ਤਾਜਾ ਖ਼ਬਰਾਂ


ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  13 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  21 minutes ago
ਲੌਂਗੋਵਾਲ (ਸੰਗਰੂਰ) , 8 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  34 minutes ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  42 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  59 minutes ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 1 hour ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 2 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 3 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 4 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 4 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 day ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਭਵਿੱਖ ਦਾ ਅਨੁਮਾਨ ਲਗਾਉਣ ਲਈ ਅਤੀਤ ਦਾ ਅਧਿਐਨ ਕਰੋ। -ਕੰਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਨੌਜਵਾਨਾਂ ਅਤੇ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹਿਰ 'ਚ ਰੋਸ ਮੁਜ਼ਾਹਰਾ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਜੇਲ੍ਹਾਂ ਵਿਚ ਬੰਦ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ, ਸਮਾਜਿਕ ਕਾਰਕੁਨਾਂ ਦੀ ਰਿਹਾਈ ਲਈ, ਪੁਲਸ ਕੇਸ ਰੱਦ ਕਰਾਉਣ ਅਤੇ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਬੰਦ ਕਰਨ, ਦਿੱਲੀ ਪੁਲਿਸ ਵਲੋਂ ਕਿਸਾਨ ਮੋਰਚਿਆਂ ਦੀ ਕੀਤੀ ਘੇਰਾਬੰਦੀ ਖ਼ਤਮ ਕਰਨ ਆਦਿ ਮੰਗਾਂ ਨੂੰ ਲੈ ਕੇ ਦੁਸਹਿਰਾ ਗਰਾਉਂਡ ਨਵਾਂਸ਼ਹਿਰ ਵਿਖੇ ਵੱਖ-ਵੱਖ ਕਿਸਾਨ ਅਤੇ ਜਨਤਕ ਜਥੇਬੰਦੀਆਂ ਵਲੋਂ ਕਾਨਫ਼ਰੰਸ ਕੀਤੀ ਗਈ ਅਤੇ ਬਾਅਦ ਵਿਚ ਸ਼ਹਿਰ 'ਚ ਰੋਸ ਮੁਜ਼ਾਹਰਾ ਕਰਦਿਆਂ ਡਿਪਟੀ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਦੋਆਬਾ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਫ਼ੌਜੀ, ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਦਲਜੀਤ ਸਿੰਘ ਐਡਵੋਕੇਟ, ਮੱਖਣ ਸਿੰਘ ਭਾਨ ਮਜਾਰਾ ਅਵਤਾਰ ਸਿੰਘ ਕੱਟ, ਸੁਰਿੰਦਰ ਸਿੰਘ ਮਹਿਰਮਪੁਰ, ਪਰਮਜੀਤ ਸਿੰਘ ਸ਼ਹਾਬਪੁਰ, ਜਰਨੈਲ ਸਿੰਘ ਖ਼ਾਲਸਾ ਨਵਾਂਸ਼ਹਿਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਘੋਲ ਨੂੰ ਖ਼ਤਮ ਕਰਨ ਲਈ ਜਬਰ ਅਤੇ ਅਨਿਆਂ ਦਾ ਸਹਾਰਾ ਲੈ ਰਹੀ ਹੈ | ਡਰ ਨੂੰ ਹਥਿਆਰ ਵਜੋਂ ਵਰਤਦਿਆਂ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ ਅਤੇ ਸਮਾਜਿਕ ਕਾਰਕੁਨਾਂ ਉੱਤੇ ਝੂਠੇ ਪੁਲਿਸ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹੀਂ ਤਾੜ ਰਹੀ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਾਜ਼ਮਪੁਰ ਦਾ ਨੌਜਵਾਨ ਰਣਜੀਤ ਸਿੰਘ ਦਿੱਲੀ ਪੁਲਿਸ ਨੇ ਇਰਾਦਾ ਕਤਲ ਦਾ ਝੂਠਾ ਪਰਚਾ ਦਰਜ ਕਰਕੇ ਜੇਲ੍ਹ ਵਿਚ ਸੁੱਟਿਆ ਹੋਇਆ ਹੈ | ਦਿੱਲੀ ਦੀ ਪੁਲਿਸ ਕਿਸਾਨ ਮੋਰਚਿਆਂ ਦੀ ਘੇਰਾਬੰਦੀ ਕਰਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ | ਇਸ ਘੋਲ ਵਿਚ 200 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਦਾ ਪੱਥਰ ਦਿਲ ਅਜੇ ਵੀ ਨਹੀਂ ਪਿਘਲਿਆ | ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਭਾਜਪਾ ਦੇ ਆਈ.ਟੀ.ਸੈੱਲ ਦੇ ਪ੍ਰਚਾਰ ਰਾਹੀਂ ਕਿਸਾਨ ਆਗੂਆਂ, ਕਿਸਾਨੀ ਘੋਲ ਵਿਰੁੱਧ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ, ਪਰ ਅੰਤ ਸਰਕਾਰ ਨੂੰ ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕਦਿਆਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ | ਉਸ ਨੰੂ ਫ਼ੌਰੀ ਤੌਰ ਉੱਤੇ ਰਿਹਾ ਕੀਤਾ ਜਾਵੇ | ਇਸ ਮੌਕੇ ਰਣਜੀਤ ਸਿੰਘ ਦੇ ਮਾਤਾ ਸਰਬਜੀਤ ਕੌਰ ਵੀ ਪ੍ਰਧਾਨਗੀ ਮੰਡਲ ਵਿਚ ਹਾਜ਼ਰ ਸਨ |

ਜਨਮ ਦਿਵਸ ਸਮਾਗਮ 26 ਤੋਂ

ਬੰਗਾ, 24 ਫਰਵਰੀ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਲਧਾਣਾ ਝਿੱਕਾ ਵਿਖੇ ਸਤਿਗੁਰੂ ਰਵੀਦਾਸ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਲੜੀ 26 ਫਰਵਰੀ ਦਿਨ ਸ਼ੁੱਕਰਵਾਰ ਤੋਂ ਅਰੰਭ ਹੋਵੇਗੀ | ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਕਮੇਟੀ ਦੀ ਹੋਈ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਬੀਬੀਆਂ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਨਾਅਰੇਬਾਜੀ

ਘੁੰਮਣਾਂ, 24 ਫਰਵਰੀ (ਮਹਿੰਦਰਪਾਲ ਸਿੰਘ) - ਪਿੰਡ ਮਹੰਤ ਗੁਰਬਚਨ ਦਾਸ ਨਗਰ 'ਚ ਦਿੱਲੀ ਕਿਸਾਨ ਅੰਦੋਲਨ ਲਈ ਕਿਸਾਨਾਂ ਦੇ ਹੱਕ 'ਚ ਰੈਲੀ ਕੱਢ ਕੇ ਕਿਸਾਨ ਮਜ਼ਦੂਰ ਬੀਬੀਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਜਨਤਾ ਜੁਲਮ ਦੇ ਵਿਰੁੱਧ ...

ਪੂਰੀ ਖ਼ਬਰ »

ਦਿਵਿਆਂਗਤਾ ਸਰਟੀਫਿਕੇਟ ਬਣਵਾਉਣ ਸਬੰਧੀ ਕੈਂਪ ਅੱਜ

ਬੰਗਾ, 24 ਫਰਵਰੀ (ਨੂਰਪੁਰ) - ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਐਮ. ਓ ਡਾ. ਕਵਿਤਾ ਭਾਟੀਆ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ 25 ਫਰਵਰੀ ਨੂੰ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਾਂਝੀ ਜੋਤ ਬਾਸ਼ਲ ਘਰ ਵਿਖੇ ਧਾਰਮਿਕ ਸਮਾਗਮ

ਬਹਿਰਾਮ, 24 ਫਰਵਰੀ (ਸਰਬਜੀਤ ਸਿੰਘ ਚੱਕਰਾਮੂੰ) - ਧਾਰਮਿਕ ਅਸਥਾਨ ਸਾਂਝੀ ਜੋਤ ਬਾਸ਼ਲ ਘਰ ਵਿਖੇ ਮੁੱਖ ਸੇਵਾਦਾਰ ਬਿੱਟੂ ਭਾਜੀ (ਭਤੀਜਾ ਮਸਤ ਜੋਗਿੰਦਰ ਭਾਜੀ) ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਾਇਆ ਗਿਆ | ਦਰਬਾਰ ਦੀਆਂ ਰਸਮਾਂ ਉਪਰੰਤ ਸੰਗਤਾਂ ਵਲੋਂ ਮਸਤ ਜੋਗਿੰਦਰ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚੋਂ ਪੀ.ਟੀ.ਆਈ. ਅਧਿਆਪਕਾਂ ਦੀਆਂ ਪੋਸਟਾਂ ਸਮਾਪਤ ਕਰਨਾ ਨਿਖੇਧੀ ਯੋਗ-ਦੌੜਕਾ

ਨਵਾਂਸ਼ਹਿਰ, 24 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਨੇ ਤਾਜ਼ਾ ਹੁਕਮਾਂ ਰਾਹੀਂ ਸਰਕਾਰੀ ਮਿਡਲ ਸਕੂਲਾਂ 'ਚੋਂ ਪੀ.ਟੀ.ਆਈ. ਅਧਿਆਪਕਾਂ ਨੂੰ ਸ਼ਿਫ਼ਟ ਕਰਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰਾਂ ਵਿਚ ਭੇਜਣ ਦਾ ਫ਼ਰਮਾਨ ਜਾਰੀ ਕੀਤਾ ਹੈ | ਵਿਭਾਗ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇਣ ਦੀ ਹੋਈ ਸ਼ੁਰੂਆਤ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੀ ਵੱਡੇ ਪੱਧਰ 'ਤੇ ਉਪਰਾਲੇ ਜਾਰੀ ਹਨ | ਇਸੇ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 70 ਮਾਮਲੇ ਆਏ ਸਾਹਮਣੇ, ਇਕ ਮੌਤ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 70 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਮੁਜੱਫਰਪੁਰ ਦਾ 94 ਸਾਲਾ ਵਿਅਕਤੀ ਜੋ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਹਸਪਤਾਲ ਸੋਹਾਨਾ ਵਿਖੇ ਜੇਰੇ ...

ਪੂਰੀ ਖ਼ਬਰ »

ਗਰਾਮੀਣ ਕੌਸ਼ਲ ਯੋਜਨਾ ਪਿੰਡਾਂ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਰਿਆਤ ਐਜੂਕੇਸ਼ਨ ਐਂਡ ਰਿਸਰਚ ਟਰੱਸਟ, ਰੈਲਮਾਜਰਾ ਵਿਖੇ ਦੀਨ ਦਿਆਲ ਉਪਾਧਿਆਏ ਗਰਾਮੀਣ ਕੌਸ਼ਲ ਯੋਜਨਾ ਅਧੀਨ ਰਿਹਾਇਸ਼ੀ ਸੈਂਟਰ ਖੋਲਿ੍ਹਆ ਗਿਆ ਹੈ, ਜਿਸ ਵਿਚ ਜ਼ਿਲ੍ਹੇ ਦੇ ਲੋੜਵੰਦ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖਿਲਾਫ਼ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਕੀਤਾ ਰੋਸ ਮਾਰਚ

ਬਲਾਚੌਰ, 24 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਖੇਤੀ ਸੁਧਾਰਾਂ ਦੇ ਨਾਂਅ ਹੇਠ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਹਿਤ ਅੱਜ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸਾਬਕਾ ...

ਪੂਰੀ ਖ਼ਬਰ »

ਸੂਬੇ 'ਚ ਮੰਤਰੀਆਂ ਦੇ ਘਰਾਂ ਦੇ ਘਿਰਾਓ 27 ਤੋਂ

ਨਵਾਂਸ਼ਹਿਰ, 24 ਫਰਵਰੀ (ਹਰਿੰਦਰ ਸਿੰਘ)- ਪੰਜਾਬ ਦੇ ਕੱਚੇ ਮੁਲਾਜ਼ਮਾਂ ਨੇ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਬਦਾਮ ਦੇਣ ਦਾ ਐਲਾਨ ਕਰ ਦਿੱਤਾ ਹੈ ਤਾਂ ਜੋ ਮੰਤਰੀਆਂ ਦੀ ਯਾਦਾਸ਼ਤ ਠੀਕ ਹੋ ਸਕੇ ਤੇ ਕਾਂਗਰਸ ਸਰਕਾਰ ਦੇ ਮੰਤਰੀ 2017 ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ 27 ਨੂੰ -ਨਗਰ ਕੀਰਤਨ ਭਲਕੇ

ਕਟਾਰੀਆਂ, 24 ਫਰਵਰੀ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ 'ਚ ਸ੍ਰੀ ਗੁਰੂ ਰਵਿਦਾਸ ਜੀ ਦਾ 644 ਵਾਂ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਰਾਮ ਦਾਸ ਬੰਗਾ ਨੇ ਜਾਣਕਾਰੀ ਦਿੰਦਿਆ ਦੱਸਿਆ ...

ਪੂਰੀ ਖ਼ਬਰ »

ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਕੀਤੇ ਕੋਰੋਨਾ ਟੈਸਟ

ਸੰਧਵਾਂ, 24 ਫਰਵਰੀ (ਪੇ੍ਰਮੀ ਸੰਧਵਾਂ) - ਸਥਾਨਕ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਦੇਖ- ਰੇਖ 'ਚ ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਸੁੱਜੋਂ ਦੀ ਅਗਵਾਈ ਹੇਠ ਕੋਰੋਨਾ ਜਾਗਰੂਕਤਾ ...

ਪੂਰੀ ਖ਼ਬਰ »

ਨੰਬਰਦਾਰ ਪਰਮਜੀਤ ਰਾਮ ਨੂੰ ਸਦਮਾ-ਪਿਤਾ ਦਾ ਦਿਹਾਂਤ

ਮੇਹਲੀ, 24 ਫਰਵਰੀ (ਸੰਦੀਪ ਸਿੰਘ) - ਨੰਬਰਦਾਰ ਪਰਮਜੀਤ ਰਾਮ ਪਿੰਡ ਬਹੂਆ ਦੇ ਪਿਤਾ ਸੁਖਦੇਵ ਰਾਮ ਜੋ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ, ਦਾ ਦਿਹਾਂਤ ਹੋ ਗਿਆ | ਇਸ ਮੌਕੇ ਰਾਜਨੀਤਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਜਾਗਰੂਕਤਾ ਵੈਨ ਸਿਵਲ ਹਸਪਤਾਲ ਤੋਂ ਕੀਤੀ ਰਵਾਨਾ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ ਡਾ. ਕਵਿਤਾ ਭਾਟੀਆ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਭੇਜੀ ਗਈ ਆਯੂਸ਼ਮਾਨ ਭਾਰਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਡਾ. ...

ਪੂਰੀ ਖ਼ਬਰ »

ਸੀ.ਐਚ.ਸੀ. ਰਾਹੋਂ ਵਿਖੇ ਮਮਤਾ ਦਿਵਸ ਮਨਾਇਆ

ਰਾਹੋਂ, 24 ਫਰਵਰੀ (ਬਲਬੀਰ ਸਿੰਘ ਰੂਬੀ)- ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਊਸ਼ਾ ਕਿਰਨ ਦੀ ਅਗਵਾਈ ਹੇਠ ਸੀ.ਐਚ.ਸੀ. ਰਾਹੋਂ ਵਿਖੇ ਅੱਜ ਮਮਤਾ ਦਿਵਸ ਮਨਾਇਆ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਚਾਇਨਾ ਡੋਰ ਵਿਰੁੱਧ ਲੋਕ ਅਭਿਆਨ ਛੇੜੇਗੀ

ਬੰਗਾ, 24 ਫਰਵਰੀ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਬਾਨੀ ਚੇਅਰਮੈਨ ਸ. ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ 'ਚ ਸੰਸਥਾ ਦੇ ਦਫ਼ਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕਰਕੇ ਚਾਇਨਾ ਡੋਰ ਦੀ ਵਰਤੋਂ ਵਿਰੁੱਧ ਲੋਕ-ਅਭਿਆਨ ਛੇੜਨ ਦਾ ਫੈਸਲਾ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਐਸ. ਡੀ. ਐਮ ਵਲੋਂ ਪਰਮਿਟ ਵੰਡੇ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਘਰ- ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਆਪਣੇ ਕੰਮਕਾਰ ਚਲਾਉਣ ਲਈ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ ਅਤੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਮਿੰਨੀ ...

ਪੂਰੀ ਖ਼ਬਰ »

27 ਫਰਵਰੀ ਨੂੰ ਕਿਰਤੀ ਕਿਸਾਨ ਯੂਨੀਅਨ ਵਲੋਂ ਮਨਾਇਆ ਜਾਵੇਗਾ ਗੁਰੂ ਰਵਿਦਾਸ ਦਾ ਜਨਮ ਦਿਹਾੜਾ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ 27 ਫਰਵਰੀ ਨੂੰ ਨਵਾਂਸ਼ਹਿਰ ਦੇ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਧਰਨਾ ਸਥਾਨ ਉੱਤੇ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਮਜ਼ਦੂਰ ਕਿਸਾਨ ਸੰਘਰਸ਼ ਹਮਾਇਤ ਕਮੇਟੀ ਦੋਆਬਾ ਦਾ ਗਠਨ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ) - ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ, ਜਮਹੂਰੀ ਹੱਕਾਂ ਦੀ ਰਾਖੀ ਕਰਨ, ਜੇਲ੍ਹੀਂ ਡੱਕੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਚੱਲ ਰਹੇ ਹੱਕੀ ਸੰਗਰਾਮ ਦੀ ਡਟਵੀਂ ਹਮਾਇਤ ਕਰਨ ਲਈ ਇਥੇ ਵੱਖ-ਵੱਖ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਬੰਗਾ ਦੀ ਚੋਣ

ਬੰਗਾ, 24 ਫਰਵਰੀ (ਜਸਬੀਰ ਸਿੰਘ ਨਰਪੁਰ) - ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਜਥੇਬੰਦੀ ਮੰਡਲ ਬੰਗਾ ਦੀ ਚੋਣ ਮੀਟਿੰਗ 132 ਕੇ. ਵੀ ਸਬ ਸਟੇਸ਼ਨ ਬੰਗਾ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਕੰਵਰ ਜਸਵਿੰਦਰ ਪਾਲ ਨੇ ਕੀਤੀ | ਇਸ ਮੌਕੇ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕ ਕੀਤਾ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪਾਲ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਅਤੇ ਤਰਸੇਮ ਲਾਲ ਬਲਾਕ ਐਕਸਟੈਂਸ਼ਨ ...

ਪੂਰੀ ਖ਼ਬਰ »

ਪਠਲਾਵਾ ਸੁਸਾਇਟੀ ਦਾ ਮੁਨਾਫਾ ਵੰਡ ਸਮਾਗਮ

ਬੰਗਾ, 24 ਫਰਵਰੀ (ਕਰਮ ਲਧਾਣਾ) - ਦੀ ਪਠਲਾਵਾ ਕੋ- ਆਪ੍ਰੇਟਿਵ ਸੁਸਾਇਟੀ ਦੇ ਵਿਹੜੇ 'ਚ ਮੁਨਾਫਾ ਵੰਡ ਸਮਾਗਮ ਕਰਾਇਆ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਗੁਰਬਚਨ ਸਿੰਘ ਜੀ ਪਠਲਾਵਾ, ਕਾਂਗਰਸ ਦੇ ਬੰਗਾ ਹਲਕਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਅਜੀਤ ਸਿੰਘ ਦੇਸ਼ ਦੇ ਮਹਾਨ ਦੇਸ਼ ਭਗਤਾਂ ਵਿਚੋਂ ਇਕ ਸਨ : ਰਣਜੀਤ ਰਟੈਂਡਾ

ਮੁਕੰਦਪੁਰ, 24 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਰਟੈਂਡਾ ਦੇ ਸਮੂਹ ਨਿਵਾਸੀਆਂ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਚਾਚਾ ਸਰਦਾਰ ਅਜੀਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਉੱਤੇ ਯਾਦ ਕੀਤਾ ਗਿਆ ਅਤੇ ਇਸ ਸਬੰਧ ਵਿਚ ਭਾਰਤੀ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ-ਧਾਰਮਿਕ ਸਮਾਗਮ ਅੱਜ ਤੋਂ

ਔੜ/ਝਿੰਗੜਾਂ, 24 ਫਰਵਰੀ (ਕੁਲਦੀਪ ਸਿੰਘ ਝਿੰਗੜ)-ਪਿੰਡ ਹੇੜੀਆਂ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਮਿ੍ਤ ਵੇਲੇ ਪ੍ਰਭਾਤ ਫੇਰੀ ਕੱਢੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਛੇ ਰੋਜ਼ਾ ਸਮਾਗਮ ਆਰੰਭ

ਸੜੋਆ, 24 ਫਰਵਰੀ (ਨਾਨੋਵਾਲੀਆ)- 'ਸ੍ਰੀ ਗੁਰੂ ਰਵਿਦਾਸ ਆਦਿ ਦੁਆਰਾ' ਪ੍ਰਬੰਧਕ ਕਮੇਟੀ ਪਿੰਡ ਸੜੋਆ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਗੁਰੂ ਆਦਿ ਪ੍ਰਕਾਸ਼ ਗ੍ਰੰਥ ਸਾਹਿਬ ਦੀ ਬਾਣੀ ਦੀ ਪਹਿਲੀ ਲੜੀ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਵਲੋਂ ਪਿੰਡ ਉਲੱਦਣੀ ਦਾ ਵਿਵਾਦਿਤ ਮਾਮਲਾ ਨਿਬੇੜਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਬਲਾਚੌਰ, 24 ਫਰਵਰੀ (ਸ਼ਾਮ ਸੁੰਦਰ ਮੀਲੂ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਵਲੋਂ ਜ਼ਿਲ੍ਹੇ ਦੇ ਪਿੰਡ ਉਲੱਦਣੀ ਦੇ ਵਿਵਾਦਿਤ ਮਾਮਲੇ ਸਬੰਧੀ ਪਿੰਡ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਮੈਂਬਰਾਂ ਵਲੋਂ ਪਿੰਡ ਦੇ ...

ਪੂਰੀ ਖ਼ਬਰ »

ਕਾਮਰੇਡ ਮਹਿੰਗਾ ਰਾਮ ਦੀ ਬਰਸੀ ਮਨਾਈ

ਉਸਮਾਨਪੁਰ, 24 ਫਰਵਰੀ (ਸੰਦੀਪ ਮਝੂਰ)- ਪਿੰਡ ਤਾਜੋਵਾਲ ਵਿਖੇ ਕਾਮਰੇਡ ਮਹਿੰਗਾ ਰਾਮ ਯਾਦਗਾਰ 'ਤੇ ਉਨ੍ਹਾਂ ਦੀ 11ਵੀਂ ਬਰਸੀ ਮਨਾਈ ਗਈ | ਇਸ ਮੌਕੇ ਜੋਗਿੰਦਰ ਮਝੂਰ ਵੱਲੋਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਾ. ...

ਪੂਰੀ ਖ਼ਬਰ »

ਬਲਾਚੌਰ ਖੇਤੀਬਾੜੀ ਵਿਕਾਸ ਬੈਂਕ ਵਲੋਂ ਰੀ-ਸਟਰੱਕਚਰ ਸਕੀਮ ਸ਼ੁਰੂ-ਮੈਨੇਜਰ ਬੰਗੜ

ਬਲਾਚੌਰ, 24 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਉਨ੍ਹਾਂ ਕਰਜ਼ਾ ਲੈਣ ਵਾਲੇ ਖਾਤਾ ਧਾਰੀਆਂ ਨੂੰ ਰਾਹਤ ਦੇਣ ਹਿਤ ਰੀ-ਸਟਰੱਕਚਰ ਸਕੀਮ ਦੀ ਆਰੰਭਤਾ ਕੀਤੀ ਗਈ ਹੈ | ਇਸ ਗੱਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਕੀਤੀ ਰਵਾਨਾ

ਮੁਕੰਦਪੁਰ, 24 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਸਮੂਹ ਲਾਭਪਾਤਰੀ ਆਪਣੇ ਈ-ਕਾਰਡ ਜ਼ਰੂਰ ਬਣਵਾਉਣ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸ. ਐਮ. ਓ ਡਾ. ਰਵਿੰਦਰ ਸਿੰਘ ਨੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ...

ਪੂਰੀ ਖ਼ਬਰ »

ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦੇ ਵਿਛੋੜੇ ਨਾਲ ਸੰਸਾਰ ਭਰ ਦੇ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ-ਪੰਮਾ ਡੂਮੇਵਾਲ

ਭੱਦੀ, 24 ਫਰਵਰੀ (ਨਰੇਸ਼ ਧੌਲ)-ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੇ ਬੇਵਕਤ ਪਏ ਵਿਛੋੜੇ ਕਾਰਨ ਜਿੱਥੇ ਪੰਜਾਬ ਵਾਸੀ ਪੰਜਾਬੀਅਤ ਅਤੇ ਸੱਭਿਆਚਾਰ ਦੀ ਅਟੁੱਟ ਸੇਵਾ ਕਰਨ ਵਾਲੇ ਅਨਮੋਲ ਹੀਰੇ ਤੋਂ ਵਾਂਝੇ ਹੋ ਗਏ ਹਨ ਉੱਥੇ ਸੰਸਾਰ ਭਰ ਦੇ ਸਮੁੱਚੇ ਸੰਗੀਤ ਜਗਤ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਸੰਧਵਾਂ, 24 ਫਰਵਰੀ (ਪੇ੍ਰਮੀ ਸੰਧਵਾਂ) - ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਿੰਡ ਸੰਧਵਾਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਗਿਆਨੀ ਹਰਦੀਪ ਸਿੰਘ ਖਾਲਸਾ ਸਿੱਧਵਾਂ ...

ਪੂਰੀ ਖ਼ਬਰ »

ਪਾਰਕ, ਲਾਇਬ੍ਰੇਰੀ ਅਤੇ ਜਿੰਮ ਦੇ ਨਿਰਮਾਣ ਦਾ ਕੰਮ ਸ਼ੁਰੂ

ਮਜਾਰੀ/ਸਾਹਿਬਾ, 24 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਜਾਵਲਪੁਰ ਵਿਖੇ ਪ੍ਰਵਾਸੀ ਭਾਰਤੀ ਪਰਿਵਾਰ ਵਲੋਂ ਨੈਸ਼ਨਲ ਐਵਾਰਡ ਵਿਜੇਤਾ ਸਾਬਕਾ ਅਧਿਆਪਕ ਜਸਵੀਰ ਸਿੰਘ ਦੇ ਸਹਿਯੋਗ ਨਾਲ ਸਮੁੱਚੇ ਪਿੰਡ ਦੇ ਲੋਕਾਂ ਲਈ ਇਕ ਖ਼ੂਬਸੂਰਤ ਪਾਰਕ, ਕਿਤਾਬਾਂ ਦੀ ਲਾਇਬਰੇਰੀ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ 'ਤੇ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ-ਕਿਸਾਨ ਆਗੂ

ਮਜਾਰੀ/ਸਾਹਿਬਾ, 24 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮਜਾਰੀ ਟੋਲ ਪਲਾਜ਼ਾ 'ਤੇ ਅਣਮਿਥੇ ਸਮੇਂ ਲਈ ਧਰਨਾ ਲਗਾਈ ਬੈਠੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਸਾਨ ਸੰਘਰਸ਼ ਨੂੰ ਹੋਰ ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸਕੂਲ ਵਿਖੇ ਕੋਵਿਡ ਤਹਿਤ ਦਿੱਤੀ ਸਿਹਤ ਸਿੱਖਿਆ

ਨਵਾਂਸ਼ਹਿਰ, 24 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪਾਲ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਫਲੂ ਕਾਰਨਰ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਹੋਈ ਬਜੀਦਪੁਰ ਸਹਿਕਾਰੀ ਸਭਾ ਦੀ ਚੋਣ

ਔੜ, 24 ਫਰਵਰੀ (ਜਰਨੈਲ ਸਿੰਘ ਖੁਰਦ)- ਦੀ ਬਜੀਦਪੁਰ ਮਲਟੀਪਰਪਜ਼ ਖੇਤੀਬਾੜੀ ਸਹਿਕਾਰੀ ਸਭਾ ਲਿਮ: ਬਜੀਦਪੁਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਸਭਾ ਦੇ ਦਫ਼ਤਰ ਵਿਖੇ ਅਰਸ਼ਦੀਪ ਸਿੰਘ ਰਿਟਰਨਿੰਗ ਅਫਸਰ ਦੀ ਦੇਖ-ਰੇਖ ਹੇਠ ਹੋਈ | ਜਿਸ ਵਿਚ ਸੰਤੋਖ ਸਿੰਘ, ਸਾਧਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 27 ਨੂੰ ਗੁਰੂ ਰਵਿਦਾਸ ਪੁਰਬ ਮਨਾਉਣ ਦਾ ਸੱਦਾ

ਜਲੰਧਰ, 24 ਫਰਵਰੀ (ਮੇਜਰ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ (ਦੁਆਬਾ) ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟ ਤੇ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਉੱਪ ਚੇਅਰਮੈਨ ਜਰਨੈਲ ...

ਪੂਰੀ ਖ਼ਬਰ »

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

ਜਾਡਲਾ, 24 ਫਰਵਰੀ (ਬੱਲੀ)-ਪਿੰਡ ਠਠਿਆਲਾ ਢਾਹਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਵਿਸ਼ੇਸ਼ ਮੀਟਿੰਗ 'ਚ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਵਾ ਕੇ ਜਿੱਤ ਦੀ ਪ੍ਰਾਪਤੀ ਲਈ ਸੰਘਰਸ਼ ਹੋਰ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨੌਰਾ 'ਚ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਆਰੰਭ

ਪੱਲੀ ਝਿੱਕੀ, 24 ਫਰਵਰੀ (ਕੁਲਦੀਪ ਸਿੰਘ ਪਾਬਲਾ)-ਪਿੰਡ ਨੌਰਾ ਵਿਖੇ ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ | ਪ੍ਰਭਾਤ ਵੇਲੇ ਸੰਗਤ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਉਚਾਰਨ ਕਰਦਿਆਂ ਪੂਰੇ ਪਿੰਡ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਪੁਰਬ ਸਬੰਧੀ ਪੈਲੀ ਵਿਖੇ ਸਮਾਗਮ 27 ਨੂੰ

ਸੜੋਆ, 24 ਫਰਵਰੀ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਪੈਲੀ ਦੀ ਵਿਸ਼ੇਸ਼ ਇਕੱਤਰਤਾ ਠੇਕੇਦਾਰ ਸੋਹਣ ਲਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਲੀ ਵਿਖੇ ਹੋਈ | ਇਸ ਮੌਕੇ ਸਮੂਹ ਸੰਗਤਾਂ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ 27 ਫਰਵਰੀ ਨੂੰ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਮੁਕੰਦਪੁਰ, 24 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਲੇਹਲ ਕਲਾ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦਾ 159ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ 'ਚ ਪੰਜਾਬ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਤੋਂ ਦੁਖੀ ਮੁਲਾਜ਼ਮ 28 ਨੂੰ ਪਟਿਆਲਾ ਗਰਜਣਗੇ-ਖਟਕੜ

ਮੁਕੰਦਪੁਰ, 24 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਨਵੀਂ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜ਼ਮਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਜੀਤ ਖਟਕੜ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ 26 ਜਨਵਰੀ ਨੂੰ ਆਪਣੇ-ਆਪਣੇ ਬਿਆਨ 'ਚ ਪੁਰਾਣੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਬੰਗਾ, 24 ਫਰਵਰੀ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਬਾਹੜ ਮਜਾਰਾ ਵਿਖੇ ਇਲਾਕੇ ਦੇ ਯੂਨੀਅਨ ਆਗੂਆਂ ਦੀ ਮੀਟਿੰਗ ਕੀਤੀ ਗਈ | ਜਿਸ 'ਚ 24 ਫਰਵਰੀ ਨੂੰ ਨਵਾਂਸ਼ਹਿਰ ਵਿਖੇ ਕੀਤੀ ਜਾ ਰਹੀ ਕਾਨਫਰੰਸ ਤੇ ਮੁਜਾਹਰੇ 'ਚ ਭਰਵੀਂ ਸ਼ਮੂਲੀਅਤ ਕਰਨ ਦਾ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੀ ਮੀਟਿੰਗ ਅੱਜ

ਨਵਾਂਸ਼ਹਿਰ, 24 ਫਰਵਰੀ (ਮਹੇ)- ਸ਼ੋ੍ਰਮਣੀ ਅਕਾਲੀ ਦਲ ਵਲੋਂ 25 ਫਰਵਰੀ ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਧਾਨ ਸਭਾ ਪੰਜਾਬ ਦੇ ਕੀਤੇ ਜਾ ਰਹੇ ਘਿਰਾਓ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਬੱੁਧ ਸਿੰਘ ਬਲਾਕੀਪੁਰ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX