ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਤਾਮਿਲਨਾਡੂ ਦੇ ਸਰਕਾਰੀ ਹਸਪਤਾਲ ਵਿਚ 13 ਮਰੀਜ਼ਾਂ ਦੀ ਮੌਤ
. . .  1 day ago
ਚੇਨਈ, 5 ਮਈ - ਤਾਮਿਲਨਾਡੂ ਦੇ ਚੇਂਗਲਪੱਟੂ ਦੇ ਇਕ ਸਰਕਾਰੀ ਹਸਪਤਾਲ ਵਿਚ ਪਿਛਲੇ 24 ਘੰਟਿਆਂ ਵਿਚ 13 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਇਸ ਨੂੰ ਆਕਸੀਜਨ ਦੀ ਘਾਟ ਦਾ ਕਾਰਨ ਦੱਸਿਆ ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰਿਆ
. . .  1 day ago
ਚੰਡੀਗੜ੍ਹ , 5 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ...
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਹੋਈ ਵਰਚੁਅਲ ਬੈਠਕ ਵਿਚ ਦਿੱਤੇ ਵੱਡੇ ਨਿਰਦੇਸ਼
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਦੇ ਸਰਕਾਰੀ ਹਸਪਤਾਲ ਵਿਚ 18 - 44 ਉਮਰ ਦੇ ਲੋਕਾਂ ਨੂੰ ਟੀਕਾ ਖੁਰਾਕ ਨਾ ਮਿਲਣ ਕਾਰਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕਿਸੇ ਨੂੰ ਨਹੀਂ ਪਤਾ ਕਿ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਦੇਸ਼ ਅਤੇ ਰਾਜ ਨੂੰ ਪ੍ਰਭਾਵਿਤ ਕਰਨਗੀਆਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਕੋਰੋਨਾ ਕੇਸਾਂ ਦੁਆਰਾ ਪੈਦਾ ਹੋਏ ਆਕਸੀਜਨ ਸੰਕਟ ਦੇ ਵਿਚਕਾਰ, ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਆਕਸੀਜਨ ਉਤਪਾਦਾਂ ਦੀਆਂ ਸਾਰੀਆਂ...
ਥਾਣਾ ਸਿਟੀ ਦੇ ਐੱਸ. ਐੱਚ .ਓ .ਅਤੇ ਪੀ.ਸੀ.ਆਰ. ਇੰਚਾਰਜ ਦਾ ਤਬਾਦਲਾ, ਐਸ. ਐਸ. ਪੀ. ਕਪੂਰਥਲਾ ਨੇ ਕੀਤੀ ਕਾਰਵਾਈ
. . .  1 day ago
ਫਗਵਾੜਾ, 5 ਮਈ ( ਹਰੀਪਾਲ ਸਿੰਘ) - ਫਗਵਾੜਾ ਵਿਖੇ ਇਕ ਸਬਜ਼ੀ ਵਾਲੇ ਦੀ ਲੱਤ ਮਾਰ ਕੇ ਉਸ ਦਾ ਸਮਾਨ ਸੁੱਟਣ ਦੇ ਮਾਮਲੇ ਵਿਚ ਐਸ. ਐਸ. ਪੀ. ਕਪੂਰਥਲਾ ਕੰਵਰਦੀਪ ਕੌਰ...
ਹਿਮਾਚਲ ਪ੍ਰਦੇਸ਼ ਵਿਚ 6 ਮਈ ਦੀ ਅੱਧੀ ਰਾਤ ਤੋਂ 16 ਮਈ ਤੱਕ ਕਰਫ਼ਿਊ
. . .  1 day ago
ਹਿਮਾਚਲ ਪ੍ਰਦੇਸ਼, 5 ਮਈ - ਹਿਮਾਚਲ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਰਾਜ ਵਿਚ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ...
ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ, ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ
. . .  1 day ago
ਚੰਡੀਗੜ੍ਹ, 5 ਮਈ ( ਬਿਕਰਮਜੀਤ ਸਿੰਘ ਮਾਨ) - ਰਾਜ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਇਦਾਦ ...
ਤਪਾ ਤਹਿਸੀਲ 'ਚ ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ,ਰਜਿਸਟਰੀਆਂ, ਇੰਤਕਾਲ, ਗਿਰਦੌਰੀਆਂ ਦਾ ਸਮੁੱਚਾ ਕੰਮ ਠੱਪ
. . .  1 day ago
ਤਪਾ ਮੰਡੀ, 5 ਮਈ (ਪ੍ਰਵੀਨ ਗਰਗ) - ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ 'ਤੇ ਜਿੱਥੇ ਸੂਬੇ 'ਚ ਸਮੂਹ ਮਾਲ ਅਧਿਕਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਹੋਈ...
ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਬੋਕਾਰੋ ਵਿਖੇ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ
. . .  1 day ago
ਫਗਵਾੜਾ , 5 ਮਈ (ਤਰਨਜੀਤ ਸਿੰਘ ਕਿੰਨੜਾ) - ਅਮਿਤ ਸਰੀਨ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਨੂੰ ਨੋਡਲ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ ...
ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਤਪਾ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ
. . .  1 day ago
ਤਪਾ ਮੰਡੀ, 5 ਮਈ (ਵਿਜੇ ਸ਼ਰਮਾ) - ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸਬ ਡਵੀਜ਼ਨਲ ਹਸਪਤਾਲ ਵਿਖੇ ਪਹੁੰਚ ਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ...
ਤਾਲਾਬੰਦੀ ਦੀਆਂ ਸ਼ਰਤਾਂ ਨੂੰ ਲੈ ਕੇ ਵਪਾਰੀ ਤੇ ਸਰਕਾਰ ਆਹਮੋ ਸਾਹਮਣੇ, ਕੱਲ੍ਹ ਤੋਂ ਕਾਰੋਬਾਰ ਖੋਲ੍ਹਣ ਦਾ ਐਲਾਨ
. . .  1 day ago
ਅਮਰਬੀਰ ਸਿੰਘ, 5 ਮਈ (ਪਟਿਆਲਾ) - ਸਰਕਾਰ ਵਲੋਂ ਕੋਰੋਨਾ ਦੀ ਰੋਕਥਾਮ ਲਈ ਤਾਲਾਬੰਦੀ ਵਾਸਤੇ ਅਪਣਾਏ ਗਏ ਨਿਯਮਾਂ ਦੇ ਵਿਰੋਧ ਵਿਚ ਵਪਾਰੀ ਵਰਗ ਨੇ ਸਰਕਾਰ ਦੇ ਖ਼ਿਲਾਫ਼ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਫ਼ੈਸਲਾ ਕਰ ਲਿਆ...
ਪਰਿਵਾਰ 'ਤੇ ਜਾਨਲੇਵਾ ਹਮਲਾ, ਪੁਲਿਸ ਵਲੋਂ ਜਾਂਚ ਜਾਰੀ
. . .  1 day ago
ਸੁਲਤਾਨਵਿੰਡ, 5 ਮਈ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਇਕ ਗੁਰਸਿੱਖ ਪਰਿਵਾਰ 'ਤੇ ਸਹੁਰਿਆ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਖੰਨਾ / ਸਮਰਾਲਾ

ਸੰਘਰਸ਼ ਕਮੇਟੀ ਤੇ ਲੋਕ ਚੇਤਨਾ ਲਹਿਰ ਵਲੋਂ ਸਾਂਝੇ ਰੂਪ ਵਿਚ ਧਰਨਾ ਮੁਜ਼ਾਹਰਾ ਤੇ ਮੰਗ ਪੱਤਰ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਵੱਡੇ-ਵੱਡੇ ਵਾਅਦੇ ਕਰਕੇ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ | ਉਲਟਾ ਹਰ ਰੋਜ਼ ਗਰੀਬਾਂ ਦੇ ਖਿਲਾਫ ਸਕੀਮਾਂ ਬਣਾਈਆਂ ਜਾ ਰਹੀਆਂ ਹਨ | ਜਿਸ ਦਾ ਸਿੱਧਾ ਅਸਰ ਗਰੀਬਾਂ, ਦਲਿਤਾਂ, ਪਛੜੀਆਂ ਸ਼ੇ੍ਰਣੀਆਂ, ਮਜ਼ਦੂਰ ਕਿਸਾਨਾਂ ਉਪਰ ਪੈ ਰਿਹਾ ਹੈ | ਮਹਿੰਗਾਈ ਤੇ ਸਰਕਾਰੀ ਧੱਕੇਸ਼ਾਹੀ ਕਰਕੇ ਹਰ ਰੋਜ਼ ਲੋਕ ਗਰੀਬੀ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ | ਪੂਰੇ ਪੰਜਾਬ ਵਿਚ ਇਸ ਵਕਤ ਗੁੰਡਾ ਅਨਸਰਾਂ ਤੇ ਨਸ਼ਾ ਮਾਫ਼ੀਆ ਤੇ ਭੂ-ਮਾਫ਼ੀਆ ਦਾ ਰਾਜ ਹੈ | ਲੋਕ ਦਹਿਸ਼ਤ ਦੇ ਮਾਹੌਲ ਵਿਚ ਦਿਨ ਕੱਟ ਰਹੇ ਹਨ | ਸਰਕਾਰ ਦੇ ਮੰਤਰੀ ਤੇ ਵੱਡੇ ਅਫ਼ਸਰ ਮੌਜਾਂ ਮਾਣਦੇ ਹਨ ਤੇ ਗਰੀਬਾਂ ਨੂੰ ਆਪਣੇ ਘਰ ਦਾ ਚੁੱਲ੍ਹਾ ਚਲਾਉਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਇਹ ਰੋਸ ਅੱਜ ਇੱਥੇ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਪ੍ਰਗਟਾਇਆ | ਉਹ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਕਰਵਾਉਣ ਅਤੇ ਲੋਕਾਂ ਦੀਆਂ ਮੰਗਾਂ ਮੰਗਵਾਉਣ ਲਈ ਲੋਕ ਚੇਤਨਾ ਲਹਿਰ ਪੰਜਾਬ ਅਤੇ ਸੰਘਰਸ਼ ਕਮੇਟੀ ਦੇ ਸੱਦੇ 'ਤੇ ਖੰਨਾ ਵਿਖੇ ਸਰਕਾਰ ਵਿਰੁੱਧ ਕੱਢੇ ਗਏ ਰੋਸ ਮਾਰਚ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਇਕ ਵਾਰ ਵੀ ਐੱਮ. ਐੱਲ. ਏ, ਐੱਮ. ਪੀ, ਮੰਤਰੀਆਂ ਨੂੰ ਆਪਣੀ ਤਨਖ਼ਾਹ ਜਾਂ ਪੈਨਸ਼ਨ ਵਧਾਉਣ ਲਈ ਧਰਨਾ ਜਾਂ ਮੁਜ਼ਾਹਰਾ ਕਰਨਾ ਨਹੀ ਪਿਆ ਪਰ ਪੰਜਾਬ ਦੀਆਂ ਬਿਰਧ ਮਾਂਵਾਂ, ਵਿਧਵਾ ਔਰਤਾਂ, ਅੰਗਹੀਣ ਲੋਕਾਂ ਨੂੰ 750 ਰੁਪਏ ਪੈਨਸ਼ਨ ਲੈਣ ਲਈ ਅਫ਼ਸਰਾਂ, ਦਫ਼ਤਰਾਂ ਦੇ ਮੱਥੇ ਟੇਕਣੇ ਪੈਂਦੇ ਹਨ ਪੰਜਾਬ ਦੇ ਲੋਕਾਂ ਲਈ ਹਰ ਸਰਕਾਰ ਦਾ ਖਜਾਨਾ ਖਾਲੀ ਹੁੰਦਾ ਹੈ | ਇਸ ਮੌਕੇ ਇਕ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਬਿਜਲੀ ਬਿੱਲਾਂ ਦੇ ਨਾਂ ਤੇ ਲੋਕਾਂ ਦੀ ਹੁੰਦੀ ਅੰਨੀ ਲੁੱਟ ਖਤਮ ਕੀਤੀ ਜਾਵੇ ਅਤੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣ | ਦਲਿਤਾਂ, ਪਿਛੜੇ ਵਰਗਾਂ, ਕਿਸਾਨਾਂ ਨੂੰ ਮਿਲਦੀਆਂ ਬਿਜਲੀ ਸਬਸਿਡੀਆਂ ਜਾਰੀ ਰੱਖੀਆਂ ਜਾਣ | ਟੋਲ ਪਲਾਜ਼ਿਆਂ ਦੇ ਨਾਂ ਤੇ ਲੋਕਾਂ ਨੂੰ ਲੁੱਟਣਾ ਬੰਦ ਕੀਤਾ ਜਾਵੇ ਆਦਿ ਮੰਗਾਂ ਦਾ ਜ਼ਿਕਰ ਕੀਤਾ ਗਿਆ | ਇਸ ਮੌਕੇ ਲੇਬਰ ਵਿੰਗ ਦੇ ਪ੍ਰਧਾਨ ਹਰਨੇਕ ਸਿੰਘ ਖੰਨਾ, ਇਸਤਰੀ ਵਿੰਗ ਤੇ ਮਨਰੇਗਾ ਦੇ ਪ੍ਰਧਾਨ ਗੁਰਦੀਸ਼ ਕੌਰ ਭੁਰਥਲਾ, ਅਮਰਜੀਤ ਸਿੰਘ ਬਾਲਿਓਾ ਸਕੱਤਰ ਜਰਨਲ, ਅਵਤਾਰ ਸਿੰਘ ਭੱਟੀ ਸ਼ਹੀਦ ਭਗਤ ਸਿੰਘ ਵੀਚਾਰ ਮੰਚ, ਜਰਨਲ ਸਕੱਤਰ ਦਿਲਬਾਗ ਸਿੰਘ ਲੱਖਾ, ਸ਼ਹਿਰੀ ਪ੍ਰਧਾਨ ਧਰਮਵੀਰ, ਕਾਮਰੇਡ ਮਲਕੀਤ ਸਿੰਘ ਹਰਿਓਾ, ਸਰਬਜੀਤ ਸਿੰਘ ਸਮਰਾਲਾ, ਰਘਵੀਰ ਸਿੰਘ ਬਡਲਾ, ਕਾਮਰੇਡ ਹਰਦਮ ਸਿੰਘ ਜਲਾਜਣ, ਨੇਤਰ ਸਿੰਘ ਨਾਗਰਾ ਕਿਸਾਨ ਆਗੂ, ਜਸਵਿੰਦਰ ਕੌਰ ਬਘੌਰ, ਸਰਬਜੀਤ ਕੌਰ, ਅਵਤਾਰ ਸਿੰਘ ਤਾਰੀ ਇਕੋਲਾਹਾ ਨੇ ਸੰਬੋਧਨ ਕੀਤਾ ਅਤੇ ਇਸ ਮੌਕੇ ਲੰਕੇਸ਼ ਕੁਮਾਰ, ਜਸਵਿੰਦਰ ਸਿੰਘ ਦੋਰਾਹਾ, ਫਕੀਰ ਚੰਦ ਜੰਡੂ, ਹਰਬੰਤ ਸਿੰਘ ਗਿੱਲ, ਸੰਤੋਖ ਸਿੰਘ ਨਾਗਰਾ ਪ੍ਰਧਾਨ ਸਮਰਾਲਾ ਆਦਿ ਹਾਜ਼ਰ ਸਨ |

ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਡੀ. ਐੱਸ. ਪੀ. ਸ਼ੇਰਗਿੱਲ ਦੀ ਅਗਵਾਈ ਵਿਚ ਟੋਏ ਪੂਰ ਕੇ ਬਣਾਈ ਜਾ ਰਹੀ ਹੈ ਪਾਰਕਿੰਗ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਐੱਸ. ਐੱਸ. ਪੀ. ਦਫ਼ਤਰ ਖੰਨਾ ਵਿਚ ਆਉਣ ਵਾਲੇ ਲੋਕਾਂ ਨੂੰ ਪਾਰਕਿੰਗ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕਾਂ ਵਲੋਂ ਆਪਣੇ ਵਹੀਕਲ ਸਰਵਿਸ ਰੋਡ ਤੇ ਖੜ੍ਹੇ ਕਰਨ ਨਾਲ ਟ੍ਰੈਫਿਕ ਜਾਮ ਲੱਗ ਜਾਂਦਾ ਸੀ | ਖੰਨਾ ਦੇ ...

ਪੂਰੀ ਖ਼ਬਰ »

ਟੈਲੀਕਾਮ ਦੀ ਦੁਕਾਨ 'ਤੇ ਚੋਰੀ, ਚੋਰਾਂ ਨੇ ਸ਼ਟਰ ਤੋੜਿਆ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਬਾਹੋਮਾਜਰਾ ਚੌਾਕ ਪਿੰਡ ਕੌੜੀ ਵਿਖੇ ਇਕ ਟੈਲੀਕਾਮ 'ਤੇ ਚੋਰੀ ਹੋ ਗਈ | ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਵੇਂ ਅਤੇ ਕੁੱਝ ਪੁਰਾਣੇ ਮੋਬਾਈਲ ਚੋਰੀ ਕਰ ਲਏ | ਦੁਕਾਨ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਨੂੰ 2 ...

ਪੂਰੀ ਖ਼ਬਰ »

ਕਾਲਜ ਵਿਚੋਂ ਸਿਮਰਨ ਪਹਿਲੇ, ਅਮਨਪ੍ਰੀਤ ਦੂਜੇ ਤੇ ਸੁਖਵਿੰਦਰ ਤੀਜੇ ਸਥਾਨ 'ਤੇ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਬੀ. ਏ. ਪਹਿਲੇ ਸਮੈਸਟਰ ਦੇ ਨਤੀਜਿਆਂ 'ਚੋਂ ਏ.ਐੱਸ. ਗਰੱੁਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਕਾਲਜ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 2 ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 24 ਫਰਵਰੀ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ 2 ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਚ ਦਾਖਲ ਮੋਟਰਸਾਈਕਲ ਸਵਾਰ ਸੰਧੂਰ ਸ਼ਾਹ ਵਾਸੀ ਸ਼ੂਗਰ ਮਿੱਲ ਅਮਲੋਹ ਨੇ ਦੱਸਿਆ ਕਿ ਸ਼ਾਮ ਵੇਲੇ ਮੈਂ ਆਪਣੇ ਭਰਾ ਰੌਬੀ ਨਾਲ ਕਿਸੇ ਕੰਮ ਲਈ ਸਲਾਣੇ ਪਿੰਡ ...

ਪੂਰੀ ਖ਼ਬਰ »

ਪੁਲਿਸ ਦੀਆਂ ਜ਼ਿਆਦਤੀਆਂ ਵਿਰੁੱਧ ਪਾਇਲ ਥਾਣੇ 'ਚ ਦਿੱਤਾ ਧਰਨਾ

ਪਾਇਲ, 24 ਫਰਵਰੀ (ਰਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ ਲੋਕ ਸਭਾ ਚੋਣ ਲੜੇ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਪੁਲਿਸ ਜ਼ਿਆਦਤੀਆਂ ਵਿਰੁੱਧ ਪੁਲਿਸ ਥਾਣਾ ਪਾਇਲ ਵਿਖੇ ਧਰਨਾ ਦਿੱਤਾ ਗਿਆ¢ ਧਰਨੇ ਨੂੰ ਸੰਬੋਧਨ ਕਰਦਿਆਂ ਗਿਆਸਪੁਰਾ ਨੇ ਕਿਹਾ ...

ਪੂਰੀ ਖ਼ਬਰ »

ਖ਼ਾਨਪੁਰ ਮੰਡ ਦੀ ਪੰਚਾਇਤੀ ਜ਼ਮੀਨ 33 ਸਾਲਾਂ ਲਈ ਉਦਯੋਗਿਕ ਇਕਾਈਆਂ ਨੂੰ ਦੇਣ ਦੀ ਤਿਆਰੀ

ਮਾਛੀਵਾੜਾ ਸਾਹਿਬ, 24 ਫਰਵਰੀ (ਸੁਖਵੰਤ ਸਿੰਘ ਗਿੱਲ)-ਕੁੱਝ ਦਿਨ ਪਹਿਲਾਂ ਹੀ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਹੇਡੋਂ ਬੇਟ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਉਦਯੋਗਿਕ ਘਰਾਣਿਆਂ ਨੂੰ ਦੇਣ ਦੇ ਕਾਨੂੰਨ 'ਨਵਾਂ ਲੈਂਡ ਬੈਂਕ ਐਕਟ' ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਅਜਨੌਦ ਦੇ ਅਸਥਾਨ 'ਤੇ ਸਲਾਨਾ ਜੋੜ ਮੇਲਾ 5 ਨੂੰ

ਦੋਰਾਹਾ, 24 ਫ਼ਰਵਰੀ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਬਾਬੇ ਸ਼ਹੀਦਾਂ ਦੇ ਪਵਿੱਤਰ ਅਸਥਾਨ ਪਿੰਡ ਅਜਨੌਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 68 ਵਾਂ ਸਲਾਨਾ ਜੋੜ ਮੇਲਾ (ਫ਼ੱਗਣ ਦੀ ਦਸਮੀ) 3 ਤੋਂ 5 ਮਾਰਚ ਤੱਕ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਦੋਰਾਹਾ ਦੇ ਰੇਲਵੇ ਰੋਡ ਬਾਜ਼ਾਰ ਦੀ ਹੋਈ ਕਾਇਆ ਕਲਪ, ਸੜਕ 'ਤੇ ਘਟੀ ਭੀੜ

ਦੋਰਾਹਾ, 24 ਫਰਵਰੀ (ਜਸਵੀਰ ਝੱਜ)-ਦੋਰਾਹਾ ਦੇ ਮੁੱਖ ਬਾਜ਼ਾਰ ਦੀ ਰੇਲਵੇ ਰੋਡ 'ਤੇ ਜਿੱਥੇ ਹਰ ਸਮੇਂ ਵਾਹਨਾਂ ਦੀ ਅਟਪਟੀ ਭੀੜ ਨਜ਼ਰ ਆਉਂਦੀ ਸੀ, ਪੈਦਲ ਲੰਘਣਾ ਮੁਸ਼ਕਲ ਸੀ, ਓਹ ਸੜਕ ਹੁਣ ਖੁੱਲ੍ਹੀ ਖੁੱਲ੍ਹੀ ਨਜ਼ਰ ਆਉਂਦੀ ਹੈ | ਹੋਇਆ ਇਸ ਤਰ੍ਹਾਂ ਕਿ ਮਾਣਯੋਗ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਰਾਣੋਂ ਵਲੋਂ ਕੀਤੇ ਜਾਣਗੇ ਪਰਾਲੀ ਨਾ ਸਾੜਨ ਵਾਲੇ ਕਿਸਾਨ ਸਨਮਾਨਿਤ

ਦੋਰਾਹਾ, 24 ਫ਼ਰਵਰੀ (ਮਨਜੀਤ ਸਿੰਘ ਗਿੱਲ)-ਸੇਵਾ ਸੁਸਾਇਟੀ ਫ਼ਾਰ ਐਜੂਕੇਸ਼ਨ ਅਤੇ ਵੈੱਲਫੇਅਰ ਐਾਡ ਅਵੇਅਰਨੈੱਸ ਪਿੰਡ ਰਾਣੋਂ ਵਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ | ਸਮਾਜਿਕ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਨ ਲਈ ਹੁਣ ਵਾਤਾਵਰਨ ਦੀ ...

ਪੂਰੀ ਖ਼ਬਰ »

ਸੈਂਕੜੇ ਸੰਗਤਾਂ ਅੰਮਿ੍ਤਸਰ ਵਿਖੇ ਲੰਗਰ ਸੇਵਾ ਕਰਨ ਲਈ ਰਵਾਨਾ

ਦੋਰਾਹਾ, 24 ਫਰਵਰੀ (ਮਨਜੀਤ ਸਿੰਘ ਗਿੱਲ)- ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਗੁਰੂ ਰਾਮਦਾਸ ਲੰਗਰ ਵਿਚ ਸੇਵਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਪਾਇਲ ਦੀਆਂ ਸੈਂਕੜੇ ਸੰਗਤਾਂ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕੀਤਾ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਐੱਸ. ਐੱਸ. ਪੀ. ਖੰਨਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ. ਪੀ. ਜਗਵਿੰਦਰ ਸਿੰਘ ਚੀਮਾ, ਥਾਣੇਦਾਰ ਦਵਿੰਦਰਪਾਲ ਸਿੰਘ ਦੋਰਾਹਾ ਦੀ ਅਗਵਾਈ ਹੇਠ ਥਾਣੇਦਾਰ ਬਰਜਿੰਦਰ ਸਿੰਘ ਥਾਣਾ ਦੋਰਾਹਾ ਦੀ ਪੁਲਿਸ ਪਾਰਟੀ ਵਲੋਂ ਫ਼ਸਟ ਏਡ ਪੋਸਟ ...

ਪੂਰੀ ਖ਼ਬਰ »

11ਵਾਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਤੇ ਅਪਰੇਸ਼ਨ ਕੈਂਪ 29 ਨੂੰ

ਮਲੌਦ, 24 ਫਰਵਰੀ (ਸਹਾਰਨ ਮਾਜਰਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ: ਵਲੋਂ 451ਵਾਂ ਅਤੇ ਸਵਰਗੀ ਗੁਰਦਿਆਲ ਸਿੰਘ ਪੰਧੇਰ ਦੀ ਮਿੱਠੀ ਨਿੱਘੀ ਯਾਦ ਵਿਚ ਗੁਰਮੀਤ ਸਿੰਘ ਪੰਧੇਰ ਅਮਰੀਕਾ ਅਤੇ ਪੰਧੇਰ ਪਰਿਵਾਰ ਵਲੋਂ ਗ੍ਰਾਮ ਪੰਚਾਇਤ, ਸਮਾਜ ਭਲਾਈ ਸੰਸਥਾ, ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬੀ ਗੀਤਾਂ ਵਿਚ ਲੱਚਰਤਾ ਪਰੋਸਣ ਵਾਲੇ ਗਾਇਕਾਂ ਖਿਲਾਫ ਕਾਰਵਾਈ ਲਈ ਪੰਡਿਤ ਰਾਓ ਐੱਸ. ਐੱਸ. ਪੀ. ਖੰਨਾ ਨੂੰ ਮਿਲੇ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬੀ ਜ਼ੁਬਾਨ, ਸਾਹਿਤ, ਸਭਿਆਚਾਰ ਦੀ ਤਰੱਕੀ ਤੇ ਇਸ ਵਿਚੋਂ ਲੱਚਰਤਾ ਖ਼ਤਮ ਕਰਨ ਦੇ ਅਲੰਬਰਦਾਰ ਪੰਡਿਤ ਰਾਓ ਧਰੇਨਵਰ ਨੇ ਐੱਸ. ਐੱਸ. ਪੀ. ਖੰਨਾ ਹਰਪ੍ਰੀਤ ਸਿੰਘ ਨੂੰ ਮਿਲ ਕੇ ਲੱਚਰਤਾ, ਸ਼ਰਾਬ, ਹਥਿਆਰਾਂ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਲਾਲਾਂ ਵਾਲੇ ਪੀਰ ਦੀ ਦਰਗਾਹ 'ਤੇ ਚੋਰੀ

ਖੰਨਾ, 24 ਫਰਵਰੀ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਲਾਲਾ ਵਾਲਾ ਪੀਰ ਪੀਰਖਾਨਾ ਚੌਾਕ ਵਿਖੇ ਅਣਪਛਾਤੇ ਵਿਅਕਤੀ ਦਰਗਾਹ ਵਿਚ ਪਈ ਗੋਲਕ ਨੂੰ ਤੋੜ ਕੇ ਪੈਸੇ ਚੋਰੀ ਕਰਕੇ ਲੈ ਗਏ | ਇਸ ਬਾਰੇ ਉਸ ਵੇਲੇ ਪਤਾ ਲੱਗਾ ਜਦੋਂ ਦਰਗਾਹ ਦੇ ਸੇਵਾਦਾਰ ਜੀਤ ਸਿੰਘ ਦਰਗਾਹ ਦਾ ਮੁੱਖ ...

ਪੂਰੀ ਖ਼ਬਰ »

ਗਲਵੱਡੀ ਤੇ ਖੱਟੜਾ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਅਤੇ ਮਾਣਯੋਗ ਜੱਜ ਖੰਨਾ ਸ੍ਰੀ ਰਾਹੁਲ ਗਰਗ ਐੱਸ. ਡੀ. ਜੇ. ਐੱਮ. ਦੇ ਦਿਸ਼ਾ ਨਿਰਦੇਸ਼ਾਂ 'ਤੇ ਸੁਰਿੰਦਰ ਸਿੰਘ ਪੀ. ਐੱਲ. ਵੀ. (ਪੈਰਾ ਲੀਗਲ ਵਲੰਟੀਅਰ) ਅਤੇ ਜਰਨੈਲ ਸਿੰਘ ਪੀ. ਐੱਲ. ...

ਪੂਰੀ ਖ਼ਬਰ »

35 ਨਸ਼ੇ ਦੇ ਟੀਕਿਆਂ ਸਮੇਤ ਇਕ ਕਾਬੂ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਜਿਲਾ ਖੰਨਾ ਦੇ ਐੱਸ.ਐੱਸ.ਪੀ. ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਪੂਰੇ ਪੁਲਿਸ ਜਿਲ੍ਹਾ ਖੰਨਾ ਵਿਚ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਵਿਚ ਇਕ ਨਸ਼ੇ ਦੇ ਸੌਦਾਗਰ ਨੂੰ ਗਿ੍ਫ਼ਤਾਰ ਕਰਕੇ ਨਸ਼ੀਲੇ ਟੀਕੇ ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਵਲੋਂ ਬਾਬਾ ਜੀ ਦੇ ਜਨਮ ਦਿਵਸ 'ਤੇ ਸਿਵਲ ਹਸਪਤਾਲ ਵਿਚ ਸਫ਼ਾਈ ਮੁਹਿੰਮ

ਸਮਰਾਲਾ, 24 ਫਰਵਰੀ (ਕੁਲਵਿੰਦਰ ਸਿੰਘ)-ਬਾਬਾ ਹਰਦੇਵ ਸਿੰਘ ਜੀ ਦੇ ਜਨਮ ਉਤਸਵ ਮੌਕੇ ਨਿਰੰਕਾਰੀ ਮਿਸ਼ਨ ਵਲੋਂ ਗੁਰੂ ਪੂਜਾ ਦਿਵਸ ਮਨਾਉਂਦੇ ਹੋਏ ਸਿਵਲ ਹਸਪਤਾਲ ਸਮਰਾਲਾ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ | ਨਿਰੰਕਾਰੀ ਸ਼ਾਖਾ ਸਮਰਾਲਾ ਦੇ ਸੰਚਾਲਕ ਐਡਵੋਕੇਟ ਵਿਨੈ ...

ਪੂਰੀ ਖ਼ਬਰ »

ਨਿੱਜੀ ਹਿਤਾਂ ਲਈ ਵਿੱਦਿਅਕ ਅਦਾਰੇ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨਕਾਰੋ-ਸਹਿਗਲ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ. ਐੱਲ. ਸਹਿਗਲ ਨੇ ਖੰਨਾ ਦੇ 4 ਕਾਲਜਾਂ ਅਤੇ 3 ਸਕੂਲਾਂ ਨੂੰ ਚਲਾਉਣ ਵਾਲੀ ਏ. ਐੱਸ. ਮੈਨੇਜਮੈਂਟ ਦੀਆਂ ਚੋਣਾਂ ਵਿਚ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਇਸ ਸੱਭ ਤੋਂ ਵੱਡੀ ਵਿੱਦਿਅਕ ...

ਪੂਰੀ ਖ਼ਬਰ »

ਕਨੇਚ ਦੇ 2 ਦਿਨਾ ਖੇਡ ਮੇਲੇ ਦਾ ਪੋਸਟਰ ਵਿਧਾਇਕ ਗੁਰਕੀਰਤ ਵਲੋਂ ਜਾਰੀ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਸਵ. ਹਰਮਿੰਦਰ ਸਿੰਘ ਭੰਡਾਲ ਦੀ ਯਾਦ ਵਿਚ ਭੰਡਾਲ ਯੂਥ ਵੈੱਲਫੇਅਰ ਸਪੋਰਟਸ ਕਲੱਬ, ਗਰਾਮ ਪੰਚਾਇਤ, ਐੱਨ. ਆਰ. ਆਈ. ਵੀਰ ਅਤੇ ਸਮੂਹ ਨਗਰ ਨਿਵਾਸੀ ਪਿੰਡ ਕਨੇਚ ਵਲੋਂ 8 ਅਤੇ 9 ਮਾਰਚ ਨੂੰ ਕਰਵਾਏ ਜਾ ਰਹੇ 2 ਦਿਨਾਂ ਖੇਡ ਮੇਲੇ ਦਾ ਅੱਜ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਗੁਰਦੇ ਦੀ ਪੱਥਰੀ, ਪਿੱਤਾ, ਬੱਚੇਦਾਨੀ, ਹਰਨੀਆ ਆਦਿ ਦੇ ਅਪ੍ਰੇਸ਼ਨ ਲਈ ਵਿਸ਼ੇਸ਼ ਪੈਕੇਜ ਦੀ ਸ਼ੁਰੂਆਤ

ਬੀਜਾ, 24 ਫਰਵਰੀ (ਕਸ਼ਮੀਰਾ ਸਿੰਘ ਬਗਲ਼ੀ)-ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਵਿਦੇਸ਼ੀ ਅਤਿ ਤਕਨੀਕ ਨਾਲ ਲੈੱਸ ਕੁਲਾਰ ਹਸਪਤਾਲ ਕਸਬਾ ਬੀਜਾ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਹੌਲੇ ਕਰਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਰਿਹਾ ਹੈ ਉੱਥੇ ਦੂਰਬੀਨ ਸਰਜਰੀ ਵਿਭਾਗ ...

ਪੂਰੀ ਖ਼ਬਰ »

ਪੁਲਿਸ ਚੌਕੀ ਕੋਟਾਂ ਦੇ ਆਲੇ ਦੁਆਲੇ ਬੂਟੇ ਲਗਾਏ

ਬੀਜਾ, 24 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਵੱਛ ਭਾਰਤ ਅਭਿਆਨ ਤਹਿਤ ਪੁਲਿਸ ਚੌਕੀ ਕੋਟਾਂ ਦੇ ਇੰਚਾਰਜ ਸਬ-ਇੰਸਪੈਕਟਰ ਆਕਾਸ਼ ਦੱਤ ਮੁਹਿੰਮ ਵਲੋਂ ਪੁਲਿਸ ਚੌਕੀ ਕੋਟਾਂ ਦੇ ਆਲੇ ਦੁਆਲੇ ਤੋਂ ਸਫ਼ਾਈ ਮੁਹਿੰਮ ਆਰੰਭੀ ਗਈ ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਤੇ ਡੀ. ਜੀ. ਪੀ. ਦਾ ਬਿਆਨ ਭਾਰਤੀ ਹਾਕਮਾਂ ਦੀ ਨੀਤੀ ਦਾ ਪ੍ਰਗਟਾਵਾ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਅਤੇ ਪੰਜਾਬੀ ਕੌਮ ਦੀ ਵਿਕਸਤ ਹੋ ਰਹੀ ਆਪਸੀ ਸਾਂਝ,ਭਾਰਤੀ ਹਾਕਮਾਂ ਦੀਆਂ ਅੱਖਾਂ ਵਿਚ ਰੋੜ ਵਾਂਗ ਰੜਕ ਰਹੀ ਹੈ | ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਦਾ ਬਿਆਨ ਇਸੇ ਹੀ ਰੜਕ ਵਿਚੋਂ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਮੁਲਾਜ਼ਮਾਂ ਤੇ ਲੋਕ ਏਕਤਾ ਫਰੰਟ ਦੀ ਮੀਟਿੰਗ

ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਐੱਸ. ਸੀ. ਬੀ. ਸੀ ਮੁਲਾਜ਼ਮ ਤੇ ਲੋਕ ਏਕਤਾ ਫਰੰਟ ਦੀ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋੲਾੀ | ਇਸ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਲੋਕ ਵਿਰੋਧੀ ਕਾਨੰੂਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਅੰਤਰ ਕਲਾਸ ਵਾਲੀਬਾਲ ਮੁਕਾਬਲੇ ਕਰਵਾਏ

ਦੋਰਾਹਾ, 24 ਫਰਵਰੀ, (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਅੰਤਰ ਕਲਾਸ ਵਾਲੀਬਾਲ ਮੁਕਾਬਲੇ ਕਰਵਾਏ ਗਏ | ਵਿਭਾਗ ਮੁਖੀ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਸਰੀਰਕ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਸਮਰਾਲਾ ਤੋਂ ਕਿਸਾਨਾਂ ਤੇ ਆੜ੍ਹਤੀਆਂ ਦੇ ਕਾਫ਼ਲੇ ਰਾਜੇਵਾਲ ਦੀ ਚੰਡੀਗੜ੍ਹ ਰੈਲੀ ਲਈ ਰਵਾਨਾ ਹੋਏ

ਸਮਰਾਲਾ , 24 ਫਰਵਰੀ (ਗੋਪਾਲ ਸੋਫਤ)-ਕਿਸਾਨੀ ਫ਼ਸਲਾਂ ਦੀ ਸਿੱਧੀ ਖ਼ਰੀਦ ਦੀ ਆੜ ਵਿਚ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ ਤੋਂ ਭੱਜਣ ਦੀ ਚਾਲ ਵਿਰੁੱਧ ਰੋਸ ਪ੍ਰਗਟ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਚੰਡੀਗੜ੍ਹ ਵਿਚ ਕੀਤੀ ਜਾ ਰਹੀ ਰੈਲੀ ਵਿਚ ਅੱਜ ...

ਪੂਰੀ ਖ਼ਬਰ »

ਹਰ ਸਿੱਖ ਲਈ ਗੁਰੂ ਸਾਹਿਬ ਦਾ ਬਚਨ ਮੰਨਣਾ ਅਤਿ ਜ਼ਰੂਰੀ-ਸੰਤ ਢੱਕੀ ਵਾਲੇ

ਮਲੌਦ, 24 ਫਰਵਰੀ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਮੱਸਿਆ ਦੇ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਕੀਰਤਨ ਟਕਸਾਲ ਢੱਕੀ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ 'ਤੇ ਜਾਗਰੂਕਤਾ ਰੈਲੀ

ਬੀਜਾ, 24 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ...

ਪੂਰੀ ਖ਼ਬਰ »

ਭਾਰਤ ਟਰੰਪ ਨਾਲ ਖੇਤੀ ਜਿਣਸਾਂ ਸਬੰਧੀ ਸਮਝੌਤੇ ਨਾ ਕਰੇ-ਬੀ. ਕੇ. ਯੂ. ਏਕਤਾ

ਸਮਰਾਲਾ, 24 ਫਰਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅੱਜ ਦੀ ਭਾਰਤ ਫੇਰੀ ਦੌਰਾਨ ਉੱਥੋਂ ਦੀਆਂ ਖੇਤੀ ਜਿਣਸਾਂ ਨੂੰ ਮਾਮੂਲੀ ਡਿਊਟੀ ਨਾਲ ਭਾਰਤ ਵਿਚ ਵੇਚਣ ਦੇ ਸਮਝੌਤੇ ਨਾ ...

ਪੂਰੀ ਖ਼ਬਰ »

ਜਦੋਂ ਚੋਰਾਂ ਨੇ ਰੱਬ ਦਾ ਘਰ ਵੀ ਨਾ ਬਖ਼ਸ਼ਿਆ, ਦਿਨ ਦਿਹਾੜੇ ਸੋਨੇ ਤੇ ਚਾਂਦੀ ਦੇ ਗਹਿਣੇ ਕੀਤੇ ਚੋਰੀ

ਮਾਛੀਵਾੜਾ ਸਾਹਿਬ, 24 ਫਰਵਰੀ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਇਸਨੂੰ ਘੋਰ ਕਲਯੁਗ ਹੀ ਕਿਹਾ ਜਾ ਸਕਦਾ ਹੈ ਕਿ ਚੋਰਾਂ ਨੇ ਰੱਬ ਦੇ ਘਰ ਨੂੰ ਨਾਂ ਬਖ਼ਸ਼ਿਆ ਦੇ ਦਿਨ ਦਿਹਾੜੇ ਮੰਦਿਰ ਵਿਚੋਂ ਮੂਰਤੀ ਤੇ ਪਾਏ ਸੋਨੇ ਤੇ ਚਾਂਦੀ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਰਾਮਗੜ੍ਹ ਦੇ ਵਿਦਿਆਰਥੀਆਂ ਨੇ ਪੀ. ਟੀ. ਯੂ. ਜਲੰਧਰ ਵਲ਼ੋਂ ਐਲਾਨੇ ਗਏ ਨਤੀਜਿਆਂ ਵਿਚੋਂ ਮੈਰਿਟਾਂ ਪ੍ਰਾਪਤ ਕੀਤੀਆਂ

ਕੁਹਾੜਾ, 24 ਫਰਵਰੀ (ਤੇਲੂ ਰਾਮ ਕੁਹਾੜਾ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲ਼ੋਂ 2017-2020 ਸੈਸ਼ਨਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ¢ ਐੱਸ. ਬੀ. ਐੱਸ. ਸਕੂਲ ਰਾਮਗੜ੍ਹ ਦੇ ਪਿ੍ੰਸੀਪਲ ਜਾਫ਼ਰ ਜਹੀਰ ਵਲ਼ੋਂ ਮਿਲੀ ਸੂਚਨਾ ਅਨੁਸਾਰ ਸਕੂਲ ਵਿਚ ਵੱਖ-ਵੱਖ ਜਮਾਤਾਂ ਦੇ ...

ਪੂਰੀ ਖ਼ਬਰ »

ਨਾਰੰਗਵਾਲ ਕਾਜਲ ਵਿਖੇ ਅਥਲੈਟਿਕ ਮੀਟ ਦੀ ਸ਼ੁਰੂਆਤ

ਅਹਿਮਦਗੜ੍ਹ, 24 ਫਰਵਰੀ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ 54ਵੀਂ ਸਾਲਾਨਾ ਅਥਲੈਟਿਕ ਮੀਟ ਦੇ ਪਹਿਲੇ ਦਿਨ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਸ਼ਖ਼ਸੀਅਤ ਪੋ੍ਰ. ਪੁਸ਼ਪਿੰਦਰ ਕੌਰ ਸਾਬਕਾ ਅੰਤਰਰਾਸ਼ਟਰੀ ਹਾਕੀ ਖਿਡਾਰੀ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਚਹਿਲਾਂ ਟੀ. ਐੱਸ. ਯੂ. ਕਟਾਣੀ ਕਲਾਂ ਦੀ ਚੋਣ 'ਚ ਸਰਵ ਸੰਮਤੀ ਨਾਲ ਪ੍ਰਧਾਨ ਬਣੇ

ਕੁਹਾੜਾ, 24 ਫਰਵਰੀ (ਤੇਲੂ ਰਾਮ ਕੁਹਾੜਾ)-ਪੰਜਾਬ ਰਾਜ ਪਾਵਰਕਾਮ ਲਿਮ: ਸਬ ਡਵੀਜ਼ਨ ਕਟਾਣੀ ਕਲਾਂ ਦਾ ਜਨਰਲ ਅਜਲਾਸ ਕਟਾਣੀ ਕਲਾਂ ਵਿਖੇ ਮੀਤ ਪ੍ਰਧਾਨ ਬਖਸੀਸ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ¢ ਜਿਸ ਵਿਚ ਪਿਛਲੇ ਸਾਲ ਦੇ ਸੰਘਰਸ਼ ਦੀ ਰਿਪੋਰਟ ਅਤੇ ਫ਼ੰਡ ਸਬੰਧੀ ਰਿਪੋਰਟ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਖ਼ਾਲਸਾ ਸਕੂਲ ਵਿਖੇ ਪਾਠ ਕਰਵਾਇਆ

ਅਹਿਮਦਗੜ੍ਹ 24 ਫਰਵਰੀ (ਪੁਰੀ/ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੀ ਸਫਲਤਾ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਮੂਹ ਸਟਾਫ਼, ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ...

ਪੂਰੀ ਖ਼ਬਰ »

ਪਿੰਡ ਜਟਾਣਾ ਵਿਖੇ ਕਬੱਡੀ ਕੱਪ ਦੀਆਂ ਤਰੀਕਾਂ ਦਾ ਐਲਾਨ

ਬੀਜਾ, 24 ਫ਼ਰਵਰੀ (ਅਵਤਾਰ ਸਿੰਘ ਜੰਟੀ ਮਨ)-ਇੱਥੋਂ ਦੇ ਨੇੜਲੇ ਪਿੰਡ ਜਟਾਣਾ ਵਿਖੇ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਮਿੱਠੂ ਦੀ ਅਗਵਾਈ ਹੇਠ ਸਮੂਹ ਨਗਰ ਵਾਸੀਆਂ ਤੇ ਗ੍ਰਾਮ ਪੰਚਾਇਤ ਨਾਲ ਕਬੱਡੀ ਕੱਪ ਕਰਵਾਉਣ ਸਬੰਧੀ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਚਾਰ ਰੋਜ਼ਾ ਫੁੱਟਬਾਲ ਕੱਪ ਵਿਚ ਮੋਹਨਪੁਰ ਦੀ ਟੀਮ ਜੇਤੂ ਰਹੀ

ਪਾਇਲ, 24 ਫਰਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਹੀਦ ਊਧਮ ਸਿੰਘ ਸਪੋਰਟਸ ਕਲੱਬ ਪਾਇਲ ਵਲੋਂ ਰਾਜਵਿੰਦਰ ਸਿੰਘ ਹੋਲੀਆ ਤੇ ਹਰਕਿਰਨ ਸਿੰਘ ਦੀ ਯਾਦ ਵਿਚ ਕਰਵਾਇਆ ਗਿਆ ਚਾਰ ਰੋਜ਼ਾ ਫੁੱਟਬਾਲ ਕੱਪ ਕਰਵਾਇਆ ਗਿਆ¢ ਇਸ ਫੁੱਟਬਾਲ ਕੱਪ ਦਾ ਉਦਘਾਟਨ ਨਗਰ ਕੌਾਸਲ ਪਾਇਲ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX