ਕਾਲਾ ਸੰਘਿਆਂ, 21 ਅਕਤੂਬਰ (ਬਲਜੀਤ ਸਿੰਘ ਸੰਘਾ)-ਦੁਨੀਆ ਵਿਚ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਪਹੁੰਚਾਉਣ ਵਾਲੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਹੀਰਾ ਦਾਸ ਕੰਨਿਆ ਮਹਾਂ ...
ਸੁਲਤਾਨਪੁਰ ਲੋਧੀ, 21 ਅਕਤੂਬਰ (ਥਿੰਦ, ਹੈਪੀ)-ਰਿਪਬਲਿਕ ਆਫ਼ ਘਾਨਾ ਅਫ਼ਰੀਕਾ ਦੇ ਰੇਲ ਮੰਤਰੀ ਜੋ ਘਾਟੇ ਅਤੇ ਹਾਈ ਕਮਿਸ਼ਨਰ ਮਾਈਕਲ ਨਿਲ ਨੋਟੇ ਓਕਾਏ ਨੇ ਆਪਣੇ ਦੇਸ਼ ਦੇ ਹੋਰ ਅਧਿਕਾਰੀਆਂ ਸਮੇਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ...
ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇ ਨਜ਼ਰ ਰੱਖਦਿਆਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਮਨਰੇਗਾ ਸਕੀਮ ਤਹਿਤ ਜ਼ਿਲ੍ਹੇ ਵਿਚ 546 ਪਿੰਡਾਂ ਵਿਚ ਪੰਚਾਇਤਾਂ ਦੇ ਸਹਿਯੋਗ ...
ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ...
ਫਗਵਾੜਾ, 21 ਅਕਤੂਬਰ (ਚਾਵਲਾ)-ਅੱਜ ਸਵੇਰੇ 7 ਵਜੇ ਜਦੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਤਾਂ ਬੂਥਾਂ 'ਤੇ ਆਪਣੀਆਂ ਡਿਊਟੀਆਂ ਸੰਭਾਲਣ ਦੀ ਨੱਠ ਭੱਜ ਹੋ ਰਹੀ ਸੀ | ਬੂਥ ਨੰਬਰ 166, 158 ਤੇ 159 'ਤੇ ਪਹਿਲੀ ਵੋਟ ਪਾਉਣ ਵਾਲੇ ਬੜੇ ਚਾਅ ਨਾਲ ਖੜੇ ਸੀ, ਜਦਕਿ ਕਰਮਚਾਰੀ ਤਿਆਰੀ ਕਰ ਰਹੇ ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ/ਤਰਨਜੀਤ ਸਿੰਘ ਕਿੰਨੜਾ)ਵਿਧਾਨ ਸਭਾ ਹਲਕਾ 29-ਫਗਵਾੜਾ ਦੀ ਜ਼ਿਮਨੀ ਚੋਣ ਲਈ ਮਤਦਾਨ ਦਾ ਕੰਮ ਅੱਜ ਅਮਨ-ਅਮਾਨ ਤੇ ਨਿਰਵਿਘਨਤਾ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ...
ਖਲਵਾੜਾ, 21 ਅਕਤੂਬਰ (ਮਨਦੀਪ ਸਿੰਘ ਸੰਧੂ)-ਅੱਜ ਫਗਵਾੜਾ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਹੋਈ ਪੋਲਿੰਗ ਦੌਰਾਨ ਪਿੰਡ ਭੁੱਲਾਰਾਈ ਵਿਖੇ ਦੋ ਵੱਖ-ਵੱਖ ਧੜਿਆਂ ਵਲੋਂ ਕਾਂਗਰਸੀ ਉਮੀਦਵਾਰ ਲਈ ਪੋਲਿੰਗ ਬੂਥ ਲਗਾਏ ਗਏ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਲਈ ਕਿਸੇ ...
ਪਾਂਸ਼ਟਾ, 21 ਅਕਤੂਬਰ (ਸਤਵੰਤ ਸਿੰਘ)ਵਿਧਾਨ ਸਭਾ ਹਲਕਾ ਫਗਵਾੜਾ ਜ਼ਿਮਨੀ ਚੋਣ ਲਈ ਪਾਂਸ਼ਟਾ ਅਤੇ ਨੇੜਲੇ ਪਿੰਡਾਂ ਵਿਚ ਵੋਟਰਾਂ ਦਾ ਉਤਸ਼ਾਹ ਰਲ਼ਿਆ-ਮਿਲ਼ਿਆ ਹੀ ਰਿਹਾ | ਸਭ ਤੋਂ ਘੱਟ ਵੋਟਾਂ ਨਰੂੜ ਦੇ ਬੂਥ ਨੰਬਰ 8 'ਤੇ 38.70 ਪ੍ਰਤੀਸ਼ਤ ਪਈਆਂ | ਪਿੰਡ ਨਰੂੜ ਵਿਚ 44 ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਕਿਸੇ ਸਮੇਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਵਾਲੇ ਸਾਬਕਾ ਆਈ.ਏ.ਐਸ ਅਧਿਕਾਰੀ ਅਤੇ ਕਾਂਗਰਸ ਪਾਰਟੀ ਦੇ ਫਗਵਾੜਾ ਤੋਂ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਖ਼ੁਦ ਚੋਣ ਜ਼ਾਬਤੇ ਦੀ ਉਲੰਘਣਾ ਵਿਚ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੀਤਾ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਸਿਲਾਈ ਕਢਾਈ ਦਾ ਕੰਮ ਸਿੱਖਦੀ ਸੀ ਤੇ ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਜੀ.ਟੀ.ਰੋਡ 'ਤੇ ਇੱਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਵਿਦਿਆਰਥੀ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਪਤੀ-ਪਤਨੀ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕੇ ਬੀਤੇ ਦਿਨੀ ਖਜ਼ੂਰਲਾ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਦੇਵ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ...
ਕਪੂਰਥਲਾ, 21 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਡਲ ਟਾਊਨ ਵੈੱਲਫੇਅਰ ਕੌਾਸਲ ਰਜਿ: ਕਪੂਰਥਲਾ ਵਲੋਂ 21ਵਾਂ ਸਾਲਾਨਾ ਸਭਿਆਚਾਰਕ ਮੇਲਾ ਮਾਡਲ ਟਾਊਨ ਦੇ ਸਿਟੀ ਹਾਲ ਚੌਾਕ ਵਿਚ ਕਰਵਾਇਆ ਗਿਆ | ਪੰਜਾਬ ਦੀ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ, ਜਿਨ੍ਹਾਂ ਨੂੰ ਇਸ ਸਭਿਆਚਾਰਕ ...
ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...
ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਉਂਡ ਵਿਚ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ 23 ਤੋਂ 25 ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਭੁੱਲਾਰਾਈ ਵਿਖੇ ਇੱਕ ਛੱਪੜ ਵਿਚ ਕਰੰਟ ਆਉਣ ਕਰਕੇ ਇੱਕ ਦਰਜ਼ਨ ਤੋਂ ਵੱਧ ਮੱਝਾਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਭੁੱਲਾਰਾਈ ਵਿਖੇ ਇੱਕ ਧਾਰਮਿਕ ਸਥਾਨ ਮੀਆਂ ਜਾਨੋਂ ਦੇ ਨੇੜੇ ...
ਨਡਾਲਾ, 21 ਅਕਤੂਬਰ (ਮਾਨ)-ਚੋਰਾਂ ਨੇ ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਵਿਚ 16ਵੀਂ ਵਾਰ ਚੋਰੀ ਕਰਕੇ ਮਿਡ ਡੇ ਮੀਲ ਦਾ ਰਾਸ਼ਨ ਤੇ 2 ਸਿਲੰਡਰ ਚੋਰੀ ਕਰ ਲਏ | ਇਸ ਸਬੰਧੀ ਸਰਪੰਚ ਮੋਹਨ ਸਿੰਘ ਡਾਲਾ ਤੇ ਸਕੂਲ ਮੁਖੀ ਜਾਰਜ ਮਸੀਹ ਨੇ ਦੱਸਿਆ ਕਿ ਜਦ ਸਵੇਰੇ ਸਕੂਲ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਨੇੜਲੇ ਕਸਬਾ ਹਮੀਰਾ ਵਿਖੇ ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਸਤਿਸੰਗ ਸੰਮੇਲਨ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ | ਆਦਿ ਵਾਸੀ ਕੌਮੀ ...
ਕਪੂਰਥਲਾ, 21 ਅਕਤੂਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਧਾਰਮਿਕ ਸ਼ਬਦ ਤੇ ਗਾਇਣ ਨਾਲ ਹੋਈ | ਉਪਰੰਤ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਵਲੋਂ ਮਹਿਮਾਨਾਂ ...
ਬੇਗੋਵਾਲ/ਭੁਲੱਥ, 21 ਅਕਤੂਬਰ (ਸੁਖਜਿੰਦਰ ਸਿੰਘ, ਸੁਖਜਿੰਦਰ ਸਿੰਘ ਮੁਲਤਾਨੀ)-ਉੱਘੇ ਸਨਅਤਕਾਰ ਰਾਧੇ ਸ਼ਿਆਮ ਅਰੋੜਾ ਦੀ ਮਾਤਾ ਤੇ ਸਵ: ਤਿਲਕਰਾਜ ਅਰੋੜਾ ਦੀ ਪਤਨੀ ਮਾਤਾ ਪ੍ਰਵੇਸ਼ ਰਾਣੀ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਉਨ੍ਹਾਂ ਦੇ ...
ਸੁਲਤਾਨਪੁਰ ਲੋਧੀ, 21 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਯਾਤਰਾ 'ਤੇ ਲਿਜਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ...
ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨੈਸ਼ਨਲ ਫੈਡਰੇਸ਼ਨ ਕਮ ਫ਼ਾਰ ਕੈਨੋਈ ਸਪਰਿੰਟ ਡਰੈਗਨ ਬੋਟ, ਟੀ.ਬੀ.ਆਰ. ਅਤੇ ਕੈਨੋਈ ਪੋਲੋ 2019 ਕਿਸ਼ਤੀ ਮੁਕਾਬਲੇ ਸੰਤ ਸੀਚੇਵਾਲ ਵਾਟਰ ਸਪੋਰਟਸ ਸੈਂਟਰ ਸੁਲਤਾਨਪੁਰ ਲੋਧੀ ਵਿਖੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ...
ਤਲਵੰਡੀ ਚੌਧਰੀਆਂ, 21 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਬਹੁਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜੱਟ ਸਭਾ ਸੁਲਤਾਨਪੁਰ ਲੋਧੀ ਦੇ ਸਰਪ੍ਰਸਤ ਸਾਬਕਾ ਚੇਅਰਮੈਨ ਸੰਤੋਖ ਸਿੰਘ ਭਾਗੋਰਾਈਆਂ, ਪ੍ਰਧਾਨ ਸੂਬਾ ...
ਢਿਲਵਾਂ, 21 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਚ 1971 ਦੀ ਹਿੰਦ-ਪਾਕ ਜੰਗ ਦੇ ਸ਼ਹੀਦ ਅਮਰੀਕ ਸਿੰਘ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...
ਫਗਵਾੜਾ, 21 ਅਕਤੂਬਰ (ਚਾਵਲਾ)-ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਜੇਸ਼ ਬਾਘਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਥੇ ਹੋ ਰਹੀਆਂ ਚੋਣਾਂ ਵਿਚ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਚੋਣ ਅਮਲੇ ਵਿਚ ਸਥਾਨਕ ਕਰਮਚਾਰੀ ਲਗਾਏ ਗਏ ਸਨ ਜੋ ਕਿ ਕਥਿਤ ਤੌਰ ...
ਫਗਵਾੜਾ, 21 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ | ਹਲਕਾ ਫਗਵਾੜਾ ਵਿਚ ਅੱਜ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਅਤੇ ਸਾਮ 6 ਵਜੇ ਤੱਕ ਅਮਨ ਸ਼ਾਂਤੀ ਨਾਲ ਖ਼ਤਮ ਹੋਇਆ | ਹਲਕਾ ਫਗਵਾੜਾ ...
ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੇ ਸਾਰੇ ਸੂਝਵਾਨ ਵੋਟਰਾਂ ਨੂੰ ਧੰਨਵਾਦ ਕੀਤਾ ਜਿੰਨਾ ਨੇ ਅੱਜ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ 'ਚ ਹਿੱਸਾ ਪਾਇਆ | ਇਸਦੇ ਨਾਲ ਹੀ ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਵੱਲੋਂ ਅੱਜ ਹੋਣ ਵਾਲੀ ਜ਼ਿਮਨੀ ਚੋਣ ਦੇ ਲਈ ਫਗਵਾੜਾ ਤਹਿਸੀਲ ਵਿਚ ਛੁੱਟੀ ਦਾ ਐਲਾਨ ਕਰਨ ਦੇ ਬਾਵਜੂਦ ਫਗਵਾੜਾ ਦੇ ਬੈਂਕਾਂ ਨੂੰ ਛੱਡ ਕੇ ਬਾਜ਼ਾਰ ਆਮ ਵਾਂਗ ਖੁੱਲ੍ਹੇ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਬੀਰ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕੋਟੂ ਚੌਾਕ ਨੇੜੇ ਗਸ਼ਤ ਦੌਰਾਨ ...
ਨਡਾਲਾ, 21 ਅਕਤੂਬਰ (ਮਨਜਿੰਦਰ ਸਿੰਘ ਮਾਨ)-ਪੀਰ ਬਾਬਾ ਹਜ਼ਰਤ ਸ਼ਾਹ ਅਲੀ ਸਰਕਾਰ ਦੀ ਯਾਦ ਵਿਚ 13ਵਾਂ ਸਾਲਾਨਾ ਤਿੰਨ ਦਿਨਾਂ ਖੇਡ ਅਤੇ ਜੋੜ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਦਵਿੰਦਰ ਕੁਮਾਰ ਜੋਸ਼ੀ ਬਾਬਾ ਮਸਤੂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਵਪਾਰ ਸੈੱਲ ਦੇ ਪ੍ਰਧਾਨ ਅਤੇ ਸੀਨੀਅਰ ਕਾਾਗਰਸੀ ਆਗੂ ਹਰਵਿੰਦਰ ਸਿੰਘ ਭੋਗਲ ਦਾ ਬੀਤੇ ਸ਼ਨੀਵਾਰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ | ਉਹ ਕਾਾਗਰਸ ਪਾਰਟੀ ਤੋਂ ਇਲਾਵਾ ਸ਼ਹਿਰ ਦੀਆਂ ਬਹੁਤ ...
ਕਪੂਰਥਲਾ, 21 ਅਕਤੂਬਰ (ਸਡਾਨਾ)-ਕੌਮੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਥਾਨਕ ਪੁਲਿਸ ਲਾਇਨ ਵਿਖੇ ਐਸ.ਐਸ.ਪੀ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਡੀ.ਐਸ.ਪੀ. ਸ਼ਹਿਬਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸ਼ਹੀਦਾਂ ਦੀ ਯਾਦਗਾਰ 'ਤੇ ਫ਼ੁਲ ਭੇਟ ...
ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ...
ਫਗਵਾੜਾ, 21 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)ਕੋਮਲ ਕਲਾਵਾਂ ਸਾਹਿਤਕ ਅਤੇ ਸਭਿਆਚਾਰਕ ਸੰਸਥਾ ਫਗਵਾੜਾ ਵਲੋਂ ਮੁਹੱਲਾ ਪ੍ਰੀਤ ਨਗਰ ਵਿਖੇ ਇੱਕ ਸ਼ਾਨਦਾਰ ਕਵੀ ਦਰਬਾਰ ਪ੍ਰਸਿੱਧ ਸ਼ਾਇਰ ਭਜਨ ਸਿੰਘ ਵਿਰਕ ਅਤੇ ਹਰਚਰਨ ਭਾਰਤੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਕਵੀ ...
ਨਡਾਲਾ, 21 ਅਕਤੂਬਰ (ਮਾਨ)-ਸੰਤ ਮਾਝਾ ਸਿੰਘ ਕਰਮਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ 60 ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸਹਿਜ ਪਾਠ ਕੀਤੇ ਗਏ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਸ਼ੁੱਭ ਅਵਸਰ 'ਤੇ ਸੰਤ ਬਾਬਾ ਰੌਸ਼ਨ ਸਿੰਘ ਹੋਤੀ ਮਰਦਾਨ ਤੇ ਪਿ੍ੰਸੀਪਲ ਗਗਨਦੀਪ ਕੌਰ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ |
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਦਿੱਲੀ ਦੇ ਤੁਗਲਕਾਬਾਦ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਨੂੰ ਉਸੇ ਜਗ੍ਹਾ ਬਣਾਉਣ ਦੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਅੰਤਿਮ ਫ਼ੈਸਲੇ ਦਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਵਾਗਤ ਕੀਤਾ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX