ਤਾਜਾ ਖ਼ਬਰਾਂ


ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  13 minutes ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 1 hour ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 1 hour ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 1 hour ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸ਼ੋਕ ਦੀ ਲਹਿਰ
. . .  about 1 hour ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਵਿਸ਼ਵ ਹਿੰਦੂ ਪ੍ਰੀਸ਼ਦ ਦਾ ਨੇਤਾ ਨਕਲੀ ਰੈਮਡੇਸਿਵਿਰ ਦਵਾਈ ਦਾ ਗਿਰੋਹ ਚਲਾਉਣ ਦੇ ਦੋਸ਼ 'ਚ ਕਾਬੂ
. . .  about 2 hours ago
ਜਬਲਪੁਰ, 11 ਮਈ - ਮੱਧ ਪ੍ਰਦੇਸ਼ ਵਿਚ ਜਬਲਪੁਰ ਦੇ ਇਕ ਹਸਪਤਾਲ ਦੇ ਡਾਇਰੈਕਟਰ ਸਮੇਤ ਚਾਰ ਲੋਕਾਂ ਨੂੰ ਨਕਲੀ ਰੈਮਡੇਸਿਵਿਰ ਦਵਾਈ ਖਰੀਦਣ ਤੇ ਮਰੀਜ਼ਾਂ ਨੂੰ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ...
ਅਮਰੀਕਾ ਵਿਚ 13 ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਲਾਈ ਜਾ ਸਕਦੀ ਹੈ ਕੋਰੋਨਾ ਵੈਕਸੀਨ
. . .  about 3 hours ago
ਵਾਸ਼ਿੰਗਟਨ, 11 ਮਈ - ਅਮਰੀਕਾ ਵਿਚ ਹੁਣ 12 ਸਾਲ ਤੋਂ 15 ਦੇ ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾਵੇਗੀ। ਰਿਪੋਰਟਾਂ ਅਨੁਸਾਰ ਜਿਸ ਦੀ ਸ਼ੁਰੂਆਤ 13 ਮਈ ਤੋਂ ਹੋ ਸਕਦੀ ਹੈ। ਅਮਰੀਕੀ ਕਾਨੂੰਨੀ ਘਾੜਿਆਂ ਨੇ ਫਾਈਜ਼ਰ-ਬਾਇਓਐਨਟੈੱਕ...
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 3 hours ago
ਸ੍ਰੀਨਗਰ, 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਵਾਈਲੋ ਤੇ ਕੋਕੇਰਨਾਗ ਇਲਾਕੇ ਵਿਚ ਚੱਲ ਰਹੀ ਮੁੱਠਭੇੜ ਵਿਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਇਹ ਅੱਤਵਾਦੀ ਲਕਸ਼ਰ-ਏ-ਤਾਇਬਾ...
ਕਾਰ ਤੇ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ 3 ਨੌਜਵਾਨਾਂ ਦੀ ਮੌਤ
. . .  about 4 hours ago
ਖਮਾਣੋਂ (ਫ਼ਤਿਹਗੜ੍ਹ ਸਾਹਿਬ) , 11 ਮਈ (ਮਨਮੋਹਣ ਸਿੰਘ ਕਲੇਰ) - ਬੀਤੀ ਰਾਤ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਇਕ ਟਰੱਕ ਅਤੇ ਕਾਰ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧੂਰੀ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ...
ਅੱਜ ਦਾ ਵਿਚਾਰ
. . .  about 4 hours ago
ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸਨਅਤ ਤੇ ਵਪਾਰ

ਗੁਰੂਗ੍ਰਾਮ 'ਚ ਹੀਰੋ ਮੋਟੋਕਾਰਪ ਕੰਪਨੀ ....

ਸੈਂਸੈਕਸ ਨੇ 50 ਹਜ਼ਾਰ ਦੇ ਇਤਿਹਾਸਕ ਪੱਧਰ ਨੂੰ ਛੂਹਿਆ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਬੀ.ਐਸ.ਈ. ਸੈਂਸੈਕਸ ਨੇ ਅੱਜ ਪਹਿਲੀ ਵਾਰ 50000 ਅੰਕ ਦੇ ਮਨੋਵਿਗਿਆਨਿਕ ਪੱਧਰ ਨੂੰ ਪਾਰ ਕਰ ਲਿਆ | ਇਸ ਮੁਕਾਮ ਤੱਕ ਪਹੁੰਚਣ ਲਈ ਇਸ ਨੂੰ 35 ਸਾਲ ਲੱਗੇ | ਹਾਲਾਂਕਿ ਸੈਂਸੈਕਸ 167 ਅੰਕਾਂ ਦੀ ਗਿਰਾਵਟ ਨਾਲ 49624.76 ਅੰਕਾਂ 'ਤੇ ਬੰਦ ਹੋਇਆ | ਉਥੇ ਹੀ ...

ਪੂਰੀ ਖ਼ਬਰ »

ਸਕੂਟਰਜ਼ ਇੰਡੀਆ ਨੂੰ ਬੰਦ ਕਰਨ ਦੇ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਲਮਰੇਟਾ ਤੇ ਵਿਜੇ ਸੁਪਰ ਵਰਗੇ ਪ੍ਰਸਿੱਧ ਸਕੂਟਰਾਂ ਦਾ ਨਿਰਮਾਣ ਕਰਨ ਵਾਲੀ ਸਰਕਾਰੀ ਖੇਤਰ ਦੀ ਕੰਪਨੀ ਸਕੂਟਰਜ਼ ਇੰਡੀਆ ਲਿਮ. ਜਲਦ ਬੰਦ ਹੋਣ ਵਾਲੀ ਹੈ | ਕੇਂਦਰੀ ਮੰਤਰੀ ਮੰਡਲ ਨੇ ਕੰਪਨੀ ਨੂੰ ਬੰਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ...

ਪੂਰੀ ਖ਼ਬਰ »

ਰਿਲਾਇੰਸ-ਫਿਊਚਰ ਸਮੂਹ ਦੇ ਸੌਦੇ ਨੂੰ ਸੇਬੀ ਦੀ ਮਨਜ਼ੂਰੀ

ਨਵੀਂ ਦਿੱਲੀ, 21 ਜਨਵਰੀ (ਏਜੰਸੀ)- ਪੂੰਜੀ ਬਾਜ਼ਾਰ ਨਿਆਮਕ 'ਸੇਬੀ' ਨੇ ਫਿਊਚਰ ਗਰੁੱਪ ਨੂੰ ਰਿਲਾਇੰਸ ਨੂੰ ਆਪਣੀ ਸਪੰਤੀ ਵੇਚਣ ਦੀ ਯੋਜਨਾ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ | ਇਸ ਤੋਂ ਬਾਅਦ ਮੁੰਬਈ ਸਟਾਕ ਐਕਸਚੇਂਜ ਨੇ ਵੀ 24,713 ਕਰੋੜ ਰੁਪਏ ਦੇ ਇਸ ਸੌਦੇ 'ਤੇ ਆਪਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX