ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਪ੍ਰਮੁੱਖ ਖੇਤਰ ਨਿਊ ਕੈਂਟ ਰੋਡ 'ਤੇ ਸਥਿਤ ਸੀਨੀਅਰ ਐਡਵੋਕੇਟ ਮਹਿਲਾ ਦੇ ਘਰ ਵਿਚ ਬੀਤੀ ਸ਼ਾਮ ਲੁਟੇਰਿਆਂ ਨੇ ਮਹਿਲਾ ਐਡਵੋਕੇਟ ਨੂੰ ਮਾਰਨ ਦੀ ਧਮਕੀ ਦੇ ਘਰ 'ਚ ਪਈ ਨਕਦੀ, ਸੋਨੇ ਦੇ ਗਹਿਣੇ, ਦੋ ਮੋਬਾਈਲ ਫ਼ੋਨ, ਟੈਬ ਸਮੇਤ ਸਵਿਫ਼ਟ ਡਿਜ਼ਾਇਰ ਕਾਰ ਲੈ ਕੇ ਫ਼ਰਾਰ ਹੋ ਗਏ | ਮਹਿਲਾ ਐਡਵੋਕੇਟ ਅਨੁਸਾਰ ਲੁੱਟੇ ਸਾਮਾਨ ਦੀ ਕੀਮਤ 12 ਲੱਖ ਤੋਂ ਇਲਾਵਾ ਇਕ ਮਾਰੂਤੀ ਕਾਰ ਹੈ | ਪੁਲਿਸ ਨੂੰ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਉਸ ਨੇ ਆਸਪਾਸ ਘਰਾਂ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫ਼ਟੇਜ਼ ਨੂੰ ਦੇਖ ਕੇ ਜਾਂਚ ਆਰੰਭ ਦਿੱਤੀ ਹੈ | ਸ਼ਨੀਵਾਰ ਦੀ ਰਾਤ ਤਕਰੀਬਨ ਸਾਢੇ 8 ਵਜੇ ਮਹਿਲਾ ਵਕੀਲ ਸੁਰਿੰਦਰਜੀਤ ਕੌਰ ਗਿੱਲ ਅਨੁਸਾਰ ਜਦੋਂ ਉਸ ਨੇ ਆਪਣੇ ਘਰ ਵਿਚ ਅਣਪਛਾਤੇ ਵਿਅਕਤੀਆਂ ਨੂੰ ਵੇਖਿਆ ਤਾਂ ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਲਈ ਕਿਹਾ | ਵਕੀਲ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਧੱਕਾ ਦੇ ਦਿੱਤਾ ਅਤੇ ਉਸ ਦੀ ਸ਼ਾਲ ਨਾਲ ਹੀ ਮੂੰਹ ਬੰਨ੍ਹ ਕੇ ਘਸੀਟ ਕੇ ਉਸ ਨੂੰ ਘਰ ਦੇ ਅੰਦਰ ਲੈ ਗਏ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਕਤ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਜਦੋਂ ਆਂਢ ਗੁਆਂਢ ਦੇ ਲੋਕਾਂ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਅਧਿਕਾਰੀ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ ਅਤੇ ਇੰਸਪੈਕਟਰ ਵਕੀਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ | ਇਸ ਦੇ ਤੁਰੰਤ ਬਾਅਦ ਪੁਲਿਸ ਨੇ ਜ਼ਿਲ੍ਹੇ ਭਰ ਦੇ ਸਾਰੇ ਪੁਲਿਸ ਨਾਕਿਆਂ ਅਤੇ ਕੰਟਰੋਲ ਰੂਪ ਵਿਚ ਇਸ ਵਾਰਦਾਤ ਦੀ ਸੂਚਨਾ ਦੇ ਦਿੱਤੀ ਅਤੇ ਲੁਟੇਰਿਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ | ਮਹਿਲਾ ਵਕੀਲ ਪੂਰੀ ਤਰ੍ਹਾ ਠੀਕ ਹਨ |
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱ ਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹੇ 'ਚ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਜਦ ਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ...
ਮਲੋਟ, 29 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਾਈ ਜਗਤਾ ਜੀ, ਜੀ.ਟੀ. ਰੋਡ ਮਲੋਟ ਤੋਂ ਪੈਦਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਿਆਂ 'ਤੇ ਚੁੱਕ ਕੇ ਸੰਗਤਾਂ ਨੇ ਸ਼ਹਿਰ ਦੀ ਫੇਰੀ ...
ਮੰਡੀ ਬਰੀਵਾਲਾ, 29 ਨਵੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਜਗਮੇਲ ਸਿੰਘ ਜੰਡੋਕੇ, ਹਰਦੀਪ ਸਿੰਘ ਹਰੀਕੇ ਕਲਾਂ, ਦਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵਧਾਈ ਦਿੱਤੀ ਗਈ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੇ ਦਿਸ਼ਾ-ਨਿਰਦੇਸ਼ 'ਤੇ ਪੀ.ਸੀ.ਆਰ. ਟੀਮ ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਅਤੇ ਜਿਹੜੇ ਲੋਕਾਂ ਨੇ ਟ੍ਰੈਫਿਕ ...
ਲੰਬੀ, 29 ਨਵੰਬਰ (ਮੇਵਾ ਸਿੰਘ)- ਲਾਂਸ ਨਾਇਕ ਸ਼ਹੀਦ ਮਨਦੀਪ ਸਿੰਘ ਦੇ ਪਿੰਡ ਆਧਨੀਆਂ ਦੇ ਸ਼ਮਸ਼ਾਨਘਾਟ ਵਿਖੇ ਹੋਏ ਅੰਤਿਮ ਸੰਸਕਾਰ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਖਿਆ ਕਿ ਜਿੱਥੇ ਉਹ, ਨਗਰ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਸਮੇਂ ਨਵੀਂ ਬਣਾਈ ਅੰਤਿ੍ਗ ਕਮੇਟੀ ਵਿਚ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਿਲ ਕੀਤਾ ਗਿਆ ਹੈ | ਅੱਜ ਜਥੇ: ਕਾਉਣੀ ਸ੍ਰੀ ਦਰਬਾਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਥਾਣਾ ਸਦਰ ਦੇ ਮੁਖੀ ਪ੍ਰੇਮ ਨਾਥ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਕੋਟਕਪੂਰਾ ਰੋਡ ਬਾਈਪਾਸ ਅਤੇ ...
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਨੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਚੌਥੀ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਸਤਰੀ ਅਕਾਲੀ ਦਲ ਦੀ ...
ਕੋਟਕਪੂਰਾ, 29 ਨਵੰਬਰ (ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜਥੇਬੰਦੀਆਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਕੋਟਕਪੂਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਮਕੌਰ ਸਿੰਘ ਪਿੱਦਾ ਨੂੰ ਸੂਬਾ ਪ੍ਰਚਾਰ ...
ਕੋਟਕਪੂਰਾ, 29 ਨਵੰਬਰ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 30 ਨਵੰਬਰ ਨੂੰ ਸਾਰੇ ਸੰਸਾਰ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸਮੂਹ ਗੁਰੂ ਨਾਨਕ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ...
ਕੋਟਕਪੂਰਾ, 29 ਨਵੰਬਰ (ਮੇਘਰਾਜ, ਮੋਹਰ ਗਿੱਲ)-ਅੱਜ ਕੋਟਕਪੂਰਾ ਸੋਸ਼ਲ ਵੈੱਲਫੇਅਰ ਕੌਾਸਲ ਪੰਜਾਬ ਵਲੋਂ ਨਿਰਮਲਜੀਤ ਸ਼ਰਮਾ ਮੋਗਾ ਦੀ ਪ੍ਰਧਾਨਗੀ ਹੇਠ ਕਰਵਾਏ 24ਵੇਂ ਸਮਾਗਮ 'ਚ 7 ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਮੋਹਨ ...
ਕੋਟਕਪੂਰਾ, 29 ਨਵੰਬਰ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖਾਰਾ (ਫ਼ਰੀਦਕੋਟ) ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਅੰਮਿ੍੍ਰਤਵੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ 'ਚ ਡਾਕਟਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ...
ਫ਼ਰੀਦਕੋਟ, 29 ਨਵੰਬਰ (ਸਰਬਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਪੰਜਾਬ ਦੇ ਅਧਿਆਪਕ ਵੀ ਡਟ ਕੇ ਖੜ੍ਹੇ ਹਨ ਕਿਉਂਕਿ ਇਹ ਸਭਨਾਂ ਵਰਗਾਂ ਦੀ ਲੜਾਈ ਹੈ | ਡੈਮੋਕ੍ਰੇਟਿਕ ਟੀਚਰਜ਼ ...
ਬਾਜਾਖਾਨਾ, 29 ਨਵੰਬਰ (ਜਗਦੀਪ ਸਿੰਘ ਗਿੱਲ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਪੰਜਾਬ ਸਰਕਾਰ ਦੁਆਰਾ ਬਾਜਾਖਾਨਾ ਦੇ ਨੇੜਲੇ ਪਿੰਡ ਡੋਡ ਦੇ ...
ਜੈਤੋ, 29 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਕਾਮਰਸ ਵਿਭਾਗ ਅਤੇ ਪਲੇਸਮੈਂਟ ਸੈੱਲ ਵਲੋਂ ਪੰਜਾਬੀ ਯੂਨੀਵਰਸਿਟੀ ਸਕੂਲ ਆਫ਼ ਬਿਜ਼ਨਸ ਸਟੱਡੀਜ਼, ਤਲਵੰਡੀ ਸਾਬੋ (ਬਠਿੰਡਾ) ਦੇ ਵਿਸ਼ੇਸ਼ ਸਹਿਯੋਗ ਨਾਲ 'ਗ੍ਰੈਜੂਏਸ਼ਨ ਉਪਰੰਤ ਉੱਚ ਸਿਖਿਆ ਅਤੇ ...
ਫ਼ਰੀਦਕੋਟ, 29 ਨਵੰਬਰ (ਸਤੀਸ਼ ਬਾਗ਼ੀ)-ਫ਼ਰੀਦਕੋਟ ਇਲਾਕੇ ਨਾਲ ਸਬੰਧਿਤ ਗੁਰਨਾਮ ਸਿੰਘ ਜੋ ਬਤੌਰ ਐਡੀਸ਼ੀਨਲ ਡਿਸਟਿ੍ਕ ਅਤੇ ਸੈਸ਼ਨ ਜੱਜ ਪਹਿਲਾ ਦਰਜਾ 31 ਮਾਰਚ 2020 ਨੂੰ ਸੇਵਾ-ਮੁਕਤ ਹੋਏ ਹਨ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਮਾਨਯੋਗ ਪੰਜਾਬ ਐਾਡ ...
ਕੋਟਕਪੂਰਾ, 29 ਨਵੰਬਰ (ਮੇਘਰਾਜ, ਮੋਹਰ ਗਿੱਲ)-'ਮੇਰਾ ਕੂੜਾ-ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਐੱਸ. ਡੀ. ਐੱਮ. ਕੋਟਕਪੂਰਾ ਮੇਜਰ ਅਮਿਤ ਸਰੀਨ ਵਲੋਂ 'ਕੋਟਕਪੂਰਾ ਸਿਟੀ ਬਿਊਟੀਫੁੱਲ' ਸੰਸਥਾ ਦਾ ਗਠਨ ਕਰਦਿਆਂ ਅੱਜ ਸਥਾਨਕ ਮੋਗਾ ਸੜਕ 'ਤੇ ਸਥਿਤ ਗਿਆਨੀ ਜ਼ੈਲ ਸਿੰਘ ...
ਬਰਗਾੜੀ, 29 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਧਰਨੇ 'ਤੇ ...
ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਗਿੱਦੜਬਾਹਾ ਪਹੁੰਚਣ ਤੇ ਸ਼ੋ੍ਰਮਣੀ ਅਕਾਲੀ ਦਲ ਦੇ ...
ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਰਹੂਮ ਪ੍ਰਸਿੱਧ ਗਾਇਕ ਹਾਕਮ ਸੂਫ਼ੀ ਦੇ ਭਰਾ ਨਛੱਤਰ ਸੂਫ਼ੀ ਬਾਬਾ ਪੁੱਤਰ ਕਰਤਾਰ ਸਿੰਘ ਵਾਸੀ ਗਿੱਦੜਬਾਹਾ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ ਤੇ ਲੱਖੀ ਕਿੰਗਰਾ, ਕੌਾਸਲਰ ਮਾਧੋ ਦਾਸ ਸਿੰਘ, ਕੁਸ਼ਤੀ ...
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਸੋਸ਼ਲ ਜਸਟਿਸ ਐਾਡ ਵੈੱਲਫ਼ੇਅਰ ਮੋਰਚਾ ਪੰਜਾਬ ਦੀ ਮੀਟਿੰਗ ਐੱਸ. ਪੀ. ਮੁਖਤਿਆਰ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ 'ਚ ਗੁਰਤੇਜ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਸੇਵਾ-ਮੁਕਤ ਐਕਸੀਅਨ ...
ਕੋਟਕਪੂਰਾ, 29 ਨਵੰਬਰ (ਮੇਘਰਾਜ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿੰਡ ਵਾੜਾਦਰਾਕਾ ਵਿਖੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਅਗਵਾਈ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੇ ...
ਕੋਟਕਪੂਰਾ, 29 ਨਵੰਬਰ (ਮੇਘਰਾਜ, ਮੋਹਰ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ 'ਸ਼ਬਦ-ਸਾਂਝ' ਕੋਟਕਪੂਰਾ ਵਲੋਂ ਸਥਾਨਕ ਸਰਕਾਰੀ ਮਿਡਲ ਸਕੂਲ ਨਜ਼ਦੀਕ ਕਿਲ੍ਹਾ ਪਾਰਕ ਵਿਖੇ ਪ੍ਰਸਿੱਧ ਪੰਜਾਬੀ ਫੋਟੋਗ੍ਰਾਫ਼ਰ, ਸਾਹਿਤਕਾਰ ਅਤੇ ਚਿੱਤਰਕਾਰ ਜਨਮੇਜਾ ਸਿੰਘ ਜੌਹਲ ...
ਫ਼ਰੀਦਕੋਟ, 29 ਨਵੰਬਰ (ਸਰਬਜੀਤ ਸਿੰਘ)-ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਵਿਚ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਹੋਈ | ਸੂਬਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਨਵੀਂ ਪੈਨਸ਼ਨ ਸਕੀਮ ਦੇ ਭਵਿੱਖ 'ਚ ...
ਬਾਜਾਖਾਨਾ, 29 ਨਵੰਬਰ (ਜੀਵਨ ਗਰਗ)-ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਜੋ ਖੇਤੀ ਵਿਰੋਧੀ ਕਾਨੂੰਨ ਪਾਸ ਕੀਤੇ ਹਨ, ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਅਤੇ ਕਿਸਾਨ ਦਿੱਲੀ ਘੇਰਨ ਦੇ ਮੰਤਵ ਨਾਲ ਉੱਥੇ ਵੱਡੀ ਗਿਣਤੀ 'ਚ ...
ਬਰਗਾੜੀ, 29 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪੰਜਾਬ ਦੀ ਕਾਂਗਰਸ ਸਰਕਾਰ ਦੀ ਕਸਬਾ ਬਰਗਾੜੀ 'ਤੇ ਸਵੱਲੀ ਨਜ਼ਰ ਹੋਣ ਸਦਕਾ ਸੀਨੀਅਰ ਕਾਂਗਰਸੀ ਆਗੂ ਵਿੱਕੀ ਭਲੂਰੀਆ, ਸਰਪੰਚ ਪ੍ਰੀਤਪਾਲ ਸਿੰਘ ਬਰਾੜ ਦੀ ਅਗਵਾਈ 'ਚ ਗੰਦੇ ਪਾਣੀ ਦਾ ਨਿਕਾਸ, ਇੰਟਰਲਾਕ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ 'ਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 2, ਗਿੱਦੜਬਾਹਾ 2, ਬਰੀਵਾਲਾ 2 ਅਤੇ ਪਿੰਡ ਮਲੋਟ ਵਿਖੇ 1 ਮਰੀਜ਼ ਦੀ ਪੁਸ਼ਟੀ ਹੋਈ ...
ਮਲੋਟ, 29 ਨਵੰਬਰ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਅੱਜ ਸ਼ੁਰੂ ਹੋ ਗਏ | ਇਸ ਮੌਕੇ ਪਹਿਲਾਂ ਸਵੇਰੇ ਪਾਠ ਦੇ ਭੋਗ ਪਾਏ ਗਏ, ...
ਲੰਬੀ, ਮੰਡੀ ਕਿੱਲਿਆਂਵਾਲੀ, 29 ਨਵੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ, ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਧਨੀਆਂ ਬਲਾਕ ਲੰਬੀ ਵਿਚ ਉਦੋਂ ਸੋਗ ਲਹਿਰ ਦੀ ਸੋਗ ਫੈਲ ਗਈ, ਜਦੋਂ ਲਾਂਸ ਨਾਇਕ ਮਨਦੀਪ ਸਿੰਘ ਸਿਰਫ 24 ਸਾਲ ਦੀ ਉਮਰ ਭਰ ...
ਮੰਡੀ ਬਰੀਵਾਲਾ, 29 ਨਵੰਬਰ (ਨਿਰਭੋਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਪਿੰਡ ਵੜਿੰਗ ਦੇ ਨਜ਼ਦੀਕ ਟੋਲ ਪਲਾਜ਼ਾ ਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਅਤੇ ਹਰਿਆਣੇ ਦੀ ਮਨੋਹਰ ਲਾਲ ...
ਮਲੋਟ, 29 ਨਵੰਬਰ (ਪਾਟਿਲ)-ਗ਼ਰੀਬ ਭਲਾਈ ਸੰਸਥਾ ਮਲੋਟ ਵਲੋਂ ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ 13 ਲੋੜਵੰਦ ਪਰਿਵਾਰਾਂ ...
ਦੋਦਾ, 29 ਨਵੰਬਰ (ਰਵੀਪਾਲ)-ਟੈਕਨੀਕਲ ਸਰਵਿਸ ਯੂਨੀਅਨ ਪਾਵਰਕਾਮ ਅਧੀਨ ਪੰਜਾਬ ਅੰਦਰ ਕੰਮ ਕਰਦੇ ਇਨਕਲਾਬੀ ਗਰੁੱਪ (ਮਖੂ) ਪੰਜਾਬ ਦੀ ਕੋਰ ਕਮੇਟੀ ਦੀ ਇਕ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ, ਜਿਸ ਦੀ ਪ੍ਰਧਾਨਗੀ ਕਨਵੀਨਰ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਕੀਤੀ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1971 ਦੀ ਧਾਰਾ 144 ਦੀ ਵਰਤੋਂ ਕਰਦੇ ਹੋਏ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 557 ਸਰਕਾਰੀ/ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਯੋਗ ...
ਰੁਪਾਣਾ, 29 ਨਵੰਬਰ (ਜਗਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਧਿਗਾਣਾ ਦੇ ਸਟਾਫ਼ ਦੀ ਮੰਗ 'ਤੇ ਮੌਜੂਦਾ ਗ੍ਰਾਮ ਪੰਚਾਇਤ ਵਲੋਂ ਸਰਪੰਚ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ 'ਚ ਸਕੂਲ ਸਟਾਫ਼ ਅਤੇ ਬੱਚਿਆਂ ਦੇ ਬੈਠਣ ਲਈ ਕੁਰਸੀਆਂ ਅਤੇ ਬੈਂਚ ਦਿੱਤੇ ਗਏ | ਇਸ ਮੌਕੇ ਸਕੂਲ ...
ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਪ੍ਰਧਾਨ ਅਤੇ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼ੋ੍ਰਮਣੀ ...
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਵਲੰਟੀਅਰ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਫਕਰਸਰ ਦੀ ਪ੍ਰਧਾਨਗੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX