ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  1 day ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  1 day ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  1 day ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  1 day ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  1 day ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  1 day ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  1 day ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  1 day ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  1 day ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  1 day ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  1 day ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  1 day ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  1 day ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  1 day ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  1 day ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  1 day ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  1 day ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  1 day ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  1 day ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  1 day ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  1 day ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਫਾਜ਼ਿਲਕਾ / ਅਬੋਹਰ

ਨਵਾਂ ਮੀਟਰ ਲਗਾਉਣ ਬਦਲੇ ਰਿਸ਼ਵਤ ਲੈਂਦੇ ਬਿਜਲੀ ਮੁਲਾਜ਼ਮਾਂ ਨੂੰ ਮੁਹੱਲਾ ਵਾਸੀਆਂ ਨੇ ਫੜਿਆ, ਕੀਤਾ ਪੁਲਿਸ ਹਵਾਲੇ

ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਸ਼ਹਿਰ ਦੀ ਦਸਮੇਸ਼ ਨਗਰੀ 'ਚ ਮੀਟਰ ਨੂੰ ਟੈਂਪਰ ਦੱਸਣ ਤੋਂ ਬਾਅਦ ਭਾਰੀ ਜੁਰਮਾਨੇ ਦਾ ਹਵਾਲਾ ਦੇ ਕੇ ਮੋਟੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੋ ਮੁਲਾਜ਼ਮਾਂ ਨੂੰ 26 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਭੇਜਿਆ ਲੰਗਰ ਗੁਰੂ ਹਰਿਕਿ੍ਸ਼ਨ ਸਾਹਿਬ ਦੀ ਹੈ ਬਖ਼ਸ਼ਿਸ਼, ਕਿਸੇ ਲੀਡਰ ਦੇ ਘਰੋਂ ਨਹੀਂ ਆਇਆ-ਸਤਵੰਤ ਸਿੰਘ ਸੰਧੂ ਸੋਨੂੰ ਮੁਰਕਵਾਲਾ

ਜਲਾਲਾਬਾਦ, 29ਨਵੰਬਰ (ਜਤਿੰਦਰ ਪਾਲ ਸਿੰਘ)-ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲ਼ੋਂ ਦਿੱਲੀ ਨੂੰ ਘੇਰਾ ਪਾਇਆ ਹੋਇਆ ਹੈ | ਇਸ ਸਮੇਂ ਜਿੱਥੇ ਕਿਸਾਨ ਆਪਣੇ ਨਾਲ 6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਗਏ ਹਨ ਅਤੇ ਦਿਲੀ ਦੀਆਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਏ-ਨੰਬਰਦਾਰ ਹੰਸ ਰਾਜ

ਮੰਡੀ ਅਰਨੀਵਾਲਾ, 29 ਨਵੰਬਰ (ਨਿਸ਼ਾਨ ਸਿੰਘ ਸੰਧੂ)- ਸੀਨੀਅਰ ਕਾਂਗਰਸੀ ਆਗੂ ਹੰਸ ਰਾਜ ਨੰਬਰਦਾਰ ਡੱਬਵਾਲਾ ਕਲਾਂ ਨੇ ਸਰਕਾਰ ਵਲੋਂ ਕਿਸਾਨਾਂ 'ਤੇ ਦਿੱਲੀ ਜਾਣ ਲਈ ਲਾਈਆਂ ਰੋਕਾਂ ਅਤੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕਰ ਕੇ ਸੰਘਰਸ਼ ਨੂੰ ਤਾਰਪੀਡੋ ਕਰਨ ਨੂੰ ...

ਪੂਰੀ ਖ਼ਬਰ »

ਲਾਰਡ ਰਾਮ ਇੰਸਟੀਚਿਊਟ ਦੀ ਵਿਦਿਆਰਥਣ ਨੇ ਆਈਲਟਸ' ਚੋਂ ਲਏ 7.5 ਬੈਂਡ

ਜਲਾਲਾਬਾਦ, 29ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ਼੍ਰੀ ਮੁਕਤਸਰ ਸਾਹਿਬ ਸੜਕ ਪੁਲ ਦੇ ਥੱਲੇ ਸਥਿਤ ਲਾਰਡ ਰਾਮਾ ਇੰਸਟੀਚਿਊਟ ਦੀ ਵਿਦਿਆਰਥਣ ਪਿ੍ਆ ਕੰਬੋਜ ਪੁੱਤਰੀ ਬਲਵਿੰਦਰ ਚੰਦ ਨੇ ਆਈਲਟਸ ਵਿਚੋਂ 7.5 ਬੈਂਡ ਲੈ ਕੇ ਆਪਣੇ ਅਦਾਰੇ ਦੇ ਨਾਂਅ ਉੱਚਾ ਕੀਤਾ ਹੈ | ...

ਪੂਰੀ ਖ਼ਬਰ »

ਥੇਹਕਲੰਦਰ ਟੋਲ ਪਲਾਜ਼ਾ ਤੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵਿਰੋਧ ਜਾਰੀ

ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਭਾਰਤ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦੇ ਪਿੰਡ ਥੇਹਕਲੰਦਰ ਦੇ ਮੋਰਚੇ 'ਤੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਜਲਾਲਾਬਾਦ ਦੇ 4 ਸੈਂਟਰਾਂ 'ਚ ਵਿਦਿਆਰਥੀਆਂ ਨੇ ਦਿੱਤਾ ਈ. ਟੀ. ਟੀ. ਦੀ ਪ੍ਰਵੇਸ਼ ਪ੍ਰੀਖਿਆ ਦਾ ਟੈਸਟ

ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਈ.ਟੀ.ਟੀ. ਦੀ ਪ੍ਰਵੇਸ਼ ਪਰੀਖਿਆ ਲਈ ਜਲਾਲਾਬਾਦ ਦੇ 4 ਸੈਂਟਰਾਂ 'ਚ ਵਿਦਿਆਰਥੀਆਂ ਵਲੋਂ ਟੈੱਸਟ ਦਿੱਤਾ ਗਿਆ | ਇੱਥੇ ਦੱਸਣਯੋਗ ਹੈ ਕਿ ਜਲਾਲਾਬਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਮੀਨ 'ਤੇ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਲੇਖ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸਵੱਛਤਾ ਰੈਕਿੰਗ ਦੇ ਨਤੀਜੇ ਘੋਸ਼ਿਤ-ਕੇਸ਼ਵ ਗੋਇਲ

ਫ਼ਾਜ਼ਿਲਕਾ 29 ਨਵੰਬਰ(ਦਵਿੰਦਰ ਪਾਲ ਸਿੰਘ)-ਐੱਸ. ਡੀ. ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਵੱਛਤਾ ਸਰਵੇਖਣ 2021 ਨੂੰ ਮੁੱਖ ਰੱਖਦੇ ਹੋਏ ਨਗਰ ਕੌਾਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਸ਼ਾਖਾ ਦੇ ਬਾਹਰੋਂ ਮੋਟਰਸਾਈਕਲ ਚੋਰੀ

ਜਲਾਲਾਬਾਦ, 29 ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ਼ਹਿਰ ਅੰਦਰ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਿਚ ਕੋਈ ਗਿਰਾਵਟ ਨਹੀਂ ਆ ਰਹੀ ਅਤੇ ਲਗਾਤਾਰ ਹੀ ਕਿਸੇ ਨਾ ਕਿਸੇ ਪਾਸੇ ਮੋਟਰਸਾਈਕਲ ਚੋਰੀ ਦੀ ਘਟਨਾ ਸਾਹਮਣੇ ਆ ਰਹੀ ਹੈ | ਹੁਣ ਸ਼ਹਿਰ ਦੇ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਸਵੱਛਤਾ ਰੈਕਿੰਗ ਦੇ ਨਤੀਜੇ ਘੋਸ਼ਿਤ-ਕੇਸ਼ਵ ਗੋਇਲ

ਫ਼ਾਜ਼ਿਲਕਾ 29 ਨਵੰਬਰ(ਦਵਿੰਦਰ ਪਾਲ ਸਿੰਘ)-ਐੱਸ. ਡੀ. ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਵੱਛਤਾ ਸਰਵੇਖਣ 2021 ਨੂੰ ਮੁੱਖ ਰੱਖਦੇ ਹੋਏ ਨਗਰ ਕੌਾਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ 26 ਨਵੇਂ ਕੇਸ ਆਏ ਸਾਹਮਣੇ

ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦੇ ਅੱਜ 26 ਕੇਸ ਸਾਹਮਣੇ ਆਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 204 ਹੋ ਗਈ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਕੋਰੋਨਾ ਦੇ ਅੱਜ ਤੱਕ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਫ਼ਾਜ਼ਿਲਕਾ 'ਚ ਈ. ਟੀ. ਟੀ. ਭਰਤੀ ਪ੍ਰੀਖਿਆ ਕੇਂਦਰਾਂ ਦਾ ਕੀਤਾ ਦੌਰਾ

ਫ਼ਾਜ਼ਿਲਕਾ 29 ਨਵੰਬਰ(ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਈ.ਟੀ.ਟੀ. ਦੀਆਂ 2364 ਪੋਸਟਾਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋਈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਸ ਪ੍ਰੀਖਿਆ ਲਈ ਜ਼ਿਲ੍ਹਾ ਦੇ 5327 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ | ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ 'ਚ ਮਾਮਲਾ ਦਰਜ


ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਬੀਤੇ ਦਿਨ ਹੋਈ ਚੋਰੀ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀ ਵਿਰੁੱਧ ਮੁਕੱਦਮਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਡਾ. ਵਿਜੇ ਠੱਕਰ ਪੁੱਤਰ ਸੋਹਣ ਲਾਲ ਠੱਕਰ ਵਾਸੀ ਸ਼ਕਤੀ ਨਗਰ ਫ਼ਾਜ਼ਿਲਕਾ ਨੇ ਦੱਸਿਆ ਕਿ 26 ਨਵੰਬਰ ਨੂੰ ਉਹ ਪਰਿਵਾਰ ਸਮੇਤ ਗੰਗਾਨਗਰ ਵਿਆਹ 'ਤੇ ਗਏ ਸਨ ਅਤੇ ਉਸ ਨੇ 27 ਨਵੰਬਰ ਨੂੰ ਉਸ ਨੂੰ ਗੇਟ ਦਾ ਤਾਲਾ ਟੁੱਟੇ ਹੋਏ ਦੀ ਸੂਚਨਾ ਮਿਲੀ | ਉਸ ਨੇ ਅਤੇ ਉਸ ਦੇ ਪਰਿਵਾਰ ਨੇ ਘਰ ਆ ਕੇ ਵੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਅਤੇ ਅਤੇ ਕੋਈ ਨਾਮਾਲੂਮ ਵਿਅਕਤੀ ਕਰੀਬ 5 ਤੋਲੇ ਸੋਨਾ, 30 ਤੋਲੇ ਚਾਂਦੀ, 50 ਹਜ਼ਾਰ ਰੁਪਏ ਨਕਦੀ ਅਤੇ ਕੁੱਝ ਹੋਰ ਸਮਾਨ ਚੋਰੀ ਕਰ ਕੇ ਲੈ ਗਿਆ ਹੈ | ਜਿਸ ਦੀ ਕੁੱਲ ਕੀਮਤ 4 ਲੱਖ 10 ਹਜ਼ਾਰ ਰੁਪਏ ਬਣਦੀ ਹੈ | ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 457, 380 ਤਹਿਤ ਮਾਮਲਾ ਦਰਜ਼ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪਤਨੀ ਨੂੰ ਤੰਗ ਪਰੇਸ਼ਾਨ ਕਰਨ ਅਤੇ ਉਸ ਨੂੰ ਵਸਾਉਣ ਤੋਂ ਇਨਕਾਰ ਕਰਨ ਦੇ ਦੋਸ਼ ਤਹਿਤ ਸਿਟੀ ਥਾਣਾ ਪੁਲਿਸ ਫ਼ਾਜ਼ਿਲਕਾ ਨੇ ਪਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | 24 ਮਈ 2020 ਨੂੰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨੀਤੂ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਦੇ ਲੋਕਾਂ ਲਈ ਵਿਧਾਇਕ ਆਵਲਾ ਵਲੋਂ ਨਵੀਂ ਐਾਬੂਲੈਂਸ ਨੂੰ ਹਰੀ ਝੰਡੀ

ਮੰਡੀ ਘੁਬਾਇਆ,29 ਨਵੰਬਰ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਮੰਡੀ ਘੁਬਾਇਆ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਇਕ ਹੋਰ ਐਾਬੂਲੈਂਸ ਮੁਹੱਈਆ ਕਰਵਾਈ ਗਈ ਕਿਉਂਕਿ ਪੁਰਾਣੀ ਐਾਬੂਲੈਂਸ ਦੀ ਹਾਲਤ ਖ਼ਸਤਾ ਹੋਣ ਕਰ ਕੇ ਇਲਾਜ ਲਈ ਸਥਾਨਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹਰੀਪੁਰਾ ਵਿਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅਬੋਹਰ,29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਜੰਬੇਸਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਚ ਗੁਰੂ ਨਾਨਕ ਦੇਵ ਜੀ ਦਾ 551ਵਾਂ ਜਨਮ ਦਿਹਾੜਾ ਮਨਾਇਆ ਗਿਆ | ਮੈਡਮ ਹਰਦੀਪ ਕੌਰ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਜਪੁਜੀ ਸਾਹਿਬ ਦੀ ਵਿਆਖਿਆ ...

ਪੂਰੀ ਖ਼ਬਰ »

ਕੁੱਟਮਾਰ ਤੇ ਫਾਇਰ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਕੁੱਟਮਾਰ ਅਤੇ ਫਾਇਰ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਅਮਿੱਤ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਚੂਹੜੀ ਵਾਲਾ ਧੰਨਾ ਨੇ ...

ਪੂਰੀ ਖ਼ਬਰ »

ਸਾਂਝੇ ਮੋਰਚੇ ਦੀ ਅਗਵਾਈ 'ਚ ਪਹੁੰਚਾਂਗੇ ਪਟਿਆਲੇ-ਕ੍ਰਾਂਤੀ

ਫ਼ਾਜ਼ਿਲਕਾ, 29 ਨਵੰਬਰ (ਅਮਰਜੀਤ ਸ਼ਰਮਾ)-ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਦੀ ਮੰਗ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਇਕ ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦੇ ਘਿਰਾਓ ਲਈ ਤਿਆਰੀਆਂ ਜ਼ੋਰਾਂ ...

ਪੂਰੀ ਖ਼ਬਰ »

ਕਰਫ਼ਿਊ ਦੇ ਹੁਕਮਾਂ ਨੇ ਵਿਆਹ ਸਮਾਗਮਾਂ ਵਾਲੇ ਲੋਕਾਂ ਨੂੰ ਵਖ਼ਤ ਪਾਇਆ

ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਪਹਿਲੀ ਦਸੰਬਰ ਤੋਂ ਸੂਬੇ ਵਿਚ ਰਾਤ ਦਾ ਕਰਫ਼ਿਊ ਲਗਾਉਣ ਦੇ ਕੀਤੇ ਹੁਕਮਾਂ ਨੇ ਦਸੰਬਰ ਵਿਚ ਵਿਆਹ ਸਮਾਗਮ ਕਰਨ ਵਾਲੇ ਪਰਿਵਾਰਾਂ ਅਤੇ ਇਨ੍ਹਾਂ ਨਾਲ ਸਬੰਧਿਤ ਕਾਰੋਬਾਰੀਆਂ ਨੂੰ ਵਖਤ ਵਿਚ ਪਾ ਦਿੱਤਾ ...

ਪੂਰੀ ਖ਼ਬਰ »

ਵਿਆਹ 'ਚ ਸਟੇਜ 'ਤੇ ਗੋਲੀ ਚਲਾਉਣ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 29 ਨਵੰਬਰ(ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਖੁੱਭਣ ਵਿਖੇ ਵਿਆਹ ਸਮਾਗਮ ਦੌਰਾਨ ਸਟੇਜ 'ਤੇ ਗੋਲੀ ਚਲਾਉਣ ਦੇ ਸਬੰਧ ਵਿਚ 3 ਵਿਅਕਤੀਆਂ ਖ਼ਿਲਾਫ਼ ਥਾਣਾ ਬਹਾਵਵਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਧਲਵਿੰਦਰ ਸਿੰਘ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਸ਼ਰਧਾ ਤੇ ਉਤਸ਼ਾਹ ਨਾਲ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਦਿਹਾੜਾ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਅੱਜ 30 ਨਵੰਬਰ ਸੋਮਵਾਰ ਨੂੰ ਫ਼ਾਜ਼ਿਲਕਾ ਅੰਦਰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ, ਲਾਹਣ ਤੇ ਚਾਲੂ ਭੱਠੀ ਦੇ ਸਾਮਾਨ ਸਮੇਤ 2 ਕਾਬੂ

ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)-ਥਾਣਾ ਸਦਰ ਅਤੇ ਥਾਣਾ ਵੈਰੋਕਾ ਪੁਲਿਸ ਨੇ ਸਵਾ 16 ਬੋਤਲਾਂ ਨਾਜਾਇਜ਼ ਸ਼ਰਾਬ, 55 ਲੀਟਰ ਲਾਹਣ ਅਤੇ ਚਾਲੂ ਭੱਠੀ ਦੇ ਸਾਮਾਨ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ...

ਪੂਰੀ ਖ਼ਬਰ »

ਪਤਨੀ ਨੂੰ ਤਲਾਕ ਦਿੱਤੇ ਬਿਨਾਂ ਵਿਆਹ ਕਰਨ ਵਾਲੇ 'ਤੇ ਪਰਚਾ ਦਰਜ

ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)- ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ 'ਚ ਇਕ ਵਿਅਕਤੀ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰ ਲਿਆ¢ ਥਾਣਾ ਸਦਰ ਪੁਲਿਸ ਨੇ ਇਸ ਸਬੰਧੀ ਦੋਸ਼ੀ ਤੇ ਧਾਰਾ 406, 494 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ¢ ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਵਾਦ-ਵਿਵਾਦ ਮੁਕਾਬਲੇ ਕਰਵਾਏ

ਅਬੋਹਰ, 29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਲੋਂ ਵਿਦਿਆਰਥੀਆਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ | ਇਸ ਤਹਿਤ ਕੋਰੋਨਾ ਦੇ ਲਾਕ ਡਾਊਨ ਦੌਰਾਨ ਆਨਲਾਈਨ ਮੰਚ ਰਾਹੀਂ ਵੱਖ-ਵੱਖ ਗਤੀਵਿਧੀਆਂ ਕਾਲਜ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਮੌਤ

ਕੁੱਲਗੜ੍ਹੀ, 29 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ 'ਤੇ ਕੰਮ ਕਰਦੇ ਚਾਰ ਮੁਲਾਜ਼ਮਾਂ ਨੂੰ ਬਿਜਲੀ ਦਾ ਕਰੰਟ ਲੱਗ ਗਿਆ | ਇਹ ਪੰਪ ਦੇ ਮੁਲਾਜ਼ਮ ਪੰਪ 'ਤੇ ਲੋਹੇ ਦੀ ਪੌੜੀ ਨਾਲ ਕੋਈ ਕੰਮ ਕਰ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ 'ਚ ਨਗਰ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਕੀਤੀ ਚਰਚਾ

ਫ਼ਾਜ਼ਿਲਕਾ, 29 ਨਵੰਬਰ(ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਫ਼ਾਜ਼ਿਲਕਾ ਦੀ ਇਕ ਮੀਟਿੰਗ ਪਾਰਟੀ ਉਪ ਪ੍ਰਧਾਨ ਨਰਿੰਦਰ ਅਗਰਵਾਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਅਤੇ ਜਨਰਲ ਸਕੱਤਰ ਅਸ਼ਵਨੀ ਫੁਟੇਲਾ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਸਕੂਲ 'ਚ ਅਧਿਆਪਕ-ਮਾਪੇ ਮਿਲਣੀ

ਖੂਈਆਂ ਸਰਵਰ, 29 ਨਵੰਬਰ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਲੋਂ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ 'ਤੇ ਸਕੂਲ ਤਿੰਨ ਰੋਜ਼ਾ ਮਾਪੇ-ਅਧਿਆਪਕ ਮਿਲਣੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਮੁੱਖ ਅਧਿਆਪਕ ਦਵਿੰਦਰ ਸਿੰਘ ਚੌਹਾਨ ...

ਪੂਰੀ ਖ਼ਬਰ »

ਜੀ. ਏ. ਵੀ. ਜੈਨ ਸਕੂਲ 'ਚ ਆਨਲਾਈਨ ਮਨਾਇਆ ਪ੍ਰਕਾਸ਼ ਦਿਹਾੜਾ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਜੀ. ਏ. ਵੀ. ਸਕੂਲ ਚੂਹਾੜਿਆਂਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਉਂਦੇ ਹੋਏ ਵਿਦਿਆਰਥੀਆਂ ਵਿਚ ਵੱਖ-ਵੱਖ ਪ੍ਰਕਾਰ ਦੀਆਂ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਭਾਸ਼ਨ ਪ੍ਰਤੀਯੋਗਤਾ ਕਰਵਾਈ

ਅਬੋਹਰ, 29 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਿਵਿਆਂਗਾਂ ਦੀ ਚੋਣ ਪ੍ਰਤੀਕ੍ਰਿਆ ਵਿਚ ਭਾਗੀਦਾਰੀ ਅਤੇ ਮਜ਼ਬੂਤ ਲੋਕਤੰਤਰ ਵਿਚ ਹਿੱਸੇਦਾਰੀ ਦੇ ...

ਪੂਰੀ ਖ਼ਬਰ »

ਦੋਧੀ ਨੂੰ ਘੇਰ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਅਬੋਹਰ, ਬੱਲੂਆਣਾ 29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਸੁਖਜੀਤ ਸਿੰਘ ਬਰਾੜ)-ਉਪਮੰਡਲ ਦੇ ਪਿੰਡ ਭਾਗਸਰ ਨਿਵਾਸੀ ਇਕ ਨੌਜਵਾਨ ਨਾਲ ਕਈ ਜਣਿਆਂ ਵਲੋਂ ਕੁੱਟਮਾਰ ਕਰਨ ਤੇ ਉਸ ਦਾ ਦੁੱਧ ਡੋਲ੍ਹ ਦੇਣ ਦੇ ਮਾਮਲੇ ਵਿਚ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਸਬੀਰ ਆਵਲਾ ਨੇ ਮਹੰਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜਲਾਲਾਬਾਦ, 29 ਨਵੰਬਰ (ਸਤਿੰਦਰ ਸਿੰਘ ਸੋਢੀ )-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਵ. ਮਹੰਤ ਸੁਰਿੰਦਰ ਸਿੰਘ (ਮਿਰਚੂ) ਦੇ ਪਰਿਵਾਰਿਕ ਮੈਂਬਰਾਂ ਨਾਲ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਭਰਾ ਜਸਬੀਰ ਸਿੰਘ ਆਵਲਾ (ਸਵੀਟੀ) ਨੇ ਦੁੱਖ ਸਾਂਝਾ ਕੀਤਾ | ਇਸ ਦੌਰਾਨ ਜਸਬੀਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਤੋਂ ਨਗਰ ਕੀਰਤਨ ਸਜਾਇਆ

ਮੰਡੀ ਰੋੜਾਂਵਾਲੀ, 29 ਨਵੰਬਰ (ਮਨਜੀਤ ਸਿੰਘ ਬਰਾੜ)-ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਦੇਵ ਦੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਤੋਂ ਨਗਰ ਕੀਰਤਨ ਸਜਾਇਆ

ਮੰਡੀ ਰੋੜਾਂਵਾਲੀ, 29 ਨਵੰਬਰ (ਮਨਜੀਤ ਸਿੰਘ ਬਰਾੜ)-ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਦੇਵ ਦੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX