ਤਾਜਾ ਖ਼ਬਰਾਂ


ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 minute ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  44 minutes ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  51 minutes ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  55 minutes ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  about 1 hour ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  about 1 hour ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  about 1 hour ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  about 1 hour ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  about 1 hour ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 2 hours ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 2 hours ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 3 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 3 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 3 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 3 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 4 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 4 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 4 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 4 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 4 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 4 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਅਣਪਛਾਤਿਆਂ ਵਲੋਂ ਕੀਤੀ ਗੋਲੀਬਾਰੀ 'ਚ 2 ਮੌਤਾਂ-7 ਜ਼ਖ਼ਮੀ

ਸਿਆਟਲ, 23 ਜਨਵਰੀ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਸੰਘਣੀ ਆਬਾਦੀ ਵਾਲੇ ਡਾਊਨ ਟਾਊਨ ਏਰੀਏ 'ਚ ਪਿਛਲੇ 24 ਘੰਟਿਆਂ 'ਚ 2 ਵਾਰ ਗੋਲੀਬਾਰੀ ਹੋਣ ਨਾਲ 2 ਲੋਕਾਂ ਦੀ ਮੌਤ ਅਤੇ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ 'ਚ ਇਕ 9 ਸਾਲ ਦਾ ਬੱਚਾ ਵੀ ਸ਼ਾਮਿਲ ਹੈ | 9 ਸਾਲਾ ਬੱਚੇ ...

ਪੂਰੀ ਖ਼ਬਰ »

ਹਵਾਈ ਜਹਾਜ਼ ਹਾਦਸਾਗ੍ਰਸਤ ਹੋਣ ਨਾਲ ਤਿੰਨ ਅਮਰੀਕੀ ਅੱਗ ਬੁਝਾਊ ਕਰਮੀ ਹਲਾਕ

ਸਿਡਨੀ, 23 ਜਨਵਰੀ (ਹਰਕੀਕਤ ਸਿੰਘ ਸੰਧਰ)-ਪਿਛਲੇ ਕੁਝ ਮਹੀਨਿਆਂ ਤੋਂ ਆਸਟ੍ਰੇਲੀਆ ਵਿਚ ਲੱਗੀ ਜੰਗਲ ਦੀ ਅੱਗ 'ਤੇ ਕਾਬੂ ਪਾਉਣ ਲਈ ਅਮਰੀਕਾ ਤੋਂ ਆਸਟ੍ਰੇਲੀਆ ਪਹੁੰਚਿਆ ਅੱਗ ਬੁਝਾਓ ਦਸਤੇ ਦਾ ਜਹਾਜ਼ ਅੱਜ ਘਟਾਨ ਗ੍ਰਸਤ ਹੋ ਗਿਆ | ਅਮਰੀਕੀ ਮੂਲ ਦੇ ਤਿੰਨ ਅੱਗ ਬੁਝਾਓ ...

ਪੂਰੀ ਖ਼ਬਰ »

ਗੁਰਜੋਤ ਸਿੰਘ ਕੂਨਰ ਬਣੇ ਬਿ੍ਟਿਸ਼ ਕੋਲੰਬੀਆ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ

ਐਬਟਸਫੋਰਡ, 23 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਵਿਚ ਪੰਜਾਬੀਆਂ ਦੇ ਸੁਨਹਿਰੀ ਇਤਿਹਾਸ ਦੇ ਅਧਿਆਏ 'ਤੇ ਅੱਜ ਇਕ ਹੋਰ ਪੰਨਾ ਜੁੜ ਗਿਆ, ਜਦੋਂ ਕੈਨੇਡਾ ਦੇ ਜੰਮਪਲ ਸਿੱਖ ਨੌਜਵਾਨ ਗੁਰਜੋਤ ਸਿੰਘ ਕੂਨਰ ਨੂੰ ਬਿ੍ਟਿਸ਼ ਕੋਲੰਬੀਆ ਰੈਸਲਿੰਗ ਐਸੋਸੀਏਸ਼ਨ ਦਾ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਕਾਰਨ ਯੂ. ਕੇ. ਹੋਇਆ ਚੌਕਸ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਚੀਨ 'ਚ ਫੈਲੇ ਜਾਨ ਲੇਵਾ ਕੋਰੋਨਾ ਵਾਇਰਸ ਕਾਰਨ ਯੂ. ਕੇ. ਵਿਚ ਵੀ ਚੌਕਸੀ ਵਧਾ ਦਿੱਤੀ ਹੈ | ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਚੀਨ ਤੋਂ ਆਉਣ ਵਾਲੀਆਂ ਉਡਾਣਾਂ ਦੇ ਯਾਤਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਨੂੰ ਚਿਤਾਵਨੀ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤੀ ਹਾਈ ਕਮਿਸ਼ਨਰ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਹਾਈ ਕਮਿਸ਼ਨਰ ਲੰਡਨ ਰੁਚੀ ਘਣਸ਼ਿਆਮ ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨਾਲ 26 ਜਨਵਰੀ ਨੂੰ ਕਸ਼ਮੀਰੀ ਅਤੇ ਖ਼ਾਲਿਸਤੀਨੀ ਸੰਗਠਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਬ੍ਰੈਗਜ਼ਿਟ ਬਿੱਲ ਨੂੰ ਮਹਾਰਾਣੀ ਤੋਂ ਮਿਲੀ ਮਨਜ਼ੂਰੀ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਪੇਸ਼ ਕੀਤੇ ਬ੍ਰੈਗਜ਼ਿਟ ਬਿੱਲ ਨੂੰ ਬਰਤਾਨੀਆ ਦੇ ਦੋਵੇਂ ਸਦਨਾਂ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਮਹਾਰਾਣੀ ਐਲਿਜ਼ਾਬੈੱਥ ਵਲੋਂ ਵੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਜਾਨਲੇਵਾ ਕੋਰੋਨਾ ਵਾਇਰਸ ਕਾਰਨ ਚੀਨ ਅਤੇ ਹਾਂਗਕਾਂਗ ਦੇ ਨਵੇਂ ਵਰ੍ਹੇ ਦੇ ਪ੍ਰਮੁੱਖ ਸਮਾਗਮ ਰੱਦ

ਹਾਂਗਕਾਂਗ, 23 ਜਨਵਰੀ (ਜੰਗ ਬਹਾਦਰ ਸਿੰਘ)-ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਏ ਭਿਅੰਕਰ ਬਿਮਾਰੀ ਸਾਰਸ ਨਾਲ ਮੇਲ ਖਾਂਦੇ ਜਾਨਲੇਵਾ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਚੀਨ ਅਤੇ ਹਾਂਗਕਾਂਗ ਸਰਕਾਰ ਵਲੋਂ 25 ਜਨਵਰੀ ਤੋਂ ਸ਼ੁਰੂ ਹੋਣ ਵਾਲੇ ...

ਪੂਰੀ ਖ਼ਬਰ »

ਟੋਰਾਂਟੋ 'ਚ ਭਾਰਤ ਦੇ ਗਣਤੰਤਰ ਦਿਵਸ ਦੀਆਂ ਤਿਆਰੀਆਂ

ਟੋਰਾਂਟੋ, 23 ਜਨਵਰੀ (ਸਤਪਾਲ ਸਿੰਘ ਜੌਹਲ)- ਭਾਰਤ ਦਾ ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਟੋਰਾਂਟੋ ਵਿਖੇ ਭਾਰਤ ਦੇ ਕੌਾਸਲਖਾਨੇ ਵਿਚ ਵੀ ਮਨਾਇਆ ਜਾਵੇਗਾ¢ ਇਸ ਬਾਰੇ ਜਾਣਕਾਰੀ ਦਿੰਦਿਆਂ ਕਾੌਸਲ ਡੀ.ਪੀ. ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਕੌਾਸਲ ਜਨਰਲ ...

ਪੂਰੀ ਖ਼ਬਰ »

ਵਕੀਲ ਇੰਦਰਾ ਦੀ ਅਪੀਲ 'ਤੇ ਭੜਕੀ ਕੰਗਨਾ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- 'ਪੰਗਾ' ਫ਼ਿਲਮ ਦੀ ਸਟਾਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੇ ਪ੍ਰਚਾਰ 'ਚ ਰੁੱਝੀ ਹੋਈ ਹੈ | ਇਸੇ ਫ਼ਿਲਮ ਦੇ ਪ੍ਰਚਾਰ ਲਈ ਕੰਗਨਾ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੀ ਸੀ ਜਿੱਥੇ ਇਕ ਪੱਤਰਕਾਰ ਨੇ ਪੁੱਛਿਆ ਸੀਨੀਅਰ ...

ਪੂਰੀ ਖ਼ਬਰ »

ਬੋਬਿਨੀ ਵਿਖੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਸ਼ਹੀਦੀ ਸਮਾਗਮ

ਪੈਰਿਸ, 22 ਜਨਵਰੀ (ਹਰਪ੍ਰੀਤ ਕੌਰ ਪੈਰਿਸ)-ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਖਿਦਰਾਣੇ ਦੀ ਢਾਬ 'ਤੇ ਸ਼ਹੀਦ ਹੋਏ ਚਾਲੀ ਮੁਕਤਿਆਂ ਨੂੰ ਯਾਦ ਕਰਦਿਆਂ 'ਟੁੱਟੀ ਗੰਢੀ' ਦਿਹਾੜੇ ਦੇ ਸਬੰਧ 'ਚ ਅਤੇ ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਸਟ੍ਰੇਲੀਆ ਹਮੇਸ਼ਾ ਪ੍ਰਧਾਨ ਸੁਖਬੀਰ ਸਿੰਘ ਦੇ ਨਾਲ ਡਟ ਕੇ ਖੜ੍ਹੇਗੀ-ਭੁਪਿੰਦਰ ਸਿੰਘ ਮਨੇਸ਼

ਐਡੀਲੇਡ, 23 ਜਨਵਰੀ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਮਨੇਸ਼ ਨੇ ਪ੍ਰੈੱਸ ਬਿਆਨ ਵਿਚ ਦੱ ਸਿਆ ਕਿ ਸਮੂਹ ਆਸਟ੍ਰੇਲੀਆ ਦੇ ਅਕਾਲੀ ਵਰਕਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਹਿਊਮੈਨਟੀ ਵੈੱਲਫ਼ੇਅਰ ਕਲੱਬ ਵਿਨੀਪੈੱਗ ਵਲੋਂ ਖ਼ੂਨਦਾਨ ਕੈਂਪ ਲਗਾਇਆ

ਵਿਨੀਪੈੱਗ, 23 ਜਨਵਰੀ (ਸਰਬਪਾਲ ਸਿੰਘ)-ਮਨੁੱਖਤਾ ਤੋਂ ਭਾਵ ਸਮੂਹ ਮਨੁੱਖ-ਜਗਤ ਦੇ ਸਾਂਝੇ ਦਰਦ ਨੂੰ ਮਹਿਸੂਸ ਕਰਨ ਦਾ ਅਲੋਕਿਕ ਅਹਿਸਾਸ ਹੈ, ਜੋ ਕਿ ਸਾਰੀ ਸਿ੍ਸ਼ਟੀ ਵਿਚ ਸਿਰਫ਼ ਮਨੁੱਖ ਦੇ ਹਿੱਸੇ ਆਇਆ ਹੈ | ਸਮਾਜ ਪ੍ਰਤੀ ਆਪਣੇ ਨੈਤਿਕ ਫ਼ਰਜ਼ਾਂ ਨੂੰ ਨਿਭਾਉਣ ਦੀ ਇਸੇ ...

ਪੂਰੀ ਖ਼ਬਰ »

ਕੁਝ ਪਦਾਰਥਾਂ ਦੇ ਸੇਵਨ ਨਾਲ ਸਹੀ-ਗ਼ਲਤ ਭੁੱਲ ਚੁੱਕੇ ਹਨ ਨਸੀਰੂਦੀਨ - ਅਨੁਪਮ ਖ਼ੇਰ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਨੇ ਅਨੁਪਮ ਖ਼ੇਰ ਨੂੰ 'ਜੋਕਰ' ਅਤੇ 'ਚਾਪਲੂਸ' ਕਿਹਾ ਤਾਂ ਹੁਣ ਅਨੁਪਮ ਖ਼ੇਰ ਨੇ ਵੀ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ | ਇਕ ਵੀਡੀਓ ਮੈਸੇਜ 'ਚ ਅਨੁਪਮ ਨੇ ਕਿਹਾ ਕਿ ਜਨਾਬ ਨਸੀਰੂਦੀਨ ਸ਼ਾਹ ਸਾਹਬ ਮੇਰੇ ਬਾਰੇ 'ਚ ਤੁਹਾਡਾ ਦਿੱਤਾ ਇੰਟਰਵਿਊ ਦੇਖਿਆ | ਤੁਸੀਂ ਮੇਰੀ ਤਾਰੀਫ਼ 'ਚ ਕੁਝ ਗੱਲਾਂ ਕਹੀਆਂ, ਜਿਸ ਨੂੰ ਮੈਂ ਗੰਭੀਰਤਾ ਨਾਲ ਨਹੀਂ ਲੈਣਾ ਚਾਹੁੰਦਾ | ਮੈਂ ਤੁਹਾਨੂੰ ਦੱਸ ਦੇਵਾਂ ਕਿ ਮੈਂ ਤੁਹਾਡੀਆਂ ਗੱਲਾਂ ਨੂੰ ਬਿਲਕੁਲ ਵੀ ਗੰਭੀਰਤਾ ਨਾਲ ਨਹੀਂ ਲੈਂਦਾ | ਹਾਲਾਂਕਿ ਮੈਂ ਕਦੇ ਤੁਹਾਡੀ ਬੁਰਾਈ ਨਹੀਂ ਕੀਤੀ, ਪਰ ਹੁਣ ਕਹਿਣਾ ਚਾਹਾਂਗਾ ਕਿ ਏਨੀ ਕਾਮਯਾਬੀ ਦੇ ਬਾਵਜੂਦ ਤੁਸੀਂ ਪੂਰੀ ਜ਼ਿੰਦਗੀ ਨਿਰਾਸ਼ਾ 'ਚ ਗੁਜ਼ਾਰੀ ਹੈ | ਜੇਕਰ ਤੁਸੀਂ ਦਿਲੀਪ ਕੁਮਾਰ, ਅਮਿਤਾਭ ਬੱਚਨ, ਰਾਜੇਸ਼ ਖੰਨਾ, ਸ਼ਾਹਰੁਖ ਖ਼ਾਨ ਤੇ ਵਿਰਾਟ ਕੋਹਲੀ ਦੀ ਆਲੋਚਨਾ ਕਰ ਸਕਦੇ ਹੋ ਤਾਂ ਮੈਂ ਇਨ੍ਹਾਂ ਮਹਾਨ ਵਿਅਕਤੀਆਂ ਦੀ ਸੂਚੀ 'ਚ ਹਾਂ | ਇਨ੍ਹਾਂ ਲੋਕਾਂ ਨੇ ਵੀ ਤੁਹਾਡੇ ਬਿਆਨ ਨੂੰ ਗੰਭੀਰਤਾ ਨਾਲ ਨਹੀਂ ਲਿਆ | ਅਸੀਂ ਜਾਣਦੇ ਹਾਂ ਕਿ ਤੁਸੀਂ ਜਿਨ੍ਹਾਂ ਪਦਾਰਥਾਂ ਦਾ ਸੇਵਨ ਕਰਦੇ ਹੋ, ਉਸ ਦੇ ਕਾਰਨ ਸਹੀ-ਗ਼ਲਤ ਦੀ ਤੁਸੀਂ ਸਮਝ ਨਹੀਂ ਕਰ ਸਕ ਰਹੇ | ਮੇਰੀ ਬੁਰਾਈ ਨਾਲ ਜੇ ਤੁਸੀਂ ਇਕ-ਦੋ ਦਿਨ ਲਈ ਸੁਰਖ਼ੀਆਂ 'ਚ ਆਉਂਦੇ ਹਾਂ ਤਾਂ ਮੈਂ ਤੁਹਾਡੇ ਲਈ ਖ਼ੁਸ਼ੀ ਭੇਟ ਕਰਦਾ ਹਾਂ |


ਖ਼ਬਰ ਸ਼ੇਅਰ ਕਰੋ

ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਲੰਡਨ ਵਿਖੇ 'ਵਰਲਡ ਐਜੂਕੇਸ਼ਨ ਸੰਮੇਲਨ' 'ਚ ਸ਼ਿਰਕਤ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 'ਵਰਲਡ ਐਜੂਕੇਸ਼ਨ ਫੋਰਮ' ਵਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ. ਕੇ. ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ...

ਪੂਰੀ ਖ਼ਬਰ »

ਐਡੀਲੇਡ ਸਕੌਟ ਕਾਲਜ ਦੀ ਬੱਸ ਹਾਦਸਾਗ੍ਰਸਤ, 7 ਵਿਦਿਆਰਥੀ ਜ਼ਖ਼ਮੀ

ਐਡੀਲੇਡ, 23 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਕੌਟ ਕਾਲਜ ਦੀ ਬੱਸ ਜੋ ਵਿਦਿਆਰਥੀਆਂ ਨੂੰ ਰੈਇੰਗ ਕੈਂਪ 'ਚ ਸ਼ਾਮਿਲ ਕਰ ਰਹੀ ਸੀ, ਉਹ ਆਸਟ੍ਰੇਲੀਆਈ ਸਰਹੱਦ ਪੱਛਮੀ ਵਿਕਟੋਰੀਆ ਨੇੜੇ ਹਾਦਸਾਗ੍ਰਸਤ ਹੋ ਗਈ | ਬੱਸ ਵਿਚ 21 ਵਿਦਿਆਰਥੀਆਂ ਤੇ 4 ਬਾਲਗ ਸਵਾਰ ਸਨ | ...

ਪੂਰੀ ਖ਼ਬਰ »

26 ਜਨਵਰੀ ਨੂੰ ਭਾਰਤੀ ਹਾਈ ਕਮਿਸ਼ਨ ਲੰਡਨ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ – ਗਰੇਵਾਲ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਮੌਕੇ ਯੂ. ਕੇ. ਵਿਚ ਹਰ ਸਾਲ ਕਸ਼ਮੀਰੀ ਅਤੇ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਹੁੰਦੇ ਹਨ, ਪਰ ਬੀਤੇ ਕੁਝ ਸਾਲਾਂ ਤੋਂ ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰਦੇ ਆ ਰਹੇ ਹਨ | ਬੀ. ...

ਪੂਰੀ ਖ਼ਬਰ »

ਅਲਬਰਟਾਂ 'ਚ ਹੁਣ ਸਿੱਖ ਬਿਨਾਂ ਹੈਲਮਟ ਤੋਂ ਚਲਾ ਸਕਣਗੇ ਸਾਇਕਲ, ਮੋਟਰ ਸਾਇਕਲ

ਐਡਮਿੰਟਨ, 23 ਜਨਵਰੀ (ਦਰਸ਼ਨ ਸਿੰਘ ਜਟਾਣਾ)- ਪਿਛਲੇ ਕਾਫ਼ੀ ਸਮੇਂ ਤੋਂ ਲੜਕਦੀ ਆ ਰਹੀ ਮੰਗ ਨੂੰ ਅਲਬਰਟਾਂ ਸਰਕਾਰ ਨੇ ਮੰਨ ਲਿਆ ਹੈ ਤੇ ਹੁਣ ਸਿੱਖ ਪਗੜੀਧਾਰੀ ਸਵਾਰਾਂ ਨੂੰ ਮੋਟਰ ਸਾਈਕਲ ਚਲਾਉਣ ਸਮੇਂ ਹੈਲਮੈਂਟ ਪਹਿਨਣ ਦੀ ਜ਼ਰੂਰਤ ਨਹੀਂ ਹੋਵੇਗੀ | ਇਸ ਫ਼ੈਸਲੇ ਨੂੰ ...

ਪੂਰੀ ਖ਼ਬਰ »

ਰਿੱਕੀ ਚੌਹਾਨ ਵਲੋਂ ਇੰਗਲੈਂਡ ਦੇ ਜੰਮਪਲ ਬੱਚਿਆਂ 'ਤੇ ਆਧਾਰਿਤ ਫ਼ਿਲਮ 'ਉਮੀਦ' ਦੀ ਚਹੁੰ-ਤਰਫ਼ੋ ਪ੍ਰਸੰਸਾ

ਲੈਸਟਰ (ਇੰਗਲੈਂਡ), 23 ਜਨਵਰੀ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ 'ਚ ਵੱਖ-ਵੱਖ ਸਮੇਂ ਦੌਰਾਨ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਸੱਭਿਆਚਾਰਕ ਮੇਲੇ ਅਤੇ ਹੋਰ ਕਾਰਜ ਕਰਨ ਲਈ ਹਮੇਸ਼ਾ ਯਤਨ ਕਰਨ ਵਾਲੇ ਰਿੱਕੀ ਚੌਹਾਨ ਵਲੋਂ ਇਕ ਵਾਰ ਫਿਰ ਅਜਿਹਾ ਹੀ ਉਪਰਾਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX