ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਸੀਤੋ ਡੱਬਵਾਲੀ ਰੋਡ 'ਤੇ ਧਰਨਾ ਜਾਰੀ
. . .  9 minutes ago
ਅਬੋਹਰ,17 ਜੂਨ (ਸੰਦੀਪ ਸੋਖਲ) - ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚੇ ਵਲੋਂ ਸੀਤੋ ...
ਅੱਜ 2011 ਰਿਵਾਈਜ਼ ਟੈਟ ਪਾਸ ਬੇਰੁਜ਼ਗਾਰ ਸਿੱਖਿਆ ਬੋਰਡ ਪੁੱਜਣਗੇ
. . .  16 minutes ago
ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 2011 ਦੇ ਰਿਵਾਈਜ਼ ਟੈਟ ਪਾਸ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਨਾ ਮਿਲਣ ਕਾਰਨ ਅੱਜ 17 ਜੂਨ ਨੂੰ...
ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  31 minutes ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  about 1 hour ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 1 hour ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 1 hour ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 2 hours ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 2 hours ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 2 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਰੂਪਨਗਰ

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਟਿੰਗ

ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਆਗੂਆਂ ਦੀ ਇਕ ਮੀਟਿੰਗ ਅੱਜ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ 1 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਕੇ ਕਾਂਗਰਸ ਪਾਰਟੀ ਵਲੋਂ 2017 ਦੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਲ ਹੋਣਗੇ | ਇਸ ਮੌਕੇ ਕੌਂਸਲ ਚੋਣਾਂ ਦੌਰਾਨ ਰੂਪਨਗਰ ਸ਼ਹਿਰ ਤੋਂ ਪਾਰਟੀ ਦੇ ਜੇਤੂ ਉਮੀਦਵਾਰ ਸ੍ਰੀਮਤੀ ਇਕਬਾਲ ਕੌਰ ਮੱਕੜ ਦੇ ਪਤੀ ਪਰਮਜੀਤ ਸਿੰਘ ਮੱਕੜ ਅਤੇ ਸ੍ਰੀਮਤੀ ਚਰਨਜੀਤ ਕੌਰ ਦੇ ਪਤੀ ਹਰਵਿੰਦਰ ਸਿੰਘ ਹਵੇਲੀ ਅਤੇ ਕੀਰਤਪੁਰ ਸਾਹਿਬ ਤੋਂ ਜੇਤੂ ਉਮੀਦਵਾਰ ਸੁਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਅੱਜ ਹੀ ਪਾਰਟੀ ਵੱਲੋਂ ਨਿਯੁਕਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਦਲਿਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮ ਸਿੰਘ, ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ, ਸਾਬਕਾ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਚੇਅਰਮੈਨ ਜਥੇਦਾਰ ਮੋਹਨ ਸਿੰਘ ਡੂਮੇਵਾਲ, ਜਥੇਦਾਰ ਮੋਹਣ ਸਿੰਘ ਢਾਹੇ, ਜਸਵੀਰ ਸਿੰਘ ਸਨਾਣਾ, ਗੁਰਦੀਪ ਸਿੰਘ ਬਟਾਰਲਾ, ਟਿੱਕਾ ਯਸ਼ਵੀਰ ਚੰਦ ਭਲਾਣ, ਗੁਰਮੁਖ ਸਿੰਘ ਸੈਣੀ, ਚੌਧਰੀ ਵੇਦ ਪ੍ਰਕਾਸ਼,ਗੁਰਨਾਮ ਸਿੰਘ ਠੇਕੇਦਾਰ,ਸਤਨਾਮ ਸਿੰਘ ਝੱਜ, ਗੁਰਦੀਪ ਸਿੰਘ ਬਾਵਾ, ਰਾਜਿੰਦਰ ਕੁਮਾਰ ,ਕੁਲਵਿੰਦਰ ਕੌਰ ਵਿਰਕ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਸੰਦੀਪ ਸਿੰਘ ਕਲੌਤਾ ਜਸਵੀਰ ਸਿੰਘ ਢੇਰ, ਕੁਲਜਿੰਦਰ ਸਿੰਘ ਲਾਲਪੁਰ, ਅਤੇ ਬਲਵਿੰਦਰ ਕੌਰ ਸ਼ਾਮਪੁਰਾ, ਰਵਿੰਦਰ ਸਿੰਘ ਢੱਕੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਨੱਕੀਆਂ ਟੋਲ ਪਲਾਜ਼ੇ ਉੱਤੇ ਕਿਸਾਨਾਂ ਦੀ ਭਰਵੀਂ ਇਕੱਤਰਤਾ

ਕੀਰਤਪੁਰ ਸਾਹਿਬ, 23 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਵਿਚਕਾਰ ਨੱਕੀਆਂ ਵਿਖੇ ਲਗਾਏ ਗਏ ...

ਪੂਰੀ ਖ਼ਬਰ »

ਬੁੱਧੀਜੀਵੀਆਂ ਅਤੇ ਸਮਾਜ ਸੇਵੀਆਂ ਵਲੋਂ ਛੜੱਪਾ ਮਹਿੰਗਾਈ 'ਤੇ ਚਿੰਤਾ ਪ੍ਰਗਟ

ਨੰਗਲ, 23 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਇਲਾਕੇ ਦੇ ਸਮਾਜ ਸੇਵੀਆਂ ਅਤੇ ਬੁੱਧੀਜੀਵੀਆਂ ਨੇ ਛੜੱਪਾ ਮਹਿੰਗਾਈ 'ਤੇ ਸਖ਼ਤ ਚਿੰਤਾ ਪ੍ਰਗਟ ਕੀਤੀ ਹੈ ਕਿਉਂਕਿ ਕੋਰੋਨਾ ਵਰ੍ਹਾ ਤਾਂ ਪਹਿਲਾਂ ਹੀ ਹਰ ਬੰਦੇ ਦੀ ਜੇਬ 'ਤੇ ਸੱਟ ਮਾਰ ਰਿਹਾ ਹੈ | ਪ੍ਰਸਿੱਧ ਸਮਾਜ ਸੇਵਕ ...

ਪੂਰੀ ਖ਼ਬਰ »

ਰੂਪਨਗਰ ਹਲਕੇ ਦੇ ਵਿਕਾਸ ਤੇ ਤਰੱਕੀ ਲਈ ਬਰਿੰਦਰ ਢਿੱਲੋਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਕੀਤੀ ਮੁਲਾਕਾਤ

ਰੂਪਨਗਰ, 23 ਫਰਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ ਹਲਕੇ ਦੇ ਵਿਕਾਸ ਅਤੇ ਤਰੱਕੀ ਦੇ ਹੋਰ ਰਸਤੇ ਖੋਲ੍ਹਣ ਦੇ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ ਗਈ ਹੈ, ਜਿਸ 'ਚ ਯੋਜਨਾਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਕਰਵਾਏ ਜਾਣਗੇ ਚਿੱਤਰਕਲਾ ਮੁਕਾਬਲੇ

ਨੂਰਪੁਰ ਬੇਦੀ, 23 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)- ਡਾ: ਅੰਬੇਦਕਰ ਮਿਸ਼ਨ ਸੁਸਾਇਟੀ ਤੇ ਐਜੂਕੇਸ਼ਨ ਟਰੱਸਟ ਵਲੋਂ ਸੀ੍ਰ ਗੁਰੂ ਰਵਿਦਾਸ ਜੀ ਦੇ 644ਵੇਂ ਆਗਮਨ ਪੁਰਬ ਤੇ 27 ਫਰਵਰੀ ਨੂੰ ਸਵੇਰੇ 10 ਵਜੇ ਪਵਿੱਤਰ ਇਤਿਹਾਸਿਕ ਧਾਰਮਿਕ ਅਸਥਾਨ ਖੁਰਾਲਗੜ੍ਹ ਵਿਖੇ ਚਿੱਤਰਕਲਾ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਮਲੇਰੀਆ ਸੈਂਪਲ ਲਏ

ਪੁਰਖਾਲੀ, 23 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਏ ਦੀ ਬਿਮਾਰੀ ਨੂੰ ਲੈ ਕੇ ਅਕਬਰਪੁਰ ਖੇਤਰ ਦੇ ਭੱਠੇ ਤੇ ਮਲੇਰੀਆ ਜਾਂਚ ਇਸ ਮੌਕੇ ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ ਦੀ ਅਗਵਾਈ 'ਚ ਲੇਬਰ ਦੇ ਮਲੇਰੀਆ ਟੈੱਸਟ ਕੀਤੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸਕੂਲ ਦੀ ਬਿਹਤਰੀ ਲਈ ਮਾਇਕ ਯੋਗਦਾਨ ਪਾਉਣ ਲਈ ਕਰਮਚਾਰੀ ਤਰਨਜੀਤ ਕੌਰ ਦਾ ਸਨਮਾਨ

ਬੇਲਾ, 23 ਫਰਵਰੀ (ਮਨਜੀਤ ਸਿੰਘ ਸੈਣੀ)- ਸਿੱਖਿਆ ਵਿਭਾਗ ਪੰਜਾਬ ਸਰਕਾਰ ਜਿਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਉਪਰਾਲੇ ਕਰ ਰਿਹਾ ਹੈ, ਉਥੇ ਸਕੂਲਾਂ ਵਿਚ ਕੰਮ ਕਰਦੇ ਅਧਿਆਪਕ ਅਤੇ ਹੋਰ ਕਰਮਚਾਰੀ ਵੀ ਬਣਦਾ ਸਰਦਾ ਯੋਗਦਾਨ ਪਾ ਰਹੇ ਹਨ | ਅਜਿਹੀ ਹੀ ਇੱਕ ਉਦਾਹਰਨ ...

ਪੂਰੀ ਖ਼ਬਰ »

41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 'ਚ ਰੋਪੜ ਦੇ ਐਥਲੀਟਾਂ ਨੇ ਮੱਲ੍ਹਾਂ ਮਾਰੀਆਂ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਮਸਤੂਆਣਾ (ਸੰਗਰੂਰ) ਵਿਖੇ ਹੋਈ 41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਦੋ ਐਥਲੀਟਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਲਈ ਮੈਡਲ ਜਿੱਤ ਕੇ ਲਿਆਂਦੇ ਹਨ | ਇਸ ਐਥਲੈਟਿਕਸ ...

ਪੂਰੀ ਖ਼ਬਰ »

ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ, ਪਰ ਦੁਕਾਨਦਾਰ ਵੀ ਆਪਣਾ ਫ਼ਰਜ਼ ਸਮਝਣ-ਥਾਣਾ ਮੁਖੀ ਖੰਨਾ

ਕੀਰਤਪੁਰ ਸਾਹਿਬ, 23 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਸਥਾਨਕ ਸ਼ਹਿਰ 'ਚ ਬੀਤੇ ਰਾਤ ਹੋਈਆਂ ਚੋਰੀਆਂ ਨੂੰ ਲੈ ਕੇ ਹਰ ਕੋਈ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਉਂਗਲਾਂ ਚੁੱਕ ਰਿਹਾ ਹੈ ਪਰ ਅਸਲੀਅਤ ਇਹ ਹੈ ਕਿ ਪੁਲਿਸ ਤੰਤਰ ਤਾਂ ਪੂਰੀ ਮੁਸਤੈਦੀ ਨਾਲ ਆਪਣਾ ਫ਼ਰਜ਼ ...

ਪੂਰੀ ਖ਼ਬਰ »

ਡਾ. ਰਣਦੀਪ ਸਿੰਘ ਵਲੋਂ ਚਨੌਲੀ ਬਸੀ ਸਕੂਲ ਨੂੰ ਦਿੱਤੇ ਸਹਿਯੋਗ ਲਈ ਕੀਤਾ ਸਨਮਾਨਿਤ

ਨੂਰਪੁਰ ਬੇਦੀ, 23 ਫਰਵਰੀ (ਵਿੰਦਰਪਾਲ ਝਾਂਡੀਆਂ)- ਬੰਗਲੌਰ ਦੇ ਵਸਨੀਕ ਡਾ. ਰਣਦੀਪ ਸਿੰਘ ਨੇ ਆਪਣੇ ਸਵਰਗਵਾਸੀ ਨਾਨਾ ਜੀ ਹਰਭਜਨ ਸਿੰਘ ਵਾਸੀ ਪਿੰਡ ਸ਼ੇਖਪੁਰ ਦੀ ਯਾਦ 'ਚ ਸ.ਸ.ਸ.ਸਕੂਲ ਚਨੌਲੀ ਬਸੀ ਦੀ ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕਮਾਲਪੁਰ ਦੇ 8 ਵਿਦਿਆਰਥੀਆਂ ਦੀ 9ਵੇਂ ਰਾਜ ਪੱਧਰੀ ਗਤਕਾ ਕੱਪ ਲਈ ਚੋਣ

ਰੂਪਨਗਰ, 23 ਫਰਵਰੀ (ਸਟਾਫ਼ ਰਿਪੋਰਟਰ)- ਗਤਕਾ ਐਸੋਸੀਏਸ਼ਨ ਪੰਜਾਬ ਤੇ ਕੌਮੀ ਗਤਕਾ ਐਸੋਸੀਏਸ਼ਨ ਇੰਡੀਆ ਵਲੋਂ ਸਾਂਝੇ ਤੌਰ 'ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਹੁਸ਼ਿਆਰਪੁਰ ਵਿਖੇ 9ਵੇਂ ਪੰਜਾਬ ਰਾਜ ਗਤਕਾ ਮੁਕਾਬਲਾ 24, 25 ਅਤੇ 26 ਫਰਵਰੀ 2021 ਨੂੰ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲੇਮਪੁਰ ਨੂੰ 5 ਲੱਖ ਰੁਪਏ ਦਾ ਫ਼ੰਡ ਜਾਰੀ

ਮੋਰਿੰਡਾ, 23 ਫਰਵਰੀ (ਕੰਗ)- ਕੈਬਨਿਟ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲੇਮਪੁਰ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਫ਼ੰਡ ਜਾਰੀ ਕੀਤਾ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਸਰਕਾਰੀ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਨਿਰਮਾਣ ਸਮੇਂ ਉਜੜੇ ਲੋਕ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲਣਗੇ

ਨੰਗਲ, 23 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਸਰਪੰਚ ਗੋਲਥਾਈ ਰਾਮ ਲਾਲ ਠਾਕੁਰ, ਕਾਮਰੇਡ ਰੌਸ਼ਨ ਲਾਲ ਪਿੰਡ ਨੈਲਾ, ਕਾਮਰੇਡ ਰਾਜ ਕੁਮਾਰ ਨੇ ਦੱਸਿਆ ਕਿ ਭਾਖੜਾ ਡੈਮ ਦੇ ਨਿਰਮਾਣ ਸਮੇਂ ਉਜੜੇ ਪਿੰਡ ਨੈਲਾ, ਉਲੀਂਡਾ, ਗੋਲਥਾਈ ਦੇ ਲੋਕ ਛੇਤੀ ਹੀ ਡਿਪਟੀ ਚੀਫ਼ ਇੰਜੀਨੀਅਰ ...

ਪੂਰੀ ਖ਼ਬਰ »

58 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ

ਭਰਤਗੜ੍ਹ, 23 ਫਰਵਰੀ (ਜਸਬੀਰ ਸਿੰਘ ਬਾਵਾ)- ਜ਼ਿਲ੍ਹੇ ਦੇ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਅਰੰਭੀ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪੰਜੇਹਰਾ-ਭਰਤਗੜ੍ਹ ਮਾਰਗ 'ਤੇ ਇੱਕ ਵਿਅਕਤੀ ਨੂੰ 58 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫਤਾਰ ਕੀਤਾ ਹੈ | ਭਰਤਗੜ੍ਹ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ 46 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ

ਮੋਰਿੰਡਾ 23 ਫਰਵਰੀ (ਪਿ੍ਤਪਾਲ ਸਿੰਘ)- ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਹਸਪਤਾਲ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ 46 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਤਕਸੀਮ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰੀ ਜਬਰ ਵਿਰੁੱਧ ਬੱਸ ਸਟੈਂਡ ਨੂਰਪੁਰ ਬੇਦੀ ਤੋਂ ਤਹਿਸੀਲਦਾਰ ਦਫ਼ਤਰ ਤੱਕ ਰੋਸ ਮਾਰਚ ਅੱਜ

ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਅੱਜ ਸਰਕਾਰੀ ਜਬਰ ਵਿਰੁੱਧ ਬੱਸ ਸਟੈਂਡ ਨੂਰਪੁਰਬੇਦੀ ਤੋਂ 12 ਵਜੇ ਤਹਿਸੀਲਦਾਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਦੇ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ

ਸ੍ਰੀ ਚਮਕੌਰ ਸਾਹਿਬ, 23 ਫਰਵਰੀ (ਜਗਮੋਹਣ ਸਿੰਘ ਨਾਰੰਗ)- ਜਵਾਹਰ ਨਵੋਦਿਆ ਸੰਧੂਆਂ ਵਿਖੇ ਫਾਇਰ ਬਿ੍ਗੇਡ ਰੂਪਨਗਰ ਦਫ਼ਤਰ ਤੋਂ ਆਈ ਵਿਸ਼ੇਸ਼ ਟੀਮ ਨੇ ਅੱਗ ਲੱਗਣ ਮੌਕੇ ਪੈਦਾ ਹੋਣ ਵਾਲੇ ਐਮਰਜੈਂਸੀ ਹਾਲਾਤਾਂ ਨਾਲ ਕਿਵੇਂ ਲੜਨਾ ਹੈ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਮੈਡੀਕਲ ਕੈਂਪ ਲਗਾਇਆ

ਮੋਰਿੰਡਾ, 23 ਫਰਵਰੀ (ਪਿ੍ਤਪਾਲ ਸਿੰਘ)- ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਅਮਰ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਇੱਕ ਰੋਜ਼ਾ ਸੁਪਰ ਸਪੈਸਿਲਟੀ ਫ੍ਰੀ ਮੈਡੀਕਲ ਕੈਂਪ, ਸਥਾਨਕ ਖ਼ਾਲਸਾ ਗਰਲਜ਼ ਕਾਲਜ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਸਕੂਲ ਨੇੜੇ ਆਵਾਰਾਗਰਦੀ ਕਰਦੇ ਤੇ ਬੁਲਟ ਦੇ ਪਟਾਕੇ ਚਲਾਉਣ ਵਾਲੇ ਨੌਸਰਬਾਜ਼ਾਂ 'ਤੇ ਕੱਸਿਆ ਸ਼ਿਕੰਜਾ

ਕਾਹਨਪੁਰ ਖੂਹੀ, 23 ਫਰਵਰੀ (ਗੁਰਬੀਰ ਸਿੰਘ ਵਾਲੀਆ)- ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੀਆਂ ਸਖ਼ਤ ਹਦਾਇਤਾਂ ਅਤੇ ਐਸ.ਐਚ.ਓ. ਨੂਰਪੁਰ ਬੇਦੀ ਬਿਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ, ਸਮਾਜ ਵਿਰੋਧੀ ਗ਼ਲਤ ਅਨਸਰਾਂ ਨੂੰ ਨਕੇਲ ਪਾਉਣ ਦੇ ਮਕਸਦ ਨਾਲ, ਅੱਜ ...

ਪੂਰੀ ਖ਼ਬਰ »

ਆਈ.ਆਈ.ਟੀ. ਰੋਪੜ ਨੇ ਲੱਭਿਆ ਕਿਫ਼ਾਇਤੀ ਅਤੇ ਅਲਕੋਹਲ ਮੁਕਤ ਕੀਟਾਣੂ ਨਾਸ਼ਕ ਦਾ ਵਿਕਲਪ

ਰੂਪਨਗਰ, 23 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਆਈ.ਆਈ.ਟੀ ਰੋਪੜ ਦੇ ਪੋ੍ਰਫੈਸਰਾਂ ਦੀ ਟੀਮ ਨੇ ਇਲੈਕਟ੍ਰੋਲਾਈਜ਼ਡ ਪਾਣੀ ਦੇ ਉਤਪਾਦਨ ਹਿਤ ਕਿਫ਼ਾਇਤੀ ਉਪਕਰਨ ਈਜਾਦ ਕੀਤਾ ਹੈ, ਜਿਸ ਦੀ ਵਰਤੋਂ ਕਰੋਨਾ ਮਹਾਂਮਾਰੀ ਦੇ ਨਾਲ ਨਜਿੱਠਣ ਲਈ ਅਲਕੋਹਲ ਆਧਾਰਿਤ ਕੀਟਾਣੂਨਾਸ਼ਕ ...

ਪੂਰੀ ਖ਼ਬਰ »

ਚੰਨੀ ਵਲੋਂ ਸ਼ਹੀਦ ਜਗਤਾਰ ਸਿੰਘ ਦੀ ਯਾਦ 'ਚ ਬਣਨ ਵਾਲੇ ਖੇਡ ਸਟੇਡੀਅਮ ਲਈ 10 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ

ਪੁਰਖਾਲੀ, 23 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿੰਡ ਅਕਾਲਗੜ੍ਹ ਬੁਰਜਵਲਾ ਦੇ ਪੰਪੋਰ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨ ਜਗਤਾਰ ਸਿੰਘ ਦੇ ਨਾਂਅ ਉੱਤੇ ਮਿੰਨੀ ਖੇਡ ਸਟੇਡੀਅਮ ਲਈ 10 ਲੱਖ ਰੁਪਏ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX