ਤਾਜਾ ਖ਼ਬਰਾਂ


ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  10 minutes ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  42 minutes ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  45 minutes ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  53 minutes ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  about 2 hours ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  about 2 hours ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  about 2 hours ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  about 2 hours ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  about 2 hours ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  about 3 hours ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  about 3 hours ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  about 3 hours ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  about 3 hours ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  about 4 hours ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  about 5 hours ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ - ਚੜੂਨੀ
. . .  about 5 hours ago
ਗੜ੍ਹਸ਼ੰਕਰ, 3 ਅਗਸਤ (ਧਾਲੀਵਾਲ) - ਮਿਸ਼ਨ ਪੰਜਾਬ ਤਹਿਤ ਗੜ੍ਹਸ਼ੰਕਰ ਪਹੁੰਚੇ...
ਪ੍ਰਧਾਨ ਮੰਤਰੀ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ 'ਚ ਸਮੁੱਚੀ ਭਾਰਤੀ ਉਲੰਪਿਕ ਟੀਮ ਨੂੰ ਦੇਣਗੇ ਸੱਦਾ
. . .  about 5 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ....
ਉਲੰਪਿਕ ਵਿਚ ਹਰ ਖੇਡ ਵਿਚ ਦਿਖਾਈ ਦਿੱਤਾ ਖਿਡਾਰੀਆਂ ਦਾ ਆਤਮ ਵਿਸ਼ਵਾਸ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਨਵੀਂ ਦਿੱਲੀ, 3 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਉਲੰਪਿਕ ਵਿਚ ਗਏ ਖਿਡਾਰੀਆਂ ਦਾ ਮਨੋਬਲ ਵਧਾਇਆ ਗਿਆ...
ਸੀ.ਡੀ.ਐੱਸ. ਜਨਰਲ ਬਿਪਿਨ ਰਾਵਤ ਅੱਜ ਸੰਸਦ ਪਹੁੰਚੇ
. . .  about 6 hours ago
ਨਵੀਂ ਦਿੱਲੀ, 3 ਅਗਸਤ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐੱਸ.) ਜਨਰਲ ਬਿਪਿਨ...
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੱਢਿਆ ਰੋਸ ਮਾਰਚ
. . .  about 6 hours ago
ਤਰਨਤਾਰਨ, 3 ਅਗਸਤ (ਵਿਕਾਸ ਮਰਵਾਹਾ) - ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਜ਼ਾਰਾਂ ...
ਡਾਕਟਰਾਂ ਨੇ ਮੰਗਾਂ ਨੂੰ ਲੈ ਕੇ ਐੱਸ.ਐਮ.ਓ ਦੇ ਦਫ਼ਤਰ ਦੀ ਕੀਤੀ ਤਾਲਾਬੰਦੀ
. . .  about 7 hours ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ) - ਸੂਬਾ ਪੱਧਰੀ ਜਥੇਬੰਦੀ ਪੀ.ਸੀ.ਐਮ.ਐੱਸ ਐਸੋਸੀਏਸ਼ਨ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਟਰੰਪ ਦਾ ਗਰਮਜੋਸ਼ੀ ਨਾਲ ਸਵਾਗਤ

ਕੋਰੋਨਾ ਵਾਇਰਸ ਕਾਰਨ ਹਮਲੇ ਦੀ ਸ਼ਿਕਾਰ ਚੀਨੀ ਸਹੇਲੀ ਨੂੰ ਬਚਾਉਣ ਦੀ ਕੋਸ਼ਿਸ਼ ਭਾਰਤੀ ਜ਼ਖ਼ਮੀ

ਲੰਡਨ, 24 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਕਰ ਕੇ ਨਸਲੀ ਹਮਲੇ ਦਾ ਸ਼ਿਕਾਰ ਹੋਈ ਚੀਨੀ ਮੂਲ ਦੀ 28 ਸਾਲਾ ਮੈਂਡੀ ਹੁੰਗ ਨੂੰ ਭਾਰਤੀ ਮੂਲ ਦੀ ਮੀਰਾ ਸੋਲੰਕੀ ਬਚਾਉਣ ਦੀ ਕੋਸ਼ਿਸ਼ 'ਚ ਖ਼ੁਦ ਜ਼ਖ਼ਮੀ ਹੋ ਗਈ | ਬਰਮਿੰਘਮ ਦੇ ਸੋਲੀਹੁੱਲ ਇਲਾਕੇ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪੜ੍ਹਾਈ ਵਾਸਤੇ ਤੀਜਾ ਮੋਹਰੀ ਦੇਸ਼ ਬਣਿਆ ਕੈਨੇਡਾ

ਵਿਨੀਪੈਗ, 24 ਫਰਵਰੀ (ਸਰਬਪਾਲ ਸਿੰਘ)-ਸੰਯੁਕਤ ਰਾਜ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਬਾਅਦ ਕੈਨੇਡਾ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ | ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਬਾਦੀ ਲਗਪਗ ਪਿਛਲੇ ਇਕ ਦਹਾਕੇ ਵਿਚ ਤਿੰਨ ...

ਪੂਰੀ ਖ਼ਬਰ »

40 ਮੀਟਰ ਉਚਾਈ ਤੋਂ ਕਾਰ ਡਿੱਗੀ, ਇਕ ਦੀ ਮੌਤ

ਕੈਲਗਰੀ, 24 ਫਰਵਰੀ (ਹਰਭਜਨ ਸਿੰਘ ਢਿੱਲੋਂ) – ਸਨਿੱਚਰਵਾਰ ਦੀ ਦੇਰ ਰਾਤ ਨਾਰਥ ਵੈਸਟ ਕੈਲਗਰੀ ਵਿਚ ਸਟੋਨੀ ਟ੍ਰੇਲ ਦੇ ਨਾਰਥ ਵੱਲ ਸਾਰਸੀ ਟ੍ਰੇਲ ਤੋਂ ਇਕ ਗੱਡੀ ਦੇ ਪਲਟ ਜਾਣ ਕਰ ਕੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ¢ ਰਾਤ ਦੇ ਕਰੀਬ ਪੌਣੇ ...

ਪੂਰੀ ਖ਼ਬਰ »

ਕਾਂਗਰਸ ਦੇ 'ਜੰਗ ਇੰਡੀਆ ਕੇ ਬੋਲ' ਦੀ ਯੂ. ਕੇ. ਵਿਚ ਸ਼ੁਰੂਆਤ

ਲੰਡਨ, 24 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਂਗਰਸ ਵਲੋਂ ਸ਼ੁਰੂ ਕੀਤੀ 'ਜੰਗ ਇੰਡੀਆ ਕੇ ਬੋਲ' ਮੁਹਿੰਮ ਦੀ ਯੂ. ਕੇ. ਵਿਚ ਸ਼ੁਰੂਆਤ ਅੱਜ ਲੰਡਨ ਤੋਂ ਕੀਤੀ ਗਈ | ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਵਲੋਂ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮਾਲਟਨ ਦੇ ਗੁਰੂਘਰ ਵਿਖੇ ਚਾਲੀ ਮੁਕਤਿਆਂ ਦੀ ਯਾਦ 'ਚ ਧਾਰਮਿਕ ਸਮਾਗਮ

ਟੋਰਾਂਟੋ, 24 ਫਰਵਰੀ (ਹਰਜੀਤ ਸਿੰਘ ਬਾਜਵਾ)- ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰਾ ਸਾਹਿਬ 'ਚ ਚਾਲੀ ਮੁਕਤਿਆਂ ਦੀ ਯਾਦ 'ਚ ਪਿਛਲੇ 40 ਦਿਨਾਂ ਤੋਂ ਚੱਲ ਰਹੇ ਧਾਰਮਿਕ ਸਮਾਗਮ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਨਾਲ ਸਮਾਪਤ ਹੋਏ | ਪ੍ਰਾਪਤ ਜਾਣਕਾਰੀ ਅਨੁਸਾਰ ਮਾਲਟਨ ...

ਪੂਰੀ ਖ਼ਬਰ »

ਵਿਦੇਸ਼ਾਂ 'ਚੋਂ ਕਾਰੋਬਾਰ ਸਥਾਪਿਤ ਕਰਕੇ ਪੰਜਾਬੀਆਂ ਨੇ ਕੌਮ ਦਾ ਨਾਂਅ ਰੋਸ਼ਨ ਕੀਤਾ-ਜਗਦੀਪ ਸਹੋਤਾ

ਕੈਲਗਰੀ, 24 ਫਰਵਰੀ (ਜਸਜੀਤ ਸਿੰਘ ਧਾਮੀ)- ਪੰਜਾਬੀਆ ਨੇ ਵਿਦੇਸ਼ਾਂ 'ਚ ਆ ਕੇ ਚੰਗੇ ਕਾਰੋਬਾਰ ਸਥਾਪਿਤ ਕਰ ਕੇ ਆਪਣੀ ਜਨਮ ਭੂਮੀ ਅਤੇ ਕੌਮ ਦਾ ਸਿਰ ਚੁੱਕਾ ਕੀਤਾ ਹੈ | ਭਾਵੇਂ ਉਨ੍ਹਾਂ ਕਿਸੇ ਵੀ ਕਾਰੋਬਾਰ 'ਚ ਯੋਗਦਾਨ ਪਾਇਆ ਹੋਵੇ, ਉਸ ਦੀ ਵੱਖਰੀ ਹੀ ਪਹਿਚਾਣ ਬਣੀ ਹੈ | ਇਹ ...

ਪੂਰੀ ਖ਼ਬਰ »

ਬਿ੍ਸਬੇਨ 'ਚ ਪਾਰਲੀਮੈਂਟ ਦੇ ਮੂਹਰੇ ਸੀ. ਏ. ਏ. ਅਤੇ ਐਨ. ਸੀ. ਆਰ. ਦੇ ਿਖ਼ਲਾਫ਼ ਮੁਜ਼ਾਹਰਾ

ਬਿ੍ਸਬੇਨ, 24 ਫਰਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਵਿਖੇ ਕਵੀਨਜ਼ਲੈਂਡ ਦੀ ਪਾਰਲੀਮੈਂਟ ਅੱਗੇ ਵੱਖ ਵੱਖ ਧਿਰਾਂ ਦੇ ਸੱਦੇ ਕੇ ਆਸਟ੍ਰੇਲੀਆ ਦੇ ਭਾਰਤੀਆਂ ਨੇ ਭਾਰਤ 'ਚ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ 'ਸਿਟੀਜ਼ਨ ਅਮੈਂਡਮੈਂਟ ...

ਪੂਰੀ ਖ਼ਬਰ »

ਲੈਂਗਲੀ ਵਿਖੇ ਪੰਜਾਬੀ ਪਹਿਲਵਾਨਾਂ ਨੇ ਕਰਾਈ ਬੱਲੇ-ਬੱਲੇ

ਐਬਟਸਫੋਰਡ, 24 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਪਿਛਲੇ ਹਫ਼ਤੇ ਬੀ. ਸੀ. ਸੂਬੇ ਦੇ ਸ਼ਹਿਰ ਲੈਂਗਲੀ ਵਿਖੇ ਬੀ. ਸੀ. ਹਾਈ ਸਕੂਲ ਰੈਸਿਲੰਗ ਐਸੋਸੀਏਸ਼ਨ ਵਲੋਂ ਬੀ. ਸੀ. ਹਾਈ ਸਕੂਲ ਰੈਸਿਲੰਗ ਚੈਂਪੀਅਨਸ਼ਿਪ ਬਹੁਤ ਹੀ ਸ਼ਾਨਦਾਰ ਢੰਗ ਨਾਲ ਕਰਵਾਈ ਗਈ, ਜਿਸ ਵਿਚ ਸੂਬੇ ਭਰ ਦੇ ...

ਪੂਰੀ ਖ਼ਬਰ »

ਕੈਲਗਰੀ ਡਾਊਨਟਾਊਨ 'ਚ ਚੱਲੀ ਗੋਲੀ

ਕੈਲਗਰੀ, 24 ਫਰਵਰੀ (ਹਰਭਜਨ ਸਿੰਘ ਢਿੱਲੋਂ)– ਬੀਤੇ ਕੱਲ੍ਹ ਤੜਕੇ ਚਾਰ ਵਜੇ ਦੇ ਕਰੀਬ ਡਾਊਨ ਟਾਊਨ ਕੈਲਗਰੀ ਦੀ 5 ਸਟਰੀਟ ਸਾਊਥ ਵੈਸਟ ਅਤੇ 4 ਐਵੇਨਿਊ ਦੇ ਨੇੜੇ ਦੋ ਗਰੁੱਪਾਂ ਵਿਚ ਹੋਈ ਲੜਾਈ ਦੌਰਾਨ ਗੋਲੀ ਚੱਲ ਗਈ ਦੱਸੀ ਜਾਂਦੀ ਹੈ¢ ਪੁਲਿਸ ਨੂੰ ਲੜਾਈ ਦੀ ਸੂਚਨਾ ਦਿੱਤੀ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਗਲਾਸਗੋ 'ਚ ਵਿਸ਼ਾਲ ਸੈਮੀਨਾਰ

ਲੈਸਟਰ (ਇੰਗਲੈਂਡ), 24 ਫਰਵਰੀ (ਸੁਖਜਿੰਦਰ ਸਿੰਘ ਢੱਡੇ)- ਸਕਾਟਲੈਂਡ ਦੇ ਗਲਾਸਗੋ ਸ਼ਹਿਰ 'ਚ 'ਸਕਾਟਿਸ਼ ਇੰਡੀਅਨ ਫ਼ਾਰ ਜਸਟਿਸ' ਸੰਸਥਾ ਵਲੋਂ ਗਲਾਸਗੋ ਦੇ ਕਮਿਊਨਿਟੀ ਸੈਂਟਰਲ ਹਾਲ ਮੈਰੀਹਿੱਲ ਵਿਖੇ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਭਾਰਤ ਸਰਕਾਰ ਵਲੋਂ ਲੋਕਾਂ ...

ਪੂਰੀ ਖ਼ਬਰ »

ਸਿਆਟਲ ਵਿਖੇ ਕੌਮਾਂਤਰੀ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ

ਸਿਆਟਲ, 24 ਫਰਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਖ਼ਾਲਸਾ ਗੁਰਮਤਿ ਸੈਂਟਰ ਫੈਡਰਲਵੇਅ ਵਿਖੇ ਅੱਜ ਕੌਮਾਂਤਰੀ ਪੰਜਾਬੀ ਮਾਂ-ਬੋਲੀ ਦਿਵਸ ਸਕੂਲੀ ਬੱਚਿਆਂ ਨਾਲ ਮਨਾਇਆ ਗਿਆ | ਸਵੇਰੇ ਪਾਠ ਦੇ ਭੋਗ ਉਪਰੰਤ ਸਕੂਲ ਦੇ ਅਧਿਆਪਕਾਵਾਂ ਰਣਜੀਤ ਕੌਰ ਅਤੇ ਪਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਕੈਨੇਡਾ 'ਚ ਆਮ ਆਦਮੀ ਪਾਰਟੀ ਦੇ ਵਰਕਰ ਉਤਸ਼ਾਹਿਤ ਇਕਾਈ 'ਚ ਏਕਤਾ ਬਰਕਰਾਰ-ਸਿੱਧੂ, ਉੱਪਲ

ਟੋਰਾਂਟੋ, 24 ਫਰਵਰੀ (ਸਤਪਾਲ ਸਿੰਘ)- ਦਿੱਲੀ ਵਿਧਾਨ ਸਭਾ ਦੇ ਹਾਲੀਆ ਚੋਣ ਨਤੀਜਿਆਂ ਤੋਂ ਬਾਅਦ ਕੈਨੇਡਾ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਸਥਾਨਕ ਵਰਕਰਾਂ ਵਲੋਂ ਆਪਸੀ ਸਫ਼ਬੰਦੀ ਇਕਦਮ ਤੇਜ਼ ਕਰ ਦਿੱਤੀ ਗਈ ਹੈ ਅਤੇ ਏਕਤਾ ਦਾ ਪ੍ਰਗਟਾਵਾ ਕਰਨ ਦੇ ਯਤਨ ਜਾਰੀ ਹਨ¢ ਬੀਤੇ ...

ਪੂਰੀ ਖ਼ਬਰ »

ਚੈਰੀਟੇਬਲ ਅਦਾਰਿਆਂ ਲਈ ਫ਼ੰਡ ਇਕੱਤਰ ਕਰਨ ਵਾਸਤੇ ਮੰਤਰੀ ਤੇ ਪੁਲਿਸ ਮੁਖੀ ਨੇ ਲਾਈਆਂ ਠੰਢੇ ਪਾਣੀ 'ਚ ਚੁੱਭੀਆਂ

ਕੈਲਗਰੀ, 24 ਫਰਵਰੀ (ਹਰਭਜਨ ਸਿੰਘ ਢਿੱਲੋਂ) – ਸਥਾਨਕ ਚੈਰੀਟੇਬਲ ਅਦਾਰਿਆਂ ਲਈ ਫ਼ੰਡ ਇਕੱਤਰ ਕਰਨ ਵਾਸਤੇ ਕੈਲਗਰੀ ਦੀ ਨਾਰਥ ਵੈਸਟ ਕਮਿਊਨਿਟੀ ਆਰਬਰ ਲੇਕ ਵਿਚ ਸਨਿੱਚਰਵਾਰ ਵਾਲੇ ਦਿਨ 100 ਤੋਂ ਜ਼ਿਆਦਾ ਵਿਅਕਤੀਆਂ ਨੇ ਬਰਫ਼ੀਲੇ ਪਾਣੀ ਵਿਚ ਚੁੱਭੀਆਂ ਮਾਰੀਆਂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX