ਤਾਜਾ ਖ਼ਬਰਾਂ


ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  about 2 hours ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  about 2 hours ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  about 2 hours ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  about 2 hours ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  about 3 hours ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  about 3 hours ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  about 4 hours ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  about 4 hours ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  about 5 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  about 5 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  about 5 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  about 5 hours ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  about 5 hours ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  about 6 hours ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  about 6 hours ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 7 hours ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  about 7 hours ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  about 6 hours ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਡੀ. ਸੀ. ਵਲੋਂ ਜ਼ਿਲ੍ਹਾ ਖੇਤੀ ਉਤਪਾਦਨ ਕਮੇਟੀ ਦੀ ਮੀਟਿੰਗ 'ਚ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਖੇਤੀ ਉਤਪਾਦਨ ਕਮੇਟੀ ਦੀ ਮੀਟਿੰਗ ਕਰਕੇ ਸਬੰਧਿਤ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ | ਮਾਸਿਕ ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਆਪਣੇ ਟੀਚਿਆਂ ਨੂੰ ਹਾਸਲ ਕਰਦੇ ਹੋਏ ਹਰੇਕ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਪਹੰੁਚਾਉਣ ਦੇ ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੇ ਕੁਮਾਰ ਨੇ ਦੱਸਿਆ ਕਿ ਰਬੀ 2020 ਦੌਰਾਨ ਕਣਕ ਤਹਿਤ 1,42,000 ਹੈਕਟੇਅਰ, ਤੇਲ ਬੀਜ ਤਹਿਤ 5500 ਹੈਕਟੇਅਰ, ਛੋਲਿਆਂ ਤਹਿਤ 200 ਹੈਕਟੇਅਰ ਅਤੇ ਮਸਰ ਤਹਿਤ 300 ਹੈਕਟੇਅਰ ਰਕਬਾ ਬਿਜਾਈ ਦਾ ਟੀਚਾ ਰੱਖਿਆ ਗਿਆ ਹੈ | ਕੁਆਲਿਟੀ ਕੰਟਰੋਲ 2020-21 ਦੌਰਾਨ ਖਾਦਾਂ, ਕੀਟ ਨਾਸ਼ਕਾਂ ਦੀ ਸਪਲਾਈ ਤਸੱਲੀਬਖ਼ਸ਼ ਹੈ ਅਤੇ ਕਿਸਾਨਾਂ ਨੂੰ ਚੰਗੇ ਕਿਸਮ ਦੇ ਬੀਜ ਮੁਹੱਈਆ ਕਰਵਾਉਣ ਲਈ ਖੇਤੀ ਇਨਪੁੱਟਸ ਦੇ ਸੈਂਪਲ ਲਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਅੰਨ ਸੁਰੱਖਿਆ ਮਿਸ਼ਨ (ਕਣਕ) ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 7700 ਕੁਇੰਟਲ ਬੀਜ ਦੇ ਟੀਚੇ ਤਹਿਤ 3700 ਕੁਇੰਟਲ ਬੀਜ ਵੱਖ-ਵੱਖ ਬਲਾਕਾਂ ਵਿਚ ਵੰਡਿਆ ਜਾ ਚੁੱਕਾ ਹੈ ਜਿਸ 'ਤੇ 1000 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ ਪਾਈ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸੀਟੂ ਸਕੀਮ ਤਹਿਤ ਕਿਸਾਨ, ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ, ਐਫ.ਪੀ.ਓ. ਆਦਿ ਤੋਂ 24 ਅਗਸਤ 2020 ਤੱਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ (ਸੁਪਰ ਐਸ.ਐਮ.ਐਸ., ਹੈਪੀ ਸੀਡਰ, ਮਲਚਰ, ਐਮ.ਬੀ. ਪਲਾਓ, ਜ਼ੀਰੋ ਟਰਿੱਲ ਡਰਿੱਲ, ਸੁਪਰ ਸੀਡਰ) ਲੈਣ ਲਈ 412 ਬਿਨੈਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿਚੋਂ 348 ਬਿਨੈਪੱਤਰ ਮਨਜ਼ੂਰ ਕੀਤੇ ਗਏ ਅਤੇ 349 ਮਸ਼ੀਨਾਂ ਦੀ ਵੰਡ ਕਰ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਾਬਾਰਡ ਦੀ ਸਹਾਇਤਾ ਨਾਲ ਵੈਜੀਟੇਬਲ ਗ੍ਰੋਅਰ ਐਸੋਸੀਏਸ਼ਨ ਦੇ ਟੀਚੇ ਅਨੁਸਾਰ 6 ਐਫ.ਪੀ.ਓਜ਼ ਦੀ ਰਜਿਸਟਰੇਸ਼ਨ ਕਰਵਾਈ ਹੈ | ਬਾਗ਼ਬਾਨੀ ਵਿਭਾਗ ਦੇ ਪ੍ਰਤੀਨਿਧੀ ਨੇ ਕਿਹਾ ਕਿ ਇਸ ਸਾਲ ਨਵੇਂ ਬਾਗ ਲਗਾਉਣ ਲਈ 600 ਹੈਕਟੇਅਰ ਟੀਚੇ ਤਹਿਤ 168.45 ਹੈਕਟੇਅਰ ਦੀ ਪ੍ਰਾਪਤੀ ਹੈ ਅਤੇ ਸਪਰੇਅ ਰਕਬਾ 8000 ਹੈਕਟੇਅਰ ਤਹਿਤ 8500 ਹੈਕਟੇਅਰ ਦੀ ਪ੍ਰਾਪਤੀ ਕੀਤੀ ਗਈ ਹੈ | ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਝੋਨੇ ਅਤੇ ਬਾਸਮਤੀ ਦੀ ਆਮਦ ਵਿਚ 31 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਮੱਕੀ ਦੀ 27 ਫ਼ੀਸਦੀ ਵੱਧ ਆਮਦ ਹੋਈ ਹੈ | ਇਸ ਦੌਰਾਨ ਸਹਿਕਾਰੀ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਮੱਛੀ ਪਾਲਣ, ਵਣ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 5 ਨਾਮਜ਼ਦ, 4 ਗਿ੍ਫ਼ਤਾਰ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ ਤੋਂ ਘਰ ਵਾਪਸ ਆ ਰਹੇ ਵਪਾਰੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 5 ਵਿਅਕਤੀਆਂ ਨੂੰ ਨਾਮਜ਼ਦ ਕਰਕੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਾਬੰਦੀਆਂ ਦੇ ਬਾਵਜੂਦ ਨਹੀਂ ਲੱਗ ਸਕੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ 'ਤੇ ਰੋਕ

ਐਮਾਂ ਮਾਂਗਟ, 24 ਨਵੰਬਰ (ਗੁਰਾਇਆ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਰੋਕ ਲਗਾਏ ਜਾਣ ਦੇ ਬਾਵਜੂਦ ਇਨ੍ਹਾਂ ਲਿਫ਼ਾਫ਼ਿਆਂ ਦੀ ਵਰਤੋਂ ਧੜੱਲੇ ਨਾਲ ਕੀਤੀ ਜਾ ਰਹੀ ਹੈ | ਸ਼ਹਿਰ ਅਤੇ ਪਿੰਡ ਦੀ ਹਰੇਕ ਦੁਕਾਨ 'ਤੇ ਇਨ੍ਹਾਂ ਦੀ ਵਰਤੋਂ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 51ਵੇਂ ਦਿਨ ਵੀ ਜਾਰੀ

ਚੌਲਾਂਗ, 24 ਨਵੰਬਰ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 51ਵੇਂ ਦਿਨ ਵੀ ਜਾਰੀ ਰਿਹਾ | ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਰਣਜੀਤ ਸਿੰਘ ਬਾਜਵਾ, ਅਮਰਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਕੇਂਦਰ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਕੱਲ੍ਹ ਤੋਂ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ 'ਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵਲੋਂ 26 ਤੋਂ 28 ...

ਪੂਰੀ ਖ਼ਬਰ »

ਗੜ੍ਹਸ਼ੰਕਰ ਸ਼ਹਿਰ ਦਾ ਕੂੜਾ ਚੁੱਕਣ ਵਾਲੀ ਕੰਪਨੀ ਨੇ ਕੰਮ ਵਿਚਾਲੇ ਛੱਡਿਆ

ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਲੋਂ ਬੀਤੇ ਦਿਨੀਂ ਸ਼ਹਿਰ ਦੀ ਡਗਮਗਾਈ ਸਫ਼ਾਈ ਵਿਵਸਥਾ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕੇ ਜਾਣ ਤੋਂ ਬਾਅਦ ਨਗਰ ਕੌਾਸਲ ਦੀ ਸਖ਼ਤੀ ਦੇ ਚਲਦਿਆਂ ਠੇਕੇ 'ਤੇ ਸ਼ਹਿਰ ਦੀ ਕੂੜਾ ਚੁੱਕਣ ਵਾਲੀ ਕੰਪਨੀ ...

ਪੂਰੀ ਖ਼ਬਰ »

ਪੈਨਸ਼ਨ ਘਟਾਉਣ ਤੇ ਨੌਕਰੀ ਵਧਾਉਣ ਦੇ ਖ਼ਦਸ਼ੇ ਨੂੰ ਲੈ ਕੇ ਸਾਬਕਾ ਫ਼ੌਜੀਆਂ ਨੇ ਦਿੱਤਾ ਰੋਸ ਧਰਨਾ

ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)-ਤਹਿਸੀਲ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ 'ਦੀ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਪ੍ਰਧਾਨ ਸੂਬੇਦਾਰ ਮੋਹਣ ਲਾਲ ਹਾਜੀਪੁਰ ਦੀ ਅਗਵਾਈ ਅਤੇ ਸੂਬੇਦਾਰ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਨਾਲ ਕੇਂਦਰ ...

ਪੂਰੀ ਖ਼ਬਰ »

ਹਰਜੀਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਹਰਜੀਤ ਸਿੰਘ ਨੇ ਅੱਜ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਮੌਕੇ ਸ. ਹਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ 'ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ...

ਪੂਰੀ ਖ਼ਬਰ »

ਮੈਡਮ ਨੀਰੂ ਬਾਲਾ ਨੇ ਬਤੌਰ ਸੈਂਟਰ ਹੈੱਡ ਟੀਚਰ ਅਹੁਦਾ ਸੰਭਾਲਿਆ

ਰਾਮਗੜ੍ਹ ਸੀਕਰੀ, 17 ਨਵੰਬਰ (ਕਟੋਚ)-ਮੈਡਮ ਨੀਰੂ ਬਾਲਾ ਨੇ ਬੀਤੇ ਕੱਲ੍ਹ ਭੁੰਬੋਤਾੜ ਹਾਰ ਸੈਂਟਰ ਸਕੂਲ ਵਿਖੇ ਬਤੌਰ ਸੈਂਟਰ ਹੈੱਡ ਟੀਚਰ ਕਮਾਨ ਸੰਭਾਲ ਲਈ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਪ੍ਰਾਇਮਰੀ ਸਕੂਲ ਢੋਲਾਲ ਵਿਖੇ ਬਤੌਰ ਹੈੱਡ ਟੀਚਰ ਕਾਰਜਸ਼ੀਲ ਸਨ | ਉਨ੍ਹਾਂ ...

ਪੂਰੀ ਖ਼ਬਰ »

ਪਿੰਡਾਂ ਦੀ ਬਿਹਤਰੀ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ-ਡਾ. ਰਾਜ ਕੁਮਾਰ

ਚੱਬੇਵਾਲ, 24 ਨਵੰਬਰ (ਥਿਆੜਾ)-ਸੂਬੇ ਦੇ ਹਰ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਹੈ ਅਤੇ ਹਲਕਾ ਚੱਬੇਵਾਲ ਦੇ ਪਿੰਡਾਂ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ | ਇਹਨਾਂ ਵਿਾਚਾਰਾਂ ਦਾ ਪ©ਗਟਾਵਾ ਹਲਕਾ ਵਿਧਾਇਕ ਚੱਬੇਵਾਲ ...

ਪੂਰੀ ਖ਼ਬਰ »

ਅਕਾਲੀ ਦਲ ਕੰਢੀ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰੇਗਾ-ਸਾਬੀ

ਨੰਗਲ ਬਿਹਾਲਾਂ, 24 ਨਵੰਬਰ (ਵਿਨੋਦ ਮਹਾਜਨ)- ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੰਢੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇਗਾ | ਉਕਤ ਪ੍ਰਗਟਾਵਾ ਸ. ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ ਯੂਥ ਅਕਾਲੀ ਦਲ ਨੇ ਪਿੰਡ ਜਖਰਾਵਲ ਵਿਖੇ ਮਾਸਟਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 25 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ 6821 ਹੋਈ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 25 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6821 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਿਲੰਕ ਸੜਕ ਦੀ ਹਾਲਤ ਖਸਤਾ

ਐਮਾਂ ਮਾਂਗਟ, 24 ਨਵੰਬਰ (ਭੰਮਰਾ)-ਗੋਲੜਾ ਤੋਂ ਮੁਕੇਰੀਆਂ ਨੂੰ ਜੋੜਦੀ ਿਲੰਕ ਸੜਕ ਦੀ ਹਾਲਤ ਪਿਛਲੇ ਸਮੇਂ ਤੋਂ ਬਹੁਤ ਹੀ ਖਸਤਾ ਹੋਈ ਪਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਮੋਹਣ ਸਿੰਘ ਗੋਲੜਾ, ਹਰਭਜਨ ਸਿੰਘ ਜ਼ੋਨ ਪ੍ਰਧਾਨ ਅਕਾਲੀ ਦਲ, ਨਿਰਭੈਅ ਸਿੰਘ, ਕੈਪ. ਮਹਿੰਦਰ ...

ਪੂਰੀ ਖ਼ਬਰ »

ਹਵਨ ਯੱਗ ਅਤੇ ਅਟੱੁਟ ਲੰਗਰ ਦਾ ਆਯੋਜਨ

ਤਲਵਾੜਾ, 24 ਨਵੰਬਰ (ਰਾਜੀਵ ਓਸ਼ੋ)-ਬਲਾਕ ਤਲਵਾੜਾ ਦੇ ਪਿੰਡ ਭਟੇੜ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਲੰਗਰ ਅਤੇ ਹਵਨ ਯੱਗ ਕੀਤਾ ਗਿਆ | ਇਸ ਮੌਕੇ 'ਤੇ ਭਗਤੀ ਸੰਗੀਤ ਸ੍ਰੀ ਹੁਸ਼ਿਆਰ ਸਿੰਘ ਢੁਲਾਲ ਅਤੇ ਪ੍ਰੋਫੈਸਰ ਸੰਜੇ ਤੇ ਉਨ੍ਹਾਂ ਦੀ ਟੀਮ ਨੇ ਬਾਬਾ ਵਿਸ਼ਵਕਰਮਾ, ...

ਪੂਰੀ ਖ਼ਬਰ »

ਭਗਵਤੀ ਜਾਗਰਣ ਕਰਵਾਇਆ

ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲੀ ਨਾਰੰਗਪੁਰ ਵਿਖੇ ਬਾਬਾ ਸਿੱਧ ਚਾਨੋ ਕਲੱਬ ਵਲੋਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ | ਨਗਰ ਦੀ ਸੰਗਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਏ ਜਾਗਰਣ ਦੌਰਾਨ ਸਭ ਤੋਂ ਪਹਿਲਾਂ ਮਾਤਾ ਜੀ ਦੇ ਭਵਨ ਨੂੰ ...

ਪੂਰੀ ਖ਼ਬਰ »

ਨਵੀਂ ਬਣਾਈ ਜਾ ਰਹੀ ਗਲੀ ਦਾ ਉਦਘਾਟਨ

ਦਸੂਹਾ, 24 ਨਵੰਬਰ (ਭੁੱਲਰ)-ਅਰਜੁਨਾ ਕਾਲੋਨੀ ਦਸੂਹਾ ਵਿਖੇ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ਬਣਾਈ ਜਾ ਰਹੀ ਗਲੀ ਦਾ ਉਦਘਾਟਨ ਪਰਮਿੰਦਰ ਕੁਮਾਰ ਬਿੱਟੂ ਬਲਾਕ ਪ੍ਰਧਾਨ ਕਾਂਗਰਸ ਤੇ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਨੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ

ਦਸੂਹਾ, 24 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੀਆਂ ਚਾਰੇ ਵਿੱਦਿਅਕ ਸੰਸਥਾਵਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੋਲਡੀ ਵਲੋਂ ਚੱਕ ਹਾਜੀਪੁਰ ਦੇ 13ਵੇਂ ਕਬੱਡੀ ਕੱਪ ਦਾ ਸਟਿੱਕਰ ਜਾਰੀ

ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)-ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾ, ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਚੱਕ ਹਾਜੀਪੁਰ ਵਿਖੇ 27 ਨਵੰਬਰ ਨੂੰ ਕਰਵਾਏ ਜਾ ਰਹੇ 13ਵੇਂ ਕਬੱਡੀ ਕੱਪ ਦਾ ਸਟਿੱਕਰ ਇੱਥੇ ਸਾਬਕਾ ਵਿਧਾਇਕ ਲਵ ਕੁਮਾਰ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਕਨਫ਼ੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ

ਹੁਸ਼ਿਆਰਪੁਰ, 24 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫ਼ੈਡਰੇਸ਼ਨ ਦੀ ਬੀਤੇ ਕੱਲ੍ਹ ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਬਲਵੀਰ ਸਿੰਘ ਸੈਣੀ ਨੇੇ ਦੱਸਿਆ ਕਿ ਜਨਰਲ ਸਕੱਤਰ ਕਰਮ ਸਿੰਘ ਧਨੋਆ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਦਸੂਹਾ, 24 ਨਵੰਬਰ (ਭੁੱਲਰ)-ਆਮ ਆਦਮੀ ਪਾਰਟੀ ਦਸੂਹਾ ਸ਼ਹਿਰੀ ਦੇ ਪ੍ਰਧਾਨ ਬਿਕਰਮ ਸਿੰਘ ਸੰਧੂ ਵਲੋਂ ਮੁਹੱਲਾ ਕੈਂਥਾਂ ਵਿਖੇ ਬੀਤੇ ਕੱਲ੍ਹ ਬਲਬੀਰ ਸਿੰਘ ਕਾਲਾ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ | ਇਸ ਸਮੇਂ ਸੀਨੀਅਰ ਆਗੂ ਆਪ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਗਤ ਸਿੰਘ ਟਾਹਲੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਟਾਹਲੀ ਵਿਖੇ ਸਾਬਕਾ ਸਰਪੰਚ ਜਗਤ ਸਿੰਘ ਟਾਹਲੀ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਅਤੇ ਲੁੱਟਾਂ ਖੋਹਾਂ ਕਾਰਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਨੇ ਲੋਕ

ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)-ਥਾਣਾ ਟਾਂਡਾ ਅਧੀਨ ਪੈਂਦੇ ਟਾਂਡਾ ਸ਼ਹਿਰ ਅੰਦਰ ਅਤੇ ਆਸ-ਪਾਸ ਦੇ ਇਲਾਕੇ ਵਿਚ ਚੋਰਾਂ ਅਤੇ ਲੁਟੇਰਿਆਂ ਵਲੋਂ ਲੱੁਟਾਂ ਖੋਹਾਂ ਅਤੇ ਚੋਰੀਆਂ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਤਰ੍ਹਾਂ ਬੇਖ਼ੌਫ ਹੋ ਕੇ ਚੋਰ ਅਤੇ ...

ਪੂਰੀ ਖ਼ਬਰ »

ਫੁਗਲਾਣਾ ਬਹੁਮੰਤਵੀ ਸੇਵਾ ਸਭਾ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)- ਦੀ ਫੁਗਲਾਣਾ ਜਦੀਦ ਬਹੁਮੰਤਵੀ ਸੇਵਾ ਸਭਾ ਦੇ ਪ੍ਰਬੰਧਕ ਕਮੇਟੀ ਦੀ ਚੋਣ ਸਰਵਸੰਮਤੀ ਨਾਲ ਹੋਈ ਜਿਸ 'ਚ ਕੁੱਲ 10 ਮੈਂਬਰ ਚੁਣੇ ਗਏ ਜੋ ਸਭਾ ਦੇ ਪ੍ਰਧਾਨ ਦੀ ਚੋਣ ਕਰਨਗੇ | ਇਸ ਮੌਕੇ ਗੁਰਮੀਤ ਸਿੰਘ ਫੁੱਗਲਾਣਾ, ...

ਪੂਰੀ ਖ਼ਬਰ »

ਦੇਸ ਰਾਜ ਸਿੰਘ ਧੁੱਗਾ ਵਲੋਂ ਲੋੜਵੰਦ ਮਰੀਜ਼ ਦੀ ਆਰਥਿਕ ਮਦਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਵਲੋਂ ਪਿੰਡ ਖਡਿਆਲਾ ਸੈਣੀਆਂ 'ਚ ਇੱਕ ਲੋੜਵੰਦ ਮਰੀਜ਼ ਦੇ ਇਲਾਜ ਲਈ ਮਾਇਕ ਮਦਦ ਦਿੱਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸੇ ਵੀ ਲੋੜਵੰਦ ਦੀ ਮਦਦ ਕਰਨਾ ਸੱਭ ਤੋਂ ...

ਪੂਰੀ ਖ਼ਬਰ »

ਫ਼ੌਜ ਲਈ ਨਵੀਂ ਪੈਨਸ਼ਨ ਨੀਤੀ 'ਚ ਜਵਾਨਾਂ ਨੂੰ ਟਾਰਗੈਟ ਕੀਤਾ ਜਾ ਰਿਹੈ– ਮੇਜਰ ਰਾਣਾ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)- ਇੰਡੀਅਨ ਵੈਟਰਨ ਆਰਗੇਨਾਈਜ਼ੇਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇੱਥੇ ਸੂਬੇਦਾਰ ਮੇਜਰ ਵੈਟਰਨ ਰਜਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਐਡਵੋਕੇਟ ਵਿਨੀਸ਼ ਰਾਏ ਨੂੰ ਆਰਗੇਨਾਈਜ਼ੇਸ਼ਨ ਦਾ ਲੀਗਲ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਨੂੰ ਕੇਂਦਰ ਸਰਕਾਰ ਵਲੋਂ ਨਜ਼ਰਅੰਦਾਜ਼ ਕਰਨਾ ਮੰਦਭਾਗਾ-ਔਲਖ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਵਿੱਚ ਦਿੱਤੇ ਜਾ ਰਹੇ ਰੋਸ ਧਰਨਿਆਂ ਦੇ ਸੰਬੰਧ ਵਿਚ ਆਪ ਵੱਲੋਂ ਬੇਟ ਖੇਤਰ ਦੇ ਕਈ ...

ਪੂਰੀ ਖ਼ਬਰ »

ਜਰਨੈਲ ਬਾਬਾ ਬਘੇਲ ਸਿੰਘ ਨਾਲ ਸਬੰਧਤ ਪਿੰਡ ਨੈਣੋਵਾਲ ਵੈਦ

ਹਰਜਿੰਦਰ ਸਿੰਘ ਮਸੀਤੀ 9463773637 ਅੱਡਾ ਸਰਾਂ, ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਟਾਂਡਾ ਤੋਂ 10 ਕਿੱਲੋਮੀਟਰ ਦੂਰ ਦੇਸ਼ ਦੀ ਵੰਡ ਤੋਂ ਪਹਿਲਾਂ ਮੁਸਲਮਾਨ ਭਾਈਚਾਰੇ ਨਾਲ ਸਬੰਧਿਤ ਪਿੰਡ ਨੈਣੋਵਾਲ ਵੈਦ 'ਚ ਵੰਡ ਤੋਂ ਬਾਅਦ ਕਈ ਜੱਟ ਭਾਈਚਾਰੇ ਨਾਲ ਸਬੰਧਿਤ ਪਰਿਵਾਰ ...

ਪੂਰੀ ਖ਼ਬਰ »

ਮੋਬਾਈਲ ਨੈੱਟਵਰਕ ਦੀ ਸਮੱਸਿਆ ਨਾਲ ਜੂਝ ਰਹੇ ਹਨ ਬਲਾਕ ਤਲਵਾੜਾ ਦੇ ਨੀਮ ਪਹਾੜੀ ਇਲਾਕੇ ਦੇ ਲੋਕ

ਰਾਮਗੜ੍ਹ ਸੀਕਰੀ, 24 ਨਵੰਬਰ (ਕਟੋਚ)-ਅੱਜ ਦੇ ਦੌਰ ਦੀ ਸੰਚਾਰ ਕ੍ਰਾਂਤੀ ਦੇ ਬਾਵਜੂਦ ਬਲਾਕ ਤਲਵਾੜਾ ਦੇ ਨੀਮ ਪਹਾੜੀ ਇਲਾਕੇ ਦੇ ਪਿੰਡਾਂ ਦੇ ਲੋਕ ਮੋਬਾਈਲ ਨੈੱਟਵਰਕ ਦੀ ਸਮੱਸਿਆ ਨਾਲ ਜੂਝ ਰਹੇ ਹਨ, ਬਾਵਜੂਦ ਇਸ ਦੇ ਸਬੰਧਿਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਵੱਲ ...

ਪੂਰੀ ਖ਼ਬਰ »

ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਨੂੰ ਕੂਚ ਕਰੇਗਾ-ਚੇਅਰਮੈਨ ਦੇਵੀਦਾਸ

ਦਸੂਹਾ, 24 ਨਵੰਬਰ (ਭੁੱਲਰ)- ਲੋਕ ਜਾਗਰੂਕਤਾ ਮੰਚ ਦੇ ਚੇਅਰਮੈਨ ਤੇ ਕਿਸਾਨ ਆਗੂ ਪ੍ਰਸ਼ੋਤਮ ਸਿੰਘ ਦੇਵੀਦਾਸ ਨੇ ਕਿਹਾ ਕਿ 25 ਨਵੰਬਰ ਸ਼ਾਮ ਨੂੰ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਨੂੰ ਕੂਚ ਕਰੇਗਾ ਅਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿਚ ਵੱਡੇ ਪੱਧਰ 'ਤੇ ਰੋਸ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਫਲਾਈ ਓਵਰ ਜ਼ਰੂਰੀ-ਪਿ੍ੰ. ਗੁਰਦਿਆਲ ਸਿੰਘ, ਸੇਵਾ ਸਿੰਘ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ਼ਹਿਰ ਅੰਦਰ ਦਿਨੋਂ-ਦਿਨ ਟਰੈਫ਼ਿਕ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਜਿੱਥੇ ਇੱਥੋਂ ਗੁਜ਼ਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕਈ ਹਾਦਸੇ ਵੀ ਵਾਪਰ ਰਹੇ ਹਨ | ਇਹ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 26 ਦੀ ਹੜਤਾਲ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਸਾਂਝੇ ਤੌਰ 'ਤੇ ਦੱਸਿਆ ਕਿ 26 ਨਵੰਬਰ ਨੂੰ ਕੌਮੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਜਮ ਫੈਡਰੇਸ਼ਨਾਂ ਵਲੋਂ ...

ਪੂਰੀ ਖ਼ਬਰ »

ਬਲਰਾਜ ਸਿੰਘ ਚੌਹਾਨ ਨੇ 7ਵੀਂ ਵਾਰ ਜਿੱਤਿਆ ਸੁਪਰ ਰੈਂਡਨਰਜ਼ ਦਾ ਖ਼ਿਤਾਬ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਮਸ਼ਹੂਰ ਸਾਈਕਲਿਸਟ ਤੇ ਮਿੳਾੂਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਨੇ 21 ਦਿਨਾਂ 'ਚ 200, 300, 400 ਤੇ 600 ਕਿੱਲੋਮੀਟਰ ਸਾਈਕਲਿੰਗ ਬਰੇਵੇ ਕਰਕੇ 7ਵੀਂ ਵਾਰ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਐਨ. ਜੀ. ਓ. ਤੇ ਹੈਪੀ ਯੂ. ਐਸ. ਏ. ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਚੌਲਾਂਗ, 24 ਨਵੰਬਰ (ਸੁਖਦੇਵ ਸਿੰਘ)- ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਐਨ. ਜੀ. ਓ. ਤੇ ਹੈਪੀ ਯੂ. ਐਸ. ਏ. ਵਲੋਂ ਲੋੜਵੰਦ ਗਰੀਬ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਹੈਪੀ ਯੂ. ਐਸ. ਏ. ਨੇ ਦੱਸਿਆ ਕਿ ਸਾਡੀ ਐਨ. ਜੀ. ਓ. ਕੋਲ ਲੋੜਵੰਦ ਪਰਿਵਾਰ ਨੇ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ 47ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ਾ 'ਤੇ ਦਿੱਤਾ ਜਾ ਰਿਹਾ ਅਣਮਿੱਥੇ ...

ਪੂਰੀ ਖ਼ਬਰ »

ਡੋਗਰਾ ਪੈਰਾ ਮੈਡੀਕਲ ਸੁਸਾਇਟੀ ਨੇ ਸੰਵਿਧਾਨ ਦਿਵਸ ਮਨਾਇਆ

ਨੰਗਲ ਬਿਹਾਲਾਂ, 24 ਨਵੰਬਰ (ਵਿਨੋਦ ਮਹਾਜਨ)- ਸਾਡੇ ਦੇਸ਼ ਦਾ ਸੰਵਿਧਾਨ ਸਾਨੂੰ ਇੱਕ ਸੂਤਰ ਵਿਚ ਬੰਨ੍ਹ ਕੇ ਰੱਖਦਾ ਹੈ ਅਤੇ ਸਾਨੂੰ ਸੱਭ ਨੂੰ ਸਮਾਨ ਅਧਿਕਾਰ ਦਿੰਦਾ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਡਾਕਟਰ ਰਜੇਸ਼ ਡੋਗਰਾ ਚੇਅਰਮੈਨ ਡੋਗਰਾ ਪੈਰਾ ਮੈਡੀਕਲ ਸੁਸਾਇਟੀ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਧਰਨਾ 45ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 45ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਗੁਰਦੀਪ ਸਿੰਘ ਖੁਣ-ਖੁਣ, ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਦਾ ਭਾਜਪਾ ਕਰੇਗੀ ਸਮਰਥਨ-ਸੂਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ 'ਚ ਪਿਛਲੇ ਕਰੀਬ 20 ਦਿਨਾਂ ਤੋਂ ਰੇਲਵੇ ਓਵਰਬਿ੍ਜ ਨਾ ਬਣਾਏ ਜਾਣ ਲਈ ਮੁਹੱਲਾ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਸੰਘਰਸ਼ ਆਰੰਭਿਆ ਗਿਆ ਹੈ, ਪ੍ਰੰਤੂ ਇਸ ਦੇ ਬਾਵਜੂਦ ਸਰਕਾਰ ਵਲੋਂ ਗੰਭੀਰਤਾ ਨਾਲ ...

ਪੂਰੀ ਖ਼ਬਰ »

ਬਗਵਾਈਾ ਦੇ ਸਾਲਾਨਾ ਛਿੰਝ ਮੇਲੇ 'ਚ ਸ਼ੇਰਾ ਲੱਲੀਆਂ ਨੇ ਜਿੱਤੀ ਪਟਕੇ ਦੀ ਕੁਸ਼ਤੀ

ਗੜ੍ਹਸ਼ੰਕਰ, 24 ਨਵੰਬਰ (ਧਾਲੀਵਾਲ)-ਪਿੰਡ ਬਗਵਾਈਾ ਵਿਖੇ ਸਥਿਤ ਬਾਬਾ ਮੇਘ ਦਾਸ ਜੀ ਦੇ ਅਸਥਾਨ 'ਤੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ 50 ਦੇ ਕਰੀਬ ਪਹਿਲਵਾਨਾਂ ਨੇ ਕੁਸ਼ਤੀ ਦੇ ਜ਼ੌਹਰ ਦਿਖਾਏ | ਪਟਕੇ ਦੀ ਕੁਸ਼ਤੀ ਮਨਰਮਨ ਡੂਮਛੇੜੀ ਅਤੇ ਸ਼ੇਰਾ ਲੱਲੀਆਂ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਮੰਚ ਵਲੋਂ ਸ਼ੋਕ ਮੀਟਿੰਗ

ਦਸੂਹਾ, 24 ਨਵੰਬਰ (ਕੌਸ਼ਲ)- ਲੋਕ ਜਾਗਰੂਕਤਾ ਮੰਚ ਦੀ ਇਕ ਵਿਸ਼ੇਸ਼ ਸ਼ੋਕ ਮੀਟਿੰਗ ਚੇਅਰਮੈਨ ਪ੍ਰਸ਼ੋਤਮ ਸਿੰਘ ਦੇਵੀਦਾਸ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮੰਚ ਦੇ ਮੈਂਬਰ ਜਗਪ੍ਰੀਤ ਸਿੰਘ ਸਾਹੀ ਦੇ ਭਰਾ ਹਰਪ੍ਰੀਤ ਸਿੰਘ ਸਾਹੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ...

ਪੂਰੀ ਖ਼ਬਰ »

ਦਿੱਲੀ ਘੇਰਾਬੰਦੀ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਦਾ - ਜਥੇ. ਮੰਝਪੁਰ

ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਭਾਰਤ ਦੇ ਇਤਿਹਾਸ ਨੂੰ ਵਿਚਾਰਿਆ ਜਾਵੇ ਤਾਂ ਗ਼ੁਲਾਮ ਦੇਸ਼ ਵੇਲੇ ਚਿੱਟੀ ਚਮੜੀ ਵਾਲੇ ਰੌਲੈਟ ਐਕਟ ਵਰਗੇ ਕਾਲੇ ਕਾਨੂੰਨ ਲੈ ਕੇ ਆਏ ਸਨ ਪਰ ਹੈਰਾਨੀ ਦੀ ਗੱਲ ਹੈ ਕਿ 75 ਸਾਲ ਦੇ ਆਜ਼ਾਦ ਦੇਸ਼ ਵਿਚ ਆਪਣੀ ਹੀ ਪਰਜਾ ਉੱਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਵਿਖੇ ਕਿਸਾਨਾਂ ਲਈ ਲੰਗਰ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਟਿੰਮੀ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰਲੀਆਂ ਕਤਾਰਾਂ ਵਿਚ ਖੜ੍ਹੇ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ | ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਪਹਿਲਾਂ ਪੰਜਾਬ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ 'ਚ ਹੋਈ | ਇਸ ਮੌਕੇ ਸੰਦੀਪ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਵਲੋਂ ਟੈਕਸ ਦੇ ਰੂਪ 'ਚ ਦਿੱਤੇ ਗਏ ਪੈਸੇ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਦਸੂਹਾ, 24 ਨਵੰਬਰ (ਭੁੱਲਰ)-ਅੱਜ ਸਥਾਨਕ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ...

ਪੂਰੀ ਖ਼ਬਰ »

ਦੀ ਰੈਵੀਨਿਊ ਕਾਨੂੰਨਗੋਜ਼ ਐਸੋਸੀਏਸ਼ਨ ਦੇ ਸੀਨੀ: ਮੀਤ ਪ੍ਰਧਾਨ ਹੀਰਾ ਦਾ ਸਨਮਾਨ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੀ ਰੈਵੀਨਿਊ ਕਾਨੂੰਨਗੋਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਇਕਾਈ ਦੀ ਮੀਟਿੰਗ ਇੱਥੇ ਵਰਿੰਦਰ ਕੁਮਾਰ ਰੱਤੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਆਰ.ਪੀ.ਯੂ. ਅਤੇ ...

ਪੂਰੀ ਖ਼ਬਰ »

''ਸ੍ਰੀ ਗੁਰੂ ਤੇਗ਼ ਬਹਾਦਰ ਜੀ'' ਦੇ ਜੀਵਨ ਨਾਲ ਸਬੰਧਿਤ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ ਵਿੱਚ ਪਿ੍ੰਸੀਪਲ ਵੀ.ਕੇ ਸਿੰਘ ਅਤੇ ਵਾਈਸ ਪਿ੍ੰਸੀਪਲ ਜੋਗੇਸ਼ ਦੀ ਅਗਵਾਈ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਆਨਲਾਈਨ ਵੈਬੀਨਾਰ, ...

ਪੂਰੀ ਖ਼ਬਰ »

ਗੁਰਸੇਵਾ ਨਰਸਿੰਗ ਕਾਲਜ 'ਚ ਦਾਖਲੇ ਲਈ ਕੌਾਸਲਿੰਗ ਕੱਲ੍ਹ-ਡਾ: ਰਾਏ

ਗੜ੍ਹਸੰਕਰ, 24 ਨਵੰਬਰ (ਧਾਲੀਵਾਲ)-ਇੱਥੇ ਚੰਡੀਗੜ੍ਹ ਰੋਡ 'ਤੇ ਸਥਿਤ ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਬੀ.ਐੱਸ.ਸੀ. (ਨਰਸਿੰਗ) ਬੇਸਿਕ ਤੇ ਪੋਸਟ ਬੇਸਿਕ ਦੇ ਦਾਖਲੇ ਲਈ ਕੌਾਸਲਿੰਗ ਕਾਲਜ ਕੈਂਪਸ ਵਿਚ 26 ਨਵੰਬਰ ਨੂੰ ਸਵੇਰੇ 10 ਵਜੇ ਰੱਖੀ ਗਈ ਹੈ | ਕਾਲਜ ਪ੍ਰਬੰਧਕ ...

ਪੂਰੀ ਖ਼ਬਰ »

ਮੈਟਰਨਲ ਡੈੱਥ ਸਰਵੇਲੈਸ ਰਿਪੋਰਟ ਦਾ ਦੋ ਦਿਨਾ ਸਿਖਲਾਈ ਪ੍ਰੋਗਰਾਮ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗਰਭ ਅਵਸਥਾ ਦੌਰਾਨ, ਜਣੇਪਾ ਅਤੇ ਬਾਅਦ ਵਿੱਚ ਹੋਣ ਵਾਲੀਆਂ ਮਾਤਰੀ ਮੌਤਾਂ ਦੇ ਕਾਰਨਾਂ ਦੀ ਸਮੀਖਿਆ ਕਰਨ ਅਤੇ ਮੌਤ ਦੇ ਸਹੀ ਕਾਰਨ ਦਾ ਪਤਾ ਲਗਾਉਣਾ ਅਤੇ ਭਵਿੱਖ ਵਿੱਚ ਅਜਿਹੀਆਂ ਮੌਤਾਂ ਦੀ ਰੋਕਥਾਮ ਲਈ ...

ਪੂਰੀ ਖ਼ਬਰ »

ਡੇਰਾ ਗੁਰੂਸਰ ਖੁੱਡਾ ਨੂੰ ਪਾਲਕੀ ਸਾਹਿਬ ਵਾਲੀ ਬੱਸ ਭੇਟ

ਖੁੱਡਾ, 24 ਨਵੰਬਰ (ਸਰਬਜੀਤ ਸਿੰਘ)-ਡੇਰਾ ਗੁਰੂਸਰ ਖੁੱਡਾ ਲਈ ਸੇਠ ਸ਼ਾਮਲ ਸਿੰਘ ਦਿੱਲੀ ਵਾਲੇ ਅਤੇ ਮੋਹਨ ਸਿੰਘ ਖੁੱਡਾ ਵਲੋਂ ਪਾਲਕੀ ਸਾਹਿਬ ਵਾਲੀ ਬੱਸ ਤਿਆਰ ਕਰਵਾ ਕੇ ਡੇਰੇ ਨੂੰ ਭੇਟ ਕੀਤੀ ਗਈ | ਇਸ ਮੌਕੇ ਮੁੱਖ ਸੇਵਾਦਾਰ ਸੰਤ ਤੇਜਾ ਸਿੰਘ ਜੀ.ਐਮ.ਏ. ਨੇ ਸਰਬੱਤ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX