ਤਾਜਾ ਖ਼ਬਰਾਂ


ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  3 minutes ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਅਦਾਕਾਰ ਅਮਿਤ ਮਿਸਤਰੀ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ
. . .  36 minutes ago
ਮੁੰਬਈ , 23 ਅਪ੍ਰੈਲ - ਅਦਾਕਾਰ ਅਮਿਤ ਮਿਸਤਰੀ ਦਾ ਅੱਜ ਸਵੇਰੇ (23 ਅਪ੍ਰੈਲ) ਨੂੰ ਦਿਲ ਦਾ ਦੌਰਾ ਪੈਣ ਕਰ ਕੇ ਬੰਬੇ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਬਹੁਤ ਹੀ ਹੌਸਲੇ ਵਾਲਾ...
ਆਰਥਿਕ ਤੰਗੀ ਨਾਲ ਜੂਝ ਰਹੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  25 minutes ago
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ...
ਅਮਰਕੋਟ ਵਿਚ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਮੇਨ ਚੌਕ 'ਚ ਧਰਨਾ ਜਾਰੀ
. . .  about 1 hour ago
ਅਮਰਕੋਟ, 23ਅਪ੍ਰੈਲ( ਗੁਰਚਰਨ ਸਿੰਘ ਭੱਟੀ) ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਇਲਾਕੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਮਰਕੋਟ ਦੇ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਕਲ ਦੁਪਹਿਰ ਸਮੇਂ ...
ਬੇਮੌਸਮੀ ਬਾਰਸ਼ ਤੇ ਗੜੇ ਪੈਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਲੱਗੀ
. . .  about 1 hour ago
ਖੇਮਕਰਨ, 23 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸਰਹੱਦੀ ਖੇਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਪ੍ਰਭਾਵਿਤ ਹੋ ਰਹੀ ਕਣਕ ਦੀ ਖ਼ਰੀਦ ਨੂੰ ਬੀਤੀ ਕਲ ਤੋਂ ਬੇਮੌਸਮੀ ਬਾਰਸ਼ ਤੇ ਰਾਤ ਭਾਰੀ ਗੜੇ...
ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 23 ਅਪ੍ਰੈਲ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿਕੀ ਵਾਸੀ ਪਿੰਡ ਮਹਾਲਮ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ...
ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੁੱਛੇ ਅਹਿਮ ਸਵਾਲ
. . .  about 1 hour ago
ਅਜੀਤ ਬਿਓਰੋ , 23 ਅਪ੍ਰੈਲ - ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਈ ਸਵਾਲ ਖੜੇ ਕੀਤੇ ਹਨ , ਉਨ੍ਹਾਂ ਦਾ ਕਹਿਣਾ ਹੈ - ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ...
ਕੋਰੋਨਾ ਮਹਾਂਮਾਰੀ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤ ਦੇ ਨਾਲ ਫਰਾਂਸ - ਇਮੈਨੁਅਲ ਮੈਕਰੋਨ
. . .  about 1 hour ago
ਨਵੀਂ ਦਿੱਲੀ , 23 ਅਪ੍ਰੈਲ - ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਦਾ ਕਹਿਣਾ ਹੈ, "ਉਹ ਕੌਵੀਡ -19 ਕੇਸਾਂ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤੀ ਲੋਕਾਂ ਨੂੰ...
ਆਪ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਬਣੇ ਜ਼ਿਲ੍ਹਾ ਪ੍ਰਧਾਨ
. . .  about 2 hours ago
ਫ਼ਿਰੋਜ਼ਪੁਰ , 23 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਨਵੀਆਂ ਨਿਯੁਕਤੀਆਂ ਕਰ ਕੇ ਪਾਰਟੀ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 3 hours ago
ਨਵੀਂ ਦਿੱਲੀ, 23 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ...
ਭਾਰੀ ਮੀਂਹ ਅਤੇ ਜ਼ੋਰਦਾਰ ਝੱਖੜ ਨੇ ਦਾਣਾ ਮੰਡੀਆਂ ਵਿਚ ਖੋਲੀ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਪੋਲ
. . .  about 3 hours ago
ਮਲੌਦ (ਲੁਧਿਆਣਾ)/ਡੇਰਾਬੱਸੀ, 23 ਅਪ੍ਰੈਲ (ਸਹਾਰਨ ਮਾਜਰਾ/ਗੁਰਮੀਤ ਸਿੰਘ) - ਭਾਵੇਂ ਪਿਛਲੇ ਕਈ ਦਿਨਾਂ ਤੋਂ ਖ਼ਰਾਬ ਚਲੇ ਆ ਰਹੇ ਮੌਸਮ ਨੇ ਕਣਕ ਦੀ ਵਾਢੀ ਅਤੇ ਢੁਆਈ ਨੂੰ ਲੈ...
ਹਿਮਾਚਲ ਪ੍ਰਦੇਸ਼ ਦੇ ਕਈ ਥਾਈਂ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 23 ਅਪ੍ਰੈਲ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਮੰਧੋਲ ਪਿੰਡ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਤੋਂ ਬਾਅਦ ਚਾਰੇ ਪਾਸੇ ਬਰਫ਼ ਦੀ ਮੋਟੀ...
ਮੰਡੀਆਂ ਵਿਚ ਬਾਰਦਾਨੇ ਦੀ ਕਮੀ ਸਮੇਤ ਭਾਰੀ ਮੀਂਹ ਨੇ ਕਿਸਾਨਾਂ ਸਾਹਮਣੇ ਪੈਦਾ ਕੀਤੀ ਵੱਡੀ ਪ੍ਰੇਸ਼ਾਨੀ
. . .  about 4 hours ago
ਸੁਲਤਾਨਪੁਰ ਲੋਧੀ, 23 ਅਪ੍ਰੈਲ (ਥਿੰਦ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਸਾਹਮਣੇ ਵੱਡੀ ਪ੍ਰੇਸ਼ਾਨੀ ਪੈਦਾ ਕਰ ਦਿੱਤੀ ਹੈ। ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਦਾ ਕੰਮ ਅਗਲੇ ਚਾਰ ਪੰਜ ਦਿਨਾਂ ਤੱਕ...
ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਈ 30 ਦਿਨਾਂ ਲਈ ਪਾਬੰਦੀ
. . .  about 4 hours ago
ਕੈਲਗਰੀ, 23 ਅਪ੍ਰੈਲ (ਜਸਜੀਤ ਸਿੰਘ ਧਾਮੀ) - ਕੈਨੇਡਾ ਸਰਕਾਰ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ 'ਤੇ 30 ਦਿਨਾਂ ਲਈ ਕੈਨੇਡਾ ਦਾਖਲ ਹੋਣ 'ਤੇ ਪਾਬੰਦੀ ਲਗਾ...
ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ 13 ਮਰੀਜ਼ਾਂ ਦੀ ਮੌਤ
. . .  about 5 hours ago
ਮੁੰਬਈ, 23 ਅਪ੍ਰੈਲ - ਕੋਰੋਨਾਵਾਇਰਸ ਦੇ ਵੱਧ ਰਹੇ ਸੰਕਟ ਵਿਚਕਾਰ ਮੁੰਬਈ ਨਾਲ ਲੱਗੇ ਵਿਰਾਰ ਸਥਿਤ ਇਕ ਹਸਪਤਾਲ ਵਿਚ ਵੀਰਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਵਿਰਾਰ ਦੇ ਵਿਜੇ ਵੱਲਭ ਹਸਪਤਾਲ ਦੇ...
ਅੱਜ ਦਾ ਵਿਚਾਰ
. . .  about 5 hours ago
ਆਈ.ਪੀ.ਐਲ. 2021 : ਬੈਂਗਲੌਰ ਨੇ ਰਾਜਸਥਾਨ ਨੂੰ ਹਰਾਇਆ
. . .  1 day ago
ਕੋਰੋਨਾ ਕਾਰਨ ਸੰਗੀਤਕਾਰ ਸ਼ਰਵਨ ਦਾ ਦਿਹਾਂਤ
. . .  1 day ago
ਮੁੰਬਈ , 22 ਅਪ੍ਰੈਲ {ਇੰਦਰ ਮੋਹਨ ਪੰਨੂੰ} -ਪ੍ਰਸਿੱਧ ਸੰਗੀਤਕਾਰ ਸ਼ਰਵਨ ਦਾ ਕੋਰੋਨਾ ਕਰਨ ਦਿਹਾਂਤ ਹੋ ਗਿਆ ।
ਅਮਰਕੋਟ ’ਚ ਰਾਤ ਸਮੇਂ ਵੀ ਧਰਨਾ ਜਾਰੀ
. . .  1 day ago
ਅਮਰਕੋਟ {ਤਰਨ ਤਾਰਨ}, 22 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਖੇਮਕਰਨ ਮਾਰਕੀਟ ਕਮੇਟੀ ਦੇ ਅਧੀਨ ਆਉਦੀਆਂ ਦਾਣਾ ਮੰਡੀਆਂ’ਚ ਬਾਰਦਾਨੇ ਦੀ ਭਾਰੀ ਕਿਲਤ ਕਾਰਨ ਅੱਜ ਸਵੇਰੇ ਇੱਕ ਵਜੇ ਤੋਂ ਅਮਰਕੋਟ ...
ਆਈ.ਪੀ.ਐਲ. 2021: ਰਾਜਸਥਾਨ ਨੇ ਬੈਂਗਲੌਰ ਨੂੰ ਦਿੱਤਾ 178 ਦੌੜਾਂ ਦਾ ਟੀਚਾ
. . .  1 day ago
1 ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ - ਕੈਪਟਨ
. . .  1 day ago
ਚੰਡੀਗੜ੍ਹ , 22 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਭਰ ਵਿਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ...
ਆਰ.ਸੀ.ਐਫ. ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ 1210 ਕਿੱਲੋ ਤਰਲ ਆਕਸੀਜਨ ਭੇਜੀ
. . .  1 day ago
ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ ਵਿਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ...
ਆਈ.ਪੀ.ਐਲ. 2021 : ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦੀ ਕੀਤੀ ਚੋਣ , ਰਾਜਸਥਾਨ ਕਰੇਗਾ ਪਹਿਲਾਂ ਬੱਲੇਬਾਜ਼ੀ
. . .  1 day ago
ਪੰਜਾਬ ਪੁਲਿਸ ਦਾ ਨਵਾਂ ਕਾਰਨਾਮਾ , ਪ੍ਰਵਾਸੀ ਨੌਜਵਾਨ ਨੂੰ ਲੁੱਟਿਆ
. . .  1 day ago
ਜਲੰਧਰ , 22 ਅਪ੍ਰੈਲ - ਪੰਜਾਬ ਪੁਲਿਸ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ ।ਪ੍ਰਵਾਸੀ ਨੌਜਵਾਨ ਨੇ ਦੋਸ਼ ਲਾਇਆ ਕਿ ਉਸ ਨੂੰ ਪੁਲਿਸ ਮੁਲਾਜ਼ਮ ਨੇ ਲੁੱਟਿਆ ਹੈ । ਨੌਜਵਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਕੀਤਾ ...
ਮੁਲਾਜ਼ਮ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਦਾ ਇਕ ਬੈਂਕ ਬੰਦ
. . .  1 day ago
ਸੁਨਾਮ ਊਧਮ ਸਿੰਘ ਵਾਲਾ ,22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੈਂਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸੁਨਾਮ ਸ਼ਹਿਰ ਦਾ ਇਕ ਬੈਂਕ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਜਗਤ ਗੁਰੂ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਜੈਂਤੀਪੁਰ, 29 ਨਵੰਬਰ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਵਿਖੇ ਬੀਤੀ ਦੇਰ ਰਾਤ ਨੈਸ਼ਨਲ ਹਾਈਵੇ ਉੱਪਰ ਹੋਏ ਇਕ ਹਾਦਸੇ ਵਿਚ 1 ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਸਬੇ ਨਾਲ ਸਬੰਧਤ ਮਨੀ ਖੋਸਲਾ ਪੁੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਇਆ

ਝੀਤਾ ਕਲਾਂ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਮਾਨਾਂਵਾਲਾ, 29 ਨਵੰਬਰ (ਗੁਰਦੀਪ ਸਿੰਘ ਨਾਗੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਝੀਤਾ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸ਼ਰਧਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸੀ. ਆਰ. ਪੀ. ਐਫ. ਦੇ ਜਵਾਨ ਸਮੇਤ ਹੋਰਾਂ ਵਲੋਂ ਸਮੂਹਿਕ ਜਬਰ ਜਨਾਹ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸੋਸ਼ਲ ਮੀਡੀਆ 'ਤੇ ਇਕ ਨਾਬਾਲਗ ਲੜਕੀ ਨਾਲ ਦੋਸਤੀ ਕਰਕੇ ਸੀ. ਆਰ. ਪੀ. ਐਫ. ਦੇ ਇਕ ਜਵਾਨ ਤੇ ਹੋਰਾਂ ਵਲੋਂ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਦਾ ਮਾਮਲਾ ਪੁਲਿਸ ਵਲੋਂ ਦਰਜ ਕਰਕੇ 7 ਦੋਸ਼ੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਸੋਨੀ ਹੋਏ ਕੋਰੋਨਾ ਮੁਕਤ, ਤਾਜ਼ਾ ਰਿਪਰੋਟ ਆਈ ਨੈਗੇਟਿਵ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ ਸੋਨੀ ਕੈਬਨਿਟ ਮੰਤਰੀ ਜੋ ਪਿਛਲੇ ਦਿਨੀ ਕੋਰੋਨਾ ਪਾਜੀਟਿਵ ਹੋ ਗਏ ਸਨ ਹੁਣ ਕੋਰੋਨਾ ਮੁਕਤ ਹੋ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ ਅਤੇ ਉਨ੍ਹਾਂ ਦੀ ਤਾਜ਼ਾ ਰਿਪੋਰਟ ਨੈਗੇਟਿਵ ਆਈ ਹੈ¢ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

-ਮਾਮਲਾ ਮੋਟਰਸਾਈਕਲ ਮਾਰਨ ਤੋਂ ਹੋਈ ਤਕਰਾਰ ਦਾ-

ਨੌਜਵਾਨ ਵਲੋਂ ਸਾਥੀਆਂ ਨਾਲ ਘਰ ਆ ਕੇ ਕੀਤੀ ਕੁੱਟ-ਮਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਇਕ ਨਾਬਾਲਗ ਬੱਚੇ 'ਚ ਮੋਟਰਸਾਇਕਲ ਮਾਰਨ ਤੋਂ ਨੌਜਵਾਨ ਨੂੰ ਮਨ੍ਹਾ ਕਰਨ 'ਤੇ ਉਸ ਵਲੋਂ ਆਪਣੇ ਦਰਜ਼ਨ ਦੇ ਕਰੀਬ ਹੋਰ ਸਾਥੀਆਂ ਨਾਲ ਆ ਕੇ ਘਰ 'ਚ ਨਾ ਕੇਵਲ ਔਰਤਾਂ ਦੀ ਕੁੱਟਮਾਰ ਹੀ ਕੀਤੀ ਸਗੋਂ ਘਰ ਦੀ ਭੰਨ ਤੋੜ ਕਰਕੇ ਗੁੰਡਾਗਰਦੀ ਵੀ ...

ਪੂਰੀ ਖ਼ਬਰ »

ਕੋਰੋਨਾ ਦੇ ਅੱਜ ਮਿਲੇ 53 ਮਾਮਲੇ, 8 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲਿਆਂ 'ਚ ਇਕ ਵਾਰ ਫਿਰ ਉਛਾਲ ਆ ਰਿਹਾ ਹੈ ਅਤੇ ਅੱਜ ਕੋਰੋਨਾ ਦੇ ਜਿਥੇ ਨਵੇਂ 53 ਮਾਮਲੇ ਮਿਲੇ ਹਨ ਉੱਥੇ ਅੱਠ ਮਰੀਜ਼ਾਂ ਦੀ ਮੌਤ ਵੀ ਗਈ ਹੈ | ਅੱਜ ਮਿਲੇ 53 ਮਾਮਲਿਆਂ 'ਚੋਂ 38 ਮਾਮਲੇ ਪ੍ਰਤਖ ਲਛਣਾ ਵਾਲੇ ਹਨ ਜਦੋਂ ਕਿ 15 ...

ਪੂਰੀ ਖ਼ਬਰ »

-ਮਾਮਲਾ ਰਣਜੀਤ ਐਵੀਨਿਊ 'ਚ ਗੈਂਗਸਟਰਾਂ ਵਲੋਂ ਬਾਊਾਸਰ ਦੇ ਕਤਲ ਦਾ-

ਡੇਢ ਮਹੀਨੇ ਬਾਅਦ ਪੁਲਿਸ ਨੇ ਕੀਤਾ ਚਾਰਾਂ 'ਚੋਂ ਇਕ ਕਾਤਲ ਗਿ੍ਫ਼ਤਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕਰੀਬ ਡੇਢ ਮਹੀਨਾ ਪਹਿਲਾਂ ਇਥੇ ਰਣਜੀਤ ਐਵੀਨਿਊ 'ਚ ਇਕ ਬਾਊਾਸਰ ਨੂੰ ਗੋਲੀਆਂ ਮਾਰ ਕੇ ਗੈਂਗਸਟਰਾਂ ਵਲੋਂ ਬੇਰਿਹਮੀ ਨਾਲ ਕਤਲ ਕਰਨ ਦੇ ਮਾਮਲੇ 'ਚ ਆਖਰ ਪੁਲਿਸ ਨੇ ਚਾਰ ਦੋਸ਼ੀਆਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ ਪਰ ...

ਪੂਰੀ ਖ਼ਬਰ »

-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਨੂੰ ਵੱਡਾ ਝਟਕਾ-

30 ਪਰਿਵਾਰ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਗਗੜੇਵਾਲ ਵਿਖੇ, ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਮਾਝਾ ਜ਼ੋਨ ਦੇ ਜਰਨਲ ...

ਪੂਰੀ ਖ਼ਬਰ »

-ਮਾਮਲਾ ਕਿਸਾਨਾਂ 'ਤੇ ਕੀਤੇ ਜਾ ਰਹੇ ਸਰਕਾਰੀ ਜਬਰ ਤੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਦਾ-

ਭਲਕੇ ਖੱਟੜ ਤੇ ਮੋਦੀ ਦਾ ਪੁਤਲਾ ਫੂਕ ਪਿੱਟ ਸਿਆਪਾ ਕਰਕੇ ਆਰ. ਐਮ. ਪੀ. ਡਾਕਟਰ ਕਰਨਗੇ ਬਲਾਕ ਪੱਧਰੀ ਮੁਹਿੰਮ ਦਾ ਆਗਾਜ਼- ਡਾ: ਸੋਹਲ

ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ, ਤਹਿਸੀਲ ਅਜਨਾਲਾ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਪੁਲਿਸ ਜ਼ਿਲ੍ਹਾ ਦਿਹਾਤੀ ਨੇ ਨਸ਼ਿਆਂ ਦੀ ਤਸਕਰੀ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਤਿੰਨ ਕਿਲੋਗ੍ਰਮ ਹੈਰੋਇਨ ਤੇ ਇਕ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਪੁਲਿਸ ਮਾਮਲਿਆਂ ਦਾ ਪਤਾ ਲਗਾਉਣ ਲਈ ਪੁਲਿਸ ਰਿਮਾਂਡ ਵੀ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਖਿਆਲਾ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਤਾ ਮਹਿੰਦਰ ਕੌਰ ਖਿਆਲਾ ਨਮਿਤ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਖਿਆਲਾ ਖੁਰਦ ਵਿਖੇ ਪਾਏ ਗਏ | ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਬਾਬਾ ਦਿੱਤ ਮੱਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਈ. ਟੀ. ਟੀ. ਪ੍ਰੀਖਿਆ ਸੁਚਾਰੂ ਰੂਪ ਨਾਲ ਸਮਾਪਤ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਅੱਜ ਲਈ ਗਈ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ ਨੂੰ ਜ਼ਿਲ੍ਹਾ ਅੰਮਿ੍ਤਸਰ ਦੇ 15 ਪ੍ਰੀਖਿਆ ਕੇਂਦਰਾਂ ਵਿਚ ਸਫਲਤਾਪੂਰਵਕ ਹੋਈ ਜਿਸ ਵਿਚ 3896 ਪ੍ਰੀਖਿਆਰਥੀਆਂ ਨੇ ...

ਪੂਰੀ ਖ਼ਬਰ »

-ਮਾਮਲਾ ਵਡਾਲਾ ਕਲਾਂ ਲੁੱਟ ਖੋਹ ਦੀ ਵਾਰਦਾਤ ਦਾ-

ਬਾਬਾ ਬਕਾਲਾ ਸਾਹਿਬ ਪੁਲਿਸ ਨੇ ਦੋ ਦੋਸ਼ੀਆਂ ਨੂੰ 32 ਬੋਰ ਦੇ ਪਿਸਤੌਲ ਸਮੇਤ ਕੀਤਾ ਕਾਬੂ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਦੀ ਵਾਰਦਾਤ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਅੱਜ ਇੱਥੇ ਬਾਬਾ ਬਕਾਲਾ ...

ਪੂਰੀ ਖ਼ਬਰ »

ਪਾਵਰਕਾਮ ਦੀਆਂ ਵੱਖ-ਵੱਖ ਜਦੇਬੰਦੀਆਂ ਦਾ ਵਫ਼ਦ ਡੀ. ਐਸ. ਪੀ. ਮਜੀਠਾ ਨੂੰ ਮਿਲਿਆ

ਮਜੀਠਾ, 29 ਨਵੰਬਰ (ਪੱਤਰ ਪ੍ਰੇਰਕ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦਾ ਸਾਂਝਾ ਵਫਦ ਡੀ. ਐਸ. ਪੀ. ਮਜੀਠਾ ਅਭਿਮਨਿਉ ਰਾਣਾ ਨੂੰ ਮਿਲਿਆ | ਵਫਦ ਵਲੋਂ ਡੀ. ਐਸ. ਪੀ. ਮਜੀਠਾ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸਬ ਡਵੀਜਨ ਮਜੀਠਾ ਵਿਖੇ ਤਾਇਨਾਤ ਪਾਵਰਕਾਮ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਦਿੱਲੀ ਲਈ ਰਵਾਨਾ ਕੀਤੀ ਲੰਗਰ ਦੀ ਸੇਵਾ

ਅੰਮਿ੍ਤਸਰ, 29 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਤੇ ਮੁੱਢਲੀਆਂ ਸਿਹਤ ਸੇਵਾਵਾਂ ਦਾ ਘੇਰਾ ਹੋਰ ਵਧਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਵੇਰਕਾ, 29 ਨਵੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਗਟ ਦਿਹਾੜਾ ਅਬਾਦੀ ਧੁਪਸੜੀ ਵੇਰਕਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਮੌਕੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਕਰਨਗੇ ਨਿਹਾਲ

ਕੱਥੂਨੰਗਲ, 29 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪਿੰਡ ਰੁਮਾਣਾ ਚੱਕ ਦੇ ਗੁਰਦੁਆਰਾ ਵਿਖੇ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਢਾਡੀ ਵਾਰਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪ੍ਰਭਾਤ ਫੇਰੀ ਕੱਢੀ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੋਠੋਹਾਰ ਸਿੰਘ ਸਭਾ ਕੋਟ ਮਿੱਤ ਵਿਖੇ ਗੁਰਦੁਆਰਾ ਦੇ ਪ੍ਰਧਾਨ ਧਨਵੰਤ ਸਿੰਘ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਸਮਾਗਮ

ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬੇਸਹਾਰਿਆਂ ਦਾ ਆਸਰਾ ਬਣੇ, ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ ਬਿਰਧ ਆਸ਼ਰਮ ਦੇ ਮੁੱਖੀ ਜਸਪ੍ਰੀਤ ਸਿੰਘ ਗੋਰਾ ਨੇ ਆਪਣਾ ਜਨਮ ਦਿਨ ਬਜੁਰਗਾਂ ਦੇ ਨਾਲ ਰਲਕੇ ਮਨਾਇਆ | ਇਸ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ 10ਵਾਂ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਕੋਟਲੀ ਸੱਕਾ ਵਿਖੇ ਅੱਜ ਸਮੂੰਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 10ਵਾਂ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹੈਂਕੜਬਾਜ਼ੀ ਰਵੱਈਆ ਛੱਡ ਕੇ ਕੇਂਦਰ ਤੁਰੰਤ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੈਂਕੜਬਾਜ਼ੀ ਰਵੱਈਆ ਛੱਡ ਕੇ ਤੁਰੰਤ ਖੇਤੀ ਕਾਨੂੰਨ ਰੱਦ ਕਰਕੇ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ...

ਪੂਰੀ ਖ਼ਬਰ »

ਮੰਦਰ ਮਾਤਾ ਭੱਦਰਕਾਲੀ ਵਿਖੇ ਮਾਤਾ ਭੱਦਰਕਾਲੀ ਦੀ ਚੌਕੀ ਮੌਕੇ ਸਮਾਗਮ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਪ੍ਰਾਚੀਨ ਮੰਦਰ ਮਾਤਾ ਭੱਦਰਕਾਲੀ ਵਿਖੇ ਮਾਤਾ ਭੱਦਰਕਾਲੀ ਦੀ ਚੌਕੀ ਮਹੰਤ ਬਾਬਾ ਗੋਪਾਲ ਗਿਰੀ ਦੀ ਰਹਿਨੁਮਾਈ ਹੇਠ ਕਰਵਾਈ ਗਈ | ਇਸ ਮੌਕੇ ਮਾਂ ਸ਼ਰਧਾਲੂਆਂ ਨੇ ਮਾਤਾ ਦੀ ਭੇਟਾਂ ਵਿਚ ਪ੍ਰਸ਼ੰਸਾ ਕਰਦਿਆਂ ਹਾਜ਼ਰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਹਲਕੇ 'ਚ ਕਾਂਗਰਸ ਨਾਲ ਸਮਾਜ ਜੋੜੋ ਮੁਹਿੰਮ ਦਾ ਵਜਾਇਆ ਬਿੱਗਲ

ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਹਲਕੇ ਦੇ ਸਰਹੱਦੀ ਨਗਰ ਸਾਰੰਗਦੇਵ ਵਿਖੇ ਟਕਸਾਲੀ ਕਾਂਗਰਸੀ ਆਗੂ ਸਰਪੰਚ ਸਤਪਾਲ ਸਿੰਘ ਤੇ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਸਾਂਝੀ ਪ੍ਰਧਾਨਗੀ ਹੇਠ ਸਰਹੱਦੀ ਜ਼ੋਨ ਦੇ ਕਾਂਗਰਸ ਤੇ ...

ਪੂਰੀ ਖ਼ਬਰ »

ਗੁਰਪ੍ਰੀਤ ਵਡਾਲੀ ਵਲੋਂ ਜਥੇ: ਭਿੱਟੇਵੱਢ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸਨਮਾਨਿਤ

ਛੇਹਰਟਾ, 29 ਨਵੰਬਰ (ਵਡਾਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਜਥੇ. ਸੁਰਜੀਤ ਸਿੰਘ ਭਿੱਟੇਵੱਢ ਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਗੁਰਪ੍ਰੀਤ ਸਿੰਘ ਵਡਾਲੀ ਤੇ ਯੂਥ ਆਗੂਆਂ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਖੱਬੇ ਰਾਜਪੂਤਾਂ ਵਿੱਖੇ ਸਜਾਇਆ ਨਗਰ ਕੀਰਤਨ

ਚੌਕ ਮਹਿਤਾ, 29 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰਡ ਖੱਬੇ ਰਾਜਪੂਤਾਂ ਵਿੱਖੇ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਗੁਰਮੀਤ ਕੌਰ ਨੂੰ ਵਾਰਡ 85 ਦੀ ਮਹਿਲਾ ਵਿੰਗ ਦਾ ਪ੍ਰਧਾਨ ਥਾਪਿਆ

ਛੇਹਰਟਾ, 29 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਕਾਂਗਰਸ ਪਾਰਟੀ ਵਲੋਂ ਆਪਣੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਥਾਰ ਲਈ ਵਾਰਡ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਦਿ ਧਰਮ ਸਮਾਜ ਕਮੇਟੀ ਅਤੇ ਐਸ. ਸੀ. ਵਿੰਗ ਸ਼ਹਿਰੀ ਪ੍ਰਧਾਨ ਸੋਨੂੰ ਦਿਉਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਦਿ ਧਰਮ ਸਮਾਜ ਕਮੇਟੀ ਅਤੇ ਐਸ. ਸੀ. ਵਿੰਗ ਸ਼ਹਿਰੀ ਪ੍ਰਧਾਨ ਸੋਨੂੰ ਦਿਉਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਮੇਅਰ ਦਾ ਗੋਰਾਂਗ ਗਊਸ਼ਾਲਾ ਵਿਖੇ ਪਹੰੁਚਣ 'ਤੇ ਸਨਮਾਨ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਉੱਤਰੀ 'ਚ ਵਾਰਡ ਨੰ: 13 'ਚ ਸ੍ਰੀ ਚੈਤਨਯਾ ਮਹਾਪ੍ਰਭੂ ਮੰਦਰ, ਬਾਈ ਪਾਸ ਵਿਖੇ ਕੀਰਤਨ 'ਚ ਹਾਜ਼ਰੀ ਭਰੀ ¢ ਇਸ ਮੌਕੇ ਉਨ੍ਹਾਂ ਨੇ ਵੈਸ਼ਨਵ ਪੀਠ ਟਰੱਸਟ ਅਧੀਨ ਚੱਲ ਰਹੀ ਗੋਰਾਂਗ ...

ਪੂਰੀ ਖ਼ਬਰ »

ਮੇਅਰ ਦਾ ਗੋਰਾਂਗ ਗਊਸ਼ਾਲਾ ਵਿਖੇ ਪਹੰੁਚਣ 'ਤੇ ਸਨਮਾਨ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਉੱਤਰੀ 'ਚ ਵਾਰਡ ਨੰ: 13 'ਚ ਸ੍ਰੀ ਚੈਤਨਯਾ ਮਹਾਪ੍ਰਭੂ ਮੰਦਰ, ਬਾਈ ਪਾਸ ਵਿਖੇ ਕੀਰਤਨ 'ਚ ਹਾਜ਼ਰੀ ਭਰੀ ¢ ਇਸ ਮੌਕੇ ਉਨ੍ਹਾਂ ਨੇ ਵੈਸ਼ਨਵ ਪੀਠ ਟਰੱਸਟ ਅਧੀਨ ਚੱਲ ਰਹੀ ਗੋਰਾਂਗ ...

ਪੂਰੀ ਖ਼ਬਰ »

ਇੰਸਪੈਕਟਰ ਕਪਿਲ ਕੌਸ਼ਿਲ ਨੇ ਐਸ. ਐਚ. ਓ. ਮਜੀਠਾ ਵਜੋਂ ਅਹੁਦਾ ਸੰਭਾਲਿਆ

ਮਜੀਠਾ, 29 ਨਵੰਬਰ (ਸਹਿਮੀ)-ਪੁਲਿਸ ਥਾਣਾ ਮਜੀਠਾ ਦੇ ਥਾਣਾ ਮੁੱਖੀ ਵਜੋਂ ਇੰਸਪੈਕਟਰ ਕਪਿਲ ਕੌਸ਼ਿਲ ਨੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸ੍ਰੀ ਧਰੁਵ ਦਹੀਆ ਦੇ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਹੋਏ ਸਮਾਪਤ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਹੋਏ ਸਮਾਪਤ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ

ਮਜੀਠਾ¸ਨੰਬਰਦਾਰ ਜਸਪਾਲ ਸਿੰਘ ਸੁਪਾਰੀਵਿੰਡ ਦਾ ਜਨਮ ਸਨ 1958 ਈ: ਨੂੰ ਮਾਤਾ ਰਵੇਲ ਕੌਰ ਦੀ ਕੁੱਖੋਂ ਸਵਰਨ ਸਿੰਘ ਦੇ ਗ੍ਰਹਿ ਪਿੰਡ ਘਣੂਪੁਰ ਕਾਲੇ ਜ਼ਿਲ੍ਹਾ ਅੰਮਿ੍ਤਸਰ ਵਿੱਖੇ ਹੋਇਆ | ਨੰਬਰਦਾਰ ਜਸਪਾਲ ਸਿੰਘ ਨੇ ਮੁੱਢਲੀ ਪੜ੍ਹਾਈ ਉਪਰੰਤ ਐਗਰੀਕਲਚਰ ਖਿਤੇ 'ਚ ਬੀ. ਐਚ. ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 68ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 68ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 68ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 68ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ | ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ ਤੇ ਕਿਸਾਨ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਜਰਮਨਜੀਤ ਸਿੰਘ ਬੰਡਾਲਾ, ਗੁਰਪ੍ਰੀਤ ਸਿੰਘ ਗੋਪੀ, ਗੁਰਵਿੰਦਰ ਸਿੰਘ ਖੁਜਾਲਾ ਨੇ ਕਿਹਾ ਕਿ ਅੱਜ ਜੋ ਪੰਜਾਬ ਦੇ ਲੋਕਾਂ ਨੂੰ ਸਮੱਸਿਆ ਆ ਰਹੀ ਹੈ, ਉਸ ਲਈ ਕੇਂਦਰ ਦੀ ਮੋਦੀ ਸਰਕਾਰ ਜਿੰਮੇਵਾਰ ਹੈ | ਕੇਂਦਰ ਸਰਕਾਰ ਕੋਰੋਨਾ ਦੇ ਨਾਂਅ 'ਤੇ ਜੋ ਪਾਬੰਦੀਆਂ ਸੂਬਿਆਂ ਸਿਰ ਮੜ ਰਹੀ ਹੈ ਉਸ ਨੂੰ ਜਥੇਬੰਦੀ ਬਿਲਕੁਲ ਨਹੀਂ ਮੰਨੇਗੀ ਤੇ ਨਾਂ ਹੀ ਅੰਦੋਲਨ ਦਾ ਕੋਈ ਨੁਕਸਾਨ ਹੋਣ ਦੇਵੇਗੀ | ਕੇਂਦਰ ਸਰਕਾਰ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪ੍ਰੰਤੂ ਕਿਸਾਨ ਜਥੇਬੰਦੀਆ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰ ਰਹੀਆ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਖੇਤਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜਾ ਕਰਾਉਣਾ ਚਾਹੁੰਦੀ ਹੈ, ਜੋ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਨਕਸਲੀ ਤੇ ਖ਼ਾਲਿਸਤਾਨੀ ਸਾਬਤ ਕਰਨ 'ਤੇ ਜੋਰ ਲਗਾ ਰਿਹਾ ਹੈ ਜਦ ਕਿ ਲੋਕਤੰਤਰ ਦੇ ਚੌਥੇ ਥੰਮ ਦਾ ਵੱਡਾ ਹਿੱਸਾ ਆਪਣੀ ਜਿੰਮੇਵਾਰੀ ਸਹੀ ਨਿਭਾਅ ਕੇ ਲੋਕਾਂ ਦੀ ਅਵਾਜ ਘਰ ਘਰ ਪਹੁੰਚਾ ਰਿਹਾ ਹੈ | ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਵਿਚ ਕਿਸਾਨਾਂ, ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਦਿੱਲੀ ਅੰਦਰ ਦਾਖਲ ਹੋ ਕੇ ਕੁੰਡਲੀ ਬਾਰਡਰ 'ਤੇ ਜਾਮ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ | ਜਿਸ ਨਾਲ ਇਕ ਹੋਰ ਦਿੱਲੀ ਦਾ ਬਾਰਡਰ ਜਾਮ ਹੋ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਗ੍ਰਹਿ ਮੰਤਰੀ ਦੀਆਂ ਸ਼ਰਤਾਂ ਮੁਤਾਬਕ ਦਿੱਲੀ ਸਰਕਾਰ ਨਾਲ ਗੱਲਬਾਤ ਨਹੀਂ ਹੋ ਸਕਦੀ | ਮੀਟਿੰਗ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਦਾ ਬਿਆਨ ਦੇਣਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਸਹੀ ਹਨ | ਕਿਸਾਨਾਂ ਮਜ਼ਦੂਰਾਂ ਨੂੰ ਭੜਕਾਉਣ ਵਾਲਾ ਤੇ ਲੋਕਾਂ ਦੀ ਆਵਾਜ਼ ਸੁਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਆਵਾਜ਼ ਸੁਣੀ ਜਾ ਰਹੀ ਹੈ | ਕੇਂਦਰ ਸਰਕਾਰ ਦੀ ਖੇਤੀ ਖੇਤਰ ਉੱਤੇ ਕਾਰਪੋਰੇਟ ਦਾ ਕਬਜਾ ਕਰਵਾਉਣ ਨੂੰ ਜਾਇਜ਼ ਠਹਿਰਾਇਆ | ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਲੰਬਾ ਚਲਾਇਆ ਜਾਵੇਗਾ ਅਤੇ ਦੂਸਰਾ ਜਥਾ ਦਿੱਲੀ ਕੂਚ ਲਈ ਜ਼ਿਲ੍ਹਾ ਫਿਰੋਜਪੁਰ ਤੋਂ ਹਜਾਰਾਂ ਟਰਾਲੀਆਂ ਰਾਹੀਂ ਕਿਸਾਨ ਮਜ਼ਦੂਰ ਰਵਾਨਾ ਹੋਣਗੇ | ਉਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ | ਪੰਜਾਬ ਵਿਚ ਚੱਲ ਰਹੇ ਅੰਦੋਲਨ ਲਗਾਤਾਰ ਜਾਰੀ ਰਹਿਣਗੇ ਅਤੇ ਲੰਬੇ ਸੰਘਰਸ਼ਾਂ ਲਈ ਕਿਸਾਨ ਮਜ਼ਦੂਰ ਮਾਨਸਿਕ ਤੌਰ 'ਤੇ ਤਿਆਰ ਹਨ | ਇਸ ਮੌਕੇ ਜੰਡਿਆਲਾ ਗੁਰੂ ਵਿਖੇ ਗੁਰਵਿੰਦਰ ਸਿੰਘ ਖਜਾਲਾ, ਗੁਰਪ੍ਰੀਤ ਸਿੰਘ ਗੋਪੀ, ਗੁਰਪ੍ਰਤਾਪ ਸਿੰਘ, ਸੋਹਣ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ ਮਧਰੇ, ਹਰਬੀਰ ਸਿੰਘ ਫੌਜੀ, ਸੁਖਜਿੰਦਰ ਸਿੰਘ, ਅਜੈਬ ਸਿੰਘ, ਗੁਰਮੁੱਖ ਸਿੰਘ, ਜੋਗਿੰਦਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਅਕਾਲੀ ਆਗੂਆਂ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਕੀਤੀ ਮੰਗ

ਵੇਰਕਾ, 29 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨਬੀਪੁਰ ਦੇ ਕਾਂਗਰਸੀ ਸਰਪੰਚ ਸਮੇਤ ਐਸ. ਟੀ. ਐਫ਼. ਮੁਹਾਲੀ ਪੁਲਿਸ ਵਲੋਂ ਹੈਰੋਇਨ ਦੀ ਵੱਡੀ ਖੇਪ ਸਮੇਤ ਕਾਬੂ ਕਰਕੇ ਜੇਲ੍ਹ ਭੇਜੇ ਗਏ, ਦੇ ਮਾਮਲੇ ਨੂੰ ਲੈਕੇ ਅੱਜ ਸ਼ਾਮ ਅਕਾਲੀ ਦਲ ਦੇ ਸਾਬਕਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 29 ਨਵੰਬਰ (ਰਣਜੀਤ ਸਿੰਘ ਜੋਸਨ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਜੋਤੀਸਰ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX