ਤਾਜਾ ਖ਼ਬਰਾਂ


ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  16 minutes ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  23 minutes ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  28 minutes ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  31 minutes ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  42 minutes ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  49 minutes ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 1 hour ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 1 hour ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 2 hours ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 2 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 2 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 2 hours ago
ਬਿਜਲੀ ਸਪਲਾਈ ਠੱਪ, ਖਪਤਕਾਰ 'ਚ ਮੱਚੀ ਹਾਹਾਕਾਰ
. . .  about 2 hours ago
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਲਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 29 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਗੁਰੂ ਹਰਸਹਾਏ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (ਏਕਤਾ) ਵੱਲੋਂ ਕੀਤਾ ਗਿਆ ਅਰਥੀ ਫ਼ੂਕ ਮੁਜ਼ਾਹਰਾ
. . .  about 3 hours ago
ਨਾਭਾ, 29 ਮਈ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਏਕਤਾ) ਬਲਾਕ ਨਾਭਾ ਵੱਲੋਂ ਬਲਾਕ ਪ੍ਰਧਾਨ ...
ਪਠਾਨਕੋਟ 'ਚ ਸਿਹਤਯਾਬ ਹੋਏ ਕੋਰੋਨਾ ਦੇ ਦੋ ਮਰੀਜ਼
. . .  about 3 hours ago
ਪਠਾਨਕੋਟ, 29 ਮਈ (ਸੰਧੂ) - ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ...
ਸਿਰਸਾ ਨੇ ਐਮਾਜ਼ਾਨ ਅਤੇ ਡਾਇਰੈਕਟਰਾਂ ਨੂੰ ਜਾਰੀ ਕੀਤਾ ਕਾਨੂੰਨੀ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਮਾਜ਼ਾਨ ਅਤੇ...
2 ਜੂਨ ਤੱਕ ਪੁਲਿਸ ਰਿਮਾਂਡ 'ਤੇ ਹੈਰੋਇਨ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਚੀਤਾ
. . .  about 3 hours ago
ਐੱਸ.ਏ.ਐੱਸ. ਨਗਰ, 29 ਮਈ (ਕੇ.ਐੱਸ. ਰਾਣਾ)- ਸਰਹੱਦੋਂ ਪਾਰ ਲਿਆਂਦੀ ਗਈ 532 ਕਿੱਲੋ ਹੈਰੋਇਨ ਤਸਕਰੀ ਮਾਮਲੇ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਅੰਮ੍ਰਿਤਸਰ, 29 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਇੱਕ ਸ਼ਹਿਰੀ ਖੇਤਰ ਤੇ ਇੱਕ ਨਿੱਜੀ...
ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 4 hours ago
ਜਲੰਧਰ, 29 ਮਈ (ਐਮ.ਐੱਸ ਲੋਹੀਆ) - ਜਲੰਧਰ 'ਚ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 246 ਹੋ ਗਈ ਹੈ। ਇਨ੍ਹਾਂ 'ਚ ਜਲੰਧਰ ਹਾਈਟ ਦੇ ਰਹਿਣ ਵਾਲੇ 35-35 ਸਾਲ ਦੇ ਔਰਤ ਅਤੇ ਮਰਦ, ਨਿਊ ਮਾਡਲ ਹਾਊਸ ਦੀ ਰਹਿਣ ਵਾਲੀ 35 ਸਾਲ ਦੀ ਔਰਤ, ਨਿਊ ਜਵਾਹਰ ਨਗਰ ਦੀ ਰਹਿਣ ਵਾਲੀ 31 ਸਾਲ ਦੀ ਔਰਤ...
ਰਜਵਾਹੇ ਦੇ ਓਵਰ ਫਲੋ ਹੋਣ ਕਾਰਨ ਬਠਿੰਡਾ-ਫਿਰੋਜ਼ਪੁਰ ਰੇਲਵੇ ਟਰੈਕ 'ਤੇ ਚੜਿਆ ਪਾਣੀ
. . .  about 4 hours ago
ਬਠਿੰਡਾ, 29 ਮਈ(ਨਾਇਬ ਸਿੱਧੂ)- ਬਠਿੰਡਾ ਦੇ ਐਨ.ਐਫ.ਐਲ ਫ਼ੈਕਟਰੀ ਕੋਲ ਰਜਵਾਹੇ ਦੇ ਪੁਲ 'ਚ ਝੱਖੜ ਕਾਰਨ ਦਰਖਤ ਟੁੱਟ ...
ਸੀ.ਪੀ.ਆਈ ਐਮ ਐਲ ਨਿਊ ਡੈਮੋਕਰੇਸੀ ਵੱਲੋਂ ਅਰਥੀ ਫੂਕ ਮੁਜ਼ਾਹਰਾ
. . .  about 4 hours ago
ਬਲਾਚੌਰ, 29 ਮਈ (ਦੀਦਾਰ ਸਿੰਘ ਬਲਾਚੌਰੀਆ)- ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ...
ਦੋਰਾਹਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ
. . .  about 4 hours ago
ਦੋਰਾਹਾ, 29 ਮਈ (ਜਸਵੀਰ ਝੱਜ)- ਡੀ.ਐੱਸ.ਪੀ. ਪਾਇਲ ਹਰਦੀਪ ਸਿੰਘ ਚੀਮਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਪਹਿਲਾ ਸਫ਼ਾ

ਕੋਰੋਨਾ ਨੇ ਭਾਰਤ 'ਚ ਹੁਣ ਤੱਕ ਲਈਆਂ 21 ਜਾਨਾਂ

ਭਾਰਤ ਨੇ ਸਮਾਂ ਰਹਿੰਦੇ ਤੇਜ਼ ਕੀਤੀਆਂ ਕੋਸ਼ਿਸ਼ਾਂ ਪੀੜਤਾਂ ਦੀ ਗਿਣਤੀ 922 ਹੋਈ ਨਵੀਂ ਦਿੱਲੀ, 28 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ ਦਿਨ ਵਧ ਰਹੇ ਹਨ | ਅੱਜ ਕੇਰਲ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਅਤੇ ਗੁਜਰਾਤ 'ਚ ਇਕ ਹੋਰ ਮੌਤ ਹੋ ਜਾਣ ...

ਪੂਰੀ ਖ਼ਬਰ »

ਪੰਜਾਬ ਲਈ ਰਾਹਤ ਦਾ ਦਿਨ ਨਹੀਂ ਆਇਆ ਕੋਈ ਪਾਜ਼ੀਟਿਵ ਮਾਮਲਾ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਲਈ ਅੱਜ ਰਾਹਤ ਦੀ ਖ਼ਬਰ ਰਹੀ ਕਿ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ | ਹੁਣ ਤੱਕ ਆਏ ਕੇਸਾਂ ਦੀ ਗਿਣਤੀ ਪੰਜਾਬ 'ਚ 38 ਹੈ ਅਤੇ ਇਨ੍ਹਾਂ ਨਾਲ ਸਬੰਧਿਤ ਅਜਿਹੇ ਵਿਅਕਤੀ ਜੋ ਪਾਜ਼ੀਟਿਵ ਕੇਸਾਂ ...

ਪੂਰੀ ਖ਼ਬਰ »

ਰਾਹਤ ਕਾਰਜਾਂ ਲਈ 70 ਕਰੋੜ ਰੁਪਏ ਹੋਰ ਮਨਜ਼ੂਰ-ਮਨਪ੍ਰੀਤ

ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿ੍ਹਆਂ 'ਚ ਕੋਵਿਡ-19 ਬਿਮਾਰੀ ਨਾਲ ਨਜਿੱਠਣ ਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ਵਾਧੂ ਸਹਾਇਤਾ ਪ੍ਰਵਾਨ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਸਿੱਖਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ-ਖ਼ਾਲਸਾ

ਕਿਹਾ, ਕੁਝ ਦਿਨਾਂ 'ਚ ਹੋ ਸਕਦੈ ਇਕ ਹੋਰ ਵੱਡਾ ਹਮਲਾ ਸੁਰਿੰਦਰ ਕੋਛੜ ਅੰਮਿ੍ਤਸਰ, 28 ਮਾਰਚ-ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ 'ਚ ਰਹਿੰਦੇ ਸਿੱਖ ਭਾਈਚਾਰੇ ਨੇ ਕਿਹਾ ਕਿ ਉਨ੍ਹਾਂ ਦੀ ਅਫ਼ਗ਼ਾਨਿਸਤਾਨ 'ਚ ਸਾਰ ਲੈਣ ਵਾਲਾ ਕੋਈ ਨਹੀਂ ਹੈ ਤੇ ਅੱਤਵਾਦੀਆਂ ਹੱਥੋਂ ...

ਪੂਰੀ ਖ਼ਬਰ »

ਭਾਰਤ 'ਚ ਰਹਿਣ ਦਾ ਪ੍ਰਬੰਧ ਸ਼ੋ੍ਰਮਣੀ ਕਮੇਟੀ ਕਰਨ ਲਈ ਤਿਆਰ-ਭਾਈ ਲੌ ਾਗੋਵਾਲ

ਅੰਮਿ੍ਤਸਰ, 28 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਜੇਕਰ ਅਫ਼ਗਾਨਿਸਤਾਨ ਦੇ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੇ ਵਸੇਬੇ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਸ਼ਵ ਭਰ 'ਚ 6 ਲੱਖ ਤੋਂ ਵੱਧ ਲੋਕ ਪ੍ਰਭਾਵਿਤ 28000 ਮੌਤਾਂ

ਪੈਰਿਸ, 28 ਮਾਰਚ (ਏਜੰਸੀ)-ਦੁਨੀਆ ਭਰ ਵਿਚ ਖ਼ਤਰਨਾਕ ਕੋਰੋਨਾ ਵਾਇਰਸ ਨਾਲ ਹੁਣ ਤੱਕ 6,15,000 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਜਦੋਂ ਕਿ 183 ਦੇਸ਼ਾਂ ਵਿਚ 28000 ਤੋਂ ਵੱਧ ਲੋਕ ਮੌਤ ਦੇ ਮੂੰਹ ਵਿਚ ਚਲੇ ਗਏ ਹਨ | ਅਮਰੀਕਾ ਵਿਚ ਕੋਰੋਨਾ ਵਾਇਰਸ ਦੇ 104837 ਮਾਮਲੇ ਸਾਹਮਣੇ ਆ ਚੁੱਕੇ ਹਨ ...

ਪੂਰੀ ਖ਼ਬਰ »

ਸ਼ਹਿਰੀ ਸਥਾਨਕ ਇਕਾਈਆਂ ਨੂੰ ਸ਼ਹਿਰੀ ਗ਼ਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮਦਦ ਲਈ ਫ਼ੰਡ ਵਰਤਣ ਦਾ ਅਧਿਕਾਰ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਨੂੰ ਵੀ ਸ਼ਹਿਰੀ ਗ਼ਰੀਬਾਂ, ਦਿਹਾੜੀਦਾਰਾਂ ਤੇ ਮਜ਼ਦੂਰਾਂ ਦੀ ਮਦਦ ਅਤੇ ਗਊਸ਼ਾਲਾਵਾਂ ਵਾਸਤੇ ਚਾਰੇ ਦੀ ਵਰਤੋਂ ਲਈ ਮਿਊਾਸਪਲ ਫ਼ੰਡ ਵਰਤਣ ...

ਪੂਰੀ ਖ਼ਬਰ »

ਖੇਤੀਬਾੜੀ ਤੇ ਸਬੰਧਿਤ ਕਾਰਵਾਈਆਂ ਨੂੰ ਤਾਲਾਬੰਦੀ ਨਿਯਮਾਂ ਤੋਂ ਛੋਟ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)-ਫ਼ਸਲਾਂ ਦੀ ਵਾਢੀ ਦਾ ਸਮਾਂ ਨੇੜੇ ਆਉਂਦਿਆਂ ਅਤੇ ਕਿਸਾਨਾਂ ਦੇ ਸਰੋਕਾਰਾਂ ਨੂੰ ਵੇਖਦਿਆਂ ਸਰਕਾਰ ਨੇ ਖੇਤੀਬਾੜੀ ਕਿੱਤੇ ਨਾਲ ਸਬੰਧਿਤ ਕਈ ਸੇਵਾਵਾਂ ਨੂੰ ਤਾਲਾਬੰਦੀ ਤੋਂ ਛੋਟ ਦੇ ਦਿੱਤੀ ਹੈ | ਸਰਕਾਰ ਨੇ ਮੰਡੀਆਂ, ਵਸੂਲੀ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਨਾਲ ਮਿ੍ਤਕਾਂ ਦੀ ਗਿਣਤੀ 1800 ਹੋਈ

• ਪੀੜਤਾਂ ਦੀ ਗਿਣਤੀ 1 ਲੱਖ ਤੋਂ ਟੱਪੀ • ਕੋਰੋਨਾ ਨਾਲ ਲੜਨ ਲਈ ਅਮਰੀਕਾ ਵਲੋਂ ਭਾਰਤ ਨੂੰ 21 ਕਰੋੜ 71 ਲੱਖ ਰੁਪਏ ਦੀ ਸਹਾਇਤਾ
ਹਰਮਨਪ੍ਰੀਤ ਸਿੰਘ

ਸਿਆਟਲ, 28 ਮਾਰਚ-ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਅਤੇ ਮਿ੍ਤਕਾਂ ਦੀ ਗਿਣਤੀ ਏਨੀ ਤੇਜ਼ ਰਫ਼ਤਾਰ ਨਾਲ ਵਧਦੀ ਜਾ ਰਹੀ ਹੈ ਕਿ ਕਿਸੇ ਨੂੰ ਕੁਝ ਵੀ ਸੋਚਣ ਦਾ ਮੌਕਾ ਹੀ ਨਹੀਂ ਮਿਲ ਰਿਹਾ | ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1800 ਦੇ ਕਰੀਬ ਪਹੁੰਚ ਗਈ ਅਤੇ ਪੀੜਤਾਂ ਦੀ ਗਿਣਤੀ 1,04,837 ਹੋ ਗਈ ਹੈ | ਇਕੱਲੇ ਵਾਸ਼ਿੰਗਟਨ ਸਟੇਟ ਵਿਚ ਮੌਤਾਂ ਦੀ ਗਿਣਤੀ 175 ਤੇ ਪੀੜਤਾਂ ਦੀ ਗਿਣਤੀ 3700 ਹੋ ਗਈ | ਅੱਜ ਸੂਬੇ ਦੇ ਗਵਰਨਰ ਜੇ ਇਨਸਲੀ ਨੇ ਕਿਹਾ ਕਿ ਅਸੀਂ ਆਪਣੇ ਸੂਬੇ ਦੇ ਹਸਪਤਾਲਾਂ ਦੀ ਸਮਰੱਥਾ ਨੂੰ ਵਧਾ ਰਹੇ ਹਾਂ ਤਾਂ ਜੋ ਮਰੀਜ਼ਾਂ ਨੂੰ ਨਾਂਹ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਅਸੀਂ ਸਿਆਟਲ ਦਾ ਸੈਂਚੁਰੀ ਲਿੰਕ ਫੀਲਡ ਈਵੈਂਟ ਸੈਂਟਰ ਨੂੰ ਵੀ ਆਰਜ਼ੀ ਤੌਰ 'ਤੇ ਇਕ ਮਿਲਟਰੀ ਹਸਪਤਾਲ ਬਣਾ ਰਹੇ ਹਾਂ ਜਿਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਰੱਖਿਆ ਜਾਵੇਗਾ | ਅੱਜ ਵਾਈਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੱਸਿਆ ਕਿ ਅਸੀਂ ਦੁਨੀਆ ਦੇ 64 ਮੁਲਕਾਂ ਨੂੰ 13 ਅਰਬ 40 ਕਰੋੜ 28 ਲੱਖ ਰੁਪਏ ਤੋਂ ਵੱਧ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਜਿਸ ਵਿਚ ਭਾਰਤ ਲਈ 21,71,40,400 ਰੁਪਏ ਸ਼ਾਮਿਲ ਹਨ ਤਾਂ ਜੋ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਲੜਨ ਵਿਚ ਤੇਜ਼ ਹੋ ਸਕੇ | ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪ੍ਰਯੋਗਸ਼ਾਲਾ ਪ੍ਰਣਾਲੀ ਤਿਆਰ ਕਰਨ ਤੇ ਕੇਸ ਲੱਭਣ ਵਿਚ ਇਹ ਰਾਸ਼ੀ ਸਹਾਈ ਹੋਵੇਗੀ | ਯੂਨਾਈਟਿਡ ਸਟੇਟਸ ਏਜੰਸੀ ਫ਼ਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ. ਐਸ. ਆਈ. ਡੀ.) ਦੇ ਡਿਪਟੀ ਪ੍ਰਸ਼ਾਸਨ ਬੋਨੀ ਗਲੀਕ ਅਨੁਸਾਰ ਨਵੀਂ ਸਹਾਇਤਾ ਪ੍ਰਣਾਲੀ ਅਮਰੀਕਾ ਦੀ ਵਿਸ਼ਵਵਿਆਪੀ ਅਗਵਾਈ ਦੇ ਰਿਕਾਰਡ ਵਧਾਉਂਦੀ ਹੈ | ਅਮਰੀਕਾ ਨੇ ਅੱਜ ਸ੍ਰੀਲੰਕਾ ਨੂੰ 13 ਲੱਖ ਡਾਲਰ, ਨਿਪਾਲ ਨੂੰ 18 ਲੱਖ ਡਾਲਰ, ਬੰਗਲਾ ਦੇਸ਼ ਨੂੰ 34 ਲੱਖ ਡਾਲਰ, ਅਫ਼ਗਾਨਿਸਤਾਨ ਨੂੰ 5 ਲੱਖ ਡਾਲਰ ਇਸ ਮਹਾਂਮਾਰੀ ਨਾਲ ਲੜਨ ਵਿਚ ਸਹਾਇਤਾ ਦੇ ਤੌਰ 'ਤੇ ਦਿੱਤਾ ਹੈ | ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਬੋਇੰਗ ਆਪਣੇ ਡ੍ਰੀਮਲਿਫ਼ਟਰ ਕਾਰਗੋ ਜਹਾਜ਼ ਨੂੰ ਨਾਜ਼ੁਕ ਹਾਲਾਤ ਵਿਚ ਤੁਰੰਤ ਲੋੜੀਦੇ ਸਾਮਾਨ ਦੀ ਸਪਲਾਈ ਪਹੁੰਚਾਉਣ ਵਿਚ ਸਰਕਾਰ ਦੀ ਮਦਦ ਕਰੇਗਾ | ਇਸ ਦੀ ਜਾਣਕਾਰੀ ਕੰਪਨੀ ਨੇ ਵੀ ਸੋਸ਼ਲ ਮੀਡੀਆ 'ਤੇ ਦਿੱਤੀ |


ਖ਼ਬਰ ਸ਼ੇਅਰ ਕਰੋ

ਪੰਜਾਬ ਲਈ ਰਾਹਤ ਦਾ ਦਿਨ ਨਹੀਂ ਆਇਆ ਕੋਈ ਪਾਜ਼ੀਟਿਵ ਮਾਮਲਾ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਲਈ ਅੱਜ ਰਾਹਤ ਦੀ ਖ਼ਬਰ ਰਹੀ ਕਿ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ | ਹੁਣ ਤੱਕ ਆਏ ਕੇਸਾਂ ਦੀ ਗਿਣਤੀ ਪੰਜਾਬ 'ਚ 38 ਹੈ ਅਤੇ ਇਨ੍ਹਾਂ ਨਾਲ ਸਬੰਧਿਤ ਅਜਿਹੇ ਵਿਅਕਤੀ ਜੋ ਪਾਜ਼ੀਟਿਵ ਕੇਸਾਂ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ 64 ਕੈਦੀ/ਹਵਾਲਾਤੀ ਰਿਹਾਅ

ਫਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)-ਵਿਸ਼ਵ ਭਰ 'ਚ ਦਹਿਸ਼ਤ ਮਚਾ ਰਹੇ ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਜੇਲ੍ਹਾਂ 'ਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫੈਸਲੇ ਵਜੋਂ ਅੱਜ ਸਥਾਨਕ ਕੇਂਦਰੀ ਜੇਲ੍ਹ 'ਚੋਂ 64 ਕੈਦੀਆਂ/ਹਵਾਲਾਤੀਆਂ ਨੂੰ 6 ...

ਪੂਰੀ ਖ਼ਬਰ »

ਦੇਸ਼ ਭਰ 'ਚ ਚੱਲ ਰਹੇ 60 ਫ਼ੀਸਦੀ ਟਰੱਕਾਂ ਦੀ ਆਵਾਜਾਈ ਠੱਪ

ਬਣ ਸਕਦੈ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਘਾਟ ਦਾ ਖ਼ਤਰਾ ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਕੌਮੀ ਪੱਧਰ 'ਤੇ ਕੀਤੀ ਗਈ ਤਾਲਾਬੰਦੀ ਦਾ ਅਸਰ ਪਿੰਡਾਂ ਅਤੇ ਸ਼ਹਿਰਾਂ 'ਚ ਜ਼ਰੂਰੀ ਵਸਤਾਂ ਦੀ ...

ਪੂਰੀ ਖ਼ਬਰ »

ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚੋਂ ਖ਼ਤਰਨਾਕ ਚਾਰ ਬੰਦੀ ਫ਼ਰਾਰ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚੋਂ ਬੀਤੀ ਰਾਤ ਚਾਰ ਖਤਰਨਾਕ ਬੰਦੀਆਂ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਾ ਜਦੋਂ ਜੇਲ੍ਹ ਬੰਦੀਆਂ ਦੀ ਗਿਣਤੀ ਕੀਤੀ ਗਈ ...

ਪੂਰੀ ਖ਼ਬਰ »

ਘਰ 'ਚ ਇਕਾਂਤਵਾਸ ਨੌਜਵਾਨ ਨੇ ਔਰਤ ਨੂੰ ਵੱਢਿਆ, ਮੌਤ

ਚੇਨੱਈ, 28 ਮਾਰਚ (ਏਜੰਸੀ)-ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਅਜਿਹਾ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ 32 ਸਾਲਾ ਸ੍ਰੀਲੰਕਾ ਤੋਂ ਪਰਤੇ ਨੌਜਵਾਨ ਨੇ ਗਲੀ ਰਹਿਣ ਵਾਲੀ ਇਕ ਬਜ਼ਰੁਗ ਮਹਿਲਾ ਨੂੰ ਦੰਦਾਂ ਨਾਲ ਵੱਢ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ | ਪੁਲਿਸ ਦੇ ...

ਪੂਰੀ ਖ਼ਬਰ »

ਹਜ਼ੂਰ ਸਾਹਿਬ 'ਚ ਫ਼ਸੀਆਂ ਸੰਗਤਾਂ ਨੂੰ ਵਾਪਸ ਘਰ ਪਰਤਣ ਦੀ ਚਿੰਤਾ

ਹਜ਼ੂਰ ਸਾਹਿਬ ਨਾਂਦੇੜ, 28 ਮਾਰਚ (ਰਵਿੰਦਰ ਸਿੰਘ ਮੋਦੀ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ 'ਚ ਤਾਲਾਬੰਦੀ (ਲਾਕਡਾਊਨ) ਤੋਂ ਬਾਅਦ 25 ਮਾਰਚ ਤੋਂ 3 ਹਜ਼ਾਰ ਤੋਂ ਜ਼ਿਆਦਾ ਸਿੱਖ ਸੰਗਤ ਨਾਂਦੇੜ ਦੇ ਗੁਰਦੁਆਰਿਆਂ 'ਚ ਫਸੀ ਹੈ, ਜਿਨ੍ਹਾਂ 'ਚ ਔਰਤਾਂ, ਬੱਚੇ ਤੇ ਬਜ਼ਰੁਗ ਵੀ ...

ਪੂਰੀ ਖ਼ਬਰ »

ਰੇਲ ਗੱਡੀਆਂ ਆਈਸੋਲੇਸ਼ਨ ਵਾਰਡਾਂ ਵਿਚ ਤਬਦੀਲ

ਅੰਮਿ੍ਤਸਰ, 28 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਦਿਨੋ-ਦਿਨ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਰੇਲਵੇ ਨੇ ਅਗਾਊਾ ਤਿਆਰੀ ਕਰਦੇ ਹੋਏ ਰੇਲਗੱਡੀ ਦੇ ਨਾਨ-ਏ. ਸੀ. ਡੱਬਿਆਂ ਨੂੰ ਆਈਸੋਲੇਸ਼ਨ ਵਾਰਡ ਬਣਾ ਦਿੱਤਾ ਹੈ | ਇਸ ਸਬੰਧੀ ਉੱਤਰ ਰੇਲਵੇ ਦੇ ਬੁਲਾਰੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਐਮਰਜੈਂਸੀ ਰਾਹਤ ਫੰਡ ਦਾ ਐਲਾਨ

ਨਵੀਂ ਦਿੱਲੀ, 28 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹਾਇਤਾ ਅਤੇ ਐਮਰਜੈਂਸੀ ਸਥਿਤੀ ਰਾਹਤ ਫੰਡ ਦੇ ਗਠਨ ਦਾ ਐਲਾਨ ਕੀਤਾ, ਜਿਥੇ ਲੋਕ ਕੋਰੋਨਾ ਵਾਇਰਸ ਿਖ਼ਲਾਫ਼ ਸਰਕਾਰ ਦੀ ਲੜਾਈ 'ਚ ਮਦਦ ਅਤੇ ਯੋਗਦਾਨ ਦੇ ਸਕਦੇ ਹਨ | ਪ੍ਰਧਾਨ ਮੰਤਰੀ ਨੇ ਆਪਣੇ ਟਵੀਟ 'ਚ ...

ਪੂਰੀ ਖ਼ਬਰ »

ਕੈਪਟਨ ਨੇ ਅਫ਼ਗਾਨਿਸਤਾਨ 'ਚ ਫ਼ਸੇ ਸਿੱਖਾਂ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਫ਼ਗਾਨਿਸਤਾਨ 'ਚ ਫ਼ਸੇ ਸਿੱਖ ਪਰਿਵਾਰਾਂ ਨੂੰ ਵਾਪਸ ਲਿਆਉਣ ਦੀ ਗੁਹਾਰ ਲਾਈ | ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ 'ਤੇ ਪਾਏ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਕੋਰੋਨਾ ਨੇ ਸਫੇਦਪੋਸ਼ ਬਦਮਾਸ਼ਾਂ ਨੂੰ ਦਿੱਤੀ ਰਾਹਤ

ਕੋਰੋਨਾ ਵਾਇਰਸ ਨੇ ਠੱਗੀ, ਜਾਅਲਸਾਜ਼ੀ ਤੇ ਬੇਈਮਾਨੀ ਦੇ ਹਾਈ ਪ੍ਰੋਫਾਈਲ ਮਾਮਲਿਆਂ ਦੇ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ | ਵਾਇਰਸ ਦੇ ਪ੍ਰਕੋਪ ਕਾਰਨ ਦੋਨਾਂ ਕੇਂਦਰੀ ਏਜੰਸੀਆਂ ਸੀ. ਬੀ. ਆਈ. ਤੇ ਈ. ਡੀ. ਨੇ ਆਪਣੀ ਕਾਰਵਾਈ ਘੱਟ ਕਰ ਦਿੱਤੀ ਹੈ | ਵਾਇਰਸ ਦੇ ਪ੍ਰਕੋਪ ...

ਪੂਰੀ ਖ਼ਬਰ »

ਕਾਂਗਰਸ ਮੁਕਤ ਬਨਾਮ ਕੋਰੋਨਾ ਯੁਕਤ

ਕੋਰੋਨਾ ਵਾਇਰਸ ਦੇ ਵਿਸ਼ਵ ਪੱਧਰੀ ਪ੍ਰਕੋਪ ਨਾਲ ਉਪਜੀ ਚੁਣੌਤੀ ਨੇ ਭਾਰਤ 'ਚ ਜੋ ਵਿਕਰਾਲ ਰੂਪ ਧਾਰਨ ਕਰ ਲਿਆ ਹੈ, ਉਸ ਦੀ ਇਕ ਵੱਡੀ ਵਜ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਕਾਂਗਰਸ ਮੁਕਤ ਭਾਰਤ' ਦਾ ਸੁਪਨਾ ਵੀ ਹੈ | ਇਸ ਮੁਹਿੰਮ ਤਹਿਤ ਮੱਧ ਪ੍ਰਦੇਸ਼ 'ਚ ਕਾਂਗਰਸ ਦੀ 16 ...

ਪੂਰੀ ਖ਼ਬਰ »

ਕੋਰੋਨਾ ਨਾਲ ਟਰੰਪ ਦੀਆਂ ਉਮੀਦਾਂ ਨੂੰ ਝਟਕਾ

ਕੋਰੋਨਾ ਵਾਇਰਸ ਦਾ ਵਿਸ਼ਵ ਰਾਜਨੀਤੀ 'ਤੇ ਵੀ ਅਸਰ ਹੰੁਦਾ ਦਿਖ ਰਿਹਾ ਹੈ | ਸਭ ਤੋਂ ਵੱਡੇ ਸ਼ਿਕਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੰੁਦੇ ਦਿਖਾਈ ਦੇ ਰਹੇ ਹਨ | ਅਮਰੀਕਾ 'ਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਨਵੰਬਰ 'ਚ ਹੈ | ਇਸ ਵਾਇਰਸ ਦੇ ਪ੍ਰਕੋਪ ਤੋਂ ਪਹਿਲਾਂ ...

ਪੂਰੀ ਖ਼ਬਰ »

ਖਜੂਰ 'ਚ ਅਟਕ ਸਕਦੇ ਹਨ ਦਿਗਵਿਜੇ

ਕਾਂਗਰਸ ਦੇ ਦਿੱਗਜ ਨੇਤਾ ਦਿਗਵਿਜੇ ਸਿੰਘ ਦੀ ਹਾਲਤ ਅਸਮਾਨ ਤੋਂ ਡਿਗੇ ਖਜੂਰ 'ਚ ਅਟਕੇ ਵਰਗੀ ਹੋ ਗਈ ਹੈ | ਮੱਧ ਪ੍ਰਦੇਸ਼ 'ਚੋਂ 3 ਰਾਜ ਸਭਾ ਲਈ ਮੈਂਬਰ ਚੁਣੇ ਜਾਣੇ ਹਨ | ਕਮਲ ਨਾਥ ਸਰਕਾਰ ਡਿਗਣ ਤੋਂ ਪਹਿਲਾਂ ਕਾਂਗਰਸ ਨੂੰ 2 ਸੀਟਾਂ ਮਿਲਦੀਆਂ ਦਿਖ ਰਹੀਆਂ ਸਨ ਪਰ ਹੁਣ ...

ਪੂਰੀ ਖ਼ਬਰ »

ਦੁੱਧ ਦੇ ਜਲੇ ਰਾਹੁਲ

ਰਾਹੁਲ ਗਾਂਧੀ ਨੇ ਅਮੇਠੀ ਦੀ ਹਾਰ ਨਾਲ ਕਈ ਸਬਕ ਸਿੱਖੇ ਹਨ | ਸਭ ਤੋਂ ਅਹਿਮ ਸੰਸਦ 'ਚ ਸਰਗਰਮ ਰਹਿਣਾ | 2019 'ਚ ਅਮੇਠੀ 'ਚ ਉਨ੍ਹਾਂ ਦੀ ਹਾਰ ਦੇ ਬਾਅਦ ਵਜ੍ਹਾ ਤਲਾਸ਼ ਕਰਨ ਲਈ ਜੋ ਸਟੱਡੀ ਕਰਵਾਈ ਗਈ ਉਸ 'ਚ ਪਾਇਆ ਗਿਆ ਕਿ ਉਹ ਸਦਨ 'ਚ ਇਲਾਕੇ ਲਈ ਕੋਈ ਦਿਲਚਸਪੀ ਨਾ ਦਿਖਾਉਣ ਦਾ ...

ਪੂਰੀ ਖ਼ਬਰ »

ਕਾਂਗਰਸ ਨੇ ਸਰਕਾਰ ਬਚਾਉਣ ਦਾ ਯਤਨ ਨਹੀਂ ਕੀਤਾ!

ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਆਪਣੀ ਸਰਕਾਰ ਬਚਾਉਣ ਲਈ ਕੋਈ ਗੰਭੀਰ ਯਤਨ ਨਹੀਂ ਕੀਤਾ | ਦਿਗਵਿਜੇ ਸਿੰਘ ਤੇ ਉਨ੍ਹਾਂ ਦੇ ਕਰੀਬੀ ਜੀਤੂ ਪਟਵਾਰੀ ਹੀ ਬੈਂਗਲੁਰੂ ਗਏ ਅਤੇ ਹੋਟਲ 'ਚ ਬੰਧਕ ਵਿਧਾਇਕਾਂ ਨੂੰ ਮਿਲਣ ਦਾ ਯਤਨ ਕੀਤਾ | ਮੁੱਖ ਮੰਤਰੀ ਕਮਲ ਨਾਥ ਵੀ ਆਪਣੇ ਵਲੋਂ ਕੁਝ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX