ਤਾਜਾ ਖ਼ਬਰਾਂ


ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  about 1 hour ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  about 1 hour ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  about 2 hours ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  about 2 hours ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  about 2 hours ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  about 2 hours ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  about 4 hours ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  about 4 hours ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  about 4 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  about 4 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  about 4 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  about 5 hours ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  about 5 hours ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  about 5 hours ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 5 hours ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 minute ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  about 6 hours ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਐਲਾਨਿਆ 8ਵੀਂ ਤੇ 10ਵੀਂ ਜਮਾਤ ਦਾ ਨਤੀਜਾ
. . .  about 5 hours ago
ਹਰਸਾ ਛੀਨਾ, ਐੱਸ. ਏ. ਐੱਸ. ਨਗਰ, 17 ਮਈ (ਕੜਿਆਲ,ਕੇ. ਐੱਸ. ਰਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਮਾਘ ਸੰਮਤ 552

ਅੰਮ੍ਰਿਤਸਰ

ਕਿਸਾਨ ਸੰਘਰਸ਼ ਦੇ ਸਮਰਥਨ 'ਚ ਮਨਾਇਆ ਇਸਤਰੀ ਕਿਸਾਨ ਦਿਵਸ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਅੱਜ ਕੜਾਕੇ ਦੀ ਠੰਡ ਅਤੇ ਧੁੰਦ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਸਤਰੀ ਕਿਸਾਨ ਦਿਵਸ 'ਤੇ ਸਮੁਚੇ ਦੇਸ਼ ਦੇ ਜ਼ਿਲਿ੍ਹਆਂ ਵਿਚ ਅਤੇ ਦਿੱਲੀ ਬਾਰਡਰਾਂ ਦੀ ਤਰਜ 'ਤੇ ਜ਼ਿਲ੍ਹਾ ਅੰਮਿ੍ਤਸਰ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ, ਜਿਸ ਦੀ ਅਗਵਾਈ ਕਿਸਾਨ ਔਰਤਾਂ ਨੇ ਖੁਦ ਕੀਤੀ ਅਤੇ ਕਿਸਾਨ, ਦੁਕਾਨਦਾਰ, ਪਲੇ੍ਹਦਾਰ, ਮਜ਼ਦੂਰ ਅਤੇ ਆੜ੍ਹਤੀਆਂ ਦੀ ਬਰਬਾਦੀ ਕਰਦੇ ਤਿੰਨ ਕਾਲੇ ਕਾਨੂੰਨਾਂ ਦੀ ਸਚਾਈ ਦਾ ਸ਼ਹਿਰ ਦੇ ਬਾਜ਼ਾਰਾਂ ਵਿਚ ਰੋਹ ਭਰਿਆ ਮਾਰਚ ਤੇ ਮੁਜ਼ਾਹਰਾ ਕਰਕੇ ਪਰਦਾ ਫ਼ਾਸ਼ ਕੀਤਾ | ਇਸ ਮੌਕੇ ਵੱਖ-ਵੱਖ ਔਰਤਾਂ ਨੇ ਆਪਣੇ ਭਾਸ਼ਣਾਂ ਵਿਚ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੌਣੇ ਦੋ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਕੜਾਕੇ ਦੀ ਠੰਡ ਵਿਚ ਰੋਸ ਧਰਨਿਆਂ ਵਿਚ ਬੈਠੇ ਹਨ ਪ੍ਰੰਤੂ ਮੋਦੀ-ਸ਼ਾਹ ਜੁੰਡਲੀ ਕਿਸੇ ਮਸਲੇ ਦਾ ਹੱਲ ਕਰਨ ਨੂੰ ਤਿਆਰ ਨਹੀਂ, ਜਦੋਂ ਕਿ 100 ਤੋਂ ਵਧੇਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਅਜੇ ਵੀ ਦਿੱਲੀ ਦਰਬਾਰ ਦਾ ਮਨ ਪਸੀਜ ਨਹੀਂ ਰਿਹਾ | ਕਿਸਾਨ ਔਰਤਾਂ ਨੇ ਇਕ ਅਵਾਜ਼ 'ਚ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨਾਂ ਦੇ ਸੰਘਰਸ਼ ਦਾ ਭਰਵਾਂ ਸਾਥ ਦਿੱਤਾ ਜਾਵੇਗਾ | ਅੱਜ ਮਹਿਲਾ ਕਿਸਾਨ ਦਿਵਸ ਦੀ ਅਗਵਾਈ ਕਰਦਿਆਂ ਸੰਬੋਧਨ ਕਰਨ ਵਾਲੀਆਂ ਔਰਤਾਂ ਵਿਚ ਡਾ: ਕੰਵਲਜੀਤ ਕੌਰ, ਐਡਵੋਕੇਟ ਕੰਵਲਜੀਤ ਕੌਰ, ਜਸਵਿੰਦਰ ਕੌਰ, ਸਰੋਜਬਾਲਾ, ਹਰਿੰਦਰ ਬੁਟਾਰੀ, ਗੁਰਿੰਦਰ ਕੌਰ ਦਾਊਦ, ਅਮਰਜੀਤ ਕੌਰ ਕੱਥੂਨੰਗਲ, ਰਣਜੀਤ ਕੌਰ ਗੱਗੋਮਾਹਲ, ਬੀਬੀ ਅਜੀਤ ਕੌਰ ਕੋਟ ਰਜਾਦਾ, ਅਮਰਜੀਤ ਕੌਰ ਅੰਮਿ੍ਤਸਰ, ਪਲਵਿੰਦਰ ਕੌਰ ਪਾਲੋ, ਬਲਵਿੰਦਰ ਕੌਰ ਦੁਧਾਲਾ, ਸੀਤਾ, ਪ੍ਰਵੀਨ ਕੁਮਾਰੀ, ਪਰਮਪ੍ਰੀਤ ਕੌਰ ਮਾਨ, ਨਰਿੰਦਰ ਕੌਰ, ਰਾਜ ਕੌਰ ਝੀਤਾ, ਕੁਲਵੰਤ ਕੌਰ, ਇਕਵਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪਾਕਿਸਤਾਨੀ ਕੈਦੀ ਦੀ ਮਿ੍ਤਕ ਦੇਹ ਕੀਤੀ ਪਾਕਿ ਰੇਂਜਰਾਂ ਹਵਾਲੇ

ਅਟਾਰੀ, 18 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ)- ਅੰਮਿ੍ਤਸਰ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿਚ ਕੈਦ ਕੱਟ ਰਹੇ ਪਾਕਿਸਤਾਨੀ ਕੈਦੀ ਤਨਵੀਰ ਅਹਿਮਦ ਪੁੱਤਰ ਖੁਸ਼ੀ ਅਹਿਮਦ ਵਾਸੀ ਪਿੰਡ ਪੁਸ਼ਕੇ ਜ਼ਿਲ੍ਹਾ ਕਸੂਰ ਪਾਕਿਸਤਾਨ ਜੋ ਕੁਝ ਸਾਲ ਪਹਿਲਾਂ 26 ਫਰਵਰੀ 2016 ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਨਿਗਮ ਦੀ ਵਾਰਡ ਨੰ: 37 ਦੀ ਜ਼ਿਮਨੀ ਚੋਣ ਸਬੰਧੀ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਾਸਲ ਦੀਆਂ ਚੋਣਾਂ ਫਰਵਰੀ ਮਹੀਨੇ ਵਿਚ ਕਰਵਾਉਣ ਦਾ ਐਲਾਨ ਹੋ ਗਿਆ ਅਤੇ ਇਨ੍ਹਾਂ ਚੋਣਾਂ ਦੌਰਾਨ ਅੰਮਿ੍ਤਸਰ ਨਗਰ ਨਿਗਮ ਦੀ ਵਾਰਡ ਨੰ: 37 ਦੀ ਜ਼ਿਮਨੀ ਚੋਣ ਵੀ ਹੋਣ ਜਾ ਰਹੀ ਹੈ ਜਿਸ ਲਈ ਸਾਰੀਆਂ ...

ਪੂਰੀ ਖ਼ਬਰ »

ਕਿਸਾਨ ਔਰਤਾਂ ਨੇ ਭਾਜਪਾ ਐਮ.ਪੀ. ਸ਼ਵੈਤ ਮਲਿਕ ਦੇ ਘਰ ਦਾ ਘੇਰਾਓ ਕਰ ਕੇ ਕੀਤੀ ਰੈਲੀ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਨਾਏ ਔਰਤ ਦਿਵਸ ਮੌਕੇ ਅੱਜ ਇਥੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੈਤ ਮਲਿਕ ਦੇ ਘਰ ਦੇ ਬਾਹਰ ਕਿਸਾਨ ਔਰਤਾਂ ਨੇ ਘੇਰਾਓ ਕਰਕੇ ਵਿਸ਼ਾਲ ਰੋਸ ਰੈਲੀ ਕੀਤੀ | ਕਿਸਾਨ ਤੇ ਮਜ਼ਦੁੂਰ ਔਰਤਾਂ ਨੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ ਮਿਲੇ 18 ਨਵੇਂ ਮਾਮਲੇ-ਔਰਤ ਸਮੇਤ ਦੋ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਅੱਜ ਕੋਰੋਨਾ ਦੇ 18 ਨਵੇਂ ਮਾਮਲੇ ਮਿਲੇ ਹਨ ਜਦੋਂ ਕਿ ਦੋ ਹੋਰ ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ ਜਿਨ੍ਹਾਂ 'ਚ ਇਕ ਔਰਤ ਵੀ ਸ਼ਾਮਿਲ ਹੈ | ਮਿ੍ਤਕਾ ਦੀ ਸ਼ਨਾਖਤ ਸਵਰਨਜੀਤ ਕੌਰ (55) ਵਾਸੀ ਪਿੰਡ ਨਾਗ ਕਲਾਂ (ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਦਵਾਈ ਲੈਣ ਆਏ ਫ਼ੌਜੀ ਦੇ ਮਾਪਿਆਂ ਨੂੰ ਮੋਟਰਸਾਈਕਲ 'ਤੇ ਲਿਫਟ ਦੇਣ ਬਹਾਨੇ ਲੁੱਟਿਆ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਇਥੇ ਮਿਲਟਰੀ ਹਸਪਤਾਲ 'ਚ ਦਵਾਈ ਲੈਣ ਲਾਏ ਇਕ ਬਜ਼ੁਰਗ ਜੋੜੇ ਨੂੰ ਲੁਟੇਰਿਆਂ ਨੇ ਮੋਟਰਸਾਇਕਲ 'ਤੇ ਲਿਫਟ ਦੇਣ ਬਹਾਨੇ ਲੁੱਟ ਲਿਆ ਜੋ ਉਨ੍ਹਾਂ ਪਾਸੋਂ ਸੋਨੇ ਦੇ ਗਹਿਣੇ ਆਦਿ ਲੁੱਟ ਕੇ ਲੈ ਗਏ | ਥਾਣਾ ਹਵਾਈ ਅੱਡਾ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ 'ਚ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਲਈ ਰਾੜਾ ਸਾਹਿਬ ਸੰਪ੍ਰਦਾ ਦਾ ਸਹਿਯੋਗ ਲਿਆ ਜਾਵੇਗਾ

ਅੰਮਿ੍ਤਸਰ, 18 ਜਨਵਰੀ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰੂ ਘਰਾਂ ਅੰਦਰ ਸੰਗਤਾਂ ਲਈ ਲੰਗਰ ਤਿਆਰ ਕਰਨ ਲਈ ਭਾਫ਼ ਵਿਧੀ ਦੀ ਵਰਤੋਂ ਕੀਤੇ ਜਾਣ ਲਈ ਨਾਮਵਰ ਸਿੱਖ ਸੰਪ੍ਰਦਾ ਰਾੜਾ ਸਾਹਿਬ ਦਾ ਸਹਿਯੋਗ ਲਿਆ ਜਾ ਰਿਹਾ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਵੇਗੀ-ਵਿਧਾਇਕ ਡੀ. ਸੀ.

ਛੇਹਰਟਾ, 18 ਜਨਵਰੀ (ਵਡਾਲੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੋਟਲੀ ਨਸੀਰ ਖਾਂ ਵਿਖੇ ਸਰਪੰਚ ਅਮਰਜੀਤ ਸਿੰਘ ਸ਼ਾਹ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਪਹੁੰਚੇ ਤੇ ਪਿੰਡ ਦੇ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਪ੍ਰਤੀ ਸਿਹਤ ਕਰਮਚਾਰੀਆਂ 'ਚ ਡਰ ਬਰਕਰਾਰ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਸਿਹਤ ਕਾਮਿਆਂ 'ਚ ਕੋਰੋਨਾ ਵੈਕਸੀਨ ਲਗਵਾਉਣ ਦਾ ਡਰ ਅਜੇ ਵੀ ਬਰਕਰਾਰ ਹੈ ਅਤੇ ਕਈ ਡਾਕਟਰ ਤੇ ਸਿਹਤ ਕਰਮਚਾਰੀ ਅਜੇ ਵੀ ਕੋਰੋਨਾ ਵੈਕਸੀਨ ਲਗਵਾਉਣ ਤੋਂ ਹਿਚਕਿਚਾ ਰਹੇ ਹਨ, ਜਿਨ੍ਹਾਂ 'ਚ ਖੁਦ ਜ਼ਿਲ੍ਹੇ ਦਾ ਸਿਵਲ ਸਰਜ਼ਨ ਵੀ ਸ਼ਾਮਿਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 117ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਨਜ਼ਦੀਕੀ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 117ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਅੱਜ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 20 ਜਨਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਤੇ ਸਿੱਖ ਸੰਗਤਾਂ ਵਲੋਂ 19 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਈਆ, 18 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਕਸਬੇ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਭੁੱਖ ਹੜਤਾਲ 22ਵੇਂ ਦਿਨ ਵਿਚ ਦਾਖ਼ਲ

ਜੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਨਜ਼ਦੀਕੀ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਭੁੱਖ ਹੜਤਾਲ ਅੱਜ 22ਵੇਂ ਦਿਨ ਦੇ ਵਿਚ ਦਾਖ਼ਲ ਹੋ ਗਈ¢ ਅੱਜ ਭੁੱਖ ਹੜਤਾਲ 'ਤੇ ਬੈਠਣ ਵਾਲਿਆਂ ਦੀ ਅਗਵਾਈ ਬਚਿੱਤਰ ਸਿੰਘ ਚਾਟੀਵਿੰਡ ਨੇ ਕੀਤੀ¢ ਉਨ੍ਹਾਂ ਦੇ ਨਾਲ ਹਰਪਾਲ ਸਿੰਘ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਮਹਿਲਾ ਦਿਵਸ ਮੌਕੇ ਵਿਸ਼ਾਲ ਰੋਸ ਮਾਰਚ

ਚੌਕ ਮਹਿਤਾ, 18 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਲੋਕ ਰੋਹ ਨੂੰ ਹੋਰ ਪ੍ਰਚੰਡ ਕਰਦਿਆਂ ਅੱਜ ਪਿੰਡ ਖੱਬੇ ਰਾਜਪੂਤਾਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨ ਮਹਿਲਾ ਦਿਵਸ ਮਨਾਇਆ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪੁਨਰਗਠਨ ਦੇ ਨਾਂਅ 'ਤੇ ਕਈ ਅਸਾਮੀਆਂ ਖ਼ਤਮ ਕਰਨ ਦੇ ਵਿਰੋਧ 'ਚ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਖੇਤੀ ਟੈਕਨੋਕਰੇਟਸ ਦੀ ਜਥੇਬੰਦੀ 'ਐਗਟੈਕ' ਨੇ ਸੂਬਾ ਸਰਕਾਰ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪੁਨਰ ਗਠਨ ਦੇ ਨਾਂ 'ਤੇ ਵਿਭਾਗ ਦੀਆਂ ਵੱਖ-ਵੱਖ ਪੱਧਰ ਦੀਆਂ ਅਸਾਮੀਆਂ ਖ਼ਤਮ ਕਰ ਕੇ ਪਬਲਿਕ ਖੇਤਰ ਦੀਆਂ ਖੇਤੀ ...

ਪੂਰੀ ਖ਼ਬਰ »

ਗੁਰਬਚਨ ਸਿੰਘ ਭਿੰਡਰ ਤਰਸਿੱਕਾ ਸਰਕਲ ਪ੍ਰਧਾਨ ਬਣੇ

ਤਰਸਿੱਕਾ, 18 ਜਨਵਰੀ (ਅਤਰ ਸਿੰਘ ਤਰਸਿੱਕਾ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਬਲਾਕ ਤਰਸਿੱਕਾ ਦੀ ਮੀਟਿੰਗ ਦਲਬੀਰ ਸਿੰਘ ਅਬਦਾਲਪੁਰ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਬਲਾਕ ...

ਪੂਰੀ ਖ਼ਬਰ »

ਆਪ ਨੇ 2 ਵਾਰਡਾਂ 'ਚ ਭੈਣ-ਭਰਾ ਨੂੰ ਬਣਾਇਆ ਉਮੀਦਵਾਰ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਕਰਵਾਈ ਗਈ ਸ਼ਹਿਰੀ ਵਲੰਟੀਅਰਾਂ ਤੇ ਵਾਰਡ ਇੰਚਾਰਜਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦਾ ਬਿਗਲ ਵੱਜਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਤੇਜ਼

ਜੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਬਿਗੁਲ ਵਜਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ¢ ਆਉਂਦੇ ਦਿਨਾਂ ਵਿਚ ਵੱਖ ਵੱਖ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਖਾਨਕੋਟ 'ਚ ਨਵੀਂ ਕਮੇਟੀ ਦੀ ਚੋਣ

ਮਾਨਾਂਵਾਲਾ, 18 ਜਨਵਰੀ (ਗੁਰਦੀਪ ਸਿੰਘ ਨਾਗੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਖਾਨਕੋਟ ਰਾਮ ਸਿੰਘ ਵਾਲਾ 'ਚ ਨਵੀਂ ਇਕਾਈ ਗਠਿਤ ਕੀਤੀ ਗਈ, ਜਿਸ 'ਚ ਦਵਿੰਦਰ ਸਿੰਘ ਚਾਟੀਵਿੰਡ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਜ਼ੋਨ ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ ਦੌਰਾਨ 15 ਵਾਰਡਾਂ 'ਚ ਹੀ ਕਾਂਗਰਸ ਜਿੱਤਾਂ ਹਾਸਲ ਕਰੇਗੀ-ਕੰਵਰਪ੍ਰਤਾਪ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਕਾਂਗਰਸ ਦੇ ਹੱਕ 'ਚ ਲਾਮਬੰਦ ਕਰਨ ਲਈ ਅੱਜ ਬਕਾਇਦਾ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲਾ੍ਹ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ: ...

ਪੂਰੀ ਖ਼ਬਰ »

ਨਗਰ ਕੌ ਾਸਲ ਰਮਦਾਸ ਦੇ 11 ਵਾਰਡਾਂ ਤੋਂ ਹੀ ਵੋਟਰ ਅਕਾਲੀ ਦਲ (ਬ) ਦੇ ਨਾਲ ਖੜ੍ਹੇ ਹਨ-ਬੋਨੀ ਅਜਨਾਲਾ

ਰਮਦਾਸ, 18 ਜਨਵਰੀ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾ: ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ, ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ, ਸੁਰਿੰਦਰਪਾਲ ...

ਪੂਰੀ ਖ਼ਬਰ »

ਇਤਿਹਾਸ ਦੇ ਸੁਨਹਿਰੀ ਪੰਨਿਆਂ ਨੂੰ ਆਪਣੇ ਅੰਦਰ ਸਮੋਈ ਬੈਠਾ ਹੈ ਪਿੰਡ ਤਾਜ਼ੇ ਚੱਕ

ਸੁਰਿੰਦਰ ਸਿੰਘ ਵਿਰਦੀ 98151-70905 ਛੇਹਰਟਾ : ਛੇਹਰਟਾ ਤੋਂ ਕਰੀਬ 9 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਤਾਜ਼ੇਚੱਕ ਸੈਂਕੜੇ ਸਾਲ ਪੁਰਾਣਾ ਪਿੰਡ ਹੈ ਅਤੇ ਕਈ ਇਤਿਹਾਸਕ ਯਾਦਾਂ ਆਪਣੀ ਬੁੱਕਲ ਵਿਚ ਸਮੋਈ ਬੈਠਾ ਹੈ | ਇਹ ਪਿੰਡ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦਾ ...

ਪੂਰੀ ਖ਼ਬਰ »

ਘਰਾਂ ਦਾ ਕੂੜਾ ਅਤੇ ਨਿਕਾਸੀ ਪਾਣੀ ਇਲਾਕਾ ਵਾਸੀਆਂ ਲਈ ਬਣਿਆ ਸਿਰਦਰਦੀ

ਮਜੀਠਾ, 18 ਜਨਵਰੀ (ਮਨਿੰਦਰ ਸਿੰਘ ਸੋਖੀ)-ਕਸਬੇ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੂੜਾ ਇਲਾਕਾ ਵਾਸੀਆਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਅਜੇ ਕੁਝ ਦਿਨ ਪਹਿਲਾਂ ਹੀ ਨਗਰ ਕੌਾਸਲ ਮਜੀਠਾ ਵਲੋਂ ਸਫਾਈ ਪੰਦਰਵਾੜਾ ਸ਼ੁਰੂ ਕੀਤਾ ਸੀ ਜਿਹੜਾ ਕਿ ਅਜੇ ਮੁਕੰਮਲ ਨਹੀਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ. ਆਈ. ਏ. ਵਲੋਂ ਨੋਟਿਸ ਕੱਢਣੇ ਮੰਦਭਾਗੀ ਗੱਲ: ਬਾਬਾ ਬਲਬੀਰ ਸਿੰਘ

ਅੰਮਿ੍ਤਸਰ, 18 ਜਨਵਰੀ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ ਪਰ ਇਹ ਸਭ ਅਸਫਲ ਰਹਿਣਗੇ | ਅੱਜ ਇਥੇ ਛਾਉਣੀ ...

ਪੂਰੀ ਖ਼ਬਰ »

ਲਾੜਾ ਆਪਣੇ ਹੱਥ 'ਚ ਕਿਸਾਨੀ ਝੰਡਾ ਫੜ ਕੇ ਬਰਾਤ ਸਣੇ ਹੋਇਆ ਰਵਾਨਾ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਮੋਦੀ ਸਰਕਾਰ ਵਲੋਂ ਜਾਰੀ ਕਿਸਾਨ ਮਾਰੂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਗਠਨਾਂ ਵਲੋਂ ਵਿੱਢੇ ਬੱਝਵੇਂ ਤੇ ਤਿੱਖੇ ਕਿਸਾਨ ਸੰਘਰਸ਼ ਦਾ ਰੰਗ ਜਲਸਿਆਂ-ਮੁਜ਼ਾਹਰਿਆਂ , ਰੋਸ ਮਾਰਚਾਂ ਤੋਂ ਇਲਾਵਾ ਜੀਵਨ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਅਣ ਅਧਿਕਾਰਤ ਤੌਰ 'ਤੇ ਕੱਟੀ ਜਾ ਰਹੀ ਕਾਲੋਨੀ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਅੱਜ ਸਥਾਨਕ ਭੜਾੜੀਵਾਲ ਇਲਾਕੇ ਵਿਚ ਐਫ. ਸੀ. ਆਈ. ਗੁਦਾਮ ਨੇੜੇ ਅਣਅਧਿਕਾਰਤ ਤੌਰ 'ਤੇ ਕੱਟੀ ਜਾ ਰਹੀ ਕਲੋਨੀ 'ਤੇ ਕਾਰਵਾਈ ਕਰਦੇ ਹੋਏ ਉਸ ਦੀਆਂ ਦੀਵਾਰਾਂ 'ਤੇ ਡਿੱਚ ਮਸ਼ੀਨ ਚਲਾ ਕੇ ਤੋੜ ...

ਪੂਰੀ ਖ਼ਬਰ »

ਔਰਤ ਕਿਸਾਨਾਂ ਨੇ ਪਿੱਟ ਸਿਆਪਾ ਕਰਕੇ ਮੋਦੀ ਦਾ ਪੁਤਲਾ ਸਾੜਿਆ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਹੋਰਨਾਂ ਮੰਗਾਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਮਹਿਲਾ ਕਿਸਾਨ ਦਿਵਸ ਮਨਾਉਣ ਦੇ ਸੱਦੇ ਤਹਿਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਕਿਸਾਨ ਬੀਬੀਆਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਮਨਾਇਆ ਕੌਮਾਂਤਰੀ ਇਸਤਰੀ ਦਿਵਸ

ਮਜੀਠਾ, 18 ਜਨਵਰੀ (ਮਨਿੰਦਰ ਸਿੰਘ ਸੋਖੀ)-ਅੱਜ ਕੌਮਾਂਤਰੀ ਇਸਤਰੀ ਦਿਵਸ ਹੈ ਅਤੇ ਪੂਰੇ ਵਿਸ਼ਵ ਵਿਚ ਔਰਤਾਂ ਦੇ ਹੱਕਾਂ ਪ੍ਰਤੀ ਵੱਖ-ਵੱਖ ਸੈਮੀਨਾਰ ਅਤੇ ਸਮਾਗਮ ਕਰਵਾਏ ਜਾ ਰਹੇ ਹਨ ਪਰ ਭਾਰਤ ਵਿਚ ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਖ਼ਸ਼ਿਸ਼ ਧਾਮ ਰਮਦਾਸ ਵਿਖੇ ਗੁਰਮਤਿ ਸਮਾਗਮ

ਰਮਦਾਸ, 18 ਜਨਵਰੀ (ਜਸਵੰਤ ਸਿੰਘ ਵਾਹਲਾ)-ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਖ਼ਸ਼ਿਸ਼ ਧਾਮ (ਬਾਬਾ ਖੇੜਾ ਸਿੰਘ ਜੀ) ਰਮਦਾਸ ਵਿਖੇ ਬਖ਼ਸ਼ਿਸ ਧਾਮ ਇੰਟਰਨੈਸ਼ਨਲ ਚੈਰੀਟੇਬਲ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਆਪਣਾ ਕਾਰਜ ਆਪ ਨਾ ਕਰਨ ਵਾਲੀ ਇਸਤਰੀ ਲੋਕ ਪ੍ਰਤੀਨਿਧੀ ਦੀ ਚੋਣ ਰੱਦ ਕੀਤੀ ਜਾਵੇ : ਪ੍ਰੋ: ਚਾਵਲਾ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜੋ ਬਹੁਤ ਵਧੀਆ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲੱਗਣ ਕਾਰਨ ਨਹੀਂ ਹੋਈ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਚੋਣ ਜਾਬਤਾ ਲੱਗਣ ਕਰਕੇ ਨਹੀਂ ਹੋ ਸਕੀ ਜੋ ਹੁਣ ਨਿਗਮ ਦੀਆਂ ਫਰਵਰੀ ਮਹੀਨੇ ਵਿਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਹੋਵੇਗੀ | ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ...

ਪੂਰੀ ਖ਼ਬਰ »

ਕੌਮੀ ਜਾਂਚ ਏਜੰਸੀ ਦੇਸ਼-ਧ੍ਰੋਹੀਆਂ ਤੋਂ ਦੇਸ਼ ਦੀ ਸੁਰੱਖਿਆ ਕਰੇ ਨਾ ਕਿ ਕਿਰਤੀਆਂ, ਕਿਸਾਨਾਂ ਤੋਂ : ਪੰਥਕ ਤਾਲਮੇਲ ਸੰਗਠਨ

ਅੰਮਿ੍ਤਸਰ, 18 ਜਨਵਰੀ (ਜੱਸ)-ਕਈ ਸਿੱਖ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਦੇਸ਼ ਅੰਦਰ ਚੱਲ ਰਹੇ ਕਿਸਾਨ-ਮਜ਼ਦੂਰ ਸੰਘਰਸ਼ ਦੌਰਾਨ ਕੌਮੀ ਜਾਂਚ ਏਜੰਸੀ ਵਲੋਂ ਸਿਰਜੇ ਜਾ ਰਹੇ ਮਾਹੌਲ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਏਜੰਸੀ ਨੂੰ ਦੇਸ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਤੇ ਭਾਜਪਾ ਦੇ ਮਨਸੂਬੇ ਸਾਹਮਣੇ ਆਏ-ਸਿਰਸਾ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਭਾਰਤੀ ਜਨਤਾ ਪਾਰਟੀ ਦਿੱਲੀ ਸੂਬਾਈ ਦਫ਼ਤਰ ਦੇ ਜਨਰਲ ਸਕੱਤਰ ਰਾਜ਼ੇਸ਼ ਭਾਟੀਆ ਵਲੋਂ ਭਾਜਪਾ ਵਰਕਰਾਂ ਨੂੰ ਕਿਸਾਨਾਂ ਵਲੋਂ 26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਦਾ ਵਿਰੋਧ ਕਰਨ ਸਬੰਧੀ ਵਾਇਰਲ ਹੋਏ ਪੱਤਰ ਲਈ ਭਾਜਪਾ ਦੀ ਸਖਤ ...

ਪੂਰੀ ਖ਼ਬਰ »

ਸੀ. ਪੀ. ਡਾ: ਗਿੱਲ ਨੇ ਟਰੈਫਿਕ ਰੈਲੀ ਨੂੰ ਦਿੱਤੀ ਹਰੀ ਝੰਡੀ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-32ਵਾਂ ਕੌਮੀ ਸੜਕ ਸੁਰੱਖਿਆ ਮਹੀਨਾ ਟਰੈਫਿਕ ਪੁਲਿਸ ਵਲੋਂ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੇ ਸਬੰਧ 'ਚ ਅੱਜ ਟਰੈਫਿਕ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਆਪਣੇ ਦਫ਼ਤਰ ਤੋਂ ਹਰੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਸਜ਼ਾ ਭੁਗਤ ਰਹੇ ਕੈਦੀ ਦੀ ਮੌਤ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਬੱਚਿਆਂ ਵਿਰੁਧ ਯੋਨ ਹਿੰਸਾ ਤੇ ਜਬਰ ਜਨਾਹ ਦੇ ਦੋਸ਼ਾਂ 'ਚ ਇਥੇ ਕੇਂਦਰੀ ਜੇਲ੍ਹ 'ਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਅੱਜ ਇੱਥੇ ਬਿਮਾਰੀ ਕਾਰਨ ਮੌਤ ਹੋ ਗਈ | ਮਿ੍ਤਕ ਕੈਦੀ ਦੀ ਸ਼ਨਾਖਤ ਮਹਿੰਦਰ ਸਿੰਘ (75) ਵਾਸੀ ਮੇਨ ਬਜ਼ਾਰ ਸੀ. ਡਵੀਜ਼ਨ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਚੋਣ ਮੁਹਿੰਮ ਦਾ ਆਗਾਜ਼

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਥਾਨਕ ਵਾਰਡ ਨੰਬਰ 14 ਦੇ ਕਾਂਗਰਸ ਪਾਰਟੀ ਦੇ ਸੰਭਾਵੀ ...

ਪੂਰੀ ਖ਼ਬਰ »

ਭਾਜਪਾ ਨੇਤਾ ਤੇ ਟਰਾਂਸਪੋਰਟਰ ਸਤਪਾਲ ਅਰੋੜਾ ਨਹੀਂ ਰਹੇ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਅਜਨਾਲਾ ਸਟੇਸ਼ਨ ਤੋਂ ਟੀ. ਵੀ. ਚੈਨਲਾਂ ਦੇ ਪੱਤਰਕਾਰ ਪ੍ਰਦੀਪ ਅਰੋੜਾ ਨੂੰ ਉਦੋਂ ਸਦਮਾ ਪੁੱਜਾ ਜਦੋਂ ਅੱਜ ਉਨ੍ਹਾਂ ਦੇ ਪਿਤਾ ਸੀਨੀਅਰ ਭਾਜਪਾ ਆਗੂ ਤੇ ਟਰਾਂਸਪੋਰਟਰ ਸਤਪਾਲ ਅਰੋੜਾ (74 ਸਾਲ) ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

26 ਨੂੰ ਦਿੱਲੀ ਜਾਣ ਲਈ ਲੋਕਾਂ ਨੂੰ ਕੀਤਾ ਲਾਮਬੰਦ

ਤਰਸਿੱਕਾ, 18 ਜਨਵਰੀ (ਅਤਰ ਸਿੰਘ ਤਰਸਿੱਕਾ)-ਆਲ ਇੰਡੀਆ ਕਿਸਾਨ ਸਭਾ ਬਲਾਕ ਤਰਸਿੱਕਾ ਦੇ ਸਕੱਤਰ ਗੁਰਭੇਜ ਸਿੰਘ ਸੈਦੈਲੇਲ ਨੇ ਆਪਣੇ ਸਾਥੀਆਂ ਨਾਲ ਕਸਬਾ ਤਰਸਿੱਕਾ, ਖਜਾਲਾ, ਜਬੋਵਾਲ, ਡੇਹਰੀਵਾਲ, ਅਕਾਲਗੜ੍ਹ ਢੱਪਈਆਂ ਤੇ ਦਸਮੇਸ਼ ਨਗਰ 'ਚ ਪਹੁੰਚ ਕੇ ਲੋਕਾਂ ਨੂੰ ਮੋਦੀ ...

ਪੂਰੀ ਖ਼ਬਰ »

ਮੇਅਰ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਉੱਤਰੀ ਵਿਚ ਪੈਂਦੀਆਂ ਵਾਰਡ ਨੰ. 12 ਤੇ 13 ਦੀਆਂ ਪ੍ਰੋਫੈਸਰ ਕਾਲੋਨੀ ਤੇ ਨਗੀਨਾ ਐਵੀਨਿਊ ਇਲਾਕਿਆਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ¢ ਪ੍ਰੋਫੈਸਰ ਕਾਲੋਨੀ ਵਿਖੇ ...

ਪੂਰੀ ਖ਼ਬਰ »

ਸਰਕਾਰੀਆ ਨੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀਆਂ ਮੀਟਿੰਗਾਂ

ਚੋਗਾਵਾਂ, 18 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਬਲਾਕ ਚੋਗਾਵਾਂ ਦੇ 109 ਪਿੰਡਾਂ ਨੂੰ ਪਿਛਲੇ ਦਿਨੀ ਜਾਰੀ ਕੀਤੀਆਂ 15 ਕਰੋੜ ਦੀਆਂ ਗ੍ਰਾਂਟਾਂ ਨੂੰ 28 ਫਰਵਰੀ ਤੱਕ ਵਿਕਾਸ ਲਈ ਖਰਚਣ ਤੇ ਪਿੰਡਾਂ ਦੇ ...

ਪੂਰੀ ਖ਼ਬਰ »

ਦੋ ਮਹੀਨੇ ਪਹਿਲਾਂ ਬਣੀ ਸੰਪਰਕ ਸੜਕ ਟੁੱਟੀ

ਨਵਾਂ ਪਿੰਡ, 18 ਜਨਵਰੀ (ਜਸਪਾਲ ਸਿੰਘ)-ਸਥਾਨਕ ਕਸਬਾ ਤੋਂ ਪਿੰਡ ਛੀਨਾ ਪੱਤੀ ਨੂੰ ਜਾਂਦੀ ਸੰਪਰਕ ਸੜਕ ਦੇ ਨਵ-ਨਿਰਮਾਣ ਦੇ ਮਹਿਜ 2 ਮਹੀਨੇ ਦੇ ਬਾਅਦ ਹੀ ਉਖੜ ਜਾਣ 'ਤੇ ਪਿੰਡ ਛੀਨਾ ਪੱਤੀ ਤੇ ਸਥਾਨਕ ਲੋਕਾਂ ਵਲੋਂ ਮੰਗਦੇਵ ਸਿੰਘ ਸਾਬਕਾ ਸਰਪੰਚ ਛੀਨਾ ਪੱਤੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਜਿੱਤ ਤੱਕ ਹਮਾਇਤ ਜੁਟਾਉਣ ਲਈ ਕਾਂਗਰਸ ਪੱਖੀ ਕਿਸਾਨ ਆਗੂਆਂ ਦੀ ਮੀਟਿੰਗ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਨਗਰ ਪੰਚਾਇਤ ਅਜਨਾਲਾ ਦੇ ਸੀਨੀਅਰ ਮੀਤ ਪ੍ਰਧਾਨ, ਅਗਾਂਹ ਵਧੂ ਕਿਸਾਨ ਤੇ ਆੜਤੀ ਡੈਮ ਦਵਿੰਦਰ ਸਿੰਘ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

ਛੇਹਰਟਾ, 18 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਮੈਨੇਜਰ ਲਾਲ ਸਿੰਘ ਲਾਲੀ ਦੀ ਅਗਵਾਈ ਹੇਠ ਛੇਹਰਟਾ ਵਿਖੇ ਅਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਨੇ ਗ਼ਰੀਬ ਅੰਗਹੀਣ ਵਿਅਕਤੀ ਦੀ ਕੀਤੀ ਮਾਲੀ ਸਹਾਇਤਾ

ਨਵਾਂ ਪਿੰਡ, 18 ਜਨਵਰੀ (ਜਸਪਾਲ ਸਿੰਘ)- ਬੰਡਾਲਾ ਪਰਿਵਾਰ ਦੇ ਹੋਣਹਾਰ ਸਪੁੱਤਰ ਤੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਪਿੰਡ ਵਡਾਲਾ ਜੌਹਲ ਦੇ ਇੱਕ ਗ਼ਰੀਬ ਪਰਿਵਾਰ ਦੇ ਝਿਰਮਿਲ ਸਿੰਘ ਨਾਂਅ ਦੇ ਵਿਅਕਤੀ ਜੋ ਕਿ ਕਿਸੇ ਹਾਦਸੇ ਦੇ ਦੌਰਾਨ ਆਪਣਾ ਇੱਕ ਹੱਥ ...

ਪੂਰੀ ਖ਼ਬਰ »

ਨਵੇਂ ਡੀ.ਐਸ.ਪੀ. ਸੁਰਿੰਦਰਪਾਲ ਧੋਗੜੀ ਨੇ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 18 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸਬ ਡਵੀਜਨ ਵਿਖੇ ਸੁਰਿੰਦਰਪਾਲ ਧੋਗੜੀ ਨੇ ਬਤੌਰ ਸੀਨੀਅਰ ਉਪ ਕਪਤਾਨ ਪੁਲਿਸ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਤੋਂ ਪਹਿਲਾਂ ਸੁਰਿੰਦਰਪਾਲ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਉੱਤਰ-ਅਧਿਕਾਰੀਆਂ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ 18 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਆਜ਼ਾਦੀ ਘੁਲਾਟੀਆਂ ਦੇ ਉੱਤਰ-ਅਧਿਕਾਰੀਆਂ ਦੀ ਮੀਟਿੰਗ ਰਾਮ ਸਿੰਘ ਮਿੱਡਾ ਮੁਕਤਸਰ ਤੇ ਸੁਭਾਸ਼ ਚੰਦਰ ਬੱਬਰ ਦੀ ਪ੍ਰਧਾਨਗੀ ਹੇਠ ਹੋਈ, ਇਸ 'ਚ ਆਜ਼ਾਦੀ ਘੁਲਾਟੀਆਂ ...

ਪੂਰੀ ਖ਼ਬਰ »

ਲੋਕਾਂ ਦੇ ਪਿਆਰ ਸਦਕਾ ਅਕਾਲੀ ਦਲ (ਬ) ਨਗਰ ਕੌ ਾਸਲ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ: ਮਜੀਠੀਆ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਪੰਜਾਬ 'ਚ ਨਗਰ ਕੌਾਸਲ ਚੋਣਾਂ ਦੇ ਹੋਏ ਐਲਾਨ ਉਪਰੰਤ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਾਸਲ ਮਜੀਠਾ ਦੀਆਂ 7 ਵਾਰਡਾਂ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ...

ਪੂਰੀ ਖ਼ਬਰ »

'ਆਪ' ਨੇ ਚੋਣ ਪ੍ਰਚਾਰ ਦੇ ਰਸਮੀ ਉਦਘਾਟਨ ਮੌਕੇ ਟਿਕਟਾਂ ਨਾਲ ਨਿਵਾਜੇ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਪ੍ਰਚੰਡ ਕਰਨ ਲਈ ਪਾਰਟੀ ਦੇ ਹਲਕਾ ਇੰਚਾਰਜ ਤੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਰਸਮੀ ਤੌਰ 'ਤੇ ਚੋਣ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵੇਰਕਾ, 18 ਜਨਵਰੀ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਸਤਫਾਬਾਦ ਬਟਾਲਾ ਰੋਡ ਵਲੋਂ ਇਲਾਕੇ ਦੀਆਂ ਸੰਗਤਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫੁੱਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX