ਤਾਜਾ ਖ਼ਬਰਾਂ


ਕੋਰੋਨਾ ਨੇ ਦਿੱਲੀ ਪੁਲਿਸ ਦੇ ਇਕ ਹੋਰ ਮੁਲਾਜ਼ਮ ਦੀ ਲਈ ਜਾਨ
. . .  35 minutes ago
ਨਵੀਂ ਦਿੱਲੀ, 7 ਜੂਨ- ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ...
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਵਰਚੂਅਲ ਰੈਲੀ
. . .  41 minutes ago
ਪਟਨਾ, 7 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਵਿਧਾਨ ਸਭਾ ਦੇ ਲਈ ਵਰਚੂਅਲ ਰੈਲੀ ਕਰਨਗੇ। ਜਾਣਕਾਰੀ ਦੇ ਅਨੁਸਾਰ...
ਅੱਜ ਦਾ ਵਿਚਾਰ
. . .  about 1 hour ago
ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੇਂਦਰ ਵਲੋਂ ਜ਼ਬਰੀ ਲਾਗੂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਖੱਬੇ ਪੱਖੀ ਪਾਰਟੀਆਂ ਵਲੋਂ ਕਨਵੈਨਸ਼ਨ

ਗੁਰਦਾਸਪੁਰ, 23 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਸੀ.ਪੀ.ਆਈ., ਸੀ.ਪੀ.ਆਈ.(ਐਮ.ਐਲ) ਨਿਊਡੈਮੋਕ੍ਰੇਸੀ, ਕਮਿਊਨਿਸਟ ਪਾਰਟੀ (ਲਿਬਰੇਸ਼ਨ), ਆਰ.ਐਮ.ਪੀ.ਆਈ ਤੇ ਹਮਲਿਆਂ ਵਿਰੋਧੀ ਮੋਰਚੇ ਦੀ ਅਗਵਾਈ ਨਾਗਰਿਕਤਾ ਸੋਧ ਕਾਨੰੂਨ ਨੰੂ ਵਾਪਸ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡਰੋਨ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਜ਼ਿਲ੍ਹਾ ਮੈਜਿਸਟ੍ਰੇਟ ਵਿਪੁਲ ਉਜਵਲ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਚ 21 ਜਨਵਰੀ ਤੋਂ 27 ਜਨਵਰੀ ਤੱਕ ਡਰੋਨ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ...

ਪੂਰੀ ਖ਼ਬਰ »

ਪ੍ਰੋ-ਕਰਾਟੇ ਲੀਗ ਚੈਂਪੀਅਨਸ਼ਿਪ
ਡੀ. ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਨੇ ਮਾਰੀ ਬਾਜ਼ੀ

ਬਟਾਲਾ, 23 ਜਨਵਰੀ (ਕਾਹਲੋਂ)- ਅੰਮਿ੍ਤਸਰ ਵਿਚ ਪ੍ਰੋ-ਕਰਾਟੇ ਲੀਗ ਚੈਂਪੀਅਨਸ਼ਿਪ 2020 ਕਰਵਾਈ ਗਈ, ਜਿਸ ਵਿਚ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਬਟਾਲਾ ਦੇ ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਵੀ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਜਾਣ ਦਾ ਬਿਹਤਰੀਨ ਮੌਕਾ-ਗੈਵੀ ਕਲੇਰ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਪੰਜਾਬ ਦੇ ਸਭ ਤੋਂ ਸਫਲ, ਤਜਰਬੇਕਾਰ ਤੇ ਨਾਮਵਰ ਵੀਜ਼ਾ ਮਾਹਿਰ ਗੈਵੀ ਕਲੇਰ ਟੀਮ ਗਲੋਬਲ ਇਮੀਗ੍ਰੇਸ਼ਨ ਗੁਰਦਾਸਪੁਰ ਨੇ ਆਸਟ੍ਰੇਲੀਆ ਦੇ ਫਰਵਰੀ-ਮਾਰਚ ਇਨਟੇਕ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸਪਾਊਸ ...

ਪੂਰੀ ਖ਼ਬਰ »

3.13 ਕਰੋੜ ਖ਼ਰਚ ਕੇ ਸਿਵਲ ਹਸਪਤਾਲ ਦੀ ਕੀਤੀ ਜਾ ਰਹੀ ਹੈ ਕਾਇਆ-ਕਲਪ-ਚੇਅਰਮੈਨ ਚੀਮਾ

ਬਟਾਲਾ, 23 ਜਨਵਰੀ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ | ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੇ ...

ਪੂਰੀ ਖ਼ਬਰ »

ਸੂਬਾ ਪੱਧਰੀ ਗਣਤੰਤਰ ਦਿਵਸ ਸਬੰਧੀ ਫੁਲ ਡੈ੍ਰੱਸ ਰਿਹਰਸਲ ਅੱਜ

ਗੁਰਦਾਸਪੁਰ, 23 ਜਨਵਰੀ (ਆਰਿਫ਼)-ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਸ਼ 'ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਿਪੁਲ ...

ਪੂਰੀ ਖ਼ਬਰ »

ਡਾ: ਤੇਜਿੰਦਰ ਕੌਰ ਧਾਰੀਵਾਲ ਵਲੋਂ ਗੁਰੂ ਨਾਨਕ ਕਾਲਜ ਬਟਾਲਾ ਦਾ ਕੈਲੰਡਰ-2020 ਜਾਰੀ

ਬਟਾਲਾ, 23 ਜਨਵਰੀ (ਕਾਹਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਅਤੇ ਭਾਈ ਗੋਬਿੰਦ ਸਿੰਘ ਲੌਗੋਵਾਲ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਗੁਰੁੂ ਨਾਨਕ ਕਾਲਜ ਬਟਾਲਾ ਦਾ ਸਾਲ 2020 ਦਾ ਕੈਲੰਡਰ ਅੱਜ ਡਾਇਰੈਕਟਰ ਐਜੂਕੇਸ਼ਨ ...

ਪੂਰੀ ਖ਼ਬਰ »

ਜ਼ਮੀਨ ਦੇ ਝਗੜੇ ਦੌਰਾਨ ਬਜ਼ੁਰਗ ਔਰਤ ਨੂੰ ਕੀਤਾ ਗੰਭੀਰ ਜ਼ਖ਼ਮੀ

ਭੈਣੀ ਮੀਆਂ, ਖਾਂ, 23 ਜਨਵਰੀ (ਜਸਬੀਰ ਸਿੰਘ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਗੁਨੋਪੁਰ 'ਚ ਦੋ ਪਰਿਵਾਰਾਂ ਦਰਮਿਆਨ ਜ਼ਮੀਨ ਨੂੰ ਲੈ ਕੇ ਝਗੜਾ ਹੋਣ ਦੀ ਸੂਚਨਾ ਹੈ | ਇਕੱਤਰ ਜਾਣਕਾਰੀ ਅਨੁਸਾਰ ਅਤੇ ਮੁਢਲਾ ਸਿਹਤ ਕੇਂਦਰ ਭੈਣੀ ਮੀਆਂ ਖਾਂ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਲੋਕ ਮੁਢਲੀਆਂ ਸਹੂਲਤਾਂ ਨੂੰ ਵੀ ਤਰਸੇ-ਘੁਮਾਣ

ਬਟਾਲਾ, 23 ਜਨਵਰੀ (ਕਾਹਲੋਂ)- ਕੈਪਟਨ ਦੀ ਕਾਂਗਰਸ ਸਰਕਾਰ ਦੇ ਰਾਜ 'ਚ ਲੋਕ ਮੁਢਲੀਆਂ ਸਹੂਲਤਾਂ ਨੂੰ ਵੀ ਤਰਸੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਪਿੰਡ ਬੋਲੇਵਾਲ ਵਿਖੇ ਅਕਾਲੀ ...

ਪੂਰੀ ਖ਼ਬਰ »

ਨਗਰ ਕੌਾਸਲ ਦਫ਼ਤਰ ਧਾਰੀਵਾਲ ਦੇ ਸਫ਼ਾਈ ਸੇਵਕਾਂ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਧਾਰੀਵਾਲ, 23 ਜਨਵਰੀ (ਜੇਮਸ ਨਾਹਰ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਧਾਰੀਵਾਲ ਵਿਖੇ ਸਫ਼ਾਈ ਸੇਵਕਾਂ ਪ੍ਰਧਾਨ ਸਿਕੰਦਰ ਦੀ ਅਗਵਾਈ ਵਿਚ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹੀਦ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਮੀਟਿੰਗ ਕੱਲ੍ਹ-ਪੱਪੂ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਜਾਇੰਟ ਫੋਰਮ ਪੰਜਾਬ ਵਲੋਂ ਦਿੱਤੇ ਗਏ ਸੰਘਰਸ਼ ਨੰੂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਸੰਗੀਤ ਮੁਕਾਬਲੇ 'ਚ ਅੱਵਲ

ਗੁਰਦਾਸਪੁਰ, 23 ਜਨਵਰੀ (ਆਲਮਬੀਰ ਸਿੰਘ)-ਜੂਨੀਅਰ ਸਮਾਰਟ ਕਿਡਜ਼ ਮੁਕਾਬਲੇ ਵਿਚੋਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਗਰੈਂਡ ਫਾਈਨਲਿਸਟ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜੇ.ਐਸ. ਚੌਹਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਕਾਹਨੂੰਵਾਨ ਦੇ 11 'ਚੋਂ 9 ਪਿੰਡਾਂ 'ਚ ਸੇਵਾ ਕੇਂਦਰ ਬੰਦ

ਕਾਹਨੰੂਵਾਨ, 23 ਜਨਵਰੀ (ਹਰਜਿੰਦਰ ਸਿੰਘ ਜੱਜ)- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਪਿੰਡਾਂ ਦੇ ਲੋਕਾਂ ਨੰੂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ 8 ਤੋਂ 10 ਪਿੰਡਾਂ ਦੇ ਕੇਂਦਰ ਬਣਾ ਕੇ ਸੇਵਾ ਕੇਂਦਰ ਖੋਲ੍ਹੇ ਗਏ ਸਨ, ਜਿਨ੍ਹਾਂ ਤੋਂ ...

ਪੂਰੀ ਖ਼ਬਰ »

ਸੈਵਨਸੀਜ਼ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਦੇ ਸ਼ਾਨਦਾਰ ਨਤੀਜੇ

ਗੁਰਦਾਸਪੁਰ, 23 ਜਨਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਦੇ ਕੈਨੇਡਾ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ | ਜਾਣਕਾਰੀ ਦਿੰਦੇ ਹੋਏ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਮਹਿਕਦੀਪ ਸਿੰਘ ਵਾਸੀ ਭੰਗਵਾਂ ਕਾਦੀਆਂ ਦਾ ਕੈਨੇਡਾ ਦਾ ਸਿਰਫ਼ 7 ਦਿਨਾਂ ਵਿਚ ਵੀਜ਼ਾ ਲਗਵਾਇਆ ਗਿਆ ਹੈ | ਮਹਿਕਦੀਪ ਸਿੰਘ ਦਾ ਕੈਨੇਡਾ ਦੇ ਸਰਕਾਰੀ ਨਾਰਦਨ ਕਾਲਜ ਟੋਰਾਂਟੋ ਵਿਖੇ ਪੜ੍ਹਾਈ ਕਰਨ ਦਾ ਸੁਪਨਾ ਸੀ ਜੋ ਪੂਰਾ ਹੋ ਗਿਆ ਹੈ | ਸੰਸਥਾ ਵਲੋਂ ਵਿਦੇਸ਼ਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ ਸੁਪਨਾ ਸਾਕਾਰ ਕਰਨ ਲਈ ਹਰ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ | ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਵਿਚੋਂ ਓਵਰਆਲ 6 ਬੈਂਡ ਹਨ ਤੇ ਕੈਨੇਡਾ ਵਿਚ ਜਾਣਾ ਚਾਹੁੰਦਾ ਹੈ, ਉਨ੍ਹਾਂ ਨੰੂ ਸੈਵਨਸੀਜ਼ ਇਮੀਗਰੇਸ਼ਨ ਵਲੋਂ ਸਿਰਫ਼ ਦੋ ਦਿਨਾਂ ਵਿਚ ਆਫ਼ਰ ਲੈਟਰ ਲੈ ਕੇ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਇਕ ਵਾਰ ਉਨ੍ਹਾਂ ਦੇ ਦਫ਼ਤਰ ਬੈਕ ਸਾਈਡ ਬੱਸ ਸਟੈਂਡ ਰੋਡ ਨੇੜੇ ਰਾਜ ਬੁੱਕ ਸਟੋਰ, ਪੇਸਟਰੀ ਪੁਆਇੰਟ ਵਿਖੇ ਮਿਲ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕੀਤਾ-ਸ਼ਾਹਪੁਰ/ਕੋਟਲੀ

ਕੋਟਲੀ ਸੂਰਤ ਮੱਲ੍ਹੀ, 23 ਜਨਵਰੀ (ਕੁਲਦੀਪ ਸਿੰਘ ਨਾਗਰਾ)- ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਹਰ ਵਰਗ ਨੂੰ ਨਿਰਾਸ਼ ਕਰਕੇ ਰੱਖ ਦਿੱਤਾ ਹੈ, ਸਰਕਾਰ ਪ੍ਰਤੀ ਲੋਕਾ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਤੇ ਰਾਜ ਅੰਦਰ ਲੋਕ ਮੁੜ ਸ਼ੋ੍ਰਮਣੀ ਅਕਾਲੀ ਦਲ ਨੂੰ ਸੂਬੇ ...

ਪੂਰੀ ਖ਼ਬਰ »

ਐਸ.ਡੀ.ਕਾਲਜ 'ਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਗੁਰਦਾਸਪੁਰ, 23 ਜਨਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਕਾਹਨੰੂਵਾਨ ਰੋਡ ਸਥਿਤ ਪੰਡਿਤ ਮੋਹਣ ਲਾਲ ਐਸ.ਡੀ. ਕਾਲਜ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦਾ 123ਵਾਂ ਜਨਮ ਦਿਨ ਪਿ੍ੰ. ਡਾ: ਨੀਰੂ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰਦੀਪ ਕੌਰ ਅਤੇ ਸੁਨੀਤਾ ਕੁਮਾਰੀ ਮੁਖੀ ...

ਪੂਰੀ ਖ਼ਬਰ »

ਬਰਸੀ ਸਮਾਗਮਾਂ ਸਬੰਧੀ ਬੈਠਕ

ਕਿਲ੍ਹਾ ਲਾਲ ਸਿੰਘ, 23 ਜਨਵਰੀ (ਬਲਬੀਰ ਸਿੰਘ)-ਸੰਤ ਬਾਬਾ ਮੋਹਨ ਸਿੰਘ (ਨਾਮਧਾਰੀ) ਭਾਗੋਵਾਲ ਵਾਲਿਆਂ ਦੇ 46ਵੇਂ ਬਰਸੀ ਸਮਾਗਮ, ਜੋ 15 ਫਰਵਰੀ ਨੂੰ ਮਨਾਏ ਜਾਂਦੇ ਸਬੰਧੀ ਬਟਾਲਾ ਤੋਂ ਡੇਰਾ ਬਾਬਾ ਨਾਨਕ ਰੋਡ ਨੇੜੇ ਅੱਡਾ ਸਰਵਾਲੀ ਤੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਸੋਹਲ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 23 ਜਨਵਰੀ (ਸਵਰਨ ਸਿੰਘ)- ਨਜ਼ਦੀਕ ਪਿੰਡ ਸੋਹਲ ਵਿਖੇ ਗੁਰਿੰਦਰ ਸਿੰਘ ਸੋਹਲ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ | ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘ ਭਾਈ ਬਲਵਿੰਦਰ ਸਿੰਘ ਅਤੇ ਸਾਥੀਆਂ ਨੇ ਕੀਰਤਨ ਕੀਤਾ | ਇਸ ਮੌਕੇ ਐਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਬੰਦ ਦੇ ਸੱਦੇ ਦੇ ਵਿਰੋਧ 'ਚ ਸ਼ਿਵ ਸੈਨਾ ਸਮਾਜਵਾਦੀ ਵਲੋਂ ਮੰਗ ਪੱਤਰ

ਗੁਰਦਾਸਪੁਰ, 23 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਜੰਮੂ ਤੇ ਕਸ਼ਮੀਰ ਵਿਚ ਧਾਰਾ 370 ਨੰੂ ਤੋੜਨ, ਰਾਮ ਮੰਦਿਰ ਦਾ ਨਿਰਮਾਣ, ਗੁਰੂ ਰਵਿਦਾਸ ਮੰਦਰ ਢਾਹੁਣ, ਸੀ.ਏ.ਏ ਤੇ ਐਨ.ਆਰ.ਸੀ ਮੁੱਦਿਆਂ ਨੰੂ ਲੈ ਕੇ ਦਲ ਖ਼ਾਲਸਾ ਵਲੋਂ 25 ਜਨਵਰੀ ਦੇ ਦਿੱਤੇ ਬੰਦ ਦੇ ਸੱਦੇ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਟਹਿਲ ਸਿੰਘ ਦੀ ਬਰਸੀ 26 ਨੂੰ

ਗੁਰਦਾਸਪੁਰ, 23 ਜਨਵਰੀ (ਭਾਗਦੀਪ ਸਿੰਘ ਗੋਰਾਇਆ)- ਸੰਤ ਬਾਬਾ ਟਹਿਲ ਸਿੰਘ ਦੀ ਬਰਸੀ ਤਪ ਸਥਾਨ ਗੁਰਦੁਆਰਾ ਸੰਤ ਬਾਬਾ ਟਹਿਲ ਸਿੰਘ ਤਿੱਬੜੀ ਰੋਡ ਵਿਖੇ 26 ਜਨਵਰੀ ਨੰੂ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ 24 ...

ਪੂਰੀ ਖ਼ਬਰ »

ਮਿਲੇਨੀਅਮ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਨੌਸ਼ਹਿਰਾ ਮੱਝਾ ਸਿੰਘ, 23 ਜਨਵਰੀ (ਤਰਸੇਮ ਸਿੰਘ ਤਰਾਨਾ)-ਬੱਚਿਆਂ ਦੇ ਸੁੁਨਹਿਰੀ ਭਵਿੱਖ ਲਈ ਸਕੂਲਾਂ 'ਚ ਵਿੱਦਿਆ ਪ੍ਰਾਪਤੀ ਦੇ ਨਾਲ-ਨਾਲ ਉਨ੍ਹਾਂ ਨੂੰ ਨੈਤਿਕ ਸਿੱਖਿਆਵਾਂ, ਸ਼ੁੱਧ ਆਚਰਣ ਤੇ ਦੇਸ਼-ਸਮਾਜ ਪ੍ਰੀਤ ਚੰਗੇ ਗੁਣਾ ਪ੍ਰਤੀ ਸਿੱਖਿਅਤ ਕਰਨਾ ਅਜੋਕੇ ਸਮੇੇਂ ...

ਪੂਰੀ ਖ਼ਬਰ »

ਨਗਰ ਕੌ ਾਸਲ ਕਾਦੀਆਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕਾਦੀਆਂ, 23 ਜਨਵਰੀ (ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ)-ਨਗਰ ਕੌਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਨੰਦ ਲਾਲ ਦੀ ਅਗਵਾਈ ਵਿਚ ਨਗਰ ਕੌਸਲ ਕਾਦੀਆਂ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ 'ਚ ਸਵੱਛਤਾ ਸਬੰਧੀ ਟਾਕ ਸ਼ੋਅ

ਦੀਨਾਨਗਰ, 23 ਜਨਵਰੀ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿ੍ੰ. ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ ਸਵੱਛਤਾ ਅਭਿਆਨ 'ਤੇ ਚੱਲ ਰਹੇ ਪੰਦ੍ਹਰਵਾੜੇ ਤਹਿਤ ਇਕ ਟਾਕ ਸ਼ੋਅ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਨਸ਼ਾ ਤਸ਼ਕਰ ਨੇ ਪੁਲਿਸ ਰਿਮਾਂਡ ਦੌਰਾਨ ਕੀਤੇ ਅਹਿਮ ਖ਼ੁਲਾਸੇ

ਸਠਿਆਲੀ, 23 ਜਨਵਰੀ (ਜਸਪਾਲ ਸਿੰਘ)-ਬੀਤੇ ਦਿਨ ਨੇੜਲੇ ਪਿੰਡ ਭੱਟੀਆਂ ਤੋਂ ਇਕ ਨਸ਼ੇ ਤਸ਼ਕਰ ਨੂੰ ਨਸ਼ੇ ਦੀ ਇਕ ਵੱਡੀ ਖੇਪ ਸਮੇਤ ਫੜਿਆ ਸੀ | ਨਾਰਕੋਟਿੰਗ ਸੈੱਲ ਗੁਰਦਾਸਪੁਰ ਦੀ ਟੀਮ ਨੇ ਕੀਤੀ ਛਾਪੇਮਾਰੀ ਦੌਰਾਨ ਨਸ਼ਾ ਤਸ਼ਕਰ ਦੇ ਘਰੋਂ ਆਲਟੋ ਕਾਰ 'ਚੋਂ ਭੁੱਕੀ ਬਰਾਮਦ ...

ਪੂਰੀ ਖ਼ਬਰ »

ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰੇ ਪੁਲਿਸ ਦੀ ਮੁਸਤੈਦੀ ਨਾਲ ਹੋਈ ਪਹਿਚਾਣ-ਮਾਮਲਾ ਦਰਜ

ਗੁਰਦਾਸਪੁਰ/ਪੁਰਾਣਾ ਸ਼ਾਲਾ, 23 ਜਨਵਰੀ (ਭਾਗਦੀਪ ਸਿੰਘ ਗੋਰਾਇਆ, ਅਸ਼ੋਕ ਸ਼ਰਮਾ)-ਅੱਜ ਦੁਪਹਿਰ ਸਕੂਲੋਂ ਛੁੱਟੀ ਕਰਕੇ ਘਰ ਜਾ ਰਹੀ ਅਧਿਆਪਕ ਜਦ ਸਬਜ਼ੀ ਖ਼ਰੀਦਣ ਲਈ ਰੁਕੀ ਤਾਂ ਇਕ ਲੁਟੇਰਾ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਤਿੱਬੜ ...

ਪੂਰੀ ਖ਼ਬਰ »

ਪਾਕਿ ਸਰਕਾਰ ਜਗਜੀਤ ਕੌਰ ਮਾਮਲੇ 'ਚ ਸਿੱਖਾਂ ਨਾਲ ਕਰ ਰਹੀ ਹੈ ਵਧੀਕੀਆਂ-ਪ੍ਰੋ. ਰੰਧਾਵਾ

ਬਟਾਲਾ, 23 ਜਨਵਰੀ (ਕਾਹਲੋਂ)-ਪਾਕਿਸਤਾਨ ਸਰਕਾਰ ਜਗਜੀਤ ਕੌਰ ਦੇ ਮਾਮਲੇ ਨੂੰ ਲੈ ਕੇ ਸਿੱਖਾਂ ਨਾਲ ਵਧੀਕੀਆਂ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੋ. ਕਮਲਜੀਤ ਕੌਰ ਰੰਧਾਵਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਨੇ ਕੀਤਾ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 26 ਨੂੰ

ਪਠਾਨਕੋਟ, 23 ਜਨਵਰੀ (ਆਰ. ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਜ਼ਿਲ੍ਹਾ ਪਠਾਨਕੋਟ ਦੇ ਦੀਵਾਨ ਹਾਲ ਵਿਚ 26 ਜਨਵਰੀ ਨੂੰ ਦੁਪਹਿਰ 2 ਵਜੇ ਹੋਵੇਗੀ, ਜਿਸ ਵਿਚ ਪਾਰਟੀ ਦੀਆਂ ...

ਪੂਰੀ ਖ਼ਬਰ »

ਨੇਤਾਜੀ ਤੋਂ ਨੌਜਵਾਨ ਦੇਸ਼ ਭਗਤੀ ਦੀ ਪ੍ਰੇਰਨਾ ਲੈਣ-ਰਾਕੀ ਮਹਿਰਾ

ਨਰੋਟ ਮਹਿਰਾ, 23 ਜਨਵਰੀ (ਸੁਰੇਸ਼ ਕੁਮਾਰ)- ਜ਼ਿਲ੍ਹਾ ਕੋਆਰਡੀਨੇਟਰ ਪੰਕਜ ਯਾਦਵ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿ੍ਆਸ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਸਦਕਾ ਮਹਿਰਾ ਸਟੱਡੀ ਸੈਂਟਰ ਭੋਆ ਵਿਖੇ ਨੇਤਾਜੀ ਸੁਭਾਸ਼ ਚੰਦਰ ਜਨਮ ਦਿਨ ਸਬੰਧੀ ਸਮਾਗਮ ਪ੍ਰਧਾਨ ...

ਪੂਰੀ ਖ਼ਬਰ »

ਤਵੀ ਟੈਕਨੀਕਲ ਕੈਂਪਸ 'ਚ 'ਪ੍ਰੀਖਿਆ 'ਤੇ ਚਰਚਾ-2020' ਪ੍ਰੋਗਰਾਮ ਕਰਵਾਇਆ

ਸ਼ਾਹਪੁਰ ਕੰਢੀ, 23 ਜਨਵਰੀ (ਰਣਜੀਤ ਸਿੰਘ)- ਪ੍ਰੀਖਿਆ ਦੇਣ ਸਮੇਂ ਤਣਾਅ ਮੁਕਤ ਰਹਿਣ ਦੇ ਮੰਤਵ ਨਾਲ ਤਵੀ ਟੈਕਨੀਕਲ ਕੈਂਪਸ ਦੇ ਚੇਅਰਮੈਨ ਵਿਧੀ ਸਿੰਘ ਦੀ ਅਗਵਾਈ ਹੇਠ 'ਪ੍ਰੀਖਿਆ 'ਤੇ ਚਰਚਾ 2020' ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੰੂ ਪ੍ਰੀਖਿਆ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ 'ਚ ਸਥਾਪਨਾ ਦਿਵਸ ਤੇ ਹਵਨ ਯੱਗ ਕਰਵਾਇਆ

ਪਠਾਨਕੋਟ, 23 ਜਨਵਰੀ (ਆਰ. ਸਿੰਘ)-ਆਰ.ਆਰ.ਐਮ.ਕੇ.ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰ. ਡਾ: ਸੁਨੀਤਾ ਡੋਗਰਾ ਦੀ ਪ੍ਰਧਾਨਗੀ ਹੇਠ ਕਾਲਜ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਪ੍ਰਬੰਧਕ ਕਮੇਟੀ ਅਤੇ ਕਾਲਜ ਸਟਾਫ਼ ਵਲੋਂ ਪਵਿੱਤਰ ਹਵਨ ਯੱਗ ਕਰਵਾਇਆ ਗਿਆ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸਬੰਧੀ ਫੁਲ ਡ੍ਰੈੱਸ ਰਿਹਰਸਲ ਅੱਜ

ਪਠਾਨਕੋਟ, 23 ਜਨਵਰੀ (ਚੌਹਾਨ)- ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਕੀਤੇ ਜਾ ਰਹੇ ਗਣਤੰਤਰ ਦਿਵਸ ਸਮਾਗਮ ਸਬੰਧੀ ਦੂਸਰੇ ਦਿਨ ਦੀ ਰਿਹਰਸਲ ਰਾਮ ਲਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ ਤੇ ਨਰਿੰਦਰ ਲਾਲ ਏ.ਡੀ.ਓ. (ਖੇਡਾਂ) ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੈਂਪ ਦੌਰਾਨ 117 ਅੰਗਹੀਣਾਂ ਦੇ ਸਰਟੀਫਿਕੇਟ ਬਣਾਏ

ਪਠਾਨਕੋਟ, 23 ਜਨਵਰੀ (ਆਸ਼ੀਸ਼ ਸ਼ਰਮਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਠਾਨਕੋਟ ਵਿਖੇ ਅੰਗਹੀਣ ਸਰਟੀਫਿਕੇਟ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਆਸ਼ੀਸ਼ ਇੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਦਰ ਦੀਆਂ ਮੂਰਤੀਆਂ ਹਟਾਏ ਜਾਣ 'ਤੇ ਸ਼ਿਵ ਸੈਨਾ ਵਲੋਂ ਪ੍ਰਦਰਸ਼ਨ

ਪਠਾਨਕੋਟ, 23 ਜਨਵਰੀ (ਚੌਹਾਨ)- ਰਾਜਪੁਰਾ ਦੇ ਪਿੰਡ ਸ਼ਾਮਦੋ ਵਿਚ ਮਾਂ ਨੈਨਾ ਦੇਵੀ ਦੇ ਮੰਦਰ ਦੀ ਜ਼ਮੀਨ ਹੜੱਪਣ ਦੀ ਸਾਜਿਸ਼ ਅਧੀਨ ਭੂ ਮਾਫੀਆ ਵਲੋਂ ਕਥਿਤ ਤੌਰ 'ਤੇ ਐਸ.ਡੀ.ਐਮ. ਰਾਜਪੁਰਾ ਦੀ ਸ਼ਹਿ 'ਤੇ ਰਾਤ ਨੰੂ ਮੰਦਰ 'ਚੋਂ ਮੂਰਤੀਆਂ ਹਟਾਉਣ 'ਤੇ ਵਿਰੋਧ ਕਰ ਰਹੇ ਹਿੰਦੂ ...

ਪੂਰੀ ਖ਼ਬਰ »

ਰਗਬੀ ਰਾਸ਼ਟਰੀ ਖੇਡਾਂ : ਸਰਕਾਰੀ ਹਾਈ ਸਕੂਲ ਖੁਸ਼ੀਪੁਰ ਦੇ ਬੱਚੇ 'ਚੋਂ ਤੀਜੇ ਸਥਾਨ 'ਤੇ

ਕਲਾਨੌਰ, 23 ਜਨਵਰੀ (ਪੁਰੇਵਾਲ)-ਬੀਤੇ ਦਿਨ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹੋਈਆਂ ਅਮਰੀਕਨ ਫੁੱਟਬਾਲ ਰਗਬੀ ਰਾਸ਼ਟਰੀ ਖੇਡਾਂ 'ਚੋਂ ਪੰਜਾਬ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਖੁਸ਼ੀਪੁਰ ਦੇ 7 ਖਿਡਾਰੀਆਂ ਵਲੋਂ ਭਾਗ ਲੈ ਕੇ ਇਨ੍ਹਾਂ ਖੇਡਾਂ 'ਚੋਂ ...

ਪੂਰੀ ਖ਼ਬਰ »

ਕੀਰਤਨ ਦਰਬਾਰ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 23 ਜਨਵਰੀ (ਐਮ.ਐਸ. ਫੁੱਲ)- ਕਸਬੇ ਦੇ ਫਤਹਿਗੜ੍ਹ ਚੂੜੀਆਂ-ਰਮਦਾਸ ਰੋਡ 'ਤੇ ਸਥਿਤ ਗੁਰਦੁਆਰਾ ਰਵਾਲਸਰ ਸਾਹਿਬ ਹਰੋਦਵਾਲ ਖੁਰਦ ਵਿਖੇ ਮੁੱਖ ਸੇਵਾਦਾਰ ਬਾਬਾ ਦਵਿੰਦਰ ਸਿੰਘ ਦੀ ਰੇਖ-ਦੇਖ ਹੇਠ ਅਖੰਡ ਸੱਤ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰ ਭਾਈ ...

ਪੂਰੀ ਖ਼ਬਰ »

ਫੋਰਸ ਯੂਥ ਕਲੱਬ ਵਲੋਂ ਪਬਜੀ ਗੇਮ 'ਤੇ ਪਬੰਦੀ ਦੀ ਮੰਗ

ਪਠਾਨਕੋਟ, 23 ਜਨਵਰੀ (ਆਸ਼ੀਸ਼ ਸ਼ਰਮਾ)- ਫੋਰਸ ਯੂਥ ਕਲੱਬ ਵਲੋਂ ਇਕ ਮੀਟਿੰਗ ਖ਼ਾਨਪੁਰ ਵਿਖੇ ਕਲੱਬ ਦੇ ਦਫ਼ਤਰ ਵਿਚ ਚੇਅਰਮੈੈਨ ਪੰਕਜ ਭਗਤ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਪਬਜੀ ਗੇਮ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ | ਚੇਅਰਮੈਨ ਪੰਕਜ ਭਗਤ ਨੇ ਦੱਸਿਆ ਕਿ ...

ਪੂਰੀ ਖ਼ਬਰ »

500 ਗ੍ਰਾਮ ਚਰਸ ਸਮੇਤ ਦੋ ਕਾਬੂ

ਪਠਾਨਕੋਟ, 23 ਜਨਵਰੀ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪੁਲਿਸ ਪਠਾਨਕੋਟ ਨੇ 500 ਗ੍ਰਾਮ ਚਰਸ ਸਮੇਤ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸਿਟੀ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਪੀ.ਸੀ.ਆਰ. ਇੰਚਾਰਜ ਐਸ.ਆਈ. ਹਰਪ੍ਰੀਤ ਕੌਰ ਨੇ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਪਠਾਨਕੋਟ, 23 ਜਨਵਰੀ (ਆਰ. ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਰਮਨਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪਠਾਨਕੋਟ ਵਿਖੇ ਹੋਈ ਜਿਸ ਵਿਚ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਪੰਜਾਬ ਬੰਦ ਦੇ ਲਏ ਫ਼ੈਸਲੇ ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਜਗਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਦੋਰਾਂਗਲਾ, 23 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)- ਪਿੰਡ ਭਾਗੋਕਾਵਾਂ ਦੇ ਸਰਪੰਚ ਦੀਦਾਰ ਸਿੰਘ ਦੇ ਪਿਤਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਅਤੇ ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਦੇ ਦਿਹਾਂਤ 'ਤੇ ਬਲਾਕ ਸੰਮਤੀ ਦੋਰਾਂਗਲਾ ਦੇ ਚੇਅਰਮੈਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ 'ਨੈਸ਼ਨਲ ਸਟੋਰੀ ਟੇਿਲੰਗ ਡੇ' ਮਨਾਇਆ

ਗੁਰਦਾਸਪੁਰ, 23 ਜਨਵਰੀ (ਆਲਮਬੀਰ ਸਿੰਘ)- ਲਿਟਲ ਮਿਲੇਨੀਅਮ ਸਕੂਲ ਵਿਖੇ 'ਨੈਸ਼ਨਲ ਸਟੋਰੀ ਟੇਿਲੰਗ ਡੇ' ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸ਼ੇਰ ਤੇ ਚੂਹਾ ਕਹਾਣੀ ਨੰੂ ਪਾਤਰਾਂ ਦੇ ਲੋੜੀਂਦੇ ਪਹਿਰਾਵੇ ਵਿਚ ਬਾਖ਼ੂਬੀ ਦਿਖਾਇਆ | ਵਿਦਿਆਰਥੀਆਂ ਨੇ ਖ਼ੁਦ ਕਹਾਣੀ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਪਿੰਡ ਰਾਮਪੁਰ ਦੇ ਸਕੂਲ ਤੇ ਆਂਗਣਵਾੜੀ ਕੇਂਦਰ ਦੀ ਜਾਂਚ

ਕਾਦੀਆਂ, 23 ਜਨਵਰੀ (ਗੁਰਪ੍ਰੀਤ ਸਿੰਘ)-ਜੀ.ਓ.ਜੀ. ਟੀਮ ਵਲੋਂ ਪਿੰਡ ਰਾਮਪੁਰ ਦੇ ਸਰਕਾਰੀ ਸਕੂਲ ਅਤੇ ਆਂਗਣਵਾੜੀ ਕੇਂਦਰ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਸਬੰਧੀ ਜੀ.ਓ.ਜੀ. ਦੀ ਟੀਮ ਦੇ ਅਧਿਕਾਰੀ ਹਰਭਜਨ ਸਿੰਘ, ਜੈਮਲ ਸਿੰਘ, ਅਨੂਪ ਸਿੰਘ, ਸੁਖਰਾਜ ਸਿੰਘ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਕੱਲ੍ਹ

ਗੁਰਦਾਸਪੁਰ, 23 ਜਨਵਰੀ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ 11 ਵਜੇ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਵਿਪੁਲ ਉਜਵਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਤੇ ਸਾਹੋਵਾਲ ਇਲਾਕੇ 'ਚ ਸੇਮ ਨਾਲ ਸੈਂਕੜੇ ਏਕੜ ਕਣਕ ਹੋਈ ਪੀਲੀ

ਪੁਰਾਣਾ ਸ਼ਾਲਾ, 23 ਜਨਵਰੀ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਤੇ ਸਾਹੋਵਾਲ ਇਲਾਕੇ ਅੰਦਰ ਬੇਮੌਸਮੀ ਮੀਂਹ ਤੇ ਸੇਮ ਨਾਲ ਸੈਂਕੜੇ ਏਕੜ ਕਣਕ ਪੀਲੀ ਪੈ ਗਈ ਹੈ ਜਿਸ ਨਾਲ ਕਿਸਾਨ ਕਾਫ਼ੀ ਦੁਖੀ ਹੋਏ ਪਏ ਹਨ | ਜਦਕਿ ਕਮਾਦ ਦੇ ਖੇਤਾਂ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਕਿਸਾਨ ...

ਪੂਰੀ ਖ਼ਬਰ »

ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ 14 ਤੋਂ

ਬਟਾਲਾ, 23 ਜਨਵਰੀ (ਕਾਹਲੋਂ)- ਧੰਨ ਧੰਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਤੇ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਯਾਦ 'ਚ 14 ਤੇ 15 ਫਰਵਰੀ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਰਾਜਨੀਤਕ ਆਗੂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਡਾ: ਨਿੱਝਰ ਵਲੋਂ ਕਲਾਨੌਰ 'ਚ ਨਵੀਂ ਗਊਸ਼ਾਲਾ ਦੇ ਨਿਰਮਾਣ ਲਈ ਜਗ੍ਹਾ ਦਾ ਜਾਇਜ਼ਾ

ਕਲਾਨੌਰ, 23 ਜਨਵਰੀ (ਪੁਰੇਵਾਲ)-ਕੌਮੀ ਸ਼ਾਹ ਮਾਰਗ ਗੁਰਦਾਸਪੁਰ-ਰਮਦਾਸ 354 'ਤੇ ਕਲਾਨੌਰ ਦੇ ਬਾਹਰਵਾਰ ਗੁਰਦਾਸਪੁਰ ਮਾਰਗ 'ਤੇ ਪੈਟਰੋਲ ਪੰਪ ਦੇ ਨੇੜੇ ਨਵੀਂ ਗਊਸ਼ਾਲਾ ਦੇ ਨਿਰਮਾਣ ਲਈ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਵਲੋਂ ਜਗ੍ਹਾ ਦਾ ...

ਪੂਰੀ ਖ਼ਬਰ »

ਹਰ ਵਰਗ 25 ਜਨਵਰੀ ਦੇ ਪੰਜਾਬ ਬੰਦ 'ਚ ਸਾਥ ਦੇਵੇ-ਟਾਂਡਾ

ਬਟਾਲਾ, 23 ਜਨਵਰੀ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਾਰਤ ਦੇ ਗਣਤੰਤਰ ਦਿਵਸ ਮੌਕੇ ਸੰਘ ਪਰਿਵਾਰ ਤੇ ਮੋਦੀ ਹਕੂਮਤ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਲਈ ਪੰਥਕ ਜਥੇਬੰਦੀਆਂ ਦਲ ਖ਼ਾਲਸਾ ਅਤੇ ਸ਼ੋ੍ਰਮਣੀ ...

ਪੂਰੀ ਖ਼ਬਰ »

ਚਾਈਲਡ ਲਾਈਨ 1098 ਵਲੋਂ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 23 ਜਨਵਰੀ (ਸੁਖਵੀਰ ਸਿੰਘ ਸੈਣੀ)-ਚਾਈਲਡ ਲਾਈਨ 1098 ਵਲੋਂ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਮਿਡਲ ਸਕੂਲ ਧਾਰੋਚੱਕ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਭਾਸ਼ ਚੰਦਰ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ

ਬਹਿਰਾਮਪੁਰ, 23 ਜਨਵਰੀ (ਬਲਬੀਰ ਸਿੰਘ ਕੋਲਾ)- ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਵਿਜੇ ਸਲਾਰੀਆ ਨੇ ਸਕੂਲ ਦੇ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਨਾਗਰਿਕਤਾ ਸੋਧ ਕਾਨੂੰਨ ਹਸਤਾਖ਼ਰ ਮੁਹਿੰਮ ਚਲਾਈ

ਫਤਹਿਗੜ੍ਹ ਚੂੜੀਆਂ, 23 ਜਨਵਰੀ (ਐਮ.ਐਸ. ਫੁੱਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਰੇਲਵੇ ਰੋਡ ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ) ਦੇ ਪਿ੍ੰ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵਲੋਂ ਨਾਗਰਿਕਤਾ ਸੋਧ ...

ਪੂਰੀ ਖ਼ਬਰ »

ਲੋਕ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਬੰਦ ਦੀ ਹਮਾਇਤ

ਗੁਰਦਾਸਪੁਰ, 23 ਜਨਵਰੀ (ਭਾਗਦੀਪ ਸਿੰਘ ਗੋਰਾਇਆ)-ਲੋਕ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਪੰਜਾਬ ਬਲਦੇਵ ਸਿੰਘ ਅਤੇ ਦਲ ਖ਼ਾਲਸਾ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਪਸਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਚੱਢਾ ਖੰਡ ਮਿੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਹਰਚੋਵਾਲ, 23 ਜਨਵਰੀ (ਰਣਜੋਧ ਸਿੰਘ ਭਾਮ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ੍ਰੀ ਹਰਗੋਬਿੰਦਪੁਰ ਅਤੇ ਗੁਰਦਾਸਪੁਰ ਜ਼ੋਨ ਦੇ ਆਗੂਆਂ ਦਾ ਇਕ ਵਫ਼ਦ ਗੁਰਪ੍ਰੀਤ ਸਿੰਘ ਖ਼ਾਨਪੁਰ ਅਤੇ ਅਨੋਖ ਸਿੰਘ ਸੁਲਤਾਨੀ ਦੀ ਅਗਵਾਈ ਹੇਠ ਚੱਢਾ ਖੰਡ ਮਿੱਲ ਕੀੜੀ ਅਫਗਾਨਾ ਦੇ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਵਲੋਂ ਸੱਭਿਆਚਾਰਕ ਤੇ ਜਾਗਰੂਕਤਾ ਸਮਾਗਮ

ਧਾਰੀਵਾਲ, 23 ਜਨਵਰੀ (ਸਵਰਨ ਸਿੰਘ)-ਸਥਾਨਕ ਐਚ.ਕੇ.ਐਮ.ਵੀ. ਕਾਲਜ ਧਾਰੀਵਾਲ ਦੇ ਖੇਡ ਮੈਦਾਨ ਵਿਖੇ ਏਕਲ ਵਿਦਿਆਲਿਆ ਵਲੋੋਂ ਪ੍ਰਮੁੱਖ ਕਾਰਜਕਰਤਾ ਪਰਮਜੀਤ ਅਤੇ ਜੋਤੀ ਦੀ ਸੰਯੁਕਤ ਅਗਵਾਈ ਹੇਠ ਸੱਭਿਆਚਾਰਕ ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਸ-ਪਾਸ ਦੇ ...

ਪੂਰੀ ਖ਼ਬਰ »

ਭਾਜਪਾ ਵਰਕਰ ਮਿਲਣ ਸਮਾਗਮ ਕੱਲ੍ਹ-ਰੋਹਿਤ ਪੁਰੀ

ਪਠਾਨਕੋਟ , 23 ਜਨਵਰੀ (ਆਰ. ਸਿੰਘ)-ਭਾਜਪਾ ਦੇ ਦੱਖਣੀ ਮੰਡਲ ਪ੍ਰਧਾਨ ਰੋਹਿਤ ਪੁਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਚੰਬਾ ਰੈਸਟ ਹਾਊਸ ਢਾਕੀ ਪਠਾਨਕੋਟ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਨਰੇਸ਼ ਵਡੈਹਰਾ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਦੱਖਣ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਲਹਿਰਾਉਣਗੇ ਰਾਸ਼ਟਰੀ ਝੰਡਾ

ਪਠਾਨਕੋਟ, 23 ਜਨਵਰੀ (ਚੌਹਾਨ)- ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ, ਜਿੱਥੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਦਾ ਕਰਨਗੇ | ਇਸ ਮੌਕੇ ਉਹ ਪੁਲਿਸ, ਹੋਮ ਗਾਰਡ, ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਬਣਾਏ 30 ਫੁੱਟ ਲੰਬੇ ਡੋਸੇ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਪਠਾਨਕੋਟ, 23 ਜਨਵਰੀ (ਆਰ. ਸਿੰਘ)- ਏ. ਐਾਡ ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਦੇ ਹੋਟਲ ਮੈਨੇਜਮੈਂਟ ਵਿਭਾਗ ਵਲੋਂ ਪ੍ਰਧਾਨ ਅਕਸ਼ੈ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਡਾ: ਰੇਣੂਕਾ ਮਹਾਜਨ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪਿੰਡ ਢੇਰ ਸਕੇਰਨੀ ਦੇ ਲੋਕ ਅੱਜ ਵੀ ਆਦੀ ਵਾਸੀਆਂ ਵਾਲਾ ਜੀਵਨ ਜਿਊ ਲਈ ਮਜਬੂਰ

ਧਾਰ ਕਲਾਂ, 23 ਜਨਵਰੀ (ਨਰੇਸ਼ ਪਠਾਨੀਆ)- ਜ਼ਿਲ੍ਹਾ ਪਠਾਨਕੋਟ ਦੀ ਤਹਿਸੀਲ ਧਾਰ ਕਲਾਂ ਦੇ ਅਧੀਨ ਪੈਂਦੇ ਨੀਮ ਪਹਾੜੀ ਖੇਤਰ ਪੰਜਾਬ ਦੇ ਆਖ਼ਰੀ ਪਿੰਡ ਢੇਰ ਸਕੇਰਨੀ ਦੇ ਲੋਕ ਆਜ਼ਾਦੀ ਦੇ 73 ਸਾਲ ਬੀਤਣ ਦੇ ਬਾਅਦ ਅੱਜ ਵੀ ਆਦੀ ਵਾਸੀਆਂ ਵਾਲਾ ਜੀਵਨ ਜਿਊਣ ਲਈ ਮਜਬੂਰ ਹਨ | ਅਜੇ ...

ਪੂਰੀ ਖ਼ਬਰ »

ਤਲਵਾੜਾ ਜੱਟਾਂ ਚੱਕੀ ਦਰਿਆ 'ਤੇ ਪਲਟੂਨ ਪੁਲ ਨਾ ਪਾਏ ਜਾਣ ਕਾਰਨ ਲੋਕ ਪ੍ਰੇਸ਼ਾਨ

ਡਮਟਾਲ, 23 ਜਨਵਰੀ (ਰਾਕੇਸ਼ ਕੁਮਾਰ)-ਪਿੰਡ ਤਲਵਾੜਾ ਜੱਟਾਂ ਚੱਕੀ ਦਰਿਆ ਵਿਖੇ ਪਲਟੂਨ (ਫੱਟਿਆਂ ਦਾ ਪੁਲ) ਨਾ ਹੋਣ ਕਾਰਨ ਆਮ ਲੋਕਾਂ ਨੰੂ 40 ਕਿੱਲੋਮੀਟਰ ਦਾ ਸਫ਼ਰ ਜ਼ਿਆਦਾ ਤੈਅ ਕਰਨਾ ਪੈ ਰਿਹਾ ਹੈ | ਰੋਜ਼ਾਨਾ ਸਫ਼ਰ ਕਰਨ ਵਾਲੇ ਰਾਜੇਸ਼ ਕੁਮਾਰ, ਵਿਸ਼ਾਲ, ਵਿਸਾਖੀ ਨੇ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਕਾਲਜ 'ਚ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ

ਪਠਾਨਕੋਟ, 23 ਜਨਵਰੀ (ਆਰ. ਸਿੰਘ)- ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਵਿਖੇ 'ਸਵੱਛ ਭਾਰਤ' ਅਭਿਆਨ ਅਤੇ 'ਫਿਟ ਇੰਡੀਆ' ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਭਾਰਤ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਵਲੋਂ ਕਰਵਾਇਆ ਗਿਆ, ਜਿਸ ਵਿਚ ਐੱਸ.ਡੀ.ਐਮ. ...

ਪੂਰੀ ਖ਼ਬਰ »

'ਮਿਸ਼ਨ ਫਿਟ ਇੰਡੀਆ' ਤਹਿਤ ਸੈਮੀਨਾਰ ਤੇ ਸਾਈਕਲ ਰੈਲੀ ਕੱਢੀ

ਪਠਾਨਕੋਟ, 23 ਜਨਵਰੀ (ਆਰ.ਸਿੰਘ)- ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ 'ਮਿਸ਼ਨ ਫਿਟ ਇੰਡੀਆ' ਤਹਿਤ ਸੈਮੀਨਾਰ 'ਆਨ ਹੈਲਥ ਐਾਡ ਐਕਸਾਈਜ਼' ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਹਰਿਆਲ 'ਚ ਬੰਦ ਸੁਵਿਧਾ ਕੇਂਦਰ ਨੇ ਵਧਾਈਆਂ ਮੁਸ਼ਕਿਲਾਂ

ਪਠਾਨਕੋਟ, 23 ਜਨਵਰੀ (ਆਰ. ਸਿੰਘ)-ਸਰਕਾਰ ਵਲੋਂ ਖੇਤਰ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਪਿੰਡ ਹਰਿਆਲ ਵਿਚ ਸੁਵਿਧਾ ਕੇਂਦਰ ਖੋਲਿ੍ਹਆ ਗਿਆ ਸੀ, ਜਿਸ ਵਿਚ ਲੋਕ ਜਾ ਕੇ ਆਪਣੇ ਬਿਜਲੀ ਬਿੱਲ, ਜਨਮ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ, ਮੌਤ ...

ਪੂਰੀ ਖ਼ਬਰ »

ਡਾ: ਗ਼ਜ਼ਲ ਗੁਪਤਾ 'ਨਾਲੇਜ ਸਟੀਜ ਨੈਸ਼ਨਲ ਲੀਗਲ' ਿਖ਼ਤਾਬ ਨਾਲ ਸਨਮਾਨਿਤ

ਪਠਾਨਕੋਟ, 23 ਜਨਵਰੀ (ਸੰਧੂ)-ਪਠਾਨਕੋਟ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੀ ਡਾ. ਗ਼ਜ਼ਲ ਗੁਪਤਾ ਨੂੰ ਨਵੀਂ ਦਿੱਲੀ ਵਿਖੇ ਹੋਏ ਸਮਾਗਮ ਦੌਰਾਨ 'ਨਾਲੇਜ ਸਟੀਜ ਨੈਸ਼ਨਲ ਲੀਗਲ-2019' ਿਖ਼ਤਾਬ ਨਾਲ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਡਾ. ਗ਼ਜ਼ਲ ਗੁਪਤਾ ਨੇ ...

ਪੂਰੀ ਖ਼ਬਰ »

ਕਾਮਰੇਡਾਂ ਨੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ

ਪਠਾਨਕੋਟ, 23 ਜਨਵਰੀ (ਚੌਹਾਨ)-ਸੀਟੂ ਦਫ਼ਤਰ ਗਾਂਧੀ ਚੌਕ ਵਿਖੇ ਸੀ.ਪੀ.ਆਈ. (ਐਮ.) ਜ਼ਿਲ੍ਹਾ ਪਠਾਨਕੋਟ ਵਲੋਂ ਕਾਮਰੇਡ ਹਰਬੰਸ ਲਾਲ ਦੀ ਪ੍ਰਧਾਨਗੀ ਹੇਠ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ | ਵੱਖ-ਵੱਖ ਬੁਲਾਰਿਆਂ ਨੇ ਨੇਤਾਜੀ ਨੰੂ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਵਲੋਂ ਧਾਰਮਿਕ ਸਥਾਨ ਦੀ ਉਸਾਰੀ ਸ਼ੁਰੂ

ਪਠਾਨਕੋਟ, 23 ਜਨਵਰੀ (ਚੌਹਾਨ)- ਪਿੰਡ ਪੰਜੂਪੁਰ ਦੇ ਸਿੱਖ ਭਾਈਚਾਰੇ ਵਲੋਂ ਮਹਿੰਦਰ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਉਸਾਰਨ ਦਾ ਨੀਂਹ ਪੱਥਰ ਰੱਖਿਆ ਗਿਆ | ਪਿੰਡ ਵਿਚ ਕੋਈ ਧਾਰਮਿਕ ਸਥਾਨ ਨਾ ਹੋਣ ਕਰਕੇ ਇਹ ਸੰਗਤ ਵਲੋਂ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਲਈ ਦਰਸ਼ਨ ...

ਪੂਰੀ ਖ਼ਬਰ »

ਰਾਸ਼ਟਰੀ ਸੁਰੱਖਿਆ ਗਾਰਡ ਕੇਂਦਰ ਪਠਾਨਕੋਟ 'ਚ ਸਥਾਪਤ ਕਰਨ ਦਾ ਫ਼ੈਸਲਾ

ਪਠਾਨਕੋਟ, 23 ਜਨਵਰੀ (ਚੌਹਾਨ)-ਪਠਾਨਕੋਟ ਜੋ ਸਰਹੱਦੀ ਜ਼ਿਲ੍ਹਾ ਤੇ ਜੰਮੂ-ਕਸ਼ਮੀਰ, ਹਿਮਾਚਲ ਦਾ ਪ੍ਰਵੇਸ਼ ਦੁਆਰ ਹੈ | ਇਸ ਦੇ ਨਾਲ ਲੰਬੀ ਪਾਕਿਸਤਾਨ ਦੀ ਸਰਹੱਦ ਲੱਗਦੀ ਹੈ | ਦੂਜਾ ਪਠਾਨਕੋਟ ਰਾਜਨੀਤਕ ਗਤੀਵਿਧੀਆਂ ਦਾ ਕੇਂਦਰ ਹੈ | ਇਸ ਕਰਕੇ ਇੱਥੇ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX