ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਨਵੇਂ ਲਏ ਮੋਟਰਸਾਈਕਲ ਦੀ ਪਾਰਟੀ ਦੇ ਕੇ ਵਾਪਸ ਆ ਰਹੇ ਫ਼ੌਜੀ ਦਾ ਸਾਥੀ ਵਲੋਂ ਕਤਲ
. . .  9 minutes ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿਚ ਪੈਂਦੇ ਗਿੱਦੜਬਾਹਾ ਨੇੜਲੇ ਪਿੰਡ ਥਰਾਜਵਾਲਾ ਤੋਂ ਭਾਰਤੀ ਫ਼ੌਜੀ ਜਵਾਨ ਆਕਾਸ਼ਦੀਪ ਸਿੰਘ (22 ਸਾਲ)...
ਉਲੰਪਿਕ ਮੈਡਲ ਜਿੱਤਣਾ ਬਹੁਤ ਵੱਡਾ ਕੰਮ, ਟੀਮ ਦੀ ਚੰਗੀ ਕੋਸ਼ਿਸ਼ - ਹਰਮਨਪ੍ਰੀਤ ਸਿੰਘ
. . .  25 minutes ago
ਨਵੀਂ ਦਿੱਲੀ, 5 ਅਗਸਤ - ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੀ ਟੀਮ ਨੂੰ ਮਿਲੀ ਜਿੱਤ 'ਤੇ ਕਿਹਾ ਕਿ...
ਬੀਬੀ ਜਗੀਰ ਕੌਰ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  44 minutes ago
ਅੰਮ੍ਰਿਤਸਰ, 5 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਉਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ...
ਖਿਡਾਰੀ ਹਰਮਨਪ੍ਰੀਤ ਸਿੰਘ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ
. . .  about 1 hour ago
ਟਾਂਗਰਾ, 5 ਅੰਮ੍ਰਿਤਸਰ - (ਹਰਜਿੰਦਰ ਸਿੰਘ ਕਲੇਰ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਟੀ. ਰੋਡ ਟਾਂਗਰਾ ਨੇੜੇ ਪੈਂਦੇ ਪਿੰਡ ਤਿੰਮੋਵਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 5 ਅਗਸਤ - ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਵਲੋਂ ਟਵੀਟ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਫੋਨ 'ਤੇ ਦਿੱਤੀ ਮੁਬਾਰਕਬਾਦ
. . .  about 1 hour ago
ਨਵੀਂ ਦਿੱਲੀ, 5 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ...
ਹਾਕੀ ਵਿਚ ਮਿਲੀ ਜਿੱਤ ਤੋਂ ਬਾਅਦ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਪਹੁੰਚੇ ਗੁਰਦੁਆਰਾ ਸਾਹਿਬ ਮੱਥਾ ਟੇਕਣ
. . .  about 1 hour ago
ਜਲੰਧਰ, 5 ਅਗਸਤ - ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਜ਼ਬਰਦਸਤ ਟੱਕਰ ਹੋਈ ...
ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਫ਼ਰੀਦਕੋਟ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਸਵੇਰੇ ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਜਰਮਨੀ ਨਾਲ ਹੋਈ ਜ਼ਬਰਦਸਤ ਟੱਕਰ...
ਗ਼ੈਰ - ਕਾਨੂੰਨੀ ਨਸ਼ਿਆਂ ਦੇ ਅੰਤਰ-ਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼
. . .  about 2 hours ago
ਨਵੀਂ ਦਿੱਲੀ, 5 ਅਗਸਤ - ਅਪਰਾਧ ਸ਼ਾਖਾ ਦੇ ਅੰਤਰ-ਸਰਹੱਦ ਗੈਂਗ ਜਾਂਚ ਦਸਤੇ ਨੇ ਨਾਈਜੀਰੀਆ ਦੇ ਨਾਗਰਿਕਾਂ ਦੁਆਰਾ ...
ਚੋਰਾਂ ਵਲੋਂ ਬੈਂਕ ਵਿਚ ਦਾਖ਼ਲ ਹੋ ਕੇ 4 ਲੱਖ 70 ਹਜ਼ਾਰ ਦੇ ਕਰੀਬ ਰਕਮ ਚੋਰੀ
. . .  about 2 hours ago
ਚੋਹਲਾ ਸਾਹਿਬ, 5 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਵਿਖੇ ਬੀਤੀ...
ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  about 2 hours ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  about 2 hours ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  about 3 hours ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  about 3 hours ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 4 hours ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 4 hours ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 5 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 4 hours ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 5 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 5 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 6 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 6 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 6 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 6 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਬਰਨਾਲਾ

ਸੀ.ਏ.ਏ., ਐਨ.ਆਰ.ਸੀ. ਤੇ ਐਨ.ਪੀ.ਆਰ. ਿਖ਼ਲਾਫ਼ ਰੈਲੀ ਕਰ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਬਰਨਾਲਾ, 24 ਫਰਵਰੀ (ਧਰਮਪਾਲ ਸਿੰਘ)-ਨਾਗਰਿਕਤਾ ਹੱਕਾਂ 'ਤੇ ਹਮਲਿਆਂ ਵਿਰੁੱਧ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਵਲੋਂ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਸ਼ਹਿਰ ਵਿਚ ਕੇਂਦਰ ਸਰਕਾਰ ਿਖ਼ਲਾਫ਼ ਰੋਸ ਮਾਰਚ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਬਲਵੰਤ ਸਿੰਘ ਉੱਪਲੀ, ਜਸਵਿੰਦਰ ਸਿੰਘ ਲੌਾਗੋਵਾਲ, ਗੁਲਜ਼ਾਰ ਮੁਹੰਮਦ, ਅਮੋਲਕ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ-ਸ਼ਾਹ ਹਕੂਮਤ ਵਲੋਂ ਹਕੂਮਤੀ ਗੱਦੀ ਦੀ ਦੂਸਰੀ ਪਾਰੀ ਸੰਭਾਲਣ ਤੋਂ ਬਾਅਦ ਆਪਣੇ ਅਸਲ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਸਨ | ਅਗਸਤ ਮਹੀਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਅਤੇ 35 ਏ. ਦਾ ਭੋਗ ਪਾ ਕੇ ਜੰਮੂ-ਕਸ਼ਮੀਰ ਦੇ ਪੂਰੇ ਰਾਜ ਦਾ ਦਰਜਾ ਹੀ ਖਤਮ ਕਰ ਦਿੱਤਾ ਸੀ | ਉਸ ਸਮੇਂ ਕਸ਼ਮੀਰੀ ਲੋਕਾਂ ਦੇ ਸਭ ਹੱਕ ਖ਼ਤਮ ਕਰ ਦਿੱਤੇ ਗਏ ਹਨ | ਵੱਡੀ ਪੱਧਰ 'ਤੇ ਸਿਆਸੀ ਵਿਰੋਧੀਆਂ ਨੂੰ ਘਰਾਂ ਅੰਦਰ ਕੈਦ ਕਰ ਕੇ ਰੱਖਿਆ ਹੋਇਆ ਹੈ | ਨਵੰਬਰ ਮਹੀਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਦਾ ਫ਼ੈਸਲਾ ਜਬਰੀ ਹਿੰਦੂਤਵੀਆਂ ਦੇ ਪੱਖ 'ਚ ਕਰਵਾ ਕੇ ਘੱਟ ਗਿਣਤੀਆਂ ਨੂੰ ਖ਼ਤਰੇ ਦੀ ਆਹਟ ਸੁਣਾ ਦਿੱਤੀ ਅਤੇ 12 ਦਸੰਬਰ ਨੂੰ ਰਾਸ਼ਟਰਪਤੀ ਨੇ ਨਾਗਰਿਕਤਾ ਸੋਧ ਕਾਨੰੂਨ ਉਪਰ ਮੋਹਰ ਲਗਾ ਕੇ ਘੱਟ ਗਿਣਤੀਆਂ ਲਈ ਦੇਸ਼ ਨਿਕਾਲੇ ਦਾ ਫ਼ਰਮਾਨ ਜਾਰੀ ਕਰ ਦਿੱਤਾ ਸੀ | ਪੰਜਾਬ ਅੰਦਰ ਮਲੇਰਕੋਟਲਾ, ਮਾਨਸਾ ਅਤੇ ਲੁਧਿਆਣਾ ਵਿਖੇ ਇਸ ਮਹੀਨੇ ਤੋਂ ਲਗਾਤਾਰ ਵਿਰੋਧ ਸ਼ੁਰੂ ਹੋ ਗਿਆ ਹੈ ਕਿਉਂਕਿ ਇਸ ਕਾਲੇ ਕਾਨੰੂਨ ਸੀ.ਏ.ਏ., ਐਨ.ਆਰ.ਸੀ. ਤੇ ਐਨ.ਪੀ.ਆਰ. ਦੀ ਫ਼ਿਰਕੂ ਫਾਸੀ ਤਿ੍ਸ਼ੂਲ ਰਾਹੀਂ ਮੋਦੀ ਸਰਕਾਰ ਦੇਸ਼ 'ਚ ਫ਼ਿਰਕੂ ਵੰਡੀਆਂ ਪਾ ਰਹੀ ਹੈ | ਇਕੱਠ ਨੂੰ ਰੂਪ ਸਿੰਘ ਛੰਨਾਂ, ਚਮਕੌਰ ਸਿੰਘ ਨੈਣੇਵਾਲ,ਦਰਸ਼ਨ ਸਿੰਘ ਉੱਗੋਕੇ,ਜਰਨੈਲ ਸਿੰਘ ਬਦਰਾ, ਜਗਰਾਜ ਸਿੰਘ ਹਰਦਾਸਪੁਰਾ, ਬਲੌਰ ਸਿੰਘ ਛੰਨਾਂ, ਭੋਲਾ ਸਿੰਘ ਛੰਨਾਂ, ਪਰਮਿੰਦਰ ਸਿੰਘ ਹੰਡਿਆਇਆ, ਬਲਜੀਤ ਕੌਰ ਭੱਠਲ, ਜੱਜ ਸਿੰਘ ਗਹਿਲ, ਗੁਲਜ਼ਾਰ ਮੁਹੰਮਦ, ਮੁਹੰਮਦ ਹਮੀਦ, ਐਮ.ਨਿਜ਼ਾਮ, ਹੰਸ ਮੁਹੰਮਦ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੌਮਾਂਤਰੀ ਇਸਤਰੀ ਵਰ੍ਹੇ ਮੌਕੇ 8 ਮਾਰਚ ਨੂੰ ਮਲੇਰਕੋਟਲਾ ਵਿਖੇ ਔਰਤਾਂ ਦੇ ਵੱਡੇ ਇਕੱਠ ਦੀਆਂ ਤਿਆਰੀਆਂ ਵਿਚ ਹੁਣੇ ਤੋਂ ਜੁੱਟ ਜਾਣ ਦਾ ਸੱਦਾ ਦਿੱਤਾ | ਸਟੇਜ ਸਕੱਤਰ ਦੇ ਫ਼ਰਜ਼ ਗੁਰਦੇਵ ਸਿੰਘ ਮਾਂਗੇਵਾਲ ਨੇ ਨਿਭਾਈ |

ਮਜ਼ਦੂਰਾਂ ਨੇ ਮੰਗਾਂ ਲਈ ਰੋਸ ਮਾਰਚ ਕਰ ਕੇ ਕੈਪਟਨ ਸਰਕਾਰ ਦਾ ਕੀਤਾ ਪਿੱਟ ਸਿਆਪਾ

ਬਰਨਾਲਾ, 24 ਫਰਵਰੀ (ਧਰਮਪਾਲ ਸਿੰਘ)-ਬਾਬਾ ਅਰਜੁਨ ਸਿੰਘ ਭਦੌੜ ਸਾਬਕਾ ਵਿਧਾਇਕ ਯਾਦਗਾਰੀ ਭਵਨ ਬਰਨਾਲਾ ਵਿਖੇ ਨਰੇਗਾ ਮਜ਼ਦੂਰਾਂ ਅਤੇ ਸੀ.ਪੀ.ਆਈ.ਦੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਹੱਕੀ ਮੰਗਾਂ ਅਤੇ ਕਾਲੇ ਕਾਨੂੰਨਾਂ ਿਖ਼ਲਾਫ਼ ਰੋਸ ਮਾਰਚ ਕਰਦਿਆਂ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਡੀ.ਜੇ. ਚਲਾਉਣ ਦੇ ਦੋਸ਼ 'ਚ ਮਾਲਕ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 24 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਵਲੋਂ ਬੀਤੀ ਰਾਤ ਬਿਨਾਂ ਮਨਜ਼ੂਰੀ ਦੇਰ ਰਾਤ ਤੱਕ ਡੀ.ਜੇ ਚਲਾਉਣ ਦੇ ਦੋਸ਼ ਵਿਚ ਡੀ.ਜੇ ਮਾਲਕ ਨੂੰ ਸਾਮਾਨ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਹੁੱਲ੍ਹੜਬਾਜ਼ੀ ਕਰਦੇ 8 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 24 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਵਲੋਂ 8 ਵਿਅਕਤੀਆਂ ਨੂੰ ਜਨਤਕ ਸਥਾਨ 'ਤੇ ਸ਼ਰਾਬ ਪੀਣ ਅਤੇ ਹੁੱਲੜਬਾਜ਼ੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ਼ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਹਲਕਾ ਬਰਨਾਲਾ ਦੇ ਵਿਕਾਸ ਕਾਰਜਾਂ 'ਚ ਆਈ ਤੇਜ਼ੀ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਵਲੋਂ ਹਲਕਾ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਹਲਕੇ ਦੇ ਤਿੰਨੋਂ ਪ੍ਰਮੁੱਖ ਸ਼ਹਿਰਾਂ ...

ਪੂਰੀ ਖ਼ਬਰ »

ਮੱਝ ਚੋਰਾਂ ਨੇ ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਖੇਤਰ 'ਚ ਮਚਾਇਆ ਤਹਿਲਕਾ

ਮਹਿਲ ਕਲਾਂ, 24 ਫਰਵਰੀ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਖੇਤਰ ਅਧੀਨ ਆਉਂਦੇ ਪੁਲਿਸ ਥਾਣਾ ਟੱਲੇਵਾਲ, ਮਹਿਲ ਕਲਾਂ ਅਤੇ ਠੁੱਲੀਵਾਲ ਅਧੀਨ ਆਉਂਦੇ ਪਿੰਡਾਂ 'ਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਮੱਝਾਂ ਚੋਰੀ ਹੋਣ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਸਕੂਲ ਮੁਖੀਆਂ ਦੀ ਮੀਟਿੰਗ ਹੋਈ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਪੂਸਾ ਨਾਲ ਸਬੰਧਿਤ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਸਕੂਲਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਲੌਾਗੋਵਾਲ ਵਿਖੇ ਹੋਈ ਸਕੂਲੀ ਬੱਚਿਆਂ ਦੀ ਦੁਰਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਤਪਾ ਮੰਡੀ ਦੇ ਅੰਦਰਲੇ ਬੱਸ ਅੱਡੇ 'ਤੇ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਲੋਕ ਪੇ੍ਰਸ਼ਾਨ

ਤਪਾ ਮੰਡੀ, 24 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅੰਦਰਲੇ ਬੱਸ ਅੱਡੇ 'ਤੇ ਮਿੰਨੀ ਬੱਸਾਂ, ਰੇਹੜੀਆਂ ਦੇ ਸੜਕ 'ਤੇ ਖੜ੍ਹਨ ਕਰ ਕੇ ਲੋਕਾਂ ਅਤੇ ਗੱਡੀਆਂ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਚਾਰ ਦੋਸ਼ੀ ਨਕਦੀ ਸਮੇਤ ਗਿ੍ਫ਼ਤਾਰ, ਮਾਮਲਾ ਦਰਜ

ਬਰਨਾਲਾ, 24 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਵਲੋਂ ਦੜਾ ਸੱਟਾ ਲਗਵਾ ਰਹੇ ਚਾਰ ਦੋਸ਼ੀਆਂ ਨੂੰ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਬਰਜਮਾਨਤ ਰਿਹਾਅ ਕਰ ਦਿੱਤਾ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕਹਾਣੀਕਾਰ ਮਨੁੱਖੀ ਮਨ ਦੀਆਂ ਗੁੰਝਲਾਂ ਖੋਲ੍ਹਣ ਦੇ ਸਮਰੱਥ ਹੋਵੇ- ਅਨੇਮਨ ਸਿੰਘ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਕਹਾਣੀਕਾਰ ਸਿਰਫ਼ ਬਿਰਤਾਂਤ ਦੀ ਸਿਰਜਣਾ ਕਰਨ ਦੀ ਮੁਹਾਰਤ ਹੀ ਨਾ ਰੱਖਦਾ ਹੋਵੇ ਬਲਕਿ ਮਨੁੱਖੀ ਮਨ ਦੀਆਂ ਗੁੰਝਲਾਂ ਖੋਲ੍ਹਣ ਦੇ ਵੀ ਸਮਰੱਥ ਹੋਵੇ | ਇਹ ਸ਼ਬਦ ਉੱਘੇ ਬੁੱਧੀਜੀਵੀ ਅਤੇ ਅਜੀਤ ਸਮਾਚਾਰ ਦੇ ਸਟਾਫ਼ ਰਿਪੋਰਟਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਸੰਗਰੂਰ ਓ.ਪੀ.ਡੀ 'ਚ ਮਰੀਜ਼ ਲੈ ਰਹੇ ਹਨ ਲਾਹਾ

ਲੁਧਿਆਣਾ, 24 ਫਰਵਰੀ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੌੜੀਆਂ ਦਵਾਈਆਂ ਖ਼ਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਗ਼ਰੀਬਾਂ ਲਈ ਮਸੀਹਾ ਬਣੇ ਹੱਡੀਆਂ ਦੇ ਮਾਹਿਰ ਡਾਕਟਰ ਹਰਬੰਸ ਸਿੰਘ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਿੱਜੀ ਹਸਪਤਾਲਾਂ ਵਿਚ ਚੂਲੇ ਜਾ ਗੋਡੇ ਦੇ ਮਹਿੰਗੇ ਇਲਾਜ ਕਰਵਾਉਣ ਤੋਂ ਅਸਮਰਥ ਮਰੀਜ਼ ਹੁਣ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਇਲਾਜ ਕਰਵਾਉਣ ਦੇ ਸਮਰਥ ਹੋ ਗਏ ਹਨ | ਇਹ ਮੁਫ਼ਤ ਇਲਾਜ ...

ਪੂਰੀ ਖ਼ਬਰ »

ਅਧਿਆਪਕ ਦਲ ਨੇ ਮੀਟਿੰਗ ਦੌਰਾਨ ਮੁੱਦੇ ਵਿਚਾਰੇ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਜਥੇਬੰਦਕ ਮੀਟਿੰਗ ਦਲ ਸੂਬਾ ਪ੍ਰਧਾਨ ਸ: ਗੁਰਜੰਟ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਆਗੂ ਸ਼ਾਮਲ ਹੋਏ | ਮੀਟਿੰਗ ਵਿਚ ਦਲ ਦੇ ਸੂਬਾ ਚੇਅਰਮੈਨ ਸ: ...

ਪੂਰੀ ਖ਼ਬਰ »

ਮਾਈਲਸਟੋਨ ਵਲੋਂ ਮਾਪਿਆਂ ਨਾਲ ਮੀਟਿੰਗ

ਲਹਿਰਾਗਾਗਾ, 24 ਫਰਵਰੀ (ਸੂਰਜ ਭਾਨ ਗੋਇਲ) - ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਾਡ ਹਾਈਟਸ ਪਬਲਿਕ ਸਕੂਲ ਦੇ ਕੈਂਪਸ ਵਿਚ ਮਾਈਲਸਟੋਨ ਵਾਲਿਆਂ ਵਲਾੋ ਮਾਪਿਆਂ ਮਿਲਣੀ ਕਰਵਾਈ ਗਈ | ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਸੰਬੰਧੀ ਦੱਸਿਆ ਗਿਆ ਕਿ ਕਿਸ ...

ਪੂਰੀ ਖ਼ਬਰ »

ਵਰਿ੍ਹਆਂ ਤੋਂ ਸੰਪਰਕ ਸੜਕ ਦੀ ਹਾਲਤ ਖ਼ਸਤਾ

ਰੁੜਕੀ ਕਲਾਂ, 24 ਫਰਵਰੀ (ਜਤਿੰਦਰ ਮੰਨਵੀ) - ਪਿੰਡ ਜੱਟੂਆਂ ਸਮੇਤ ਇਲਾਕੇ ਦੇ ਕਈ ਪਿੰਡਾਂ ਨੰੂ ਮਾਲੇਰਕੋਟਲਾ-ਖੰਨਾ ਹਾਈਵੇ ਨਾਲ ਜੋੜਦੀ ਜੱਟੂਆਂ-ਛੋਕਰਾਂ ਸੰਪਰਕ ਸੜਕ ਦੀ ਹਾਲਤ ਪਿਛਲੇ ਕਈ ਵਰਿ੍ਹਆਂ ਤੋਂ ਖ਼ਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ 'ਚ ਯੂਰਪੀ ਤਕਨੀਕ ਨਾਲ ਹੋਵੇਗਾ ਛੋਟੇ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਵਿਕਾਸ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹੇ ਦੇ ਅੱਵਲ ਸਕੂਲ ਦਾ ਪੁਰਸਕਾਰ ਹਾਸਲ ਕਰਨ ਵਾਲੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਅੱਜ ਇਕ ਮਾਅਰਕਾ ਮਾਰਦਿਆਂ 5ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਉਣ ਲਈ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ 29 ਨੰੂ ਹੋਣ ਵਾਲੀ 'ਸਟਾਰ ਨਾਈਟ' ਦੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ

ਸੰਗਰੂਰ, 24 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਣਬੀਰ ਕਾਲਜ ਦੇ ਖੇਡ ਮੈਦਾਨ ਵਿਖੇ 29 ਫਰਵਰੀ ਨੰੂ ਹੋਣ ਵਾਲੀ ਸਟਾਰ ਨਾਈਟ ਨੰੂ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਸਾਬਕਾ ਫੌਜੀ 8 ਨੂੰ ਕਰਨਗੇ ਸਮਾਗਮ

ਸੰਗਰੂਰ, 24 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਇਕ ਮਤਾ ਪਾਸ ਕਰਦਿਆ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਸ੍ਰੀ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਮਨਾਇਆ

ਧਨੌਲਾ, 24 ਫਰਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਕੌਮਾਂਤਰੀ ਮਾਂ-ਬੋਲੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ | ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਗਰੱੁਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਸਮਾਜਿਕ ਕੁਰੀਤੀਆਂ ਵਿਸ਼ੇ ਦੇ ਆਧਾਰਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲ੍ਹਾ ਰਾਹੀਂ ਸਮਾਜਿਕ ਕੁਰੀਤੀਆਂ ਬਾਰੇ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ 'ਆਦਰਸ਼ ਮੁੱਖ ਮੰਤਰੀ' ਐਵਾਰਡ ਮਿਲਣਾ ਪੰਜਾਬ ਦੇ ਲੋਕਾਂ ਲਈ ਵੀ ਮਾਣ ਵਾਲੀ ਗੱਲ-ਬੀਬੀ ਘਨੌਰੀ

ਟੱਲੇਵਾਲ, 24 ਫਰਵਰੀ (ਸੋਨੀ ਚੀਮਾ)-'ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਵਲੋਂ ਰਾਸ਼ਟਰੀ ਸੰਮੇਲਨ ਦੌਰਾਨ ਆਦਰਸ਼ ਮੁੱਖ ਮੰਤਰੀ ਦਾ ਐਵਾਰਡ ਦਿੱਤੇ ਜਾਣਾ ਜਿੱਥੇ ਸਮੁੱਚੀ ...

ਪੂਰੀ ਖ਼ਬਰ »

'ਦਾ ਕੰਟਰੀ' ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਧਨੌਲਾ, 24 ਫਰਵਰੀ (ਜਤਿੰਦਰ ਸਿੰਘ ਧਨੌਲਾ)-ਮੁਕਾਬਲਾ ਵਪਾਰ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਜ਼ਰੂਰਤ ਹੈ ਅਸੀਂ ਚੰਗੇ ਮਨੱੁਖ ਪੈਦਾ ਕਰੀਏ, ਜ਼ਾਹਰ ਹੈ ਕਿ ਇਕ ਨਾ ਇਕ ਦਿਨ ਸਮਾਜ ਦੀ ਤਸਵੀਰ ਮਿਸਾਲੀ ਹੋ ਨਿੱਬੜੇਗੀ | ਇਹ ਪ੍ਰਗਟਾਵਾ ਦਾ ਕੰਟਰੀ ਸਕੂਲ ਧਨੌਲਾ ਵਲੋਂ ਕਰਵਾਏ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਦੇ ਮੋੜਾਂ ਉਪਰ ਹਾਦਸਿਆਂ ਨੂੰ ਰੋਕਣ ਲਈ ਸ਼ੀਸ਼ੇ ਲਾਏ

ਭਦੌੜ, 24 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਭਦੌੜ ਦੀ ਹੱਦ 'ਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਜਿੱਥੇ ਸੂਬਾ ਸਰਕਾਰ ਦੁਆਰਾ ਜਾਰੀ ਕੀਤੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਉੱਥੇ ਪਿੰਡ ਦੇ ਐਨ.ਆਰ.ਆਈ. ਵਲੋਂ ਭੇਜੇ ਪੈਸਿਆਂ ਨਾਲ ਪਿੰਡ ਦੀ ਦਿੱਖ ਨੂੰ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਵਿਖੇ ਤਿ੍ਮੂਰਤੀ ਮਹਾਂ ਸ਼ਿਵ ਜੈਅੰਤੀ ਦੀ ਰੂਹਾਨੀ ਮਹੱਤਤਾ ਸਬੰਧੀ ਧਾਰਮਿਕ ਸਮਾਗਮ

ਤਪਾ ਮੰਡੀ, 24 ਫਰਵਰੀ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਤਪਾ ਦੇ ਮਾਡਲ ਟਾਊਨ ਵਿਖੇ ਸਥਿਤ ਬ੍ਰਹਮ ਕੁਮਾਰੀ ਆਸ਼ਰਮ 'ਚ ਇਕ ਧਾਰਮਿਕ ਸਮਾਗਮ ਬ੍ਰਹਮ ਕੁਮਾਰੀ ਭੈਣ ਊਸ਼ਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਜਿਸ ਵਿਚ ਜ਼ੋਨਲ ਯੂਥ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇ ਪੱਛੜੇਪਣ ਲਈ ਢੀਂਡਸਾ ਪਰਿਵਾਰ ਜ਼ਿੰਮੇਵਾਰ-ਇੰਜ: ਸਿੱਧੂ

ਬਰਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਅੰਦਰ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇ ਪੱਛੜੇਪਣ ਲਈ ਸਿੱਧੇ ਤੌਰ 'ਤੇ ਢੀਂਡਸਾ ਪਰਿਵਾਰ ਜ਼ਿੰਮੇਵਾਰ ਹੈ, ਕਿਉਂਕਿ ਅਕਾਲੀ-ਭਾਜਪਾ ਸਰਕਾਰ ਸਮੇਂ ਉਨ੍ਹਾਂ ਵਲੋਂ ਜ਼ਿਲ੍ਹਾ ਬਰਨਾਲਾ ਅੰਦਰ ਕੋਈ ਵੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਇਨਕਲਾਬੀ ਜਥੇਬੰਦੀਆਂ ਵਲੋਂ ਟਰੰਪ ਦੀ ਭਾਰਤ ਫੇਰੀ ਦਾ ਵਿਰੋਧ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਦਾ ਪੰਜਾਬ ਦੀਆਂ ਇਨਕਲਾਬੀ ਜਥੇਬੰਦੀਆਂ, ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵਲੋਂ ਸਖ਼ਤ ਵਿਰੋਧ ਕਰਦਿਆਂ ਸਿਵਲ ਹਸਪਤਾਲ ਪਾਰਕ ਬਰਨਾਲਾ ਵਿਚ ਰੈਲੀ ਕਰਨ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਹੁਸ਼ਿਆਰ ਵਿਦਿਆਰਥੀਆਂ ਲਈ ਵਿਸ਼ੇਸ਼ ਜਮਾਤਾਂ ਦੀ ਸ਼ੁਰੂਆਤ

ਬਰਨਾਲਾ, 24 ਫਰਵਰੀ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਦੇ ਮਿਸ਼ਨ ਸਤ ਪ੍ਰਤੀਸ਼ਤ ਦੀ ਪੂਰਤੀ ਲਈ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ: ਸਰਬਜੀਤ ਸਿੰਘ ਤੂਰ ਦੀ ਅਗਵਾਈ ਹੇਠ ਜਿੱਥੇ ਸਰਕਾਰੀ ਸਕੂਲਾਂ ਦੀਆਂ ...

ਪੂਰੀ ਖ਼ਬਰ »

ਪਿੰਡ ਕੱਟੂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਧਨੌਲਾ, 24 ਫਰਵਰੀ (ਚੰਗਾਲ)-ਨੇੜਲੇ ਪਿੰਡ ਕੱਟੂ ਵਿਖੇ ਹਰ ਸਾਲ ਦੀ ਤਰ੍ਹਾਂ ਤਪ ਅਸਥਾਨ ਸਮਾਧ ਸਤੀ ਭੂਆ ਨੰਦੋ ਮਾਈ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 17 ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਜੋੜ ਮੇਲੇ ਦੌਰਾਨ ਪੁੱਜੇ ਸ਼ੋ੍ਰਮਣੀ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਫਾੳਾੂਡੇਸ਼ਨ ਨੇ ਵੰਡੇ ਚੈੱਕ

ਮਹਿਲ ਕਲਾਂ, 24 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਇੰਡੀਆ ਪਰਿਆ ਵਰਣ ਸਹਾਇਕ ਫਾੳਾੂਡੇਸ਼ਨ ਵਲੋਂ ਮਹਿਲ ਕਲਾਂ ਬਲਾਕ ਅਧੀਨ ਆਉਂਦੇ ਕਈ ਪਿੰਡਾਂ ਦੇ ਕਿਸਾਨਾਂ ਨੂੰ ਜਿਨ੍ਹਾ ਕਿਸਾਨਾਂ ਵਲੋਂ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾ ਕੇ ਕੀਤੀ ਸੀ, ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX