ਬਟਾਲਾ, 24 ਨਵੰਬਰ (ਕਾਹਲੋਂ)- ਪੰਜਾਬ ਦੀ ਨਾਮਵਰ ਸਹਿਕਾਰੀ ਖੰਡ ਮਿੱਲ ਬਟਾਲਾ ਦੇ 58ਵੇਂ ਪਿੜਾਈ ਸੀਜ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ | ਪਿੜਾਈ ਸੀਜ਼ਨ ਦੀ ਸ਼ੁਰੂਆਤ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ...
ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ ਅੱਜ 55ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਧਰਨੇ ਨੰੂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਮਾਲ ਤੇ ਯਾਤਰੂ ਗੱਡੀਆਂ ...
ਬਟਾਲਾ, 24 ਨਵੰਬਰ (ਕਾਹਲੋਂ)-ਪਿਛਲੇ ਥੋੜ੍ਹੇ ਜਿਹੇ ਹੀ ਸਮੇਂ ਵਿਚ ਬੁਲੰਦੀਆਂ 'ਤੇ ਪਹੁੰਚ ਰਿਹਾ ਇਲਾਕੇ ਦਾ ਨਾਮਵਰ ਖੁੱਲਿ੍ਹਆ 'ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ' ਬਟਾਲਾ ਨੇੜੇ ਨੈਸ਼ਨਲ ਹਾਈਵੇ ਗੋਖੂਵਾਲ ਬਾਈਪਾਸ (ਆਈ.ਸੀ.ਐਸ.ਈ. ਕਰੀਕਲਮ) ਦਾ ਸਕੂਲ ਜਿੱਥੇ ਬੜੀ ...
ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਸਰਕਲ ਭਾਗੋਵਾਲ ਦੇ ਨਵ-ਨਿਯੁਕਤ ਐਸ.ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵਿੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਬਿਜਲੀਵਾਲ, ਸ਼ਿੰਗਾਰਾ ...
ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਕਰਾਲ 'ਚ ਧਰਮਸ਼ਾਲਾ ਤੇ ਪੰਚਾਇਤ ਘਰ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | 1976 ਤੋਂ ਬਾਅਦ ਇਨ੍ਹਾਂ ਦੀ ਮੁਰੰਮਤ ਵਾਸਤੇ ਸਰਕਾਰ ਵਲੋਂ ਕੋਈ ਵੀ ਗਰਾਂਟ ਜਾਰੀ ਨਹੀਂ ਕੀਤੀ ਜਿਸ ਨਾਲ ਇਸ ਵੇਲੇ ਦੋਵੇਂ ਇਮਾਰਤਾਂ ਖੰਡਰ ਦਾ ...
ਗੁਰਦਾਸਪੁਰ, 24 ਨਵੰਬਰ (ਆਰਿਫ਼)- ਅੱਜ ਓ.ਬੀ.ਸੀ ਵੈੱਲਫੇਅਰ ਫ਼ਰੰਟ ਗੁਰਦਾਸਪੁਰ ਦੀ ਮੀਟਿੰਗ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਬੱਬੇਹਾਲੀ ਦੇ ਸੱਦੇ 'ਤੇ ...
ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 23 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,02,254 ਸ਼ੱਕੀ ਮਰੀਜ਼ਾਂ ਦੇ ...
ਗੁਰਦਾਸਪੁਰ, 24 ਨਵੰਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਕੈਰੀਅਰ ਕੰਸਲਟੈਂਟ ਸੰਸਥਾ ਪਹਿਲੀ ਪਸੰਦ ਬਣ ਚੁੱਕੀ ਹੈ | ਦੱਸਣਯੋਗ ਹੈ ਕਿ ਸਾਲ 2008 ਤੋਂ 2013 ਤੱਕ ਇਸ ਸੰਸਥਾ ਵਲੋਂ ਕੈਰੀਅਰ ਲਾਂਚਰ ਤੇ ਐੱਲ.ਪੀ.ਯੂ. ਡਿਸਟੈਂਸ ...
ਗੁਰਦਾਸਪੁਰ, 24 ਨਵੰਬਰ (ਸੁਖਵੀਰ ਸਿੰਘ ਸੈਣੀ)-ਉੱਘੇ ਆੜ੍ਹਤੀ ਤੇ ਸਿਆਸਤਦਾਨ ਸੁਰੈਣ ਸਿੰਘ ਪੁੱਤਰ ਉਧਮ ਸਿੰਘ ਵਾਸੀ ਸੱਲੋਪੁਰ ਜਿਨ੍ਹਾਂ ਦਾ ਲੰਬੀ ਬਿਮਾਰੀ ਪਿੱਛੋਂ 21 ਨਵੰਬਰ ਨੰੂ ਗੁਰਦਾਸਪੁਰ ਵਿਖੇ ਦਿਹਾਂਤ ਹੋ ਗਿਆ | ਇਸ ਸਬੰਧੀ ਸਾਬਕਾ ਇੰਸਪੈਕਟਰ ਸੁੱਚਾ ਸਿੰਘ ...
ਦੀਨਾਨਗਰ, 24 ਨਵੰਬਰ (ਜਸਬੀਰ ਸਿੰਘ ਸੰਧੂ)-ਭਾਜਪਾ ਹਾਈ ਕਮਾਂਡ ਵਲੋਂ ਰਾਜ ਸਭਾ ਮੈਂਬਰ ਦੁਸ਼ਿਅੰਤ ਗੌਤਮ ਨੂੰ ਪੰਜਾਬ ਭਾਜਪਾ ਦਾ ਪ੍ਰਭਾਰੀ ਨਿਯੁਕਤ ਹੋਣ 'ਤੇ ਸੂਬੇ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਕਤ ਵਿਚਾਰ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ...
ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ...
ਧਾਰੀਵਾਲ, 24 ਨਵੰਬਰ (ਸਵਰਨ ਸਿੰਘ)-ਸਥਾਨਕ ਮਾਡਲ ਟਾਊਨ ਗਰਾਉਂਡ ਵਿਖੇ 'ਮਰਸੀ ਵੈਲਫੇਅਰ ਸੁਸਾਇਟੀ' ਵਲੋਂ 'ਸਿੱਖਿਆ ਪ੍ਰੋਗਰਾਮ' ਤਹਿਤ ਸਮਾਗਮ ਕਰਵਾਇਆ ਗਿਆ | ਸੁਸਾਇਟੀ ਪ੍ਰਧਾਨ ਲਵਪ੍ਰੀਤ ਦੀ ਪ੍ਰਧਾਨਗੀ ਹੋਏ ਇਸ ਸਮਾਗਮ ਵਿਚ ਵੱਖ-ਵੱਖ ਬੁਲਾਰਿਆਂ ਨੇ ਬੱਚਿਆਂ ਨੂੰ ...
ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿੰਮੇਵਾਰ ਅਹੁਦੇ ਦੌਰਾਨ ਸਰਗਰਮ ਅਕਾਲੀ ਆਗੂਆਂ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੇ ਮੁੜ ਦੂਸਰੀ ਵਾਰ ...
ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਵਿਚ ਆਗਾਮੀ ਨਗਰ ਕੌਸਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਪਰੰਤ ਨਗਰ ਕੌਸਲ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ...
ਕਾਦੀਆਂ, 24 ਨਵੰਬਰ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਅੰਦਰ ਲੋਕਾਂ ਨੂੰ ਮਿਲਾਵਟੀ ਵਸਤਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ-ਨਿਰਦੇਸ਼ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ...
ਡੇਰਾ ਬਾਬਾ ਨਾਨਕ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)- ਕਿਸਾਨ ਹਿਤੈਸ਼ੀ ਦੱਸਣ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਕਿਸਾਨਾਂ ਦੀਆਂ ਹੋਰ ਫਿਕਰਮੰਦੀਆਂ ਹਾਲੇ ਖ਼ਤਮ ਨਹੀਂ ਹੋਈਆਂ ਕਿ ਫ਼ਸਲ ਲਈ ਯੂਰੀਆ ਖ਼ਾਦ ਨਾ ਮਿਲਣ ਕਰ ਕੇ ਕਿਸਾਨ ਰੋਣ ਹਾਕੇ ...
ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਮਾਝੇ ਖੇਤਰ ਨਾਲ ਸਬੰਧਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਦੀ ਅਗਵਾਈ 'ਚ ਪਿੰਡ ਪੱਧਰੀ ਮੀਟਿੰਗਾਂ ਦੌਰਾਨ ਦਿੱਲੀ ਚੱਲੋ ਲਈ ਕਿਸਾਨੀ ...
ਤਿੱਬੜ, 24 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਲੇਬਰ ਸੈੱਲ ਵਿੰਗ ਦੇ ਸੂਬਾ ਚੇਅਰਮੈਨ ਸ. ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੰਬਲੀ ਨਿਵਾਸੀ ਕੈਪਟਨ ਸਰਦੂਲ ਸਿੰਘ ਨੰੂ ਲੇਬਰ ਸੈੱਲ ਜ਼ਿਲ੍ਹਾ ਗੁਰਦਾਸਪੁਰ ਦਾ ਚੇਅਰਮੈਨ ਵਜੋਂ ...
ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਪੰਜਾਬ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤਕ ਕਿੜ ਕੱਢਣ ਖ਼ਾਤਰ ਭਾਜਪਾ ਹਾਈਕਮਾਨ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣਾ ਭਾਜਪਾ ਵਲੋਂ ਹਾਈ ਵੋਲਟੇਜ ਨੰਗੀਆਂ ਤਾਰਾਂ ...
ਗੁਰਦਾਸਪੁਰ, 24 ਨਵੰਬਰ (ਆਰਿਫ਼)-ਆਸਟ੍ਰੇਲੀਆ ਸਟੱਡੀ ਵੀਜ਼ੇ 'ਤੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਵਿਚ ਜੁਟੀ ਪੰਜਾਬ ਭਰ ਦੀ ਨਾਮਵਰ ਤੇ ਆਸਟ੍ਰੇਲੀਆ ਦੀ ਪ੍ਰਸਿੱਧ ਔਜੀ ਹੱਬ ਇੰਮੀਗ੍ਰੇਸ਼ਨ ਵਲੋਂ ਲਗਾਤਾਰ ਵਿਦਿਆਰਥੀਆਂ ਦੇ ...
ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੀ ਦਿਨ-ਬ-ਦਿਨ ਵਧਦੀ ਚੜ੍ਹਤ ਨੂੰ ਦੇਖ ਪੰਜਾਬ ਤੇ ਹਾਈਕਮਾਨ ਭਾਜਪਾ ਬੁਖਲਾਹਟ 'ਚ ਆ ਚੁੱਕੀ ਹੈ ਜਿਸ ਦੀ ...
ਦੀਨਾਨਗਰ, 24 ਨਵੰਬਰ (ਸੋਢੀ)-ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਦੀਨਾਨਗਰ ਖੇਤਰ ਵਿਚ ਯੁੱਧ ਪੱਧਰ 'ਤੇ ਵਿਕਾਸ ਕਾਰਜ ਕਰਵਾ ਕੇ ਇਤਿਹਾਸ ਕਾਇਮ ਕੀਤਾ ਹੈ ਤੇ ਸਮੂਹ ਇਲਾਕਾ ਵਾਸੀ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸੰਸਾ ਕਰ ਰਹੇ ਹਨ | ਇਹ ਪ੍ਰਗਟਾਵਾ ਬਲਾਕ ਸੰਮਤੀ ...
ਗੁਰਦਾਸਪੁਰ, 24 ਨਵੰਬਰ (ਆਰਿਫ਼) -ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਭੁੱਕਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ...
ਗੁਰਦਾਸਪੁਰ, 24 ਨਵੰਬਰ (ਆਰਿਫ਼)-ਗੋਲਡਨ ਗਰੁੱਪ ਤੇ ਸ੍ਰੀ ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਸੱਤਿਆ ਸਾਈਾ ਬਾਬਾ ਦੇ 95ਵੇਂ ਜਨਮ ਦਿਵਸ ਨੰੂ ਸਮਰਪਿਤ ਗੋਲਡਨ ਸਕੂਲ ਵਿਖੇ 25ਵਾਂ ਮੁਫ਼ਤ ਰਾਜ ਪੱਧਰੀ ਵਿਕਲਾਂਗ ਕੈਂਪ ਲਗਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...
ਗੁਰਦਾਸਪੁਰ, 24 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਨਜ਼ਦੀਕ ਪਿੰਡ ਹਯਾਤ ਨਗਰ ਵਿਖੇ ਮੱਛੀ ਪਾਲਕ ਵਿਕਾਸ ਏਜੰਸੀ ਗੁਰਦਾਸਪੁਰ ਵਲੋਂ ਮੁੱਖ ਕਾਰਜਕਾਰੀ ਅਫ਼ਸਰ ਸਰਵਣ ਸਿੰਘ ਦੀ ਪ੍ਰਧਾਨਗੀ ਹੇਠ ਮੱਛੀ ਪਾਲਣ ਦਿਵਸ ਮੱਛੀ ਫਾਰਮ 'ਚ ਮਨਾਇਆ ਗਿਆ | ਕਿਸਾਨਾਂ ...
ਕੋਟਲੀ ਸੂਰਤ ਮੱਲ੍ਹੀ, 24 ਨਵੰਬਰ (ਕੁਲਦੀਪ ਸਿੰਘ ਨਾਗਰਾ)-ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਆਰੰਭੇ ਗਏ ਸੰਘਰਸ਼ ਤਹਿਤ 26-27 ਨਵੰਬਰ ਦੇ ਦਿੱਲੀ ਧਰਨੇ 'ਚ ਸ਼ਮੂਲੀਅਤ ਕਰਨ ਲਈ 25 ਨਵੰਬਰ ਨੂੰ ਧਿਆਨਪੁਰ ਤੋਂ ...
ਘੁਮਾਣ, 24 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਨਾਮਦੇਵ ਦਰਬਾਰ ...
ਕਲਾਨੌਰ, 24 ਨਵੰਬਰ (ਸਤਵੰਤ ਸਿੰਘ ਕਾਹਲੋਂ)-ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਮੌੜ ਵਿਖੇ ਸਾਬਕਾ ਸਰਪੰਚ ਰਣਜੀਤ ਸਿੰਘ ਵਲੋਂ ਗ੍ਰਾਮ ਪੰਚਾਇਤ ਦੀ ਜ਼ਮੀਨ 'ਚੋਂ ਬੇਘਰੇ ਹਰੀਜਨਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਗਏ ਸਨ, ਜਿਨ੍ਹਾਂ ਦੀਆਂ ਲਾਭਪਾਤਰੀਆਂ ...
ਡੇਅਰੀਵਾਲ ਦਰੋਗਾ, 24 ਨਵੰਬਰ (ਹਰਦੀਪ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ 27 ਨਵੰਬਰ ਨੂੰ ਭਾਈ ਮਰਦਾਨਾ ਜੀ ਦਾ ਜੋਤੀ-ਜੋਤ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸਮੂਹ ਸਾਧ ਸੰਗਤ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ...
ਘੱਲੂਘਾਰਾ ਸਾਹਿਬ, 24 ਨਵੰਬਰ (ਮਿਨਹਾਸ) -ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਮਾਰਗ ਦੀ ਤਰਸਯੋਗ ਹਾਲਤ ਵੇਖ ਕੇ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਰਨ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੁੰਦੇ ਹਨ | ਇਸ ਖੇਤਰ ਦੇ ਸੁਲਤਾਨਪੁਰ, ਕੋਟਲੀ ਸੈਣੀਆਂ, ਚੌਪੜਾ, ...
ਡੇਰਾ ਬਾਬਾ ਨਾਨਕ, 24 ਨਵੰਬਰ (ਵਿਜੇ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ 28 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁ: ...
ਕਾਹਨੂੰਵਾਨ, 24 ਨਵੰਬਰ (ਜਸਪਾਲ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਉੱਦਮ ਸਦਕਾ 15ਵੇਂ ਵਿੱਤ ਕਮਿਸ਼ਨ ਵਲੋਂ ਪ੍ਰਾਪਤ ਹੋਈ ਗ੍ਰਾਂਟ ਦੇ ਚੈੱਕ ਅੱਜ ਬਲਵਿੰਦਰ ਸਿੰਘ ...
ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਜਲਦ ਹੋਣ ਜਾ ਰਹੀਆਂ ਨਗਰ ਕੌਾਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਨੇਤਾ ਅਤੇ ਕੌਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਸ਼ਾਨਦਾਰ ...
ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...
ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...
ਬਟਾਲਾ, 24 ਨਵੰਬਰ (ਕਾਹਲੋਂ)- ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਪ੍ਰੋ: ਡਾ. ਐਡਵਰਡ ਮਸੀਹ ਦੀ ਅਗਵਾਈ ਤੇ ਲਾਈਬ੍ਰੇਰੀਅਨ ਰੰਜਨਾ ਭਾਰਤੀ ਅਤੇ ਅਸਿ: ਪ੍ਰੋ: ਨੇਹਾ (ਅੰਗਰੇਜ਼ੀ ਵਿਭਾਗ) ਦੇ ਸਹਿਯੋਗ ਨਾਲ ਆਨਲਾਈਨ 'ਕਵਿਤਾ ਉਚਾਰਨ' ਮੁਕਾਬਲਾ ...
ਵਡਾਲਾ ਬਾਂਗਰ, 24 ਨਵੰਬਰ (ਭੁੰਬਲੀ) -ਕਸਬਾ ਵਡਾਲਾ ਬਾਂਗਰ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਸਾ: ਡਾਇਰੈਕਟਰ ਪੰਜਾਬ ਹਰਿੰਦਰਪਾਲ ਸਿੰਘ ਗੋਰਾ ਤੇ ਜਥੇ: ਰਛਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾ: ਸਰਪੰਚ ਰਣਧੀਰ ਸਿੰਘ ਨਾਨੋਹਾਰਨੀ, ਸਾ: ਸਰਪੰਚ ...
ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਤਿੰਨ ਵਿਚ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਸੰਧੂ ਵਲੋਂ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਕ੍ਰਿਪਾਲ ਸਿੰਘ ਸੰਧੂ ਨੇ ਕਿਹਾ ਕਿ ...
ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਚ 'ਫਿੱਟ ਇੰਡੀਆ ਹਫ਼ਤਾ' ਦੇ ਅੰਤਰਗਤ ਸਕੂਲ ਵਿਚ ਪਹਿਲੇ ਦਿਨ ਵਿਦਿਆਰਥੀਆਂ ਨੂੰ ਫ੍ਰੀ-ਸਟਾਇਲ ਸਰੀਰਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਵਿਚ ਸਾਰੇ ਅਧਿਆਪਕਾਂ ਅਤੇ ...
ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...
ਅਲੀਵਾਲ, 24 ਨਵੰਬਰ (ਸੁੱਚਾ ਸਿੰਘ ਬੁੰਲੋਵਾਲ)- ਅੱਜ ਬਿਜਲੀ ਬੋਰਡ ਉਪ ਮੰਡਲ ਅਲੀਵਾਲ ਦੇ ਅੰਗਰੇਜ਼ ਸਿੰਘ ਪਦ ਉੱਨਤ ਹੋ ਕੇ ਜੇ.ਈ. ਬਣ ਗਏ ਹਨ | ਤਰੱਕੀ ਹੋਣ 'ਤੇ ਉਪ ਮੰਡਲ ਅਫਸਰ ਯੂਸਫ਼ ਮਸੀਹ ਅਤੇ ਸਾਰੇ ਸਟਾਫ ਨੇ ਅੰਗਰੇਜ਼ ਸਿੰਘ ਨੂੰ ਵਧਾਈ ਦਿੱਤੀ | ਅੰਗਰੇਜ ਸਿੰਘ ਨੇ ਇਸ ...
ਧਾਰੀਵਾਲ, 24 ਨਵੰਬਰ (ਜੇਮਸ ਨਾਹਰ)-ਅੱਜ ਪੰਜਾਬ ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਵਿਕਟਰ ਮਸੀਹ ਵਲੋਂ ਬਲਾਕ ਧਾਰੀਵਾਲ ਦੇ ਪਿੰਡ ਤਰੀਜਾ ਨਗਰ ਵਿਖੇ ਇੰਵੈਨਜਲਿਸਟ ਸਰਾਫੀਨ ਦੇ ਗ੍ਰਹਿ ਵਿਖੇ ਪਾਸਟਰ ...
ਨਰੋਟ ਮਹਿਰਾ, 24 ਨਵੰਬਰ (ਸੁਰੇਸ਼ ਕੁਮਾਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਡਾ: ਪੰਕਜ ਰਾਏ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ...
ਪਠਾਨਕੋਟ, 24 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਸਵੀਪ ਅਧੀਨ ਯੋਗਤਾ ਮਿਤੀ 01.01.2021 ਦੇ ਆਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਤੇ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੇ ਸਬੰਧ ਵਿਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਚੋਣਾਂ ਵਿਚ ਵੱਧ ...
ਪਠਾਨਕੋਟ, 24 ਨਵੰਬਰ (ਸੰਧੂ)-ਨਗਰ ਨਿਗਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਦੇਸ਼ ਬੰਧੂ ਤੇ ਚੇਅਰਮੈਨ ਬੀ.ਆਰ. ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਰਘੁਨਾਥ ਮੰਦਿਰ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਜਨਰਲ ...

ਪਠਾਨਕੋਟ, 24 ਨਵੰਬਰ (ਸੰਧੂ)-ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵਲੋਂ ਪਠਾਨਕੋਟ ਸ਼ਹਿਰ ਦੇ ਿਲੰਕ ਮਾਰਗ, ਮੁੱਖ ਸੜਕਾਂ ਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਇਕ ...
ਪਠਾਨਕੋਟ, 24 ਨਵੰਬਰ (ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਵਿਚ ਅੱਜ ਕੋਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਐਸ. ਐਮ. ਓ. ਡਾ: ਭੁਪਿੰਦਰ ਸਿੰਘ ਨੇ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਇਕ ਮਰੀਜ਼ ਦੀ ਅੱਜ ਮੌਤ ਵੀ ਹੋਈ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ...
ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਇੰਦੌਰਾ ਦੇ ਅਧੀਨ ਆਉਂਦੇ ਠਾਕੁਰਦੁਆਰਾ ਵਿਚ 12.65 ਗਰਾਮ ਚਿੱਟਾ ਤੇ 28 ਨਸ਼ੀਲੇ ਕੈਪਸੂਲ ਫੜਨ ਵਿਚ ਪੁਲਿਸ ਨੰੂ ਸਫਲਤਾ ਹਾਸਲ ਹੋਈ ਹੈ | ਪਹਿਲੇ ਮਾਮਲੇ ਵਿਚ ਆਈ.ਪੀ.ਐਸ. ਅਧਿਕਾਰੀ ਅਭਿਸ਼ੇਕ ਐਸ ਨੇ ਦੱਸਿਆ ਕਿ ਪੁਲਿਸ ਨੰੂ ...
ਡਮਟਾਲ, 24 ਨਵੰਬਰ (ਰਾਕੇਸ਼ ਕੁਮਾਰ) -ਢਾਂਗੂ ਪੀਰ ਰੇਲਵੇ ਫਾਟਕ ਦੇ ਕੋਲ ਕਰੀਬ 35 ਸਾਲਾ ਇਕ ਵਿਅਕਤੀ ਦੀ ਮਾਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਕੀ ਕੰਦਰੋੜੀ ਦੇ ਅਧਿਕਾਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਢਾਂਗੂ ...
ਭੈਣੀ ਮੀਆਂ ਖਾਂ, 24 ਨਵੰਬਰ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਜੀ ਦੇ ਕਿਸਾਨਾਂ ਦੀ ਮੀਟਿੰਗ ਪਿੰਡ ਗੁਨੋਪੁਰ ਵਿਖੇ ਹੋਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬੀਬੀ ਸੁੰਦਰੀ ਜ਼ੋਨ ਦੇ ਪ੍ਰਧਾਨ ...
ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...
ਕਿਲ੍ਹਾ ਲਾਲ ਸਿੰਘ, 24 ਨਵੰਬਰ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਤਾਰਾਗੜ੍ਹ ਵਿਖੇ ਕਸ਼ਯਪ ਰਾਜਪੂਤ ਸਭਾ ਦੀ ਵਿਸ਼ੇਸ਼ ਬੈਠਕ ਕਸ਼ਯਪ ਰਾਜਪੂਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ ਡਾ. ਮਨਪ੍ਰੀਤ ...
ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ...
ਪਠਾਨਕੋਟ, 24 ਨਵੰਬਰ (ਸੰਧੂ)- ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਦੇ ਖਿਲਾਫ, ਮਜ਼ਦੂਰਾਂ ਤੇ ਕਿਸਾਨਾਂ ਦੇ ਵਿਰੁੱਧ ਜ਼ਬਰਦਸਤੀ ਪਾਸ ਕੀਤੇ ਗਏ ਕਾਨੂੰਨਾਂ ਦੇ ਖਿਲਾਫ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ...

ਫਤਹਿਗੜ੍ਹ ਚੂੜੀਆਂ, 24 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਵਿਰੁੱਧ ਪਿੰਡ ਵਾਸੀਆਂ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਿਰੱੁਧ ਰੋਸ ਪ੍ਰਦਰਸ਼ਨ ਕੀਤਾ | ਇਸ ਸਬੰਧੀ ਪਿ੍ਥੀਰਾਜ ਸਿੰਘ ਸਾਬਕਾ ਪੰਚ, ਹਰਭਜਨ ਸਿੰਘ, ਬਲਦੇਵ ਸਿੰਘ, ਪ੍ਰਕਾਸ਼ ਸਿੰਘ, ਬੱਗਾ ਸਿੰਘ ਅਤੇ ਗੋਲਡੀ ਨੇ ਗੁੱਸੇ ਭਰੇ ਲਹਿਜੇ 'ਚ ਦੱਸਿਆ ਕਿ ਉਨ੍ਹਾਂ ਦੇ ਪਿਛਲੇ ਅਰਸੇ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ ਤੇ ਸਾਨੂੰ ਸਾਡਾ ਬਣਦਾ ਰਾਸ਼ਨ ਦਿੱਤਾ ਨਹੀਂ ਜਾ ਰਿਹਾ ਤੇ ਉਹ ਅਣਗਿਣਤ ਵਾਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰ ਫਤਹਿਗੜ੍ਹ ਚੂੜੀਆਂ ਵਿਖੇ ਆਪਣੇ ਕਾਰਡ ਬਣਾਉਣ ਲਈ ਗੇੜੇ ਮਾਰ ਚੁੱਕੇ ਹਨ | ਉਕਤ ਪਿੰਡ ਵਾਸੀਆਂ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਥਾਨਕ ਅਧਕਾਰੀਆਂ ਉਪਰ ਕਥਿਤ ਤੌਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਰਡ ਬਣਾਉਣ ਦੇ ਬਹਾਨੇ ਦਫ਼ਤਰ 'ਚ ਸੱਦ ਕੇ ਖੱਜਲ-ਖੁਆਰ ਕੀਤਾ ਜਾਂਦਾ ਹੈ | ਉਕਤ ਪਿੰਡ ਵਾਸੀਆਂ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਕੱਟੇ ਗਏ ਉਨ੍ਹਾਂ ਦੇ ਰਾਸ਼ਨ ਕਾਰਡ ਦੁਬਾਰਾ ਬਣਾ ਕੇ ਦਿੱਤੇ ਜਾਣ ਇਸ ਸਬੰਧੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਥਾਨਕ ਇੰਸਪੈਕਟਰ ਹਰਮੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਕਾਰਡ ਦੁਬਾਰਾ ਅਪਲਾਈ ਕੀਤੇ ਹੋਏ ਹਨ ਤੇ ਮਨਜ਼ੂਰੀ ਮਿਲਣ ਉਪਰੰਤ ਜਾਰੀ ਕਰ ਦਿੱਤੇ ਜਾਣਗੇ |
ਪਠਾਨਕੋਟ, 24 ਨਵੰਬਰ (ਸੰਧੂ)- ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਦੇ ਖਿਲਾਫ, ਮਜ਼ਦੂਰਾਂ ਤੇ ਕਿਸਾਨਾਂ ਦੇ ਵਿਰੁੱਧ ਜ਼ਬਰਦਸਤੀ ਪਾਸ ਕੀਤੇ ਗਏ ਕਾਨੂੰਨਾਂ ਦੇ ਖਿਲਾਫ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX