਬਹਾਲ ਕਰਨ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਦੱਸਿਆ ਕਿ ਅਮਰਿੰਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ. ਟੀ. ਦੇ ਦਿੱਤੇ ਗਏ ਸੱਦੇ ਅਨੁਸਾਰ ਮਨਿਸਟਰੀਅਲ ਕਾਮਿਆਂ ਵਲੋਂ ਅੱਜ ਜ਼ਿਲੇ੍ਹ ਦੇ ਸਮੂਹ ਵਿਭਾਗਾਂ ਵਿਚ ਪੂਰਨ ਤੌਰ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਰਵਾਨਾ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ ਦੁਆਰਾ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਖਵਿੰਦਰ ਕੌਰ | ਤਸਵੀਰ:ਬਲਕਰਨ ਸਿੰਘ ਖਾਰਾ ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕੰਨਿਆ ਭਰੂਣ ਹੱਤਿਆ ਵਿਰੁੱਧ ਤੇ ਮਹਿਲਾ ਸ਼ਸ਼ਕਤੀਕਰਨ ਸਬੰਧੀ ਰੁਪਾਣਾ ਵਿਖੇ ਮਾਤਾ ਦੀ ਚੌਾਕੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਾਧਵੀ ਮੰਗਲਾਵਤੀ ਭਾਰਤੀ ਨੇ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵੈਨ ਰਵਾਨਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਅੰਤਰਰਾਸ਼ਟਰੀ ਬਜ਼ੁਰਗ ਦਿਵਸ ਸਬੰਧੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬਜ਼ੁਰਗਾਂ ਦੀ ਸਾਂਭ-ਸੰਭਾਲ, ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਵੈਨ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ 'ਤੇ ਜਾ ਕੇ ਆਮ ਲੋਕਾਂ ਨੂੰ ਬਜ਼ੁਰਗਾਂ ਦੀ ਸੇਵਾ ਸੰਭਾਲ ਸਬੰਧੀ ਜਾਗਰੂਕ ਕਰੇਗੀ | ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਆਪਣੇ ਸਰੀਰ ਦੀ ਜਾਂਚ ਸਮੇਂ-ਸਮੇਂ 'ਤੇ ਕਰਵਾਉਣੀ ਚਾਹੀਦੀ ਹੈ ਤੇ ਜੇਕਰ ਕੋਈ ਬਿਮਾਰੀ ਹੋਵੇ ਤਾਂ ਉਸ ਦਾ ਇਲਾਜ ਲਗਾਤਾਰ ਕਰਵਾਉਣਾ ਚਾਹੀਦਾ ਹੈ ਅਤੇ ਦਵਾਈ ਡਾਕਟਰ ਦੀ ਸਲਾਹ ਅਨੁਸਾਰ ਖਾਣੀ ਚਾਹੀਦੀ ਹੈ | ਇਸ ਤੋਂ ਇਲਾਵਾ ਰੋਜ਼ਾਨਾ ਸੈਰ ਜਾਂ ਯੋਗਾ ਕਰਕੇ ਅਤੇ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਦਿਵਸ ਮਨਾਉਣ ਦਾ ਉਦੇਸ਼ ਬਜ਼ੁਰਗ ਅਵਸਥਾ ਨੂੰ ਸੁਖੀ ਬਣਾਉਣਾ, ਉਨ੍ਹਾਂ ਨੂੰ ਇੱਜ਼ਤ ਦੇਣਾ ਤੇ ਸਿਹਤਮੰਦ ਜੀਵਨ ਦੇ ਨਾਲ-ਨਾਲ ਅਪਮਾਨ ਅਤੇ ਦੁਰਵਿਵਹਾਰ ਤੋਂ ਬਚਾਉਣਾ ਹੈ | ਉਨ੍ਹਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਸਿਵਲ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਸਿਹਤ ਸੰਸਥਾਵਾਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਘਰ ਵਿਚ ਖ਼ਾਸ ਧਿਆਨ ਰੱਖਿਆ ਜਾਵੇ, ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦਿੱਤਾ ਜਾਵੇ, ਸਲਿਪਰੀ ਜੁੱਤੇ ਪਾਉਣ ਤੋਂ ਪਰਹੇਜ਼ ਕੀਤਾ ਜਾਵੇ, ਤਾਂ ਜੋ ਉਹ ਡਿੱਗਣ ਤੋਂ ਬਚ ਸਕਣ | ਡਾ. ਸਤੀਸ਼ ਗੋਇਲ ਨੇ ਕਿਹਾ ਕਿ ਬਜ਼ੁਰਗਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋਂ ਬਜ਼ੁਰਗਾਂ ਲਈ ਚੰਗੀ ਸਿਹਤ ਸੰਭਾਲ ਦਾ ਕੌਮੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਓ. ਪੀ. ਡੀ. ਸੇਵਾਵਾਂ, ਈ.ਸੀ.ਜੀ., ਐਕਸ-ਰੇ, ਅਲਟਰਾਸਾਊਾਡ, ਲੈਬਾਰਟਰੀ ਟੈੱਸਟ ਤੇ ਫਿਜੀਓਥਰੈਪੀ ਸੇਵਾਵਾਂ ਬਿਲਕੁਲ ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ ਤੇ ਬਜ਼ੁਰਗਾਂ ਲਈ ਹਸਪਤਾਲਾਂ ਵਿਚ ਦਾਖ਼ਲ ਹੋਣ ਲਈ ਰਾਖਵੇਂ ਬੈੱਡ ਵੀ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਬਜ਼ੁਰਗਾਂ ਨੂੰ ਪਰਚੀ ਕਟਵਾਉਣ ਲਈ ਜਾਂ ਡਾਕਟਰ ਨੂੰ ਦਿਖਾਉਣ ਲਈ ਜਾਂ ਹੋਰ ਸਹੂਲਤਾਂ ਲਈ ਲਾਈਨ ਵਿਚ ਨਹੀਂ ਲੱਗਣਾ ਪਵੇਗਾ | ਉਨ੍ਹਾਂ ਲਈ ਵਿਸ਼ੇਸ਼ ਲਾਈਨ ਦਾ ਪ੍ਰਬੰਧ ਕੀਤਾ ਜਾਵੇਗਾ | ਇਸ ਸਮੇਂ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਬੂਟਾ ਰਾਮ ਨੇ ਵੀ ਬਜ਼ੁਰਗਾਂ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਿਨੋਦ ਖੁਰਾਣਾ, ਲਾਲ ਚੰਦ, ਭਗਵਾਨ ਦਾਸ, ਸੁਨੀਤਾ ਰਾਣੀ, ਵਕੀਲ ਸਿੰਘ, ਸੁਖਮਨਪਾਲ ਸਿੰਘ, ਰਾਜ ਕੁਮਾਰ, ਕਮਿਊਨਿਟੀ ਹੈਲਥ ਅਫ਼ਸਰ ਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੇਡਾਂ 'ਚ ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਥਾਂਦੇਵਾਲਾ ਵਿਖੇ ਹੋਈਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਾਇਮਰੀ ਪੱਧਰ ਦੀਆਂ ਸਕੂਲੀ ਖੇਡਾਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਵਰਕਸ਼ਾਪ ਲਗਾਈ

ਲੰਬੀ, 21 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਆਇਓਡੀਨ ਸਬੰਧੀ ਵਰਕਸ਼ਾਪ ਲਾਈ ਗਈ, ਜਿਸ ਵਿਚ ਹਲਕੇ ਭਰ ਤੋਂ ਹੈਲਥ ਸੈਂਟਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾ. ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੰਜੀਵ ਜਿੰਦਲ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਦੇ ਪਿ੍ੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਦਾ ਸੰਦਾਂ ਨਾਲ ਪ੍ਰਦਰਸ਼ਨ ਕੀਤਾ

ਗਿੱਦੜਬਾਹਾ, 21 ਅਕਤੂਬਰ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਭ ਲਾਈਆਣਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਂਦੇ ਸੰਦਾਂ ਦਾ ਖੇਤਾਂ ਵਿਚ ਪ੍ਰਦਰਸ਼ਨ ਕਰਕੇ ਵਿਖਾਇਆ | ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵਕ ਤੇ ਉੱਘੇ ਉਦਯੋਗਪਤੀ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਵਾਵਾਂ ਅੰਗਹੀਣਾਂ ਬਲਾਈਡ ਤੇ ਬੇਸਹਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX