ਤਾਜਾ ਖ਼ਬਰਾਂ


ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਦੀਵਾਨ ਹਾਲ ਲੰਗਰ ਹਾਲ ਤੇ ਕਾਰ ਪਾਰਕਿੰਗ ਦੇ ਲੈਂਟਰ ਦੀ ਸੇਵਾ ਆਰੰਭ
. . .  12 minutes ago
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ ) - ਸਥਾਨਕ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਕਰਵਾਈ ਜਾ ਰਹੀ ਜ਼ਮੀਨਦੋਜ਼ ਕਾਰ ਪਾਰਕਿੰਗ ਦੀਵਾਨ ਹਾਲ ਤੇ ਲੰਗਰ ਹਾਲ ਦੀ ਕਾਰ ਸੇਵਾ ਦੌਰਾਨ ਅੱਜ ਕਾਰ ਪਾਰਕਿੰਗ ਬੇਸਮੈਂਟ ਦੀ ਪਹਿਲੀ ਮੰਜ਼ਿਲ ਦਾ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਆਏ 58,491 ਕੋਰੋਨਾ ਕੇਸ
. . .  40 minutes ago
ਨਵੀਂ ਦਿੱਲੀ, 20 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 58 ਹਜ਼ਾਰ 419 ਨਵੇਂ ਕੇਸ ਰਜਿਸਟਰ ਕੀਤੇ ਗਏ ਹਨ। ਜੋ ਪਿਛਲੇ 81 ਦਿਨਾਂ ਵਿਚ 60 ਹਜ਼ਾਰ ਤੋਂ ਘੱਟ ਰਹੇ ਹਨ। ਉੱਥੇ ਹੀ, ਪਿਛਲੇ 24 ਘੰਟਿਆਂ ਦੌਰਾਨ 1576 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਭਾਰਤ ਵਿਚ ਇਸ ਵਕਤ 7 ਲੱਖ 29 ਹਜ਼ਾਰ 243...
ਉਤਰ ਪੂਰਬ ਪ੍ਰਦੇਸ਼ਾਂ ਵਿਚ ਮਹਿਸੂਸ ਕੀਤੇ ਜਾ ਰਹੇ ਹਨ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 20 ਜੂਨ - ਦੇਸ਼ ਦੇ ਪੂਰਬ ਉਤਰ ਸੂਬਿਆਂ 'ਚ ਭੁਚਾਲ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਆਏ ਭੁਚਾਲ ਦੇ ਝਟਕਿਆ ਤੋਂ ਬਾਅਦ ਐਤਵਾਰ ਦੇਰ ਰਾਤ ਨੂੰ ਵੀ ਮਨੀਪੁਰ ਤੇ ਅਰੁਣਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ...
ਅੱਜ ਦਾ ਵਿਚਾਰ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ ਅਜੀਤ ਵਲੋਂ ਸ਼ੁਭਕਾਮਨਾਵਾਂ...
21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਸਨਅਤ ਤੇ ਵਪਾਰ

ਸਰਹੱਦੀ ਵਿਵਾਦ ਦੇ ਬਾਵਜੂਦ ਚੀਨ ਫਿਰ ਬਣਿਆ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਸਰਹੱਦੀ ਵਿਵਾਦ ਤੇ ਮੋਦੀ ਸਰਕਾਰ ਦੇ ਆਤਮ-ਨਿਰਭਰ ਭਾਰਤ 'ਤੇ ਜ਼ੋਰ ਦੇ ਬਾਵਜੂਦ ਚੀਨ ਤੋਂ ਦਰਾਮਦ 'ਤੇ ਭਾਰਤ ਦੀ ਨਿਰਭਰਤਾ ਵਧੀ ਹੈ | ਚੀਨ 2020 'ਚ ਅਮਰੀਕਾ ਨੂੰ ਪਿੱਛੇ ਛੱਡ ਕੇ ਫਿਰ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰ ਭਾਈਵਾਲ ਬਣ ਗਿਆ ਹੈ | ਬਲੂਮਬਰਗ ਮੁਤਾਬਿਕ ਵਣਜ ਮੰਤਰਾਲੇ ਦੁਆਰਾ ਜਾਰੀ ਸਥਾਈ ਅੰਕੜਿਆਂ ਅਨੁਸਾਰ ਭਾਰਤ ਤੇ ਚੀਨ ਵਿਚਾਲੇ ਪਿਛਲੇ ਸਾਲ ਦੁਵੱਲਾ ਵਪਾਰ 77.7 ਅਰਬ ਡਾਲਰ ਦਾ ਰਿਹਾ | ਹਾਲਾਂਕਿ ਇਹ 2019 ਦੀ ਤੁਲਨਾ 'ਚ ਘੱਟ ਹੈ, ਜਦੋਂ ਦੋਵਾਂ ਦੇਸ਼ਾਂ ਵਿਚਾਲੇ ਦੁਵੱਲਾ ਵਪਾਰ 85.5 ਅਰਬ ਡਾਲਰ ਰਿਹਾ ਸੀ, ਪਰ ਇਸ ਦੇ ਬਾਵਜੂਦ ਚੀਨ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰ ਭਾਈਵਾਲ ਬਣ ਗਿਆ ਹੈ | ਮਹਾਂਮਾਰੀ ਕਾਰਨ ਮੰਗ 'ਚ ਕਮੀ ਨਾਲ 2020 'ਚ ਭਾਰਤ ਤੇ ਅਮਰੀਕਾ ਵਿਚਾਲੇ 75.9 ਅਰਬ ਡਾਲਰ ਦਾ ਵਪਾਰ ਹੋਇਆ | ਪਿਛਲੇ ਸਾਲ ਸਰਹੱਦ 'ਤੇ ਖ਼ੂਨੀ ਝੜਪ ਤੋਂ ਬਾਅਦ ਮੋਦੀ ਸਰਕਾਰ ਨੇ ਚੀਨ 'ਤੇ ਨਿਰਭਰਤਾ ਘੱਟ ਕਰਨ ਲਈ ਕਈ ਕਦਮ ਚੁੱਕੇ ਸਨ | ਚੀਨ ਦੀਆਂ ਕਈ ਮੋਬਾਈਲ ਐਪਸ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਚੀਨ ਦੇ ਨਿਵੇਸ਼ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਧੀਮੀ ਕਰ ਦਿੱਤੀ ਗਈ ਹੈ ਅਤੇ ਆਤਮ-ਨਿਰਭਰ ਭਾਰਤ 'ਤੇ ਜ਼ੋਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਭਾਰਤ ਭਾਰੀ ਮਸ਼ੀਨਰੀ, ਟੈਲੀਕਾਮ ਉਪਕਰਨਾਂ ਅਤੇ ਘਰੇਲੂ ਉਪਕਰਨਾਂ 'ਤੇ ਕਾਫ਼ੀ ਹੱਦ ਤੱਕ ਚੀਨ ਤੋਂ ਦਰਾਮਦਗੀ 'ਤੇ ਨਿਰਭਰ ਹੈ | ਇਹੀ ਕਾਰਨ ਹੈ ਕਿ 2020 'ਚ ਚੀਨ ਦੇ ਨਾਲ ਭਾਰਤ ਦਾ ਦੁਵੱਲਾ ਵਪਾਰ ਘਾਟਾ ਕਰੀਬ 40 ਅਰਬ ਡਾਲਰ ਦਾ ਰਿਹਾ | ਇਹ ਭਾਰਤ ਦਾ ਕਿਸੇ ਵੀ ਦੇਸ਼ ਦੇ ਨਾਲ ਸਭ ਤੋਂ ਜ਼ਿਆਦਾ ਵਪਾਰ ਘਾਟਾ ਹੈ |
ਚੀਨ ਨੂੰ ਬਰਾਮਦਗੀ ਵਧੀ
2020 'ਚ ਭਾਰਤ ਦੀ ਚੀਨ ਤੋਂ ਦਰਾਮਦਗੀ 58.7 ਅਰਬ ਡਾਲਰ ਦੀ ਰਹੀ ਜੋ ਅਮਰੀਕਾ ਤੇ ਯੂ.ਏ.ਈ. ਤੋਂ ਕੀਤੀ ਗਈ ਸਾਂਝੀ ਦਰਾਮਦਗੀ ਤੋਂ ਜ਼ਿਆਦਾ ਹੈ | ਅਮਰੀਕਾ ਤੇ ਯੂ.ਏ.ਈ. ਭਾਰਤ ਦੇ ਕ੍ਰਮਵਾਰ ਦੂਜੇ ਤੇ ਤੀਜੇ ਸਭ ਤੋਂ ਵੱਡੇ ਕਾਰੋਬਾਰ ਭਾਈਵਾਲ ਹਨ | ਹਾਲਾਂਕਿ ਇਸ ਦੌਰਾਨ ਭਾਰਤ ਚੀਨ ਤੋਂ ਦਰਾਮਦਗੀ 'ਚ ਕੁਝ ਕਮੀ ਕਰਨ 'ਚ ਕਾਮਯਾਬ ਰਿਹਾ, ਜਦਕਿ ਉਸ ਦੀ ਬਰਾਮਦਗੀ 2019 ਦੀ ਤੁਲਨਾ 'ਚ 11 ਫ਼ੀਸਦੀ ਵਧ ਕੇ 19 ਅਰਬ ਡਾਲਰ ਪੁੱਜ ਗਈ |

ਮੁੜ ਤੇਲ ਕੀਮਤਾਂ 'ਚ 35-35 ਪੈਸੇ ਦਾ ਵਾਧਾ

ਨਵੀਂ ਦਿੱਲੀ, 23 ਫਰਵਰੀ (ਏਜੰਸੀ)-ਦੋ ਦਿਨਾਂ ਦੀ ਸਥਿਰਤਾ ਤੋਂ ਬਾਅਦ ਮੰਗਲਵਾਰ ਨੂੰ ਮੁੜ ਤੇਲ ਦੀਆਂ ਖੁਦਰਾ ਕੀਮਤਾਂ 'ਚ ਵਾਧਾ ਕੀਤਾ ਗਿਆ | ਇਸ ਨਾਲ ਕੌਮੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ 91 ਰੁਪਏ ਪ੍ਰਤੀ ਲੀਟਰ ਦੇ ਕਰੀਬ ਪੁੱਜ ਗਈ ਅਤੇ ਡੀਜ਼ਲ 81 ਰੁਪਏ ਪ੍ਰਤੀ ਲੀਟਰ ਨੂੰ ...

ਪੂਰੀ ਖ਼ਬਰ »

ਸ਼ੇਅਰ ਬਾਜ਼ਾਰ ਮਾਮੂਲੀ ਵਾਧੇ ਨਾਲ 49,751 ਅੰਕਾਂ 'ਤੇ ਬੰਦ

ਮੁੰਬਈ, 23 ਫਰਵਰੀ (ਏਜੰਸੀ)-ਵਿਸ਼ਵ ਬਾਜ਼ਾਰਾਂ ਤੋਂ ਮਿਲ ਰਹੇ ਉਤਸ਼ਾਹਹੀਣ ਸੰਕੇਤਾਂ ਵਿਚਾਲੇ ਘਰੇਲੂ ਬਾਜ਼ਾਰ 'ਚ ਮੰਗਲਵਾਰ ਨੂੰ ਭਾਰੀ ਉਤਾਰ-ਚੜ੍ਹਾਉ 'ਚ ਸੈਂਸੇਕਸ ਸੂਚਕ ਅੰਕ ਸੈਂਸੇਕਸ 7.09 ਅੰਕ (0.01 ਫ਼ੀਸਦੀ) ਵਧ ਕੇ 49,751.41 ਅੰਕਾਂ 'ਤੇ ਬੰਦ ਹੋਇਆ | ਇਸ ਪ੍ਰਕਾਰ ਵੱਡੇ ...

ਪੂਰੀ ਖ਼ਬਰ »

ਭਾਰਤ ਨਾਲ ਸਿਹਤ ਖੇਤਰ 'ਚ ਸਹਿਯੋਗ ਵਧਾਉਣ ਲਈ ਸਮਝੌਤਾ ਕਰਨ ਦਾ ਇੱਛੁਕ ਹੈ ਅਮਰੀਕਾ

ਵਾਸ਼ਿੰਗਟਨ, 23 ਫਰਵਰੀ (ਏਜੰਸੀ)-ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਦੇ ਨਾਲ ਸਿਹਤ ਖੇਤਰ 'ਚ ਸਹਿਯੋਗ ਵਧਾਉਣ ਲਈ ਵਿਆਪਕ ਸਮਝੌਤੇ ਕਰਨ ਦਾ ਇੱਛੁਕ ਹੈ | ਅਮਰੀਕਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਸਿਹਤ ਤੇ ਜੀਵ-ਸਿਹਤ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX