ਜਲੰਧਰ, 29 ਨਵੰਬਰ (ਰਣਜੀਤ ਸਿੰਘ ਸੋਢੀ)-ਸੂਬੇ ਅੰਦਰ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ 2364 ਅਸਾਮੀਆਂ ਲਈ ਅੱਠ ਜਿੱਲਿ੍ਹਆਂ 'ਚ ਵੱਡੀ ਗਿਣਤੀ 'ਚ ਈ. ਟੀ. ਅਧਿਆਪਕਾਂ ਨੇ ਪ੍ਰੀਖਿਆ ਦਿੱਤੀ | ਜਲੰਧਰ ਵਿਖੇ 10 ਪ੍ਰੀਖਿਆ ਕੇਂਦਰਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੀ. ਏ. ਪੀ, ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਐਲ. ਆਰ. ਦੋਆਬਾ ਸੀਨੀਅਰ ਸੈਕੰਡਰੀ ਸਕੂਲ, ਦੋਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਆਰੀਆ ਸੀਨੀਅਰ ਸੈਕੰਡਰੀ ਸਕੂਲ, ਲਾਇਲਪੁਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸ੍ਰੀ ਪਾਰਵਤੀ ਜੈਨ ਕੋ-ਐਡ ਸੀਨੀਅਰ ਸੈਕੰਡਰੀ ਸਕੂਲ, ਮੈਰੀਟੋਰੀਅਸ ਸਕੂਲ ਤੇ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ 2390 ਉਮੀਦਵਾਰਾਂ ਨੇ ਪ੍ਰੀਖਿਆ ਦੇਣੀ ਸੀ, ਜਿਸ 'ਚੋਂ 2167 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ | ਭਰਤੀ ਬੋਰਡ ਵਲੋ ਪਹਿਲੀ ਵਾਰ ਇਹ ਪ੍ਰੀਖਿਆ ਲਈ ਗਈ, ਜਿਸ 'ਚ
ਬੜੇ ਉਤਸ਼ਾਹ ਨਾਪ ਉਮੀਦਵਾਰਾਂ ਨੇ ਕੋਵਿਡ ਸਾਵਧਾਨੀਆਂ ਤਹਿਤ ਹਿੱਸਾ ਲਿਆ | ਇਹ ਪ੍ਰੀਖਿਆ 100 ਅੰਕਾਂ ਦੀ ਸੀ | ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਈ ਤੇ 12 ਵਜੇ ਸਮਾਪਤ ਹੋ ਗਈ |
ਸਾਇੰਸ ਵਿਸ਼ੇ ਦੇ ਸਵਾਲ ਮੁਸ਼ਕਿਲ ਸਨ-ਉਮੀਦਵਾਰ
ਸੰਧਵਾਂ, ਜ਼ਿਲ੍ਹਾ ਨਵਾਂ ਸ਼ਹਿਰ ਤੋਂ ਪ੍ਰੀਖਿਆ ਦੇਣ ਆਈ ਉਮੀਦਵਾਰ ਰਜਨੀ ਨੇ ਦੱਸਿਆ ਉਨ੍ਹਾਂ ਨੇ ਈ. ਟੀ. ਟੀ. ਟੈਂਟ ਪਾਸ ਗਰੈਜੂਏਟ ਹਨ ਤੇ ਅਧਿਆਪਕ ਭਰਤੀ ਪ੍ਰੀਖਿਆ ਦਿੱਤੀ ਹੈ, ਪ੍ਰੀਖਿਆ ਤਾਂ ਆਸਾਨ ਸੀ, ਪਰ ਸਾਇੰਸ ਵਿਸ਼ੇ ਦੇ ਸਵਾਲ ਜ਼ਿਆਦਾ ਮੁਸ਼ਕਿਲ ਸਨ | ਉਨ੍ਹਾਂ ਦੱਸਿਆਂ ਕਿ ਪ੍ਰਬੰਧ ਬਹੁਤ ਵਧੀਆਂ ਕੀਤੇ ਗਏ ਸਨ, ਜਿਸ ਕਰਕੇ ਕਿਸੇ ਨੂੰ ਕੋਈ ਮੁਸ਼ਕਲਾਤ ਨਹੀਂ ਆਈ | ਵਿਭਾਗ ਵਲੋਂ ਪਹਿਲੀ ਵਾਰ ਭਰਤੀ ਪ੍ਰੀਖਿਆ ਲਈ ਗਈ ਹੈ, ਜਿਸ 'ਚ ਸਾਰੇ ਉਮੀਦਵਾਰਾਂ 'ਤੇ ਪ੍ਰੀਖਿਆ ਤੋਂ ਪਹਿਲਾਂ ਤਾਂ ਕੋਰੋਨਾ ਦੇ ਡਰ ਕਾਰਨ ਤਣਾਅ ਸੀ ਪਰ ਪ੍ਰੀਖਿਆ ਦੇਣ ਉਪਰੰਤ ਪੁਖ਼ਤਾ ਪ੍ਰਬੰਧਾਂ ਕਾਰਨ ਹੁਣ ਤਣਾਅ ਖ਼ਤਮ ਹੋ ਗਿਆ ਹੈ |
ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੀ ਸਮੂਹ ਸੰਗਤ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ...
ਜਲੰਧਰ, 29 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਸਰਪ੍ਰਸਤ ਤੇ ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਪਿਆਰ ਸਿੰਘ ਅਨੁਸਾਰ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਚੇਅਰਮੈਨ ਮਹਿੰਦਰ ...
ਜਲੰਧਰ, 29 ਨਵੰਬਰ(ਸ਼ੈਲੀ)- ਜ਼ਿਲੇ ਵਿਚ ਕੋਰੋਨਾ ਪ੍ਰਭਾਵਿਤ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ | ਐਤਵਾਰ ਨੂੰ ਜ਼ਿਲੇ ਵਿਚ ਕੁਲ 143 ਕੋਰੋਨਾ ਪ੍ਰਭਾਵਿਤ ਮਰੀਜ਼ ਮਿਲੇ ਅਤੇ 4 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਗਈ | 143 ਕੋਰੋਨਾ ਪ੍ਰਭਾਵਿਤ ਮਰੀਜ਼ ਹੋਰ ਮਿਲਣ ਨਾਲ ...
ਜਲੰਧਰ, ਦੂਜੇ ਪਾਸੇ ਨਗਰ ਨਿਗਮ ਦਾ ਵੀ ਕੋਰੋਨਾ ਡਰ ਖ਼ਤਮ ਹੋ ਗਿਆ ਲੱਗਦਾ ਹੈ ਕਿਉਂਕਿ ਮੇਅਰ ਜਗਦੀਸ਼ ਰਾਜਾ ਵਲੋਂ ਹੁਣ ਹਰ 15 ਦਿਨ ਬਾਅਦ ਨਗਰ ਨਿਗਮ ਹਾਊਸ ਦੀ ਮੀਟਿੰਗ ਸੱਦੀ ਜਾ ਰਹੀ ਹੈ | ਚਾਹੇ ਹਾਊਸ ਦੀ ਮੀਟਿੰਗ ਹੁਣ ਨਗਰ ਨਿਗਮ ਦੇ ਟਾਊਨ ਹਾਲ ਵਿਚ ਨਾ ਹੋ ਕੇ ...
ਜਲੰਧਰ, 29 ਨਵੰਬਰ (ਸਾਬੀ)-ਜ਼ਿਲ੍ਹਾ ਜਲੰਧਰ ਟੇਬਲ ਟੈਨਿਸ ਚੈਂਪੀਅਨਸ਼ਿਪ ਜੋ ਹੰਸ ਰਾਜ ਸਟੇਡੀਅਮ ਦੇ ਵਿਚ ਸ਼ੁਰੂ ਹੋਈ | ਜਿਲ੍ਹਾ ਜਲੰਧਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੇ ਵਿਚ ਅੱਜ ਅੰਡਰ 12 ਸਾਲ ਲੜਕੇ ਤੇ ਲ਼ੜਕੀਆਂ ਤੇ ਕੈਡਿਟ ...
ਜਲੰਧਰ, 29 ਨਵੰਬਰ (ਸ਼ਿਵ)- ਇਕ ਪਾਸੇ ਤਾਂ ਪੰਜਾਬ ਸਰਕਾਰ ਨੇ ਪਹਿਲੀ ਦਸੰਬਰ ਨੂੰ ਰਾਤ ਦਾ ਕਰਫਿਊ ਲਗਾ ਦਿੱਤਾ ਹੈ ਤੇ ਮਾਸਕ ਨਾ ਪਾਉਣ ਵਾਲਿਆਂ ਨੂੰ ਹੁਣ 1000 ਰੁਪਏ ਦਾ ਜੁਰਮਾਨਾ ਦੇਣਾ ਪਏਗਾ ਜਦਕਿ ਵਿਧਾਇਕ ਰਜਿੰਦਰ ਬੇਰੀ ਵਲੋਂ ਵਾਰ-ਵਾਰ ਹਦਾਇਤ ਦੇਣ ਦੇ ਬਾਵਜੂਦ ਸੰਡੇ ...
ਜਲੰਧਰ, 29 ਨਵੰਬਰ (ਸ਼ਿਵ)- ਨਗਰ ਨਿਗਮ ਵਲੋਂ ਸਾਫ਼ ਅਦਾਰਿਆਂ ਬਾਰੇ ਕਰਵਾਏ ਗਏ ਸਰਵੇਖਣ ਦੇ ਐਲਾਨੇ ਗਏ ਨਤੀਜਿਆਂ ਵਿਚ ਸਫ਼ਾਈ ਪੱਖੋਂ ਸ੍ਰੀਮਨ ਹਸਪਤਾਲ, ਰਿਜਨਲ ਖੇਤਰੀ ਪਾਸਪੋਰਟ ਪਹਿਲੇ ਨੰਬਰ 'ਤੇ ਆਏ ਹਨ ਜਦਕਿ ਸਾਫ਼ ਮਾਰਕੀਟ ਵਜੋਂ ਮਾਡਲ ਟਾਊਨ ਦੀ ਮਾਰਕੀਟ ਪਹਿਲੇ ...
ਜਲੰਧਰ, 29 ਨਵੰਬਰ-(ਸ਼ਿਵ ਸ਼ਰਮਾ)-ਇਸ ਵੇਲੇ ਚਾਹੇ ਪੰਜਾਬ ਸਰਕਾਰ ਦਾ ਸਾਰਾ ਧਿਆਨ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵੱਲ ਹੀ ਲੱਗਾ ਹੋਇਆ ਹੈ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਹੁਣ ਸਾਲ 2021-22 ਦੇ ਵਿੱਤੀ ਵਰੇ੍ਹ ਲਈ ਬਿਜਲੀ ਦਰਾਂ ਲਾਗੂ ਕਰਨ ਲਈ ਪੰਜਾਬ ਰਾਜ ਬਿਜਲੀ ...
ਜਲੰਧਰ, 29 ਨਵੰਬਰ (ਮੇਜਰ ਸਿੰਘ)-ਇਸਤਰੀ ਅਕਾਲੀ ਦਲ ਦੀ ਸਰਪ੍ਰਸਤ ਤੇ ਸੀਨੀਅਰ ਅਕਾਲੀ ਆਗੂ ਬੀਬੀ ਗੁਰਦੀਪ ਕੌਰ ਸੰਘਾ ਤੇ ਇਸਤਰੀ ਅਕਾਲੀ ਦਲ ਜਲੰਧਰ ਦਿਹਾਤੀ ਦੀ ਪ੍ਰਧਾਨ ਬੀਬੀ ਰਾਜਬੀਰ ਕੌਰ ਨੇ ਬੀਬੀ ਜਗੀਰ ਕੌਰ ਦੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ...
ਸੈਕਰਾਮੈਂਟੋ, 29 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...
ਸੈਕਰਾਮੈਂਟੋ, 29 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...
ਜਲੰਧਰ, 29 ਨਵੰਬਰ (ਜਸਪਾਲ ਸਿੰਘ)-ਜੱਟ ਸਿੱਖ ਕੌਾਸਲ ਵਲੋਂ ਹੋਣਹਾਰ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਹੌਾਸਲਾ ਅਫਜ਼ਾਈ ਅਤੇ ਆਰਥਿਕ ਮਦਦ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੀ ਨਾਮਵਰ ਡਾਕਟਰ ਮਲਵਿੰਦਰਵੰਤ ਕੌਰ, ਉਨ੍ਹਾਂ ਦੇ ਬੇਟੇ ਕਰਨਲ ਅਜੇ ਸਿੰਘ ਵਿਰਕ ਅਤੇ ਉਨ੍ਹਾਂ ...
ਜਲੰਧਰ, 29 ਨਵੰਬਰ (ਸ਼ਿਵ)- ਐਮ. ਟੀ. ਪੀ. ਪਰਮਪਾਲ ਸਿੰਘ ਨਾਲ ਦੁਰਵਿਹਾਰ ਕਰਨ ਕਰਕੇ ਚਰਚਾ ਵਿਚ ਆਏ ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਦੀਆਂ ਮੁਸ਼ਕਲ ਹੋਰ ਵਧਣ ਜਾ ਰਹੀਆਂ ਹਨ | ਕੇਂਦਰ ਅਤੇ ਕੈਂਟ ਹਲਕੇ ਦੇ ਅੱਧੀ ਦਰਜਨ ਤੋਂ ਜ਼ਿਆਦਾ ਕਾਂਗਰਸੀ ਕੌਾਸਲਰਾਂ ਨੇ ਪੰਜਾਬ ...
ਜਲੰਧਰ, 29 ਨਵੰਬਰ (ਸ਼ੈਲੀ)-ਕਮਿਸ਼ਨਰੇਟ ਪੁਲਿਸ ਨੇ ਖੋਹ ਦੇ ਇਕ ਮਾਮਲੇ ਨੂੰ ਸੁਝਲਾਉਂਦਿਆਂ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਇਕ ਔਰਤ ਕੋਲੋਂ 2.5 ਲੱਖ ਸਮੇਤ ਪਰਸ ਦੀ ਖੋਹ ਕੀਤੀ ਸੀ ¢ ਖੋਹ ਦੀ ਇਸ ਘਟਨਾ ਦੌਰਾਨ ਉਕਤ ਔਰਤ ਦੋਸ਼ੀਆਂ ਦਾ ਮੁਕਾਬਲਾ ਕਰਦੇ ...
ਜਲੰਧਰ, 29 ਨਵੰਬਰ (ਸ਼ੈਲੀ)- ਜਲੰਧਰ ਵਿਖੇ ਕੋਵਿਡ ਦੇ ਲਗਾਤਾਰ ਵਧ ਰਹੇ ਨਵੇਂ ਕੇਸਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਐਤਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ, ਜਲੰਧਰ ਵਲੋਂ ਲੈਵਲ-2 ਅਤੇ ਲੈਵਲ-3 ਮਰੀਜ਼ਾਂ ਲਈ ਕੀਤੇ ...
ਚੁਗਿੱਟੀ/ਜੰਡੂਸਿੰਘਾ, 29 ਨਵੰਬਰ (ਨਰਿੰਦਰ ਲਾਗੂ)-ਸਮਾਜ ਭਲਾਈ ਦੇ ਕੰਮਾਂ 'ਚ ਹਮੇਸ਼ਾ ਸਰਗਰਮ ਰਹਿਣ ਵਾਲੇ ਦੀਨਾਨਾਥ ਜਾਇਸਵਾਲ ਨੂੰ ਅਖਿਲ ਏਕਤਾ ਉਦਯੋਗ ਵਪਾਰ ਮੰਡਲ ਦਾ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਐਤਵਾਰ ਨੂੰ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨਿਤ ...
ਜਲੰਧਰ, 29 ਨਵੰਬਰ (ਸ਼ਿਵ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵੱਲੋਂ ...
ਆਦਮਪੁਰ, 29 ਨਵੰਬਰ (ਰਮਨ ਦਵੇਸਰ)- ਭਾਜਪਾ ਮੰਡਲ ਆਦਮਪੁਰ ਵਲੋਂ ਜਲੰਧਰ ਮਹਿਲਾ ਮੋਰਚਾ ਦਿਹਾਤੀ ਪ੍ਰਧਾਨ ਨਿਧੀ ਤਿਵਾੜੀ ਦੀ ਦੇਖ-ਰੇਖ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ¢ ਇਸ ਮੌਕੇ ਵਿਸ਼ੇਸ਼ ...
ਮਲਸੀਆਂ, 29 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਸ਼ਾਹਕੋਟ ਹਲਕੇ ਦੇ ਕਸਬਾ ਮਲਸੀਆਂ ਦੀ 6 ਪੱਤੀਆਂ ਦੇ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਪੰਚਾਇਤਾਂ ਨੂੰ ਭੇਟ ਕੀਤੇ ਗਏ | ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ...
ਅੱਪਰਾ, 29 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਪਿੰਡ ਛੋਕਰਾਂ ਵਿਚ ਸਕੂਲ ਮੁਖੀ ਨਿਰੂਪਮਾ ਸ਼ਰਮਾ ਦੇ ਦਿਸ਼ਾ ਨਿਰਦੇਸ਼ 'ਤੇ ਸਮਾਜਿਕ ਸਿੱਖਿਆ ਅਧਿਆਪਕ ਗੁਰਜੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ...
ਲੋਹੀਆਂ ਖਾਸ, 29 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਨਵਾਂ ਪਿੰਡ ਦੋਨੇਵਾਲ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਰਵਾਏ ਜਾਂਦੇ ਸਲਾਨਾ ਛਿੰਝ ਮੇਲੇ 'ਚ ਨਵੇਂ ਉੱਭਰ ਰਹੇ ਪਹਿਲਵਾਨ ਪਿ੍ਤਪਾਲ ਫਗਵਾੜਾ ਨੇ ...
ਮਹਿਤਪੁਰ, 29 ਨਵੰਬਰ (ਮਿਹਰ ਸਿੰਘ ਰੰਧਾਵਾ)-ਸ਼ਾਹਪੁਰ ਦੇ ਗੁਰਦਅੁਾਰਾ ਸਾਹਿਬ ਹਲਟੀ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਪਾਲਕੀ 'ਚ ਸ਼ਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਹੇਠ ਕੱਢੇ ...
ਲੋਹੀਆਂ ਖਾਸ, 29 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਛਿੰਝ ਕਮੇਟੀ ਵਲੋਂ ਗ੍ਰਾਮ ਪੰਚਾਇਤ ਨਵਾਂ ਪਿੰਡ ਦੋਨੇਵਾਲ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਰਵਾਏ ਜਾਂਦੇ ਸਲਾਨਾ ਛਿੰਝ ਮੇਲੇ 'ਚ ਨਵੇਂ ਉੱਭਰ ਰਹੇ ਪਹਿਲਵਾਨ ਪਿ੍ਤਪਾਲ ਫਗਵਾੜਾ ਨੇ ...
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਰਜਿ ਆਦਮਪੁਰ ਦੁਆਬਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬ ਸੰਮਤੀ ਨਾਲ ਪ੍ਰਧਾਨ ਗੁਰਮੀਤ ਸਿੰਘ ਰਹਿਸੀ ਅਤੇ ਸਾਧੂ ਰਾਮ ...
ਅੱਪਰਾ, 29 ਨਵੰਬਰ (ਦਲਵਿੰਦਰ ਸਿੰਘ ਅੱਪਰਾ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਅੱਪਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਅੱਜ ਗੁਰੂ ਨਾਨਕ ਮੋਦੀ ਖਾਨੇ ਦੀ ਆਰੰਭਤਾ ਕੀਤੀ ਗਈ | ਅੱਪਰਾ ਤੇ ਆਸ-ਪਾਸ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ...
ਫਿਲੌਰ, 29 ਨਵੰਬਰ (ਸਤਿੰਦਰ ਸ਼ਰਮਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਦੇਸ਼ ਦਾ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਦਿੱਲੀ ਵੱਲ ...
ਫਿਲੌਰ, 29 ਨਵੰਬਰ (ਸਤਿੰਦਰ ਸ਼ਰਮਾ)-ਸੀਪੀਆਈ ਦੇ ਸੂਬਾਈ ਆਗੂ ਕਾਮਰੇਡ ਸਵਰਨ ਸਿੰਘ ਅਕਲਪੁਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਮਿੱਤਰ ਐਨਆਰਆਈ ਤਰਸੇਮ ਸਿੰਘ ਬੀਸਲਾ ਨੇ ਕਿਸਾਨ ਸੰਘਰਸ਼ ਕਮੇਟੀ ਫਿਲੌਰ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਹੈ | ...
ਕਰਤਾਰਪੁਰ, 29 ਨਵੰਬਰ (ਭਜਨ ਸਿੰਘ)-ਕਰਤਾਰਪੁਰ ਪੁਲਿਸ ਵਲੋਂ ਰੇਲਵੇ ਰੋਡ ਪਸ਼ੂ ਹਸਪਤਾਲ ਦੇ ਨਜ਼ਦੀਕ ਸ਼ੱਕ ਪੈਣ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ ਤਾ ਉਸ ਕੋਲੋਂ 100 ਗ੍ਰਾਮ ਗਾਂਜਾ ਬਰਾਮਦ ਹੋਇਆ ¢ ਇਸ ਸੰਬੰਧੀ ਏ. ਐਸ. ਆਈ. ਕੁਲਬੀਰ ...
ਮਲਸੀਆਂ, 29 ਨਵੰਬਰ (ਸੁਖਦੀਪ ਸਿੰਘ) ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਸਥਿਤ ਪਿੰਡ ਬਿੱਲੀ ਚੁਹਾਰਮੀ (ਸ਼ਾਹਕੋਟ) ਵਿਖੇ ਸੰਤ ਵਰਿਆਮ ਸਿੰਘ ਦਾਹੀਆ ਮੈਮੋਰੀਅਲ ਗਲੋਬਲ ਹਸਪਤਾਲ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ...
ਸੈਕਰਾਮੈਂਟੋ, 29 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...
ਸੈਕਰਾਮੈਂਟੋ, 29 ਨਵੰਬਰ (ਹੁਸਨ ਲੜੋਆ ਬੰਗਾ)- ਗੁਰਿੰਦਰਪਾਲ ਸਿੰਘ ਸ਼ੇਖੇ ਨੂੰ ਉਨ੍ਹਾਂ ਦੀਆਂ ਪਾਰਟੀ ਸਬੰਧੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇੰਡਿਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਪਾਰਟੀ ਪ੍ਰਧਾਨ ਮਹਿੰਦਰ ਸਿੰਘ ...
ਆਦਮਪੁਰ, 29 ਨਵੰਬਰ (ਹਰਪ੍ਰੀਤ ਸਿੰਘ)-ਬਲਾਕ ਆਦਮਪੁਰ ਅਧੀਨ ਆਉਂਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਢਿਆਣਾ ਨਾਲ ਵੱਡੇ ਪੱਧਰ ਉੱਤੇ ਵਿਤਕਰਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਪਸਸਫ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਿਪਿੰਦਰ ਵਿਰਦੀ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX