ਤਾਜਾ ਖ਼ਬਰਾਂ


ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  1 day ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  1 day ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  1 day ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਪਟਿਆਲਾ/ਫਤਹਿਗੜ੍ਹ ਸਾਹਿਬ

ਨੌਕਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤ ਟੈਂਕੀ 'ਤੇ ਚੜ੍ਹੇ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਲੰਮੇ ਸਮੇਂ ਤੋਂ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤ ਬਿਜਲੀ ਨਿਗਮ ਤੋਂ ਨੌਕਰੀ ਦੀ ਮੰਗ ਕਰਦੇ ਆ ਰਹੇ ਹਨ | ਇਸ ਮੌਕੇ ਗੱਲਬਾਤ ਕਰਦਿਆਂ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਮੁੱਖ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਤੋਂ ਦੁਖੀ ਦੁਕਾਨਦਾਰਾਂ ਅਤੇ ਆਮ ਆਦਮੀ ਪਾਰਟੀ ਨੇ ਲਾਇਆ ਧਰਨਾ

ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਸ਼ਹਿਰ ਦੀਆ ਟੁੱਟੀਆਂ ਸੜਕਾਂ ਬਣਾਉਣ ਦੀ ਮੰਗ ਨੂੰ ਲੈ ਕੇ ਹਲਕੇ ਦੇ 'ਆਪ' ਆਗੂ ਤੇ ਯੂਥ ਵਿੰਗ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਅੱਜ ਸਥਾਨਕ ਅਲੌਹਰਾਂ ਗੇਟ ਚੌਕ ਵਿਖੇ ...

ਪੂਰੀ ਖ਼ਬਰ »

ਵਿਆਹ ਤੋਂ ਇਕ ਦਿਨ ਪਹਿਲਾਂ ਕੀਤਾ ਵਿਆਹ ਤੋਂ ਇਨਕਾਰ

ਭਾਦਸੋਂ, 23 ਜਨਵਰੀ (ਅਜੀਤ ਬਿਓਰੋ)- ਪਿੰਡ ਦੰਦਰਾਲਾ ਖਰੋੜ ਦੇ ਇਕ ਪਰਿਵਾਰ 'ਤੇ ਉਸ ਸਮੇਂ ਮੁਸੀਬਤ ਦਾ ਪਹਾੜ ਟੁੱਟ ਪਿਆ, ਜਦੋਂ ਲੜਕੀ ਦੇ ਵਿਆਹ 'ਤੋਂ ਐਨ ਇਕ ਦਿਨ ਪਹਿਲਾਂ ਲੜਕੇ ਪਰਿਵਾਰ ਵਲੋਂ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ | ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕੇ ਨਵਿਆਏ ਵਿਰਾਸਤੀ ਸਮਾਰਕ ਬਿਨਾਂ ਸੰਭਾਲ ਤੋਂ ਖੰਡਰ ਬਣੇ

ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ)- ਇਕ ਪਾਸੇ ਤਾਂ ਲੰਮੇ ਸਮੇਂ ਤੋਂ ਕੁਝ ਵਿਰਾਸਤੀ ਇਮਾਰਤਾਂ ਨੂੰ ਨਵਿਆਉਣ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ, ਜਦੋਂ ਕਿ ਦੂਜੇ ਪਾਸੇ ਲੱਖਾਂ ਰੁਪਏ ਖ਼ਰਚ ਕੇ ਜਿਸ ਇਮਾਰਤ ਦੀ ਮੁਰੰਮਤ ਕਰਵਾਈ ਗਈ ਸੀ ਉਹ ਵੀ ਸਬੰਧਿਤ ਵਿਭਾਗ ਦੀ ...

ਪੂਰੀ ਖ਼ਬਰ »

ਟਰੈਕਟਰ ਦੁਰਘਟਨਾ 'ਚ ਭੁੱਨਰਹੇੜੀ ਨੇੜੇ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਭੁੱਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਪਹੇਵਾ ਪਟਿਆਲਾ ਮੁੱਖ ਮਾਰਗ 'ਤੇ ਸੜਕ ਦੁਰਘਟਨਾ 'ਚ ਇਕ ਨੌਜਵਾਨ ਹਲਾਕ ਹੋ ਗਿਆ, ਜਦ ਕਿ ਉਸ ਦੇ ਨਾਲ ਦਾ ਜੇਰੇ ਇਲਾਜ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟਰੈਕਟਰ ਟਰਾਲੀ ਨਾਲ ਸਥਾਨਕ ਕਸਬੇ ਨੇੜੇ ਹੋਇਆ ਹੈ, ਜਿਸ 'ਚ ਬੰਟੀ (18) ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਲੜਕੀ ਨੂੰ ਮਾਰੀ ਟੱਕਰ, ਲੜਕੀ ਦੀ ਹਾਲਤ ਚਿੰਤਾਜਨਕ

ਪਾਤੜਾਂ, 23 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)- ਕੌਮੀ ਮੁੱਖ ਮਾਰਗ 'ਤੇ ਇਕ ਕਾਰ ਨੇ ਇਕ ਲੜਕੀ ਨੂੰ ਟੱਕਰ ਮਾਰ ਦਿੱਤੀ | ਦੱਸਣ ਵਾਲਿਆਂ ਮੁਤਾਬਿਕ ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਕਰੀਬ 20 ਫੁੱਟ ਦੂਰ ਜਾ ਕੇ ਡਿੱਗੀ | ਘਟਨਾ ਦਾ ਪਤਾ ਲੱਗਣ 'ਤੇ ਲੜਕੀ ਦੇ ਵਾਰਿਸਾਂ ਨੇ ਇਸ ...

ਪੂਰੀ ਖ਼ਬਰ »

...ਜਦੋਂ ਸਿਹਤ ਮਹਿਕਮੇ ਦੀ ਫੂਡ ਸੇਫ਼ਟੀ ਟੀਮ ਦੀ ਭੁਨਰਹੇੜੀ ਹੁੰਦੀ ਰਹੀ ਉਡੀਕ

ਭੁਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਅੱਜ ਜਦੋਂ ਪਟਿਆਲਾ ਤੋਂ ਪਹੇਵਾ ਦੇਵੀਗੜ੍ਹ ਮਾਰਗ 'ਤੇ ਚੜ੍ਹੀ ਤਾਂ ਦੁਕਾਨਦਾਰ ਕੋਲ ਫੋਨਾਂ ਦੀਆਂ ਘੰਟੀਆਂ ਵੱਜਣ ਲੱਗ ਪਈਆਂ, ਜਿਸ ਕਾਰਨ ਟੀਮ ਪਹੰੁਚਣ ਤੋਂ ਪਹਿਲਾਂ ਹੀ ਦੁਕਾਨਦਾਰ ਦੁਕਾਨਾਂ ...

ਪੂਰੀ ਖ਼ਬਰ »

152 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)- ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਰਸੂਲਪੁਰ ਜੋੜਾ ਵਿਖੇ ਛਾਪੇਮਾਰੀ ਕਰਕੇ 132 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸੱਟੇ ਦੇ 10 ਹਜ਼ਾਰ ਸਮੇਤ ਇਕ ਕਾਬੂ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ 22 ਨੰਬਰ ਪੁਲ ਹੇਠਾਂ ਵੇਰਕਾ ਬੂਥ ਨੇੜੇ ਤੁਰ ਫਿਰ ਕੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੌਕੇ 'ਤੇ ਕਾਬੂ ਕਰਕੇ ਮੁਲਜ਼ਮ ਤੋਂ ਸੱਟੇ 10 ਹਜ਼ਾਰ 200 ਰੁਪਏ ਬਰਾਮਦ ਕੀਤੇ ਹਨ | ਜਿਸ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ ਦੀ ਠੱਗੀ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਲੁਧਿਆਣਾ ਦੀ ਰਹਿਣ ਵਾਲੀ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ ਰੁਪਏ ਲੈਣ ਤੋਂ ਬਾਅਦ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਬਾਰਨ ਅੱਡੇ 'ਚ ਕਰਿਆਨੇ ਦੀ ਦੁਕਾਨ 'ਚ ਚੋਰੀ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਬਾਰਨ ਅੱਡੇ 'ਚ ਸਥਿਤ ਕਰਿਆਨਾ ਦੀ ਦੁਕਾਨ ਤੋਂ 21 ਜਨਵਰੀ ਦੀ ਰਾਤ ਨੂੰ 1800 ਰੁਪਏ ਅਤੇ ਇਕ ਮੋਬਾਈਲ ਕੋਈ ਚੋਰੀ ਕਰਕੇ ਲੈ ਗਿਆ | ਉਕਤ ਸ਼ਿਕਾਇਤ ਰਾਹੁਲ ਕੁਮਾਰ ਵਾਸੀ ਪਿੰਡ ਬਾਰਨ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ...

ਪੂਰੀ ਖ਼ਬਰ »

ਲੰਡਨ 'ਚ ਕਤਲ ਹੋਏ ਪਟਿਆਲਾ ਦੇ ਹਰਿੰਦਰ ਕੁਮਾਰ ਦਾ ਮਾਮਲਾ: ਭਾਜਪਾ ਕੌਮੀ ਉਪ ਪ੍ਰਧਾਨ ਨੇ ਮਿ੍ਤਕ ਦੇਹ ਭਾਰਤ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਪਟਿਆਲਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਲੰਡਨ ਦੇ ਇਲਫੋਰਡ 'ਚ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਪਿਛਲੇ ਦਿਨੀਂ ਵਾਪਰੀ ਘਟਨਾ 'ਚ ਪਟਿਆਲਾ ਦੀ ਗਰੀਨ ਪਾਰਕ ਕਾਲੋਨੀ ਦੇ ਨੌਜਵਾਨ ਹਰਿੰਦਰ ਕੁਮਾਰ ਦੇ ਕਤਲ ਦਾ ਮਾਮਲਾ ਭਾਰਤੀ ਜਨਤਾ ਪਾਰਟੀ ਕੌਮੀ ਉਪ ਪ੍ਰਧਾਨ ...

ਪੂਰੀ ਖ਼ਬਰ »

ਸੀ.ਏ. ਲਲਿਤ ਸਿੰਗਲਾ ਨੂੰ ਪੀ.ਟੀ.ਏ. ਪ੍ਰਧਾਨ ਬਣਾ ਕੇ ਨਿਯਮਾਂ ਨੂੰ ਛਿੱਕੇ ਟੰਗਿਆ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੀ ਨਾਮੀ ਸੰਸਥਾ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਜੀਵਨ ਗਰਗ ਤੇ 14 ਮੈਂਬਰੀ ਕਮੇਟੀ ਵਲੋਂ ਸਹੁੰ ਚੁੱਕਣ ਉਪਰੰਤ ਪ੍ਰਧਾਨ ਦੇ ਅਹੁਦਾ ਸੰਭਾਲਦਿਆਂ ਹੀ ਕਮੇਟੀ ਸੰਬੰਧੀ ਨਵਾਂ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੀ ਕਿ੍ਕਟਰ ਅੰਜਲੀ ਦੀ ਕੌਮੀ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 23 ਜਨਵਰੀ (ਚਹਿਲ) -ਸ਼ਾਹੀ ਸ਼ਹਿਰ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਖਿਡਾਰਨ ਅੰਜਲੀ ਦੀ ਚੋਣ ਭਾਰਤੀ ਕਿ੍ਕਟ ਕੰਟਰੋਲ ਬੋਰਡ ਵਲੋਂ ਕਰਵਾਈ ਜਾਣ ਵਾਲੀ ਅੰਡਰ-23 ਅੰਤਰ ਰਾਜ ਇਕ ਦਿਨਾ ਮੈਚਾਂ ਦੀ ਕੌਮੀ ਚੈਪੀਅਨਸ਼ਿਪ ਲਈ ...

ਪੂਰੀ ਖ਼ਬਰ »

ਇਤਿਹਾਸਿਕ ਨਗਰੀ ਨਾਭਾ ਵਿਖੇ 27 ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਹਲਕਾ ਨਾਭਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਗਰੀਬ ਦਾ ਮੁੱਖ ਗੁਰੂ ਦੀ ਗੋਲਕ ਉੱਤੇ ਪਹਿਰਾ ਦਿੰਦਿਆਂ ਲੋੜਵੰਦਾਂ ਦੀ ਮਦਦ ਲਈ ਕਾਰਜ ਕਰ ਰਹੀ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਨੂੰ ਐਾਟੀਬਾਇਓਟਿਕ ਦੇ ਜੋਖ਼ਮ ਪ੍ਰਬੰਧਨ ਦੀ ਰੋਕਥਾਮ ਅਤੇ ਬਚਾਓ ਲਈ ਕੌਮਾਂਤਰੀ ਪ੍ਰਾਜੈਕਟ ਮਿਲਿਆ

ਬਨੂੜ, 23 ਜਨਵਰੀ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਨੂੰ ਐਾਟੀਬਾਇਓਟਿਕ ਦੇ ਜੋਖ਼ਮ ਪ੍ਰਬੰਧਨ ਦੀ ਰੋਕਥਾਮ ਅਤੇ ਬਚਾਓ ਸਬੰਧੀ ਤਿੰਨ ਸਾਲਾ ਕੌਮਾਂਤਰੀ ਖੋਜ ਪ੍ਰਾਜੈਕਟ ਹਾਸਿਲ ਹੋਇਆ ਹੈ | ਇਸ ਪ੍ਰਾਜੈਕਟ ਨਾਲ ਐਾਟੀਬਾਇਓਟਿਕ ਖੇਤਰ ਵਿਚ ਨਵੀਨਤਮ ਖੋਜ ਕਰਨ ਦਾ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਚੇਅਰਮੈਨ ਤੇ ਐਸ.ਐਸ.ਪੀ. ਨੇ ਰਿਆਤ ਗਰੁੱਪ ਆਫ਼ ਇੰਸਟੀਚਿਊਟਸ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ, ਮਨਦੀਪ ਸਿੰਘ ਖਰੌੜ)-ਰਿਆਤ ਗਰੁੱਪ ਆਫ਼ ਇੰਸਟੀਚਿਊਟਸ ਪਟਿਆਲਾ ਕੈਂਪਸ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਾਈਵੇ ਪੈਟਰੋਲਿੰਗ ਪਟਿਆਲਾ ਰੇਂਜ ਟ੍ਰੈਫਿਕ ਪੁਲਿਸ ਦੇ ਸਹਿਯੋਗ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਨੂੰ ਲੈ ਐੱਸ.ਡੀ.ਐੱਮ ਨਾਭਾ ਵਲੋਂ ਬੈਠਕਾਂ ਦਾ ਦੌਰ ਜਾਰੀ

ਨਾਭਾ, 23 ਜਨਵਰੀ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਵਿਚ ਗਣਤੰਤਰਤਾ ਦਿਵਸ ਮਨਾਏ ਜਾਣ ਨੂੰ ਲੈ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐਮ.) ਨਾਭਾ ਸੂਬਾ ਸਿੰਘ ਵਲੋਂ ਵਿਸ਼ੇਸ਼ ਬੈਠਕਾਂ ਦਾ ਦੌਰ ਵੱਖ-ਵੱਖ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਪਰਿਵਾਰਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਲਈ ਤਿੰਨ ਦਿਨ ਦਾ ਕੈਂਪ ਗੋਪਾਲ ਭਵਨ ਸਮਾਣਾ 'ਚ ਲਗੇਗਾ-ਸੂਬੇਦਾਰ ਮੋਹਨ ਲਾਲ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਰੱਖਿਆ ਮੰਤਰਾਲੇ ਵਲੋਂ ਫ਼ੌਜ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਰੱਖਿਆ ਮੰਤਰਾਲੇ ਵਲੋਂ ਜੋ ਸੁਵਿਧਾਵਾਂ ਮਿਲਦੀਆਂ ਹਨ | ਉਹ ਸਮੇਂ ਸਿਰ ਮਿਲਣ ਅਤੇ ਉਸ ਤੋਂ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਸਬੰਧੀ ਪ੍ਰੋਗਰਾਮ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਵੇਗਾ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਤੰਤਰ ਪ੍ਰਣਾਲੀ ਵਿਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ...

ਪੂਰੀ ਖ਼ਬਰ »

ਅਲੀਪੁਰ ਸਕੂਲ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਮਿਡਲ ਸਕੂਲ ਅਲੀਪੁਰ ਵਿਚ ਪ੍ਰਵਾਸ ਦੇ ਪੰਜਾਬ ਦੇ ਵਿੱਦਿਅਕ ਢਾਂਚੇ 'ਤੇ ਪੈ ਰਹੇ ਪ੍ਰਭਾਵ ਵਿਸ਼ੇ 'ਤੇ ਇਕ ਸੈਮੀਨਾਰ ਆਯੋਜਿਤ ਕੀਤਾ | ਇਸ ਵਿਚ ਮੁੱਖ ਬੁਲਾਰੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਤੇ ਅਧਿਆਪਕਾਂ, ...

ਪੂਰੀ ਖ਼ਬਰ »

ਪੰਜਾਬ ਵਿਚ ਡਰੱਗਜ਼ ਦੀ ਅਸਲ ਸਥਿਤੀ ਵਿਸ਼ੇ 'ਤੇ ਭਾਸ਼ਨ ਕਰਵਾਇਆ

ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵਲੋਂ ਕਰਨਲ ਹਰਪ੍ਰਤਾਪ ਸਿੰਘ ਢਿੱਲੋਂ ਯਾਦਗਾਰੀ ਭਾਸ਼ਣ ਕਰਵਾਇਆ ਗਿਆ | ਪੰਜਾਬ ਵਿਚ ਡਰੱਗਜ਼ ਦੀ ਅਸਲ ਸਥਿਤੀ ਅਤੇ ਇਸ ਸਬੰਧੀ ਪੇਸ਼ ਕੀਤੇ ਜਾਂਦੇ ਤੱਥਾਂ ਬਾਰੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪੁੱਜੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਹਰ ਬੁੱਧਵਾਰ ਦੀ ਤਰ੍ਹਾਂ ਅੱਜ ਮੁੜ ਆਮ ਲੋਕਾਂ ਨੂੰ ਖੁੱਲ੍ਹੇ ਦਰਬਾਰ 'ਚ ਮਿਲ ਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਦਰਖਾਸਤਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਗੱਡੀਆਂ ਦੀ ਚੈਕਿੰਗ ਕੀਤੀ

ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਜੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਸੁਰਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨੰੂ ਨਾਲ ਲੈ ਕੇ ਗਣਤੰਤਰ ਦਿਵਸ ਦੇ ...

ਪੂਰੀ ਖ਼ਬਰ »

ਬਹਿਲ ਦੇ ਸਕੂਲ ਵਿਖੇ ਹੈਲਥੀ ਬੇਬੀ ਸ਼ੋਅ ਕਰਵਾਇਆ

ਭੁਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਲੋਂ ਪਿੰਡ ਬਹਿਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਹੈਲਥੀ ਬੇਬੀ ਸ਼ੋਅ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਤਿ੍ਪੜੀ ਖੇਤਰ 'ਚ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਪਟਿਆਲਾ, 23 ਜਨਵਰੀ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਅੱਜ ਤਿ੍ਪੜੀ ਖੇਤਰ 'ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ | ਇਸ ਸਬੰਧੀ ਮੇਅਰ ਸੰਜੀਵ ਸ਼ਰਮਾ , ਕਮਿਸ਼ਨਰ ਪੂਨਮਦੀਪ ਕੌਰ ਦੇ ਆਦੇਸ਼ਾਂ 'ਤੇ ਨਗਰ ਨਿਗਮ ਦੇ ਨਿਗਰਾਨ ਸੁਨੀਲ ਮਹਿਤਾ ਦੀ ਅਗਵਾਈ ...

ਪੂਰੀ ਖ਼ਬਰ »

ਸੈਕਟਰੀ ਦੀਆਂ ਆਪ ਹੁਦਰੀਆਂ ਦੇ ਿਖ਼ਲਾਫ਼ ਸ਼ਿਕਾਇਤ ਲੈ ਕੇ ਕਿਸਾਨ ਯੂਨੀਅਨ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਪਟਿਆਲ਼ਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਗਰਾਮ ਸਭਾ ਧਰਮਹੇੜੀ ਦੇ ਸੈਕਟਰੀ ਵਲੋਂ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਦੇ ਿਖ਼ਲਾਫ਼ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਇਕ ਵਫਦ ਐਸ. ਡੀ. ਐਮ. ਨੂੰ ਮਿਲਿਆ | ਐਸ. ਡੀ. ਐਮ. ਚਰਨਜੀਤ ਸਿੰਘ ਨੂੰ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਲਈ ਵਿੱਦਿਅਕ ਸੰਸਥਾਵਾਂ 'ਚ 1000 ਵੋਟਰ ਸਾਖਰਤਾ ਕਲੱਬ ਸਥਾਪਿਤ ਕਰਨ ਦਾ ਟੀਚਾ-ਪ੍ਰੋ: ਗੁਰਬਖਸ਼ੀਸ਼ ਸਿੰਘ

ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਵਿਖੇ ਜ਼ਿਲ੍ਹਾ ਦੀਆਂ ਵੱਖ ਵੱਖ ਅਸੈਂਬਲੀ ਹਲਕਿਆਂ ਦੇ ਮਾਸਟਰ ਟਰੇਨਰਾਂ ਦੀ ਦੂਜੇ ਫੇਸ ਦੀ ਸਿਖਲਾਈ ਕਰਵਾਈ ਗਈ | ਜ਼ਿਲ੍ਹਾ ਨੋਡਲ ਅਫਸਰ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੀ ਮਨਾਈ ਜੈਅੰਤੀ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ ਦੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਸੁਭਾਸ਼ ਚੰਦਰ ਬੋਸ ਦੀ 124ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ.ਜਤਿੰਦਰ ਦੇਵ ਨੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਪੜ੍ਹਾਏ ਜਾ ਰਹੇ ਬੱਚਿਆਂ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ 2100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 1 ਫ਼ਰਾਰ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 2 ਵਾਹਨਾਂ 'ਚੋਂ ਨਾਜਾਇਜ਼ ਤੌਰ 'ਤੇ ਲਿਆਂਦੀਆਂ ਜਾ ਰਹੀਆਂ 2100 ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ 1 ਵਿਅਕਤੀ ਮੌਕੇ ...

ਪੂਰੀ ਖ਼ਬਰ »

ਗੋਪਾਲ ਸਵੀਟਸ ਤੋਂ 25 ਹਜ਼ਾਰ ਚੋਰੀ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਫੁਹਾਰਾ ਚੌਕ ਵਿਚ ਸਥਿਤ ਗੋਪਾਲ ਸਵੀਟਸ ਦਾ ਸ਼ਟਰ ਤੋੜ ਕੇ 25 ਹਜ਼ਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤੀ ਇਕ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸੂਬਾ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕ ਆਗੂ ਜਸਵਿੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਅਤੇ ਇੰਦਰਬੀਰ ਸਿੰਘ ਮੱਟੂ ਦੀ ਅਗਵਾਈ ਹੇਠ ਕੀਤੀ ਬੈਠਕ ਦੌਰਾਨ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਗਿਆ ਕਿ ...

ਪੂਰੀ ਖ਼ਬਰ »

ਰੇਲਵੇ ਮੁਲਾਜ਼ਮਾਂ ਨੇ ਮਨਾਇਆ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ

ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਡੀ. ਐਮ. ਡਬਲਿਊ. ਪਟਿਆਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੌਸ ਦਾ ਜਨਮ ਦਿਨ ਮਨਾਉਣ ਲਈ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ | ਡੀ.ਐਮ.ਡਬਲਿਊ. ਬਚਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਰੀਆਂ ਹੀ ਯੂਨੀਅਨਾਂ ਦੇ ...

ਪੂਰੀ ਖ਼ਬਰ »

ਵਿਭਾਗ ਦੇ ਪਿੰ੍ਰਸੀਪਲ ਸਕੱਤਰ ਵਲੋਂ ਰਜਿੰਦਰਾ ਹਸਪਤਾਲ 'ਚ ਬਕਾਇਆ ਪਏ ਕਾਰਜਾਂ ਦਾ ਮੁਆਇਨਾ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਦੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਅਤੇ ਸਲਾਹਕਾਰ ਅੱਜ ਸਰਕਾਰੀ ਰਜਿੰਦਰਾ ਹਸਪਤਾਲ 'ਚ ਬਕਾਇਆ ਪਏ ਕਾਰਜਾਂ ਦਾ ਮੁਆਇਨਾ ਕਰਨ ਲਈ ਪਟਿਆਲਾ ਪੁੱਜੇ | ਜਾਣਕਾਰੀ ਅਨੁਸਾਰ ਪਿ੍ੰਸੀਪਲ ਸਕੱਤਰ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਔਰਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406,498 ਏ ਤਹਿਤ ਕੇਸ ...

ਪੂਰੀ ਖ਼ਬਰ »

350 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਅਤੇ ਸਥਾਨਕ ਰੇਲਵੇ ਚੌਕੀ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 350 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਲਗਾਈ ਵਰਕਸ਼ਾਪ ਸਮਾਪਤ

ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਲਗਾਈ ਅੱਜ ਸਮਾਪਤ ਹੋ ਗਈ | ਜਿਸ 'ਚ ਭਾਰਤ ਦੇ ਵੱਖ-ਵੱਖ ਕੋਨਿਆਂ ਤੋਂ ਪ੍ਰਤੀਭਾਗੀਆਂ ਨੇ ਭਾਗ ਲਿਆ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੈਫੀ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਰੱਖੀਆਂ ਦੂਜੇ ਦਿਨ ਵੀ ਬੰਦ

ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ 'ਸੈਫੀ' ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਘਟੀਆ ਖਾਣੇ ਨੂੰ ਮਹਿੰਗੇ ਰੇਟ 'ਤੇ ਵਿਦਿਆਰਥੀਆਂ ਨੂੰ ਦੇਣ ਦੇ ਮਸਲੇ 'ਚ ਕੱਲ੍ਹ ਯੂਨੀਵਰਸਿਟੀ ਦੀਆਂ ਕੰਟੀਨਾਂ ਬੰਦ ...

ਪੂਰੀ ਖ਼ਬਰ »

ਪੰਜਾਬ ਹੈਂਡਬਾਲ ਐਸੋਸੀਏਸ਼ਨ ਵਲੋਂ ਖਿਡਾਰਨਾਂ ਦੇ ਟਰਾਇਲ 26 ਨੂੰ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬੀ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਸਕੱਤਰ ਅਮਨਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ 26 ਜਨਵਰੀ ਨੂੰ ਦੁਪਹਿਰ 12 ਵਜੇ ਸਾਈਾ ਸੈਂਟਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਪੰਜਾਬ ਰਾਜ ਦੀਆਂ ...

ਪੂਰੀ ਖ਼ਬਰ »

ਭਰਤੀ ਲਈ ਸਿਖਲਾਈ ਕੋਰਸ 20 ਫਰਵਰੀ ਤੋਂ ਹੋਵੇਗਾ ਸ਼ੁਰੂ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ 'ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 28 ਨੂੰ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ 28 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 9 ਤੋਂ ਦੁਪਹਿਰ ...

ਪੂਰੀ ਖ਼ਬਰ »

ਮੰਦਰ ਦੀਆਂ ਮੂਰਤੀਆਂ ਨੂੰ ਹੋਰ ਥਾਂ 'ਤੇ ਰੱਖਣ ਨੂੰ ਲੈ ਕੇ ਸ਼ਿਵ ਸੈਨਾ ਵਲੋਂ ਧਰਨਾ

ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਵਿਖੇ ਸ਼ਿਵ ਸੈਨਾ ਆਗੂਆਂ ਨੇ ਪੁਰਾਣਾ ਮੰਦਰ 'ਚ ਰੱਖੀਆਂ ਹੋਈਆਂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੰੂ ਕਿਸੇ ਹੋਰ ਮੰਦਰ 'ਚ ਰੱਖੇ ਜਾਣ ਨੂੰ ਲੈ ਕੇ ਰੋਸ ਧਰਨਾ ਦਿੱਤਾ, ਜਿਸ ਕਾਰਨ ਸੜਕੀ ਆਵਾਜਾਈ ਵਿਚ ...

ਪੂਰੀ ਖ਼ਬਰ »

ਕੌਮੀ ਵਾਲੀਬਾਲ ਚੈਂਪੀਅਨਸ਼ਿਪ ਲਈ ਪੰਜਾਬ ਦੀਆਂ ਟੀਮਾਂ ਰਵਾਨਾ

ਪਟਿਆਲਾ, 23 ਜਨਵਰੀ (ਚਹਿਲ) -ਪੰਜਾਬ ਦੇ ਜੂਨੀਅਰ ਲੜਕੇ/ਲੜਕੀਆਂ ਅੰਡਰ-18 ਦੀ ਵਾਲੀਬਾਲ ਟੀਮਾਂ ਰਜ਼ਾਮਪੇਟਾ (ਆਂਧਰਾ ਪ੍ਰਦੇਸ) ਵਿਖੇ ਹੋਣ ਵਾਲੀ 46ਵੀਂ ਜੂਨੀਅਰ ਕੌਮੀ ਵਾਲੀਬਾਲ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਬੀਤੀ ਸ਼ਾਮ ਰਵਾਨਾ ਹੋ ਗਈਆਂ ਹਨ | 26 ਤੋਂ 31 ਜਨਵਰੀ ਤੱਕ ਹੋਣ ਵਾਲੀ ਉਕਤ ਚੈਂਪੀਅਨਸ਼ਿਪ 'ਚ ਭਾਗ ਲੈਣ ਵਾਲੀਆਂ ਪੰਜਾਬ ਦੀਆਂ ਟੀਮਾਂ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਐਡਹਾਕ ਕਮੇਟੀ ਦੇ ਮੈਂਬਰਾਂ ਨੇ ਸ਼ੁੱਭਕਾਮਨਾਵਾਂ ਦੇ ਕੇ ਰਵਾਨਾ ਕੀਤਾ | ਇਨ੍ਹਾਂ ਟੀਮਾਂ ਲਈ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਨਵੀਂ ਬਣੀ ਐਡਹਾਕ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਵੀ ਸ਼ੁੱਭਕਾਮਨਾਵਾਂ ਭੇਜੀਆਂ | ਉਨ੍ਹਾਂ ਕਿਹਾ ਕਿ ਕੋਈ ਵੀ ਟੂਰਨਾਮੈਂਟ ਜਿੱਤਣਾ ਜ਼ਰੂਰੀ ਨਹੀਂ ਹੁੰਦਾ, ਸਗੋਂ ਸੱਚੀ ਤੇ ਸੁੱਚੀ ਭਾਵਨਾ ਨਾਲ ਭਾਗ ਲੈਣਾ ਚਾਹੀਦਾ ਹੈਂ | ਇਸ ਮੌਕੇ ਕੁਲਦੀਪ ਮਗੋਤਰਾ ਕਨਵੀਨਰ ਐਸੋਸੀਏਟ ਮੈਂਬਰ ਵੀ.ਐਫ.ਆਈ., ਤਰੁਣ ਭਟੇਜ਼ਾ ਕੋ-ਕਨਵੀਨਰ, ਬੀ.ਐਲ. ਮਲਹੋਤਰਾ ਜੁਆਇੰਟ ਸੈਕਟਰੀ ਵੀ.ਐਫ.ਆਈ., ਅਨਿਲ ਚੌਧਰੀ ਜੁਆਇੰਟ ਸੈਕਟਰੀ ਵੀ.ਐਫ.ਆਈ., ਡਾ. ਕੰਵਲਜੀਤ ਸਿੰਘ, ਨਰੇਸ਼ ਪਾਠਕ, ਅਸ਼ੋਕ ਸ਼ਰਮਾ, ਡਾ. ਰਾਜਿੰਦਰ ਪਾਸੀ (ਸਾਰੇ ਮੈਂਬਰ) ਅਤੇ ਪਟਿਆਲਾ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਕਰਨਬੀਰ ਸਿੰਘ ਸੰਧੂ, ਮੁੱਖ ਸਰਪ੍ਰਸਤ ਮਹੰਤ ਆਤਮਾ ਰਾਮ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਬਲਿੰਗ, ਸਰਪ੍ਰਸਤ ਅਮਰ ਨਾਥ ਏ.ਈ.ਟੀ.ਸੀ., ਪ੍ਰਬੰਧਕੀ ਸਕੱਤਰ ਤੇ ਸਾਬਕਾ ਸਹਾਇਕ ਜ਼ਿਲ੍ਹਾ ਸਿੱਖਿਆ ਅਫਸਰ (ਖੇਡਾਂ) ਜਗਮੇਲ ਸਿੰਘ ਸ਼ੇਰਗਿੱਲ ਹਾਜ਼ਰ ਰਹੇ | ਐਡਹਾਕ ਕਮੇਟੀ ਦੇ ਮੈਂਬਰ ਨਰੇਸ਼ ਪਾਠਕ ਨੇ ਸਮੁੱਚੇ ਦਲ ਜਿਸ ਵਿਚ 12-12 ਲੜਕੇ/ਲੜਕੀਆਂ ਅਤੇ ਦੋ ਕੋਚ ਮਿਸ ਪੂਜਾ ਰਾਏ, ਮਿਸ ਰਾਜਵਿੰਦਰ ਕੌਰ, ਜਗਦੀਪ ਸਿੰਘ ਜੱਗੂ, ਮਨਦੀਪ ਸਿੰਘ ਨੂੰ ਟੀਮਾਂ ਦੀਆਂ ਕਿੱਟਾਂ ਪ੍ਰਦਾਨ ਕੀਤੀਆਂ |


ਖ਼ਬਰ ਸ਼ੇਅਰ ਕਰੋ

ਬੇਔਲਾਦ ਜੋੜਿਆਂ ਨੂੰ ਸੰਤਾਨ ਸੁੱਖ ਪ੍ਰਾਪਤ ਕਰਨ ਲਈ ਸੁਚੇਤ ਹੋਣ ਦੀ ਲੋੜ : ਡਾ. ਅਰੋੜਾ

ਸਮਾਣਾ, 23 ਜਨਵਰੀ (ਪ੍ਰੀਤਮ ਸਿੰਘ ਨਾਗੀ)-ਵਧ ਰਹੀ ਮਿਲਾਵਟਖੋਰੀ, ਫ਼ਸਲਾਂ 'ਤੇ ਕੀੜੇਮਾਰ ਦਵਾਈਆਂ ਦੇ ਛਿੜਕਾਓ ਕਾਰਨ ਸਾਡਾ ਖਾਣ-ਪੀਣ ਖ਼ਰਾਬ ਹੋ ਚੁੱਕਾ ਹੈ, ਜਿਸ ਕਾਰਨ ਬਿਮਾਰੀਆਂ ਵਧ ਰਹੀਆਂ ਹਨ ਤੇ ਕਾਫੀ ਵਿਆਹੁਤਾ ਲੋਕ ਸੰਤਾਨ ਸੁੱਖ ਤੋਂ ਵਾਂਝੇ ਰਹਿ ਰਹੇ ਹਨ | ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਨਾਭਾ ਸੰਸਥਾ ਦੇ ਰਹੀ ਸ਼ਾਨਦਾਰ ਨਤੀਜੇ

ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ ਵਿਜਟਰ ਵੀਜ਼ਾ, ਓਪਨ ਵਰਕ ਪਰਮਿਟ ਅਤੇ ਸਟੂਡੈਂਟ ਵੀਜ਼ਾਂ ਦੀਆਂ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਆਧੁਨਿਕ ਤਰੀਕੇ ਨਾਲ ਆਈਲੈਟਸ ਕਰਵਾ ਕੇ ਬੱਚਿਆਂ ਦੀ ਵਿਦੇਸ਼ ਜਾਣ ਦੀ ਇੱਛਾ ...

ਪੂਰੀ ਖ਼ਬਰ »

40 ਕਰੋੜ ਦਾ ਵਿਮਨ ਵਰਕਿੰਗ ਹੋਸਟਲ ਪ੍ਰੋਜੈਕਟ ਦਾ ਕੰਮ ਜਲਦੀ ਹੋਵੇਗਾ ਸ਼ੁਰੂ-ਵਿਧਾਇਕ ਰਜਿੰਦਰ ਸਿੰਘ

ਪਟਿਆਲ਼ਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਸਮਾਣਾ ਰੋਡ 'ਤੇ ਪੈਂਦੇ ਪਿੰਡ ਚੌਹਠ ਵਿਖੇ 40 ਕਰੋੜ ਦੀ ਲਾਗਤ ਨਾਲ ਜ਼ਿਲੇ੍ਹ ਦਾ ਇਕਲੌਤਾ ਵਿਮਨ ਵਰਕਿੰਗ ਹੋਸਟਲ ਪ੍ਰੋਜੈਕਟ ਹੁਣ ਜਲਦੀ ਹੀ ਸ਼ੁਰੂ ਹੋ ਜਾਵੇਗਾ | ਜਿਸ ਨਾਲ ਸਮਾਣਾ ਖੇਤਰ ਦੀਆਂ ਦਿਹਾਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX