ਤਾਜਾ ਖ਼ਬਰਾਂ


ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  12 minutes ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  57 minutes ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 1 hour ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 1 hour ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 1 hour ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 1 hour ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 2 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  1 minute ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਫੱਗਣ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਵਲੋਂ ਮੁੜ ਸਖ਼ਤੀ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਵਿਚ ਕੋਰੋਨਾ ਵਾਇਰਸ ਬਿਮਾਰੀ ਦੇ ਫਿਰ ਤੋਂ ਮਰੀਜ਼ਾਂ ਦੀ ਗਿਣਤੀ ਵਧਦੇ ਦੇਖ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਮੁੜ ਸਖ਼ਤੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੇਕਰ ਕੋਈ ਵਿਅਕਤੀ ਘਰ ਤੋਂ ਬਾਹਰ ਬਿਨਾਂ ਮਾਸਕ ਪਾਏ ਨਿਕਲੇਗਾ ਤਾਂ ਉਸ ਤੇ ਮਾਸਕ ਦੇ ਚਲਾਨ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਿਨਾਂ ਮਾਸਕ ਪਾਏ ਘੁੰਮਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ, ਕਾਲਜਾਂ ਵਿਚ ਜਾਗਰੂਕ ਕਰ ਰਹੀਆਂ ਹਨ ਅਤੇ ਮੁਫ਼ਤ ਵਿਚ ਮਾਸਕ ਵੰਡ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਸਭ ਨੂੰ ਮਾਸਕ ਜ਼ਰੂਰ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਆਪਸੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਆਹ ਅਤੇ ਕੋਈ ਹੋਰ ਸਮਾਗਮਾਂ ਦੌਰਾਨ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰ ਵਰਤੋਂ | ਉਨ੍ਹਾਂ ਕਿਹਾ ਕਿ ਸਮਾਗਮਾਂ ਅੰਦਰ ਜ਼ਿਆਦਾ ਇਕੱਠ ਨਾ ਕੀਤਾ ਜਾਵੇ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ |

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 147ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 23 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਦੋ ਤਸਕਰ ਕਾਬੂ

ਮਲੋਟ, 23 ਫ਼ਰਵਰੀ (ਪਾਟਿਲ)-ਮਲੋਟ ਪੁਲਿਸ ਨੇ ਇਕ ਕਿੱਲੋ ਅਫ਼ੀਮ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਿਪਾਹੀ ਜਗਮੀਤ ਸਿੰਘ ਨੇ ਐਸ.ਆਈ. ਹਰਵਿੰਦਰ ਸਿੰਘ ਨੂੰ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਅਨਾਜ ਮੰਡੀ ਵਿਚ ਦੋ ਵਿਅਕਤੀ ਲਿਫ਼ਾਫ਼ੇ ਵਿਚੋਂ ਕੱਢ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਲੰਬੀ ਵਿਖੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ

ਲੰਬੀ, 23 ਫ਼ਰਵਰੀ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਕਿਸਾਨ ਲਹਿਰ ਦੇ ਆਗੂ ਤੇ ਪਗੜੀ ਸੰਭਾਲ ਜੱਟਾ ਦੇ ਬਾਨੀ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ | ਇਸ ਮੌਕੇ ਬੋਲਦਿਆਂ ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਲੰਬੀ ਦੇ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਨੇ ਰਾਜਨੀਤੀ ਨੂੰ ਵਪਾਰਕ ਧੰਦਾ ਬਣਾਇਆ-ਜਥੇ: ਬੂਟਾ ਸਿੰਘ ਰਣਸੀਂਹ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ 1920 ਦੇ ਕੌਮੀ ਜਨਰਲ ਸਕੱਤਰ ਜਥੇ: ਬੂਟਾ ਸਿੰਘ ਰਣਸੀਂਹ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ 'ਤੇ ਗਹਿਰੀ ਚਿੰਤਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਇਕ ਮਰੀਜ਼ ਮਲੋਟ ਅਤੇ ਇਕ ਮਰੀਜ਼ ਗਿੱਦੜਬਾਹਾ ਨਾਲ ਸਬੰਧਿਤ ਹੈ | ਇਸ ਤੋਂ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਵਲੋਂ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਹਰੀਕੇ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਬਲਾਕ ਪੱਧਰ 'ਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮਨੂੰ ਅਖੂਰੀ ਦਾ ਜਨਮ ਦਿਨ ਮਨਾਇਆ

ਦੋਦਾ, 23 ਫ਼ਰਵਰੀ (ਰਵੀਪਾਲ)-ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮਨੂੰ ਅਖੂਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਭਾਰਤੀ ਵਾਯੂ ਸੈਨਾ ਦੇ ਜਾਬਾਜ਼ ਅਫ਼ਸਰ ਮਨੂੰ ਅਖੂਰੀ ਦਾ ਜਨਮ ਦਿਹਾੜਾ ਮਨਾਇਆ ਅਤੇ ਆਏ ਸਾਲ ਦੀ ਤਰ੍ਹਾਂ ਬੱਚਿਆਂ ਨੂੰ ਗਿਫ਼ਟ ਦਿੱਤੇ ਗਏ | ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਪਿੰਡ ਰਾਮਗੜ੍ਹ ਚੂੰਘਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਡਿਪਟੀ ਡੀ.ਈ.ਓ. ਸੁਖਦਰਸ਼ਨ ਸਿੰਘ ਬੇਦੀ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮਾਂ-ਪੁੱਤਰ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੜਕ ਹਾਦਸੇ ਵਿਚ ਮਾਂ-ਪੁੱਤਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (25) ਪੁੱਤਰ ਸੁਖਮੰਦਰ ਸਿੰਘ ਢਿੱਲੋਂ (ਸ੍ਰੀ ਮੁਕਤਸਰ ਸਾਹਿਬ) ਅਤੇ ਉਸ ਦੀ ਮਾਤਾ ਰਜਿੰਦਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੀਤੀ ਰੈਲੀ

ਸ੍ਰੀ ਮੁਕਤਸਰ ਸਾਹਿਬ, 23 ਫਰਵਰੀ (ਹਰਮਹਿੰਦਰ ਪਾਲ)-ਪੀ.ਟੀ.ਏ. ਫ਼ੰਡ ਦੇ ਵਿਆਜ ਦਾ ਪੈਸਾ ਸਰਕਾਰੀ ਖ਼ਜ਼ਾਨੇ 'ਚ ਜਮਾਂ ਕਰਵਾਉਣ ਦੇ ਕੱਢੇ ਨੋਟਿਸ ਦਾ ਵਿਰੋਧ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਚੋਣ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਪ੍ਰਧਾਨਾਂ ਦੀਆਂ 16ਵੀਆਂ ਜਥੇਬੰਧਕ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ...

ਪੂਰੀ ਖ਼ਬਰ »

ਮਾਘ ਮਹੀਨੇ ਵਿਚ ਵੱਧ ਤੋਂ ਵੱਧ ਪੁੰਨ ਕਰਮ ਕਰਨੇ ਚਾਹੀਦੇ ਹਨ-ਸਵਾਮੀ ਦਿਵਿਆਨੰਦ ਗਿਰੀ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦੌਰਾਨ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ | ਇਸ ਦੌਰਾਨ ਦੇਵਭੂਮੀ ...

ਪੂਰੀ ਖ਼ਬਰ »

ਦੁਕਾਨ ਵਿਚ ਦਾਖਲ ਹੋ ਕੇ ਸਾਮਾਨ ਦੀ ਭੰਨਤੋੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਚਾਰ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਹਰਮਹਿੰਦਰ ਪਾਲ)-ਦੁਕਾਨ ਵਿਚ ਦਾਖਲ ਹੋ ਕੇ ਸਮਾਨ ਦੀ ਭੰਨਤੋੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚਾਰ ਨਾਮਜ਼ਦ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 23 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸਕੂਲ ਅਧਿਆਪਕਾਂ ਅਤੇ ਵਿਦਿਆਰਥੀ ਵਰਗ ਉੱਤੇ ਆਨਲਾਈਨ ਸਿੱਖਿਆ ਦੇ ਬੇਲੋੜੇ ਬੋਝ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX