ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਜਗਰਾਓਂ

ਟੋਲ ਪਲਾਜ਼ਾ ਤੋਂ ਦਿੱਲੀ ਲਈ ਕਿਸਾਨ ਵੀਰਾਂ ਲਈ ਰਾਸ਼ਨ ਤੇ ਹੋਰ ਸਾਮਾਨ ਲੈ ਕੇ ਜਥਾ ਰਵਾਨਾ

ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਕੇਂਦਰ ਦੇ ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਰੋਕਾਂ ਤੋੜ ਕੇ ਦਿੱਲੀ ਨੂੰ ਘੇਰੀ ਬੈਠੇ ਕਿਸਾਨ ਵੀਰਾਂ ਲਈ ਇਲਾਕੇ ਦੀਆਂ ਸੰਗਤਾਂ ਵੱਲੋਂ ਭੇਜਿਆ ਰਾਸ਼ਨ ਅਤੇ ਹੋਰ ਲੋੜੀਦੀ ਵਸਤਾਂ ਲੈ ਕੇ ਟੋਲ ਪਾਲਜ਼ ...

ਪੂਰੀ ਖ਼ਬਰ »

ਯੂ. ਵੀ. ਐੱਸ. ਹਸਪਤਾਲ ਰਾਏਕੋਟ ਵਿਖੇ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂ.ਵੀ.ਐੱਸ. ਹਸਪਤਾਲ ਸਾਹਮਣੇ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਰੋਡ ਰਾਏਕੋਟ ਵਿਖੇ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਸ਼ਾਲ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

14 ਐੱਲ.ਸੀ.ਡੀਜ਼ ਚੋਰੀ, ਮਾਮਲਾ ਦਰਜ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਕੋਠੇ ਖੰਜੂਰਾਂ ਜਗਰਾਉਂ ਵਿਖੇ ਇਕ ਸੈਮਸੰਗ ਇਲੈਕਟ੍ਰੋਨਿਕਸ ਦੇ ਗਡਾਉਨ ਤੋਂ 14 ਐੱਲ.ਸੀ.ਡੀਜ਼ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਤੋਂ ਦਿੱਤੀ ਰਿਪੋਰਟ 'ਚ ਗਡਾਉਨ ਦੇ ਮਾਲਕ ਦੀਪਕ ਅਰੋੜਾ ਪੁੱਤਰ ਸਤਪਾਲ ਅਰੋੜਾ ਵਾਸੀ ਜਗਰਾਉਂ ਨੇ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਸਹੀ ਸੇਧ ਤੇ ਅਗਵਾਈ ਤਹਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦਿੱਲੀ ਸੰਘਰਸ਼ ਲਈ ਗਏ ਕਿਸਾਨਾਂ ਨੂੰ ਰਾਸ਼ਨ ਭੇਜੇਗਾ-ਸੰਧੂ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਅਨਾਜ ਭੰਡਾਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨ ਆਪਣੇ ਦੇਸ਼ ਦੀ ਸਰਕਾਰ ਤੋਂ ਦੁਖੀ ਹੋ ਕੇ ਸੰਘਰਸ਼ ਦੇ ਰਾਹ ਤੁਰ ਪਏ ਹਨ | ਜਿਸ ਕਾਰਨ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਵੱਲ ਸੰਘਰਸ਼ ਦਾ ਰੁਖ ਅਖਤਿਆਰ ਕਰਕੇ ਮੋਰਚਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨਾਂ ਵਲੋਂ ਫ਼ਸਲਾਂ ਦੀ ਐੱਮ.ਐੱਸ.ਪੀ. ਕਾਇਮ ਰੱਖਣ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ 'ਤੇ ਜ਼ਬਰ-ਜ਼ੁਲਮ ਕਰਨਾ ਬੰਦ ਕਰੇ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨੀ ਝੰਡੇ ਹੇਠ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇਗਾ | ਉਨ੍ਹਾਂ ਆਖਿਆ ਕਿ ਕਿਸਾਨੀ ਸੰਘਰਸ਼ ਲਈ ਕਿਸਾਨਾਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇਗਾ | ਜਿਸ ਤਹਿਤ ਪਿੰਡ ਆਂਡਲੂ, ਬੜੂੰਦੀ, ਭੈਣੀ ਦਰੇੜਾ ਸਮੇਤ ਹੋਰਨਾਂ ਪਿੰਡਾਂ ਤੋਂ ਦਿੱਲੀ ਲਈ ਰਾਸ਼ਨ ਵਗੈਰਾ ਹੋਰ ਸਹਾਇਤਾ ਭੇਜੀ ਜਾਵੇਗੀ ਤਾਂ ਜੋ ਦਿੱਲੀ ਸੰਘਰਸ਼ ਲਈ ਲਗਾਏ ਮੋਰਚੇ ਨੂੰ ਸਹਿਯੋਗ ਮਿਲ ਸਕੇ | ਸ: ਸੰਧੂ ਨੇ ਆਖਿਆ ਕਿ ਕੇਂਦਰੀ ਅਨਾਜ ਭੰਡਾਰ ਵਿਚ ਪੰਜਾਬ ਦਾ ਕਿਸਾਨ ਵੱਡਮੁੱਲਾ ਯੋਗਦਾਨ ਪਾ ਕੇ ਸਵਾ ਕਰੋੜ ਭਾਰਤੀਆਂ ਨੂੰ ਅੰਨ ਪੈਦਾ ਕਰਕੇ ਦੇ ਰਿਹਾ ਹੈ | ਇਸ ਲਈ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੀ ਹੋਈ ਲਾਗੂ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰੇ |

ਖ਼ਬਰ ਸ਼ੇਅਰ ਕਰੋ

 

ਕਿਸਾਨ ਧਰਨੇ ਵਾਲੀ ਥਾਂ 'ਤੇ ਗੁਰਪੁਰਬ ਮਨਾਉਣਗੇ

ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ 59ਵੇਂ ਦਿਨ 'ਚ ਦਾਖ਼ਲ ਹੋ ਗਿਆ¢ ਅੱਜ ਦੇ ਕਿਸਾਨ ਮੋਰਚੇ ਦੀ ਕਮਾਂਡ ਅਧਿਆਪਕ ਸਾਥੀਆਂ ਨੇ ਸੰਭਾਲੀ | ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸਾਂਝ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਦਾ ਡਾ: ਐੱਸ.ਪੀ. ਓਬਰਾਏ ਨੇ ਉਦਘਾਟਨ ਕੀਤਾ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਦਾਖਾ ਦੀ ਸਾਂਝ ਸੇਵਾ ਸੁਸਾਇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਡਾ: ਬੀ.ਆਰ ਅੰਬੇਦਕਰ ਭਵਨ ਮੰਡੀ ਮੁੱਲਾਂਪੁਰ ਵਿਖੇ ...

ਪੂਰੀ ਖ਼ਬਰ »

ਦਿੱਲੀ ਕਿਸਾਨ ਧਰਨੇ 'ਚ ਸ਼ਾਮਿਲ ਕਿਸਾਨਾਂ-ਮਜ਼ਦੂਰਾਂ ਦੀ ਮਦਦ ਲਈ ਟੀਮ ਗਠਿਤ

ਚੌਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਵਿਰਕ ਵਿਖੇ ਸਰਪੰਚ ਦਰਸ਼ਨ ਸਿੰਘ ਵਿਰਕ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨ ਵੀਰਾਂ ਨਾਲ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਤੇ ਸੁਖਵਿੰਦਰ ਸਿੰਘ ਢੱਟ ਨੇ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੌਮੀ ...

ਪੂਰੀ ਖ਼ਬਰ »

ਸਰਦਾਰ ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਲੋਂ 'ਲੀਡ ਸਕੂਲ' ਐਪ ਸ਼ੁਰੂ ਕਰਕੇ ਕੀਤੀ ਨਵੀਂ ਪ੍ਰਾਪਤੀ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਸ਼ੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਨੇ ਵਿੱਦਿਅਕ ਦੇ ਖੇਤਰ ਵਿਚ ਮੱਲਾਂ ਮਾਰਦੇ ਹੋਏ ਇੱਕ ਹੋਰ ਉਪਲੱਬਧੀ ਹਾਸਲ ਕੀਤੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਮੁਗ਼ਲ ਰਾਜ ਦੇ ਇਤਿਹਾਸ ਨੂੰ ਪਾਈ ਮਾਤ-ਕੈਪਟਨ ਸੰਧੂ/ਪ੍ਰਧਾਨ ਈਸੇਵਾਲ

ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ਵੀ ...

ਪੂਰੀ ਖ਼ਬਰ »

ਮਾਮਲਾ ਡੇਢ ਸਾਲ ਪਹਿਲਾਂ ਕਰਵਾਇਆ ਸੀ ਅੰਤਰਜਾਤੀ ਪ੍ਰੇਮ ਵਿਆਹ

ਪਿੰਡ ਚੱਕ ਭਾਈਕਾ ਵਿਖੇ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਸੜਨ ਕਾਰਨ ਹੋਈ ਮੌਤ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਚੱਕ ਭਾਈਕਾ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਵਾਲੀ ਇਕ ਨਵ-ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤਾਂ ਵਿਚ ਬੁਰੀ ਤਰ੍ਹਾਂ ਸੜਨ ਨਾਲ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੁਖ਼ਬਰ ਦੀ ਸੂਚਨਾ 'ਤੇ ਪਿੰਡ ਬਾਗੀਆ ਕੰਨੀਆ ਹੁਸੈਨੀ ਅਤੇ ਪਰਜੀਆਂ ਬਿਹਾਰੀਪੁਰ ਦੇ ਨਾਲ ਲੱਗਦੇ ਥਾਵਾਂ 'ਤੇ ਰੇਡ ਕਰਕੇ 200 ਬੋਤਲਾਂ ਸ਼ਰਾਬ, 20 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਏ

ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਐੱਮ.ਐੱਲ.ਡੀ. ਸਕੂਲ ਦੇ ਸਮੂਹ ਸਟਾਫ਼ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀਅਰ. ਸੈਕੰਡਰੀ ਸਕੂਲ ਤਲਵੰਡੀ ਕਲਾਂ ਦੇ ਸਮੂਹ ਸਟਾਫ਼ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਪਿ੍ੰਸੀਪਲ ਬਲਦੇਵ ਬਾਵਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਵਿਧਾਇਕਾਂ ਦੀ ਦਿੱਲੀ ਕਿਸਾਨ ਅੰਦੋਲਨ ਤੋਂ ਦੂਰੀ ਨਿੰਦਣਯੋਗ-ਮੋਹੀ/ਗਿੱਲ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਤੋਂ ਬਣਾਈ ਦੂਰੀ ਸਪੱਸ਼ਟ ਕਰ ਗਈ ਕਿ ਅਕਾਲੀ ਦਲ, ਕਾਂਗਰਸ ਦੇ ਵਿਧਾਇਕ ਮਜ਼ਦੂਰਾਂ ਦੇ ਨਾਲ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਪਮਾਲ ਵਿਖੇ ਕੋਰੋਨਾ ਤੇ ਡੇਂਗੂ ਰੋਕਥਾਮ ਲਈ ਵੈਬੀਨਾਰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਕੋਰੋਨਾ ਦੇ ਵੱਧਦੇ ਪ੍ਰਭਾਵ, ਡੇਂਗੂ ਰੋਕਥਾਮ ਅਤੇ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਮੈਡੀਕਲ ਅਫ਼ਸਰ ਡਾ: ਕਰਨ ਅਰੋੜਾ, ਡਾ: ਸ਼ਿਫਾਲੀ ਵਲੋਂ ਸੱਤਿਆ ਭਾਰਤੀ ਸਕੂਲ ਪਮਾਲ ਦੇ ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ 'ਚ ਡਾ: ਭੀਮ ਰਾਓ ਪ੍ਰੀ-ਨਿਰਵਾਣ ਸਮਾਗਮ 6 ਨੂੰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਡਾ: ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਮੰਡੀ ਮੁੱਲਾਂਪੁਰ-ਦਾਖਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX