ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲੇ੍ਹ ਅੰਦਰ 3724 ਸ਼ੱਕੀ ਮਰੀਜ਼ਾਂ 'ਚੋਂ 3195 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

ਗੁਰਦਾਸਪੁਰ, 2 ਜੂਨ (ਸੁਖਵੀਰ ਸਿੰਘ ਸੈਣੀ)- ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਿਖ਼ਲਾਫ਼ ਜੰਗ ਨੂੰ ਸੂਬੇ ਭਰ 'ਚ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 'ਮਿਸ਼ਨ ਫ਼ਤਿਹ' ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿਚ ਵਿਆਪਕ ਪੱਧਰ 'ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਜ਼ਿਲੇ੍ਹ ਭਰ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਪੀੜਤ 9 ਐਕਟਿਵ ਮਰੀਜ਼ਾਂ ਵਿਚੋਂ 3 ਕੋਰੋਨਾ ਵਾਇਰਸ ਪੀੜਤਾਂ ਨੂੰ ਘਰ ਭੇਜ ਦਿੱਤਾ ਗਿਆ | ਦੋ ਪੀੜਤ ਠੀਕ ਹੋਏ ਹਨ ਅਤੇ 1 ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਹੁਣ ਕੱੁਲ 6 ਐਕਟਿਵ ਕੋਰੋਨਾ ਪੀੜਤ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 3724 ਸ਼ੱਕੀ ਮਰੀਜ਼ਾਂ 'ਚੋਂ 3195 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ | 141 ਕੋਰੋਨਾ ਪੀੜਤ, 384 ਪੈਂਡਿੰਗ ਅਤੇ 4 ਸੈਂਪਲ ਰਿਜੈਕਟ ਹੋਏ ਹਨ | ਜ਼ਿਲ੍ਹੇ ਅੰਦਰ 141 ਕੋਰੋਨਾ ਪੀੜਤਾਂ 'ਚੋਂ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | 132 ਘਰਾਂ ਨੂੰ ਭੇਜੇ ਗਏ ਹਨ, 122 ਠੀਕ ਹੋਏ ਹਨ, 10 ਘਰਾਂ ਅੰਦਰ ਇਕਾਂਤਵਾਸ ਕੀਤੇ ਗਏ ਹਨ | ਤਿੰਨ ਪੀੜਤ ਧਾਰੀਵਾਲ ਅਤੇ ਤਿੰਨ ਪੀੜਤ ਬਟਾਲਾ ਵਿਖੇ ਰੱਖੇ ਗਏ ਹਨ | ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਲਾਜ਼ਮੀ ਤੌਰ 'ਤੇ ਪਾਲਨਾ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਲੋਕ ਮਾਸਕ ਜ਼ਰੂਰ ਤੌਰ 'ਤੇ ਪਹਿਨਣ ਅਤੇ ਸਮਾਜਿਕ ਦੂਰੀ ਨੰੂ ਬਣਾਈ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਬਿਨਾਂ ਕੰਮ ਤੋਂ ਘਰਾਂ ਵਿਚੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜ਼ਰੂਰੀ ਕੰਮ ਹੋਣ ਕਰਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਇਸ ਦੌਰਾਨ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕ ਹਿਤ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਨਾ ਕਰਨ ਨੂੰ ਯਕੀਨੀ ਬਣਾਇਆ ਜਾਵੇ |

ਜ਼ਿਲ੍ਹੇ ਨਾਲ ਸਬੰਧਿਤ 4 ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 1 ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ

ਕੋਰੋਨਾ ਵਾਇਰਸ ਦੇ ਚਾਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜੋ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਭੇਜੇ ਗਏ ਸੈਂਪਲਾਂ ਵਿਚ ਕੋਈ ਵੀ ਕੇਸ ਪਾਜ਼ੀਟਿਵ ਸਾਹਮਣੇ ਨਹੀਂ ਆਇਆ ਜੋ ਚਾਰ ਕੇਸ ...

ਪੂਰੀ ਖ਼ਬਰ »

ਭਾਜਪਾ ਨੇ 'ਮਾਸਕ ਪਾਓ, ਸੁਰੱਖਿਅਤ ਹੋ ਜਾਓ' ਚਲਾਇਆ ਅਭਿਆਨ

ਗੁਰਦਾਸਪੁਰ, 2 ਜੂਨ (ਆਰਿਫ਼)- ਭਾਜਪਾ ਵਲੋਂ ਲੋਕਾਂ ਨੂੰ ਮਾਸਕ ਵੰਡਣ ਦਾ 'ਮਾਸਕ ਪਾਓ ਸੁਰੱਖਿਅਤ ਹੋ ਜਾਓ' ਅਭਿਆਨ ਚਲਾਇਆ ਗਿਆ, ਜਿਸ ਤਹਿਤ ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਵਲੋਂ ਹਨੰੂਮਾਨ ਚੌਕ ਅਤੇ ਆਸ-ਪਾਸ ਦੇ ਬਾਜ਼ਾਰ ਵਿਚ ਆਮ ਲੋਕਾਂ ਨੂੰ ਮਾਸਕ ...

ਪੂਰੀ ਖ਼ਬਰ »

ਕਾਰ ਸਵਾਰਾਂ ਤੋਂ ਚਿੱਟਾ ਬਰਾਮਦ

ਡਮਟਾਲ, 2 ਜੂਨ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਦੇ ਇੰਚਾਰਜ ਦੀ ਅਗਵਾਈ ਹੇਠ ਡਮਟਾਲ ਪੁਲਿਸ ਨੇ ਅੱਜ ਭਦਰੋਆ ਦੇ ਕੋਲ ਗਸ਼ਤ ਦੌਰਾਨ ਇਕ ਕਾਰ ਨੰਬਰ ਐਚ.ਆਰ. 29ਏ.ਬੀ. 8016 ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਕਾਰ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 4.49 ਗਰਾਮ ਚਿੱਟਾ ਬਰਾਮਦ ...

ਪੂਰੀ ਖ਼ਬਰ »

ਬਾਜਵਾ ਦੀ ਨਿਯੁਕਤੀ ਨੇ ਸਮਰਥਕਾਂ 'ਚ ਭਰੀ ਨਵੀਂ ਊਰਜਾ-ਚੰਦਰਭਾਨ

ਪੁਰਾਣਾ ਸ਼ਾਲਾ, 2 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਰਾਜ ਸਭਾ ਮੈਂਬਰ ਤੇ ਸਾਬਕਾ ਕਾਂਗਰਸ ਪੰਜਾਬ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਰਾਜ ਸਭਾ 'ਚ ਲੈਜਿਸਲੇਟਿਵ ਕਮੇਟੀ ਦੇ ਚੇਅਰਮੈਨ ਵਜੋਂ ਕੀਤੀ ...

ਪੂਰੀ ਖ਼ਬਰ »

ਸਬ ਡਵੀਜ਼ਨ ਜੌੜਾ ਛੱਤਰਾਂ ਵਿਖੇ ਗੇਟ ਰੈਲੀ

ਜੌੜਾ ਛੱਤਰਾਂ, 2 ਜੂਨ (ਪਰਮਜੀਤ ਸਿੰਘ ਘੁੰਮਣ)- ਸਬ ਡਵੀਜ਼ਨ ਜੌੜਾ ਛੱਤਰਾਂ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਪਾਵਰਕਾਮ ਦੇ ਮੁੱਖ ਦਫ਼ਤਰ ਵਿਖੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਾਉਣ ਦੇ ਹੱਕ ਵਿਚ ਦਿੱਤੇ ਜਾ ਰਹੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ

ਦੀਨਾਨਗਰ, 2 ਜੂਨ (ਸੰਧੂ/ ਸੋਢੀ/ ਸ਼ਰਮਾ)-ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਲਾਬ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਪਟਵਾਰੀਆਂ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੇ ਸੱਦੇ 'ਤੇ ਕਲਮ ਛੋੜ ਹੜਤਾਲ ਕੀਤੀ ਗਈ | ਪਟਵਾਰੀਆਂ ...

ਪੂਰੀ ਖ਼ਬਰ »

'ਮਿਸ਼ਨ ਫ਼ਤਹਿ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਵੇਗਾ ਜਾਗਰੂਕ-ਡੀ.ਸੀ.

ਗੁਰਦਾਸਪੁਰ, 2 ਜੂਨ (ਆਰਿਫ਼)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕੋਵਿਡ-19 ਿਖ਼ਲਾਫ਼ ਜੰਗ ਨੂੰ ਸੂਬੇ ਭਰ 'ਚ ਜ਼ਮੀਨੀ ਪੱਧਰ ਤੱਕ ਲਿਜਾਣ ਲਈ 'ਮਿਸ਼ਨ ਫ਼ਤਹਿ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਮਹਾਂਮਾਰੀ ਸਬੰਧੀ ...

ਪੂਰੀ ਖ਼ਬਰ »

6 ਜੂਨ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੀ ਮੀਟਿੰਗ

ਗੁਰਦਾਸਪੁਰ, 2 ਜੂਨ (ਆਰਿਫ਼)- ਸਿੱਖ ਸਦਭਾਵਨਾ ਦਲ ਜ਼ਿਲ੍ਹਾ ਗੁਰਦਾਸਪੁਰ ਦੀ 5 ਮੈਂਬਰੀ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਜਥੇਦਾਰ ਭਾਈ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਵਿਚਾਰ ਚਰਚਾ ਕਰਦਿਆਂ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਇਜ਼ ਟੈਸਟ ਲੈਣ ਵਾਲਾ ਸੂਬਾ

ਘੁਮਾਣ, 2 ਜੂਨ (ਬੰਮਰਾਹ)-ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੇ ਕੰਪਿਊਟਰ ਸਾਇੰਸ ਟੀਮ ਪੰਜਾਬ ਦਾ ਗਠਨ ਕੀਤਾ ਹੈ, ਜੋ ਬੱਚਿਆਂ ਲਈ ਈਕੰਟੈਂਟ, ਐਪਸ, ਵੈੱਬਸਾਈਟ, ਵੀਡੀਓ ਭਾਸ਼ਣ ਤਿਆਰ ਕਰ ਕੇ ਬੱਚਿਆਂ ਤੱਕ ਪਹੁੰਚਾ ਕੇ ਆਨਲਾਈਨ ਟੈਸਟ ਲੈ ...

ਪੂਰੀ ਖ਼ਬਰ »

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੂੰ ਗਹਿਰਾ ਸਦਮਾ, ਭੂਆ ਦਾ ਦਿਹਾਂਤ

ਬਟਾਲਾ, 2 ਜੂਨ (ਕਾਹਲੋਂ)-ਉੱਘੇ ਟਰੇਡ ਟੂਨੀਅਨਿਸ਼ਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਇਟੀ ਸ: ਐਮ.ਐਮ. ਸਿੰਘ ਚੀਮਾ ਦੇ ਛੋਟੇ ਭੈਣ ਜੀ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ, ਕੈਨੇਡਾ ਦੇ ਉਘੇ ...

ਪੂਰੀ ਖ਼ਬਰ »

ਪਿੰਡ ਚੌਧਰੀਵਾਲ 'ਚ ਝੋਨੇ ਦੀ ਲਵਾਈ ਸਬੰਧੀ ਵਿਸ਼ੇਸ਼ ਮੀਟਿੰਗ

ਅੱਚਲ ਸਾਹਿਬ, 2 ਜੂਨ (ਗੁਰਚਰਨ ਸਿੰਘ)-ਪਿੰਡ ਚੌਧਰੀਵਾਲ 'ਚ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿਚ ਪਿੰਡ ਦੇ ਸਮੂਹ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਝੋਨੇ ਦੀ ਲਵਾਈ ਦੇ ਰੇਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਓ. ਨੂੰ ਮੰਗ ਪੱਤਰ

ਘੁਮਾਣ, 2 ਜੂਨ (ਬੰਮਰਾਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਦਮਦਮਾ ਸਾਹਿਬ ਵਲੋਂ ਬਿਜਲੀ ਸੋਧ ਐਕਟ-2020 ਦੇ ਵਿਰੋਧ 'ਚ ਕਿਸਾਨਾਂ, ਮਜ਼ਦੂਰਾਂ ਨੇ ਇਕੱਠੇ ਹੋ ਕੇ ਪਾਵਰਕਾਮ ਦਫ਼ਤਰ ਘੁਮਾਣ ਦੇ ਐੱਸ.ਡੀ.ਓ. ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ

ਗੁਰਦਾਸਪੁਰ/ਦੋਰਾਂਗਲਾ, 2 ਜੂਨ (ਭਾਗਦੀਪ ਸਿੰਘ ਗੋਰਾਇਆ/ਚੱਕਰਾਜਾ)- ਪੰਜਾਬ ਸਰਕਾਰ ਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਬਨਾਉਟੀ ਗਰਭਦਾਨ ਬੇਹੱਦ ਸਸਤਾ ਕਰਨ 'ਤੇ ਪੰਜਾਬ ਦੇ ਪਸ਼ੂ ਪਾਲਕਾਂ ਨੰੂ ਵੱਡੀ ਸਹੂਲਤ ਮਿਲੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੇਅਰਮੈਨ ਸਲਾਰੀਆ ਤੇ ਪ੍ਰਧਾਨ ਕਲਸੀ ਦੇ ਯਤਨਾਂ ਸਦਕਾ ਦੁਬਈ ਤੋਂ ਲਾਸ਼ ਭਾਰਤ ਲਿਆਂਦੀ

ਬਟਾਲਾ, 2 ਜੂਨ (ਬੁੱਟਰ)-ਕਈ ਦਿਨਾਂ ਤੋਂ ਪਿੰਡ ਹਰਸ ਮਾਨਸਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰਜਿੰਦਰ ਕੁਮਾਰ ਦੀ ਲਾਸ਼ ਦੁਬਈ ਤੋਂ ਭਾਰਤ ਲਿਆਉਣ ਲਈ ਪਰਿਵਾਰਕ ਮੈਂਬਰ ਯਤਨ ਕਰ ਰਹੇ ਸਨ, ਪ੍ਰੰਤੂ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਨ੍ਹਾਂ ਦੇ ਹੱਥ-ਪੱਲੇ ਕੁਝ ਨਾ ਪਿਆ ਤਾਂ ...

ਪੂਰੀ ਖ਼ਬਰ »

ਪਿੰਡ ਦਾ ਗੰਦਾ ਪਾਣੀ ਖੇਤਾਂ 'ਚ ਪੈਣ ਕਾਰਨ ਕਿਸਾਨ ਪ੍ਰੇਸ਼ਾਨ

ਹਰਚੋਵਾਲ, 2 ਜੂਨ (ਰਣਜੋਧ ਸਿੰਘ ਭਾਮ/ਢਿੱਲੋਂ)- ਪਿੰਡ ਹਰਚੋਵਾਲ ਦੇ ਘਰਾਂ ਦਾ ਗੰਦਾ ਪਾਣੀ ਖੇਤਾਂ ਵਿਚ ਪੈਣ ਕਾਰਨ ਖੇਤ ਦੇ ਮਾਲਕਾਂ ਨੂੰ ਪ੍ਰੇਸ਼ਾਨੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਇਸ ਸਬੰਧੀ ਗੁਰਦਿਆਲ ਸਿੰਘ, ਜਰਨੈਲ ਸਿੰਘ, ਬਲਬੀਰ ਸਿੰਘ, ਪਿ੍ਤਪਾਲ ਸਿੰਘ, ...

ਪੂਰੀ ਖ਼ਬਰ »

ਰਜਬਾਹੇ 'ਚ ਗੰਦਗੀ ਜਮ੍ਹਾਂ ਹੋਣ ਕਾਰਨ ਲੋਕ ਢਾਹਡੇ ਪੇ੍ਰਸ਼ਾਨ

ਧਾਰੀਵਾਲ, 2 ਜੂਨ (ਜੇਮਸ ਨਾਹਰ)- ਇਕ ਪਾਸੇ ਜਿੱਥੇ ਵਿਸ਼ਵ ਭਰ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਲੋਕਾਂ ਵਿਚ ਦਹਿਸ਼ਤ ਵਾਲਾ ਆਲਮ ਹੈ ਤੇ ਆਪਣੇ ਆਲੇ-ਦੁਆਲੇ ਦੀ ਸਾਫ਼-ਸਫਾਈ ਰੱਖਣ ਦਾ ਪ੍ਰਚਾਰ ਹੋ ਰਿਹਾ ਹੈ, ਉੱਥੇ ਹੀ ਸਥਾਨਕ ਪੁਰਾਣੇ ਧਾਰੀਵਾਲ ਕੋਲ ਲੰਘਦੀ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 2 ਜੂਨ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਤੀਸਰਾ ਦੇ ਨਤੀਜੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਰਸੂਲਪੁਰ ਦੀ ਪੰਚਾਇਤ ਵਲੋਂ ਸਫ਼ਾਈ ਸ਼ੁਰੂ

ਪੁਰਾਣਾ ਸ਼ਾਲਾ, 2 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਛੱਪੜਾਂ ਦੀ ਸਮੇਂ-ਸਮੇਂ 'ਤੇ ਸਫ਼ਾਈ ਕਰਵਾਉਣੀ ਮੌਕੇ ਦੀਆਂ ਸਰਕਾਰਾਂ ਤੇ ਪੰਚਾਇਤਾਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਜ਼ੋਨ ਇੰਚਾਰਜ ਭੁਪਿੰਦਰ ਸਿੰਘ ਸੇਖਵਾਂ ਵਲੋਂ ...

ਪੂਰੀ ਖ਼ਬਰ »

ਸੜਕਾਂ 'ਤੇ ਬਣੇ ਡਿਵਾਈਡਰਾਂ 'ਚ ਲੱਗੇ ਬੂਟੇ ਅਣਦੇਖੀ ਕਾਰਨ ਸੁੱਕੇ

ਗੁਰਦਾਸਪੁਰ, 2 ਜੂਨ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਸ਼ਹਿਰ ਨੂੰ ਸੁੰਦਰ ਤੇ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕੁਝ ਸਾਲਾਂ ਤੋਂ ਸ਼ਹਿਰ ਅੰਦਰ ਸੜਕਾਂ ਦੇ ਡਿਵਾਈਡਰਾਂ 'ਚ ਹਰੇ-ਭਰੇ ਬੂਟੇ ਲਗਾਏ ਗਏ ਸਨ, ਪਰ ਜਦ ਤੋਂ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਲੋਕ ਬੈਂਕਾਂ ਅੱਗੇ ਨਹੀਂ ਰੱਖ ਰਹੇ ਆਪਸੀ ਦੂਰੀ ਦਾ ਧਿਆਨ

ਪੁਰਾਣਾ ਸ਼ਾਲਾ, 2 ਜੂਨ (ਅਸ਼ੋਕ ਸ਼ਰਮਾ)- ਬੇਟ ਇਲਾਕੇ ਅੰਦਰ ਵੱਖ-ਵੱਖ ਬੈਂਕਾਂ ਦੀਆਂ ਬਰਾਂਚਾਂ ਚੱਲ ਰਹੀਆਂ ਹਨ ਤੇ ਬੈਂਕ ਅਧਿਕਾਰੀ ਕੋਰੋਨਾ ਬਿਮਾਰੀ ਨੰੂ ਬਿਲਕੁਲ ਗੰਭੀਰ ਨਹੀਂ ਲੈ ਰਹੇ ਤੇ ਖਪਤਕਾਰਾਂ ਨੇ ਸਾਰੇ ਕਾਨੰੂਨਾਂ ਨੰੂ ਛਿੱਕੇ ਢੰਗ ਕੇ ਇਕ-ਦੂਜੇ ਦੇ ਨਾਲ ...

ਪੂਰੀ ਖ਼ਬਰ »

ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਵਲੋਂ ਕੈਨੇਡਾ ਲਈ ਸਤੰਬਰ ਤੇ ਜਨਵਰੀ ਬੈਚ ਦੇ ਆਫ਼ਰ ਲੈਟਰ ਪ੍ਰਾਪਤ ਕਰੋ-ਐਮ.ਡੀ.

ਗੁਰਦਾਸਪੁਰ, 2 ਜੂਨ (ਆਰਿਫ਼)- ਨਾਚੀਕੇਤਾ ਐਜੂਕੇਸ਼ਨ ਸਰਵਿਸਜ਼ ਗੁਰਦਾਸਪੁਰ ਵਲੋਂ ਕੈਨੇਡਾ ਤੇ ਯੂ.ਕੇ. ਵਿਚ ਪੜ੍ਹਾਈ ਕਰਨ ਦੀ ਜ਼ਬਰਦਸਤ ਸ਼ੁਰੂਆਤ ਕੀਤੀ ਗਈ ਹੈ, ਜੋ ਕੈਨੇਡਾ ਲਈ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ | ਇਸ ਸਬੰਧੀ ਨਾਚੀਕੇਤਾ ਐਜੂਕੇਸ਼ਨ ...

ਪੂਰੀ ਖ਼ਬਰ »

ਦੋਰਾਂਗਲਾ ਵਿਖੇ ਕਿਸਾਨਾਂ ਨੇ ਦਿੱਤਾ ਧਰਨਾ

ਦੋਰਾਂਗਲਾ, 2 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਕੰਟਰੈਕਟ ਇੰਨਫੋਰਸਮੈਂਟ ਐਕਟ 2020 ਿਖ਼ਲਾਫ਼ ਮਨਾਏ ਗਏ ਕਾਲੇ ਦਿਵਸ ਦੀ ਹਮਾਇਤ ਕਰਦਿਆਂ ਅੱਜ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਮੰਤਰੀ ਬਾਜਵਾ ਵਲੋਂ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ-ਧਰਮਜੋਤ ਸਿੰਘ

ਕਿਲ੍ਹਾ ਲਾਲ ਸਿੰਘ, 2 ਜੂਨ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਹਲਕੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਫਿਰ ਸ਼ੁਰੂ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਤੋਂ ਪਹਿਲਾਂ ਲਾਇਆ ਝੋਨਾ ਖੇਤੀ ਵਿਭਾਗ ਨੇ ਵਾਹਿਆ

ਸਠਿਆਲੀ, 2 ਜੂਨ (ਜਸਪਾਲ ਸਿੰਘ)-ਧਰਤੀ ਹੇਠਲੇ ਪਾਣੀ ਦੇ ਦਿਨੋ-ਦਿਨ ਹੇਠਾਂ ਜਾਣ ਕਰ ਕੇ ਸੂਬਾ ਸਰਕਾਰ ਵਲੋਂ ਝੋਨਾ ਬੀਜਣ ਲਈ ਕਿਸਾਨਾਂ ਨੂੰ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ 10 ਜੂਨ ਰੱਖੀ ਗਈ ਹੈ, ਪਰ ਕੁਝ ...

ਪੂਰੀ ਖ਼ਬਰ »

ਟਰਾਲੇ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ

ਬਟਾਲਾ, 2 ਜੂਨ (ਹਰਦੇਵ ਸਿੰਘ ਸੰਧੂ)-ਸਥਾਨਕ ਗੁਰਦਾਸਪੁਰ ਰੋਡ ਬਾਈਪਾਸ 'ਤੇ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਟਰਾਲੇ ਹੇਠਾਂ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਸਾਈਕਲ 'ਤੇ ਸਥਾਨਕ ਗੁਰਦਾਸਪੁਰ ਬਾਈਪਾਸ ਚੌਕ ਪਾਰ ਕਰ ਰਿਹਾ ਸੀ ...

ਪੂਰੀ ਖ਼ਬਰ »

ਮਨਜੋਧ ਸਿੰਘ ਸੈਦ ਮੁਬਾਰਕ ਨਮਿਤ ਅੰਤਿਮ ਅਰਦਾਸ ਹੋਈ

ਬਟਾਲਾ, 2 ਜੂਨ (ਕਾਹਲੋਂ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਪਿੰਡ ਸੈਦ ਮੁਬਾਰਕ ਕੁੱਲੀਆਂ ਦੇ ਅਕਾਲੀ ਆਗੂ ਮਨਜੋਧ ਸਿੰਘ ਨਮਿਤ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਉਨ੍ਹਾਂ ਦੀ ਆਤਮਿਕ ...

ਪੂਰੀ ਖ਼ਬਰ »

ਪਿੰਡ ਕਿਲ੍ਹਾ ਲਾਲ ਸਿੰਘ ਦੇ ਨਿਵਾਸੀਆਂ ਨੇ ਸਰਪੰਚ 'ਤੇ ਲਾਏ ਦੋਸ਼

ਬਟਾਲਾ, 2 ਜੂਨ (ਕਾਹਲੋਂ)-ਪਿੰਡ ਕਿਲ੍ਹਾ ਲਾਲ ਸਿੰਘ ਦੇ ਸਮਸ਼ਾਨਘਾਟ ਨੂੰ ਲੈ ਕੇ ਪਿੰਡ ਦੇ ਵਸਨੀਕਾਂ ਨੇ ਸਰਪੰਚ 'ਤੇ ਦੋਸ਼ ਲਾਏ ਹਨ | ਮੌਜੂਦਾ ਪੰਚਾਇਤ ਮੈਂਬਰ ਸੁਨੀਤਾ, ਗੁਰਮੀਤ ਕੌਰ, ਸਤਨਾਮ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਮਨਜੀਤ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਫ਼ਤਹਿਗੜ੍ਹ ਚੂੜੀਆਂ 'ਚ ਸੰਸਦ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦੀ ਦੇ ਲਗਾਏ ਪੋਸਟਰ

ਫਤਹਿਗੜ੍ਹ ਚੂੜੀਆਂ, 2 ਜੂਨ (ਧਰਮਿੰਦਰ ਸਿੰਘ ਬਾਠ)-ਕਾਂਗਰਸ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰੋਸ਼ਨ ਜ਼ੋਸਫ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਫਿਲਮ ਅਭਿਨੇਤਾ ਸੰਨੀ ਦਿਓਲ ਦੇ ਕਸਬਾ ...

ਪੂਰੀ ਖ਼ਬਰ »

ਮਜੀਠੀਆ ਤੇ ਵਾਹਲਾ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ

ਬਟਾਲਾ, 2 ਜੂਨ (ਕਾਹਲੋਂ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਨੇ ਸਥਾਪਨਾ ਦਿਵਸ ਨੂੰ ਸਮਰਪਿਤ ਸਿਲਵਰ ਜੁਬਲੀ ਮਨਾਈ

ਬਟਾਲਾ, 2 ਜੂਨ (ਕਾਹਲੋਂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐਮ.ਪੀ. ਡਾਕਟਰਾਂ ਦੀ ਜ਼ਰੂਰੀ ਮੀਟਿੰਗ ਬਟਾਲਾ ਵਿਖੇ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਰੋਸ ਧਰਨਾ ਕਿਹਾ, ਜਲਦੀ ਤਰੱਕੀ ਦਿੱਤੀ ਜਾਵੇ

ਬਟਾਲਾ, 2 ਜੂਨ (ਕਾਹਲੋਂ)- ਪਟਵਾਰ ਯੂਨੀਅਨ ਬਟਾਲਾ ਵਲੋਂ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਪ੍ਰਧਾਨਗੀ 'ਚ ਤਹਿਸੀਲ ਹੈੱਡਕਵਾਟਰ 'ਤੇ ਰੋਸ ਧਰਨਾ ਦਿੱਤਾ ਗਿਆ | ਜਨਰਲ ਸਕੱਤਰ ਜਗਦੀਸ਼ ਸਿੰਘ ਮਾਨ ਨੇ ਦੱਸਿਆ ਕਿ ਇਹ ਰੋਸ ਧਰਨਾ ਜ਼ਿਲ੍ਹਾ ਬਾਡੀ ਗੁਰਦਾਸਪੁਰ ਦੇ ਸੱਦੇ 'ਤੇ ...

ਪੂਰੀ ਖ਼ਬਰ »

ਝੋਨੇ ਦੇ ਖਰੀਦ ਮੁੱਲ 'ਚ 53 ਰੁ: ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਪਿ੍ੰ: ਹਰਬੰਸ ਸਿੰਘ

ਬਟਾਲਾ, 2 ਜੂਨ (ਕਾਹਲੋਂ)- ਦੇਸ਼ ਦੇ ਪ੍ਰਧਾਨ ਮੰਤਰੀ ਨੇ 2018-19 ਦੇ ਬਜਟ ਸਮੇਂ ਐਲਾਨ ਕੀਤਾ ਸੀ ਕਿ ਦੇਸ਼ ਦੇ ਕਿਸਾਨ ਦੀ ਹਾਲਤ ਨੂੰ ਆਰਥਿਕ ਤੌਰ 'ਤੇ ਬਿਹਤਰ ਕਰਨ ਹਿਤ ਐਮ.ਐਸ.ਪੀ. ਨੂੰ ਡੇਢ ਗੁਣਾ ਕੀਤਾ ਜਾਵੇਗਾ ਅਤੇ ਇਹ ਪ੍ਰਕਿਰਿਆ ਹਰ ਸਾਲ ਜਾਰੀ ਰਹੇਗੀ, ਪ੍ਰੰਤੂ ਕੇਵਲ 53 ...

ਪੂਰੀ ਖ਼ਬਰ »

ਚਾਰ ਨੌਜਵਾਨਾਂ ਦੀ ਮੌਤ ਨਾਲ ਇਲਾਕੇ 'ਚ ਛਾਇਆ ਮਾਤਮ

ਕੋਟਲੀ ਸੂਰਤ ਮੱਲ੍ਹੀ, 2 ਜੂਨ (ਕੁਲਦੀਪ ਸਿੰਘ ਨਾਗਰਾ)- ਬੀਤੀ ਸ਼ਾਮ ਕੋਟਲੀ ਸੂਰਤ ਮੱਲ੍ਹੀ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਹੋਈ ਮੌਤ ਕਰ ਕੇ ਇਲਾਕੇ ਅੰਦਰ ਮਾਤਮ ਛਾਇਆ ਹੋਇਆ ਹੈ ਤੇ ਵਿਆਹ ਦੀਆਂ ਖੁਸ਼ੀਆਂ ਗ਼ਮੀਆਂ 'ਚ ਬਦਲ ਗਈਆਂ ਹਨ | ਪਿੰਡ ...

ਪੂਰੀ ਖ਼ਬਰ »

ਨਹਿਰ ਕਿਨਾਰੇ ਹੋ ਰਹੀ ਉਸਾਰੀ ਨੂੰ ਨਗਰ ਕੌ ਾਸਲ ਨੇ ਢਾਹਿਆ

ਧਾਰੀਵਾਲ, 2 ਜੂਨ (ਰਮੇਸ਼ ਨੰਦਾ)- ਸ਼ਹਿਰ ਧਾਰੀਵਾਲ ਦੇ ਨਹਿਰ ਪੁਲ 'ਤੇ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਹੋ ਰਹੇ ਨਵੇਂ ਨਿਰਮਾਣ ਨੂੰ ਨਗਰ ਕੌਾਸਲ ਧਾਰੀਵਾਲ ਤੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸ ਦਾ ਕੰਮ ਬੰਦ ਕਰਵਾ ਕੇ ਹੋਈ ਉਸਾਰੀ ਨੂੰ ਢਾਹ ਦਿੱਤਾ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਧਾਰੀਵਾਲ, 2 ਜੂਨ (ਜੇਮਸ ਨਾਹਰ/ਰਮੇਸ਼ ਨੰਦਾ/ਸਵਰਨ ਸਿੰਘ)- ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਅਤੇ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ 5 ਸਮੇਤ ਹੋਰ 16 ਅਣਪਛਾਤਿਆਂ 'ਤੇ ਪੁਲਿਸ ਸਟੇਸ਼ਨ ਧਾਰੀਵਾਲ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ.ਓ. ...

ਪੂਰੀ ਖ਼ਬਰ »

ਪਸ਼ੂਆਂ ਨੂੰ ਗਲਘੋਟੂ ਦੇ ਮੁਫ਼ਤ ਟੀਕੇ ਲਗਾਉਣ ਦੀ ਮੁਹਿੰਮ ਸ਼ੁਰੂ

ਪੁਰਾਣਾ ਸ਼ਾਲਾ, 2 ਜੂਨ (ਅਸ਼ੋਕ ਸ਼ਰਮਾ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪਸ਼ੂਆਂ ਨੰੂ ਗਲਘੋਟੂ ਦੇ ਟੀਕੇ ਮੁਫ਼ਤ ਲਗਾਉਣ ਦੀ ਮੁਹਿੰਮ ਜਾਰੀ ਕਰ ਦਿੱਤੀ ਹੈ | ਇਹ ਜਾਣਕਾਰੀ ਵੈਟਰਨਰੀ ਡਾ: ਅਰਸ਼ਦੀਪ ਸਿੰਘ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਬਿਜਲੀ ਸੋਧ ਬਿੱਲ ਿਖ਼ਲਾਫ਼ ਰੋਸ ਮੁਜ਼ਾਹਰਾ

ਧਾਰੀਵਾਲ, 2 ਜੂਨ (ਸਵਰਨ ਸਿੰਘ)- ਬਿਜਲੀ ਕਾਮਿਆਂ ਦੀਆਂ ਪ©ਮੁੱਖ ਜਥੇਬੰਦੀਆਂ 'ਤੇ ਅਧਾਰਿਤ ਬਣੇ ਕਰਮਚਾਰੀ ਦਲ ਨੇ ਧਾਰੀਵਾਲ ਵਿਖ਼ੇ ਇਕ ਅਹਿਮ ਮੀਟਿੰਗ ਜਸਵਿੰਦਰ ਸਿੰਘ ਗਿੱਲ ਮੰਡਲ ਪ੍ਰਧਾਨ ਤੇ ਗੁਰਜੀਤ ਸਿੰਘ ਲੇਹਲ ਮੰਡਲ ਸਕੱਤਰ ਦੀ ਸਾਂਝੀ ਪ©ਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਕਾਹਨੂੰਵਾਨ ਦੇ ਸ:ਸੀ:ਸੈ: ਸਕੂਲ 'ਚ ਕਾਮਰਸ ਗਰੁੱਪ ਸ਼ੁਰੂ ਕਰਨ ਦੀ ਕੀਤੀ ਮੰਗ

ਸਠਿਆਲੀ, 2 ਜੂਨ (ਜਸਪਾਲ ਸਿੰਘ)-ਕਾਹਨੂੰਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਾਮਰਸ ਗਰੁੱਪ ਬੰਦ ਹੋਣ ਕਰ ਕੇ ਇਲਾਕੇ ਦੇ ਦਰਜਨਾਾ ਪਿੰਡਾਾ ਦੇ ਵਿਦਿਆਰਥੀ ਕਾਮਰਸ ਦੀ ਪੜ੍ਹਾਈ ਤੋਂ ਵਿਹੂਣੇ ਹਨ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ-ਚੱਕ ਸ਼ਰੀਫ਼ ਮੁੱਖ ਸੜਕ ਥਾਂ-ਥਾਂ ਟੁੱਟੀ-ਨਿੱਤ ਵਾਪਰ ਰਹੇ ਹਾਦਸੇ

ਪੁਰਾਣਾ ਸ਼ਾਲਾ, 2 ਜੂਨ (ਅਸ਼ੋਕ ਸ਼ਰਮਾ)- ਪੁਰਾਣਾ ਸ਼ਾਲਾ ਤੋਂ ਚੱਕ ਸ਼ਰੀਫ਼ ਤੇ ਭੈਣੀ ਮੀਆਂ ਖਾਂ ਨੰੂ ਜਾਣ ਵਾਲੀ ਮੁੱਖ ਸੜਕ ਥਾਂ-ਥਾਂ ਟੁੱਟੀ ਹੋਣ ਕਰਕੇ ਜਿੱਥੇ ਰਾਹਗੀਰ ਪ੍ਰੇਸ਼ਾਨ ਹਨ ਅਤੇ ਉੱਥੇ ਸੜਕ ਹਾਦਸਿਆਂ 'ਚ ਕਾਫ਼ੀ ਵਾਧਾ ਹੋਇਆ ਹੈ | ਖਾਸ ਕਰਕੇ ਪੁਰਾਣਾ ...

ਪੂਰੀ ਖ਼ਬਰ »

ਹਰਿਦੁਆਰ ਵਿਖੇ ਗੁਰੂ ਰਵਿਦਾਸ ਜੀ ਦੀ ਮੂਰਤੀ ਤੋੜਨ 'ਤੇ ਭਾਈਚਾਰੇ 'ਚ ਰੋਸ

ਪਠਾਨਕੋਟ, 2 ਜੂਨ (ਆਰ. ਸਿੰਘ)- ਹਰਿਦੁਆਰ ਵਿਖੇ ਗੰਗਾ ਨਦੀ ਕਿਨਾਰੇ, ਹਰਿ ਕੀ ਪਉੜੀ ਘਾਟ 'ਤੇ ਸ੍ਰੀ ਗੁਰੂ ਰਵਿਦਾਸ ਦੀ ਮੂਰਤੀ ਨੂੰ ਤੋੜ ਕੇ ਨਦੀ 'ਚ ਸੁੱਟਣ ਕਾਰਨ ਦਲਿਤ ਸਮਾਜ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸ ਨਾਲ ਦੇਸ਼ 'ਚ ਫੈਲਦੀ ਜਾ ਰਹੀ ਧਾਰਮਿਕ ਕੱਟੜਤਾ ਨੇ ਦੇਸ਼ ...

ਪੂਰੀ ਖ਼ਬਰ »

ਪਠਾਨਕੋਟ 'ਚ 8 ਹੋਰ ਕੋਰੋਨਾ ਦੇ ਮਾਮਲੇ ਆਏ ਸਾਹਮਣੇ-1 ਮਰੀਜ਼ ਦੀ ਹੋਈ ਮੌਤ

ਪਠਾਨਕੋਟ, 2 ਜੂਨ (ਸੰਧੂ)-ਜ਼ਿਲਾ ਪਠਾਨਕੋਟ 'ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਭਾਰੀ ਮਾਹੌਲ ਹੈ | ਅੱਜ ਪਠਾਨਕੋਟ ਵਿਚ 8 ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਜਿਨ੍ਹ•ਾਂ 'ਚ 7 ਅਤੇ 8 ਸਾਲ ਦੇ ਬੱਚੇ ਵੀ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਦੇ ਨਾਲ ਹੁਣ ਨਿੱਜੀ ਬੱਸਾਂ ਦੀ ਆਵਾਜਾਈ ਹੋਈ ਸ਼ੁਰੂ

ਪਠਾਨਕੋਟ, 2 ਜੂਨ (ਚੌਹਾਨ)- ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਲੋਕਾਂ ਦੀ ਸਹੂਲਤ ਨੰੂ ਦੇਖਦਿਆਂ ਸਰਕਾਰੀ ਬੱਸਾਂ ਨੰੂ ਚਲਾਇਆ ਸੀ, ਜਿਨ੍ਹਾਂ 'ਚ ਅੰਮਿ੍ਤਸਰ, ਹੁਸ਼ਿਆਰਪੁਰ, ਜਲੰਧਰ ਹੁਣ ਰੂਟ ਖੋਲ੍ਹੇ ਗਏ ਸਨ, ਫਿਰ ਚੰਡੀਗੜ੍ਹ ਤੱਕ ਬੱਸਾਂ ਨੰੂ ਚਲਾਇਆ ਗਿਆ | ਹੁਣ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਵੇਂ ਕੇਸ ਦਰਜ ਕਰਨ ਦੀ ਆਗਿਆ

ਪਠਾਨਕੋਟ, 2 ਜੂਨ (ਅਸ਼ੀਸ਼ ਸ਼ਰਮਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਪਠਾਨਕੋਟ ਦਾ ਇਕ ਪ੍ਰਤੀਨਿਧੀ ਮੰਡਲ ਪ੍ਰਧਾਨ ਨਵਦੀਪ ਸੈਣੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੂੰ ਮਿਲਿਆ ਅਤੇ ਅਦਾਲਤ ਵਿਚ ਨਵੇਂ ਕੇਸ ਫਾਈਲ ਕਰਨ ਦੀ ਇਜਾਜ਼ਤ ...

ਪੂਰੀ ਖ਼ਬਰ »

ਪੰਪ ਆਪ੍ਰੇਟਰ ਯੂਨੀਅਨ ਵਲੋਂ ਵਿਦਾਇਗੀ ਸਮਾਗਮ

ਸ਼ਾਹਪੁਰ ਕੰਢੀ, 2 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਪੰਪ ਆਪ੍ਰੇਟਰ ਯੂਨੀਅਨ ਵਲੋਂ ਪ੍ਰਧਾਨ ਭੁਪਿੰਦਰ ਸਿੰਘ ਕਾਸ਼ਤੀਵਾਲ ਦੀ ਪ੍ਰਧਾਨਗੀ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐਸ.ਡੀ.ਓ. ਪ੍ਰਵੀਨ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮਾਗਮ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਅਸਤੀਫ਼ਾ ਲਿਆ ਵਾਪਸ

ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ ਵਿਚ ਸਿਵਲ ਸਰਜਨ ਪਠਾਨਕੋਟ ਡਾ: ਵਿਨੋਦ ਸਰੀਨ ਵਲੋਂ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਤੇ ਇਸ ਸਬੰਧੀ ਅਸਤੀਫ਼ਾ ਸਿਹਤ ਸਕੱਤਰ ਪੰਜਾਬ ਨੂੰ ਵੀ ਭੇਜ ਦਿੱਤਾ ਸੀ | ਪਰ ਅੱਜ ਸਿਵਲ ਸਰਜਨ ...

ਪੂਰੀ ਖ਼ਬਰ »

ਬੱਸ ਸਟੈਂਡ ਦਾ ਰਸਤਾ ਅਜੇ ਵੀ ਬੰਦ

ਪਠਾਨਕੋਟ, 2 ਜੂਨ (ਚੌਹਾਨ)- ਮਹਾਰਾਣਾ ਪ੍ਰਤਾਪ ਅੰਤਰਰਾਜ਼ੀ ਬੱਸ ਸਟੈਂਡ 'ਤੇ ਰੋਡਵੇਜ਼ ਬੱਸਾਂ ਦੇ ਨਾਲ ਪ੍ਰਾਈਵੇਟ ਬੱਸਾਂ ਵੀ ਕਈ ਰੂਟਾਂ 'ਤੇ ਚੱਲਣੀਆਂ ਸ਼ੁਰੂ ਹੋ ਗਈਆਂ ਹਨ | ਪਰ ਬੱਸ ਸਟੈਂਡ ਵਿਖੇ ਬੱਸ ਸਟੈਂਡ ਦੇ ਅੰਦਰ ਨੰੂ ਜਾਣ ਵਾਲੀ ਸੜਕ ਅੱਜ ਵੀ ਬੰਦ ਕੀਤੀ ਹੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX