ਦੋਦਾ, 24 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਦੋਦਾ ਵਲੋਂ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਆਸਾ ਬੁੱਟਰ ਦੀ ਅਗਵਾਈ ਹੇਠ ਤਿਕੌਣੀ ਦੋਦਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤਿੰਨ ਦਿਨਾਂ ਯੂਥ ਲੀਡਰਸ਼ਿਪ ਪ੍ਰੋਗਰਾਮ ਮੁਕਤੀਸਰ ...
ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਟੈਕਸ ਚੋਰੀ ਕਰਨ ਵਾਲਿਆਂ ਦੇ ਿਖ਼ਲਾਫ਼ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਏ.ਈ.ਟੀ.ਸੀ. ਰਾਜਨ ਮਹਿਰਾ ਦੇ ਦਿਸ਼ਾ-ਨਿਰਦੇਸ਼ 'ਤੇ ਈ.ਟੀ.ਓ. ਵੇਦ ਪ੍ਰਕਾਸ਼ ਜਾਖੜ ਦੀ ਅਗਵਾਈ ਵਿਚ ਸੇਲ ਟੈਕਸ ਵਿਭਾਗ ਦੇ ਕਰਮਚਾਰੀਆਂ ਨੇ ਟੈਕਸ ...
ਮਲੋਟ, 24 ਫ਼ਰਵਰੀ (ਮੱਕੜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਦੇ ਪ੍ਰਧਾਨ ਨੱਥਾ ਸਿੰਘ, ਸਕੱਤਰ ਮੌੜਾ ਸਿੰਘ ਅਤੇ ਪੈੱ੍ਰਸ ਸਕੱਤਰ ਮੁਖਤਿਆਰ ਸਿੰਘ ਨੇ ਸਾਂਝੇ ਤੌਰ ਤੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਮਿਲ ਰਹੀ ਬਿਜਲੀ ਰਿਆਇਤ ਨੂੰ ਬੰਦ ਕਰਨ ਦੇ ...
ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਰਾਸ਼ਟਰੀ ਕਿਸਾਨ ਸਭਾ ਸੰਘ ਦੇ ਸੱਦੇ 'ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਮੀਟਿੰਗ ਇੱਥੇ ਮਾ: ਰਾਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਮਿੰਦਰ ਸਿੰਘ ਪ੍ਰਧਾਨ ਮਕੈਨੀਕਲ ਯੂਨੀਅਨ, ਰਮਨੀਤ ਸਿੰਘ ਪ੍ਰਧਾਨ ਯੂਥ ਕਾਂਗਰਸ ਮਲੋਟ, ...
ਮੰਡੀ ਬਰੀਵਾਲਾ, 24 ਫ਼ਰਵਰੀ (ਨਿਰਭੋਲ ਸਿੰਘ)-ਹਰਚਰਨ ਸਿੰਘ ਬਰਾੜ ਸੋਥਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਵੜਿੰਗ ਵਿਚ ਲਾਭਪਾਤਰੀਆਂ ਨੂੰ ਕਣਕ ਤਕਸੀਮ ਕੀਤੀ | ਇਸ ਸਮੇਂ ਸੋਥਾ ਬਰਾੜ ਨੇ ਕਿਹਾ ਕਿ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇ ਰਹੀ ਹੈ | ...
ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਨੇੜਲੇ ਪਿੰਡ ਮਧੀਰ ਵਿਖੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (36) ਪਿੰਡ ਵਿਚ ਹੀ ਦਰਜੀ ਦਾ ਕੰਮ ਕਰਦਾ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਦਿਮਾਗੀ ਪ੍ਰੇਸ਼ਾਨੀ ਵਿਚ ਰਹਿੰਦਾ ਸੀ, ਜਿਸਦੇ ਚੱਲਦਿਆਂ ਉਸ ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟਭਾਈ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਬੋਹੜ ਸਿੰਘ ਅਪਾਹਜ ਸੀ ਅਤੇ ਆਰਥਿਕ ਤੌਰ 'ਤੇ ਵੀ ਕਾਫ਼ੀ ਕਮਜ਼ੋਰ ਸੀ | ਜਿਸ ਕਰਕੇ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੀ ਰਾਤ ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਕੁਲਦੀਪ ਸਿੰਘ ਦੇ ਪਿਤਾ ਬੋਹੜ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਧਾਰਾ 174 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਾਪ ਦਿੱਤੀ ਗਈ ਹੈ |
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਵਿਰੁੱਧ ਮੋਹਾਲੀ ਵਿਖੇ ਰੋਸ ਰੈਲੀ ਕਰਨ ਅਤੇ ਵਿਧਾਨ ਸਭਾ ਨੂੰ ਘੇਰਨ ਦੇ ਮੰਤਵ ਨਾਲ ...
ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਅੰਤਰ ਹਾਊਸ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡਾ. ਰਣਜੀਤ ਸਿੰਘ ਸੇਵਾ ਮੁਕਤ ਪਿ੍ੰਸੀਪਲ ਮੁੱਖ ਮਹਿਮਾਨ ਸਨ | ...
ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਅਰੋੜਾ ਮਹਾਂ ਸਭਾ ਜੈਤੋ ਦੇ ਪ੍ਰਧਾਨ ਜਤਿੰਦਰ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਪਰਿਵਾਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਬੱਚਿਆਂ ਨੇ ਧਾਰਮਿਕ ਗੀਤ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਉਪਰੰਤ ਗੀਤ-ਸੰਗੀਤ, ਕਵਿਤਾਂ, ...
ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਿਰੋਜ਼ਪੁਰ ਤੋਂ ਦਿੱਲੀ ਬਰਾਸਤਾ ਫ਼ਰੀਦਕੋਟ ਭਾਵੇਂ ਕਿ ਸਵੇਰੇ ਅਤੇ ਰਾਤ ਦੇ ਸਮੇਂ ਸੁਪਰਫ਼ਾਸਟ ਰੇਲ ਗੱਡੀਆਂ ਚੱਲ ਰਹੀਆਂ ਹਨ ਪਰ ਸਵੇਰੇ 5 ਵਜੇ ਤੋਂ ਬਾਅਦ ਦਿਨ ਦੇ ਸਮੇਂ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਕੋਈ ਵੀ ...
ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੋਹਾਲੀ ਦੇ ਫ਼ੇਜ-8 ਵਿਚ ਵਿਸ਼ਾਲ ਰੋਹ ਭਰਪੂਰ ਰੈਲੀ ਕੀਤੀ ਗਈ | ਇਸ ਵਿਚ ...
ਕੋਟਕਪੂਰਾ, 24 ਫ਼ਰਵਰੀ (ਮੇਘਰਾਜ)-ਨਜ਼ਦੀਕ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਨ ਕਾਰਪਸ ਪੋ੍ਰਗਰਾਮ ਅਧੀਨ ਕਮਲ ਈਕੋ ਕਲੱਬ ਦੇ ਇੰਚਾਰਜ ਸਤਪਾਲ ਸਾਇੰਸ ਮਾਸਟਰ ਵਲੋਂ ਸਕੂਲ ਵਿਖੇ 'ਹਰਬਲ ਪਾਰਕ' ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਸ ...
ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਸਪੋਰਟਸ ਮੀਟ (ਖ਼ੇਡ ਟੂਰਨਾਮੈਂਟ) ਕਰਵਾਇਆ ਗਿਆ ਜਿਸ ਵਿਚ ਬੀ.ਏ. ਐਲ.ਐਲ.ਬੀ (ਪੰਜ ਸਾਲਾ ਕੋਰਸ) ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਦੇ ਵਿਦਿਆਰਥੀਆਂ ਨੇ ਭਾਗ ਲਿਆ | ਟੂਰਨਾਮੈਂਟ ...
ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ / ਮੰਦਰ ਵਿਖੇ ਹੋਈ ਜਿਸ ਵਿਚ ਭਖ਼ਦੇ ਮਸਲਿਆਂ ...
ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਆਪਣੀਆਂ ਆਈਲੈਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਹਾਲ ਹੀ ਵਿਚ ਆਏ ਨਤੀਜਿਆਂ ਵਿਚ ਮੈਕਰੋ ਗਲੋਬਲ ਦੀ ਫ਼ਰੀਦਕੋਟ ਬਰਾਂਚ ਦੀ ...
ਸਾਦਿਕ, 24 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਸਾਦਿਕ ਵਲੋਂ ਪਿੰਡ ਰੁਪਈਆਂ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਲਾਈਡ ਸ਼ੋਅ ਵਿਖਾਇਆ ਗਿਆ ਜਿਸ ਦਾ ਮੰਤਵ ਸਾਡੇ ...
ਬਰਗਾੜੀ, 24 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)- ਕਾਂਗਰਸ ਦੇ ਰਾਜ 'ਚ ਲੋਕ ਆਪਣੇ ਆਪ ਨੂੰ ਆਪਣੇ ਘਰਾਂ 'ਚ ਵੀ ਸੁਰੱਿਖ਼ਅਤ ਮਹਿਸੂਸ ਨਹੀਂ ਕਰਦੇ ਕਿਉਂਕਿ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਘਰਾਂ 'ਚ ਦਾਖ਼ਲ ਹੋ ਕਿ ਲੁੱਟ ਖੋਹ ...
ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਮੈਨੇਜਮੈਂਟ, ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਉਪਰਾਲੇ ਸਦਕਾ ਸਕੂਲ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ...
ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਸ਼ ਦੇ ਤੱਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਭਾਅ 'ਤੇ ਅਨਾਜ ਮੁਹੱਈਆ ਕਰਾਉਣ ਦੀ ਵਧੀਆ ਯੋਜਨਾ ਦੀ ਸ਼ੁਰੂਆਤ ਕੀਤੀ ...
ਮਲੋਟ, 24 ਫਰਵਰੀ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਲਈ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਨੇ ਕੁਰਸੀਆਂ ਭੇਟ ਕੀਤੀਆਂ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ...
ਕੋਟਕਪੂਰਾ, 24 ਫ਼ਰਵਰੀ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੁੱਡੀ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪਿੰਡ ਦੀਆਂ ਢੁੱਡੀ ਤੋਂ ਚੱਕ ਢੁੱਡੀ, ਕੋਠੇ ਵਿਰਕ, ਕੋਠੇ ਸੰਘਾਂ ਦੀਆਂ ਕਰੀਬ ਦੋ ਮਹੀਨੇ ...
25 ਯੂਨਿਟ ਖ਼ੂਨ ਕੀਤਾ ਦਾਨ ਮਲੋਟ, 24 ਫ਼ਰਵਰੀ (ਪਾਟਿਲ)- ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਮਲੋਟ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ ਸੰਸਥਾ ਦੇ ਮੈਂਬਰਾਂ ਵਲੋਂ 25 ਯੂਨਿਟ ਖ਼ੂਨ ਦਾਨ ਕੀਤਾ ਗਿਆ | ਇਸ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਕਲਾਸ ਦਾ ਵਿਦਾਇਗੀ ਸਮਾਰੋਹ ਹੋਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਅਮਿਤ ਚੁੱਘ ਸ਼ਾਮਿਲ ਰਹੇ | ਇਸ 'ਚ ਵੱਖ-ਵੱਖ ਤਰ੍ਹਾਂ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ 7000 ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲੌਾਗੋਵਾਲ ਵਿਖੇ ਹੋਈ ਸਕੂਲ ਵੈਨ ਦੀ ਦਰਦਨਾਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਸਕੂਲ ਵੈਨਾਂ 'ਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸ਼ਿਕੰਜਾ ਕੱਸਿਆ ਹੋਇਆ ਹੈ, ...
ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ | ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਵੱਟੂ ਵਿਖੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ, ਵੱਧ ...
ਫ਼ਰੀਦਕੋਟ, 24 ਫ਼ਰਵਰੀ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਅਤੇ ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਮੀਟਿੰਗ ਸਥਾਨਕ ਗਊਸ਼ਾਲਾ ਆਨੰਦੇਆਣਾ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦੁਰਗੇਸ਼ ਸ਼ਰਮਾ ਅਤੇ ਬ੍ਰਾਹਮਣ ...
ਫ਼ਰੀਦਕੋਟ, 24 ਫ਼ਰਵਰੀ (ਪੁਰਬਾ)-600 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਫ਼ਰੀਦਕੋਟ ਪਹੁੰਚਣ 'ਤੇ ਕੋਟਕਪੂਰਾ ਦੀ ਸਾਈਕਲ ਰਾਈਡਰਸ ਟੀਮ ਦਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਈਕਲਿੰਗ ਦੇ ਖੇਤਰ ਵਿਚ ਕੋਟਕਪੂਰੇ ਸ਼ਹਿਰ ...
ਗਿੱਦੜਬਾਹਾ, 24 ਫਰਵਰੀ (ਬਲਦੇਵ ਸਿੰਘ ਘੱਟੋਂ)-ਜੈਨ ਸਮਾਜ ਵਲੋਂ ਸੰਚਾਲਿਤ ਮਹਾਂ ਸਾਧਵੀ ਸ੍ਰੀ ਸਵਰਨ ਸੁਧਾ ਜੈਨ ਚੈਰੀਟੇਬਲ ਹਸਪਤਾਲ ਪਿੰਡ ਲਾਲਬਾਈ ਵਿਖੇ ਛੇਵਾਂ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਜਿਸ ਦਾ ਆਗਾਜ਼ ਜੈਨ ਸਭਾ ਬਠਿੰਡਾ ਦੇ ਉਪ-ਪ੍ਰਧਾਨ ...
ਦੋਦਾ, 24 ਫ਼ਰਵਰੀ (ਰਵੀਪਾਲ)-ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਦਾ ਸੱਭਿਆਚਾਰਕ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਐਮ.ਡੀ. ਗਿਆਨੀ ਗੁਰਬਚਨ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਸਕੂਲ ਦੀ ...
ਮਲੋਟ, 24 ਫ਼ਰਵਰੀ (ਮੱਕੜ, ਪਾਟਿਲ)-ਸਿੱਖਿਆ ਕਿਸੇ ਵੀ ਸਮਾਜ ਦਾ ਦਰਪਣ ਹੁੰਦੀ ਹੈ, ਕਿਸੇ ਦੇਸ਼ ਦੀ ਪਹਿਚਾਣ ਉਸ ਦੇਸ਼ ਦੀ ਸਿੱਖਿਆ ਪ੍ਰਣਾਲੀ ਤੋਂ ਅਤੇ ਦੇਸ਼ ਵਿਚ ਹੋ ਰਹੇ ਖੋਜ ਕਾਰਜਾਂ ਤੋਂ ਹੁੰਦੀ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੀ ਅਰਥ ਵਿਵਸਥਾ ਨੂੰ ...
ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਰੱਥੜੀਆਂ ਦੇ ਸਰਕਾਰੀ ਮਿਡਲ ਸਕੂਲ ਵਿਖੇ ਨੈਸ਼ਨਲ ਗ੍ਰੀਨ ਕਾਰਪਸ ਵਲੋਂ ਵਾਤਾਵਰਨ ਸਬੰਧੀ ਕਵਿਤਾ, ਭਾਸ਼ਣ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੇ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਬੀ.ਏ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿੱਚ ਲਖਵੀਰ ਕੌਰ ਸਪੁੱਤਰੀ ...
ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਪੁਲਿਸ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਪਿ੍ਤਪਾਲ ਸਿੰਘ ਨੰੂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾ ਦਿੱਤਾ ਗਿਆ ਹੈ | ਸ੍ਰੀ ਪਿ੍ਤਪਾਲ ਸਿੰਘ ਨੰੂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਨੇ ਸਟਾਰ ਲਗਾ ਕੇ ਆਪਣੀਆਂ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜ੍ਹੇਵਣ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਗੁਰਵਿੰਦਰ ਕੌਰ ਵਲੋਂ ਕੀਤੀ ਗਈ ਜਦਕਿ ਮੁੱਖ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਗਰੀਨ ਨੈਸ਼ਨਲ ਕਾਰਪਸ ਅਧੀਨ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਉਪਰੰਤ ਜੇਤੂ ...
ਮੰਡੀ ਬਰੀਵਾਲਾ, 24 ਫ਼ਰਵਰੀ (ਨਿਰਭੋਲ ਸਿੰਘ)-ਦਿੱਲੀ 'ਚ ਜਿੱਤ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਅਤੇ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਮਲਕੀਤ ਸਿੰਘ, ਭਜਨ ਸਿੰਘ, ਪਿ੍ਤਪਾਲ ਸਿੰਘ, ਮੱਘਰ ਸਿੰਘ, ਗੋਰਾ ਸਿੰਘ, ਜਗਸੀਰ ...
ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਛੱਤਿਆਣਾ ਵਿਖੇ ਪਿਛਲੇ ਦਿਨੀਂ ਅਚਨਚੇਤ ਹੋਈਆਂ ਮੌਤਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪੀੜਤ ...
ਦੋਦਾ, 24 ਫ਼ਰਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਬੁੱਟਰ ਸ਼ਰੀਂਹ ਵਲੋਂ ਹਰ ਸਾਲ ਦੀ ਤਰ੍ਹਾਂ ਸਾਂਝੇ ਤੌਰ 'ਤੇ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਡੀ. ਈ. ਓ. ਕਪਿਲ ਸ਼ਰਮਾ ਅਤੇ ਬੀ. ਪੀ. ਈ. ਓ. ਜਗਦੀਪ ...
ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ 'ਬੈਸਟ ਸਿੰਗਰ ਮੁਕਾਬਲੇ' ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਦਮ ਖੁਰਾਣਾ ਨੇ ਪੰਜਾਬੀ ਲੋਕ ਗੀਤ 'ਮਾਹੀਆ' ਗਾ ਕੇ ਪਹਿਲਾ ਸਥਾਨ ਹਾਸਲ ਕੀਤਾ | ਇਹ ਮੁਕਾਬਲਾ ਦੋ ਰਾਊਾਡ ...
ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਮੈਂਬਰ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਨਰਾਇਣ ਦਾਸ ਸਿੰਗਲਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਵੱਖ-ਵੱਖ ...
ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਚਿਮਨ ਲਾਲ ਅਤੇ ਸਾਗਰ ਕੁਮਾਰ ਵਾਸੀ ਰਵਿਦਾਸ ਨਗਰ ਮਲੋਟ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਢਿੱਲੋਂ)-ਪਿੰਡ ਰਹੂੜਿਆਂਵਾਲੀ ਦੇ ਵਾਸੀਆਂ ਨੇ ਅੱਜ ਡਿਪਟੀ ਕਮਿਸ਼ਨਰ ਦੇ ਨਾਂਅ ਏ.ਡੀ.ਸੀ. ਸੰਦੀਪ ਕੁਮਾਰ ਨੂੰ ਮੰਗ ਪੱਤਰ ਦੇ ਕੇ ਕੱਟੇ ਗਏ ਰਾਸ਼ਨ ਕਾਰਡ ਦੁਬਾਰਾ ਬਹਾਲ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਲੋਕਾਂ ਨੇ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਹਰਮਹਿੰਦਰ ਪਾਲ)-ਆਬਕਾਰੀ ਵਿਭਾਗ ਵਲੋਂ 20 ਫ਼ਰਵਰੀ ਦਾ ਦਿਨ ਠੇਕਿਆਂ ਨੂੰ ਰੀਨਿਊ ਕਰਨ ਲਈ ਰੱਖਿਆ ਸੀ ਪਰ ਬਾਅਦ ਵਿਚ ਇਸ ਦੀ ਤਾਰੀਖ ਵਧਾ ਕੇ 24 ਫ਼ਰਵਰੀ ਤੱਕ ਕਰ ਦਿੱਤੀ ਗਈ | 20 ਨੂੰ ਜ਼ਿਲ੍ਹੇ ਦੇ ਤਿੰਨ ਠੇਕੇਦਾਰਾਂ ਨੇ ਆਪਣੇ ਬੇਨਤੀ ...
ਸਾਦਿਕ, 24 ਫ਼ਰਵਰੀ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਐਚ.ਆਈ.ਵੀ. (ਏਡਜ਼), ਨਸ਼ਿਆਂ ਵਿਰੁੱਧ ਅਤੇ ਖ਼ੂਨਦਾਨ ਆਦਿ ਵਿਸ਼ਿਆਂ ਨੂੰ ਸਮਰਪਿਤ ਕੱਢੀ ਗਈ ...
ਫ਼ਰੀਦਕੋਟ, 24 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸ਼ੈਸਨ 2018-19 ਦੌਰਾਨ ਫ਼ਰੀਦਕੋਟ ਜ਼ਿਲ੍ਹੇ 'ਚੋਂ (ਅਕਾਦਮਿਕ) ਪੱਧਰ 'ਤੇ ਪਹਿਲਾ, ਪੰਜਾਬ 'ਚ 11ਵਾਂ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ...
ਬਾਜਾਖਾਨਾ, 24 ਫ਼ਰਵਰੀ (ਜੀਵਨ ਗਰਗ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ ਪਿੰਡ ਦੀ ਸ਼ਹੀਦ ਭਗਤ ਸਿੰਘ ਲਾਇਬੇ੍ਰਰੀ ਦੇ ਵਿਹੜੇ 'ਚ ਕਰਵਾਏ ਜਾ ਰਹੇ ਦੋ ਰੋਜ਼ਾ ਅਮਰਜੀਤ ਢਿੱਲੋਂ ਯਾਦਗਾਰੀ ਚੇਤਨਾ ਸਮਾਗਮ ਦਾ ਪਹਿਲਾ ਦਿਨ ਸ਼ਾਇਰੀ ਦੇ ਨਾਂਅ ਰਿਹਾ | ਸਮਾਗਮ ਦਾ ਆਗਾਜ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX