ਤਾਜਾ ਖ਼ਬਰਾਂ


ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 day ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  1 day ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  1 day ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  1 day ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  1 day ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  1 day ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  1 day ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਬਰਨਾਲਾ

ਮਲੇਸ਼ੀਆ 'ਚ ਬਰਨਾਲਾ ਦੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਨੂ ਦੀ ਪੁਰਾਣੀ ਤਸਵੀਰ | ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਬਰਨਾਲਾ ਦੇ ਸੇਖਾ ਰੋਡ ਗਲੀ ਨੰ: 5 ਦੀ ਵਸਨੀਕ 22 ਸਾਲਾ ਮਨੰੂ ਵਲੋਂ ਦੋ ਲੜਕਿਆਂ ਤੋਂ ਦੁਖੀ ਹੋਣ 'ਤੇ ਭਾਵੇਂਕਿ ਫੇਸਬੁੱਕ ਉਪਰ ਲਾਈਵ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਅਤੇ ਪੁਲਿਸ ...

ਪੂਰੀ ਖ਼ਬਰ »

ਮੌੜ ਨਾਭਾ ਵਿਖੇ ਡੇਂਗੂ ਅਤੇ ਸਵਾਈਨ ਫਲੂ ਜਾਗਰੂਕਤਾ ਕੈਂਪ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸਬ-ਸੈਂਟਰ ਮੌੜ ਨਾਭਾ ਵਿਖੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਦੇ ਹੁਕਮਾਂ ਅਨੁਸਾਰ ਆਂਗਣਵਾੜੀ ਸੈਂਟਰ ਦਰਾਕਾ ਪੱਤੀ ਵਿਖੇ ਡੇਂਗੂ, ਸਵਾਈਨ ਫਲੂ ਅਤੇ ਚਿਕਨਪੌਕਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ¢ਇਸ ਸਮੇਂ ਕੁਲਦੀਪ ...

ਪੂਰੀ ਖ਼ਬਰ »

ਸੰਗਰੂਰ ਰੈਲੀ ਸਬੰਧੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕਾ ਆਗੂਆਂ ਨਾਲ ਵਿਚਾਰਾਂ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਨਾਲ ਸਬੰਧਿਤ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਆਗੂਆਂ ਦੀ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਅੱਜ ...

ਪੂਰੀ ਖ਼ਬਰ »

ਬਰਨਾਲਾ ਵਿਖੇ ਇੰਡਸਟਰੀਅਲ ਫੋਕਲ ਪੁਆਇੰਟ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਹਾਂ ਯਤਨਸ਼ੀਲ-ਕੇਵਲ ਸਿੰਘ ਢਿੱਲੋਂ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਵਿਚ ਕੈਪਟਨ ਸਰਕਾਰ ਬਣਨ ਤੋਂ ਬਾਅਦ ਤੋਂ ਲੈ ਕੇ ਅੱਜ ਤੱਕ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਪੂਰੀ ਤਰ੍ਹਾਂ ਯਤਨਸ਼ੀਲ ਹਨ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਸ: ...

ਪੂਰੀ ਖ਼ਬਰ »

ਕਲਿਆਣ ਰਜਵਾਹੇ 'ਚ ਪਾੜ ਪੈਣ ਕਾਰਨ ਕਿਸਾਨਾਂ ਦੀ 90 ਏਕੜ ਫ਼ਸਲ ਪ੍ਰਭਾਵਿਤ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਨੇੜਿਓਾ ਲੰਘਦੇ ਟੋਲ ਪਲਾਜ਼ੇ ਦੇ ਨਜ਼ਦੀਕ ਕਲਿਆਣ ਰਜਵਾਹੇ 'ਚ ਪਾੜ ਪੈ ਕਾਰਨ ਕਿਸਾਨਾਂ ਦੀ ਤਕਰੀਬਨ 90 ਏਕੜ ਦੇ ਕਰੀਬ ਕਣਕ ਦੀ ਫ਼ਸਲ ਅਤੇ ਹਰਾ ਚਾਰਾ ਪਾਣੀ ਭਰਨ ਕਰਕੇ ...

ਪੂਰੀ ਖ਼ਬਰ »

ਹੈਪੇਟਾਈਟਸ-ਬੀ ਦੀ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਹੋਵੇਗੀ ਜਾਂਚ-ਸਿਵਲ ਸਰਜਨ

ਬਰਨਾਲਾ, 23 ਜਨਵਰੀ (ਰਾਜ ਪਨੇਸਰ)- ਸੂਬੇ ਨੂੰ ਹੈਪੇਟਾਈਟਸ ਬਿਮਾਰੀ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਚਲਾਇਆ ਗਿਆ ਹੈ, ਜਿਸ ਤਹਿਤ ਹੁਣ ਜ਼ਿਲ੍ਹਾ ਹਸਪਤਾਲ ਬਰਨਾਲਾ ਅਤੇ ਸਬ-ਡਵੀਜਨ ਹਸਪਤਾਲ ਤਪਾ ਵਿਖੇ ...

ਪੂਰੀ ਖ਼ਬਰ »

ਪਟਵਾਰੀ ਤੋਂ ਕਾਨੂੰਗੋ ਬਣੇ ਬੂਟਾ ਸਿੰਘ ਚੱਕ ਭਾਈ ਕਾ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 23 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਮੂੰਮ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਪਟਵਾਰੀ ਬਖ਼ੂਬੀ ਸੇਵਾਵਾਂ ਨਿਭਾਉਣ ਵਾਲੇ ਪਟਵਾਰੀ ਤੋਂ ਕਾਨੰੂਗੋ ਬਣੇ ਬੂਟਾ ਸਿੰਘ ਚੱਕ ਭਾਈ ਕਾ ਦਾ ਪਿੰਡ ਮੂੰਮ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ...

ਪੂਰੀ ਖ਼ਬਰ »

ਵਾਈ.ਐਸ. ਸਕੂਲਾਂ ਦੇ ਵਿਦਿਆਰਥੀ ਰੋਬੋਟਿਕ ਮੁਕਾਬਲਿਆਂ 'ਚ ਤੀਜੇ ਸਥਾਨ 'ਤੇ ਰਹੇ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਤੇ ਹੰਡਿਆਇਆ ਵਿਦਿਆਰਥੀਆਂ ਨੇ ਰੋਬੋਟਿਕ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲੇ 'ਜੈਮਸ ਪਬਲਿਕ ਸਕੂਲ ਪਟਿਆਲਾ' ਵਿਖੇ ਕਰਵਾਏ ...

ਪੂਰੀ ਖ਼ਬਰ »

ਭਲਕੇ ਪੱਖੋ ਕੈਂਚੀਆਂ ਟੋਲ ਪਲਾਜ਼ਾ ਨੇੜੇ ਕੀਤਾ ਜਾਵੇਗਾ ਚੱਕਾ ਜਾਮ

ਸ਼ਹਿਣਾ-ਟੱਲੇਵਾਲ, 23 ਜਨਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਕੇਂਦਰ ਦੀ ਘੱਟ ਗਿਣਤੀਆਂ ਵਿਰੋਧੀ ਭਾਜਪਾ ਸਰਕਾਰ ਵਲੋਂ ਨਾਗਰਿਕਤਾ ਬਿਲ ਲੈ ਕੇ ਆਉਣ 'ਤੇ ਸ਼ੋ੍ਰਮਣੀ ਅਕਾਲੀ ਅੰਮਿ੍ਤਸਰ ਵਲੋਂ ਵਿਰੋਧ ਵਿਚ ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਚੱਕਾ ਜਾਮ ਕੀਤਾ ਜਾਵੇਗਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 3 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਇਕ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦੀ ਕੁਟੀਆ ਵਿਖੇ ਸਮਾਗਮ ਅੱਜ ਤੋਂ

ਬਰਨਾਲਾ, 23 ਜਨਵਰੀ (ਰਾਜ ਪਨੇਸਰ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੀ ਕੁਟੀਆ ਸੰਘੇੜਾ ਰੋਡ ਬਰਨਾਲਾ ਵਿਖੇ ਸਾਲਾਨਾ ਸਮਾਗਮ ਸੁਆਮੀ ਅੰਮਿ੍ਤਾ ਨੰਦ ਝਲੂਰ ਧਾਮ ਵਾਲੇ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚ ਦੋ ਸਾਲ ਦੀ ਕੈਦ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਜੱਜ ਅਮਰੀਸ਼ ਕੁਮਾਰ ਜੈਨ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸ਼ਿਕਾਇਤਕਰਤਾ ਦੇ ਵਕੀਲ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਸੰਜੀਵ ਕੁਮਾਰ ਵਾਸੀ ਸੰਗਰੂਰ ਨੇ ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਇਕ ਵਿਅਕਤੀ ਨੂੰ ਲੁੱਟ ਖੋਹ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੁਲਵੰਤ ਸਿੰਘ ਕੀਤੂ ਵਲੋਂ 2 ਫਰਵਰੀ ਦੀ ਰੈਲੀ ਸਬੰਧੀ ਮੀਟਿੰਗ

ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2 ਫਰਵਰੀ ਨੂੰ ਸੰਗਰੂਰ ਵਿਖੇ ਹੋ ਰਹੀ ਰੈਲੀ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਹੰਡਿਆਇਆ ਵਿਖੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ: ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚਿਆਂ ਦੇ ਮੁਕਾਬਲੇ ਕਰਵਾਏ

ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸਕੂਲ ਬਿਲਾਸਪੁਰ ਵਿਖੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਰੰਗ ਲਿਆਈ- ਪੰਚਾਇਤੀ ਆਗੂ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਮੱੁਚੇ ਵਾਰਡਾਂ ਵਿਚ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦਿਨੋਂ ਦਿਨ ਰੰਗ ਲਿਆ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੱੁਤਰ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਫ਼ਰਸ਼ ਲਗਾਉਣ ਦਾ ਕੰਮ ਸ਼ੁਰੂ

ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਇੱਟਾਂ ਦਾ ਫ਼ਰਸ਼ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਪ੍ਰਧਾਨ ਦਲੀਪ ਸਿੰਘ, ਬਾਬਾ ਨਗਿੰਦਰ ...

ਪੂਰੀ ਖ਼ਬਰ »

ਐਨ.ਆਰ.ਆਈ. ਸਤਨਾਮ ਸਿੰਘ ਕੈਨੇਡਾ ਦਾ ਸਨਮਾਨ

ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ) - ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਐਨ.ਆਰ.ਆਈ. ਸਤਨਾਮ ਸਿੰਘ ਕੈਨੇਡਾ ਦਾ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕੈਂਬੋਵਾਲ ਸਾਹਿਬ ਵਲੋਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਦੀ ਜਥੇਬੰਦੀ ਸੂਬਾਈ ਕਨਵੀਨਰ 'ਚ ਕਰੇਗੀ ਸ਼ਮੂਲੀਅਤ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸਿਹਤ ਵਿਭਾਗ ਵਿਚ ਸਮਾਗਮ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜਮਾਂ ਦੀ ਅਗਵਾਈ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌਾਗੋਵਾਲ ਸਕੂਲ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

ਸ਼ੇਰਪੁਰ, 23 ਜਨਵਰੀ (ਸੁਰਿੰਦਰ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸੰਤ ਹਰਚੰਦ ਸਿੰਘ ਲੌਾਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਦੀ ਰੈਲੀ ਦੀ ਸਫ਼ਲਤਾ ਲਈ ਚੰਦੂਮਾਜਰਾ 26 ਨੂੰ ਲਖਮੀਰਵਾਲਾ ਵਿਖੇ ਆਉਣਗੇ-ਜਥੇ. ਲਖਮੀਰਵਾਲਾ

ਚੀਮਾ ਮੰਡੀ, 23 ਜਨਵਰੀ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਮੈਂਬਰ ਜਥੇ. ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਸਥਾਨਕ ਕਸਬੇ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੇ੍ਰਮ ...

ਪੂਰੀ ਖ਼ਬਰ »

ਮੇਸੀ ਦੇ ਪਿਤਾ ਨੂੰ ਵੱਡੀ ਗਿਣਤੀ 'ਚ ਰਾਜਨੀਤਿਕ, ਸਮਾਜਿਕ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਐਾਡ ਐਕਸਪੋਰਟ ਦੇ ਵਾਇਸ ਚੇਅਰਮੈਨ ਸ੍ਰੀ ਮਹੇਸ਼ ਕੁਮਾਰ ਮੇਸੀ ਦੇ ਪਿਤਾ ਸ੍ਰੀ ਵੇਦ ਪ੍ਰਕਾਸ਼ ਦੀ ਅੰਤਿਮ ਅਰਦਾਸ ਮੌਕੇ ਸੈਂਕੜਿਆਂ ...

ਪੂਰੀ ਖ਼ਬਰ »

ਇੰਦਰ ਸਿੰਘ ਖਮੋਸ਼ ਮਾਲਵਾ ਖੇਤਰ ਦੇ ਮਿਆਰੀ ਗਲਪਕਾਰ ਸਨ- ਡਾ: ਤੇਜਵੰਤ ਮਾਨ

ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵਲੋਂ ਵਿਸ਼ੇਸ਼ ਸ਼ੋਕ ਇਕੱਤਰਤਾ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਪੰਜਾਬੀ ਸਾਹਿਤ ਦੀਆਂ ਬਹੁਤ ਹੀ ਮਹੱਤਵਪੂਰਨ ਕਲਮਾਂ ਡਾ. ਸੁਰਜੀਤ ਹਾਂਸ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਸਕੂਲ ਨੰੂ ਦਾਨ ਰਾਸ਼ੀ ਭੇਟ

ਮੂਲੋਵਾਲ, 23 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਲਈ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਸਕੂਲ ਮੁਖੀ ਗੁਰਮੀਤ ਕੌਰ ਘੁੰਮਣ ਨੇ ਦੱਸਿਆ ਕਿ ਅਮਰੀਕ ਸਿੰਘ ਕੰਗ ਐਨ.ਆਰ.ਆਈ. ਵਲੋਂ ਵੀ ਸਰਕਾਰੀ ਹਾਈ ...

ਪੂਰੀ ਖ਼ਬਰ »

30 ਨੂੰ ਦਿੱਤੇ ਜਾ ਰਹੇ ਧਰਨੇ 'ਚ ਸੀਵਰੇਜ ਬੋਰਡ ਦੇ ਕਾਮਿਆਂ ਵਲੋਂ ਹਮਾਇਤ ਦਾ ਐਲਾਨ

ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਪਰਦੀਪ ਕੁਮਾਰ ਚੀਮਾ ਅਤੇ ਗੁਰਜੰਟ ਸਿੰਘ ਬੁਗਰਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਦਿਆਰਥੀਆਂ ਦਾ ਕੀਤਾ ਮੈਡੀਕਲ ਚੈੱਕਅਪ

ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਪਿ੍ੰਸੀਪਲ ਵਸੰੁਧਰਾ ਕਪਿਲਾ ਦੀ ਅਗਵਾਈ 'ਚ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਵਸੰੁਧਰਾ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਤਾ ਵਿਖੇ ਥਾਣਾ ਮੁਖੀਆਂ ਨੇ ਟੈ੍ਰਫ਼ਿਕ ਸ਼ੀਸ਼ੇ ਲਗਾਉਣ ਦੀ ਕਰਵਾਈ ਸ਼ੁਰੂਆਤ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਸ਼ਹੀਦ ਊਧਮ ਸਿੰਘ ਯੂਥ ਕਲੱਬ ਵਿਧਾਤੇ ਵਲੋਂ ਐਨ.ਆਰ.ਆਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਮੌੜਾਂ ਤੇ ਦੁਰਘਟਨਾ ਰੋਕਣ ਲਈ ਟਰੈਫ਼ਿਕ ਸ਼ੀਸ਼ੇ ਲਗਾਏ ਗਏ | ਸ਼ੀਸ਼ੇ ਲਗਾਉਣ ਦੀ ਸ਼ੁਰੂਆਤ ਥਾਣਾ ਟੱਲੇਵਾਲ ਦੀ ਮੁਖੀ ਅਮਨਦੀਪ ...

ਪੂਰੀ ਖ਼ਬਰ »

ਕੈਂਸਰ ਪੀੜਤ ਪਰਿਵਾਰਾਂ ਨੂੰ ਸੰਤ ਬਲਵੀਰ ਸਿੰਘ ਘੁੰਨਸ ਨੇ ਚੈੱਕ ਵੰਡੇ

ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਹਲਕਾ ਚੰਨਣਵਾਲ ਤੋਂ ਐਸ.ਜੀ.ਪੀ.ਸੀ. ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਮਹਿਲ ਕਲਾਂ ਵਿਖੇ ਕੈਂਸਰ ਪੀੜਤ ਪਰਿਵਾਰਾਂ ਨੰੂ ਸਹਾਇਤਾ ...

ਪੂਰੀ ਖ਼ਬਰ »

ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਲੋਂ ਯੋਗ ਕੈਂਪ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਲੋਂ ਪੋਸ਼ਣ ਅਭਿਆਨ ਤਹਿਤ ਸੀਨੀਅਰ ਸਿਟੀਜ਼ਨ ਦਾ ਯੋਗ ਕੈਂਪ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਦੀਪਇੰਦਰ ਕੌਰ ਅਤੇ ਮੁਕੇਸ਼ ਬਾਂਸਲ ਦੀ ਦੇਖ ਰੇਖ ਹੇਠ ਬਾਬਾ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਿਆਰੀ ਨਸੀਹਤਾਂ ਬਿਖੇਰਦਾ ਸਮਾਪਤ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਪ੍ਰਬੰਧਕ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ | ਜਿਨ੍ਹਾਂ ਲੱਖਾਂ ਹੀ ਪੁੰਗਰਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

'ਆਪ' ਵਲੋਂ ਡਾ: ਸੁਖਚੈਨ ਸਿੰਘ ਧੂਰਕੋਟ ਨੂੰ ਜ਼ਿਲ੍ਹੇ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਹਲਕਾ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵਲੋਂ ਪ੍ਰਸਿੱਧ ਕਮੈਟੈਂਟਰ ਡਾ: ਸੁਖਚੈਨ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ 'ਚ ਜਨਰਲ ਨਾਲਜ ਅਤੇ ਅੰਗਰੇਜ਼ੀ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਡਾਇਰੈਕਟਰ ਨਰਿੰਦਰ ਖੰਨਾ ਦੁਆਰਾ ਸਰਟੀਫਿਕੇਟ ਦਿੱਤੇ ਗਏ ਅਤੇ ਟਾਪਰ ਰਹਿਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਤਹਿਸੀਲਦਾਰ ਹਰਬੰਸ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਇਲਾਕੇ ਦੇ ਸਕੂਲਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਚਿੰਟੂ ਪਾਰਕ ਵਿਖੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਚਿੰਟੂ ਪਾਰਕ ਬਰਨਾਲਾ ਵਿਖੇ 32 ਸਾਲ ਪਹਿਲਾਂ ਜਨਵਰੀ 1988 ਵਿਚ ਅੱਤਵਾਦੀਆਂ ਵਲੋਂ ਸ਼ਹੀਦ ਕੀਤੇ ਗਏ ਨਿਹੱਥੇ ਅਤੇ ਨਿਰਦੋਸ਼ ਲੋਕਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਸ਼ਹੀਦਾਂ ਦੇ ਪਰਿਵਾਰਿਕ ...

ਪੂਰੀ ਖ਼ਬਰ »

ਇਲਾਕੇ 'ਚ ਕੱਚੇ ਆਲੂ ਦੀ ਪੁਟਾਈ ਸ਼ੁਰੂ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਇਲਾਕੇ 'ਚ ਕੱਚੇ ਆਲੂ ਦੀ ਪੁਟਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦੀ ਝਲਕ ਨਜ਼ਰ ਆ ਰਹੀ ਹੈ | ਜਦ ਇਲਾਕੇ 'ਚ ਮੁੱਖ ਮਾਰਗ 'ਤੇ ਸਥਿਤ ਕਿਸਾਨ ਜੋਗਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸੰਗਰੂਰ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ

ਛਾਜਲੀ, 23 ਜਨਵਰੀ (ਗੁਰਸੇਵਕ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਵੇਗੀ ਇਹ ਵਿਚਾਰ ਯੂਥ ਆਗੂ ਸੰਸਾਰ ਸਿੰਘ ਛਾਜਲੀ ਨੇ ਅਜੀਤ ਨਾਲ ਗੱਲ ਕਰਦਿਆਂ ਛਾਜਲੀ ਵਿਖੇ ਕਹੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ 2 ਫਰਵਰੀ ਨੂੰ ਸੰਗਰੂਰ ਵਿਚ ਹੋਣ ਵਾਲੀ ਰੈਲੀ ਵਿਚ ਹਜ਼ਾਰਾਂ ਵਰਕਰ ਅਤੇ ਆਗੂ ਸ਼ਾਮਲ ਹੋਣਗੇ ਸ਼੍ਰੋਮਣੀ ਅਕਾਲੀ ਦਲ ਬਾਦਲ ਸੰਗਰੂਰ ਜ਼ਿਲੇ੍ਹ ਵਿਚ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਸਾਬਕਾ ਮੰਤਰੀ ਸ੍ਰ ਬਲਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਦੀ ਅਗਵਾਈ ਵਿਚ ਮਜ਼ਬੂਤ ਹੋਵੇਗੀ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX