ਤਾਜਾ ਖ਼ਬਰਾਂ


ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  42 minutes ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  48 minutes ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  50 minutes ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  54 minutes ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 minute ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  about 1 hour ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  about 1 hour ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  about 2 hours ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  about 2 hours ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  about 2 hours ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  about 2 hours ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  about 3 hours ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  about 3 hours ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  about 3 hours ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  about 4 hours ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  about 4 hours ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  about 4 hours ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  about 5 hours ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  about 5 hours ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 6 hours ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 6 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552

ਖੇਡ ਸੰਸਾਰ

ਦੇਸ਼ ਪਰਤੀ ਭਾਰਤੀ ਕ੍ਰਿਕਟ ਟੀਮ

ਨਵੀਂ ਦਿੱਲੀ/ਮੁੰਬਈ, 21 ਜਨਵਰੀ (ਏਜੰਸੀ)- ਇੰਡੀਆ ਟੀਮ ਦੇ ਕਾਰਜਕਾਰੀ ਕਪਤਾਨ ਅਜਿੰਕੇ ਰਹਾਣੇ ਆਸਟ੍ਰੇਲੀਆ 'ਤੇ ਜਿੱਤ ਹਾਸਿਲ ਕਰਨ ਦੇ ਬਾਅਦ ਵੀਰਵਾਰ ਨੂੰ ਜਦੋਂ ਕੁਝ ਹੋਰ ਖਿਡਾਰੀਆਂ ਦੇ ਨਾਲ ਦੇਸ਼ ਪਰਤੇ ਤਾਂ ਵਾਤਾਵਰਨ 'ਆਲਾ ਰੇ ਆਲਾ ਅਜਿੰਕੇ ਆਲਾ' ਦੀਆਂ ਆਵਾਜ਼ਾਂ ਨਾਲ ਗੂੰਜ ਉੱਠਿਆ | ਕਪਤਾਨ ਰਹਾਣੇ ਅਤੇ ਕੋਚ ਰਵੀ ਸ਼ਾਸਤਰੀ ਸਮੇਤ ਹੋਰ ਖਿਡਾਰੀਆਂ ਦਾ ਭਾਰੀ ਸਵਾਗਤ ਕੀਤਾ ਗਿਆ | ਰਹਾਣੇ ਜਦੋਂ ਆਪਣੀ ਰਿਹਾਇਸ਼ 'ਤੇ ਪਹੁੰਚੇ ਤਾਂ ਰਵਾਇਤੀ ਢੋਲ ਵੱਜ ਰਹੇ ਸਨ ਅਤੇ ਲੋਕ 'ਆਲਾ ਰੇ ਆਲਾ ਅਜਿੰਕੇ ਆਲਾ' ਗਾ ਰਹੇ ਸਨ | ਜਦੋਂ ਉਹ ਰੈੱਡ ਕਾਰਪੈੈੱਟ 'ਤੇ ਅੱਗੇ ਵੱਧ ਰਹੇ ਸਨ ਤਾਂ ਲੋਕ ਉਨ੍ਹਾਂ 'ਤੇ ਫੁੱਲਾਂ ਦੀ ਵਰਖਾ ਕਰ ਰਹੇ ਸਨ | ਰਹਾਣੇ ਦੇ ਇਲਾਵਾ ਮੁੱਖ ਕੋਚ ਰਵੀ ਸ਼ਾਸਤਰੀ, ਸਟਾਰ ਬੱਲੇਬਾਜ਼ ਰੋਹਿਤ ਸ਼ਰਮਾ, ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਤੇ ਸਲਾਮੀ ਬੱਲੇਬਾਜ਼ ਪਿ੍ਥਵੀ ਸ਼ਾਹ ਵੀ ਮੁੰਬਈ ਪਹੁੰਚੇ, ਜਦੋਂ ਕਿ ਬਿ੍ਸਬੇਨ ਟੈਸਟ ਦੇ ਨਾਇਕ ਰਿਸ਼ਭ ਪੰਤ ਤੜਕੇ ਦਿੱਲੀ ਪਹੁੰਚੇ | ਇਕ ਦੌਰੇ ਦੌਰਾਨ ਤਿੰਨਾਂ ਅੰਤਰਰਾਸ਼ਟਰੀ ਸਰੂਪਾਂ 'ਚ ਡੈਬਿਊ ਕਰਨ ਵਾਲੇ ਪਹਿਲੇ ਕ੍ਰਿਕਟਰ ਬਣੇ ਤੇਜ਼ ਗੇਂਦਬਾਜ਼ ਟੀ ਨਟਰਾਜਨ ਬੈਂਗਲੁਰੂ ਗਏ, ਜਿਥੋਂ ਉਹ ਤਾਮਿਲਨਾਡੂ 'ਚ ਆਪਣੇ ਪਿੰਡ ਸਲੇਮ ਜਾਣਗੇ | ਚੇਨਈ ਦੇ ਰਹਿਣ ਵਾਲੇ ਰਵਿਚੰਦਰਨ ਅਸ਼ਵਿਨ, ਵਾਸ਼ਿੰਗਟਨ ਸੁੰਦਰ ਤੇ ਗੇਂਦਬਾਜ਼ੀ ਕੋਚ ਭਰਤ ਅਰੁਣ ਅਜੇ ਦੁਬਈ 'ਚ ਹਨ ਤੇ ਉਨ੍ਹਾਂ ਦੀ ਸ਼ੁੱਕਰਵਾਰ ਸਵੇਰੇ ਦੇਸ਼ ਪਰਤਨ ਦੀ ਸੰਭਾਵਨਾ ਹੈ | ਰਹਾਣੇ, ਸ਼ਾਸਤਰੀ, ਰੋਹਿਤ, ਸ਼ਾਰਦੁਲ ਤੇ ਸ਼ਾਹ ਦਾ ਮੁੰਬਈ ਪਹੁੰਚਣ 'ਤੇ ਮੁੰਬਈ ਕ੍ਰਿਕਟ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਭਰਵਾਂ ਸਵਾਗਤ ਕੀਤਾ | ਰਹਾਣੇ ਨੇ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਕੇਕ ਵੀ ਕੱਟਿਆ | ਇਸ ਦੇ ਬਾਅਦ ਰਹਾਣੇ ਸਿੱਧੇ ਮਾਟੁੰਗਾ ਸਥਿਤ ਆਪਣੀ ਰਿਹਾਇਸ਼ੀ ਕੈਂਪਸ 'ਚ ਪਹੁੰਚੇ ਤਾਂ ਉਥੋਂ ਦੇ ਨਿਵਾਸੀਆਂ ਨੇ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਲਈ ਜ਼ੋਰਦਾਰ ਤਿਆਰੀਆਂ ਕਰ ਰੱਖੀਆਂ ਸਨ | ਰਹਾਣੇ ਵੀ ਲੋਕਾਂ ਦਾ ਪਿਆਰ ਵੇਖ ਕੇ ਖੂਬ ਉਤਸ਼ਾਹਿਤ ਹੋਏ | ਪਰੰਪਰਿਕ ਤਰੀਕੇ ਨਾਲ ਉਨ੍ਹਾਂ ਦਾ ਸਵੀਗਤ ਕੀਤਾ ਗਿਆ | ਕਈ ਖਿਡਾਰੀਆਂ ਦੇ ਜ਼ਖਮੀ ਹੋਣ ਦੇ ਬਾਵਜੂਦ ਭਾਰਤ ਨੇ ਮੰਗਲਵਾਰ ਨੂੰ ਬਿ੍ਸਬੇਨ 'ਚ ਚੌਥੇ ਤੇ ਆਖਰੀ ਟੈਸਟ ਮੈਚ 'ਚ ਆਸਟ੍ਰੇਲੀਆ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤੀ ਤੇ ਬਾਰਡਰ-ਗਾਵਸਕਰ ਟਰਾਫੀ ਆਪਣੇ ਕੋਲ ਬਰਕਰਾਰ ਰੱਖੀ |

ਨਸਲੀ ਟਿੱਪਣੀ ਬਾਅਦ ਅੰਪਾਇਰਾਂ ਨੇ ਸਿਡਨੀ ਟੈਸਟ ਵਿਚਾਲੇ ਛੱਡਣ ਦਾ ਵਿਕਲਪ ਦਿੱਤਾ ਸੀ- ਸਿਰਾਜ

ਆਸਟ੍ਰੇਲੀਆ ਤੋਂ ਪਰਤਣ ਬਾਅਦ ਸਿੱਧੇ ਪਿਤਾ ਦੀ ਕਬਰ 'ਤੇ ਗਏ

ਹੈਦਰਾਬਾਦ, 21 ਜਨਵਰੀ (ਏਜੰਸੀ)-ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਆਸਟ੍ਰੇਲੀਆ ਤੋਂ ਪਰਤਣ ਦੇ ਬਾਅਦ ਸਿੱਧੇ ਆਪਣੇ ਪਿਤਾ ਦੀ ਕਬਰ 'ਤੇ ਪਹੁੰਚੇ | ਸਿਰਾਜ ਦਾ 63 ਦਿਨਾਂ ਦੇ ਲੰਮਾ ਇੰਤਜ਼ਾਰ ਆਖਰਕਾਰ ਖਤਮ ਹੋਇਆ, ਜਦੋਂ ਉਹ ਸ਼ਮਸ਼ਾਬਾਦ ਦੇ ਰਾਜੀਵ ਗਾਂਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX