ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  59 minutes ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 2 hours ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  about 2 hours ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  about 2 hours ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  about 2 hours ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  about 3 hours ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  about 4 hours ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  about 5 hours ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  about 5 hours ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  about 5 hours ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  about 5 hours ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  about 5 hours ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  about 5 hours ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  about 5 hours ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  about 5 hours ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  about 6 hours ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  about 6 hours ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  about 6 hours ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  about 6 hours ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  about 7 hours ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  about 7 hours ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ | ਦੇਸ਼ ਭਰ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਅੰਮਿ੍ਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਰਹੇ | ਭਾਰੀ ਧੁੰਦ ਅਤੇ ਕੜਾਕੇ ਦੀ ਸਰਦੀ ਦੇ ਬਾਵਜੂਦ ਅਨੇਕਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਦਰ 'ਤੇ ਸੀਸ ਨਿਵਾਇਆ ਅਤੇ ਹਜ਼ੂਰੀ ਰਾਗੀ ਜਥਿਆਂ ਪਾਸੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕੀਤਾ | ਪ੍ਰਕਾਸ਼ ਪੁਰਬ ਮੌਕੇ ਸਵੇਰੇ 8.30 ਤੋਂ ਦੁਪਹਿਰ 12 ਵਜੇ ਤੱਕ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਜਲੌਅ ਸਜਾਏ ਗਏ, ਜਿਸ ਦੌਰਾਨ ਤੋਸ਼ਾਖਾਨਾ ਵਿਖੇ ਰੱਖੀਆਂ ਜਾਂਦੀਆਂ ਗੁੁਰੂ ਘਰ ਦੀਆਂ ਇਤਿਹਾਸਕ ਅਤੇ ਬੇਸ਼ਕੀਮਤੀ ਵਸਤੂਆਂ ਦੇ ਸੰਗਤਾਂ ਨੇ ਦਰਸ਼ਨ ਕੀਤੇ | ਹਜ਼ੂਰੀ ਰਾਗੀ ਜਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਸ਼ਬਦਾਂ ਦਾ ਗਾਇਣ ਕੀਤਾ ਗਿਆ | ਪ੍ਰਕਾਸ਼ ਪੁਰਬ ਮੌਕੇ ਭਾਈ ਸਵਿੰਦਰਪਾਲ ਸਿੰਘ ਸਮੇਤ ਅੰਮਿ੍ਤਸਰ, ਲੁਧਿਆਣਾ ਤੇ ਦਿੱਲੀ ਦੇ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਰੀਬ ਦੋ ਟਰੱਕ ਰੰਗ ਬਿਰੰਗੇ ਫੁੱਲਾਂ ਨਾਲ ਪਹਿਲੀ ਵਾਰ ਕੀਤੀ ਗਈ ਸਜਾਵਟ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਮੂਹ ਵਿਖੇ ਕੀਤੀ ਗਈ ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ ਨੇ ਦਰਸ਼ਨ ਕਰਨ ਆਈਆਂ ਸੰਗਤਾਂ ਦੇ ਮਨ ਮੋਹ ਲਏ | ਅੱਜ ਪ੍ਰਕਾਸ਼ ਪੁਰਬ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਜੀਵਨ ਇਤਿਹਾਸ ਸਰਵਨ ਕਰਾ ਕੇ ਨਿਹਾਲ ਕੀਤਾ | ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਵੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਹਰਿੰਦਰ ਸਿੰਘ ਰੋਮੀ ਤੇ ਵੱਖ-ਵੱਖ ਸਕੂਲਾਂ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਜਿੱਥੇ ਬਿਜਲੀ ਦੀਆਂ ਲੜੀਆਂ ਨਾਲ ਸੁੰਦਰ ਦੀਪਮਾਲਾ ਕੀਤੀ ਗਈ, ਉਥੇ ਦਰਸ਼ਨ ਕਰਨ ਪੁੱਜੇ ਸ਼ਰਧਾਲੂਆਂ ਨੇ ਵੀ ਪਰਿਕਰਮਾ ਕਿਨਾਰੇ ਦੇਸੀ ਘਿਓ ਦੇ ਦੀਵੇ ਜਗਾ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਮੈਨੇਜਰ ਮੁਖਤਾਰ ਸਿੰਘ ਚੀਮਾ ਅਤੇ ਸੁਪਰਡੈਂਟ ਮਲਕੀਤ ਸਿੰਘ ਬਹੜਿਵਾਲ ਅਨੁਸਾਰ ਪ੍ਰਕਾਸ਼ ਪੁਰਬ ਮੌਕੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂਆਂ ਲਈ ਵਿਸ਼ੇਸ਼ ਪਕਵਾਨ ਤਿਆਰ ਕਰਕੇ ਵਰਤਾਏ ਗਏ | ਇਸੇ ਦੌਰਾਨ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੰਮਿ੍ਤਸਰ ਧਾਰਮਿਕ ਮੰਚ ਦੀ ਅਗਵਾਈ ਵਿਚ ਗੁਰੂ ਨਗਰੀ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਹਾਲ ਲਾਰੰਸ ਰੋਡ ਤੋਂ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਗਈ ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਈ | ਇਸੇ ਦੌਰਾਨ ਜ਼ਿਲੇ੍ਹ ਦੇ ਹੋਰ ਇਤਿਹਾਸਕ ਗੁਰਧਾਮਾਂ ਸਾਹਿਬਾਨ ਵਿਖੇ ਵੀ ਅੱਜ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਏ ਗਏ | ਅੰਮਿ੍ਤ ਵੇਲੇ ਅਨੇਕਾਂ ਗੁਰਦੁਆਰਾ ਸਾਹਿਬਾਨ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ ਗੁਰਮਤਿ ਸਮਾਗਮ ਸਜਾਏ ਗਏ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ 'ਚ ਵੱਸਦੀਆਂ ਸੰਗਤਾਂ ਨੂੰ ਵਧਾਈ ਦਿੱਤੀ |

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 5 ਖ਼ਿਲਾਫ਼ ਮੁਕੱਦਮਾ ਦਰਜ

ਰਾਜਾਸਾਂਸੀ, 20 ਜਨਵਰੀ (ਹੇਰ)-ਕਸਬਾ ਰਾਜਾਸਾਂਸੀ ਦੀ ਰਹਿਣ ਵਾਲੀ ਨੌਜਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਦੋਸ਼ 'ਚ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ 5 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਆਈ. ਟੀ. ਕੰਪਨੀ ਦੇ ਇੰਜੀਨੀਅਨਰ ਨੂੰ ਲੱਗਾ ਚੂਨਾ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਮੋਬਾਈਲ 'ਤੇ ਬੈਂਕ ਖਾਤੇ ਬਾਰੇ ਜਾਣਕਾਰੀ ਲੈ ਕੇ ਆਮ ਲੋਕਾਂ ਨੂੰ ਚੂਨਾ ਲਗਵਾਉਣ ਵਾਲੇ ਹੈਕਰ ਆਮ ਲੋਕਾਂ ਨੂੰ ਹੀ ਨਹੀਂ ਬਲਕਿ ਮੋਬਾਈਲ ਤੇ ਕੰਪਿਊਟਰ ਦੇ ਮਾਹਿਰਾਂ ਨੂੰ ਵੀ ਨਹੀਂ ਬਖਸ਼ ਰਹੇ | ਇਥੇ ਇਕ ਆਈ. ਟੀ. ਕੰਪਨੀ ਦੇ ...

ਪੂਰੀ ਖ਼ਬਰ »

ਉੁਮੀਦਵਾਰ ਨਾ ਬਣਾਉਣ 'ਤੇ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਜੰਡਿਆਲਾ ਗੁਰੂ, 20 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-14 ਫ਼ਰਵਰੀ ਨੂੰ ਹੋ ਰਹੀਆਂ ਨਗਰ ਕੌਾਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਸਰਬਜੀਤ ਜੰਜੂਆ ਨੂੰ ਕਾਂਗਰਸ ਪਾਰਟੀ ਵਲੋਂ ਪਹਿਲਾਂ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਨੇ ਕੋਰੋਨਾ ਵੈਕਸੀਨ ਦੇ ਮਾਮਲੇ 'ਚ ਸਰਕਾਰੀ ਹਸਪਤਾਲਾਂ ਨੂੰ ਪਛਾੜਿਆ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਜਿਥੇ ਬੀਤੇ ਦਿਨਾਂ ਤੋਂ ਡਾਕਟਰਾਂ ਤੇ ਸਿਹਤ ਕਾਮਿਆਂ 'ਚ ਕੋਰੋਨਾ ਵੈਕਸੀਨ ਨੂੰ ਲੈ ਕੇ ਡਰ ਪਾਇਆ ਜਾ ਰਿਹਾ ਸੀ ਤੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅਤੇ ਮੁਲਾਜ਼ਮ ਕੋਰੋਨਾ ਵੈਕਸੀਨ ਤੋਂ ਡਰਦੇ ਫਿਰ ਰਹੇ ਸਨ, ਉਥੇ ਅੱਜ ਚੰਗੀ ਖ਼ਬਰ ...

ਪੂਰੀ ਖ਼ਬਰ »

ਕੋਰੋਨਾ ਦੇ ਕੇਵਲ 14 ਮਾਮਲੇ ਸਾਹਮਣੇ ਆਏ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਲਗਾਤਾਰ ਨਿਘਾਰ ਵੱਲ ਚਲ ਰਿਹਾ ਹੈ ਤੇ ਅੱਜ ਇਥੇ ਜਿਲ੍ਹੇ ਭਰ 'ਚ ਕੇਵਲ 14 ਨਵੇਂ ਮਾਮਲੇ ਹੀ ਮਿਲੇ ਹਨ ਜਦੋਂ ਕਿ ਔਰਤ ਸਮੇਤ ਦੋ ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਵੀ ਹੈ | ਅੱਜ ਮਿਲੇ 14 ਨਵੇਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਮੁਜ਼ਾਹਰਾ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਸਫਾਈ ਲਈ ਵਰਤੀਆਂ ਜਾਣ ਵਾਲੀਆਂ ਕੁਝ ਗੱਡੀਆਂ ਦੇ ਨਕਾਰਾ ਹੋਣ ਤੇ ਉਨ੍ਹਾਂ ਨੂੰ ਬੰਦ ਕਰਨ ਦੇ ਮਾਮਲੇ 'ਤੇ ਭੜਕੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਅੱਜ ਨਗਰ ਨਿਗਮ ਦੀ ਆਟੋ ਵਰਕਸ਼ਾਪ ਵਿਚ ਮੇਅਰ ਖਿਲਾਫ ਮੁਜ਼ਾਹਰਾ ਕਰਦੇ ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼- 3 ਗਿ੍ਫਤਾਰ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ, ਜਿਸ ਨਾਲ ਵੱਖ- ਵੱਖ ਥਾਵਾਂ 'ਤੇ ਹੋਈਆਂ ਲੁੱਟਾਂ-ਖੋਹਾਂ ਦੇ ਅੱਧੀ ਦਰਜਨ ...

ਪੂਰੀ ਖ਼ਬਰ »

3 ਝਪਟਮਾਰ ਮੋਬਾਈਲ ਫ਼ੋਨਾਂ ਸਮੇਤ ਕਾਬੂ

ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਿਲੰਕ ਰੋਡ ਰੇਲਵੇ ਸ਼ਟੇਸ਼ਨ ਵੇਰਕਾ ਤੋਂ ਤਿੰਨ ਝਪਟਮਾਰ ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਮਜੀਠਾ ਦੀਆਂ ਸਾਰੀਆਂ 13 ਵਾਰਡਾਂ ਤੋਂ ਹੰੂਝਾ ਫੇਰ ਜਿੱਤ ਦਰਜ ਕਰਾਵਾਂਗੇ: ਮਜੀਠੀਆ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)-ਨਗਰ ਕੌਾਸਲ ਮਜੀਠਾ ਦੀਆਂ ਸਾਰੀਆਂ 13 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਜ਼ਬੂਤ ਉਮੀਦਵਾਰ ਇਕੱਠੇ ਹੋ ਕੇ ਚੋਣਾਂ ਲੜਣਗੇ ਤੇ ਵੱਡੀ ਜਿੱਤ ਪ੍ਰਾਪਤ ਕਰਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ...

ਪੂਰੀ ਖ਼ਬਰ »

ਅਕਾਲੀ ਦਲ (ਬ) ਸਮੇਤ ਹਿੰਦੂ, ਸਿੱਖ, ਇਸਾਈ ਤੇ ਵਪਾਰਕ ਸੰਗਠਨਾਂ ਦੀ ਹੋਈ ਸਾਂਝੀ ਪ੍ਰਭਾਵਸ਼ਾਲੀ ਰੋਸ ਮੀਟਿੰਗ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਸਮੇਤ ਵੱਖ-ਵੱਖ ਹਿੰਦੂ, ਸਿੱਖ, ਇਸਾਈ ਤੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਰੋਸ ਮੀਟਿੰਗ 'ਚ ਬੀਤੇ ਕੱਲ੍ਹ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਅਜਨਾਲਾ ਵਿਖੇ ਗੁਟਕਾ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਰਾਜ ਪੱਧਰੀ ਸਮਾਗਮ 25 ਨੂੰ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)-ਸੰਨ 1919 ਦੀ ਵਿਸਾਖੀ ਮੌਕੇ 6.5 ਏਕੜ 'ਚ ਫੈਲੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਲੋਕਾਂ ਨੂੰ ਸਨਮਾਨ ਦੇਣ ਲਈ ਰਾਜ ਪੱਧਰੀ ਸਮਾਗਮ ਸਥਾਨਕ ਰਣਜੀਤ ਐਵਿਨਿਊ ਦੇ ਆਨੰਦ ਅੰਮਿ੍ਤ ਪਾਰਕ ਵਿਖੇ 25 ਜਨਵਰੀ ਨੂੰ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਚੈਰੀਟੇਬਲ ਟਰੱਸਟ ਵਲੋਂ 26 ਦੇ ਟਰੈਕਟਰ ਮਾਰਚ ਲਈ ਦਿੱਤੀਆਂ ਸਹੂਲਤਾਂ

ਕੱਥੂਨੰਗਲ, 20 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦੇਸ਼ ਦੇ ਕਿਸਾਨ ਪਿਛਲੇ 52 ਦਿਨਾਂ ਤੋਂ 31 ਕਿਸਾਨੀ ਜਥੇਬੰਦੀਆਂ ਵਲੋਂ ਇਸ ਨੂੰ ਰੱਦ ਕਰਵਾਉਣ ਵਾਸਤੇ ਦਿੱਲੀ ਦੇ ਬਾਰਡਰਾਂ 'ਤੇ ਮੋਰਚੇ ਲਾਏ ਹਨ, ਨੂੰ ਮੁੱਖ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਨਿੰਦਾ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੀ ਵਾਪਰੀ ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਨਗਰ ਕੌ ਾਸਲ ਮਜੀਠਾ ਦੇ 13 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)-ਨਗਰ ਕੌਾਸਲ ਮਜੀਠਾ ਦੀਆਂ 13 ਵਾਰਡਾਂ ਵਾਸਤੇ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਗਈ ਹੈ | ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਭੰਗੀ ਮਿਸਲ ਦੇ ਸਰਦਾਰ ਗੁੱਜਰ ਸਿੰਘ ਨੇ ਵਸਾਇਆ ਇਤਿਹਾਸਕ ਪਿੰਡ 'ਰਣਗੜ੍ਹ'

ਸੁਖਵਿੰਦਰਜੀਤ ਸਿੰਘ ਘਰਿੰਡਾ ਮੋ: 9463447804 ਅਟਾਰੀ¸ ਅੰਮਿ੍ਤਸਰ ਜਰਨੈਲੀ ਸੜਕ ਵਾਹਗਾ ਬਾਰਡਰ 'ਤੇ ਸ: ਸ਼ਾਮ ਸਿੰਘ ਅਟਾਰੀ ਦੇ ਨਜ਼ਦੀਕ ਵੱਸਿਆ ਪਿੰਡ ਰਣਗੜ੍ਹ ਇਤਿਹਾਸਕ ਮਹੱਤਤਾ ਰੱਖਦਾ ਹੈ | ਪੁਰਾਤਨ ਸਮੇਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਪਹਿਲਾਂ ਸਿੱਖਾਂ ਦੀਆਂ ...

ਪੂਰੀ ਖ਼ਬਰ »

ਲੋਧੀਨੰਗਲ ਵਲੋਂ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ

ਜੰਡਿਆਲਾ ਗੁਰੂ, 20 ਜਨਵਰੀ (ਰਣਜੀਤ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਬਿਗਲ ਵਜਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਹੀ ਕੜੀ ਅਧੀਨ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਦੌਰਾਨ ਸਿਹਤ ਵਿਭਾਗ ਦੇ ਚੀਫ਼ ਸੈਨੇਟਰੀ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ ਜਨ ਕਿਸਾਨ ਅੰਦੋਲਨ ਦੇ ਸਮਰਥਨ 'ਚ ਚੇਤਨਾ ਮਾਰਚ 25 ਨੂੰ

ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨ ਪੂੰਜੀਪਤੀਆਂ ਨੂੰ ਹੋਰ ਅਮੀਰ ਕਰਨ ਵਾਲੇ ਹਨ ਤੇ ਜੇਕਰ ਸਰਕਾਰਾਂ ਇਸੇ ਤਰ੍ਹਾਂ ਪੂੰਜੀਪਤੀਆਂ ਦੇ ਹੱਕ ਵਿਚ ਕਾਨੂੰਨ ਬਣੇ ਕਾਨੂੰਨ ਰੱਦ ਨਾ ਕੀਤੇ ਤਾਂ ਅਮੀਰ ਹੋਰ ਅਮੀਰ ...

ਪੂਰੀ ਖ਼ਬਰ »

ਨਾਮਵਰ ਲੇਖਕ ਡਾ: ਤਾਰਾ ਸਿੰਘ ਸੰਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਤੇ ਨਾਮਵਰ ਲੇਖਕ ਡਾ: ਤਾਰਾ ਸਿੰਘ ਸੰਧੂ ਦੀ ਅਚਾਨਕ ਹੋਈ ਮੌਤ 'ਤੇ ਉਨ੍ਹਾਂ ਦੇ ਸਹਿਯੋਗੀ ਰਹੇ ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਪ੍ਰਧਾਨ ਰਮੇਸ਼ ਯਾਦਵ ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਖ਼ਾਲਸਾ ਕਾਲਜ ਗਵਰਨਿੰਗ ਕੌ ਾਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਕਾਲਜ ...

ਪੂਰੀ ਖ਼ਬਰ »

ਅਜੀਤ ਸਿੰਘ ਆੜ੍ਹਤੀਆ (ਜਸਪਾਲ) ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਬ ਡਵੀਜਨ ਦੇ ਪਿੰਡ ਜਸਪਾਲ ਦੇ ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀਆ, ਅਮੋਲਕ ਸਿੰਘ ਤੇ ਗੁਰਬਿੰਦਰ ਸਿੰਘ ਦੇ ਪਿਤਾ ਅਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਸਿੰਘ ਆੜ੍ਹਤੀਆ, ਨਮਿਤ ਰੱਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਇਆ ਧਾਰਮਿਕ ਦੀਵਾਨ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਸਿੰਘ ਸਭਾ ਅੰਮਿ੍ਤਸਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਧਾਰਮਿਕ ਸਭਾ ਸੁਸਾਇਟੀਆਂ ਵਲੋਂ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਈ 'ਵਿਸ਼ਾਲ ਪ੍ਰਭਾਤ ਫੇਰੀ'

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰੂ ਨਗਰੀ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਬਣਾਈ ਗਈ ਸਾਂਝੀ ਧਾਰਮਿਕ ਸੰਸਥਾ ਅੰਮਿ੍ਤਸਰ ਧਾਰਮਿਕ ਮੰਚ ਵਲੋਂ ਭਾਈ ਵੀਰ ਸਿੰਘ ਦੇ ਨਿਵਾਸ ਅਸਥਾਨ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX