ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਸੀਤੋ ਡੱਬਵਾਲੀ ਰੋਡ 'ਤੇ ਧਰਨਾ ਜਾਰੀ
. . .  2 minutes ago
ਅਬੋਹਰ,17 ਜੂਨ (ਸੰਦੀਪ ਸੋਖਲ) - ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚਾ ਅਤੇ ਆਜ਼ਾਦ ਕਿਸਾਨ ਮੋਰਚੇ ਵਲੋਂ ਸੀਤੋ ...
ਅੱਜ 2011 ਰਿਵਾਈਜ਼ ਟੈਟ ਪਾਸ ਬੇਰੁਜ਼ਗਾਰ ਸਿੱਖਿਆ ਬੋਰਡ ਪੁੱਜਣਗੇ
. . .  9 minutes ago
ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 2011 ਦੇ ਰਿਵਾਈਜ਼ ਟੈਟ ਪਾਸ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਨਾ ਮਿਲਣ ਕਾਰਨ ਅੱਜ 17 ਜੂਨ ਨੂੰ...
ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  24 minutes ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  about 1 hour ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 1 hour ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 1 hour ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 1 hour ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 2 hours ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 2 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਖੇਡ ਸੰਸਾਰ

ਭਾਰਤ-ਇੰਗਲੈਂਡ ਵਿਚਾਲੇ ਡੇਅ-ਨਾਈਟ ਟੈਸਟ ਮੈਚ ਅੱਜ

ਅਹਿਮਦਾਬਾਦ, 23 ਫਰਵਰੀ (ਏਜੰਸੀ)-ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਟੀਮ ਬੁੱਧਵਾਰ ਨੂੰ ਇੰਗਲੈਂਡ ਖ਼ਿਲਾਫ਼ ਇੱਥੇ ਮੋਟੇਰਾ ਦੇ ਸਰਦਾਰ ਪਟੇਲ ਸਟੇਡੀਅਮ 'ਚ ਹੋਣ ਵਾਲੇ ਤੀਜੇ ਟੈਸਟ ਮੈਚ 'ਚ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊ.ਟੀ.ਸੀ.) ਦੇ ਫਾਈਨਲ 'ਚ ਪਹੁੰਚਣ ਦੇ ਦਾਅਵੇ ਨੂੰ ਮਜ਼ਬੂਤ ਕਰਨ ਉੱਤਰੇਗੀ | ਭਾਰਤ ਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਲੜੀ ਦਾ ਤੀਜਾ ਮੁਕਾਬਲਾ ਦਿਨ-ਰਾਤ ਦਾ ਹੋਵੇਗਾ ਅਤੇ ਇਸ ਨੂੰ ਗੁਲਾਬੀ ਗੇਂਦ ਨਾਲ ਖੇਡਿਆ ਜਾਵੇਗਾ | ਇੰਗਲੈਂਡ ਨੇ ਭਾਰਤ ਨੂੰ ਚੇਨਈ 'ਚ ਖੇਡੇ ਗਏ ਪਹਿਲੇ ਟੈਸਟ 'ਚ ਹਰਾਇਆ ਸੀ, ਜਦਕਿ ਭਾਰਤੀ ਟੀਮ ਨੇ ਇੰਗਲੈਂਡ ਨੂੰ ਦੂਜੇ ਟੈਸਟ 'ਚ ਮਾਤ ਦੇ ਕੇ ਲੜੀ 1-1 ਨਾਲ ਬਰਾਬਰ ਕਰ ਲਈ ਸੀ | ਮੋਟੇਰਾ ਦਾ ਸਟੇਡੀਅਮ ਨਵੇਂ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਅਤੇ ਇੱਥੋਂ ਦੀ ਨਵੀਂ ਪਿੱਚ ਭਾਰਤੀ ਟੀਮ ਲਈ ਪੂਰੀ ਤਰ੍ਹਾਂ ਨਵੀਂ ਹੈ | ਅਜਿਹੀ ਸੰਭਾਵਨਾ ਹੈ ਕਿ ਭਾਰਤ ਤੀਜੇ ਟੈਸਟ ਲਈ ਟੀਮ 'ਚ ਤਿੰਨ ਸਪਿਨਰਾਂ ਨੂੰ ਖਿਡਾਉਣ ਦੀ ਰਣਨੀਤੀ 'ਚ ਬਦਲਾਅ ਕਰ ਸਕਦਾ ਹੈ | ਚੇਨਈ 'ਚ ਖੇਡੇ ਗਏ ਪਹਿਲੇ ਦੋ ਟੈਸਟ 'ਚ ਭਾਰਤੀ ਟੀਮ ਨੇ ਤਿੰਨ ਸਪਿਨਰ ਖਿਡਾਏ ਸਨ |

ਉਪੁਲ ਥਰੰਗਾ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਕੋਲੰਬੋ, 23 ਫਰਵਰੀ (ਏਜੰਸੀ)—ਸ੍ਰੀਲੰਕਾ ਦੇ ਤਜਰਬੇਕਾਰ ਸਲਾਮੀ ਬੱਲੇਬਾਜ਼ ਉਪੁਲ ਥਰੰਗਾ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ | ਆਪਣੇ 15 ਸਾਲਾ ਕੈਰੀਅਰ 'ਚ ਉਨ੍ਹਾਂ ਨੇ ਥੋੜ੍ਹੇ ਸਮੇਂ ਲਈ ਸ੍ਰੀਲੰਕਾਈ ਟੀਮ ਦੀ ਕਮਾਨ ਵੀ ਸੰਭਾਲੀ ਸੀ | 36 ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗੋਲਡ ਕਬੱਡੀ ਕੱਪ ਕਿਸਾਨ ਸੰਘਰਸ਼ ਕਰਕੇ ਮੁਲਤਵੀ- ਮਨੋਹਰ ਸਿੰਘ ਖਹਿਰਾ

ਜਲੰਧਰ, 23 ਫਰਵਰੀ (ਸਾਬੀ)-ਖਹਿਰਾ ਮਾਝਾ ਵਿਖੇ ਹਰ ਸਾਲ 27 ਜਨਵਰੀ ਨੂੰ ਕਰਵਾਇਆ ਜਾਣ ਵਾਲਾ ਗੁਰੂ ਗੋਬਿੰਦ ਸਿੰਘ ਗੋਲਡ ਕਬੱਡੀ ਕੱਪ ਇਸ ਵਾਰੀ ਕਿਸਾਨ ਸੰਘਰਸ਼ ਦੇ ਕਰਕੇ ਮੁਲਤਵੀ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਤੇ ਖੇਡ ਪ੍ਰਮੋਟਰ ਮਨੋਹਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX