ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  1 minute ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  12 minutes ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਅੰਦਰ ਦੁਕਾਨਾਂ ਖੋਲ੍ਹਣ ਦੇ ਸਮੇਂ ਦੇ ਵਿਚ ਕੀਤੀ ਤਬਦੀਲੀ
. . .  1 day ago
ਪਠਾਨਕੋਟ, 12 ਮਈ (ਸੰਧੂ ) - ਉਨ੍ਹਾਂ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਅੱਜ ਫਿਰ ਦੁਕਾਨਾਂ ਨੂੰ ਖੋਲ੍ਹਣ...
ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 12 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਇਕ ਕਾਰ ਵਲੋਂ ਆਪਣੀ ਲਪੇਟ...
ਏ.ਐੱਸ.ਆਈ ਜਬਰ - ਜ਼ਿਨਾਹ ਮਾਮਲੇ 'ਚ ਸਖ਼ਤ ਹੋਇਆ ਮਹਿਲਾ ਕਮਿਸ਼ਨ, ਮੰਗੀ ਸਟੇਟਸ ਰਿਪੋਰਟ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਠਿੰਡਾ ਵਿਖੇ ਔਰਤ ਨਾਲ ਹੋਏ ਜਬਰ ਜ਼ਿਨਾਹ ਦੇ ...
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਪੰਜਾਬ ਨੂੰ ਲਿਖਿਆ ਪੱਤਰ
. . .  1 day ago
ਚੰਡੀਗੜ੍ਹ,12 ਮਈ - ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ । ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ...
ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਵਾਪਰਿਆ ਭਿਆਨਕ ਸੜਕੀ ਹਾਦਸਾ
. . .  1 day ago
ਜਲੰਧਰ , 12 ਮਈ - ਜਲੰਧਰ - ਅੰਮ੍ਰਿਤਸਰ ਹਾਈਵੇ ਉੱਤੇ ਇਕ ਬੇਹੱਦ ਭਿਆਨਕ ਸੜਕੀ ਹਾਦਸਾ ਵਾਪਰਿਆ । ਸੁੱਚੀ ਪਿੰਡ ਦੇ ਨੇੜੇ ਹਾਈਵੇ ਉੱਤੇ ਖੜੀ ਇਕ ਕੰਟਰੋਲ ਗੱਡੀ ਦੇ ਨਾਲ...
ਕੋਰੋਨਾ ਪੀੜਿਤ ਸੀਨੀਅਰ ਟੀ.ਟੀ. ਧੀਰਜ ਚੱਢਾ ਦੀ ਮੌਤ
. . .  1 day ago
ਬਿਆਸ, 12 ਮਈ (ਰੱਖੜਾ) - ਭਾਰਤੀ ਰੇਲਵੇ ਵਿਚ 'ਚ ਬਤੌਰ ਡਿਪਟੀ ਚੀਫ਼ ਟਿਕਟ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਧੀਰਜ ਚੱਢਾ ਦੀ ਅੱਜ ਸਵੇਰੇ ਕੋਰੋਨਾ ...
ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ ਆ ਰਹੀ - ਓ. ਪੀ. ਸੋਨੀ
. . .  1 day ago
ਚੰਡੀਗੜ੍ਹ , 12 ਮਈ - ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਆਕਸੀਜਨ ਅਤੇ ਵੈਕਸੀਨੇਸ਼ਨ ਪੂਰੀ ਦੀ ਪੂਰੀ...
ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਜ਼ੀਰਾ (ਖੋਸਾ ਦਲ ਸਿੰਘ) 12 ਮਈ (ਮਨਪ੍ਰੀਤ ਸਿੰਘ) - ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ...
ਮਕਸੂਦਪੁਰ, ਸੂੰਢ ਮੰਡੀ 'ਚ ਮੀਂਹ ਨਾਲ ਕਣਕ ਦੀਆਂ ਬੋਰੀਆਂ ਭਿੱਜੀਆਂ
. . .  1 day ago
ਸੰਧਵਾਂ, 12 ਮਈ (ਪ੍ਰੇਮੀ ਸੰਧਵਾਂ ) - ਮਕਸੂਦਪੁਰ, ਸੂੰਢ ਮੰਡੀ ਵਿਚ ਭਾਵੇਂ ਕਿ ਕਣਕ ਦੀ ਖ਼ਰੀਦ ਖ਼ਤਮ ਹੋ ਚੁੱਕੀ ਹੈ, ਪਰ ਕਣਕ ਦੀ ਢਿੱਲੀ ਚੁਕਾਈ ਕਾਰਨ ਅੱਜ ਮੀਂਹ ਵਿਚ ਕਣਕ ਦੀਆਂ...
ਭੇਦਭਰੀ ਹਾਲਤ ਵਿਚ ਨੌਜਵਾਨ ਨੇ ਨਹਿਰ 'ਚ ਮਾਰੀ ਛਲਾਂਗ, ਲਾਸ਼ ਦੀ ਭਾਲ ਜਾਰੀ
. . .  1 day ago
ਮਾਛੀਵਾੜਾ ਸਾਹਿਬ, 12 ਮਈ (ਮਨੋਜ ਕੁਮਾਰ) - ਮੰਗਲਵਾਰ ਦੀ ਸ਼ਾਮ ਕਰੀਬ 7 ਵਜੇ ਕਿਸੇ ਨੌਜਵਾਨ ਨੇ ਭੇਦਭਰੀ ਹਾਲਤ ਵਿਚ ਪਿੰਡ ਗੜੀ ਲਾਗੇ ਗੁਜ਼ਰਦੀ ਸਰਹਿੰਦ ਨਹਿਰ ਵਿਚ ਛਲਾਂਗ ਮਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਰਨਤਾਰਨ

ਡੀ. ਸੀ. ਵਲੋਂ ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦੇ ਮੁਕਾਬਲੇ ਲਈ ਸਿਹਤ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਹਦਾਇਤ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ | ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਤੇ ਸਮੂਹ ਐੱਸ.ਐੱਮ.ਓਜ਼ ਤੋਂ ਇਲਾਵਾ ਸਿਹਾਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਮਾਹਿਰਾਂ ਵਲੋਂ ਕੋਵਿਡ-19 ਮਹਾਂਮਾਰੀ ਵਿਚ ਵਾਧੇ ਅਤੇ ਇਸ ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਦੇ ਮੁਕਾਬਲੇ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ | ਉਨ੍ਹਾਂ ਕਿਹਾ ਕੋਵਿਡ-19 ਦੇ ਸ਼ੱਕੀ ਮਰੀਜਾਂ ਦੇ ਟੈਸਟਾਂ ਦੀ ਗਿਣਤੀ ਵਧਾਈ ਜਾਵੇ | ਇਸੇ ਤਰ੍ਹਾਂ ਪਾਜ਼ੀਟਿਵ ਮਰੀਜ਼ਾਂ ਦੇ ਵੱਧ ਤੋਂ ਵੱਧ ਸੰਪਰਕਾਂ ਨੂੰ ਲੱਭ ਕੇ ਉਨ੍ਹਾਂ ਦੇ ਵੀ ਟੈਸਟ ਕਰਨੇ ਯਕੀਨੀ ਬਣਾਏ ਜਾਣ | ਉਨ੍ਹਾਂ ਕਿਹਾ ਕਿ ਟੈਸਟ ਹੋਣ ਨਾਲ ਹੀ ਅਸੀਂ ਪਾਜ਼ੀਟਿਵ ਵਿਅਕਤੀ ਨੂੰ ਇਕਾਂਤਵਾਸ ਕਰਕੇ ਮਹਾਂਮਾਰੀ ਦੀ ਚੇਨ ਨੂੰ ਤੋੜ ਕੇ ਇਸ ਵਿਸ਼ਵ-ਵਿਆਪੀ ਮਹਾਂਮਾਰੀ ਨੂੰ ਸਮਾਜ 'ਚ ਫੈਲਣ ਤੋਂ ਰੋਕ ਸਕਦੇ ਹਾਂ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਪਹਿਲਾਂ ਦੇ ਮੁਕਾਬਲੇ ਵਧੇਰੇ ਖਤਰਨਾਕ ਹੋ ਸਕਦੀ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮਹਾਂਮਾਰੀ ਤੋਂ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਲਾਜ਼ਮੀ ਤੌਰ 'ਤੇ ਮਾਸਕ ਪਾਇਆ ਜਾਵੇ | ਇਸੇ ਤਰ੍ਹਾਂ ਸਮਾਜਿਕ ਵਿੱਥ ਦੇ ਨਿਯਮਾਂ ਦਾ ਪਾਲਣ ਕੀਤਾ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਫ਼ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਸ਼ੱਕ ਪੈਣ 'ਤੇ ਜਾਂ ਕਿਸੇ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਤੇ ਟੈਸਟ ਜ਼ਰੂਰ ਕਰਵਾਇਆ ਜਾਵੇ | ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਰੋਜਾਨਾ 800 ਤੋਂ ਜ਼ਿਆਦਾ ਟੈਸਟ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਤੇ ਮਹਾਂਮਾਰੀ ਦੇ ਪਸਾਰ ਦੇ ਮੱਦੇਨਜ਼ਰ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਜ਼ਿਆਦਾ ਸਾਵਧਾਨੀ ਰੱਖਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ 'ਤੇ ਕੋਵਿਡ-19 ਦੀ ਜਾਂਚ ਲਈ ਸੈਂਪਲਿੰਗ ਕੀਤੀ ਜਾਂਦੀ ਹੈ |

ਝਬਾਲ ਵਿਖੇ ਚੋਰਾਂ ਨੂੰ ਘਰ ਨੂੰ ਬਣਾਇਆ ਨਿਸ਼ਾਨਾ

ਝਬਾਲ, 24 ਨਵੰਬਰ (ਸਰਬਜੀਤ ਸਿੰਘ)-ਪਿੰਡ ਝਬਾਲ ਵਿਖੇ ਚੋਰਾਂ ਵਲੋਂ ਇਕ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਇਸ ਸਬੰਧੀ ਮੈਂਬਰ ਪੰਚਾਇਤ ਹਰਭਿੰਦਰ ਸਿੰਘ ਜੇ. ਈ., ਥਾਣੇਦਾਰ ਗੁਰਬੀਰ ਸਿੰਘ ਝਬਾਲ, ਪਿ੍ਤਪਾਲ ਸਿੰਘ ਝਬਾਲ, ਸਰਪੰਚ ਨਰਿੰਦਰ ਝਬਾਲ ਤੇ ਹੋਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਹਲਕੇ ਦੇ ਮੁਹਤਬਰਾਂ ਨੂੰ ਵੋਟਾਂ ਬਣਾਉਣ ਦਾ ਸੱਦਾ

ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ਼ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਸਰਪੰਚਾਂ, ਸਾਬਕਾ ਸਰਪੰਚਾਂ ਤੇ ਮੁਹਤਬਰ ਵਿਅਕਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਜਿਨ੍ਹਾਂ ...

ਪੂਰੀ ਖ਼ਬਰ »

ਜਾਅਲੀ ਅਸਲ੍ਹਾ ਲਾਇਸੰਸ ਬਣਾਉਣ ਵਾਲੇ 2 ਵਿਅਕਤੀ ਨਾਮਜ਼ਦ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੀ. ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਜਾਅਲੀ ਅਸਲਾ ਲਾਇਸੰਸ ਬਣਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੀ. ਓ. ਸਟਾਫ਼ ਤਰਨ ਤਾਰਨ ਦੇ ...

ਪੂਰੀ ਖ਼ਬਰ »

'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ 'ਤੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਾ ਅੱਜ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਹਿੱਤ ਭਾਰਤੀ ਚੋਣ ਕਮਿਸ਼ਨ ਵਲੋਂ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ 'ਤੇ ਲਗਾਤਾਰ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਵੇਸਲਾਪਨ ਕੀਮਤੀ ਜਾਨਾਂ ਤੇ ਰੋਜ਼ਗਾਰ ਨੂੰ ਫ਼ਿਰ ਖ਼ਤਰੇ 'ਚ ਪਾਵੇਗਾ-ਭਰੋਵਾਲ

ਤਰਨ ਤਾਰਨ, 24 ਨਵੰਬਰ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਿਆਨਕ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਲੈ ਕੇ ਪੰਜਾਬ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ | ਰੋਜ਼ਾਨਾ 700 ਤੋ ਵੱਧ ਕੋਰੋਨਾ ...

ਪੂਰੀ ਖ਼ਬਰ »

ਪੰਜ ਥਾਣਾ ਮੁਖੀਆਂ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਪੁਲਿਸ ਦੀ ਕਾਰਗੁਜਾਰੀ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ...

ਪੂਰੀ ਖ਼ਬਰ »

ਸਿਆਸੀ ਦਬਾਅ ਤਹਿਤ ਦਰਜ ਕੀਤੇ ਗਏ ਮਾਮਲੇ ਰੱਦ ਕੀਤੇ ਜਾਣ-ਚੇਅਰਮੈਨ ਪੰਡੋਰੀ

ਤਰਨ ਤਾਰਨ, 24 ਨਵੰਬਰ (ਲਾਲੀ ਕੈਰੋਂ)-ਵਰਲਡ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌਾਸਲ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਕੇਵਲ ਸਿੰਘ ਪੰਡੋਰੀ ਗੋਲਾ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਆੜ੍ਹਤ ਐਸੋਸੀਏਸ਼ਨ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ 'ਚ ਹੋਵੇਗੀ ਸ਼ਾਮਿਲ-ਗਿੱਲ

ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੱਟੀ ਮੰਡੀ ਅੰਦਰ ਮੀਟਿੰਗ ਕਰਦਿਆਂ ਆੜ੍ਹਤ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਹਾਂਬੀਰ ਸਿੰਘ ਗਿੱਲ ਤੇ ਪੱਟੀ ਮੰਡੀ ਦੇ ਪ੍ਰਧਾਨ ਸਤਨਾਮ ਸਿੰਘ ਸੇਖੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 90 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡੀ. ਸੀ.

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 90045 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ...

ਪੂਰੀ ਖ਼ਬਰ »

ਦਿੱਲੀ ਜਾਣ ਵਾਲੇ ਕਿਸਾਨਾਂ ਦੀਆਂ ਤਿਆਰੀਆਂ ਮੁਕੰਮਲ-ਟਾਂਡਾ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਨੇ ਗੁਰਦੁਆਰਾ ਬਾਬੇ ਸ਼ਹੀਦ ਗੰਡੀਵਿੰਡ 'ਚ ਮੀਟਿੰਗ ਕੀਤੀ ਗਈ | ਇਸ ਸਮੇਂ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਟਾਂਡਾ, ਅਵਤਾਰ ਸਿੰਘ ਚਾਹਲ ਤੇ ਭਗਵੰਤ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਤੇ ਪਨਬੱਸ ਯੂਨੀਅਨ ਵਲੋਂ ਗੇਟ ਰੈਲੀਆਂ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੰਜਾਬ ਰੋਡਵੇਜ਼ ਤਰਨ ਤਾਰਨ ਡੀਪੂ ਦੇ ਗੇਟ 'ਤੇ 26 ਨਵੰਬਰ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋਣ ਲਈ ਗੇਟ ਰੈਲੀ ਕੀਤੀ ਗਈ | ਇਹ ਗੇਟ ਰੈਲੀ ਅਜਮੇਰ ਸਿੰਘ ਪ੍ਰਧਾਨ ਏਟਕ ਤੇ ਕੁਲਵਿੰਦਰ ਸਿੰਘ ਜਨਰਲ ਸੈਕਟਰੀ ਕਰਮਚਾਰੀ ...

ਪੂਰੀ ਖ਼ਬਰ »

ਦਿਵਿਆਂਗਜਨਾਂ ਨੂੰ ਮੈਡੀਕਲ ਸਰਟੀਫ਼ਿਕੇਟਾਂ ਦੀ ਜਗ੍ਹਾ 'ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜੀਟਲ ਕਾਰਡ-ਡੀ. ਸੀ.

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਯੂ. ਡੀ. ਆਈ. ਡੀ. ਪ੍ਰਾਜੈਕਟ ਅਧੀਨ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ...

ਪੂਰੀ ਖ਼ਬਰ »

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰੇਲਵੇ ਸਟੇਸ਼ਨ ਬਿਆਸ ਤੋਂ ਗੋਲਡਨ ਟੈਂਪਲ ਅੰਮਿ੍ਤਸਰ ਲਈ ਕੀਤੀ ਰਵਾਨਾ

ਬਿਆਸ, 24 ਨਵੰਬਰ (ਰੱਖੜਾ)-ਪਿਛਲੇ ਕਾਫੀ ਲਮੇਂ ਸਮੇਂ ਤੋਂ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਨੂੰ ਅੱਜ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਮੁੰਬਈ ਤੋਂ ਪੁੱਜੀ ਗੋਲਡਨ ਟੈਂਪਲ ਐਕਸਪ੍ਰੈਸ ਯਾਤਰੀ ਗੱਡੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬੱਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੱਗੇ ਗੇਟ ਕੀਤੀਆਂ ਗਈਆਂ, ਰੈਲੀਆਂ ਦੌਰਾਨ ਅੰਮਿ੍ਤਸਰ 1 ਅਤੇ 2 ਡੀਪੂ ਦੇ ਗੇਟ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੰਮਿ੍ਤਸਰ-ਹਵਾਈ ਅੱਡਾ ਮਾਰਗ 'ਤੇ ਰਿਲਾਇੰਸ ਸ਼ਾਪਿੰਗ ਮਾਲ ਮੂਹਰੇ 55ਵੇਂ ਦਿਨ ਧਰਨਾ ਜਾਰੀ

ਰਾਜਾਸਾਂਸੀ, 24 ਨਵੰਬਰ (ਹਰਦੀਪ ਸਿੰਘ ਖੀਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅੰਮਿਤਸਰ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 26 ਨੂੰ ਕਰਨਗੇ ਇਕ ਰੋਜ਼ਾ ਹੜਤਾਲ

ਭਿੱਖੀਵਿੰਡ, 24 ਨਵੰਬਰ (ਬੌਬੀ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਡਵੀਜ਼ਨ ਭਿੱਖੀਵਿੰਡ ਦੀ ਜ਼ਰੂਰੀ ਮੀਟਿੰਗ ਬਲਦੇਵ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਡਵੀਜਨ ਸਕੱਤਰ ਨਗਿੰਦਰ ਸਿੰਘ ਵਲਟੋਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਪੁਸ਼ਤਪਨਾਹੀ ਹੇਠ ਕਾਂਗਰਸੀ ਆਗੂਆਂ ਨੇ ਕੀਤੀ ਨਾਜਾਇਜ਼ ਸ਼ਰਾਬ ਤਸਕਰੀ-ਲਾਲਜੀਤ ਭੁੱਲਰ

ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਸਕਰੀ ਦੇ ਜੁਰਮ ਹੇਠ ਪੱਟੀ ਤੋਂ ਕਾਂਗਰਸੀ ਆਗੂ ਸਰਪ੍ਰੀਤ ਸਿੰਘ ਸੇਖੋਂ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੂੰ ...

ਪੂਰੀ ਖ਼ਬਰ »

ਰੇਲਾਂ ਚੱਲਣ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਭਰਵਾਂ ਸਵਾਗਤ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ­)-ਪੰਜਾਬ ਵਿਚ ਰੇਲਾਂ ਦੇ ਮੁੜ੍ਹ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਇਸ ਵਰਗ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 24 ਨਵੰਬਰ (ਬੋਨੀ ਕਾਲੇਕੇ)-ਸੈਂਟਰਲ ਕੌਨਵੈਂਟ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਬੱਚਿਆ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਦੱਸਿਆ ਤੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਸਵੱਛਤਾ ਪੱਖੋਂ ਬਾਜ਼ਾਰ, ਮਾਰਕੀਟ ਤੇ ਹਸਪਤਾਲ ਦੀ ਰੈਂਕਿੰਗ ਕੀਤੀ ਜਾਵੇਗੀ-ਚੋਪੜਾ

ਪੱਟੀ, 24 ਨਵੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਨੂੰ ਸਵੱਛਤਾ ਪੱਖੋਂ 3 ਸਟਾਰ ਰੇਟਿੰਗ ਲਈ ਤਹਿ ਪੈਰਾਮੀਟਰ 'ਤੇ ਨਗਰ ਕੌਾਸਲ ਪੱਟੀ ਕੰਮ ਕਰ ਰਹੀ ਹੈ | ਭਾਰਤ ਸਰਕਾਰ ਸਵੱਛ ਭਾਰਤ ਮਿਸ਼ਨ ਦੇ ਤਹਿ ਪੈਰਾਮੀਟਰ ਤੇ ਸ਼ਹਿਰ ਦੀ ਰੈਂਕਿੰਗ ਕੀਤੀ ਜਾਣੀ ਹੈ | ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਮੀਟਿੰਗ

ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਜਨਤਕ ਜਥੇਬੰਦੀਆਂ ਦੀ ਮੀਟਿੰਗ ਧਰਮ ਸਿੰਘ ਪੱਟੀ ਕਨਵੀਨਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਕੇਂਦਰ ...

ਪੂਰੀ ਖ਼ਬਰ »

ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਮੀਟਿੰਗ ਕਾਮਰੇਡ ਡਵੀਜਨ ਸੈਕਟਰੀ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਆਹੁਦੇਦਾਰਾਂ ਤੋਂ ਇਲਾਵਾ ਜੀ.ਡੀ.ਐੱਸ. ਕਰਮਚਾਰੀ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੁੱਲਰ ਦਾ ਮੰਤਰੀ ਪਦ ਕੀ ਗਿਆ, ਨਹਿਰੀ ਵਿਸ਼ਰਾਮ ਘਰ ਦੀ ਛੱਤ ਵੀ ਗਈ

ਅਮਰਕੋਟ, 24 ਨਵੰਬਰ (ਗੁਰਚਰਨ ਸਿੰਘ ਭੱਟੀ)-ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਦਾ ਪਿੰਡ ਵਲਟੋਹਾ ਇਕ ਇਤਿਹਾਸਕ ਪਿੰਡ ਹੈ | ਇੱਥੇ ਅੰਗਰੇਜ਼ ਹਕੂਮਤ ਵਲੋਂ ਇਕ ਨਹਿਰੀ ਵਿਸ਼ਰਾਮ ਘਰ ਬਣਾਇਆ ਗਿਆ ਸੀ, ਜਿਸ ਦੇ ਨਾਲ ਮਿਸਲ ਦੀ ਕੋਠੀ, ਭਾਵ ਉਸ ਵਕਤ ਲੋਕਾਂ ਦਾ ਇਲਾਜ ਕਰਨ ਲਈ ...

ਪੂਰੀ ਖ਼ਬਰ »

ਕੱਲ੍ਹ ਦੀ ਦੇਸ਼ ਵਿਆਪੀ ਹੜਤਾਲ ਦਾ ਡੀ. ਐੱਮ. ਐੱਫ਼. ਵਲੋਂ ਸਮਰਥਨ

ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਗਾਂਧੀ ਪਾਰਕ ਵਿਚ ਹਰਜੀਤ ਕੌਰ ਚੋਹਲਾ, ਦੀਵਾਨ ਸਿੰਘ ਤੇ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਨਛੱਤਰ ਸਿੰਘ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਦਿੱਲੀ ਜਾਣ ਲਈ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹੈ-ਤੁੜ

ਫਤਿਆਬਾਦ, 24 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਸਬੰਧੀ ਦੇਸ਼ ਭਰ ਦੀਆਂ 500 ਤੋਂ ਵੱਧ ਜਥੇਬੰਦੀਆਂ ਵਲੋਂ ਦਿੱਲੀ ਨੂੰ ਘੇਰਨ ਦੇ ਸੱਦੇ ਤਹਿਤ ਸ਼ਹੀਦ ਭਗਤ ...

ਪੂਰੀ ਖ਼ਬਰ »

ਹੱਕੀ ਮੰਗਾਂ ਨਾ ਮੰਨਣ ਤੱਕ ਦਿੱਲੀ 'ਚ ਕਿਸਾਨਾਂ ਵਲੋਂ ਪੱਕੇ ਮੋਰਚੇ ਲਗਾਏ ਜਾਣਗੇ-ਅੰਗਰੇਜ ਸਿੰਘ

ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਖਿਲਾਫ਼ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਲਈ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਪੱਬਾਂ ਭਾਰ ਹੋਈਆਂ ਨਜ਼ਰ ਆ ਰਹੀਆਂ ਹਨ | ਇਸੇ ਤਹਿਤ ਅੱਡਾ ਸਰਾਏਾ ਅਮਾਨਤ ਖਾਂ ਵਿਖੇ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਪੁਸ਼ਤਪਨਾਹੀ ਹੇਠ ਕਾਂਗਰਸੀ ਆਗੂਆਂ ਨੇ ਕੀਤੀ ਨਾਜਾਇਜ਼ ਸ਼ਰਾਬ ਤਸਕਰੀ-ਲਾਲਜੀਤ ਭੁੱਲਰ

ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਸਕਰੀ ਦੇ ਜੁਰਮ ਹੇਠ ਪੱਟੀ ਤੋਂ ਕਾਂਗਰਸੀ ਆਗੂ ਸਰਪ੍ਰੀਤ ਸਿੰਘ ਸੇਖੋਂ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੂੰ ...

ਪੂਰੀ ਖ਼ਬਰ »

'ਬਸ ਭਾਈ ਹੁਣ ਨਹੀਂ ਵਾਅ ਅੱਗੇ ਚੱਲਣ ਦੀ'

ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸੜਕਾਂ ਦੇ ਕਿਨਾਰੇ 'ਤੇ ਨਾਜਾਇਜ਼ ਕਬਜ਼ੇ ਕਰਕੇ ਲੱਗਣ ਵਾਲੀਆਂ ਰੇਹੜੀਆਂ ਫੜ੍ਹੀਆਂ ਵਾਲਿਆਂ ਦਾ ਸਾਮਾਨ ਚੁੱਕਣ ਲਈ ਅਸਟੇਟ ਵਿਭਾਗ ਵਲੋਂ ਵਰਤੇ ਜਾਂਦੇ ਟਰੱਕ ਸੜਕ ਦੇ ਵਿਚਾਲੇ ਹੀ ਖ਼ਰਾਬ ਹੋ ਗਿਆ, ਜਿਸ ਤੋਂ ਪ੍ਰਤੀਤ ਹੰੁਦਾ ...

ਪੂਰੀ ਖ਼ਬਰ »

ਇੰਡਸਟ੍ਰੀਅਲ ਐਸੋਸੀਏਸ਼ਨ ਵਲੋਂ ਪਾਵਰਕਾਮ ਦੇ ਉਪ ਮੁੱਖ ਇੰਜੀਨੀਅਰ ਨਾਲ ਮੀਟਿੰਗ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਇੰਡਸਟ੍ਰੀਅਲ ਐਸੋਸੀਏਸ਼ਨ ਫੋਕਲ ਪੁਆਇੰਟ ਤਰਨ ਤਾਰਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ, ਰਜੇਸ਼ ਕੁਮਾਰ ਕੁਆਲਟੀ ਓਵਰਸੀਜ ਪ੍ਰਾਈਵੇਟ ਲਿਮਟਿਡ, ਰਜੀਵ ਕੁਮਾਰ ਮੈਸ ਏ. ਵੀ. ਕੰਪਨੀ, ਹਰਭਜਨ ਸਿੰਘ ਦਾਸ ਰਾਈਸ ਮਿੱਲ, ਵੈਸ਼ਣੋ ਦਾਸ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੇ ਪਿੰਡ ਵਾਸੀਆਂ ਨੂੰ ਕੋਰੋਨਾ ਟੈਸਟਿੰਗ ਸਬੰਧੀ ਕੀਤਾ ਜਾਗਰੂਕ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂਾ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਟੈਸਟਿੰਗ ਲਈ ਘਰ-ਘਰ ਜਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕਰਵਾਏਗਾ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਤਰਨਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ...

ਪੂਰੀ ਖ਼ਬਰ »

ਡਿੰਪਾ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾ ਕੇ ਸ਼ਲਾਘਯੋਗ ਕੰਮ ਕੀਤਾ-ਚੇਅ. ਭੈਲ

ਫਤਿਆਬਾਦ, 24 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਜਨ ਕਲਿਆਣ ਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਯੂਥ ਆਗੂ ਖਜਾਨ ਸਿੰਘ, ਪਿ੍ੰਸ ਲਾਲਪੁਰ, ਮਨੀਸ਼ ਮਾਲਚੱਕ ਤੇ ਹੋਰਨਾਂ ਸਮੇਤ ...

ਪੂਰੀ ਖ਼ਬਰ »

ਮਿਸ਼ਨ ਸੌ ਫ਼ੀਸਦੀ ਤਹਿਤ ਹਰ ਟੀਚਾ ਪੂਰਾ ਕੀਤਾ ਜਾਵੇਗਾ-ਸਤਨਾਮ ਸਿੰਘ ਬਾਠ

ਸਰਹਾਲੀ ਕਲਾਂ, 24 ਨਵੰਬਰ (ਅਜੈ ਸਿੰਘ ਹੁੰਦਲ)-ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਮਿਸ਼ਨ ਸੌ ਫ਼ੀਸਦੀ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ, ਸ. ਸ. ਸ. ਸ. ਸਰਹਾਲੀ ਕਲਾਂ ਕੰਨਿਆ, ਸ. ਸ. ਸ. ਸ. ਹਰੀਕੇ ...

ਪੂਰੀ ਖ਼ਬਰ »

ਪੰਜਾਬ ਕੇਂਦਰਤ ਖੇਤੀ ਮਾਡਲ ਬਾਰੇ ਸੈਮੀਨਾਰ 29 ਨੂੰ

ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਵਾਰਸ ਨਾਮੀ ਸੰਸਥਾ ਵਲੋਂ 29 ਨਵੰਬਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ 'ਪੰਜਾਬ ਕੇਂਦਰਤ ਖੇਤੀ ਮਾਡਲ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਸਵੇਰੇ 11 ਵਜ਼ੇ ਸ਼ੁਰੂ ...

ਪੂਰੀ ਖ਼ਬਰ »

ਪੈਟਰੋਲ ਪੰਪ ਵਾਲੀ ਮਸ਼ੀਨ 'ਚ ਟਰੱਕ ਮਾਰਿਆ, ਕੇਸ ਦਰਜ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੈਟਰੋਲ ਪੰਪ ਦੀ ਮਸ਼ੀਨ 'ਚ ਟਰੱਕ ਦੀ ਟੱਕਰ ਮਾਰ ਕੇ ਮਸ਼ੀਨ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਘਰ-ਘਰ ਜਾ ਕੇ ਕੀਤੀ ਕਿਸਾਨਾਂ ਤੱਕ ਪਹੁੰਚ

ਖਡੂਰ ਸਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਮੁਖਤਾਰ ਸਿੰਘ ਮੱਲਾ, ਨਿਸਾਨ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ, ਡਾ. ਅਵਤਾਰ ਸਿੰਘ, ਕੁਲਬੀਰ ਸਿੰਘ ਤੇ ਸਤਨਾਮ ਸਿੰਘ ਨੇ ਪਿੰਡ ਮੱਲਾ ਵਿਖੇ ਘਰ-ਘਰ ਜਾ ਕੇ ਕਿਸਾਨਾਂ ਨੂੰ ਦਿੱਲੀ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਵਿਦਿਆਰਥੀ ਸਨਮਾਨਿਤ

ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਨਿਸ਼ਾਨ-ਏ-ਸਿੱਖੀ ਸੰਸਥਾ ਦੇ ਆਡੀਟੋਰੀਅਮ ਹਾਲ ਵਿਖੇ ਸਥਾਨਿਕ ਐੱਸ. ਡੀ. ਐੱਮ. ਰੋਹਤ ਗੁਪਤਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਨਿਸ਼ਕਾਮ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਧਰਮ ਅਧਿਅਨ ਇੰਸਟੀਚਿਊਟ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਧੁੰਦ ਦੇ ਮੱਦੇਨਜ਼ਰ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਤੇ ਐੱਸ. ਪੀ. ਟ੍ਰੈਫ਼ਿਕ ਬਲਜੀਤ ਸਿੰਘ ਦੇ ਹੁਕਮਾਂ 'ਤੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ਼ ਇੰਸਪੈਕਟਰ ਗੁਰਪ੍ਰੀਤ ਸਿੰਘ ਬਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੈਫ਼ਿਕ ਨੇ ਸਰਦੀ ਦੇ ਮੌਸਮ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਤੋਂ 28 ਤੱਕ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵਲੋਂ 26 ਤੋਂ 28 ਨਵੰਬਰ ਤੱਕ ...

ਪੂਰੀ ਖ਼ਬਰ »

26 ਦੀ ਹੜਤਾਲ 'ਚ ਨਿਰਮਾਣ ਮਜ਼ਦੂਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ-ਗੋਹਲਵੜ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪਿੰਡ ਗੋਹਲਵੜ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਕਾਮਰੇਡ ਜਤਿੰਦਰ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ ਜਮਹੂਰੀ ਕਿਸਾਨ ਸਭਾ ਵਲੋਂ 26 ਨੂੰ ਦਿੱਲੀ ਘੇਰਨ ਸਬੰਧੀ ਮੀਟਿੰਗ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਜਮਹੂਰੀ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 26 ਨਵੰਬਰ ਨੂੰ ਪਿੰਡ ਕੋਟਲੀ ਸੱਕਾ ਤੋਂ ਕਿਸਾਨਾਂ ਦਾ ਭਾਰੀ ਇਕੱਠ ਦਿੱਲੀ ਨੂੰ ਘੇਰਨ ਲਈ ਜਾ ਰਿਹਾ ਹੈ ਉਸ ਸਬੰਧੀ ਜਮਹੂਰੀ ...

ਪੂਰੀ ਖ਼ਬਰ »

ਕਿਸਾਨਾਂ ਨਾਲ ਦਿੱਲੀ ਜਾਣਗੀਆਂ ਜਨਵਾਦੀ ਇਸਤਰੀ ਸਭਾ ਦੀਆਂ ਬੀਬੀਆਂ-ਘੁੰਮਾਣ

ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਕਿਸਾਨਾਂ ਦੇ ਚੱਲ ਰਹੇ ਹੱਕੀ ਘੋਲ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ, ਕਿਸਾਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਪਾਸ ਕੀਤੇ ਗਏ ਨਵੇਂ ਕਿਸਾਨ ਤੇ ਲੋਕ ਮਾਰੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ 26-27 ਨੂੰ ਦਿੱਲੀ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਬਾਸਰਕੇ ਦਾ ਸਨਮਾਨ 27 ਨੂੰ -ਬੈਨੀਪਾਲ

ਛੇਹਰਟਾ, 24 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ 'ਚ ਛੇਹਰਟਾ ਵਾਸੀ ਮਨਮੋਹਨ ਸਿੰਘ ਬਾਸਰਕੇ ਨੂੰ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਕੰਮ ਲਈ 27 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਕੋਟਲੀ ਸੱਕਾ 'ਚ 10ਵਾਂ ਕੀਰਤਨ ਅਤੇ ਢਾਡੀ ਦਰਬਾਰ 28 ਨੂੰ

ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕੀ ਪਿੰਡ ਕੋਟਲੀ ਸੱਕਾ ਵਿਖੇ 10ਵਾਂ ਕੀਰਤਨ ਅਤੇ ਢਾਡੀ ਦਰਬਾਰ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤ੍ਹਰਾਂ ਇਸ ਵਾਰ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕੇ 26 ਨਵੰਬਰ ...

ਪੂਰੀ ਖ਼ਬਰ »

ਏ. ਐਸ. ਆਈ. ਜਗੀਰ ਸਿੰਘ ਨੇ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਏ. ਐਸ. ਆਈ. ਜਗੀਰ ਸਿੰਘ ਨੇ ਬਤੌਰ ਚੌਕੀ ਇੰਚਾਰਜ ਬੁੱਟਰ ਕਲਾਂ ਆਪਣਾ ਅਹੁਦਾ ਸੰਭਾਲ ਲਿਆ ਹੈ, ਉਹ ਟਾਹਲੀ ਸਾਹਿਬ ਤੋਂ ਬਦਲਕੇ ਇੱਥੇ ਆਏ ਹਨ | ਉਨ੍ਹਾਂ ਆਪਣੀ ਪਲੇਠੀ ਮੀਟਿੰਗ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਵਤੀਰਾ ਛੱਡ ਕੇ ਕਿਸਾਨ ਵਿਰੋਧੀ 3 ਕਾਨੂੰਨ ਰੱਦ ਕਰੇ-ਮੀਰਾਂਕੋਟ

ਨਵਾਂ ਪਿੰਡ, 24 ਨਵੰਬਰ (ਜਸਪਾਲ ਸਿੰਘ)-ਸਾਬਕਾ ਅਕਾਲੀ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਵਲੋਂ ਹਲਕਾ ਜੰਡਿਆਲਾ ਗੁਰੂ ਅੰਦਰ ਚਲਾਈ 'ਲੋਕ ਜੋੜੋ' ਮੁਹਿੰਮ ਤਹਿਤ ਉਨ੍ਹਾਂ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੂ-ਬ-ਰੂ ਹੋ ਕੇ ਜ਼ਮੀਨੀ ਪੱਧਰ 'ਤੇ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਮਜੀਠਾ ਨਗਰ ਕੌਾਸਲ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਮਜੀਠੀਆ ਦੀ ਝੋਲੀ ਪਾਵਾਂਗੇ: ਅਬਰੋਲ, ਨਈਅਰ

ਮਜੀਠਾ, 24 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ 'ਚ ਹੋਣ ਵਾਲੀਆਂ ਨਗਰ ਕੌਾਸਲ ਦੀਆਂ ਚੋਣਾਂ ਵਿਚ ਕਸਬਾ ਮਜੀਠਾ ਦੀਆਂ 13 ਦੀਆਂ 13 ਵਾਰਡਾਂ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਝੋਲੀ ਵਿਚ ਪਾਵਾਂਗੇ | ਇਹ ਪ੍ਰਗਟਾਵਾ ਨਗਰ ਕੌਾਸਲ ਮਜੀਠਾ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਬੋਰਡ ਪ੍ਰੀਖਿਆਵਾ ਦੀਆਂ ਫੀਸਾਂ ਘਟਾਉਣ ਦੀ ਮੰਗ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕਬੱਡੀ ਕੱਪ ਕਰਵਾਇਆ

ਗੱਗੋਮਾਹਲ, 24 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਿੰਡ ਅਨੈਤਪੁਰਾ (ਬਾਗਵਾਲਾ) ਵਿਖੇ 12ਵਾਂ ਸਾਲਾਨਾ ਦੋ ਰੋਜ਼ਾ ਧਾਰਮਕ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਨੇ ਜਥੇਬੰਦੀ ਦਾ ਝੰਡਾ ਲਹਿਰਾ ਕੇ ਕੀਤੀ ਨਾਅਰੇਬਾਜ਼ੀ

ਵੇਰਕਾ, 24 ਨਵੰਬਰ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੁਆਰਾ ਅੱਜ ਪਾਵਰਕਾਮ ਦੇ ਪੂਰਬ ਮੰਡਲ ਦਫ਼ਤਰ ਬਟਾਲਾ ਰੋਡ ਵਿਖੇ ਡਵੀਜ਼ਨ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਕਾਮਿਆ ਨੇ ਜਥੇਬੰਦੀ ਦਾ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਪਿੰਡ ਕਮਾਸਕਾ ਦਾ ਸਰਕਾਰੀ ਹਾਈ ਸਕੂਲ ਬਣਿਆ ਖ਼ੂਹ, 4 ਸਾਲਾਂ ਤੋਂ ਸਰਕਾਰ ਮਿੱਟੀ ਨਹੀਂ ਪਵਾ ਸਕੀ

ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਕਮਾਸਕਾ ਦਾ ਹਾਈ ਸਕੂਲ ਜਿਸ ਦੀ ਬਿਲਡਿੰਗ ਅਕਾਲੀ ਸਰਕਾਰ ਸਮੇਂ ਬਣ ਕੇ ਤਿਆਰ ਹੋਈ ਸੀ ਅਤੇ ਉਸ ਦਾ ਉਦਘਾਟਨ ਵੀਰ ਸਿੰਘ ਲੋਪੋਕੇ ਨੇ ਦਸੰਬਰ 2016 'ਚ ਕੀਤਾ ਸੀ, ਪਰ 2017 ਵਿਚ ਕਾਂਗਰਸ ਸਰਕਾਰ ਬਣਨ 'ਤੇ ਉਸ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 28, 29 ਨੂੰ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਵਿਖੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 28 ਅਤੇ 29 ਨਵੰਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਰੇਲ ਆਵਾਜਾਈ ਦੀ ਸ਼ੁਰੂਆਤ ਨਾਲ ਵਪਾਰ ਮੁੜ ਲੀਹ 'ਤੇ ਆਉਣ ਦੀ ਆਸ : ਵਪਾਰ ਮੰਡਲ

ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ 3 ਅਕਤੂਬਰ ਤੋਂ ਬੰਦ ਪਈ ਰੇਲ ਆਵਾਜਾਈ ਦੀ ਮੁਕੰਮਲ ਬਹਾਲੀ ਲਈ ਕਿਸਾਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਤਹਿਤ ਅੱਜ ਸੁੰਦਰ ਲਿਖਾਈ ਦੇ ਜ਼ਿਲ੍ਹਾ ਪੱਧਰੀ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਜੂਨੀਅਰ ਵਰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX