ਤਾਜਾ ਖ਼ਬਰਾਂ


ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ 10ਵੀਂ ,11ਵੀਂ ਅਤੇ 12 ਵੀਂ ਦੇ ਰਿਜ਼ਲਟ ਦੇ ਅਧਾਰ 'ਤੇ ਕੀਤੇ ਜਾਣ
. . .  6 minutes ago
ਨਵੀਂ ਦਿੱਲੀ, 17 ਜੂਨ - ਸੀ.ਬੀ.ਐੱਸ.ਈ. ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਗਰੇਡ / ਅੰਕ ਦੇਣ ਲਈ ਆਪਣੇ ਮੁਲਾਂਕਣ ਮਾਪਦੰਡ ਸੁਪਰੀਮ ਕੋਰਟ ਦੇ ਸਾਹਮਣੇ ਜਮ੍ਹਾਂ ਕਰਵਾਏ ਹਨ...
ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਸੀਤੋ ਡੱਬਵਾਲੀ ਰੋਡ 'ਤੇ ਧਰਨਾ ਜਾਰੀ
. . .  48 minutes ago
ਅਬੋਹਰ,17 ਜੂਨ (ਸੰਦੀਪ ਸੋਖਲ) - ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚੇ ਵਲੋਂ ਸੀਤੋ ...
ਅੱਜ 2011 ਰਿਵਾਈਜ਼ ਟੈਟ ਪਾਸ ਬੇਰੁਜ਼ਗਾਰ ਸਿੱਖਿਆ ਬੋਰਡ ਪੁੱਜਣਗੇ
. . .  55 minutes ago
ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 2011 ਦੇ ਰਿਵਾਈਜ਼ ਟੈਟ ਪਾਸ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਨਾ ਮਿਲਣ ਕਾਰਨ ਅੱਜ 17 ਜੂਨ ਨੂੰ...
ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  about 1 hour ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  about 1 hour ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 2 hours ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 2 hours ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 2 hours ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 2 hours ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 3 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 3 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਪੰਜਾਬ / ਜਨਰਲ

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ ਨੂੰ ਹੋਵੇਗਾ ਮੁੱਖ ਸਮਾਗਮ-ਬੀਬੀ ਜਗੀਰ ਕੌਰ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਸਾਕਾ ਨਨਕਾਣਾ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਏ ਜਾਣ ਤੋਂ ਬਾਅਦ ਹੁਣ ਸ਼ੋ੍ਰਮਣੀ ਕਮੇਟੀ ਵਲੋਂ ਨੌਵੀਂ ਪਾਤਸ਼ਾਹੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਅਰੰਭ ਕਰ ਦਿੱਤੀਆਂ ਗਈਆਂ ਹਨ | ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅੰਮਿ੍ਤਸਰ ਵਿਖੇ ਸਥਿਤ ਹੈ, ਇਸ ਲਈ ਸ਼ੋ੍ਰਮਣੀ ਕਮੇਟੀ ਵਲੋਂ 400 ਸਾਲਾ ਸ਼ਤਾਬਦੀ ਦਾ ਮੁੱਖ ਸਮਾਗਮ ਵੀ ਅੰਮਿ੍ਤਸਰ ਵਿਖੇ ਹੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ 15 ਮਾਰਚ ਦੇ ਕਰੀਬ ਵਿਸ਼ਾਲ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ ਸਜਾਇਆ ਜਾਵੇਗਾ ਜੋ ਵੱਖ-ਵੱਖ ਗੁਰਧਾਮਾਂ ਤੋਂ ਹੁੰਦਾ ਹੋਇਆ ਦਿੱਲੀ ਪੁੱਜੇਗਾ | ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ 31-31 ਦਿਨਾਂ ਪਾਠ ਬੋਧ ਸਮਾਗਮ ਵਿਸ਼ੇਸ਼ ਤੌਰ 'ਤੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ 14 ਫਰਵਰੀ ਤੋਂ ਚੱਲ ਰਹੇ ਪਾਠ ਬੋਧ ਸਮਾਗਮ ਦੀ ਸੰਪੂਰਨਤਾ 16 ਮਾਰਚ ਨੂੰ ਹੋਵੇਗੀ ਅਤੇ 17 ਮਾਰਚ ਨੂੰ ਮਾਤਾ ਨਾਨਕੀ ਜੀ ਇਸਤਰੀ ਗੁਰਮਤਿ ਸੰਮੇਲਨ ਕੀਤਾ ਜਾਵੇਗਾ | ਇਥੇ 18 ਮਾਰਚ ਨੂੰ ਵਿਸ਼ੇਸ਼ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 26 ਫ਼ਰਵਰੀ ਨੂੰ ਪਾਠ ਬੋਧ ਸਮਾਗਮ ਆਰੰਭ ਹੋਵੇਗਾ, ਜਿਸ ਦੀ ਸੰਪੂਰਨਤਾ 27 ਮਾਰਚ ਨੂੰ ਕੀਤੀ ਜਾਵੇਗੀ | 28 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸਮਾਗਮ ਸਜਾਇਆ ਜਾਵੇਗਾ ਅਤੇ 29 ਮਾਰਚ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਭਾਈ ਜੈਤਾ ਜੀ ਨੂੰ ਸਮਰਪਿਤ ਹੋਵੇਗਾ | ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 10 ਮਾਰਚ ਨੂੰ ਪਾਠ ਬੋਧ ਸਮਾਗਮ ਸ਼ੁਰੂ ਹੋਵੇਗਾ ਅਤੇ ਸੰਪੂਰਨਤਾ 11 ਅਪ੍ਰੈਲ ਨੂੰ ਕੀਤੀ ਜਾਵੇਗੀ | ਇਥੇ 12 ਅਪ੍ਰੈਲ ਨੂੰ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਇਸਤਰੀ ਗੁਰਮਤਿ ਸਮਾਗਮ ਅਤੇ 13 ਅਪ੍ਰੈਲ ਨੂੰ ਖਾਲਸਾ ਸਿਰਜਣਾ ਦਿਵਸ ਮੌਕੇ ਮੁੱਖ ਸਮਾਗਮ ਕਰਵਾਏ ਜਾਣਗੇ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਕ ਸਹਿਜ ਪਾਠ ਸਮਾਗਮ ਅੰਮਿ੍ਤਸਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ 26 ਮਾਰਚ ਤੋਂ 29 ਅਪ੍ਰੈਲ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ | 30 ਮਾਰਚ ਨੂੰ ਬੀਬੀ ਵੀਰੋ ਜੀ ਇਸਤਰੀ ਗੁਰਮਤਿ ਸਮਾਗਮ ਅਤੇ 1 ਮਈ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਕੀਤਾ ਜਾਵੇਗਾ |

ਪੰਜਾਬ ਵਿਧਾਨ ਸਭਾ ਦਾ ਇਜਲਾਸ ਪਹਿਲੀ ਨੂੰ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 14ਵੇਂ ਇਜਲਾਸ (ਬਜਟ) ਲਈ 1 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰ ਕੇ ਅਕਾਲੀ ਦਲ (ਅ) ਦਾ 5 ਮੈਂਬਰੀ ਜਥਾ ਗਿ੍ਫ਼ਤਾਰੀ ਦੀ ਪੇਸ਼ਕਸ਼ ਲਈ ਦਿੱਲੀ ਰਵਾਨਾ

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਸਿੱਖ ਨੌਜਵਾਨਾਂ ਅਤੇ ਹੋਰਨਾਂ ਗਿ੍ਫਤਾਰ ਕੀਤੇ ਕਿਸਾਨ ਸਮਰਥਕਾਂ ਨੂੰ ਰਿਹਾਅ ਕਰਾਉਣ, ਲਾਪਤਾ ਹੋਏ ਨੌਜਵਾਨਾਂ ਦਾ ਥਹੁ ਪਤਾ ਦੱਸਣ ਤੇ ਦਰਜ ਕੀਤੇ ਝੂਠੇ ਕੇਸ ਵਾਪਸ ਲਏ ਜਾਣ ਦੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਮੌੜ ਮੰਡੀ ਬੰਬ ਧਮਾਕਾ ਮਾਮਲੇ ਸਬੰਧੀ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਚੰਡੀਗੜ੍ਹ, 23 ਫਰਵਰੀ (ਬਿ੍ਜੇਂਦਰ ਗੌੜ)-ਮੌੜ ਮੰਡੀ ਬੰਬ ਧਮਾਕੇ ਵਿਚ ਹਾਈਕੋਰਟ ਦੇ ਆਦੇਸ਼ਾਂ ਦੀ ਕਥਿਤ ਤੌਰ 'ਤੇ ਪਾਲਣਾ ਨਾ ਕਰਨ ਨੂੰ ਲੈ ਕੇ ਦਾਇਰ ਕੰਟੈਮਪਟ ਪਟੀਸ਼ਨ ਵਿਚ ਮੰਗਲਵਾਰ ਨੂੰ ਸੁਣਵਾਈ ਹੋਈ | ਮਾਮਲੇ ਵਿਚ ਪਟੀਸ਼ਨਰ ਪੱਖ ਦੇ ਵਕੀਲ ਮਹਿੰਦਰ ਸਿੰਘ ਜੋਸ਼ੀ ਨੇ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ

ਸੁਮੇਧ ਸੈਣੀ ਦੀ ਜ਼ਮਾਨਤ 'ਤੇ ਸੁਣਵਾਈ 2 ਮਾਰਚ ਤੱਕ ਟਲੀ

ਫ਼ਰੀਦਕੋਟ, 23 ਫਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਸਥਾਨਕ ਸ਼ੈਸ਼ਨ ਅਦਾਲਤ 'ਚ ਦਿੱਤੀ ਗਈ ਅਗਾਊਾ ਜ਼ਮਾਨਤ ਉੱਪਰ ਸੁਣਵਾਈ 2 ਮਾਰਚ ...

ਪੂਰੀ ਖ਼ਬਰ »

ਪੰਜਾਬ 'ਚ ਅਗਲੇ ਦਿਨਾਂ 'ਚ ਹਲਕੀ ਧੁੰਦ ਤੇ ਮੀਂਹ ਪੈਣ ਦੀ ਸੰਭਾਵਨਾ

ਲਧਿਆਣਾ, 23 ਫਰਵਰੀ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 72 ਘੰਟਿਆਂ ਦਰਮਿਆਨ ਪੰਜਾਬ ਅੰਦਰ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ | ਜਦਕਿ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਦਾ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਕਿਸਾਨ ਦੀ ਮੌਤ

ਸਮਾਧ ਭਾਈ, 23 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਕੇਂਦਰ ਸਰਕਾਰ ਵਿਰੁੱਧ ਦਿੱਲੀ 'ਚ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਕਿਸਾਨ ਅੰਦੋਲਨ ਸ਼ੁਰੂ ਕੀਤਾ ਗਿਆ ਜਿਸ 'ਚ ਪਿੰਡ ਘੋਲੀਆ ਖ਼ੁਰਦ ਦੇ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਾਂਚ ਟੀਮ ਨੇ ਉਮਰਾਨੰਗਲ 'ਤੇ ਲਗਾਏ ਅਦਾਲਤ 'ਚ ਅਣਪਛਾਤੇ ਵਿਅਕਤੀ ਲਿਆਉਣ ਦੇ ਦੋਸ਼

ਫ਼ਰੀਦਕੋਟ, 23 ਫਰਵਰੀ (ਸਰਬਜੀਤ ਸਿੰਘ)-ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ. ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਵਲੋਂ ਜ਼ਿਲ੍ਹਾ ਅਟਾਰਨੀ ਰਾਹੀਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਿਰੁੱਧ ਸਥਾਨਕ ਅਦਾਲਤ ਵਿਚ ਇਕ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 23 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੁਲਜ਼ਾਰ ਸਿੰਘ ਰਾਣੀਕੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਨੁਸੂਚਿਤ ਜਾਤੀ ਵਿੰਗ (ਐਸ.ਸੀ. ਵਿੰਗ) ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸ਼ਖ਼ਸੀਅਤਾਂ ਨੂੰ ਸਰਕਾਰ ਵਲੋਂ ਭੇਟ ਕੀਤੇ 'ਮੋਮੈਂਟੋ' ਦੀ ਅਦਾਇਗੀ 'ਬਕਾਇਆ'

ਚੰਡੀਗੜ੍ਹ, 23 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਪਰ ਇਸ ਪਵਿੱਤਰ ਪ੍ਰਬੰਧ ਦੌਰਾਨ ਸਰਕਾਰੀ ਵਿਭਾਗਾਂ ਦੀ ਵਿੱਤੀ ਦੇਣਦਾਰੀਆਂ ਇਕ ਸਾਲ ਗੁਜ਼ਰ ਜਾਣ ...

ਪੂਰੀ ਖ਼ਬਰ »

ਫਰਵਰੀ 'ਚ 4 ਤੋਂ 5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ

ਜਲੰਧਰ, 23 ਫਰਵਰੀ (ਸ਼ਿਵ ਸ਼ਰਮਾ)- ਦੋ ਦਿਨ ਸ਼ਾਂਤ ਰਹਿਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਣੀਆਂ ਸ਼ੁਰੂ ਹੋ ਗਈਆਂ ਹਨ | ਇਸ ਵੇਲੇ ਪੰਜਾਬ ਵਿਚ ਪੈਟਰੋਲ ਕਰੀਬ 91.87 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.02 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ | ਉਂਜ ਤਾਂ ਇਕ ਸਾਲ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਪੱਟੀ ਦੇ ਕਿਸਾਨ ਦੀ ਮੌਤ

ਪੱਟੀ, 23 ਫਰਵਰੀ (ਬੋਨੀ ਕਾਲੇਕੇ, ਖਹਿਰਾ)-ਬੀਤੀ ਰਾਤ ਪਿੰਡ ਨਦੋਹਰ ਦਾ ਕਿਸਾਨ ਜੋ ਕਿ ਸਿੰਘੂ ਬਾਰਡਰ ਵਿਖੇ ਧਰਨੇ ਵਿਚ ਸ਼ਾਮਿਲ ਹੋਇਆ ਸੀ, ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ | ਜਾਣਕਾਰੀ ਅਨੁਸਾਰ ਮੰਗਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਨਦੋਹਰ ...

ਪੂਰੀ ਖ਼ਬਰ »

'ਆਪ' ਦੇ ਵਫ਼ਦ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਤੋਂ ਇਨਕਾਰ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਕਿਸਾਨੀ ਸੰਘਰਸ਼ ਦੌਰਾਨ ਗਿ੍ਫ਼ਤਾਰ ਨੌਦੀਪ ਕੌਰ ਨੂੰ ਮਿਲਣ ਗਏ ਆਮ ਆਦਮੀ ਪਾਰਟੀ ਦੇ ਵਫ਼ਦ ਨੂੰ ਕਰਨਾਲ ਦੇ ਜੇਲ੍ਹ ਅਧਿਕਾਰੀਆਂ ਨੇ ਮਿਲਣ ਦੀ ਆਗਿਆ ਨਹੀਂ ਦਿੱਤੀ | ਵਫ਼ਦ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ...

ਪੂਰੀ ਖ਼ਬਰ »

ਤੇਲ ਕੀਮਤਾਂ ਖ਼ਿਲਾਫ਼ ਟਰਾਂਸਪੋਰਟ ਕਾਰੋਬਾਰੀ ਕਰਨਗੇ ਦੇਸ਼ ਵਿਆਪੀ ਚੱਕਾ ਜਾਮ

ਜਲੰਧਰ, 23 ਫਰਵਰੀ (ਮੇਜਰ ਸਿੰਘ)-ਦੇਸ਼ ਭਰ ਦੇ ਕਰੀਬ 95 ਲੱਖ ਟਰੱਕ ਤੇ 50 ਲੱਖ ਕਾਰੋਬਾਰੀ ਤੇਲ ਕੀਮਤਾਂ 'ਚ ਅਥਾਹ ਵਾਧੇ ਤੇ ਸਰਕਾਰ ਦੇ ਕਾਰੋਬਾਰ ਪ੍ਰਤੀ ਲਾਪ੍ਰਵਾਹ ਵਤੀਰੇ ਵਿਰੁੱਧ ਮਾਰਚ ਮਹੀਨੇ ਅਨਿਸ਼ਚਤ ਸਮੇਂ ਲਈ ਚੱਕਾ ਜਾਮ ਦਾ ਸੱਦਾ ਦੇਣਗੇ | ਆਲ ਇੰਡੀਆ ਮੋਟਰ ...

ਪੂਰੀ ਖ਼ਬਰ »

ਪੰਜਾਬ ਨੂੰ ਲੁੱਟਣ ਵਾਲੇ ਰਾਜਨੀਤਕ ਦਲਾਂ ਦੀ ਪੋਲ ਖੋਲ੍ਹ ਅੰਦੋਲਨ ਚਲਾਏਗੀ ਬਸਪਾ-ਬੈਨੀਵਾਲ

ਜਲੰਧਰ, 23 ਫਰਵਰੀ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਮੁੱਖ ਦਫ਼ਤਰ ਜਲੰਧਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ | ਮੀਟਿੰਗ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ...

ਪੂਰੀ ਖ਼ਬਰ »

ਪੀ.ਡੀ.ਐੱਫ.ਏ. ਵਲੋਂ ਪਸ਼ੂਆਂ ਦੀ ਦੁੱਧ ਚੁਆਈ ਸਬੰਧੀ ਨੈਸ਼ਨਲ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ

ਜਗਰਾਉਂ, 23 ਫਰਵਰੀ (ਜੋਗਿੰਦਰ ਸਿੰਘ)-ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਜਗਰਾਉਂ 'ਚ ਹੋਣ ਵਾਲਾ ਕੌਮਾਂਤਰੀ ਪੱਧਰ ਦਾ ਡੇਅਰੀ ਮੇਲਾ ਰੱਦ ਕਰ ਦਿੱਤਾ ਗਿਆ ਹੈ, ਪਰ ਇਸ ਮੇਲੇ ਦੀ ਪ੍ਰਬੰਧਕ ਸੰਸਥਾ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਸ਼ਨ 'ਯੂਥ ਆਫ਼ ਪੰਜਾਬ' ਤਹਿਤ ਖੇਡ ਕਿੱਟਾਂ ਵੰਡਣ ਦੀ ਲੁਧਿਆਣਾ ਤੋਂ ਸ਼ੁਰੂਆਤ

ਲਧਿਆਣਾ, 23 ਫਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਅਧੀਨ ਕੰਮ ਕਰਦੇ ਪੰਜਾਬ ਯੁਵਕ ਵਿਕਾਸ ਬੋਰਡ ਵਲੋਂ ਸੂਬੇ ਦੇ ਪੇਂਡੂ ਤੇ ਸ਼ਹਿਰ ਖੇਤਰਾਂ ਵਿਚ ਖੇੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਿਸ਼ਨ 'ਯੂਥ ਆਫ਼ ਪੰਜਾਬ' ਦੀ ਸ਼ੁਰੂਆਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਭਗਵਾਨ ਸਿੰਘ ਗਿੱਲ

ਲਧਿਆਣਾ-ਕਿਸਾਨੀ ਪਰਿਵਾਰ ਨਾਲ ਸਬੰਧਿਤ ਭਗਵਾਨ ਸਿੰਘ ਗਿੱਲ ਦਾ ਜਨਮ 1931 ਨੂੰ ਪਿਤਾ ਬਾਬੂ ਸਿੰਘ ਦੇ ਘਰ ਮਾਤਾ ਅਮੀਰ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ 12 ਸਾਲ 1951 ਤੋਂ 1963 ਤੱਕ ਭਾਰਤੀ ਫੌਜ ਵਿਚ ਨੌਕਰੀ ਕੀਤੀ | ਫੌਜ ਦੀ ਨੌਕਰੀ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਉਹ ਨਗਰ ...

ਪੂਰੀ ਖ਼ਬਰ »

ਐਕਸ ਪਲੱਸ ਗੋਲਡ ਕੈਪਸੂਲ ਦੀ ਹੋਈ ਬੱਲੇ-ਬੱਲੇ-ਵੈਦਵਾਨ ਆਯੁਰਵੈਦਿਕ

ਜਲੰਧਰ, 23 ਫਰਵਰੀ (ਅ.ਬ)-ਆਯੁਰਵੈਦਿਕ ਭਾਰਤ ਦੇ ਵਿਸ਼ੇਸ਼ ਆਯੁਰਵੈਦਾਚਾਰਿਆਂ, ਡਾਕਟਰਾਂ ਦੇ ਅਨੁਸਾਰ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਯਾਨੀ ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਜੀਵਨ ਵਿਚ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ...

ਪੂਰੀ ਖ਼ਬਰ »

ਅੰਮਿ੍ਤਸਰ ਦੁਸਹਿਰਾ ਰੇਲ ਹਾਦਸਾ ਮਾਮਲਾ

ਨਗਰ ਨਿਗਮ ਦੇ 2 ਮੌਜੂਦਾ ਤੇ 2 ਸਾਬਕਾ ਅਧਿਕਾਰੀਆਂ ਦੀ 2 ਸਾਲਾਨਾ ਤਰੱਕੀਆਂ ਤੇ 2 ਸਾਲ ਪੈਨਸ਼ਨ 'ਚ ਕਟੌਤੀ ਦੇ ਆਦੇਸ਼

ਅੰਮਿ੍ਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)-ਕਰੀਬ ਢਾਈ ਸਾਲ ਪਹਿਲਾਂ ਸੰਨ 2018 ਦੇ ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਦੇ ਜੌੜਾ ਫਾਟਕ ਵਿਖੇ ਰੇਲ ਲਾਈਨਾਂ 'ਤੇ ਵਾਪਰੇ ਹਾਦਸੇ ਦੇ ਸਬੰਧ 'ਚ ਚੱਲ ਰਹੀ ਪਤੜਾਲ ਉਪ੍ਰੰਤ ਨਗਰ ਨਿਗਮ ਅੰਮਿ੍ਤਸਰ ਦੇ ਦੋ ਮੌਜੂਦਾ ਤੇ ਦੋ ਸੇਵਾ ਮੁਕਤ ...

ਪੂਰੀ ਖ਼ਬਰ »

10 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 23 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਪ੍ਰਤੀ ਚੌਕਸ ਕਾਊਾਟਰ ਇੰਟੈਲੀਜੈਂਸ ਵਲੋਂ ਫ਼ਿਰੋਜ਼ਪੁਰ ਸੈਕਟਰ ਦੇ ਕੱਸੋ ਕੇ ਚੌਂਕੀ ਨੇੜਿਓ ਪਾਕਿਸਤਾਨ ਤੋਂ ਸਮੱਗਲ ਹੋ ਕੇ ਆਈ 2 ਪੈਕਟ ...

ਪੂਰੀ ਖ਼ਬਰ »

ਨੂੰ ਹ ਤੇ ਪੋਤੇ ਨੇ ਰਿਸ਼ਤੇਦਾਰਾਂ ਨਾਲ ਮਿਲ ਕੇ ਬਜ਼ੁਰਗ ਨੂੰ ਕੁੱਟ-ਕੁੱਟ ਕੇ ਮਾਰਿਆ

ਅਬੋਹਰ, 23 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਰਾਮਪੁਰਾ ਵਿਖੇ ਪਰਿਵਾਰਕ ਕਲੇਸ਼ ਦੇ ਚਲਦਿਆਂ ਨੂੰ ਹ ਪੋਤੇ ਤੇ ਹੋਰ ਰਿਸ਼ਤੇਦਾਰਾਂ ਨੇ ਮਿਲ ਕੇ 60 ਸਾਲ ਦੇ ਬਜ਼ੁਰਗ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ | ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਸ ਸਬੰਧ ਵਿਚ ਇਕ ਅਣਪਛਾਤੇ ...

ਪੂਰੀ ਖ਼ਬਰ »

ਸਮਾਜਿਕ ਬਾਈਕਾਟ ਦੇ ਸੱਦੇ ਨੇ ਕਾਰੋਬਾਰ ਕਰਦੇ ਪੰਜਾਬ ਦੇ ਭਾਜਪਾ ਆਗੂਆਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਵਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਯੂਨੀਅਨਾਂ ਵਲੋਂ ਵਿੱਢੇ ਸੰਘਰਸ਼ ਦੇ ਚੱਲਦਿਆਂ ਪੰਜਾਬ 'ਚ ਭਾਰੀ ਵਿਰੋਧ ਦਾ ਸਾਹਮਣਾ ਕਰ ਰਹੀ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦੇ ਕਿਸਾਨ ਮਹਾਂ ...

ਪੂਰੀ ਖ਼ਬਰ »

ਪ੍ਰੇਮਿਕਾ ਦੀ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਐੱਸ.ਏ.ਐੱਸ. ਨਗਰ, 23 ਫਰਵਰੀ (ਜਸਬੀਰ ਸਿੰਘ ਜੱਸੀ)-ਅਕਤੂਬਰ 2018 'ਚ ਰਾਣੀ ਦੇਵੀ ਦੇ ਹੋਏ ਕਤਲ ਸਬੰਧੀ ਥਾਣਾ ਲਾਲੜੂ ਵਿਖੇ ਦਰਜ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ੀ ...

ਪੂਰੀ ਖ਼ਬਰ »

ਪੈਸੇ ਖਾਤਰ ਲੜਕੀ ਦਾ ਨਸ਼ੇੜੀ ਨਾਲ ਕਰਵਾਇਆ ਵਿਆਹ-ਪੀੜਤਾ ਨੇ ਲਈ ਕਿਸਾਨਾਂ ਦੀ ਸਹਾਇਤਾ

ਚੰਡੀਗੜ੍ਹ, 23 ਫਰਵਰੀ (ਬਿ੍ਜੇਂਦਰ ਗੌੜ)-ਕਥਿਤ ਤੌਰ 'ਤੇ ਸਿਰਫ਼ ਪੈਸੇ ਦੀ ਖ਼ਾਤਰ 18 ਸਾਲਾਂ ਦੀ ਧੀ ਦਾ ਉਸ ਦੇ ਮਾਪਿਆਂ ਵਲੋਂ ਇਕ ਨਸ਼ੇੜੀ ਨਾਲ ਵਿਆਹ ਕਰਵਾਉਣ ਦੇ ਮਾਮਲੇ 'ਚ ਹਾਈਕੋਰਟ ਨੇ ਪੀੜਤ ਮਹਿਲਾ ਦੀ ਸਹਾਇਤਾ ਕੀਤੀ ਹੈ | ਹਾਈਕੋਰਟ ਵਿਚ ਇਸ ਪੀੜਤ ਮਹਿਲਾ ਨੇ ਪਟੀਸ਼ਨ ...

ਪੂਰੀ ਖ਼ਬਰ »

ਮੋਟਰ ਐਕਸੀਡੈਂਟ ਕਲੇਮ ਮਾਮਲਿਆਂ 'ਚ ਹਾਈਕੋਰਟ ਨੇ ਦੋਵੇਂ ਰਾਜਾਂ ਤੇ ਚੰਡੀਗੜ੍ਹ ਤੋਂ ਮੰਗਿਆ ਜਵਾਬ

ਚੰਡੀਗੜ੍ਹ, 23 ਫਰਵਰੀ (ਬਿ੍ਜੇਂਦਰ ਗੌੜ)- ਮੋਟਰ ਐਕਸੀਡੈਂਟ ਕਲੇਮ ਮਾਮਲਿਆਂ 'ਚ ਬੀਮਾ ਕੰਪਨੀਆਂ ਵਲੋਂ ਮੁਆਵਜ਼ਾ ਬਗੈਰ ਕਿਸੇ ਖੇਚਲ ਦੇ ਪੀੜਤਾਂ ਨੂੰ ਮਿਲ ਜਾਵੇ, ਇਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਦੀ ਸਿੱਖਿਆ ਤੇ ਸਿਹਤ ਮੰਤਰੀ ਨਾਲ ਪੈਨਲ ਮੀਟਿੰਗ ਅੱਜ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ) - ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਪੰਜ ਬੇਰੁਜ਼ਗਾਰ ਜਥੇਬੰਦੀਆਂ 'ਤੇ ਆਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀ 24 ਫਰਵਰੀ ਨੂੰ ਦੁਪਹਿਰ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸੰਨੀ ਕੈਂਥ ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 23 ਫਰਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਮੁੱਖ ਬੁਲਾਰੇ ਅਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ...

ਪੂਰੀ ਖ਼ਬਰ »

62 ਸਾਲਾ ਪਾਕਿ ਸੰਸਦ ਮੈਂਬਰ ਨੇ 14 ਸਾਲ ਦੀ ਲੜਕੀ ਨਾਲ ਕਰਵਾਇਆ ਨਿਕਾਹ

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਬਲੋਚਿਸਤਾਨ 'ਚ ਮੌਲਾਨਾ ਸਲਾਹੁਦੀਨ ਅਯੂਬੀ ਨਾਂਅ ਦੇ 62 ਸਾਲਾ ਸੰਸਦੀ ਮੈਂਬਰ ਵਲੋਂ ਇਕ 14 ਸਾਲ ਦੀ ਨਾਬਾਲਗ ਲੜਕੀ ਨਾਲ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਲਾਂਕਿ, ਪਾਕਿ ਸਰਕਾਰ ਨੇ ਇਸ ਮਾਮਲੇ ...

ਪੂਰੀ ਖ਼ਬਰ »

228 ਸਿੱਖਿਆ ਬਲਾਕਾਂ 'ਚ ਪੀ.ਟੀ.ਆਈ. ਦੀਆਂ ਅਸਾਮੀਆਂ ਦੇਣ ਦਾ ਫ਼ੈਸਲਾ

ਪੋਜੇਵਾਲ ਸਰਾਂ, 23 ਫਰਵਰੀ (ਨਵਾਂਗਰਾਈਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਪ੍ਰਾਇਮਰੀ ਸਕੂਲਾਂ ਵਿਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਬਲਾਕ ਪੱਧਰ ਤੇ ਇਕ-ਇਕ ਪੀ.ਟੀ.ਆਈ. ਦੀ ਅਸਾਮੀ ਤਬਦੀਲ ਕਰਕੇ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ

ਧੂਰੀ, 23 ਫਰਵਰੀ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਧੂਰੀ ਬਲਾਕ ਦੇ ਆਗੂ ਗਮਦੂਰ ਸਿੰਘ ਲੱਡਾ ਦੀ ਅੱਜ ਟੋਲ ਪਲਾਜ਼ਾ ਤੇ ਕਈ ਮਹੀਨੇ ਤੋਂ ਚੱਲ ਰਹੇ ਰੋਸ ਧਰਨੇ 'ਚ ਸਵੇਰ ਸਮੇਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਪੈਰਾਗੋਨ ਗਰੁੱਪ ਨਾਲ ਆਸਟੇ੍ਰਲੀਆ ਜਾਣ ਦਾ ਸੁਪਨਾ ਹੋ ਸਕਦਾ ਹੈ ਸਾਕਾਰ

ਸੰਗਰੂਰ, 23 ਫਰਵਰੀ (ਸੁਖਵਿੰਦਰ ਸਿੰਘ ਫੁੱਲ)-ਅਜੋਕੇ ਸਮੇਂ 'ਚ ਵਿਦੇਸ਼ ਜਾਣਾ ਹਰ ਇਕ ਇਨਸਾਨ ਦਾ ਸੁਪਨਾ ਹੈ ਅਤੇ ਵਿਦਿਆਰਥੀਆਂ 'ਚ ਸਟੂਡੈਂਟ ਵੀਜੇ ਨੰੂ ਲੈ ਕੇ ਬਹੁਤ ਜ਼ਿਆਦਾ ਉਤਸੁਕਤਾ ਵਧ ਰਹੀ ਹੈ ਇਸ ਸੁਪਨੇ ਨੰੂ ਪੂਰਾ ਕਰਨ ਵਿਚ ਪੈਰਾਗੋਨ ਗਰੁੱਪ ਇਕ ਅਹਿਮ ਭੂਮਿਕਾ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਬੇਰੁਜ਼ਗਾਰ 28 ਨੰੂ ਸੰਗਰੂਰ ਪੁੱਜ ਕੇ ਕਰਨਗੇ ਸਿੰਗਲਾ ਦਾ ਘਿਰਾਓ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)-ਸਿੱਖਿਆ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਮੂਹਰੇ ਰੁਜ਼ਗਾਰ ਦੀ ਮੰਗ ਨੰੂ ਲੈ ਕੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੈਨਰ ਹੇਠ 28 ਫਰਵਰੀ ਨੰੂ ਪੰਜਾਬ ਭਰ ਤੋਂ ਬੇਰੁਜ਼ਗਾਰ ਸੰਗਰੂਰ ਪੁੱਜ ਕੇ ਸਿੱਖਿਆ ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ ਸ਼ਹੀਦੀ ਸਮਾਗਮ 14 ਨੂੰ -ਸੰਤ ਗੁਰਦੀਪ ਸਿੰਘ

ਬਾਘਾ ਪੁਰਾਣਾ, 23 ਫਰਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਸ਼ਹੀਦੀ ਸਮਾਗਮ 14 ਮਾਰਚ 1 ਚੇਤ ਦਿਨ ਐਤਵਾਰ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ ਵਾਧੇ ਕਾਰਨ 5 ਸੂਬਿਆਂ 'ਚ ਹਾਈ ਅਲਰਟ

ਲਖਨਊ, 23 ਫਰਵਰੀ (ਏਜੰਸੀ)-ਪਿਛਲੇ ਕੁਝ ਸਮੇਂ ਤੋਂ ਮਹਾਰਾਸ਼ਟਰ ਅਤੇ ਰਾਜਸਥਾਨ ਸਮੇਤ ਪੰਜ ਸੂਬਿਆਂ ਵਿਚ ਕੋਰੋਨਾ ਮਾਮਲਿਆਂ ਵਿਚ ਕਾਫੀ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਕਾਰਨ ਇਥੋਂ ਦੀਆਂ ਸਰਕਾਰਾਂ ਨੇ ਨਵੀਆਂ ਪਾਬੰਦੀਆਂ ਅਤੇ ਹੁਕਮ ਜਾਰੀ ਕੀਤੇ ਹਨ | ਨਵੇਂ ਹੁਕਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX