ਤਾਜਾ ਖ਼ਬਰਾਂ


ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  7 minutes ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  10 minutes ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  18 minutes ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 1 hour ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 1 hour ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 1 hour ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 2 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 2 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 2 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 2 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 2 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 3 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 3 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 4 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 5 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 4 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  1 minute ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 6 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  about 6 hours ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਕੈਪਟਨ ਨੇ ਜਤਾਈ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ 'ਤੇ ਚਿੰਤਾ, ਕਿਹਾ - ਬਚਾਅ ਕਾਰਜ ਜਾਰੀ
. . .  about 6 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਅੱਜ ਸਵੇਰੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਫਰੀਦਕੋਟ

ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੋਦੀ ਦਾ ਪੁਤਲਾ ਫ਼ੂਕਿਆ

ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਤਿੰਨ ਬਲਾਕਾਂ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਕਿਸਾਨਾਂ ਨੇ ਸਥਾਨਕ ਐਸ.ਡੀ.ਐਮ. ਦਫ਼ਤਰ ਅੱਗੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੋਦੀ ਦਾ ਪੁਤਲਾ ਫ਼ੂਕਿਆ | ਜਥੇਬੰਦੀ ਦੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਾਰੇ-ਲੱਪਿਆਂ 'ਚ ਦਿਨ ਲੰਘਾ ਰਹੀ ਹੈ | ਉਥੇ ਹੀ ਇਹ ਸਰਕਾਰ ਇੰਡੀਆ/ਯੂ.ਐਸ.ਏ. ਟਰੇਡ ਐਗਰੀਮੈਂਟ ਨੂੰ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਇਸ ਤੋਂ ਪਹਿਲਾਂ ਜਥੇਬੰਦੀ ਦਾ ਇਕ ਭਰਵਾਂ ਇਕੱਠ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿਸ ਵਿਚ ਬਲਾਕ ਜੈਤੋ, ਕੋਟਕਪੂਰਾ ਅਤੇ ਬਾਜਾਖਾਨਾ ਦੇ ਅਹੁਦੇਦਾਰ, ਮੈਂਬਰ ਅਤੇ ਕਿਸਾਨਾਂ ਨੇ ਇਕ ਮੀਟਿੰਗ ਕੀਤੀ ਜਿਸ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ਕਿਸਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਮੋਢਿਆਂ 'ਤੇ ਚੁੱਕ ਕੇ ਸਥਾਨਕ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੇ ਹੋਏ ਸਥਾਨਕ ਐਸ.ਡੀ.ਐਮ ਦੇ ਦਫ਼ਤਰ ਅੱਗੇ ਪਹੁੰਚੇ | ਇਸ ਮੌਕੇ ਬਲਾਕ ਜੈਤੋ ਦੇ ਪ੍ਰਧਾਨ ਛਿੰਦਰਪਾਲ ਸਿੰਘ, ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ, ਬਲਾਕ ਬਾਜਾਖਾਨਾ ਦੇ ਪ੍ਰਧਾਨ ਮੇਜਰ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ, ਕਰਤਾਰ ਸਿੰਘ, ਰਾਮ ਸਿੰਘ, ਸਿਕੰਦਰ ਸਿੰਘ, ਬੇਅੰਤ ਸਿੰਘ, ਕਸ਼ਮੀਰ ਸਿੰਘ ਮਾਨ, ਨਛੱਤਰ ਸਿੰਘ ਜੈਤੋ, ਅਜੈਬ ਸਿੰਘ, ਹਰਵਿੰਦਰ ਸਿੰਘ, ਬੇਅੰਤ ਸਿੰਘ, ਬਲੌਰ ਸਿੰਘ ਸੁਰਘੂਰੀ, ਬਸੰਤ ਸਿੰਘ, ਸੁਖਮੰਦਰ ਸਿੰਘ, ਜੀਤ ਸਿੰਘ, ਪ੍ਰਦੀਪ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਰਾਮੇਆਣਾ, ਚਰਨਜੀਤ ਸਿੰਘ, ਰਣਜੀਤ ਸਿੰਘ ਕਰੀਰਵਾਲੀ, ਗੁਰਾਦਿੱਤਾ ਸਿੰਘ ਮੜ੍ਹਾਕ, ਬਲਵੀਰ ਸਿੰਘ ਰੋੜੀਕਪੂਰਾ, ਗੁਰਮੇਲ ਸਿੰਘ, ਮੋਦਨ ਸਿੰਘ, ਜੱਸਾ ਸਿੰਘ ਘਣੀਆ, ਲਖਵਿੰਦਰ ਸਿੰਘ ਲੰਬਵਾਲੀ, ਰਣਜੀਤ ਸਿੰਘ, ਬਲਜਿੰਦਰ ਸਿੰਘ ਅਤੇ ਸੁਰਜੀਤ ਸਿੰਘ ਆਦਿ ਵੀ ਮੌਜੂਦ ਸਨ |

ਲੁੱਟਾਂ-ਖੋਹਾਂ ਦੇ ਮਾਮਲੇ 'ਚ ਤਿੰਨ ਕਾਬੂ, ਅਸਲ੍ਹਾ ਬਰਾਮਦ

ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੇ ਦੋਸ਼ਾਂ 'ਚ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ ਪੁਲਿਸ ...

ਪੂਰੀ ਖ਼ਬਰ »

ਕਾਲੇ ਪੀਲੀਏ ਤੋਂ ਪੀੜਤ ਨੌਜਵਾਨ ਦੀ ਮੌਤ

ਬਾਜਾਖਾਨਾ, 24 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਭਗਤਾ ਭਾਈ ਕਾ ਰੋਡ ਦੇ ਵਸਨੀਕ ਮਨਪ੍ਰੀਤ ਸਿੰਘ (32 ਸਾਲ) ਪੁੱਤਰ ਜਰਨੈਲ ਸਿੰਘ ਜੋ ਕਿ ਕਾਲੇ ਪੀਲੀਏ ਤੋਂ ਪੀੜ੍ਹਤ ਸੀ, ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ 'ਚ ਦੋ ਕਾਬੂ

ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਜੂਆ ਖੇਡਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਕਾਬੂ ਕੀਤੇ ਗਏ ਵਿਕਤੀਆਂ ਤੋਂ ਨਗਦੀ ਵੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ (ਸਿੱਧੂਪੁਰ) ਨੇ ਮੋਦੀ ਤੇ ਟਰੰਪ ਦੇ ਪੁਤਲੇ ਸਾੜੇ

ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਅੱਜ ਇੱਥੇ ਰਾਸ਼ਟਰੀ ਕਿਸਾਨ ਰਾਜ ਸਭਾ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਦੀ ਅਗਵਾਈ ਹੇਠ ਅਮਰੀਕਾ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਵਲੋਂ ਦੂਜਾ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 24 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਸਮਾਜ ਸੇਵੀ ਸੰਸਥਾ ਨਵਰੀਤ ਬਲੱਡ ਡੋਰਨਜ਼ ਸੁਸਾਇਟੀ ਬਰਗਾੜੀ ਦੇ ਸ੍ਰਪਰਸਤ ਭਾਈ ਜੋਗਿੰਦਰ ਸਿੰਘ ਖ਼ਾਲਸਾ ਅਤੇ ਪ੍ਰਧਾਨ ਅਜੇਪਾਲ ਸਿੰਘ ਬਰਗਾੜੀ ਦੀ ਪ੍ਰੇਰਨਾ ਸਦਕਾ ਸ਼ਹੀਦ ਊਧਮ ਸਿੰਘ ਵੈਲਫੇਅਰ ਕਲੱਬ ਅਜੀਤਗੜ੍ਹ ...

ਪੂਰੀ ਖ਼ਬਰ »

10 ਕਿਲੋ ਭੁੱਕੀ ਚੂਰਾ ਸਮੇਤ ਇਕ ਕਾਬੂ

ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਪੁਲਿਸ ਨੇ ਗਸ਼ਤ ਦੌਰਾਨ 10 ਕਿਲੋ ਭੁੱਕੀ ਚੂਰਾ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਏ.ਐਸ.ਆਈ. ਦਰਸ਼ਨ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ 25 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਸੰਤ ਬਾਬਾ ਇੰਦਰਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਦੇਵੀ ਵਾਲਾ ਵਲੋਂ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ 25 ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਮੁੂਹਿਕ ਸ਼ਾਦੀਆਂ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨਾਂ ਿਖ਼ਲਾਫ਼ ਤਰਕਸ਼ੀਲ ਸੁਸਾਇਟੀ ਮਨਾਏਗੀ ਵਿਰੋਧ ਹਫ਼ਤਾ

ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਨਾਗਰਿਕਤਾ ਕਾਨੂੰਨ ਵਿਚ ਸੋਧਾਂ ਿਖ਼ਲਾਫ਼ ਪੰਜਾਬ ਭਰ ਵਿਚ ਵਿਰੋਧ ਹਫ਼ਤਾ ਮਨਾਉਣ ਦਾ ਐਲਾਨ ਕੀਤਾ ਹੈ | ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ ਰਜਿੰਦਰ ਭਦੌੜ, ਹੇਮ ਰਾਜ ਸਟੈਨੋ ਅਤੇ ਰਾਮ ਸਿੰਘ ...

ਪੂਰੀ ਖ਼ਬਰ »

ਸਕੂਲ ਦੀ ਖੂਬਸੂਰਤੀ ਲਈ ਬੂਟੇ ਲਗਾਏ

ਬਾਜਾਖਾਨਾ, 24 ਫ਼ਰਵਰੀ (ਜੀਵਨ ਗਰਗ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੀ ਸੁੰਦਰਤਾ ਨੂੰ ਹੋਰ ਨਿਖਾਰਣ ਲਈ ਬੂਟੇ ਲਗਾਏ ਗਏ | ਪਿ੍ੰਸੀਪਲ ਅਜੇ ਗੁਪਤਾ ਨੇ ਦੱਸਿਆ ਕਿ ਪੰਜਾਬ ਸਟੇਟ ਕਾਊਾਸਲ ਫਾਰ ਸਾਇੰਸ ਐਾਡ ਟੈਕਨੋਲੌਜੀ ਚੰਡੀਗੜ੍ਹ ਵਲੋਂ ਚਲਾਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਰਮਨਪ੍ਰੀਤ ਕੌਰ ਨੂੰ ਮੈਰਿਟ 'ਚ ਆਉਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 24 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸ਼ੈਸਨ 2018-19 ਦੌਰਾਨ ਫ਼ਰੀਦਕੋਟ ਜ਼ਿਲ੍ਹੇ 'ਚੋਂ (ਅਕਾਦਮਿਕ) ਪੱਧਰ 'ਤੇ ਪਹਿਲਾ, ਪੰਜਾਬ 'ਚ 11ਵਾਂ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਅਮਰਜੀਤ ਢਿੱਲੋਂ ਯਾਦਗਾਰੀ ਸਮਾਗਮ ਦਾ ਪਹਿਲਾ ਦਿਨ ਸ਼ਾਇਰੀ ਦੇ ਨਾਂਅ ਰਿਹਾ

ਬਾਜਾਖਾਨਾ, 24 ਫ਼ਰਵਰੀ (ਜੀਵਨ ਗਰਗ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ ਪਿੰਡ ਦੀ ਸ਼ਹੀਦ ਭਗਤ ਸਿੰਘ ਲਾਇਬੇ੍ਰਰੀ ਦੇ ਵਿਹੜੇ 'ਚ ਕਰਵਾਏ ਜਾ ਰਹੇ ਦੋ ਰੋਜ਼ਾ ਅਮਰਜੀਤ ਢਿੱਲੋਂ ਯਾਦਗਾਰੀ ਚੇਤਨਾ ਸਮਾਗਮ ਦਾ ਪਹਿਲਾ ਦਿਨ ਸ਼ਾਇਰੀ ਦੇ ਨਾਂਅ ਰਿਹਾ | ਸਮਾਗਮ ਦਾ ਆਗਾਜ਼ ...

ਪੂਰੀ ਖ਼ਬਰ »

ਅਚਾਨਕ ਸੂਆ ਟੁੱਟਣ ਕਾਰਨ ਫ਼ਸਲਾਂ 'ਚ ਪਾਣੀ ਭਰਿਆ

ਕੋਟਕਪੂਰਾ, 24 ਫ਼ਰਵਰੀ (ਗਿੱਲ, ਮੇਘਰਾਜ)-ਸ਼ਹਿਰ ਦੇ ਨੇੜਿਓਾ ਲੰਘਦਾ ਸੂਆ ਅਚਾਨਕ ਟੁੱਟ ਜਾਣ ਕਾਰਨ ਨਾਲ ਲੱਗਦੇ ਖੇਤਾਂ 'ਚ ਪਾਣੀ ਭਰ ਗਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਇੱਥੋਂ ਦੀ ਗੁਰੂਕੁਲ ਸੰਸਥਾ ਦੇ ਨੇੜੇ ਅਚਾਨਕ ਸੁੂਆ ਟੁੱਟ ...

ਪੂਰੀ ਖ਼ਬਰ »

ਚੰਡੀਗੜ੍ਹ ਅਗਨੀ ਕਾਂਡ ਦਾ ਸ਼ਿਕਾਰ ਹੋਈ ਪਾਕਸ਼ੀ ਗਰੋਵਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਕੋਟਕਪੂਰਾ, 24 ਫਰਵਰੀ (ਮੇਘਰਾਜ, ਮੋਹਰ ਗਿੱਲ)-ਚੰਡੀਗੜ੍ਹ ਦੇ ਸੈਕਟਰ 34 ਵਿਖੇ ਇਕ ਪੀ.ਜੀ ਵਿਖੇ 22 ਫਰਵਰੀ ਨੂੰ ਹੋਏ ਅਗਨੀ ਕਾਂਡ 'ਚ ਕੋਟਕਪੂਰਾ ਸ਼ਹਿਰ ਦੀ ਲੜਕੀ ਪਾਕਸ਼ੀ ਗਰੋਵਰ ਪੁੱਤਰੀ ਨਵਦੀਪ ਗਰੋਵਰ ਦੀ ਮੌਕੇ 'ਤੇ ਮੌਤ ਹੋ ਗਈ ਸੀ, ਦਾ ਅੱਜ ਇੱਥੇ ਰਾਮਬਾਗ ਸ਼ਮਸ਼ਾਨ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਧੰਨ-ਧੰਨ ਬਾਬਾ ਦੀਪ ਸਿੰਘ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਫ਼ਿਲਮ ਦਿਖਾਈ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਦੀਪ ਸਿੰਘ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਫ਼ਿਲਮ ਵੱਡੇ ਪਰਦੇ 'ਤੇ ਦਿਖਾਈ ਗਈ | ਬਲਵਿੰਦਰ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡਜ਼ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 24 ਫ਼ਰਵਰੀ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਕਿਉਰਿਟੀ ਗਾਰਡਜ਼ ਵਰਕਰ ਯੂਨੀਅਨ ਦੀ ਮੀਟਿੰਗ ਸੁਖਵੀਰ ਸਿੰਘ ਪੱਖੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਕਰੀਬ 10-10 ਸਾਲਾਂ ਤੋਂ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਦੀਆਂ ਵਿਦਿਆਰਥਣਾਂ ਨੇ ਮੈਗਾ ਰੈਲੀ 'ਚ ਭਾਗ ਲਿਆ

ਸਾਦਿਕ, 24 ਫ਼ਰਵਰੀ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਐਚ.ਆਈ.ਵੀ. (ਏਡਜ਼), ਨਸ਼ਿਆਂ ਵਿਰੁੱਧ ਅਤੇ ਖ਼ੂਨਦਾਨ ਆਦਿ ਵਿਸ਼ਿਆਂ ਨੂੰ ਸਮਰਪਿਤ ਕੱਢੀ ਗਈ ...

ਪੂਰੀ ਖ਼ਬਰ »

ਲੋੜਵੰਦ ਲਾਭਪਾਤਰੀਆਂ ਨੂੰ ਸਸਤੇ ਭਾਅ ਦੀ ਕਣਕ ਵੰਡੀ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਸ਼ ਦੇ ਤੱਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਭਾਅ 'ਤੇ ਅਨਾਜ ਮੁਹੱਈਆ ਕਰਾਉਣ ਦੀ ਵਧੀਆ ਯੋਜਨਾ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਬੱਚਿਆਂ ਲਈ ਕੁਰਸੀਆਂ ਭੇਟ

ਮਲੋਟ, 24 ਫਰਵਰੀ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਲਈ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਨੇ ਕੁਰਸੀਆਂ ਭੇਟ ਕੀਤੀਆਂ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਿੰਡ ਢੁੱਡੀ ਦੀਆਂ ਬਣਾਈਆਂ ਸੰਪਰਕ ਸੜਕਾਂ ਦੀ ਮਾੜੀ ਹਾਲਤ ਲਈ ਵਿਧਾਇਕ ਸੰਧਵਾਂ ਨੇ ਕੀਤੀ ਵਿਜੀਲੈਂਸ ਜਾਂਚ ਦੀ ਮੰਗ

ਕੋਟਕਪੂਰਾ, 24 ਫ਼ਰਵਰੀ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੁੱਡੀ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪਿੰਡ ਦੀਆਂ ਢੁੱਡੀ ਤੋਂ ਚੱਕ ਢੁੱਡੀ, ਕੋਠੇ ਵਿਰਕ, ਕੋਠੇ ਸੰਘਾਂ ਦੀਆਂ ਕਰੀਬ ਦੋ ਮਹੀਨੇ ...

ਪੂਰੀ ਖ਼ਬਰ »

ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਾਇਆ

25 ਯੂਨਿਟ ਖ਼ੂਨ ਕੀਤਾ ਦਾਨ ਮਲੋਟ, 24 ਫ਼ਰਵਰੀ (ਪਾਟਿਲ)- ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਮਲੋਟ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ ਸੰਸਥਾ ਦੇ ਮੈਂਬਰਾਂ ਵਲੋਂ 25 ਯੂਨਿਟ ਖ਼ੂਨ ਦਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ 'ਚ ਵਿਦਾਇਗੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਕਲਾਸ ਦਾ ਵਿਦਾਇਗੀ ਸਮਾਰੋਹ ਹੋਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਅਮਿਤ ਚੁੱਘ ਸ਼ਾਮਿਲ ਰਹੇ | ਇਸ 'ਚ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ 7000 ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਡਰਾਈਵਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲੌਾਗੋਵਾਲ ਵਿਖੇ ਹੋਈ ਸਕੂਲ ਵੈਨ ਦੀ ਦਰਦਨਾਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਸਕੂਲ ਵੈਨਾਂ 'ਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸ਼ਿਕੰਜਾ ਕੱਸਿਆ ਹੋਇਆ ਹੈ, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਾਣੀ ਦੇ ਨਮੂਨੇ ਲਏ

ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ | ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਵੱਟੂ ਵਿਖੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ, ਵੱਧ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੇ ਅਹੁਦੇਦਾਰਾਂ ਦੀ ਚੋਣ ਹੋਈ

ਫ਼ਰੀਦਕੋਟ, 24 ਫ਼ਰਵਰੀ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਅਤੇ ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਮੀਟਿੰਗ ਸਥਾਨਕ ਗਊਸ਼ਾਲਾ ਆਨੰਦੇਆਣਾ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦੁਰਗੇਸ਼ ਸ਼ਰਮਾ ਅਤੇ ਬ੍ਰਾਹਮਣ ...

ਪੂਰੀ ਖ਼ਬਰ »

600 ਕਿਲੋਮੀਟਰ ਦਾ ਸਾਈਕਲ ਸਫ਼ਰ ਤੈਅ ਕਰਕੇ ਫ਼ਰੀਦਕੋਟ ਪਹੁੰਚੀ ਟੀਮ ਦਾ ਡੀ. ਸੀ. ਨੇ ਕੀਤਾ ਨਿੱਘਾ ਸਵਾਗਤ

ਫ਼ਰੀਦਕੋਟ, 24 ਫ਼ਰਵਰੀ (ਪੁਰਬਾ)-600 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਫ਼ਰੀਦਕੋਟ ਪਹੁੰਚਣ 'ਤੇ ਕੋਟਕਪੂਰਾ ਦੀ ਸਾਈਕਲ ਰਾਈਡਰਸ ਟੀਮ ਦਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਈਕਲਿੰਗ ਦੇ ਖੇਤਰ ਵਿਚ ਕੋਟਕਪੂਰੇ ਸ਼ਹਿਰ ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਦਾ ਛੇਵਾਂ ਮੁਫ਼ਤ ਜਾਂਚ ਕੈਂਪ ਲਾਇਆ

ਗਿੱਦੜਬਾਹਾ, 24 ਫਰਵਰੀ (ਬਲਦੇਵ ਸਿੰਘ ਘੱਟੋਂ)-ਜੈਨ ਸਮਾਜ ਵਲੋਂ ਸੰਚਾਲਿਤ ਮਹਾਂ ਸਾਧਵੀ ਸ੍ਰੀ ਸਵਰਨ ਸੁਧਾ ਜੈਨ ਚੈਰੀਟੇਬਲ ਹਸਪਤਾਲ ਪਿੰਡ ਲਾਲਬਾਈ ਵਿਖੇ ਛੇਵਾਂ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਜਿਸ ਦਾ ਆਗਾਜ਼ ਜੈਨ ਸਭਾ ਬਠਿੰਡਾ ਦੇ ਉਪ-ਪ੍ਰਧਾਨ ...

ਪੂਰੀ ਖ਼ਬਰ »

ਨਿਊ ਏਜ਼ ਸਕੂਲ ਦਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ

ਦੋਦਾ, 24 ਫ਼ਰਵਰੀ (ਰਵੀਪਾਲ)-ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਦਾ ਸੱਭਿਆਚਾਰਕ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਐਮ.ਡੀ. ਗਿਆਨੀ ਗੁਰਬਚਨ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਸਕੂਲ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਪ੍ਰੀ-ਪੀ.ਐਚ.ਡੀ. ਕੋਰਸ ਵਰਕ ਆਨਲਾਈਨ ਕਰਨ ਦੀ ਆਗਿਆ ਦੇਵੇ-ਡਾ: ਉੱਪਲ

ਮਲੋਟ, 24 ਫ਼ਰਵਰੀ (ਮੱਕੜ, ਪਾਟਿਲ)-ਸਿੱਖਿਆ ਕਿਸੇ ਵੀ ਸਮਾਜ ਦਾ ਦਰਪਣ ਹੁੰਦੀ ਹੈ, ਕਿਸੇ ਦੇਸ਼ ਦੀ ਪਹਿਚਾਣ ਉਸ ਦੇਸ਼ ਦੀ ਸਿੱਖਿਆ ਪ੍ਰਣਾਲੀ ਤੋਂ ਅਤੇ ਦੇਸ਼ ਵਿਚ ਹੋ ਰਹੇ ਖੋਜ ਕਾਰਜਾਂ ਤੋਂ ਹੁੰਦੀ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੀ ਅਰਥ ਵਿਵਸਥਾ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਗਰੀਨ ਕਾਰਪਸ ਈਕੋ ਕਲੱਬ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਵਲੋਂ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਪੱਖੀ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਕਾਰਪਸ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਰੱਥੜੀਆਂ ਦੇ ਸਰਕਾਰੀ ਮਿਡਲ ਸਕੂਲ ਵਿਖੇ ਨੈਸ਼ਨਲ ਗ੍ਰੀਨ ਕਾਰਪਸ ਵਲੋਂ ਵਾਤਾਵਰਨ ਸਬੰਧੀ ਕਵਿਤਾ, ਭਾਸ਼ਣ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਬੀ.ਏ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿੱਚ ਲਖਵੀਰ ਕੌਰ ਸਪੁੱਤਰੀ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸਬ-ਇੰਸਪੈਕਟਰ ਬਣੇ

ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਪੁਲਿਸ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਪਿ੍ਤਪਾਲ ਸਿੰਘ ਨੰੂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾ ਦਿੱਤਾ ਗਿਆ ਹੈ | ਸ੍ਰੀ ਪਿ੍ਤਪਾਲ ਸਿੰਘ ਨੰੂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਨੇ ਸਟਾਰ ਲਗਾ ਕੇ ਆਪਣੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੜ੍ਹੇਵਣ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜ੍ਹੇਵਣ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਗੁਰਵਿੰਦਰ ਕੌਰ ਵਲੋਂ ਕੀਤੀ ਗਈ ਜਦਕਿ ਮੁੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੜ੍ਹੇਵਣ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜ੍ਹੇਵਣ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਗੁਰਵਿੰਦਰ ਕੌਰ ਵਲੋਂ ਕੀਤੀ ਗਈ ਜਦਕਿ ਮੁੱਖ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਗਰੀਨ ਨੈਸ਼ਨਲ ਕਾਰਪਸ ਅਧੀਨ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਉਪਰੰਤ ਜੇਤੂ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਮੰਡੀ ਬਰੀਵਾਲਾ, 24 ਫ਼ਰਵਰੀ (ਨਿਰਭੋਲ ਸਿੰਘ)-ਦਿੱਲੀ 'ਚ ਜਿੱਤ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਅਤੇ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਮਲਕੀਤ ਸਿੰਘ, ਭਜਨ ਸਿੰਘ, ਪਿ੍ਤਪਾਲ ਸਿੰਘ, ਮੱਘਰ ਸਿੰਘ, ਗੋਰਾ ਸਿੰਘ, ਜਗਸੀਰ ...

ਪੂਰੀ ਖ਼ਬਰ »

ਬੁੱਟਰ ਸ਼ਰੀਂਹ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ

ਦੋਦਾ, 24 ਫ਼ਰਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਬੁੱਟਰ ਸ਼ਰੀਂਹ ਵਲੋਂ ਹਰ ਸਾਲ ਦੀ ਤਰ੍ਹਾਂ ਸਾਂਝੇ ਤੌਰ 'ਤੇ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਡੀ. ਈ. ਓ. ਕਪਿਲ ਸ਼ਰਮਾ ਅਤੇ ਬੀ. ਪੀ. ਈ. ਓ. ਜਗਦੀਪ ...

ਪੂਰੀ ਖ਼ਬਰ »

ਰਿਦਮ ਖੁਰਾਣਾ ਨੇ ਲਗਾਤਾਰ ਚੌਥੀ ਵਾਰ ਬੈਸਟ ਸਿੰਗਰ ਿਖ਼ਤਾਬ ਜਿੱਤਿਆ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ 'ਬੈਸਟ ਸਿੰਗਰ ਮੁਕਾਬਲੇ' ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਦਮ ਖੁਰਾਣਾ ਨੇ ਪੰਜਾਬੀ ਲੋਕ ਗੀਤ 'ਮਾਹੀਆ' ਗਾ ਕੇ ਪਹਿਲਾ ਸਥਾਨ ਹਾਸਲ ਕੀਤਾ | ਇਹ ਮੁਕਾਬਲਾ ਦੋ ਰਾਊਾਡ ...

ਪੂਰੀ ਖ਼ਬਰ »

ਐਡ. ਨਰਾਇਣ ਸਿੰਗਲਾ ਨੇ ਸੈਨੇਟ ਚੋਣਾਂ ਲਈ ਆਪਣੀ ਮੁਹਿੰਮ ਕੀਤੀ ਤੇਜ਼

ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਮੈਂਬਰ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਨਰਾਇਣ ਦਾਸ ਸਿੰਗਲਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਚਿਮਨ ਲਾਲ ਅਤੇ ਸਾਗਰ ਕੁਮਾਰ ਵਾਸੀ ਰਵਿਦਾਸ ਨਗਰ ਮਲੋਟ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਖੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਾਧਵੀ ਹਰਿੰਦਰ ਭਾਰਤੀ ਨੇ ਕਿਹਾ ਕਿ ਜਨਮ ਤੋਂ ਮੌਤ ਤੱਕ ਅਤੇ ਬਚਪਨ ਤੋਂ ਬੁਢਾਪੇ ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX